Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAY 19, 2026

    3:14:44 PM

  • building collapses due to gas explosion

    ਗੈਸ ਧਮਾਕੇ ਮਗਰੋਂ ਢਹਿ ਗਈ ਇਮਾਰਤ! ਜਰਮਨੀ 'ਚ...

  • punjabi boy dies in uk

    ਯੂ. ਕੇ. 'ਚ ਪੰਜਾਬੀ ਨੌਜਵਾਨ ਦੀ ਮੌਤ! ਮਾਪਿਆਂ ਦਾ...

  • congolese 131 deaths eastern congo ebola outbreak

    Ebola ਨੇ ਵਧਾਈ ਟੈਨਸ਼ਨ! ਕਾਂਗੋ 'ਚ 131 ਲੋਕਾਂ ਦੀ...

  • trump gave big relief

    ਰੂਸੀ ਤੇਲ 'ਤੇ ਟਰੰਪ ਨੇ ਦਿੱਤੀ ਵੱਡੀ ਰਾਹਤ! ਇਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਪਤੀ ਦੀ ਕਰਤੂਤ ਨੇ ਸ਼ਰਮਸਾਰ ਕੀਤੀ ਇਨਸਾਨੀਅਤ, ਦੋਸਤ ਨਾਲ ਮਿਲ ਟੱਪ ਛੱਡੀਆਂ ਹੱਦਾਂ

PUNJAB News Punjabi(ਪੰਜਾਬ)

ਪਤੀ ਦੀ ਕਰਤੂਤ ਨੇ ਸ਼ਰਮਸਾਰ ਕੀਤੀ ਇਨਸਾਨੀਅਤ, ਦੋਸਤ ਨਾਲ ਮਿਲ ਟੱਪ ਛੱਡੀਆਂ ਹੱਦਾਂ

  • Edited By Shivani Bassan,
  • Updated: 23 Sep, 2024 04:18 PM
Amritsar
rape with wife along with husband and friend
  • Share
    • Facebook
    • Tumblr
    • Linkedin
    • Twitter
  • Comment

ਬਾਬਾ ਬਕਾਲਾ ਸਾਹਿਬ (ਅਠੌਲਾ)-ਬਾਬਾ ਬਕਾਲਾ ਸਾਹਿਬ ਵਿਖੇ ਆਪਣੀ ਭੈਣ ਨੂੰ ਮਿਲਣ ਆਈ ਪਤਨੀ ਨਾਲ ਪਤੀ ਵੱਲੋਂ ਦੋਸਤ ਨਾਲ ਰਲ ਕੇ ਜ਼ਬਰਦਸਤੀ ਜਬਰ-ਜ਼ਨਾਹ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਇਸ ਸਬੰਧੀ ਪੁਲਸ ਚੌਕੀ ਬਾਬਾ ਬਕਾਲਾ ਨੂੰ ਦਿੱਤੀ ਦਰਖਾਸਤ ਵਿਚ ਪੀੜਤਾ ਨੇ ਦੋਸ਼ ਲਾਇਆ ਕਿ ਮੇਰਾ ਪਹਿਲਾ ਵਿਆਹ ਪਲਵਿੰਦਰ ਸਿੰਘ ਵਾਸੀ ਜੱਬੋਵਾਲ ਨਾਲ ਹੋਇਆ ਸੀ, ਜਿੱਥੇ ਮੇਰੇ ਘਰ ਕੋਈ ਔਲਾਦ ਨਾ ਹੋਣ ਕਰ ਕੇ ਮੇਰਾ ਪੰਚਾਇਤੀ ਤਲਾਕ ਹੋ ਗਿਆ।

ਇਹ ਵੀ ਪੜ੍ਹੋ- ਜ਼ਰਾ ਬਚ ਕੇ! ਹੁਣ ਹਸੀਨਾਵਾਂ ਨਿਊਡ ਹੋ ਕੇ ਲੱਗੀਆਂ ਭਰਮਾਉਣ, ਵੀਡੀਓ ਕਾਲ ਰਿਕਾਰਡ ਕਰ ਕੇ ਫਿਰ ਕਰਦੀਆਂ...

ਫਿਰ ਮੈਂ ਅੰਮ੍ਰਿਤਸਰ ਫੈਕਟਰੀ ’ਚ ਨੌਕਰੀ ਕਰਨ ਲੱਗ ਪਈ, ਜਿੱਥੇ ਮੇਰੀ ਸ਼ਰਨਜੀਤ ਸਿੰਘ ਰਿੰਕਾ ਨਾਲ ਜਾਣ ਪਛਾਣ ਹੋਈ, ਤਾਂ ਮੇਰੇ ਪਰਿਵਾਰ ਨੇ ਮੇਰਾ ਵਿਆਹ ਰਿੰਕਾ ਟਰੱਕ ਡਰਾਈਵਰ ਨਾਲ ਕਰ ਦਿੱਤਾ, ਉਹ ਨਸ਼ੇ ਕਰਨ ਦਾ ਆਦੀ ਸੀ ਤੇ ਮੇਰੀ ਕੁੱਟਮਾਰ ਕਰਨ ਲੱਗ ਪਿਆ। ਜਿਸ ਕਰ ਕੇ ਮੈਂ ਆਪਣੇ ਪਰਿਵਾਰ ਨੂੰ ਦੱਸਿਆ, ਉਹ ਕਈ ਵਾਰ ਮੈਨੂੰ ਲੈ ਕੇ ਗਏ ਅਤੇ ਸਮਝਾ ਬੁਝਾ ਕੇ ਫਿਰ ਛੱਡ ਆਉਂਦੇ ਰਹੇ, ਪਰ ਇਹ ਕੁੱਟਮਾਰ ਕਰਨ ਤੋਂ ਨਾ ਹਟਿਆ ਤਾਂ ਮੈਂ ਮੇਰੀ ਮਾਤਾ ਅਤੇ ਭਰਾ ਮੈਨੂੰ ਆਪਣੇ ਘਰ ਮਾਲੋਵਾਲ ਲੈ ਆਏ। ਬੀਤੇ ਦਿਨੀਂ  ਮੈਂ ਆਪਣੀ ਭੈਣ ਨੂੰ ਬਾਬਾ ਬਕਾਲਾ ਸਾਹਿਬ ਨੂੰ ਮਿਲਣ ਆਈ ਸੀ ਤਾਂ ਮੇਰਾ ਪਤੀ ਰਿੰਕਾ ਪਿਸਤੌਲ ਦੀ ਨੋਕ ’ਤੇ ਮੈਨੂੰ ਆਪਣੇ ਨਾਲ ਸ਼ਮਸ਼ਾਨਘਾਟ ਵਿਖੇ ਲੈ ਗਿਆ ਅਤੇ ਆਪਣੇ ਦੋਸਤ ਨਾਲ ਰਲ ਕੇ ਮੇਰੀ ਮਰਜ਼ੀ ਖ਼ਿਲਾਫ਼ ਮੇਰੇ ਨਾਲ ਕਈ ਵਾਰ ਜਬਰ-ਜ਼ਿਨਾਹ ਕੀਤਾ, ਬਾਅਦ ’ਚ ਮੇਰੇ ਪਰਿਵਾਰ ਵਾਲੇ ਲੱਭਦੇ ਲੱਭਦੇ ਆਏ ਤਾਂ ਇਹ ਮੈਨੂੰ ਬੇਹੋਸ਼ੀ ਦੀ ਹਾਲਤ ’ਚ ਸੁੱਟ ਕੇ ਭੱਜ ਗਏ ।

ਇਹ ਵੀ ਪੜ੍ਹੋ-  ਜਵਾਈ ਦਾ ਖੌਫ਼ਨਾਕ ਕਾਰਾ, ਸਹੁਰੇ ਪਰਿਵਾਰ ਘਰ ਆ ਕੇ ਕਰ ਗਿਆ ਵੱਡਾ ਕਾਂਡ

ਜਿਸ ’ਤੇ ਅਸੀਂ ਪੁਲਸ ਚੌਕੀ ਬਾਬਾ ਬਕਾਲਾ ਸਾਹਿਬ ਤੇਜਿੰਦਰ ਸਿੰਘ ਏ. ਐੱਸ. ਆਈ., ਗੁਰਦੀਪ ਸਿੰਘ ਏ. ਐੱਸ. ਆਈ. ਸਿਪਾਹੀ ਪਰਗਟ ਸਿੰਘ ਨੂੰ ਦਰਖਾਸਤ ਦੇ ਕੇ ਜਾਣਕਾਰੀ ਦਿੱਤੀ, ਜਿਸ ’ਤੇ ਕੁਲਵੰਤ ਕੌਰ ਏ. ਐੱਸ. ਆਈ. ਨੇ ਜੁਰਮ 67, 70 (1), 137 (2) ਬੀ. ਐੱਨ. ਐੱਸ. 24/54/59 ਥਾਣਾ ਬਿਆਸ ਵਿਖੇ ਪਰਚਾ ਦਰਜ ਕਰ ਕੇ ਦੋਸ਼ੀ ਰਿੰਕਾ ਨੂੰ ਮੋਟਰਸਾਈਕਲ ਸਮੇਤ ਗ੍ਰਿਫਤਾਰ ਕਰ ਕੇ ਮਾਣਯੋਗ ਅਦਾਲਤ ’ਚ ਪੇਸ਼ ਕੀਤਾ, ਜਿਸ ’ਤੇ ਮਾਣਯੋਗ ਜੱਜ ਸਾਹਿਬਾਨ ਨੇ ਉਕਤ ਦਾ 3 ਦਿਨਾਂ ਪੁਲਸ ਰਿਮਾਂਡ ਦਿੱਤਾ ਹੈ, ਦੂਸਰਾ ਸਾਥੀ ਅਜੇ ਪੁਲਸ ਦੀ ਗ੍ਰਿਫ਼ਤ ਤੋਂ ਬਾਹਰ ਹੈ ।

ਇਹ ਵੀ ਪੜ੍ਹੋ- ਸ਼ੱਕੀ ਹਾਲਾਤ 'ਚ ਨਵ-ਵਿਆਹੁਤਾ ਦੀ ਮੌਤ, ਡੇਢ ਮਹੀਨਾ ਪਹਿਲਾਂ ਹੋਇਆ ਸੀ ਵਿਆਹ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 

  • Rape
  • wife
  • husband
  • friend
  • ਬਲਾਤਕਾਰ
  • ਪਤਨੀ
  • ਪਤੀ
  • ਦੋਸਤ

ਮਸਾਜ ਸੈਂਟਰ 'ਚ ਗਾਹਕ ਬਣ ਕੇ ਪਹੁੰਚੀ ਪੁਲਸ, ਫਿਰ ਜੋ ਹੋਇਆ ਦੇਖ ਉਡ ਗਏ ਹੋਸ਼

NEXT STORY

Stories You May Like

  • indian cricketer falls in love with best friend  s wife
    ਭਾਰਤੀ ਕ੍ਰਿਕਟਰ ਨੂੰ ਜਿਗਰੀ ਦੋਸਤ ਦੀ ਪਤਨੀ ਨਾਲ ਹੋਇਆ ਪਿਆਰ, ਕਰ ਦਿੱਤੀਆਂ ਸਾਰੀਆਂ ਹੱਦਾਂ ਪਾਰ
  • wife destroys house with her own hands
    ਪੰਜਾਬ: ਪਤਨੀ ਨੇ ਆਪਣੇ ਹੱਥੀਂ ਉਜਾੜਿਆ ਘਰ, ਪ੍ਰੇਮੀ ਨਾਲ ਮਿਲ ਪਤੀ ਨੂੰ...
  • shameful incident in jalandhar woman gangraped in a moving car
    ਜਲੰਧਰ 'ਚ ਸ਼ਰਮਸਾਰ ਕਰਦੀ ਘਟਨਾ! ਚੱਲਦੀ ਕਾਰ 'ਚ ਔਰਤ ਨਾਲ ਗੈਂਗਰੇਪ
  • servant raped girl by forcing her to drink alcohol
    ਪੰਜਾਬ ਸ਼ਰਮਸਾਰ! ਨੌਕਰ ਨੇ ਰੋਲ਼ੀ ਨਾਬਾਲਗ ਕੁੜੀ ਦੀ ਪੱਤ, ਜਬਰੀ ਸ਼ਰਾਬ ਪਿਲਾ ਕੇ ਕੀਤਾ ਜਬਰ-ਜ਼ਿਨਾਹ
  • a person committed suicide
    ਦੁਖਦ ਘਟਨਾ : ਪਤਨੀ ਦੀ ਸਾੜ੍ਹੀ ਨਾਲ ਫਾਹਾ ਬਣਾ ਕੇ ਰਾਜ ਮਿਸਤਰੀ ਨੇ ਕੀਤੀ ਖ਼ੁਦਕੁਸ਼ੀ
  • jalandhar lottery shop employee commits suicide
    ਜਲੰਧਰ 'ਚ ਲਾਟਰੀ ਦੀ ਦੁਕਾਨ ਦੇ ਕਰਮਚਾਰੀ ਨੇ ਕੀਤੀ ਖ਼ੁਦਕੁਸ਼ੀ, ਸੁਸਾਈਡ ਨੋਟ ਨੇ ਖੋਲ੍ਹਿਆ ਵੱਡਾ ਰਾਜ਼
  • husband wife lover green drum body
    ਸਹੇਲੀ ਨਾਲ ਬੰਦ ਘਰ 'ਚ ਮੌਜੂਦ ਸੀ ਆਸ਼ਿਕ, ਤੇ ਫਿਰ ਪਤੀ ਤੇ ਭਰਾ ਨਾਲ ਮਿਲ ਚਾੜ੍ਹ 'ਤਾ ਚੰਨ੍ਹ, ਹੈਰਾਨ ਕਰੇਗਾ ਮਾਮਲਾ
  • suicide by wife  husband and wife
    ਪਤੀ ਦੇ ਜ਼ੁਲਮਾਂ ਤੋਂ ਤੰਗ ਆ ਕੇ ਪਤਨੀ ਨੇ ਜ਼ਹਿਰੀਲੀ ਦਵਾਈ ਪੀ ਕੇ ਕੀਤੀ ਖੁਦਕੁਸ਼ੀ
  • big uproar over pre paid meters tubewells at risk of closure in jalandhar
    ਪੰਜਾਬ: ਪ੍ਰੀ-ਪੇਡ ਮੀਟਰਾਂ ਕਰਕੇ ਪਿਆ ਵੱਡਾ ਰੌਲਾ! ਟਿਊਬਵੈੱਲ ਬੰਦ ਹੋਣ ਦਾ ਖ਼ਤਰਾ,...
  • punjab police asi punjab police officer
    ਵੱਡੀ ਖ਼ਬਰ : ਰਾਹ 'ਚ ਘੇਰ ਕੇ ਮਾਰ 'ਤਾ ਪੰਜਾਬ ਪੁਲਸ ਦਾ ਏ. ਐੱਸ. ਆਈ.
  • heatwave wreaks havoc in punjab one person dies in jalandhar
    ਪੰਜਾਬ 'ਚ ਕਹਿਰ ਵਰ੍ਹਾਉਣ ਲੱਗੀ ਗਰਮੀ! ਜਲੰਧਰ 'ਚ ਇਕ ਵਿਅਕਤੀ ਦੀ ਮੌਤ, ਲੋਕਾਂ ਨੂੰ...
  • ed interrogates gmada  s chief town planner for 5 hours
    ਗਮਾਡਾ ਦੇ ਚੀਫ਼ ਟਾਊਨ ਪਲਾਨਰ ਤੋਂ ਈ. ਡੀ. ਨੇ 5 ਘੰਟੇ ਕੀਤੀ ਪੁੱਛਗਿੱਛ
  • jalandhar gutka sahib beadbi
    ਜਲੰਧਰ 'ਚ ਗੁਟਕਾ ਸਾਹਿਬ ਦੀ ਬੇਅਦਬੀ, ਖਾਲੀ ਪਲਾਟ ’ਚ ਖ਼ਿੱਲਰੇ ਮਿਲੇ ਪਵਿੱਤਰ ਅੰਗ
  • servant raped girl by forcing her to drink alcohol
    ਪੰਜਾਬ ਸ਼ਰਮਸਾਰ! ਨੌਕਰ ਨੇ ਰੋਲ਼ੀ ਨਾਬਾਲਗ ਕੁੜੀ ਦੀ ਪੱਤ, ਜਬਰੀ ਸ਼ਰਾਬ ਪਿਲਾ ਕੇ...
  • punjab weather heatwave yellow alert
    ਪੰਜਾਬ 'ਚ 5 ਦਿਨਾਂ ਲਈ ਮੌਸਮ ਦੀ ਵੱਡੀ ਚਿਤਾਵਨੀ! ਇਨ੍ਹਾਂ ਜ਼ਿਲ੍ਹਿਆਂ 'ਚ ਯੈਲੋ...
  • electricity consumers beware big news regarding pspcl meters
    ਬਿਜਲੀ ਖ਼ਪਤਕਾਰ ਸਾਵਧਾਨ! PSPCL ਦੇ ਮੀਟਰਾਂ ਨੂੰ ਲੈ ਕੇ ਵੱਡੀ ਖ਼ਬਰ, ਜਾਰੀ ਹੋਏ...
Trending
Ek Nazar
famous actor and comedian s wife dies sought help from cm vijay for treatment

ਮਸ਼ਹੂਰ ਅਦਾਕਾਰ ਤੇ ਕਾਮੇਡੀਅਨ ਦੀ ਪਤਨੀ ਦਾ ਦਿਹਾਂਤ, ਇਲਾਜ ਲਈ CM ਵਿਜੇ ਤੋਂ ਮੰਗੀ...

snake enters salman khan s galaxy apartment creating chaos

ਸਲਮਾਨ ਖਾਨ ਦੇ ਗਲੈਕਸੀ ਅਪਾਰਟਮੈਂਟ 'ਚ ਵੜਿਆ ਸੱਪ, ਮਚੀ ਹਫੜਾ-ਦਫੜੀ

a bottle of water costs rs 299 in a famous actor s restaurant

ਪਾਣੀ 299 ਰੁਪਏ ਤੇ ਡਾਈਟ ਕੋਕ 180 ਦੀ ! ਮਸ਼ਹੂਰ ਅਦਾਕਾਰ ਦੇ ਰੈਸਟੋਰੈਂਟ ਦਾ ਬਿੱਲ...

2026 fifa world cup

ਹੈਤੀ ਵੱਲੋਂ  2026 ਫੀਫਾ ਵਰਲਡ ਕੱਪ ਲਈ ਟੀਮ ਦਾ ਐਲਾਨ

paytm pocket money

ਬਿਨਾਂ ਬੈਂਕ ਅਕਾਊਂਟ ਦੇ ਵੀ ਹੋਵੇਗੀ UPI ਪੇਮੈਂਟ! Paytm ਨੇ ਲਾਂਚ ਕੀਤਾ Pocket...

long powercut

ਮੰਗਲਵਾਰ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

weather update

ਅਗਲੇ 3 ਦਿਨ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ ਇਨ੍ਹਾਂ ਸੂਬਿਆਂ 'ਚ...

famous cricketer passes away

IPL ਵਿਚਾਲੇ ਕ੍ਰਿਕਟ ਜਗਤ 'ਚ ਸੋਗ ਦੀ ਲਹਿਰ, ਦਿੱਗਜ ਖਿਡਾਰੀ ਦਾ ਹੋਇਆ ਦਿਹਾਂਤ

the most expensive ice cream in the world

ਦੁਨੀਆ ਦੀ ਸਭ ਤੋਂ ਮਹਿੰਗੀ ਆਈਸਕ੍ਰੀਮ ! ਇਕ ਸਕੂਪ ਦੀ ਕੀਮਤ 5 ਲੱਖ ਰੁਪਏ ਤੋਂ ਵੀ...

servant raped girl by forcing her to drink alcohol

ਪੰਜਾਬ ਸ਼ਰਮਸਾਰ! ਨੌਕਰ ਨੇ ਰੋਲ਼ੀ ਨਾਬਾਲਗ ਕੁੜੀ ਦੀ ਪੱਤ, ਜਬਰੀ ਸ਼ਰਾਬ ਪਿਲਾ ਕੇ...

highway accident

ਮਾਤਮ 'ਚ ਬਦਲੀਆਂ ਖੁਸ਼ੀਆਂ! ਕੰਟੇਨਰ 'ਚ ਜਾ ਵੱਜਾ ਬਾਰਾਤੀਆਂ ਨਾਲ ਭਰਿਆ ਟਰੱਕ, ਸੜਕ...

bollywood music composer injured during pbks vs rcb match

PBKS vs RCB ਮੈਚ ਦੌਰਾਨ ਬਾਲੀਵੁੱਡ ਮਿਊਜ਼ਿਕ ਕੰਪੋਜ਼ਰ ਜ਼ਖਮੀ ! ਪੰਜਾਬ ਦੀ ਟੀਮ...

russia  s tough decision

ਰੂਸ ਦਾ ਸਖ਼ਤ ਫ਼ੈਸਲਾ'; ਹੁਣ ਯੂਰਪ ਨੂੰ ਡਾਲਰ ਨਹੀਂ, ਰੂਬਲ ਤੇ ਯੁਆਨ 'ਚ ਖਰੀਦਣਾ...

iran warns us

ਘੇਰਾਬੰਦੀ ਤੋਂ ਭੜਕਿਆ ਈਰਾਨ, ਕਿਹਾ – ਓਮਾਨ ਸਾਗਰ 'ਚ ਅਮਰੀਕੀਆਂ ਦੀ ਕਬਰਾਂ ਬਣਾ...

pollution in pakistan

ਪਾਕਿਸਤਾਨ 'ਚ ਪ੍ਰਦੂਸ਼ਣ ਦਾ ਕਹਿਰ; ਮਨੁੱਖੀ ਉਮਰ 'ਚ ਢਾਈ ਸਾਲ ਤੋਂ ਵੱਧ ਦੀ ਆਈ...

buffaloes named trump and netanyahu

ਛਾ ਗਏ 'ਟਰੰਪ' ਤੇ 'ਨੇਤਨਯਾਹੂ' ਨਾਂ ਦੇ ਝੋਟੇ, ਬੰਗਲਾਦੇਸ਼ 'ਚ ਸੈਲਫੀ ਲੈਣ ਵਾਲਿਆਂ...

danger of   silent killer   in amritsar

ਅੰਮ੍ਰਿਤਸਰ ’ਚ ‘ਸਾਈਲੈਂਟ ਕਿੱਲਰ’ ਦਾ ਖ਼ਤਰਾ : 90,207 ਮਰੀਜ਼ ਹਾਈਪਰਟੈਂਸ਼ਨ ਤੋਂ...

punjab bandh announced on may 20th

20 ਮਈ ਨੂੰ ਪੰਜਾਬ ਬੰਦ ਦਾ ਐਲਾਨ, ਕੈਮਿਸਟਾਂ ਦੇ ਹੱਕ ’ਚ IMA ਤੇ ਅਪੋਲੋ ਫਾਰਮੇਸੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • advisory issued in nawanshahr due to extreme heat
      ਭਿਆਨਕ ਗਰਮੀ ਦੇ ਮੱਦੇਨਜ਼ਰ ਨਵਾਂਸ਼ਹਿਰ 'ਚ ਐਡਵਾਈਜ਼ਰੀ ਜਾਰੀ! ਦੁਪਹਿਰ 12 ਤੋਂ 4...
    • punjab police  tarn taran village  boy
      ਪੰਜਾਬ : 200 ਪਿੱਛੇ ਮਾਰ 'ਤਾ ਮਾਪਿਆਂ ਦਾ ਸੋਹਣਾ-ਸੁਣੱਖਾ ਪੁੱਤ, ਵਾਰਦਾਤ ਨਾਲ...
    • big uproar over pre paid meters tubewells at risk of closure in jalandhar
      ਪੰਜਾਬ: ਪ੍ਰੀ-ਪੇਡ ਮੀਟਰਾਂ ਕਰਕੇ ਪਿਆ ਵੱਡਾ ਰੌਲਾ! ਟਿਊਬਵੈੱਲ ਬੰਦ ਹੋਣ ਦਾ ਖ਼ਤਰਾ,...
    • ludhiana woman news
      ਜੇਠ-ਜੇਠਾਣੀ ਤੋਂ ਅੱਕੀ ਮਹਿਲਾ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ
    • punjab nri woman
      ਪੰਜਾਬ 'ਚ ਵਿਆਹ ਕਰਵਾਉਣ ਆਈ 72 ਸਾਲਾ NRI ਮਹਿਲਾ ਦੇ ਕਤਲਕਾਂਡ 'ਚ ਸਨਸਨੀਖੇਜ਼...
    • health advisory issued in view of severe heat
      ਭਿਆਨਕ ਗਰਮੀ ਦੇ ਮੱਦੇਨਜ਼ਰ ਹੈਲਥ ਐਡਵਾਈਜ਼ਰੀ ਜਾਰੀ, ਕੀ ਨਾ ਕਰੀਏ? ਪੜ੍ਹੋ ਸਿਹਤ...
    • punjab police asi punjab police officer
      ਵੱਡੀ ਖ਼ਬਰ : ਰਾਹ 'ਚ ਘੇਰ ਕੇ ਮਾਰ 'ਤਾ ਪੰਜਾਬ ਪੁਲਸ ਦਾ ਏ. ਐੱਸ. ਆਈ.
    • punjab police employee dies in horrific collision between car and truck
      Punjab: ਕਾਰ ਤੇ ਟਰੱਕ ਦੀ ਭਿਆਨਕ ਟੱਕਰ, ਪੁਲਸ ਮੁਲਾਜ਼ਮ ਦੀ ਹੋਈ ਮੌਤ, ਕਾਰ ਦੇ...
    • temperature crosses 45 degrees
      ਤਾਪਮਾਨ 45 ਡਿਗਰੀ ਤੋਂ ਪਾਰ, ਗਰਮੀ ਨਾਲ 2 ਲੋਕ ਬੇਹੋਸ਼
    • robbery in sangrur
      ਪਿਸਤੌਲ ਦੀ ਨੋਕ ’ਤੇ 40 ਹਜ਼ਾਰ ਦੀ ਨਕਦੀ ਲੁੱਟੀ, ਦਿਨ-ਦਿਹਾੜੇ ਦਿੱਤਾ ਵਾਰਦਾਤ ਨੂੰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +