ਲੁਧਿਆਣਾ (ਅਨਿਲ): ਥਾਣਾ ਮਿਹਰਬਾਨ ਦੀ ਪੁਲਸ ਨੇ ਇਕ ਨਾਬਾਲਗ ਲੜਕੀ ਦੇ ਨਾਲ ਜਬਰ ਜ਼ਿਨਾਹ ਦਾ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਾਂਚ ਅਧਿਕਾਰੀ ਥਾਣੇਦਾਰ ਹੁਸਨ ਲਾਲ ਨੇ ਦੱਸਿਆ ਕਿ ਪੁਲਸ ਨੇ ਪੀੜਤਾ ਦੀ ਮਾਂ ਦੀ ਸ਼ਿਕਾਇਤ 'ਤੇ ਮਾਮਲਾ ਦਰਜ ਕੀਤਾ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੀ ਸਿਆਸਤ 'ਚ ਹਲਚਲ! ਪਰਗਟ ਸਿੰਘ ਤੇ ਕਿੱਕੀ ਢਿੱਲੋਂ ਨੇ ਦਿੱਤਾ ਅਸਤੀਫ਼ਾ
ਸ਼ਿਕਾਇਤਕਤਰਾ ਨੇ ਪੁਲਸ ਨੂੰ ਦੱਸਿਆ ਕਿ ਉਸ ਦੀ ਨਾਬਾਲਗ ਧੀ ਪੈਦਲ ਆਪਣੀ ਸਹੇਲੀ ਘਰ ਜਾ ਰਹੀ ਸੀ ਤੇ ਇਸੇ ਦੌਰਾਨ ਫੈਜ਼ਲ ਨਾਂ ਦਾ ਨੌਜਵਾਨ ਉਸ ਨੂੰ ਆਪਣੇ ਮੋਟਰਸਾਈਕਲ 'ਤੇ ਬਿਠਾ ਕੇ ਹੋਟਲ ਵਿਚ ਲੈ ਗਿਆ ਤੇ ਇੱਥੇ ਉਸ ਨੇ ਕੁੜੀ ਦੀ ਮਰਜ਼ੀ ਤੋਂ ਬਗੈਰ ਉਸ ਨਾਲ ਸਰੀਰਕ ਸਬੰਧ ਬਣਾਏ। ਜਾਂਚ ਅਧਿਕਾਰੀ ਨੇ ਦੱਸਿਆ ਕਿ ਪੁਲਸ ਨੇ ਮੁਲਜ਼ਮ ਫੈਜ਼ਲ ਵਾਸੀ ਮੁਹੱਲਾ ਮਾਡਲ ਟਾਊਨ ਕਾਲੋਨੀ ਦੇ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਇਰਾਨ-ਇਜ਼ਰਾਈਲ ਤਣਾਅ ਦੇ ਬਾਵਜੂਦ ਭਾਰਤੀ ਬਾਸਮਤੀ ਦੀ ਬਰਾਮਦਗੀ ਵਧੀ
NEXT STORY