Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 09, 2026

    1:20:29 PM

  • meteorological department predicts rain with thunderstorm in punjab

    ਮੌਸਮ ਵਿਭਾਗ ਵਲੋਂ ਪੰਜਾਬ 'ਚ ਗਰਜ-ਤੂਫ਼ਾਨ ਨਾਲ ਮੀਂਹ...

  • major accident in rcf complex boy dies due to drowning in swimming pool

    Punjab: RCF ਕੰਪਲੈਕਸ 'ਚ ਵੱਡਾ ਹਾਦਸਾ! ਪਹਿਲੀ ਵਾਰ...

  • prtc bus punjab bus government bus

    ਚੰਡੀਗੜ੍ਹ ਤੋਂ ਅੰਮ੍ਰਿਤਸਰ ਜਾ ਰਹੀ PRTC ਬੱਸ ਨਾਲ...

  • gold prices may fall sharply prices may fall by 20 percent

    ਸੋਨੇ ਦੀਆਂ ਕੀਮਤਾਂ 'ਚ ਆ ਸਕਦੀ ਹੈ ਭਾਰੀ ਗਿਰਾਵਟ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਭੈਣ ਦੇ ਘਰ ਲਿਜਾ ਕੇ ਕੀਤਾ ਜਬਰ-ਜ਼ਨਾਹ, ਬਣਾਈ ਵੀਡੀਓ

PUNJAB News Punjabi(ਪੰਜਾਬ)

ਭੈਣ ਦੇ ਘਰ ਲਿਜਾ ਕੇ ਕੀਤਾ ਜਬਰ-ਜ਼ਨਾਹ, ਬਣਾਈ ਵੀਡੀਓ

  • Updated: 16 Jun, 2019 02:49 AM
Jalandhar
rape in the house of sister  made video
  • Share
    • Facebook
    • Tumblr
    • Linkedin
    • Twitter
  • Comment

ਜਲੰਧਰ, (ਵਰੁਣ)— ਵਿਆਹੁਤਾ ਔਰਤ ਨੂੰ ਫਰੈਂਡ ਬਣਾ ਕੇ ਘਰ ਬੁਲਾ ਕੇ ਉਸ ਨਾਲ ਜਬਰ-ਜ਼ਨਾਹ ਕਰ ਕੇ ਵੀਡੀਓ ਬਣਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਵੀਡੀਓ ਜ਼ਰੀਏ ਔਰਤ ਨੂੰ ਬਲੈਕਮੇਲ ਕਰਨ ਤੇ ਲੱਖਾਂ ਰੁਪਏ ਤੇ ਗਹਿਣੇ ਹੜੱਪਣ ਵਾਲੇ ਨੂੰ ਪੁਲਸ ਨੇ ਗ੍ਰਿਫਤਾਰ ਕਰ ਲਿਆ ਹੈ। ਹੁਣ ਉਸ ਨੂੰ ਅਦਾਲਤ 'ਚ ਪੇਸ਼ ਕਰ ਕੇ ਰਿਮਾਂਡ ਹਾਸਲ ਕੀਤਾ ਜਾਵੇਗਾ ਤੇ ਪੁਲਸ ਉਸ ਕੋਲੋਂ ਨਕਦੀ ਤੇ ਗਹਿਣੇ ਬਰਾਮਦ ਕਰਵਾਏਗੀ।
ਥਾਣਾ ਨੰ. 7 ਦੇ ਮੁਖੀ ਨਵੀਨਪਾਲ ਨੇ ਦੱਸਿਆ ਕਿ ਗੜ੍ਹਾ ਇਲਾਕੇ ਦੀ ਰਹਿਣ ਵਾਲੀ ਔਰਤ ਨੇ ਉਨ੍ਹਾਂ ਨੂੰ ਸ਼ਿਕਾਇਤ ਦਿੱਤੀ ਸੀ ਕਿ ਜਿਸ ਕੰਪਨੀ 'ਚ ਉਹ ਕੰਮ ਕਰਦੀ ਹੈ, ਉਸ ਦੇ ਨੇੜੇ ਹੀ ਨੌਕਰੀ ਕਰਨ ਵਾਲੇ ਜੌਨ ਪੀਟਰ ਉਰਫ ਜੌਨੀ ਪੁੱਤਰ ਪ੍ਰੇਮ ਮਸੀਹ ਵਾਸੀ ਭੋਗਪੁਰ ਨਾਲ ਉਸ ਦੀ ਜਾਣ-ਪਛਾਣ ਹੋ ਗਈ। ਹੌਲੀ-ਹੌਲੀ ਉਹ ਦੋਵੇਂ ਚੰਗੇ ਦੋਸਤ ਬਣ ਗਏ। ਕਰੀਬ 4 ਮਹੀਨੇ ਪਹਿਲਾਂ ਉਹ ਉਸ ਨੂੰ ਮਿਲਵਾਉਣ ਲਈ ਭੈਣ ਘਰ ਲੈ ਗਿਆ ਪਰ ਘਰ 'ਚ ਕੋਈ ਨਹੀਂ ਸੀ। ਜੌਨੀ ਸੋਚੀ-ਸਮਝੀ ਸਾਜ਼ਿਸ਼ ਨਾਲ ਕੇ ਉਸ ਨੂੰ ਘਰ ਲੈ ਗਿਆ ਤੇ ਉਥੇ ਉਸ ਨਾਲ ਜ਼ਬਰਦਸਤੀ ਕੀਤੀ।
ਦੋਸ਼ ਹੈ ਕਿ ਜੌਨੀ ਨੇ ਜ਼ਬਰਦਸਤੀ ਕਰਨ ਦੀ ਵੀਡੀਓ ਬਣਾ ਲਈ ਤੇ ਬਾਅਦ 'ਚ ਲਗਾਤਾਰ ਵੀਡੀਓ ਵਾਇਰਲ ਕਰਨ ਦੀਆਂ ਧਮਕੀਆਂ ਦੇ ਕੇ ਜਬਰ-ਜ਼ਨਾਹ ਕਰਦਾ ਰਿਹਾ। ਦੋਸ਼ ਹੈ ਕਿ ਜੌਨੀ ਨੇ ਉਸ ਨੂੰ ਬਲੈਕਮੇਲ ਕਰ ਕੇ ਸਰੀਰਕ ਸਬੰਧਾਂ ਤੋਂ ਇਲਾਵਾ ਡੇਢ ਲੱਖ ਰੁਪਏ ਤੇ ਸੋਨੇ ਦੇ ਗਹਿਣੇ ਵੀ ਹੜੱਪ ਲਏ। ਔਰਤ ਨੂੰ ਲਗਾਤਾਰ ਬਲੈਕਮੇਲ ਕਰ ਰਹੇ ਜੌਨੀ ਦੀ ਸ਼ਿਕਾਇਤ ਥਾਣਾ ਨੰ. 7 ਦੀ ਪੁਲਸ ਨੂੰ ਦਿੱਤੀ ਗਈ ਤਾਂ ਮੁਲਜ਼ਮ ਖਿਲਾਫ ਕੇਸ ਦਰਜ ਕਰ ਲਿਆ ਗਿਆ।
ਇੰਸਪੈਕਟਰ ਨਵੀਨ ਪਾਲ ਨੇ ਦੱਸਿਆ ਕਿ ਏ. ਐੱਸ. ਆਈ. ਅਵਤਾਰ ਸਿੰਘ ਨੂੰ ਗੁਪਤਾ ਸੂਚਨਾ ਮਿਲੀ ਸੀ ਕਿ ਜੌਨੀ ਲਾਡੋਵਾਲੀ ਰੋਡ 'ਤੇ ਆਇਆ ਹੋਇਆ ਹੈ, ਜਿਥੇ ਰੇਡ ਕਰ ਕੇ ਪੁਲਸ ਨੇ ਜੌਨੀ ਨੂੰ ਗ੍ਰਿਫਤਾਰ ਕਰ ਲਿਆ। ਪੁਲਸ ਦਾ ਕਹਿਣਾ ਹੈ ਕਿ ਮੁਲਜ਼ਮ ਕੋਲੋਂ ਵੀਡੀਓ ਨਾਲ ਬਲੈਕਮੇਲ ਕਰ ਕੇ ਲਏ ਗਏ ਪੈਸੇ ਤੇ ਗਹਿਣੇ ਰਿਕਵਰ ਕਰਵਾਏ ਜਾਣਗੇ। ਐਤਵਾਰ ਨੂੰ ਮੁਲਜ਼ਮ ਨੂੰ ਕੋਰਟ 'ਚ ਪੇਸ਼ ਕਰ ਕੇ ਰਿਮਾਂਡ ਹਾਸਲ ਕੀਤਾ ਜਾਵੇਗਾ।

  • ਜਬਰ-ਜ਼ਨਾਹ
  • ਬਣਾਈ ਵੀਡੀਓ
  • Rape
  • Made Video

ਡਾ. ਵੀਰੇਂਦਰ ਕੁਮਾਰ ਅੱਜ ਲੈਣਗੇ ਪ੍ਰੋਟੇਮ ਸਪੀਕਰ ਦੀ ਸਹੁੰ (ਪੜ੍ਹੋ 16 ਜੂਨ ਦੀਆਂ ਖਾਸ ਖਬਰਾਂ)

NEXT STORY

Stories You May Like

  • savage beasts are raping and impregnating innocent minor girls
    ‘ਜਬਰ-ਜ਼ਨਾਹ ਕਰ ਕੇ ਮਾਸੂਮ ਨਾਬਾਲਗ ਬੱਚੀਆਂ ਨੂੰ’ ਗਰਭਵਤੀ ਬਣਾ ਰਹੇ ਵਹਿਸ਼ੀ ਦਰਿੰਦੇ!
  • brother sister song nikka nikki pinkoo tv funny video
    ਬੱਚਿਆਂ ਨੂੰ ਜ਼ਰੂਰ ਵਿਖਾਓ Pinkoo TV ਦੀ ਇਹ ਖ਼ੂਬਸੂਰਤ ਵੀਡੀਓ! ਭੈਣ-ਭਰਾ ਦੇ ਰਿਸ਼ਤੇ 'ਚ ਆਵੇਗੀ ਮਿਠਾਸ
  • rape in hotel
    ਹੋਟਲ 'ਚ ਕੁੜੀ ਨਾਲ ਜਬਰ-ਜ਼ਨਾਹ, ਗੁਆਂਢੀ ਜੋੜੇ ਸਣੇ ਤਿੰਨ ਖ਼ਿਲਾਫ਼ ਮਾਮਲਾ ਦਰਜ
  • burglary at nri  s house  escape with cash and gold ornaments
    ਦਿਨ-ਦਿਹਾੜੇ NRI ਦੇ ਘਰ ਚੋਰੀ, ਨਕਦੀ ਤੇ ਸੋਨੇ ਦੇ ਗਹਿਣੇ ਲੈ ਕੇ ਹੋਏ ਫਰਾਰ
  • snatching in ludhiana
    ਲੁਧਿਆਣਾ 'ਚ ਭੈਣ ਘਰ ਗਈ NRI ਮਹਿਲਾ ਨਾਲ ਲੁੱਟ, ਗਲ਼ 'ਚੋਂ ਸੋਨੇ ਦੀ ਚੇਨ ਲਾਹ ਕੇ ਲੈ ਗਿਆ ਲੁਟੇਰਾ
  • sand and gravel businessman commits suicide
    ਰੇਤ-ਬੱਜਰੀ ਦੇ ਕਾਰੋਬਾਰੀ ਨੇ ਕੀਤੀ ਖ਼ੁਦਕੁਸ਼ੀ, ਮਰਨ ਤੋਂ ਪਹਿਲਾਂ ਬਣਾਈ ਵੀਡੀਓ
  • hindu shiv sena all india president  s car set on fire
    ਜਲੰਧਰ ’ਚ ਭੈਣ ਦੇ ਘਰ ਆਏ ਹਿੰਦੂ ਸ਼ਿਵ ਸੈਨਾ ਦੇ ਆਲ ਇੰਡੀਆ ਪ੍ਰਧਾਨ ਦੀ ਗੱਡੀ ਨੂੰ ਲਾਈ ਅੱਗ
  • soninlaw kills motherinlaw in greed for jewellery
    ਗਹਿਣਿਆਂ ਦੇ ਲਾਲਚ 'ਚ ਜਵਾਈ ਨੇ ਮਾਰ 'ਤੀ ਸੱਸ ! ਨਦੀ ਕਿਨਾਰੇ ਲਿਜਾ ਕੇ ਦਿੱਤਾ ਵਾਰਦਾਤ ਨੂੰ ਅੰਜਾਮ
  • high alert in punjab security increased at all airports and sensitive places
    ਪੰਜਾਬ 'ਚ High Alert! ਸਾਰੇ ਹਵਾਈ ਅੱਡਿਆਂ ਤੇ ਸੰਵੇਦਨਸ਼ੀਲ ਸਥਾਨਾਂ ’ਤੇ ਵਧਾਈ...
  • jalandhar bsf headquarters blast investigation
    3 ਦਿਨਾਂ ਬਾਅਦ ਵੀ BSF ਹੈੱਡਕੁਆਰਟਰ ਦੇ ਬਾਹਰ IED ਧਮਾਕਾ ਕਰਨ ਵਾਲਿਆਂ ਦਾ ਸੁਰਾਗ...
  • punjab pakistani gangster shahzad bhatti
    ਪੰਜਾਬ ’ਚ ਲੜੀਵਾਰ ਧਮਾਕਿਆਂ ਤੋਂ ਬਾਅਦ ਸੁਰੱਖਿਆ ਏਜੰਸੀਆਂ ਦਾ ਧਿਆਨ ਪਾਕਿ ਗੈਂਗਸਟਰ...
  • chief vigilance officer seeks record of several illegal buildings
    ਚੀਫ ਵਿਜੀਲੈਂਸ ਅਫਸਰ ਨੇ ਮੰਗਿਆ ਕਈ ਗ਼ੈਰ-ਕਾਨੂੰਨੀ ਇਮਾਰਤਾਂ ਦਾ ਰਿਕਾਰਡ, 18 ਤੱਕ...
  • high alert in punjab after blasts
    ਧਮਾਕਿਆਂ ਤੋਂ ਬਾਅਦ ਪੰਜਾਬ 'ਚ ਹਾਈ ਅਲਰਟ: ਜਲੰਧਰ 'ਚ ਸਖ਼ਤ ਨਾਕਾਬੰਦੀ, ਕਮਿਸ਼ਨਰ...
  • robber flees after robbing female employee of jewellery showroom
    ਜਲੰਧਰ: ਜਿਊਲਰ ਸ਼ੋਰੂਮ ਦੀ ਮਹਿਲਾ ਕਰਮਚਾਰੀ ਤੋਂ ਲੁੱਟ, ਆਈਫੋਨ ਤੇ ਨਕਦੀ ਖੋਹ ਕੇ...
  • punjabi youth shot dead in manila
    ਮਨੀਲਾ ’ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
  • long power cut to occur in punjab on saturday
    ਸ਼ਨੀਵਾਰ ਨੂੰ ਲੱਗੇਗਾ ਲੰਬਾ Power Cut! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਬਿਜਲੀ...
Trending
Ek Nazar
bus conductor 6 feet 6 inches height shifted duty

6 ਫੁੱਟ 6 ਇੰਚ ਲੰਬੇ ਗੱਭਰੂ ਜਵਾਨ ਲਈ ਲੰਬਾਈ ਬਣੀ ਮੁਸੀਬਤ, ਨੌਕਰੀ ਨੂੰ ਪੈਦਾ ਹੋਇਆ...

punjab kings banned arshdeep singh

IPL ਵਿਚਾਲੇ ਅਰਸ਼ਦੀਪ ਸਿੰਘ ਨੂੰ ਵੱਡਾ ਝਟਕਾ! BCCI ਦੀ ਚਿਤਾਵਨੀ ਮਗਰੋਂ ਪੰਜਾਬ...

kl rahul first player

KL ਰਾਹੁਲ ਬਣਾਇਆ ਨਵਾਂ ਰਿਕਾਰਡ, IPL 'ਚ ਅਜਿਹਾ ਕਰਨ ਵਾਲੇ ਬਣੇ ਪਹਿਲੇ ਖਿਡਾਰੀ

world cup winning player

World Cup ਜਿਤਾਉਣ ਵਾਲੇ ਖਿਡਾਰੀ ਦੇ ਘਰ 'ਚੋਂ ਮਿਲੀ ਲਾਸ਼, ਗ੍ਰਿਫ਼ਤਾਰੀ ਵਾਰੰਟ...

tvk vijay tamil nadu new cm

ਤਮਿਲਨਾਡੂ 'ਚ CM ਅਹੁਦੇ ’ਤੇ ਵਿਜੇ ਦੀ ਸਹੁੰ ’ਤੇ ਗ੍ਰਹਿਣ! VCK ਨੇ ਰੱਖੀ ਸ਼ਰਤ,...

wearing gold is not auspicious for everyone

Gold ਪਾਉਣਾ ਹਰ ਕਿਸੇ ਲਈ ਸ਼ੁੱਭ ਨਹੀਂ! ਇਨ੍ਹਾਂ ਰਾਸ਼ੀਆਂ ਵਾਲਿਆਂ ਨੂੰ ਹੋ ਸਕਦੈ...

truck crushes

ਕਹਿਰ ਓ ਰੱਬਾ! ਬੇਕਾਬੂ ਟਰੱਕ ਨੇ ਦਰੜਿਆ ਪਰਿਵਾਰ, ਸੜਕ 'ਤੇ ਵਿਛ ਗਈਆਂ ਲਾਸ਼ਾਂ

viral video green color cucumber

ਇਦਾਂ ਚੜਾਇਆ ਜਾਂਦੈ ਖੀਰਿਆਂ ਨੂੰ ਜਾਨਲੇਵਾ ਰੰਗ! ਸੋਸ਼ਲ ਮੀਡੀਆ 'ਤੇ ਵਾਇਰਲ ਹੋਈ...

hostage situation at bank

ਕੈਸ਼ ਲਿਜਾ ਰਹੇ ਬੈਂਕ ਵੈਨ ਦੇ ਡਰਾਈਵਰ ਨੂੰ ਬਣਾ ਲਿਆ ਗਿਆ ਬੰਧਕ! ਜਰਮਨ ਪੁਲਸ ਨੇ...

mortar shell hits civilian area

ਪਾਕਿਸਤਾਨ : ਰਿਹਾਇਸ਼ੀ ਖੇਤਰ 'ਚ ਡਿੱਗਿਆ ਮੋਰਟਾਰ ਸ਼ੈੱਲ, 6 ਲੋਕਾਂ ਦੀ ਮੌਤ ਤੇ...

cuba  us official statement

ਹਾਲੇ ਨਹੀਂ ਕਰਾਂਗੇ ਕਿਊਬਾ 'ਤੇ ਹਮਲਾ! ਅਮਰੀਕੀ ਅਧਿਕਾਰੀ ਦਾ ਵੱਡਾ ਬਿਆਨ

major restrictions imposed in nawanshahr district  orders till july 4

ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਵੱਡੀਆਂ ਪਾਬੰਦੀਆਂ! 4 ਜੁਲਾਈ ਤੱਕ ਜਾਰੀ...

gurdwara sahib in canada

ਕੈਨੇਡਾ ਦੇ ਗੁਰੂਘਰ 'ਚ ਲੜ ਪਈਆਂ ਦੋ ਧਿਰਾਂ, ਵੀਡੀਓ ਵਾਇਰਲ

409 gold coins found destroyed home

ਮਿਲਿਆ ਵੱਡਾ ਖਜ਼ਾਨਾ! ਰੂਸ 'ਚ ਘਰ ਦੇ ਮਲਬੇ 'ਚੋਂ ਮਿਲੇ 100 ਸਾਲਾਂ ਤੋਂ ਲੁਕਾਏ...

explosion in two volcanoes

ਇੰਡੋਨੇਸ਼ੀਆ 'ਚ ਫਟੇ ਦੋ ਜਵਾਲਾਮੁਖੀ , ਤਿੰਨ ਪਰਬਤਾਰੋਹੀਆਂ ਦੀ ਮੌਤ

marriage unmarried voters bjp mla election guarantees

'ਵਿਆਹ ਨਹੀਂ ਹੋਇਆ ਤਾਂ ਕਰਵਾ ਦਿਆਂਗੇ', ਵੋਟਾਂ ਨੂੰ ਲੈ ਕੇ BJP ਵਿਧਾਇਕ ਨੇ ਕਰ...

3 days government holiday

3 ਦਿਨ ਸਰਕਾਰੀ ਛੁੱਟੀ ਦਾ ਐਲਾਨ, ਚੋਣਾਂ ਨੂੰ ਲੈ ਕੇ ਬੰਦ ਰਹਿਣਗੇ ਹਿਮਾਚਲ ਦੇ ਇਹ...

kidney health bad drinks for kidney

Kidney Disease Drinks: ਤੁਰੰਤ ਛੱਡ ਦਿਓ ਇਹ 3 ਡ੍ਰਿੰਕਸ, ਨਹੀਂ ਤਾਂ ਕਿਡਨੀ ਹੋ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • prepaid meters create major crisis in punjab
      ਪੰਜਾਬ 'ਚ ਪ੍ਰੀਪੇਡ ਮੀਟਰਾਂ ਨੇ ਖੜ੍ਹਾ ਕੀਤਾ ਵੱਡਾ ਸੰਕਟ, ਕਈ ਸਕੂਲਾਂ ਤੇ ਸਰਕਾਰੀ...
    • notice issued after dengue larvae found
      ਡੇਂਗੂ ਦੇ ਲਾਰਵੇ ਮਿਲਣ ਤੋਂ ਬਾਅਦ ਨੋਟਿਸ ਜਾਰੀ
    • a big warning for women
      ਬੀਬੀਆਂ ਲਈ ਵੱਡੇ ਖ਼ਤਰੇ ਦੀ ਘੰਟੀ! ਡਾਕਟਰਾਂ ਨੇ ਦਿੱਤੀ ਵੱਡੀ ਚਿਤਾਵਨੀ, ਇਨ੍ਹਾਂ...
    • bsf and police recover 2 drones during search
      BSF ਤੇ ਪੁਲਸ ਨੇ ਸਰਚ ਦੌਰਾਨ 2 ਡਰੋਨ ਕੀਤੇ ਬਰਾਮਦ, ਮਾਮਲਾ ਦਰਜ
    • zombie drug  delivery boy  drug smuggler
      ਚਿੱਟੇ ਤੋਂ ਵੀ ਖ਼ਤਰਨਾਕ ਹੈ ਜ਼ੌਂਬੀ ਡਰੱਗ, ਇਨਸਾਨ ਨੂੰ ਸੁੰਨ ਕਰ ਬਣਾ ਦਿੰਦਾ ਹੈ...
    • great news for soldiers receiving pension
      ਪੈਨਸ਼ਨ ਲੈਣ ਵਾਲੇ ਫ਼ੌਜੀਆਂ ਲਈ ਵੱਡੀ ਖ਼ਬਰ, ਪੰਜਾਬ-ਹਰਿਆਣਾ ਹਾਈਕੋਰਟ ਨੇ ਸੁਣਾਇਆ...
    • jalandhar bsf headquarters blast investigation
      3 ਦਿਨਾਂ ਬਾਅਦ ਵੀ BSF ਹੈੱਡਕੁਆਰਟਰ ਦੇ ਬਾਹਰ IED ਧਮਾਕਾ ਕਰਨ ਵਾਲਿਆਂ ਦਾ ਸੁਰਾਗ...
    • african woman arrested with heroin worth rs 15 crore in punjab
      ਪੰਜਾਬ 'ਚ 15,00,00,000 ਕਰੋੜ ਦੀ ਹੈਰੋਇਨ ਸਣੇ ਅਫਰੀਕੀ ਮਹਿਲਾ ਗ੍ਰਿਫ਼ਤਾਰ
    • sanjeev arora house ed raid
      ਮੰਤਰੀ ਸੰਜੀਵ ਅਰੋੜਾ ਦੇ ਘਰ ਤੀਜੀ ਵਾਰ ED ਦੀ ਰੇਡ
    • gas cylinders are not being supplied by the company
      ਕੰਪਨੀ ਤੋਂ ਨਹੀਂ ਮਿਲ ਰਹੀ ਗੈਸ ਸਿਲੰਡਰਾਂ ਦੀ ਸਪਲਾਈ, ਡੀਲਰਾਂ ਨੂੰ ਲੋਕਾਂ ਦੀਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +