Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUN 13, 2026

    2:13:12 PM

  • maggi does not contain worms nestle india denies allegations

    Maggi 'ਚ ਨਹੀਂ ਹਨ ਕੀੜੇ! Nestle India ਨੇ...

  • cm naib singh saini gave a big statement

    ਅਬੋਹਰ 'ਚ ਭਾਜਪਾ ਦੀ ਵਿਸ਼ਾਲ ਰੈਲੀ, CM ਨਾਇਬ ਸਿੰਘ...

  • punjab vidhan sabha elections

    ਪੰਜਾਬ 'ਚ ਜਲਦੀ ਹੋ ਸਕਦੀਆਂ ਹਨ ਵਿਧਾਨ ਸਭਾ ਚੋਣਾਂ!...

  • punjab free services

    ਪੰਜਾਬ 'ਚ ਬੰਦ ਹੋ ਸਕਦੀਆਂ ਹਨ FREE ਮਿਲਣ ਵਾਲੀਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana
  • ਕੁੜੀ ਨਾਲ ਜਬਰ-ਜ਼ਿਨਾਹ ਮਗਰੋਂ ਵਹਿਸ਼ੀ ਦਰਿੰਦੇ ਨੇ ਚੱਲੀ ਘਟੀਆ ਚਾਲ, ਇੰਝ ਸਾਹਮਣੇ ਆਈ ਅਸਲ ਕਰਤੂਤ

PUNJAB News Punjabi(ਪੰਜਾਬ)

ਕੁੜੀ ਨਾਲ ਜਬਰ-ਜ਼ਿਨਾਹ ਮਗਰੋਂ ਵਹਿਸ਼ੀ ਦਰਿੰਦੇ ਨੇ ਚੱਲੀ ਘਟੀਆ ਚਾਲ, ਇੰਝ ਸਾਹਮਣੇ ਆਈ ਅਸਲ ਕਰਤੂਤ

  • Edited By Babita,
  • Updated: 12 Aug, 2022 11:34 AM
Ludhiana
rape with girl
  • Share
    • Facebook
    • Tumblr
    • Linkedin
    • Twitter
  • Comment

ਮੁੱਲਾਂਪੁਰ ਦਾਖਾ (ਕਾਲੀਆ) : ਥਾਣਾ ਦਾਖਾ ਅਧੀਨ ਪੈਂਦੇ ਕਸਬੇ ’ਚ ਇਕ ਵਹਿਸ਼ੀ ਦਰਿੰਦੇ ਨੇ ਕੁੜੀ ਨੂੰ ਉਦੋਂ ਹਵਸ ਦਾ ਸ਼ਿਕਾਰ ਬਣ ਲਿਆ, ਜਦੋਂ ਉਹ ਘਰ ’ਚ ਇਕੱਲੀ ਸੀ। ਉਸ ਨੇ ਆਪਣਾ ਗੁਨਾਹ ਲੁਕਾਉਣ ਲਈ ਘਟੀਆ ਚਾਲ ਚੱਲਦਿਆਂ ਕੁੜੀ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਵੀ ਕੀਤੀ ਅਤੇ ਮੂੰਹ ਬੰਦ ਰੱਖਣ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਦਿੱਤੀਆਂ ਪਰ ਸੀ. ਸੀ. ਟੀ. ਵੀ. 'ਚ ਕੈਦ ਹੋਈ ਉਸ ਦੀ ਕਰਤੂਤ ਨੇ ਸੱਚ ਬਿਆਨ ਕਰ ਦਿੱਤਾ। ਪੀੜਤਾ ਨੇ ਥਾਣਾ ਦਾਖਾ ਨੂੰ ਦਿੱਤੀ ਲਿਖਤੀ ਸ਼ਿਕਾਇਤ ’ਚ ਦੋਸ਼ ਲਾਇਆ ਕਿ ਉਹ 7 ਅਗਸਤ ਨੂੰ ਸਵੇਰੇ 8 ਵਜੇ ਘਰ ’ਚ ਇਕੱਲੀ ਸੀ।

ਇਹ ਵੀ ਪੜ੍ਹੋ : ਜ਼ਰੂਰੀ ਖ਼ਬਰ : ਇਸ ਤਾਰੀਖ਼ ਨੂੰ ਪੂਰਾ 'ਪੰਜਾਬ' ਰਹੇਗਾ ਬੰਦ, ਸੋਚ-ਸਮਝ ਕੇ ਹੀ ਘਰੋਂ ਨਿਕਲਣ ਲੋਕ

ਨਵਦੀਪ ਸਿੰਘ ਉਰਫ਼ ਨਵੀ ਸਾਡੇ ਘਰ ਆਇਆ ਅਤੇ ਪੁੱਛਣ ਲੱਗਾ ਕਿ ਤੁਹਾਡਾ ਭਤੀਜਾ ਆਕਾਸ਼ਦੀਪ ਫੈਕਟਰੀ ਨਹੀਂ ਆਇਆ। ਉਸ ਦੀ ਫੋਨ ’ਤੇ ਗੱਲ ਕਰਵਾ ਦੇਵੇ। ਮੈਂ ਆਪਣੇ ਭਤੀਜੇ ਦੀ ਫੋਨ ’ਤੇ ਗੱਲ ਕਰਵਾ ਦਿੱਤੀ ਅਤੇ ਉਹ ਮੈਨੂੰ ਫੋਨ ਅੰਦਰ ਫੜ੍ਹਾ ਕੇ ਚਲਾ ਗਿਆ ਅਤੇ ਫਿਰ ਦੁਬਾਰਾ ਘਰ ਅੰਦਰ ਆ ਗਿਆ। ਮੇਰੇ ਤੋਂ ਫੋਨ ਮੰਗਣ ਲੱਗਾ ਪਰ ਮੈਂ ਮਨ੍ਹਾ ਕਰ ਦਿੱਤਾ। ਇਸ ਤੋਂ ਬਾਅਦ ਉਸ ਨੇ ਮੇਰੇ ਨਾਲ ਜਬਰ-ਜ਼ਿਨਾਹ ਕੀਤਾ ਅਤੇ ਮੈਨੂੰ ਧਮਕੀਆਂ ਦਿੱਤੀਆਂ ਕਿ ਜੇਕਰ ਤੂੰ ਮੂੰਹ ਖੋਲ੍ਹਿਆ ਤਾਂ ਮੈਂ ਤੈਨੂੰ ਬਦਨਾਮ ਕਰ ਦੇਵਾਂਗਾ ਅਤੇ ਤੂੰ ਉਲਟਾ ਫਸ ਜਾਵੇਂਗੀ। ਉਸੇ ਦਿਨ ਮੈਨੂੰ ਬਦਨਾਮ ਕਰਨ ਲਈ ਮੇਰੇ ਘਰਦਿਆਂ ਕੋਲ ਕਰੀਬ ਦੁਪਹਿਰ 12 ਵਜੇ ਨਵਦੀਪ ਆਇਆ ਅਤੇ ਕਹਿਣ ਲੱਗਾ ਕਿ ਤੁਹਾਡੀ ਕੁੜੀ ਕੋਲ ਕੋਈ ਮੁੰਡਾ ਆਇਆ ਸੀ।

ਇਹ ਵੀ ਪੜ੍ਹੋ : ਯਮੁਨਾ ਨਦੀ 'ਚ ਕਿਸ਼ਤੀ ਡੁੱਬਣ ਦਾ ਮਾਮਲਾ : 4 ਲੋਕਾਂ ਦੀ ਮੌਤ, 17 ਲੋਕ ਅਜੇ ਵੀ ਲਾਪਤਾ, ਰੈਸਕਿਊ ਆਪਰੇਸ਼ਨ ਜਾਰੀ

ਘਰਦਿਆਂ ਨੇ ਮੈਨੂੰ ਕਸੂਰਵਾਰ ਮੰਨਦਿਆਂ ਮੈਨੂੰ ਗਲਤ ਸਮਝ ਲਿਆ ਪਰ ਮੇਰੀ ਭਾਬੀ ਨੇ ਯਕੀਨ ਨਾ ਕਰਦਿਆਂ ਗਲੀ ’ਚ ਲੱਗੇ ਸੀ. ਸੀ. ਟੀ. ਵੀ. ਕੈਮਰੇ ਚੈੱਕ ਕੀਤੇ ਤਾਂ ਸਿਰਫ ਨਵਦੀਪ ਤੋਂ ਬਿਨਾਂ ਕੋਈ ਹੋਰ ਮੁੰਡਾ ਘਰ ਨਹੀਂ ਸੀ ਆਇਆ ਅਤੇ ਸੱਚ ਬਾਹਰ ਆ ਗਿਆ। ਸਬ-ਇੰਸਪੈਕਟਰ ਕਿਰਨਦੀਪ ਕੌਰ ਨੇ ਕੁੜੀ ਦਾ ਮੈਡੀਕਲ ਸਰਕਾਰੀ ਪ੍ਰੇਮਜੀਤ ਹਸਪਤਾਲ ਸੁਧਾਰ ਤੋਂ ਕਰਵਾਇਆ ਅਤੇ ਨਵਦੀਪ ਸਿੰਘ ਉਰਫ਼ ਨਵੀ ਪੁੱਤਰ ਗੁਰਮੁਖ ਸਿੰਘ ਵਾਸੀ ਦੀਪ ਨਗਰ, ਮੰਡੀ ਮੁੱਲਾਂਪੁਰ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ, ਜਦੋਂ ਕਿ ਉਸ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਜਾਰੀ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

  • Mullanpur Dakha
  • Girl
  • Rape
  • Man
  • CCTV
  • ਮੁੱਲਾਂਪੁਰ ਦਾਖਾ
  • ਕੁੜੀ
  • ਜਬਰ ਜ਼ਿਨਾਹ
  • ਵਿਅਕਤੀ
  • ਸੀਸੀਟੀਵੀ

ਭੋਗਪੁਰ ਦੇ ਗੁਰਦੁਆਰਾ ਸਾਹਿਬ 'ਚ ਬੇਅਦਬੀ ਦੀ ਘਟਨਾ, ਦੋਸ਼ੀ ਨੂੰ ਪੁਲਸ ਨੇ ਕੀਤਾ ਗ੍ਰਿਫ਼ਤਾਰ

NEXT STORY

Stories You May Like

  • step uncle  girl  hospital
    ਸੌਤੇਲੇ ਮਾਮੇ ਨੇ ਕੁੜੀ ਨਾਲ ਕੀਤਾ ਜਬਰ ਜ਼ਿਨਾਹ, ਗੰਭੀਰ ਹਾਲਤ 'ਚ ਹਸਪਤਾਲ 'ਚ ਦਾਖ਼ਲ
  • shameful act
    ਢੋਂਗੀ ਬਾਬੇ ਦਾ ਸ਼ਰਮਨਾਕ ਕਾਰਾ, ਇਲਾਜ ਦੇ ਬਹਾਨੇ ਕੁੜੀ ਨਾਲ ਕੀਤਾ ਜਬਰ-ਜ਼ਿਨਾਹ
  • neighbor kills girl in the name of sacrifice to god
    ਵਹਿਸ਼ੀ ਹੋਏ ਇਨਸਾਨ ! 'ਭਗਵਾਨ ਨੂੰ ਬਲੀ' ਦੇਣ ਦੇ ਨਾਂ 'ਤੇ ਗੁਆਂਢੀ ਨੇ ਮਾਰ 'ਤੀ ਕੁੜੀ
  • priest arrested for raping girl and forcing her to die
    ਪੰਜਾਬ ਸ਼ਰਮਸਾਰ! ਪਾਦਰੀ ਨੇ ਟੱਪੀਆਂ ਹੱਦਾਂ, ਕੁੜੀ ਦੀ ਰੋਲ਼ੀ ਪੱਤ, ਫਿਰ ਕੁੜੀ ਨੇ ਚੁੱਕਿਆ ਖ਼ੌਫ਼ਨਾਕ ਕਦਮ
  • high court grants bail to mla pathan majra in rape case
    MLA ਪਠਾਣਮਾਜਰਾ ਦੀ ਜਬਰ-ਜ਼ਿਨਾਹ ਦੇ ਮਾਮਲੇ 'ਚ ਹਾਈਕੋਰਟ ਨੇ ਜ਼ਮਾਨਤ ਕੀਤੀ ਮਨਜ਼ੂਰ
  • girl raped in hoshiarpur
    ਪੰਜਾਬ ਸ਼ਰਮਸਾਰ! ਪਹਿਲਾਂ ਕੀਤੀ Instagram 'ਤੇ ਦੋਸਤੀ, ਫਿਰ ਘਰ ਪਹੁੰਚ ਕੁੜੀ ਦੀ ਰੋਲ਼ੀ ਪੱਤ
  • matrimonial apps  woman  fraud  person  marriage
    ਮੈਟ੍ਰੀਮੋਨੀਅਲ ਐਪਸ ਦਾ ਗੰਦਾ ਖੇਡ ! ਔਰਤ ਨਾਲ ਜ਼ਬਰ-ਜ਼ਿਨਾਹ ਮਗਰੋਂ ਮਾਰੀ 15 ਲੱਖ ਦੀ ਠੱਗੀ
  • rape of 2 sisters in palghar  bjp leader says   love jihad
    ਪਾਲਘਰ ’ਚ 2 ਭੈਣਾਂ ਨਾਲ ਜਬਰ-ਜ਼ਨਾਹ, ਭਾਜਪਾ ਨੇਤਾ ਨੇ ਦੱਸਿਆ ‘ਲਵ ਜੇਹਾਦ’
  • two accused arrested in jalandhar youth  s shooting death case
    ਜਲੰਧਰ 'ਚ ਗੋਲ਼ੀਆਂ ਮਾਰ ਕਤਲ ਕੀਤੇ ਨੌਜਵਾਨ ਦੇ ਮਾਮਲੇ 'ਚ 2 ਮੁਲਜ਼ਮ ਗ੍ਰਿਫ਼ਤਾਰ
  • harmanbir singh gill gets the responsibility of dig of border range amritsar
    ਪੰਜਾਬ 'ਚ ਇਸ ਵੱਡੇ ਅਫ਼ਸਰ ਦਾ ਤਬਾਦਲਾ
  • rain is falling in many places in punjab
    ਪੰਜਾਬ 'ਚ ਕਈ ਥਾਈਂ ਪੈ ਰਿਹਾ ਮੀਂਹ, ਪੜ੍ਹੋ ਆਉਣ ਵਾਲੇ ਦਿਨਾਂ ਦੀ ਵੱਡੀ ਅਪਡੇਟ
  • 3 accused of selling heroin arrested with pistol
    ਹੈਰੋਇਨ ਵੇਚਣ ਵਾਲੇ 3 ਮੁਲਜ਼ਮ ਪਿਸਤੌਲ ਸਣੇ ਗ੍ਰਿਫ਼ਤਾਰ, ਇਕ ਕਤਲ ਦੀ ਕੋਸ਼ਿਸ਼ ਦੇ...
  • one accused arrested with 32 bore pistol
    ਐਕਟਿਵਾ ਦੀ ਡਿੱਕੀ ’ਚ ਰੱਖੀ ਹੋਈ ਸੀ 32 ਬੋਰ ਦੀ ਪਿਸਤੌਲ ਸਣੇ ਮੈਗਜ਼ੀਨ, 3 ਜ਼ਿੰਦਾ...
  • important news for those applying for passports
    ਪਾਸਪੋਰਟ ਬਣਵਾਉਣ ਵਾਲਿਆਂ ਲਈ ਅਹਿਮ ਖ਼ਬਰ, ਦਿੱਤੀ ਗਈ ਜ਼ਰੂਰੀ ਸਲਾਹ, ਅਪਲਾਈ ਕਰਨ...
  • speeding in maqsudan
    ਮਕਸੂਦਾਂ 'ਚ ਤੇਜ਼ ਰਫ਼ਤਾਰ ਦਾ ਕਹਿਰ: ਬਲੈਨੋ ਸਵਾਰ ਨੇ ਸੜਕ ਪਾਰ ਕਰਦੇ ਨੌਜਵਾਨ...
  • new setback to the improvement trust in indirapuram scheme
    ਇੰਦਰਾਪੁਰਮ ਸਕੀਮ ’ਚ ਇੰਪਰੂਵਮੈਂਟ ਟਰੱਸਟ ਨੂੰ ਨਵਾਂ ਝਟਕਾ, 3 ਅਲਾਟੀਆਂ ਨੂੰ ਵਿਆਜ...
Trending
Ek Nazar
electricity price hike

ਮਹਿੰਗੀ ਹੋਵੇਗੀ ਬਿਜਲੀ, ਹੁਣ ਦੇਣੇ ਪੈਣਗੇ ਵਾਧੂ ਪੈਸੇ, ਦਿੱਲੀ ਵਾਲਿਆਂ ਨੂੰ ਵੱਡਾ...

family s safety in danger sidhu moosewala s father balkaur singh s big claim

'ਖਤਰੇ 'ਚ ਪਰਿਵਾਰ ਦੀ ਸੁਰੱਖਿਆ...'; ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦਾ...

youtuber armaan malik will become the father of 7 children

7 ਬੱਚਿਆਂ ਦਾ ਪਿਤਾ ਬਣੇਗਾ Youtuber ਅਰਮਾਨ ਮਲਿਕ ! ਦੂਜੀ ਪਤਨੀ ਕਰ ਰਹੀ ਜੁੜਵਾ...

retirement working employee record request

ਰਿਟਾਇਰਮੈਂਟ ਤੋਂ ਬਾਅਦ ਕੰਮ ਕਰਨ ਵਾਲੇ ਕਰਮਚਾਰੀਆਂ ਦੇ ਰਿਕਾਰਡ ਤਲਬ, ਹਰਿਆਣਾ...

snowfall rain flash flood

ਹਿਮਾਚਲ 'ਚ ਅਗਲੇ ਕੁਝ ਘੰਟੇ ਖ਼ਤਰਨਾਕ! ਮੌਸਮ ਵਿਭਾਗ ਵਲੋਂ Flash Flood ਦੀ...

iran us peace deal very close pakistani pm claims

'ਈਰਾਨ-ਅਮਰੀਕਾ ਸ਼ਾਂਤੀ ਸਮਝੌਤੇ ਦੇ ਬਹੁਤ ਨੇੜੇ', ਪਾਕਿਸਤਾਨੀ PM ਨੇ ਕੀਤਾ ਦਾਅਵਾ

facebook and instagram shut down

ਬੰਦ ਹੋ ਗਏ ਫੇਸਬੁੱਕ ਤੇ ਇੰਸਟਾਗ੍ਰਾਮ ! ਕਰੋੜਾਂ ਯੂਜ਼ਰਸ ਹੋ ਰਹੇ ਪਰੇਸ਼ਾਨ

2026 lucky zodiac signs horoscope

ਭਲਕੇ ਬਣੇਗਾ ਚਮਤਕਾਰੀ 'ਦਵਿਦਵਾਦਸ਼ ਰਾਜਯੋਗ'! ਇਨ੍ਹਾਂ ਰਾਸ਼ੀਆਂ 'ਤੇ ਵ੍ਹਰੇਗਾ...

person looks like baby

ਉਮਰ 25 ਸਾਲ...ਪਰ ਦਿੱਖ ਬੇਬੀ ਵਰਗੀ! ਸ਼ਖਸ ਦੀ ਕਹਾਣੀ ਕਰ ਦੇਵੇਗੀ ਭਾਵੁਕ

the legendary player retired from international cricket

ਧਾਕੜ ਖਿਡਾਰੀ ਨੇ ਅੰਤਰਰਾਸ਼ਟਰੀ ਕ੍ਰਿਕਟ ਤੋਂ ਲਿਆ ਸੰਨਿਆਸ ! ਦੁਨੀਆ ਦੇ ਮਹਾਨ...

poverty increase

ਪਾਕਿਸਤਾਨ 'ਚ ਗਰੀਬੀ ਸੱਤ ਪ੍ਰਤੀਸ਼ਤ ਵਧੀ, ਗਰੀਬਾਂ ਦੀ ਗਿਣਤੀ ਹੋਈ 7 ਕਰੋੜ

pakistan will fill its empty treasury with donkey meat

ਪਾਕਿਸਤਾਨ ਦੀ ਡੁੱਬਦੀ ਅਰਥਵਿਵਸਥਾ ਨੂੰ ਗਧਿਆਂ ਦਾ ਸਹਾਰਾ! ਇੰਝ ਹੋਵੇਗੀ ਕਮਾਈ

classroom dedicated to former cm

ਸਰਹੱਦ ਪਾਰ ਦੋਸਤੀ ਦੀ ਮਿਸਾਲ; ਪੰਜਾਬ ਦੇ ਸਾਬਕਾ CM ਹਰਚਰਨ ਸਿੰਘ ਬਰਾੜ ਦੇ ਨਾਂ...

lawrence  s entry into politics

ਲਾਰੈਂਸ ਦੀ ਸਿਆਸਤ 'ਚ ਐਂਟਰੀ ! CM ਵਿਜੇ ਦੀ ਥਾਂ ਲੜ ਸਕਦੈ ਚੋਣ

smriti irani  panchayat voter list  name  missing

ਸਮ੍ਰਿਤੀ ਇਰਾਨੀ ਦਾ ਨਾਂ ਪੰਚਾਇਤ ਵੋਟਰ ਸੂਚੀ ਤੋਂ ਗਾਇਬ, ਜਾਂਚ ਦੇ ਆਦੇਸ਼ ਜਾਰੀ

lord ram statue

ਬੰਗਲਾਦੇਸ਼ ਤੋਂ ਵੱਡੀ ਖ਼ਬਰ, ਭਗਵਾਨ ਰਾਮ ਦੀ ਵਿਸ਼ਾਲ ਮੂਰਤੀ ਦੀ ਉਸਾਰੀ 'ਤੇ ਲੱਗੀ...

toronto police officer

ਟੋਰਾਂਟੋ ਪੁਲਿਸ ਅਧਿਕਾਰੀ ਦਾ ਗੋਲੀਆਂ ਮਾਰ ਕੇ ਕਤਲ, ਅਮਰੀਕੀ ਕੌਂਸਲਖਾਨੇ 'ਤੇ ਹੋਈ...

famous  caught at the airport

ਏਅਰਪੋਰਟ 'ਤੇ ਫੜੀ ਗਈ ਮਸ਼ਹੂਰ ਮਾਡਲ, ਮਿਲਿਆ 12 ਕਰੋੜ ਦਾ ਡਰੱਗ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • municipal council dinanagar
      ਦੀਨਾਨਗਰ ਨਗਰ ਕੌਂਸਲ : ਜਾਣੋ 12 ਵਜੇ ਤੱਕ ਵੋਟਿੰਗ ਫੀਸਦੀ
    • electricity department  pspcl recruitment job
      ਬਿਜਲੀ ਮਹਿਕਮੇ 'ਚ ਨਿਕਲੀਆਂ ਭਰਤੀਆਂ ! 6,000 ਤੋਂ ਵੱਧ ਅਸਾਮੀਆਂ, 10ਵੀਂ ਪਾਸ ਲਈ...
    • shiromani akali dal appointments
      ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਦੇ 117 'ਚੋਂ 84 ਵਿਧਾਨ ਸਭਾ ਹਲਕਿਆਂ 'ਚ ਕੀਤੀਆਂ...
    • sham churasi municipal council elections
      ਸ਼ਾਮ ਚੁਰਾਸੀ ਨਗਰ ਕੌਂਸਲ ਚੋਣਾਂ: ਮੀਂਹ ਦੇ ਬਾਵਜੂਦ ਵੋਟਰਾਂ 'ਚ ਉਤਸ਼ਾਹ, ਜਾਣੋ ਹੁਣ...
    • flights from chandigarh to abu dhabi and dubai resume
      ਚੰਡੀਗੜ੍ਹ ਤੋਂ ਅਬੂ-ਧਾਬੀ ਤੇ ਦੁਬਈ ਲਈ ਉਡਾਣਾਂ ਮੁੜ ਸ਼ੁਰੂ
    • jandiala guru jandiala police
      ਪੰਜਾਬ : ਪਿੰਡ ਵਿਚਾਲੇ ਗੋਲ਼ੀਆਂ ਮਾਰ ਕੇ ਮਾਰ 'ਤਾ ਨੌਜਵਾਨ ਮੁੰਡਾ, 4 ਮਹੀਨੇ...
    • rain is falling in many places in punjab
      ਪੰਜਾਬ 'ਚ ਕਈ ਥਾਈਂ ਪੈ ਰਿਹਾ ਮੀਂਹ, ਪੜ੍ਹੋ ਆਉਣ ਵਾਲੇ ਦਿਨਾਂ ਦੀ ਵੱਡੀ ਅਪਡੇਟ
    • cockroach janata party s entry into punjab
      ਅੱਜ ਅੰਮ੍ਰਿਤਸਰ ਦੇ ‘ਗੋਲਡਨ ਗੇਟ’ ’ਤੇ ਵੱਡਾ ਪ੍ਰਦਰਸ਼ਨ ਕਰੇਗੀ ਕਾਕਰੋਚ ਜਨਤਾ ਪਾਰਟੀ
    • accident on hardoshni road in gurdaspur
      ਗੁਰਦਾਸਪੁਰ ਦੇ ਹਰਦੋਸ਼ਨੀ ਰੋਡ ’ਤੇ ਹਾਦਸਾ, ਮੋਟਰਸਾਈਕਲ ਸਵਾਰ ’ਤੇ ਟੁੱਟ ਕੇ...
    • rain in samrala
      ਮੀਂਹ ਕਾਰਨ ਡਿੱਗੀ ਗਰੀਬ ਪਰਿਵਾਰ ਦੇ ਘਰ ਦੀ ਛੱਤ! 70 ਸਾਲਾ ਬਜ਼ੁਰਗ ਔਰਤ ਦੀ ਹਾਲਤ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +