ਜਗਰਾਓਂ (ਮਾਲਵਾ)- ਮਹਿਲਾ ਥਾਣਾ ਵਿਖੇ ਇਕ ਨਾਬਾਲਿਗ ਲੜਕੀ ਦੀ ਸ਼ਿਕਾਇਤ ’ਤੇ ਇਕ ਵਿਅਕਤੀ ਖਿਲਾਫ ਜਬਰ-ਜ਼ਿਨਾਹ ਦਾ ਮਾਮਲਾ ਦਰਜ ਕੀਤਾ ਗਿਆ ਹੈ। ਲੜਕੀ ਨੇ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਈ ਕਿ 4 ਸਾਲ ਪਹਿਲਾਂ ਉਹ ਆਪਣੇ ਮਾਸੜ ਹਰਪ੍ਰੀਤ ਸਿੰਘ ਵਾਸੀ ਜਗਰਾਓਂ ਕੋਲ ਰਹਿੰਦੀ ਸੀ, ਜੋ ਕਿ ਉਸ ਨੂੰ ਚਾਰ ਸਾਲਾਂ ਤੋਂ ਬਲੈਕਮੇਲ ਕਰ ਕੇ ਉਸ ਨਾਲ ਜਬਰ-ਜ਼ਨਾਹ ਕਰਦਾ ਆ ਰਿਹਾ ਸੀ। ਪੁਲਸ ਨੇ ਮੁਲਜ਼ਮ ਖਿਲਾਫ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ Red Alert! ਜਾਣੋ ਕਿੱਥੇ ਚੱਲੇਗੀ ਲੂ ਤੇ ਕਿੱਥੇ ਪਵੇਗਾ ਮੀਂਹ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਡਰਾਈਵਿੰਗ ਲਾਇਸੈਂਸ ਵਾਲੇ ਦੇਣ ਧਿਆਨ, ਨਵੇਂ ਹੁਕਮ ਹੋ ਗਏ ਜਾਰੀ
NEXT STORY