Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 13, 2026

    10:50:55 AM

  • aakriti and prithvi reunited a few weeks after breaking off their engagement

    ਮੰਗਣੀ ਤੋੜਨ ਦੇ ਕੁੱਝ ਹਫ਼ਤਿਆਂ ਬਾਅਦ ਮੁੜ ਇੱਕ ਹੋਏ...

  • license  driving test  applicant

    ਪੰਜਾਬ : ਨਵਾਂ ਲਾਇਸੈਂਸ ਬਨਵਾਉਣ ਵਾਲਿਆਂ ਲਈ ਨਵੀਂ...

  • punjab people shaken by the sound of a loud explosion

    ਪੰਜਾਬ : ਜ਼ੋਰਦਾਰ ਧਮਾਕੇ ਦੀ ਆਵਾਜ਼ ਨਾਲ ਕੰਬੇ ਲੋਕ!...

  • passenger train derails

    ਵੱਡੀ ਖ਼ਬਰ : ਲਹਿੰਦੇ ਪੰਜਾਬ 'ਚ ਲੀਹ ਤੋਂ ਲੱਥੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਪਤੀ-ਪਤਨੀ ਨੇ 20 ਸਾਲਾਂ ਦੀ ਕੁੜੀ ਨਾਲ ਖੇਡੀ ਗੰਦੀ ਖੇਡ, ਬਾਬੇ ਨਾਲ ਮਿਲ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ

PUNJAB News Punjabi(ਪੰਜਾਬ)

ਪਤੀ-ਪਤਨੀ ਨੇ 20 ਸਾਲਾਂ ਦੀ ਕੁੜੀ ਨਾਲ ਖੇਡੀ ਗੰਦੀ ਖੇਡ, ਬਾਬੇ ਨਾਲ ਮਿਲ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ

  • Edited By Babita,
  • Updated: 22 Nov, 2020 09:47 AM
Jalandhar
rape with girl
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਵਰੁਣ, ਕਮਲੇਸ਼) : ਪੁਲਸ ਨੇ ਇਕ ਪਤੀ-ਪਤਨੀ ਨੂੰ 20 ਸਾਲਾ ਕੁੜੀ ਨਾਲ ਧੋਖੇ ਨਾਲ ਇਕ ਬਾਬੇ ਕੋਲੋਂ ਜਬਰ-ਜ਼ਿਨਾਹ ਕਰਵਾਉਣ ਦੇ ਮਾਮਲੇ 'ਚ ਗ੍ਰਿਫ਼ਤਾਰ ਕੀਤਾ ਗਿਆ ਹੈ। ਸ਼ਹਿਰ ਦੇ ਇਕ ਇਲਾਕੇ 'ਚ ਬੀ. ਐੱਸ. ਸੀ. 'ਚ ਪੜ੍ਹਦੀ ਕੁੜੀ ਦੇ ਘਰ 'ਚ ਰਹਿੰਦੇ ਕਿਰਾਏਦਾਰ ਪਤੀ-ਪਤਨੀ ਨੇ ਪਹਿਲਾਂ ਤਾਂ ਵਿਦਿਆਰਥਣ ਨੂੰ ਆਪਣੇ ਝਾਂਸੇ 'ਚ ਲਿਆ ਅਤੇ ਫਿਰ ਇਕ ਬਾਬੇ ਕੋਲੋਂ ਜਬਰ-ਜ਼ਿਨਾਹ ਕਰਵਾਇਆ।

ਇਹ ਵੀ ਪੜ੍ਹੋ : ਚੰਡੀਗੜ੍ਹ : GMCH 'ਚ ਸਰਜਰੀ, ਓਪੀਡੀ ਸਮੇਤ ਗਾਇਨੀ ਸੇਵਾ ਕੱਲ੍ਹ ਤੋਂ ਸ਼ੁਰੂ

ਉਪਰੰਤ ਉਸ ਨੂੰ ਬਲੈਕਮੇਲ ਕਰ ਕੇ ਉਸ ਕੋਲੋਂ ਹਜ਼ਾਰਾਂ ਰੁਪਏ ਅਤੇ ਸੋਨੇ ਦੇ ਗਹਿਣੇ ਹੜੱਪ ਲਏ। ਪੁਲਸ ਨੇ ਪੀੜਤਾ ਦੀ ਸ਼ਿਕਾਇਤ ’ਤੇ ਤਿੰਨਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਕੇ ਜੇਲ ਭੇਜ ਦਿੱਤਾ ਹੈ। ਪੀੜਤਾ ਨੇ ਪੁਲਸ ਨੂੰ ਸ਼ਿਕਾਇਤ ਦਿੱਤੀ ਸੀ ਕਿ ਉਹ ਵਿਦੇਸ਼ ਜਾਣਾ ਚਾਹੁੰਦੀ ਸੀ ਪਰ ਉਸ ਦਾ ਕੰਮ ਨਹੀਂ ਸੀ ਬਣ ਰਿਹਾ, ਜਿਸ ਕਾਰਣ ਉਸ ਨੇ ਆਪਣੇ ਕਿਰਾਏਦਾਰ ਪਤੀ-ਪਤਨੀ ਨਾਲ ਇਸ ਬਾਰੇ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਉਹ ਸੰਨੀ ਨਾਂ ਦੇ ਬਾਬੇ ਕੋਲੋਂ ਉਸ ਦੇ ਬਾਹਰ ਜਾਣ ਦਾ ਉਪਾਅ ਕਰਵਾ ਦੇਣਗੇ।

ਇਹ ਵੀ ਪੜ੍ਹੋ : ਪੰਜਾਬ 'ਚ ਰੇਲ ਗੱਡੀਆਂ ਚੱਲਣ ਦੇ ਮਾਮਲੇ 'ਚ ਫਿਰ ਫਸੀ ਘੁੰਢੀ, ਇਸ ਕਮੇਟੀ ਨੇ ਕੀਤਾ ਐਲਾਨ

ਦੋਵੇਂ ਪਤੀ-ਪਤਨੀ ਨੇ ਉਸ ਦੀ ਬਾਬੇ ਨਾਲ ਵੀਡੀਓ ਕਾਲ ਜ਼ਰੀਏ ਗੱਲ ਕਰਵਾਈ ਤਾਂ ਬਾਬੇ ਨੇ ਪੀੜਤਾ ਨੂੰ ਕਿਹਾ ਕਿ ਉਸ ਨੂੰ ਸਾਰੇ ਕੱਪੜੇ ਉਤਾਰਨੇ ਪੈਣਗੇ ਤਾਂ ਕਿ ਉਹ ਦੇਖ ਸਕੇ ਕਿ ਉਸ ਨੂੰ ਕੋਈ ਤਿਲ ਦੋਸ਼ ਤਾਂ ਨਹੀਂ ਹੈ। ਬਾਬੇ ਨੇ ਇਹ ਵੀਡੀਓ ਆਪਣੇ ਫੋਨ 'ਚ ਰਿਕਾਰਡ ਕਰ ਲਈ ਤੇ ਕੁੱਝ ਦਿਨਾਂ ਬਾਅਦ ਉਸ ਦੇ ਘਰ ਆਇਆ ਅਤੇ ਉਸ ਨੂੰ ਕਮਰੇ 'ਚ ਲਿਜਾ ਕੇ ਉਸ ਨਾਲ ਜਬਰ-ਜ਼ਿਨਾਹ ਕੀਤਾ। ਬਾਬੇ ਨੇ ਉਸ ਨੂੰ ਫੋਨ 'ਚ ਰਿਕਾਰਡ ਕੀਤੀ ਉਸ ਦੀ ਨਗਨ ਵੀਡੀਓ ਵੀ ਦਿਖਾਈ ਅਤੇ ਧਮਕੀ ਦਿੱਤੀ ਕਿ ਜੇਕਰ ਉਸ ਨੇ ਕਿਸੇ ਨੂੰ ਇਸ ਬਾਰੇ ਦੱਸਿਆ ਤਾਂ ਉਹ ਉਸ ਦੇ ਸਾਰੇ ਪਰਿਵਾਰ ਨੂੰ ਮਾਰ ਦੇਵੇਗਾ।

ਇਹ ਵੀ ਪੜ੍ਹੋ : ਨਸ਼ਾ ਤਸਕਰੀ 'ਚ ਫੜ੍ਹੇ ਗਏ ਸਾਬਕਾ ਸਰਪੰਚ ਗੁਰਦੀਪ ਰਾਣੋ ਦੇ ਮਾਮਲੇ 'ਚ ਹੋਏ ਅਹਿਮ ਖ਼ੁਲਾਸੇ

ਇਸ ਤੋਂ ਬਾਅਦ ਬਾਬੇ ਅਤੇ ਪਤੀ-ਪਤਨੀ ਨੇ ਉਸ ਨੂੰ ਬਲੈਕਮੇਲ ਕਰਨਾ ਸ਼ੁਰੂ ਕਰ ਦਿੱਤਾ। ਉਨ੍ਹਾਂ ਉਸ ਕੋਲੋਂ ਹਜ਼ਾਰਾਂ ਰੁਪਏ ਅਤੇ ਸੋਨੇ ਦੇ ਗਹਿਣੇ ਹੜੱਪ ਲਏ। ਕੁੱਝ ਦਿਨਾਂ ਬਾਅਦ ਮੁਲਜ਼ਮਾਂ ਨੇ ਉਸ ਦੀ ਵੱਡੀ ਭੈਣ ਨੂੰ ਉਸ ਦੀ ਵੀਡੀਓ ਭੇਜ ਦਿੱਤੀ ਅਤੇ ਉਸ ਕੋਲੋਂ ਪੈਸੇ ਮੰਗਣ ਲੱਗੇ, ਜਿਸ ਤੋਂ ਬਾਅਦ ਉਸ ਨੇ ਪੁਲਸ ਨੂੰ ਮਾਮਲੇ ਦੀ ਸ਼ਿਕਾਇਤ ਦਿੱਤੀ। ਪੁਲਸ ਨੇ ਮੁਲਜ਼ਮ ਪਲਕ ਧੀਰ, ਕੁਨਾਲ ਧੀਰ, ਸੰਨੀ ਬਾਬਾ ਉਰਫ਼ ਗੌਰਵ ਸਹਿਗਲ ਖ਼ਿਲਾਫ਼ 376, 384 ਅਤੇ 120-ਬੀ ਤਹਿਤ ਮਾਮਲਾ ਦਰਜ ਕਰ ਕੇ ਗ੍ਰਿਫ਼ਤਾਰ ਕਰ ਲਿਆ ਹੈ।

 

  • Husband
  • Wife
  • Girl
  • Baba
  • Rape
  • ਪਤੀ ਪਤਨੀ
  • ਕੁੜੀ
  • ਬਾਬਾ
  • ਜਬਰ ਜ਼ਿਨਾਹ

ਚੰਡੀਗੜ੍ਹ : GMCH 'ਚ ਸਰਜਰੀ, ਓਪੀਡੀ ਸਮੇਤ ਗਾਇਨੀ ਸੇਵਾ ਕੱਲ੍ਹ ਤੋਂ ਸ਼ੁਰੂ

NEXT STORY

Stories You May Like

  • bathinda  lover  wife incident
    ਬਠਿੰਡਾ 'ਚ ਵੱਡੀ ਵਾਰਦਾਤ : ਆਸ਼ਕ ਨਾਲ ਮਿਲ ਪਤਨੀ ਨੇ ਕਰ 'ਤਾ ਪਤੀ ਦਾ ਕਤਲ
  • wife destroys husband  s lakhs of rupees and gold jewelery
    ਕਿਸੇ ਹੋਰ ਵਿਅਕਤੀ ਨਾਲ ਮਿਲ ਪਤਨੀ ਨੇ ਪਤੀ ਦੇ ਲੱਖਾਂ ਰੁਪਏ ਤੇ ਸੋਨੇ ਦੇ ਗਹਿਣੇ ਕੀਤੇ ਖ਼ੁਰਦ-ਬੁਰਦ
  • wife  lover  husband  family  police
    ਕਬਰ 'ਚੋਂ ਕੱਢੀ ਜਾਵੇਗੀ ਬੰਦੇ ਦੀ ਲਾਸ਼ ! ਪਤਨੀ ਨੇ ਪ੍ਰੇਮੀ ਨਾਲ ਮਿਲ ਕੀਤਾ ਸੀ ਕਤਲ, ਪੁਲਸ ਨੇ...
  • husband and wife arrested for stealing motor wires from fields
    ਖੇਤਾਂ 'ਚੋਂ ਮੋਟਰਾਂ ਦੀਆਂ ਤਾਰਾਂ ਚੋਰੀ ਕਰਨ ਵਾਲੇ ਪਤੀ-ਪਤਨੀ ਗ੍ਰਿਫ਼ਤਾਰ
  • girl fell 20 foot deep drain rescue operation
    20 ਫੁੱਟ ਡੂੰਘੇ ਡਰੇਨ 'ਚ ਡਿੱਗੀ ਕੁੜੀ, ਪਈਆਂ ਭਾਜੜਾਂ, ਅਹਿਮਦਾਬਾਦ 'ਚ ਬਚਾਅ ਕਾਰਜ ਜਾਰੀ
  • american company bids to make plastic 10 and 20 rupee notes
    ਪਲਾਸਟਿਕ ਦੇ 10-20 ਰੁਪਏ ਦੇ ਨੋਟ ਬਣਾਉਣ ਲਈ ਅਮਰੀਕੀ ਕੰਪਨੀ ਨੇ ਲਾਈ ਬੋਲੀ, ਜਾਣੋ ਸਰਕਾਰ ਦੀਆਂ ਸ਼ਰਤਾਂ
  • alleged fraud of  50 lakh on the pretext of sending abroad
    ਵਿਦੇਸ਼ ਭੇਜਣ ਦੇ ਨਾਂ ’ਤੇ 50 ਲੱਖ ਦੀ ਕਥਿਤ ਠੱਗੀ, ਪਤੀ-ਪਤਨੀ ਖ਼ਿਲਾਫ਼ ਕੇਸ ਦਰਜ
  • in 25 years indian market fell for 8 consecutive weeks loss of rs 20 lakh crore
    25 ਸਾਲਾਂ ’ਚ ਪਹਿਲੀ ਵਾਰ ਭਾਰਤੀ ਸ਼ੇਅਰ ਬਾਜ਼ਾਰ ਬੁਰੀ ਤਰ੍ਹਾਂ Crash ,  20 ਲੱਖ ਕਰੋੜ ਰੁਪਏ ਦਾ ਨੁਕਸਾਨ
  • arrested  accused  lpu cases
    ਤੁਰੰਤ ਗ੍ਰਿਫ਼ਤਾਰ ਕੀਤੇ ਜਾਣ ਦੋਸ਼ੀ...; LPU ਹਿੰਸਾ ਮਾਮਲੇ 'ਚ ਪੰਜਾਬ-ਹਰਿਆਣਾ...
  • lhb coaches for bangladesh railways
    ‘ਮੇਕ ਇਨ ਇੰਡੀਆ, ਫਾਰ ਦਿ ਵਰਲਡ’ ਵਿਜ਼ਨ ਤਹਿਤ ਕਪੂਰਥਲਾ 'ਚ ਤਿਆਰ ਹੋਏ ਬੰਗਲਾਦੇਸ਼...
  • jalandhar corporation to crack down on 60 000 property tax defaulters
    60,000 ਪ੍ਰਾਪਰਟੀ ਟੈਕਸ ਡਿਫਾਲਟਰਾਂ ’ਤੇ ਸ਼ਿਕੰਜਾ ਕੱਸਣ ਜਾ ਰਿਹੈ ਜਲੰਧਰ ਨਿਗਮ,...
  • major success for jalandhar rural police
    ਜਲੰਧਰ ਦਿਹਾਤੀ ਪੁਲਸ ਦੀ ਵੱਡੀ ਸਫ਼ਲਤਾ: ਢਾਈ ਕਰੋੜ ਦੀ ਹੈਰੋਇਨ ਸਣੇ ਕਤਲ ਕੇਸ ਦਾ...
  • final voter list released
    ਪੰਜਾਬ ’ਚ SIR ’ਚ ਕੱਟੇ ਸਾਢੇ 13 ਲੱਖ ਤੋਂ ਵੱਧ ਨਾਂ, ਫਾਈਨਲ ਵੋਟਰ ਸੂਚੀ ਜਾਰੀ:...
  • fines during special railway ticket checking drive
    ਰੇਲਵੇ ਦੀ ਵਿਸ਼ੇਸ਼ ਟਿਕਟ ਚੈਕਿੰਗ ਮੁਹਿੰਮ ’ਚ 328 ਯਾਤਰੀਆਂ ਨੂੰ 2.78 ਲੱਖ...
  • jalandhar bloody clash between two groups
    ਜਲੰਧਰ: ਦੋ ਧਿਰਾਂ ਵਿਚਾਲੇ ਖੂਨੀ ਝੜਪ ! ਕੌਂਸਲਰ ਤੇ ਉਸ ਦੇ ਪਰਿਵਾਰ 'ਤੇ ਲੱਗੇ...
  • pargat singh met sachin pilot in delhi
    ਪਰਗਟ ਸਿੰਘ ਨੇ ਸਚਿਨ ਪਾਇਲਟ ਨਾਲ ਦਿੱਲੀ 'ਚ ਕੀਤੀ ਮੁਲਾਕਾਤ, ਅਗਲੀ ਰਣਨੀਤੀ 'ਤੇ...
Trending
Ek Nazar
won 50 lakh rupees lottery mandeep brar

ਰਾਤੋ-ਰਾਤ ਚਮਕੀ ਪਿੰਡ ਸੁਲਤਾਨਪੁਰੀਆ ਦੇ ਮਨਦੀਪ ਬਰਾੜ ਦੀ ਕਿਸਮਤ, ਫਿਰ ਤੋਂ ਜਿੱਤੀ...

famous actress arrested upon landing at new york airport

ਫਲਾਈਟ ਦੇ ਨਿਊਯਾਰਕ ਹਵਾਈ ਅੱਡੇ 'ਤੇ ਉਤਰਦੇ ਹੀ ਮਸ਼ਹੂਰ ਅਦਾਕਾਰਾ ਗ੍ਰਿਫਤਾਰ, ਜਾਣੋ...

roller coaster incident

ਜਾਰਜੀਆ 'ਚ ਰੋਲਰ ਕੋਸਟਰ ਹਾਦਸੇ 'ਚ ਇੱਕ ਦੀ ਮੌਤ, ਕਈ ਹੋਰ ਜ਼ਖਮੀ

bidding held for fancy number in chandigarh

'ਯਾਰ ਤੇਰੇ ਨੇ ਗੱਡੀ ਲੈ ਲਈ Triple Zero One...' !  21.31 ਲੱਖ 'ਚ ਵਿਕਿਆ...

sfj reaches out to quebec separatists

SFJ ਨੇ ਕਿਊਬੈਕ ਦੇ ਵੱਖਵਾਦੀਆਂ ਨਾਲ ਕੀਤਾ ਰਾਬਤਾ; 'ਖ਼ਾਲਿਸਤਾਨ ਰੈਫਰੈਂਡਮ' 'ਚ...

first lady shiranthi rajapaksa

ਵੱਡੀ ਖ਼ਬਰ : ਸ਼ਿਰਾਂਥੀ ਰਾਜਪਕਸ਼ੇ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ

i don t want to become a mother famous actress makes a major decision

"ਮੈਂ ਮਾਂ ਨਹੀਂ ਬਣਨਾ ਚਾਹੁੰਦੀ, ਇਹ ਮੇਰੀ ਨਿੱਜੀ ਪਸੰਦ ਹੈ"; ਮਸ਼ਹੂਰ ਅਦਾਕਾਰਾ ਨੇ...

special instructions issued by cp satinder singh jalandhar

ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! CP ਵੱਲੋਂ ਵਿਸ਼ੇਸ਼ ਹਦਾਇਤਾਂ ਜਾਰੀ, ਸੋਸ਼ਲ ਮੀਡੀਆ...

emergency in kpk

ਪਾਕਿਸਤਾਨ: ਕੇਪੀਕੇ 'ਚ ਐਮਰਜੈਂਸੀ ਲਾਗੂ; ਸਾਬਕਾ ਮੁੱਖ ਮੰਤਰੀ ਨੂੰ ਲਿਆ ਹਿਰਾਸਤ...

what did the famous singer hint at regarding his wife

ਪਤਨੀ ਬਾਰੇ ਇਸ਼ਾਰਿਆਂ 'ਚ ਇਹ ਕੀ ਬੋਲ ਗਿਆ ਮਸ਼ਹੂਰ ਗਾਇਕ ! ਬੈੱਡਰੂਮ ਦੀਆਂ...

advisory issued for farmers strict orders issued till 15th november

ਪੰਜਾਬ: ਕਿਸਾਨਾਂ ਲਈ ਐਡਵਾਈਜ਼ਰੀ ਜਾਰੀ! 15 ਨਵੰਬਰ ਤੱਕ ਸਖ਼ਤ ਹੁਕਮ ਜਾਰੀ, ਸ਼ਾਮ 6...

mahinda rajapaksa admitted

ਸ਼੍ਰੀਲੰਕਾ ਦੇ ਸਾਬਕਾ ਰਾਸ਼ਟਰਪਤੀ ਮਹਿੰਦਾ ਰਾਜਪਕਸ਼ੇ ਦੀ ਵਿਗੜੀ ਤਬੀਅਤ, ICU 'ਚ...

india canada relations

ਖਾਲਿਸਤਾਨ ਕੈਨੇਡਾ ਦੀ ਸਮੱਸਿਆ, ਸਾਡੀ ਨਹੀਂ : ਭਾਰਤੀ ਹਾਈ ਕਮਿਸ਼ਨਰ ਦਾ ਵੱਡਾ ਬਿਆਨ

north korea testing

ਉੱਤਰੀ ਕੋਰੀਆ ਨੇ ਦਾਗ'ਤੀਆਂ ਬੈਲਿਸਟਿਕ ਮਿਜ਼ਾਈਲਾਂ, ਹਥਿਆਰਾਂ ਦੇ ਵੀ ਟੈਸਟ ਜਾਰੀ

mp vikramjit singh sahney thanks diljit dosanjh for rescheduling delhi concert

'ਪੰਜਾਬ ਦਾ ਸੱਚਾ ਪੁੱਤ...'; MP ਵਿਕਰਮਜੀਤ ਸਾਹਨੀ ਨੇ ਦਿੱਲੀ ਕੰਸਰਟ ਦੀ ਤਰੀਕ...

jaya bachchan acting marriage amitabh bachchan

ਅਮਿਤਾਭ ਬੱਚਨ ਨਾਲ ਵਿਆਹ ਤੋਂ ਬਾਅਦ ਜਯਾ ਬੱਚਨ ਨੇ ਕਿਉਂ ਛੱਡੀ ਸੀ ਅਦਾਕਾਰੀ?

ipsa punjabi school

ਇਪਸਾ ਪੰਜਾਬੀ ਸਕੂਲ ਦਾ ਮੇਅਰ ਟੈਰੇਸਾ ਹਾਰਡਿੰਗ ਵੱਲੋਂ ਰਸਮੀ ਉਦਘਾਟਨ

fraudulent baba commits shocking act against woman out for a walk

ਅੰਮ੍ਰਿਤਸਰ: ਸੈਰ ਕਰ ਰਹੀ ਔਰਤ ਨਾਲ ਪਖੰਡੀ ਬਾਬਾ ਕਰ ਗਿਆ ਵੱਡਾ ਕਾਂਡ, ਹੋਸ਼ 'ਚ ਆਈ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • supreme court  s refusal to stay cbi action is a major setback
      ਸੀ. ਬੀ. ਆਈ. ਕਾਰਵਾਈ ’ਤੇ ਰੋਕ ਲਾਉਣ ਤੋਂ ਸੁਪਰੀਮ ਕੋਰਟ ਦਾ ਇਨਕਾਰ ਸੂਬਾ ਸਰਕਾਰ...
    • desecration of the sanctity of gurdwaras will not be tolerated at any cost
      ਗੁਰੂ ਘਰਾਂ ਦੀ ਪਵਿੱਤਰਤਾ ਨਾਲ ਖਿਲਵਾੜ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ : ਕੇਵਲ...
    • pathankot becomes punjab s first  safe district
      ਪੰਜਾਬ ਦਾ ਪਹਿਲਾ ‘ਸੁਰੱਖਿਅਤ ਜ਼ਿਲ੍ਹਾ’ ਬਣਿਆ ਪਠਾਨਕੋਟ, 95-95-95 ਦੇ ਤਿੰਨੋਂ...
    • major success for jalandhar rural police
      ਜਲੰਧਰ ਦਿਹਾਤੀ ਪੁਲਸ ਦੀ ਵੱਡੀ ਸਫ਼ਲਤਾ: ਢਾਈ ਕਰੋੜ ਦੀ ਹੈਰੋਇਨ ਸਣੇ ਕਤਲ ਕੇਸ ਦਾ...
    • ludhiana cp swapna sharma summoned by ed
      ਈ.ਡੀ. ਵੱਲੋਂ ਲੁਧਿਆਣਾ ਦੇ CP ਸਵਪਨ ਸ਼ਰਮਾ ਨੂੰ ਸੰਮਨ ਜਾਰੀ, ਜਾਣੋ ਕੀ ਹੈ ਮਾਮਲਾ?
    • final voter list released
      ਪੰਜਾਬ ’ਚ SIR ’ਚ ਕੱਟੇ ਸਾਢੇ 13 ਲੱਖ ਤੋਂ ਵੱਧ ਨਾਂ, ਫਾਈਨਲ ਵੋਟਰ ਸੂਚੀ ਜਾਰੀ:...
    • punjab couple hotel
      ਪੰਜਾਬ: 'ਤੁਹਾਡੀ ਧੀ ਹੋਟਲ ਦੇ ਕਮਰਾ ਨੰਬਰ 105 'ਚ ਹੈ...'! ਕੁੜੀ ਦੀ ਹਾਲਤ...
    • suspended dig harcharan singh bhullar on remand for 8 days  ed will interrogate
      ਮੁਅੱਤਲ DIG ਹਰਚਰਨ ਸਿੰਘ ਭੁੱਲਰ 8 ਦਿਨਾਂ ਦੇ ਰਿਮਾਂਡ 'ਤੇ, ED ਕਰੇਗੀ ਪੁੱਛਗਿੱਛ
    • 55 year old man dies after scooter collides with tractor trolley
      ਟਰੈਕਟਰ-ਟਰਾਲੀ ਨਾਲ ਸਕੂਟਰੀ ਟਕਰਾਉਣ ਕਾਰਨ 55 ਸਾਲਾ ਵਿਅਕਤੀ ਦੀ ਮੌਤ, ਹਨ੍ਹੇਰੇ...
    • bidding held for fancy number in chandigarh
      'ਯਾਰ ਤੇਰੇ ਨੇ ਗੱਡੀ ਲੈ ਲਈ Triple Zero One...' !  21.31 ਲੱਖ 'ਚ ਵਿਕਿਆ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +