Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 07, 2026

    12:39:57 PM

  • investigation into suspicious drones seen flying at amritsar airport reveals

    ਅੰਮ੍ਰਿਤਸਰ ਏਅਰਪੋਰਟ 'ਤੇ ਦੇਖੇ ਗਏ ਸ਼ੱਕੀ ਡਰੋਨਾਂ...

  • trump paste his picture on map of iran

    'Bye bye Kharg' : ਟਰੰਪ ਨੇ ਈਰਾਨ ਦੇ ਤੇਲ ਕੇਂਦਰ...

  • bjp  hindu leader  punjab police

    RSS, ਭਾਜਪਾ ਤੇ ਹਿੰਦੂ ਨੇਤਾ ਨਿਸ਼ਾਨੇ ’ਤੇ! ਇਨਪੁਟ...

  • cm bhagwant mann will meet sanjeev arora in jail today

    CM ਭਗਵੰਤ ਮਾਨ ਪੁੱਜੇ ਦਿੱਲੀ, ਅੱਜ ਜੇਲ੍ਹ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana
  • ਨੈਸ਼ਨਲ ਖਿਡਾਰਣ ਨਾਲ ਪੁਲਸ ਮੁਲਾਜ਼ਮ ਨੇ ਟੱਪੀਆਂ ਹੱਦਾਂ, ਅਸ਼ਲੀਲ ਵੀਡੀਓ ਬਣਾ 12 ਵਾਰ ਕੀਤਾ ਜਬਰ-ਜ਼ਿਨਾਹ

PUNJAB News Punjabi(ਪੰਜਾਬ)

ਨੈਸ਼ਨਲ ਖਿਡਾਰਣ ਨਾਲ ਪੁਲਸ ਮੁਲਾਜ਼ਮ ਨੇ ਟੱਪੀਆਂ ਹੱਦਾਂ, ਅਸ਼ਲੀਲ ਵੀਡੀਓ ਬਣਾ 12 ਵਾਰ ਕੀਤਾ ਜਬਰ-ਜ਼ਿਨਾਹ

  • Edited By Babita,
  • Updated: 04 Jun, 2021 12:30 PM
Ludhiana
rape with national player
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਜ.ਬ.) : ਲੁਧਿਆਣਾ ਟ੍ਰੈਫਿਕ ਪੁਲਸ ਦੇ ਇਕ ਸਬ-ਇੰਸਪੈਕਟਰ ‘ਤੇ ਰਾਸ਼ਟਰੀ ਪੱਧਰ ਦੀ ਖਿਡਾਰਣ ਰਹੀ 39 ਸਾਲਾ ਇਕ ਜਨਾਨੀ ਨੇ ਜਬਰ-ਜ਼ਿਨਾਹ ਦਾ ਦੋਸ਼ ਲਗਾਇਆ ਹੈ। ਜਨਾਨੀ ਦੀਆਂ 3 ਧੀਆਂ ਹਨ। ਪੁਲਸ ਮੁੱਖ ਦਫ਼ਤਰ ਵੱਲੋਂ ਕੇਸ ਦੀ ਜਾਂਚ ਮਹਿਲਾ ਆਈ. ਪੀ. ਐੈੱਸ. ਅਧਿਕਾਰੀ ਨੂੰ ਸੌਂਪੀ ਗਈ ਹੈ। ਪੀੜਤ ਜਨਾਨੀ ਦਾ ਦੋਸ਼ ਹੈ ਕਿ ਉਕਤ ਸਬ ਇੰਸਪੈਕਟਰ ਨੇ ਸਰਕਾਰੀ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ ਇਕ ਵਾਰ ਉਸ ਨਾਲ ਜਬਰ-ਜ਼ਿਨਾਹ ਕੀਤਾ। ਉਸ ਤੋਂ ਬਾਅਦ ਉਸ ਦੀ ਅਸ਼ਲੀਲ ਵੀਡੀਓ ਅਤੇ ਫੋਟੋ ਖਿੱਚ ਕੇ ਉਨ੍ਹਾਂ ਨੂੰ ਵਾਇਰਲ ਕਰਨ ਦਾ ਡਰਾਵਾ ਦੇ ਕੇ 12 ਵਾਰ ਉਸ ਨੂੰ ਆਪਣੀ ਹਵਸ ਦਾ ਸ਼ਿਕਾਰ ਬਣਾਇਆ। ਪੀੜਤਾ ਦਾ ਕਹਿਣਾ ਹੈ ਕਿ ਉਹ ਵੇਟ ਅਤੇ ਪਾਵਰਲਿਫਟਿੰਗ ਵਿਚ ਰਾਸ਼ਟਰੀ ਪੱਧਰ ‘ਤੇ ਸਿਲਵਰ ਮੈਡਲ ਜੇਤੂ ਹੈ ਅਤੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਤੋਂ 2 ਵਾਰ ਗੋਲਡ ਮੈਡਲ ਜਿੱਤ ਚੁੱਕੀ ਹੈ। ਇਸ ਕਾਰਨ ਉਹ ਸਰਕਾਰੀ ਨੌਕਰੀ ਹਾਸਲ ਕਰਨਾ ਚਾਹੁੰਦੀ ਸੀ। ਆਪਣੀ ਇਹ ਇੱਛਾ ਉਸ ਨੇ ਆਪਣੇ ਮੂੰਹ ਬੋਲੇ ਚਾਚਾ ਨੂੰ ਦੱਸੀ, ਜੋ ਉਸ ਦੇ ਪਿਤਾ ਦਾ ਜਾਣਕਾਰ ਹੈ ਅਤੇ ਅਮਨ ਨਗਰ ਵਿਚ ਉਸ ਦੀ ਦੁੱਧ ਦੀ ਡੇਅਰੀ ਹੈ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਕੋਰੋਨਾ ਦੀ ਲਪੇਟ 'ਚ ਆਏ 'ਮਿਲਖਾ ਸਿੰਘ' ਦੀ ਫਿਰ ਵਿਗੜੀ ਸਿਹਤ, PGI 'ਚ ਕਰਵਾਇਆ ਦਾਖ਼ਲ

ਉਸ ਨੇ ਦੱਸਿਆ ਕਿ ਪਿਛਲੇ ਸਾਲ ਅਗਸਤ ਮਹੀਨੇ ਵਿਚ ਚਾਚਾ ਨੇ ਆਪਣੀ ਡੇਅਰੀ ’ਤੇ ਉਸ ਨੂੰ ਉਕਤ ਸਬ ਇੰਸਪੈਕਟਰ ਨੂੰ ਮਿਲਵਾਇਆ ਅਤੇ ਉਸ ਨੂੰ ਭਰੋਸਾ ਦਿੱਤਾ ਕਿ ਉਸ ਦੀ ਕਈ ਵੱਡੇ ਅਧਿਕਾਰੀਆਂ ਨਾਲ ਨੇੜਤਾ ਹੈ। ਉਹ ਉਸ ਨੂੰ ਨੌਕਰੀ ਦਿਵਾ ਦੇਵੇਗਾ। ਸਬ ਇੰਸਪੈਕਟਰ ਨੇ ਉਸ ਨੂੰ ਅਗਲੇ ਦਿਨ ਸਾਰੇ ਅਸਲੀ ਸਰਟੀਫਿਕੇਟ ਨਾਲ ਲੈ ਕੇ ਆਉਣ ਲਈ ਕਿਹਾ। ਪੀੜਤਾ ਨੇ ਦੱਸਿਆ ਕਿ ਜਦੋਂ ਉਹ ਸਰਟੀਫਿਕੇਟ ਲੈ ਕੇ ਅਗਲੇ ਦਿਨ ਡੇਅਰੀ ’ਤੇ ਪੁੱਜੀ ਤਾਂ ਸਬ ਇੰਸਪੈਕਟਰ ਉਥੇ ਮੌਜੂਦ ਨਹੀਂ ਸੀ। ਉਸ ਨੇ ਉਸ ਨੂੰ ਫੋਨ ਕੀਤਾ ਤਾਂ ਉਸ ਨੇ ਸ਼ਿਵਪੁਰੀ ਕੇ ਕੋਲ ਇਕ ਰੇਸਤਰਾਂ ਵਿਚ ਉਸ ਨੂੰ ਬੁਲਾਇਆ। ਦੁਪਹਿਰ ਕਰੀਬ 1 ਵਜੇ ਉਹ ਰੇਸਤਰਾਂ ਪੁੱਜੀ ਤਾਂ ਵਰਦੀ ਪਹਿਨੇ ਸਬ ਇੰਸਪੈਕਟਰ ਇਕ ਰੂਮ ਵਿਚ ਲੇਟਿਆ ਹੋਇਆ ਸੀ। ਨਾਲ ਦੇ ਟੇਬਲ ’ਤੇ ਸ਼ਰਾਬ ਦੀ ਬੋਤਲ ਪਈ ਹੋਈ ਸੀ। ਇਹ ਦੇਖ ਦੇ ਉਹ ਘਬਰਾ ਗਈ ਤਾਂ ਸਬ ਇੰਸਪੈਕਟਰ ਨੇ ਉਸ ਨੂੰ ਭਰੋਸਾ ਦਿਵਾਇਆ ਕਿ ਉਹ ਮੈਂਟਲ ਸਟਰੈੱਸ 'ਚੋਂ ਲੰਘ ਰਿਹਾ ਹੈ। ਉਸ ਦਿਨ ਸਬ ਇੰਸਪੈਕਟਰ ਨੇ ਉਸ ਦੇ ਸਾਰੇ ਸਰਟੀਫਿਕੇਟ ਦੇਖੇ ਅਤੇ ਉਸ ਵਿਚ ਕੁਝ ਖਾਮੀਆਂ ਕੱਢਦੇ ਹੋਏ ਉਸ ਨੂੰ 2-3 ਦਿਨ ਬਾਅਦ ਫੋਨ ਕਰਨ ਦੀ ਗੱਲ ਕਹਿ ਕੇ ਵਾਪਸ ਭੇਜ ਦਿੱਤਾ। 3 ਦਿਨ ਬਾਅਦ ਜਦੋਂ ਉਸ ਨੇ ਫੋਨ ਕੀਤਾ ਤਾਂ ਸਬ ਇੰਸਪੈਕਟਰ ਨੇ ਮੁੜ ਉਸੇ ਰੇਸਤਰਾਂ ਵਿਚ ਬੁਲਾਇਆ, ਜਿਸ ਕਮਰੇ ਵਿਚ ਸਬ ਇੰਸਪੈਕਟਰ ਨੇ ਉਸ ਨੂੰ ਬੁਲਾਇਆ, ਉਸ ਦਾ ਦਰਵਾਜ਼ਾ ਥੋੜ੍ਹਾ ਖੁੱਲ੍ਹਾ ਹੋਇਆ ਸੀ। ਜਦੋਂ ਉਹ ਅੰਦਰ ਦਾਖ਼ਲ ਹੋਈ ਤਾਂ ਇਸ ਤੋਂ ਪਹਿਲਾਂ ਕਿ ਉਹ ਕੁਝ ਸਮਝ ਸਕਦੀ, ਉਸ ਦੇ ਅੰਦਰ ਦਾਖ਼ਲ ਹੁੰਦੇ ਹੀ ਉਸ ਨੇ ਦਰਵਾਜ਼ਾ ਅੰਦਰੋਂ ਲਾਕ ਕਰ ਦਿੱਤਾ ਅਤੇ ਉਸ ਨੂੰ ਧੱਕਾ ਦੇ ਕੇ ਬੈੱਡ ’ਤੇ ਸੁੱਟ ਦਿੱਤਾ।

ਇਹ ਵੀ ਪੜ੍ਹੋ : ਸਿਆਸੀ ਬਿਸਾਤ 'ਤੇ 'ਕੈਪਟਨ' ਨੇ ਖੇਡਿਆ 'ਮਾਸਟਰ ਸਟ੍ਰੋਕ', ਸਿੱਧੂ ਸਣੇ ਵਿਰੋਧੀਆਂ ਨੂੰ ਕੀਤਾ ਚਾਰੇ ਖਾਨੇ ਚਿੱਤ

ਪੀੜਤਾ ਨੇ ਦੋਸ਼ ਲਗਾਉਂਦਿਆਂ ਕਿਹਾ ਕਿ ਉਸ ਨੇ ਖ਼ੁਦ ਨੂੰ ਬਚਾਉਣ ਦਾ ਅਣਥੱਕ ਯਤਨ ਕੀਤਾ ਪਰ ਸਬ ਇੰਸਪੈਕਟਰ ਨੇ ਉਸ ਨੂੰ ਡਰਾ-ਧਮਕਾ ਕੇ ਉਸ ਦੇ ਨਾਲ ਜਬਰ-ਜ਼ਿਨਾਹ ਕੀਤਾ ਅਤੇ ਉਸ ਦੀ ਅਸ਼ਲੀਲ ਫੋਟੋ ਅਤੇ ਵੀਡੀਓ ਬਣਾਈ। ਉਸ ਨੂੰ ਧਮਕੀ ਦਿੱਤੀ ਗਈ ਕਿ ਜੇਕਰ ਉਸ ਨੇ ਬਾਹਰ ਜਾ ਕੇ ਰੌਲਾ ਪਾਇਆ ਜਾਂ ਕਿਸੇ ਸਾਹਮਣੇ ਮੂੰਹ ਖੋਲ੍ਹਿਆ ਤਾਂ ਉਹ ਉਸ ਨੂੰ ਅਤੇ ਉਸ ਦੇ ਪਰਿਵਾਰ ਨੂੰ ਮਰਵਾ ਦੇਵੇਗਾ। ਪੀੜਤਾ ਮੁਤਾਬਕ ਜਦੋਂ ਉਸ ਨੇ ਇਹ ਗੱਲ ਚਾਚਾ ਨੂੰ ਦੱਸੀ ਤਾਂ ਚਾਚਾ ਨੇ ਸਮਾਜ ਵਿਚ ਬਦਨਾਮੀ ਦਾ ਹਵਾਲਾ ਦੇ ਕੇ ਇਸ ਘਟਨਾ ਨੂੰ ਭੁੱਲ ਜਾਣ ਲਈ ਕਿਹਾ। ਉਸ ਨੇ ਦੋਸ਼ ਲਗਾਇਆ ਕਿ ਇਸ ਤੋਂ ਬਾਅਦ ਸਬ ਇੰਸਪੈਕਟਰ ਨੇ ਜਲੰਧਰ ਬਾਈਪਾਸ, ਮਾਤਾ ਰਾਣੀ ਚੌਂਕ ਸਥਿਤ ਵੱਖ-ਵੱਖ ਹੋਟਲਾਂ ਵਿਚ 12 ਵਾਰ ਬੁਲਾਇਆ ਅਤੇ ਉਸ ਦੀ ਅਸ਼ਲੀਲ ਵੀਡੀਓ ਅਤੇ ਫੋਟੋ ਵਾਇਰਲ ਕਰਨ ਦੀ ਧਮਕੀ ਦੇ ਕੇ ਉਸ ਨਾਲ ਘਿਨਾਉਣਾ ਕਾਰਾ ਕੀਤਾ। ਉਸ ਨੇ ਕਈ ਵਾਰ ਸਬ ਇੰਸਪੈਕਟਰ ਤੋਂ ਪਿੱਛਾ ਛੁਡਾਉਣ ਦਾ ਯਤਨ ਕੀਤਾ। ਉਸ ਨੇ ਜੱਸੀਆਂ ਦੇ ਰਹਿਣ ਵਾਲੇ ਇਕ ਸ਼ਖਸ ਨਾਲ ਸੰਪਰਕ ਕੀਤਾ, ਜੋ ਸਬ ਇੰਸਪੈਕਟਰ ਦਾ ਕਰੀਬੀ ਸੀ ਪਰ ਉਸ ਨੇ ਵੀ ਕੋਈ ਮਦਦ ਨਹੀਂ ਕੀਤੀ ਅਤੇ ਉਲਟਾ ਸਬ ਇੰਸਪੈਕਟਰ ਨਾਲ ਮਿਲ ਕੇ ਉਸ ਨੂੰ ਹੀ ਧਮਕਾਉਣ ਲੱਗ ਗਿਆ। ਇਸ ਸਭ ਤੋਂ ਨਿਰਾਸ਼ ਉਸ ਨੇ 2 ਵਾਰ ਮਰਨ ਦੀ ਕੋਸ਼ਿਸ਼ ਕੀਤੀ ਪਰ ਧੀਆਂ ਨੂੰ ਦੇਖ ਕੇ ਬੇਵੱਸ ਹੋ ਗਈ, ਜਦੋਂ ਕਿ ਸਬ ਇੰਸਪੈਕਟਰ ਦਾ ਤਸ਼ੱਦਦ ਦਿਨੋਂ-ਦਿਨ ਵੱਧਦਾ ਜਾ ਰਿਹਾ ਸੀ।

ਇਹ ਵੀ ਪੜ੍ਹੋ : ਪੰਜਾਬੀ ਗਾਇਕ ਨੇ ਵਿਧਵਾ ਨਾਲ ਜਿਸਮਾਨੀ ਸਬੰਧ ਬਣਾ ਦਿੱਤਾ ਵੱਡਾ ਧੋਖਾ, ਦੂਜੀ ਕੁੜੀ ਨਾਲ ਕਰਵਾਇਆ ਵਿਆਹ

ਇਕ ਵਾਰ ਉਸ ਨੇ ਹਿੰਮਤ ਕਰਕੇ ਸਲੇਮ ਟਾਬਰੀ ਪੁਲਸ ਦੇ ਇਕ ਅਧਿਕਾਰੀ ਨੂੰ ਫੋਨ ਕਰਕੇ ਇਸ ਦੀ ਸ਼ਿਕਾਇਤ ਕੀਤੀ, ਜਿਸ ਨੇ ਉਸੇ ਥਾਣੇ ਵਿਚ ਆ ਕੇ ਲਿਖ਼ਤੀ ਸ਼ਿਕਾਇਤ ਦੇਣ ਲਈ ਕਿਹਾ ਪਰ ਸਬ ਇੰਸਪੈਕਟਰ ਨੂੰ ਇਸ ਦੀ ਭਿਣਕ ਪੈ ਗਈ ਅਤੇ ਉਸ ਨੇ ਉਸ ਨੂੰ ਰਸਤੇ ਵਿਚ ਡਰਾ ਕੇ ਵਾਪਸ ਭੇਜ ਦਿੱਤਾ। ਜਦੋਂ ਉਹ ਬੇਹੱਦ ਪਰੇਸ਼ਾਨ ਰਹਿਣ ਲੱਗੀ ਤਾਂ ਇਹ ਗੱਲ ਉਸ ਦਾ ਪਤੀ ਭਾਂਪ ਗਿਆ। ਇਸ ਤੋਂ ਬਾਅਦ ਉਸ ਨੇ ਸਾਰੀ ਆਪ ਬੀਤੀ ਪਤੀ ਨੂੰ ਸੁਣਾਈ ਤਾਂ ਪਤੀ ਨੇ ਉਸ ਦਾ ਹੌਂਸਲਾ ਵਧਾਇਆ ਅਤੇ ਇਨਸਾਫ਼ ਦੇ ਲਈ ਪੁਲਸ ਕਮਿਸ਼ਨਰ ਦਫ਼ਤਰ ਲੈ ਕੇ ਗਿਆ। ਇਸ ਬਾਰੇ ਏ. ਡੀ. ਸੀ. ਪੀ. ਪ੍ਰਗਿਆ ਜੈਨ ਦਾ ਕਹਿਣਾ ਹੈ ਕਿ ਕੇਸ ਦੀ ਨਿਰਪੱਖ ਜਾਂਚ ਕੀਤੀ ਜਾ ਰਹੀ ਹੈ ਅਤੇ ਜੋ ਤੱਥ ਸਾਹਮਣੇ ਆਉਣਗੇ, ਉਸ ਦੇ ਆਧਾਰ ’ਤੇ ਕਾਨੂੰਨੀ ਕਾਰਵਾਈ ਕੀਤੀ ਜਾਵੇ।
ਸਬ ਇੰਸਪੈਕਟਰ ਨੇ ਨਹੀਂ ਚੁੱਕਿਆ ਫੋਨ
ਸਬ ਇੰਸਪੈਕਟਰ ਦਾ ਪੱਖ ਜਾਣਨ ਲਈ ਉਸ ਨੂੰ ਕਈ ਵਾਰ ਫੋਨ ਕੀਤਾ ਗਿਆ ਪਰ ਉਸ ਨੇ ਫੋਨ ਨਹੀਂ ਚੁੱਕਿਆ। ਇੰਨਾ ਹੀ ਨਹੀਂ, ਉਸ ਨੇ ਟੈਕਸਟ ਮੈਸੇਜ ਦਾ ਵੀ ਕੋਈ ਜਵਾਬ ਨਹੀਂ ਦਿੱਤਾ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ


 

  • National Player
  • Police Employee
  • Rape
  • Government Job
  • ਨੈਸ਼ਨਲ ਖਿਡਾਰਣ
  • ਪੁਲਸ ਮੁਲਾਜ਼ਮ
  • ਜਬਰ ਜ਼ਿਨਾਹ
  • ਸਰਕਾਰੀ ਨੌਕਰੀ

ਨਾ ਕਤਾਰਾਂ 'ਚ ਧੱਕੇ ਤੇ ਨਾ ਹੀ ਕੋਰੋਨਾ ਨਿਯਮਾਂ ਦੀ ਉਲੰਘਣਾ, ਮਿਸਾਲ ਬਣਿਆ ਪੰਜਾਬ ਦਾ ਇਹ ਵੈਕਸੀਨੇਸ਼ਨ ਸੈਂਟਰ

NEXT STORY

Stories You May Like

  • this player scored a century in 39 balls with 12 sixes
    12 ਛੱਕਿਆ ਨਾਲ 39 ਗੇਂਦਾਂ 'ਤੇ ਇਸ ਖਿਡਾਰੀ ਨੇ ਲਗਾ ਦਿੱਤਾ ਸੈਕੜਾਂ, ਦੇਖੋ ਵੀਡੀਓ
  • punjab police in controversy  employee slaps boy in jalandhar
    ਵਿਵਾਦਾਂ 'ਚ ਪੰਜਾਬ ਪੁਲਸ! ਜਲੰਧਰ 'ਚ ਮੁਲਾਜ਼ਮ ਨੇ ਨੌਜਵਾਨ ਨੂੰ ਜੜਿਆ ਥੱਪੜ, ਵੀਡੀਓ ਵਾਇਰਲ
  • wrestler  gold medalist  national level  hospital
    5 ਵਾਰ ਦੀ ਗੋਲਡ ਮੈਡਲਿਸਟ ਨੈਸ਼ਨਲ ਲੈਵਲ ਰੈਸਲਰ ਨੇ ਜਵਾਕਾਂ ਸਣੇ ਛੱਡੀ ਦੁਨੀਆ ! ਹੋਈ ਦਰਦਨਾਕ ਮੌਤ
  • national lok adalat to be held in mansa district on september 12
    ਮਾਨਸਾ ਜ਼ਿਲ੍ਹੇ ’ਚ 12 ਸਤੰਬਰ ਨੂੰ ਲੱਗੇਗੀ ਕੌਮੀ ਲੋਕ ਅਦਾਲਤ
  • kotkapura police  robbery  accused arrested
    ਕੋਟਕਪੂਰਾ ਪੁਲਸ ਨੇ ਲੁੱਟ-ਖੋਹ ਦੀ ਯੋਜਨਾ ਬਣਾ ਰਹੇ ਪੰਜ ਵਿਅਕਤੀਆਂ ਨੂੰ ਕੀਤਾ ਕਾਬੂ
  • corruption game in tehsils punjab
    ਪੰਜਾਬ ਦੀ ਤਹਿਸੀਲ 'ਚ ਭ੍ਰਿਸ਼ਟਾਚਾਰ ਦੀ ਖੇਡ! ਸਰਕਾਰੀ ਮੁਲਾਜ਼ਮ ਦੀ ਵੀਡੀਓ ਨੇ ਉਡਾਏ ਹੋਸ਼
  • punjab  s daughter wins gold in shooting at national level
    ਪੰਜਾਬ ਦੀ ਧੀ ਨੇ ਨੈਸ਼ਨਲ ਪੱਧਰ 'ਤੇ ਨਿਸ਼ਾਨੇਬਾਜ਼ੀ 'ਚ ਜਿੱਤਿਆ ਗੋਲਡ, ਢੋਲ-ਧਮੱਕੇ ਨਾਲ ਹੋਇਆ ਸਵਾਗਤ
  • big action punjab police employee slaps boy in jalandhar
    ਜਲੰਧਰ 'ਚ ਪੁਲਸ ਮੁਲਾਜ਼ਮ ਵੱਲੋਂ ਨੌਜਵਾਨ ਨੂੰ ਥੱਪੜ ਮਾਰਨ ਦੇ ਮਾਮਲੇ 'ਚ ਹੋਈ ਵੱਡੀ ਕਾਰਵਾਈ
  • fake cia personnel threatened the operator of padrino restaurant
    ਜਲੰਧਰ ਦੇ ਮਸ਼ਹੂਰ ਰੈਸਟੋਰੈਂਟ 'ਚ ਪਿਸਤੌਲ ਲੈ ਕੇ ਦਾਖ਼ਲ ਹੋਏ 2 ਨੌਜਵਾਨ, CIA...
  • boys armed with weapons committed hooliganism in jalandhar
    ਜਲੰਧਰ 'ਚ ਹਥਿਆਰਾਂ ਨਾਲ ਲੈਸ ਨੌਜਵਾਨਾਂ ਨੇ ਕੀਤੀ ਗੁੰਡਾਗਰਦੀ, ਵੀਡੀਓ ਹੋਈ ਵਾਇਰਲ
  • nhrc takes notice of alleged custodial beating in punjab
    ਪੰਜਾਬ 'ਚ ਕਥਿਤ ਹਿਰਾਸਤ 'ਚ ਕੁੱਟਮਾਰ ਦਾ NHRC ਨੇ ਲਿਆ ਨੋਟਿਸ, ਦੋ ਹਫ਼ਤਿਆਂ ਦੇ...
  • new scam chemical purse scam in punjab
    ਪੰਜਾਬ 'ਚ ਨਵਾਂ ਸਕੈਮ, ਨਵਾਂ ਖ਼ਤਰਨਾਕ ਤਰੀਕਾ! ਪੁਲਸ ਦੀ ਚਿਤਾਵਨੀ, ਰਹੋ ਸਾਵਧਾਨ
  • four cadets from punjab become lieutenants in indian army
    ਪੰਜਾਬ ਦੇ 4 ਕੈਡੇਟ ਭਾਰਤੀ ਫ਼ੌਜ 'ਚ ਬਣੇ ਲੈਫਟੀਨੈਂਟ, ਮਹਿਲਾ ਕੈਡਿਟਾਂ ਨੇ ਰਚਿਆ...
  • swine flu wreaks havoc in punjab first suspicious death reported in jalandhar
    ਪੰਜਾਬ 'ਚ ਫ਼ੈਲਣ ਲੱਗੀ ਇਹ ਭਿਆਨਕ ਬੀਮਾਰੀ! ਜਲੰਧਰ 'ਚ ਹੋਈ ਪਹਿਲੀ ਸ਼ੱਕੀ ਮੌਤ
  • house searched fake cia staff employee  arrested
    CIA ਸਟਾਫ਼ ਦਾ ਮੁਲਾਜ਼ਮ ਦੱਸ ਕੇ ਘਰ ਦੀ ਲਈ ਤਲਾਸ਼ੀ, ਹੁਣ ਹੋਇਆ ਗ੍ਰਿਫ਼ਤਾਰ
  • important news for jalandhar residents cp satinder singh issues alert
    ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! ਪੁਲਸ ਕਮਿਸ਼ਨਰ ਸਤਿੰਦਰ ਸਿੰਘ ਵੱਲੋਂ Alert ਜਾਰੀ
Trending
Ek Nazar
fake cia personnel threatened the operator of padrino restaurant

ਜਲੰਧਰ ਦੇ ਮਸ਼ਹੂਰ ਰੈਸਟੋਰੈਂਟ 'ਚ ਪਿਸਤੌਲ ਲੈ ਕੇ ਦਾਖ਼ਲ ਹੋਏ 2 ਨੌਜਵਾਨ, CIA...

dosanjh show entry

ਦੁਸਾਂਝ ਦੇ ਸ਼ੋਅ ਦੀ ਟਿਕਟ ਖਰੀਦਣ ਦੇ ਬਾਵਜੂਦ ਨਹੀਂ ਮਿਲੀ ਐਂਟਰੀ, ਦੱਸਿਆ ਇਹ ਕਾਰਨ

us envoys arrived in ukraine

ਯੂਕਰੇਨ ਪਹੁੰਚੇ ਅਮਰੀਕੀ ਰਾਜਦੂਤ ਵਿਟਕੌਫ ਅਤੇ ਕੁਸ਼ਨਰ

famous social media influencer

ਥਾਈਲੈਂਡ 'ਚ ਕਾਸਮੈਟਿਕ ਸਰਜਰੀ ਕਰਾਉਣੀ ਪਈ ਭਾਰੀ, ਮਸ਼ਹੂਰ ਸੋਸ਼ਲ ਮੀਡੀਆ ਇੰਫਲੂਐਂਸਰ...

flood survivor in nepal

ਮੇਰੀਆਂ ਭੈਣਾਂ ਇੱਕ ਪਲ 'ਚ ਮੇਰੇ ਤੋਂ ਵਿਛੜ ਗਈਆਂ: ਨੇਪਾਲ ਦੇ ਹੜ੍ਹਾਂ ਤੋਂ ਬਚੇ...

witkoff and kushner set to arrive in kyiv

ਸ਼ਾਂਤੀ ਵਾਰਤਾ ਲਈ ਵਿਟਕੌਫ, ਕੁਸ਼ਨਰ ਜਲਦ ਪਹੁੰਚ ਰਹੇ ਕੀਵ

nepal tragedy

ਨੇਪਾਲ ਤ੍ਰਾਸਦੀ: ਲਾਪਤਾ ਲੋਕਾਂ ਦੀ ਭਾਲ ਜਾਰੀ, ਬਰਾਮਦ ਲਾਸ਼ਾਂ ਦੀ ਪਛਾਣ ਬਣੀ...

school closed  delhi  11 september

ਹੋ ਗਿਆ ਛੁੱਟੀ ਦਾ ਐਲਾਨ ! 11 ਸਤੰਬਰ ਨੂੰ BRICS ਸੰਮੇਲਨ ਕਾਰਨ ਬੰਦ ਰਹਿਣਗੇ...

tv presenter sarah khalifa

ਮਿਸਰ ਦੀ ਟੀਵੀ ਐਂਕਰ ਸਾਰਾਹ ਖਲੀਫਾ ਸਮੇਤ 12 ਹੋਰ ਲੋਕਾਂ ਨੂੰ ਮੌਤ ਦੀ ਸਜ਼ਾ

protocol issued

ਨੇਪਾਲ ਹੜ੍ਹ : ਰਿਪੋਰਟਿੰਗ ਕਰਨ ਵਾਲੇ ਪੱਤਰਕਾਰਾਂ ਲਈ ਪ੍ਰੋਟੋਕੋਲ ਜਾਰੀ

state of punjab

'ਪੰਜਾਬ ਨੂੰ ਦੂਜੇ ਦੇਸ਼ਾਂ ਦੇ ਮੁਕਾਬਲੇ ਗੁਆਂਢੀ ਰਾਜਾਂ ਤੋਂ ਜ਼ਿਆਦਾ ਖ਼ਤਰਾ'

afghan refugees

ਤਾਲਿਬਾਨੀ ਕਹਿਰ ਦੇ 5 ਸਾਲ: ਪਾਕਿਸਤਾਨ 'ਚ ਲੁਕ ਕੇ ਜੀਣ ਲਈ ਮਜਬੂਰ ਹਜ਼ਾਰਾਂ...

flood survivors in nepal

ਆਪਣੇ ਅਜ਼ੀਜ਼ਾਂ ਦੀ ਭਾਲ ਵਿਚਕਾਰ ਨੇਪਾਲੀ ਹੜ੍ਹ ਤੋਂ ਬਚੇ ਲੋਕ ਰਾਹਤ ਅਤੇ ਬਚਾਅ...

ukraine peace talks

ਬਣ ਜਾਵੇਗੀ ਗੱਲ!  ਯੂਕਰੇਨ ਸ਼ਾਂਤੀ ਵਾਰਤਾ 'ਚ ਅਗਲੇ ਕਦਮਾਂ 'ਤੇ ਚਰਚਾ

school  student  principal  father  police

'ਲੇਟ ਕਿਉਂ ਆਈ ਐਂ..?' ਵਿਦਿਆਰਥਣ ਨੂੰ ਮਿਲੀ ਸਜ਼ਾ ਤਾਂ ਪਿਓ ਨੇ ਸਕੂਲ ਦੇ...

hanuman ansh    made in 2 crores  took the box office by storm

2 ਕਰੋੜ 'ਚ ਬਣੀ 'ਹਨੂੰਮਾਨ ਅੰਸ਼' ਨੇ ਬਾਕਸ ਆਫ਼ਿਸ 'ਤੇ ਲਿਆਂਦੀ ਹਨੇਰੀ ! ਕਰ...

jalandhar cp satinder singh appeal to public be careful of digital arrest

ਜਲੰਧਰ ਦੇ CP ਸਤਿੰਦਰ ਸਿੰਘ ਦੀ ਜਨਤਾ ਨੂੰ ਖ਼ਾਸ ਅਪੀਲ, 'ਡਿਜੀਟਲ ਅਰੈਸਟ' ਦੇ ਨਾਂ...

punjabi actress to enter bigg boss house

ਪਤੀ ਤੋਂ ਵੱਖ ਹੋਣ ਦੇ ਕੁਝ ਦਿਨਾਂ ਬਾਅਦ ਹੀ Bigg Boss ਦੇ ਘਰ 'ਚ ਐਂਟਰੀ ਮਾਰਨ ਜਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • swine flu is spreading in punjab
      ਪੰਜਾਬ 'ਚ ਸਵਾਈਲ ਫਲੂ ਦਾ ਵੱਧ ਰਿਹਾ ਕਹਿਰ, ਅੰਮ੍ਰਿਤਸਰ 'ਚ 15 ਮਾਮਲੇ ਪਾਜ਼ੇਟਿਵ,...
    • death case
      ਰੇਲਗੱਡੀ ਦੀ ਲਪੇਟ ’ਚ ਆਉਣ ਨਾਲ ਅਣਪਛਾਤੇ ਵਿਅਕਤੀ ਦੀ ਮੌਤ
    • elderly man dies in dog fight
      ਕੁੱਤੇ ਨੂੰ ਲੈ ਕੇ ਹੋਏ ਝਗੜੇ ’ਚ ਬਜ਼ੁਰਗ ਵਿਅਕਤੀ ਦੀ ਮੌਤ
    • punjab ban on new recruitment of employees
      ਪੰਜਾਬ : ਮੁਲਾਜ਼ਮਾਂ ਦੀ ਨਵੀਂ ਭਰਤੀ 'ਤੇ ਰੋਕ! ਤਨਖ਼ਾਹਾਂ ਵੀ ਰੁਕੀਆਂ, ਪੜ੍ਹੋ ਕੀ...
    • fraud case
      ਕਾਰ ਵੇਚਣ ਦੇ ਨਾਂ ’ਤੇ 2.30 ਲੱਖ ਰੁਪਏ ਦੀ ਠੱਗੀ
    • amritsar airport 7 flights diverted
      ਅੰਮ੍ਰਿਤਸਰ ਏਅਰਪੋਰਟ ’ਤੇ ਦੇਖੇ ਗਏ ਸ਼ੱਕੀ ਡਰੋਨ, 7 ਉਡਾਣਾਂ ਡਾਇਵਰਟ
    • accident case
      ਡੇਰਾਬੱਸੀ 'ਚ ਦਰਦਨਾਕ ਹਾਦਸਾ, ਤੇਜ਼ ਰਫ਼ਤਾਰ ਟਿੱਪਰ ਨੇ ਬਾਈਕ ਸਵਾਰ ਨੌਜਵਾਨਾਂ...
    • thieves target house in chandigarh colony
      ਚੰਡੀਗੜ੍ਹ ਕਲੋਨੀ 'ਚ ਚੋਰਾਂ ਨੇ ਬਣਾਇਆ ਘਰ ਨੂੰ ਨਿਸ਼ਾਨਾ, ਨਕਦੀ ਤੇ ਗਹਿਣੇ ਕੀਤੇ...
    • punjab murdered
      ਪੰਜਾਬ: ਦੋ ਬੱਚਿਆਂ ਦੇ ਪਿਤਾ ਦਾ ਬੇਰਹਿਮੀ ਨਾਲ ਕਤਲ, ਇਕ ਦਿਨ ਪਹਿਲਾਂ ਵੱਡੇ ਭਰਾ...
    • punjab in darkness due to false claims of aap government
      ‘ਆਪ’ ਸਰਕਾਰ ਦੇ ਝੂਠੇ ਦਾਅਵਿਆਂ ਕਾਰਨ ਪੰਜਾਬ ਹਨੇਰੇ ਵਿਚ, ਉਦਯੋਗ ਅਤੇ ਆਮ ਜਨਤਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +