Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 23, 2026

    10:47:15 AM

  • love marriage  young girl

    ਪ੍ਰੇਮ ਵਿਆਹ ਕਰਵਾਉਣ ਵਾਲੀ ਕੁੜੀ ਦੇ ਕਤਲ ਮਾਮਲੇ 'ਚ...

  • punjab girl attacked boy studying with her with a blade

    ਪੰਜਾਬ : ਕੁੜੀ ਨੇ ਬਲੇਡ ਮਾਰ ਨਾਲ ਪੜ੍ਹਦੇ ਮੁੰਡੇ ਦਾ...

  • 16 metro stations closed

    ਅੱਜ ਵੀ ਬੰਦ ਰਹਿਣਗੇ 16 ਮੈਟਰੋ ਸਟੇਸ਼ਨ, ਦਿੱਲੀ ਜਾਣ...

  • three day rise halted  gold silver prices fall  check rates

    ਤਿੰਨ ਦਿਨਾਂ ਦੇ ਵਾਧੇ 'ਤੇ ਲੱਗੀ ਬ੍ਰੇਕ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਮੰਦਿਰ 'ਚ ਪੁਜਾਰੀ ਨੇ ਜਨਾਨੀ ਨਾਲ ਕੀਤਾ ਜਬਰ-ਜ਼ਿਨਾਹ, ਗ੍ਰਿਫ਼ਤਾਰ

PUNJAB News Punjabi(ਪੰਜਾਬ)

ਮੰਦਿਰ 'ਚ ਪੁਜਾਰੀ ਨੇ ਜਨਾਨੀ ਨਾਲ ਕੀਤਾ ਜਬਰ-ਜ਼ਿਨਾਹ, ਗ੍ਰਿਫ਼ਤਾਰ

  • Edited By Babita,
  • Updated: 21 Jul, 2021 02:51 PM
Chandigarh
rape with woman
  • Share
    • Facebook
    • Tumblr
    • Linkedin
    • Twitter
  • Comment

ਲਾਲੜੂ (ਜ. ਬ.) : ਲਾਲੜੂ ਦੇ ਪਿੰਡ ਖੇਲਣ ਵਿਚ ਠਾਕੁਰਦੁਆਰਾ ਮੰਦਿਰ ਦੇ ਪੁਜਾਰੀ ਨੇ ਮੰਦਿਰ ਵਿਚ ਆਈ ਇਕ ਜਨਾਨੀ ਨਾਲ ਜਬਰ-ਜ਼ਿਨਾਹ ਕੀਤਾ। ਪੁਲਸ ਨੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਅਦਾਲਤ ਵਿਚ ਪੇਸ਼ ਕਰ ਕੇ 3 ਦਿਨ ਦਾ ਰਿਮਾਂਡ ਲਿਆ। ਉਥੇ ਹੀ ਪੁਜਾਰੀ ਦੀ ਇਕ ਵੀਡੀਓ ਵੀ ਖੂਬ ਵਾਇਰਲ ਹੋ ਰਹੀ ਹੈ , ਜਿਸ ਵਿਚ ਉਹ ਗੁਨਾਹ ਕਬੂਲਦਾ ਹੋਇਆ ਕਈ ਖ਼ੁਲਾਸੇ ਕਰ ਰਿਹਾ ਹੈ। ਥਾਣਾ ਮੁਖੀ ਹੰਡੇਸਰਾ ਰਜਨੀਸ਼ ਚੌਧਰੀ ਨੇ ਦੱਸਿਆ ਕਿ ਮੰਦਿਰ ਵਿਚ ਕੁਰੂਕਸ਼ੇਤਰ ਦੀ ਜਨਾਨੀ ਆਪਣੇ ਮੁੰਡੇ ’ਤੇ ਭੂਤ ਦਾ ਸਾਇਆ ਹੋਣ ਕਾਰਨ ਪੁਜਾਰੀ ਤੋਂ ਇਲਾਜ ਕਰਾਉਣ ਆਈ ਸੀ, ਜਿਸ ’ਤੇ ਪੁਜਾਰੀ ਨੇ ਮੰਦਿਰ ਕੰਪਲੈਕਸ ਵਿਚ ਹੀ ਜਨਾਨੀ ਨਾਲ ਕਮਰੇ ਵਿਚ ਜਬਰ-ਜ਼ਿਨਾਹ ਕੀਤਾ। ਜਨਾਨੀ ਦੇ ਰੌਲਾ ਪਾਉਣ ’ਤੇ ਲੋਕ ਇਕੱਠੇ ਹੋ ਗਏ ਅਤੇ ਉਨ੍ਹਾਂ ਨੇ ਪੁਜਾਰੀ ਰਾਮਜੀ ਦਾਸ ਨੂੰ ਪੁਲਸ ਹਵਾਲੇ ਕਰ ਦਿੱਤਾ ।
ਆਗੂ ਦੀ ਸ਼ਹਿ ’ਤੇ ਆਉਂਦੇ ਹਨ ਨਸ਼ੇੜੀ
ਪੁਜਾਰੀ ਨੇ ਵਾਇਰਲ ਵੀਡੀਓ ਵਿਚ ਦੱਸਿਆ ਕਿ ਉਹ 7-8 ਮਹੀਨਿਆਂ ਤੋਂ ਉਕਤ ਮੰਦਿਰ ਵਿਚ ਰਹਿ ਰਿਹਾ ਹੈ ਅਤੇ ਉਸਨੇ ਗੁਨਾਹ ਕਬੂਲਦਿਆਂ ਕਿਹਾ ਕਿ ਮੰਦਿਰ ਕੰਪਲੈਕਸ ਵਿਚ ਪਿੰਡ ਦੇ ਹੀ ਸਿਆਸੀ ਰਸੂਖ ਵਾਲੇ ਕਈ ਵਿਅਕਤੀ ਅਫੀਮ, ਗਾਂਜਾ , ਚਿੱਟਾ ਅਤੇ ਸੁਲਫਾ ਲੈ ਕੇ ਆਉਂਦੇ ਹਨ ਅਤੇ ਉਹ ਸਾਰੇ ਨਸ਼ੇ ਦੇ ਆਦੀ ਹਨ। ਸਰਪੰਚ ਤਰਸੇਮ ਸਿੰਘ ਨੇ ਦੱਸਿਆ ਕਿ ਠਾਕੁਰਦੁਆਰਾ ਮੰਦਿਰ ਨਸ਼ੇੜੀਆਂ ਦਾ ਅੱਡਾ ਬਣਾ ਹੋਇਆ ਹੈ। ਗਲਤ ਕੰਮਾਂ ਅਤੇ ਸ਼ਰਾਰਤੀ ਅਨਸਰਾਂ ਸਬੰਧੀ ਪ੍ਰਸ਼ਾਸਨ ਅਤੇ ਪੁਲਸ ਨੂੰ ਕਈ ਵਾਰ ਸੂਚਿਤ ਕੀਤਾ ਗਿਆ ਪਰ ਇਕ ਆਗੂ ਦੀ ਸਪੋਰਟ ਹੋਣ ਕਾਰਨ ਕਦੇ ਕੋਈ ਕਾਰਵਾਈ ਨਹੀਂ ਹੋਈ।
 

  • Lalru
  • Woman
  • Rape
  • Pujari
  • Arrested
  • ਲਾਲੜੂ
  • ਜਨਾਨੀ
  • ਜਬਰ ਜ਼ਿਨਾਹ
  • ਪੁਜਾਰੀ
  • ਗ੍ਰਿਫ਼ਤਾਰ

ਨਵਜੋਤ ਸਿੱਧੂ ਨੇ ਕੀਤਾ ਇਕ ਹੋਰ ਧਮਾਕੇਦਾਰ ਟਵੀਟ, ਕਿਹਾ ਹਵਾ ਦਾ ਰੁੱਖ ਬਦਲ ਗਿਆ

NEXT STORY

Stories You May Like

  • high court decision
    7 ਸਾਲਾ ਬੱਚੀ ਨਾਲ ਜਬਰ-ਜ਼ਿਨਾਹ ਤੇ ਕਤਲ ਕਰਨ ਵਾਲੇ ਨੂੰ ਹੋਈ 50 ਸਾਲ ਕੈਦ
  • bsnl launches satellite phone for rs 1 34 lakh  connectivity will available
    BSNL ਨੇ 1.34 ਲੱਖ ਰੁਪਏ ’ਚ ਸੈਟੇਲਾਈਟ ਫੋਨ ਕੀਤਾ ਲਾਂਚ, ਦੂਰ-ਦੁਰਾਡੇ ਇਲਾਕਿਆਂ ’ਚ ਮਿਲੇਗੀ ਕੁਨੈਕਟੀਵਿਟੀ
  • badrinath chardhava scam former bktc officer arrested
    ਬਦਰੀਨਾਥ ਮੰਦਿਰ ਚੜ੍ਹਾਵਾ ਘਪਲਾ : BKTC ਦੇ ਸਾਬਕਾ ਅਧਿਕਾਰੀ ਗ੍ਰਿਫ਼ਤਾਰ, ਇੰਝ ਖੁੱਲ੍ਹਿਆ ਭੇਤ
  • illicit relationship wife water tank husband fire
    ਬੇਗਾਨੀ ਜਨਾਨੀ ਦੇ ਪਿਆਰ 'ਚ ਪਤੀ ਨੇ ਚੜ੍ਹਾ'ਤਾ ਚੰਨ! ਮਾਰ 'ਤੀ ਘਰਵਾਲੀ, ਫ਼ਿਰ ਲਾਸ਼ ਨਾਲ ਜੋ ਕੀਤਾ...
  • epfo deposits 8 25  interest   check your pf balance like this
    EPFO ਨੇ 34 ਕਰੋੜ ਖਾਤਿਆਂ 'ਚ ਜਮ੍ਹਾਂ ਕੀਤਾ 8.25% ਵਿਆਜ ; ਇੰਝ ਚੈੱਕ ਕਰੋ ਆਪਣਾ ਬੈਲੇਂਸ
  • strict on advertisements made with ai asci releases draft rules will apply
    AI ਨਾਲ ਬਣੇ ਇਸ਼ਤਿਹਾਰਾਂ 'ਤੇ ਸਖ਼ਤੀ: ASCI ਨੇ ਜਾਰੀ ਕੀਤਾ ਡਰਾਫਟ, ਕੰਟੈਂਟ 'ਤੇ ਵੀ ਲਾਗੂ ਹੋਵੇਗਾ ਨਿਯਮ
  • woman  wrong actions  patna high court
    ਔਰਤ ਨਾਲ ਕੀਤੀਆਂ ਅਜਿਹੀਆਂ ਹਰਕਤਾਂ ਜਬਰ-ਜ਼ਿਨਾਹ ਦੀ ਕੋਸ਼ਿਸ਼ ਨਹੀਂ, ਪਟਨਾ ਹਾਈ ਕੋਰਟ ਦੇ ਫੈਸਲੇ ’ਤੇ SC ਨਾਰਾਜ਼
  • police arrest 4 accused with heroin
    ਪੁਲਸ ਨੇ 4 ਮੁਲਜ਼ਮਾਂ ਨੂੰ ਹੈਰੋਇਨ ਸਣੇ ਕੀਤਾ ਗ੍ਰਿਫ਼ਤਾਰ
  • looters wreak havoc in jalandhar
    ਜਲੰਧਰ 'ਚ ਸਨੈਚਰਾਂ ਦਾ ਕਹਿਰ: ਬਜ਼ੁਰਗ ਔਰਤ ਦੇ ਕੰਨ 'ਚੋਂ ਸੋਨੇ ਦੀ ਵਾਲੀ ਝਪਟੀ,...
  • weather warning for 15 districts in punjab thunderstorm alert with heavy rain
    ਪੰਜਾਬ 'ਚ 15 ਜ਼ਿਲ੍ਹਿਆਂ ਲਈ ਮੌਸਮ ਦੀ ਵੱਡੀ ਚਿਤਾਵਨੀ! ਭਾਰੀ ਮੀਂਹ ਦੇ ਨਾਲ...
  • agreement for academic cooperation between nit jalandhar and iim jammu
    NIT ਜਲੰਧਰ ਤੇ IIM ਜੰਮੂ ਵਿਚਕਾਰ ਅਕਾਦਮਿਕ ਸਹਿਯੋਗ ਲਈ ਸਮਝੌਤਾ
  • tipper loaded with gravel overturns on chugitti flyover
    ਚੁਗਿੱਟੀ ਫਲਾਈਓਵਰ 'ਤੇ ਬੱਜਰੀ ਨਾਲ ਭਰਿਆ ਟਿੱਪਰ ਪਲਟਿਆ, PAP ਤੋਂ BSF ਚੌਕ ਤਕ...
  • punjab police constable dies in road accident
    ਤੇਜ਼ ਰਫ਼ਤਾਰ ਦਾ ਕਹਿਰ! ਪੰਜਾਬ ਪੁਲਸ ਦੇ ਕਾਂਸਟੇਬਲ ਦੀ ਸੜਕ ਹਾਦਸੇ 'ਚ ਮੌਤ
  • police encounter suspect in double murder in jalandhar
    ਜਲੰਧਰ 'ਚ ਡਬਲ ਮਰਡਰ ਕਰਨ ਵਾਲੇ ਦਾ ਪੁਲਸ ਨੇ ਕੀਤਾ ਐਨਕਾਊਂਟਰ! ਚੱਲੀਆਂ ਤਾਬੜਤੋੜ...
  • major accident in a running bus of punjab roadways
    ਪੰਜਾਬ ਰੋਡਵੇਜ਼ ਦੀ ਚੱਲਦੀ ਬੱਸ 'ਚ ਵੱਡਾ ਹਾਦਸਾ, ਸਵਾਰੀਆਂ ਦੀਆਂ ਚੀਕਾਂ ਸੁਣ ਭੱਜੇ...
  • important news for jalandhar residents big announcement for august 5th
    ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! 5 ਅਗਸਤ ਲਈ ਹੋਇਆ ਵੱਡਾ ਐਲਾਨ, ਝੱਲਣੀ ਪਵੇਗੀ...
Trending
Ek Nazar
dhurandhar actress ayesha khan detained during mumbai student protest

ਚੁੱਪ-ਚਾਪ ਖੜ੍ਹੀ 'ਧੁਰੰਦਰ' ਅਦਾਕਾਰਾ ਨੂੰ ਚੁੱਕ ਕੇ ਲੈ ਗਈ ਪੁਲਸ ! ਜਾਣੋ ਕੀ ਹੈ...

big decision of  president zelenskyy

ਰਾਸ਼ਟਰਪਤੀ ਜ਼ੇਲੇਂਸਕੀ ਨੇ ਯੂਕਰੇਨੀ ਫੌਜ ਮੁਖੀ ਦੀ ਕਰ'ਤੀ ਛੁੱਟੀ

major restrictions imposed in nawanshihar till september 17

17 ਸਤੰਬਰ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ! ਨਵਾਂਸ਼ਿਹਰ DC ਨੇ ਸਖ਼ਤ ਹੁਕਮ ਕੀਤੇ...

raghav breaks silence for the first time on dating rumors with shehnaaz gill

'ਮਰਦੇ ਦਮ ਤੱਕ ਰੱਖਿਆ ਕਰਾਂਗਾ...'; ਰਾਘਵ ਨੇ ਸ਼ਹਿਨਾਜ਼ ਗਿੱਲ ਨਾਲ ਡੇਟਿੰਗ...

foreign origin man in italy

ਇਟਲੀ 'ਚ ਅਮਰੀਕਾ ਵਰਗੀ ਨਸਲੀ ਘਟਨਾ ! ਗ੍ਰਿਫ਼ਤਾਰੀ ਦੌਰਾਨ ਵਿਦੇਸ਼ੀ ਮੂਲ ਦੇ...

mamdani urges to arrest netanyahu

ਮਮਦਾਨੀ ਨੇ ਸੰਘੀ ਸਰਕਾਰ ਨੂੰ ਨੇਤਨਯਾਹੂ ਨੂੰ ਗ੍ਰਿਫ਼ਤਾਰ ਕਰਨ ਦੀ ਕੀਤੀ ਅਪੀਲ

india  former cricketer  fraud  fir  police

ਭਾਰਤ ਦੇ ਸਾਬਕਾ ਕ੍ਰਿਕਟਰ ਨੇ ਮਾਰ ਲਈ ਲੱਖਾਂ ਦੀ ਠੱਗੀ ! ਹੈਰਾਨ ਕਰੇਗਾ ਪੂਰਾ ਮਾਮਲਾ

this film has earned 27 crores even before its release

ਰਿਲੀਜ਼ ਤੋਂ ਪਹਿਲਾਂ ਹੀ ਇਸ ਫਿਲਮ ਨੇ ਕਰ ਲਈ 27 ਕਰੋੜ ਦੀ ਕਮਾਈ ! ਵਿਕ ਗਈਆਂ 6...

3 days yours 3 days me 2 wife divided husband

3 ਦਿਨ ਤੇਰਾ, 3 ਦਿਨ ਮੇਰਾ..! ਪੰਚਾਇਤ ਨੇ ਕਰਵਾ'ਤਾ ਪਤੀ ਦਾ ਬਟਵਾਰਾ, ਹੋਸ਼ ਉਡਾਏਗਾ...

famous actress tied the knot

ਵਿਆਹ ਦੇ ਬੰਧਨ 'ਚ ਬੱਝੀ ਮਸ਼ਹੂਰ ਅਦਾਕਾਰਾ, ਜਾਣੋ ਕਿਸਨੂੰ ਚੁਣਿਆ ਜੀਵਨਸਾਥੀ

kashmir issue in pakistan

ਪਾਕਿਸਤਾਨ 'ਚ ਕਸ਼ਮੀਰ ਮੁੱਦੇ 'ਤੇ ਹਾਲਾਤ ਨਾਜ਼ੁਕ, ਫੌਜ ਦੇ ਵਧਦੇ ਪ੍ਰਭਾਵ 'ਤੇ...

hasanul huq inu trial

ਬੰਗਲਾਦੇਸ਼ 'ਚ ਸਾਬਕਾ ਮੰਤਰੀ ਹਸਨੁਲ ਹੱਕ ਇਨੂੰ ਨੂੰ 10 ਸਾਲ ਦੀ ਸਜ਼ਾ, ਸਮਰਥਕਾਂ...

savreet kaur arrested

ਕੈਨੇਡਾ 'ਚ 'ਰੈਂਟਲ ਸਕੈਮ' ਦਾ ਪਰਦਾਫਾਸ਼, 27 ਸਾਲਾ ਸਵਰੀਤ ਕੌਰ ਗ੍ਰਿਫ਼ਤਾਰ

famous actor returning home from shooting crushed by truck

ਸ਼ੂਟਿੰਗ ਕਰ ਘਰ ਪਰਤ ਰਹੇ ਮਸ਼ਹੂਰ ਅਦਾਕਾਰ ਨੂੰ ਟਰੱਕ ਨੇ ਕੁਚਲਿਆ, ਹੋਈ ਦਰਦਨਾਕ ਮੌਤ

italian police action

ਇਟਲੀ ਪੁਲਸ ਨੇ ਭਾਰਤੀ ਮੂਲ ਦਾ ਨੌਜਵਾਨ ਕੀਤਾ ਕਾਬੂ, 7 ਹੋਰ ਭਾਰਤੀ ਤੇ ਪਾਕਿਸਤਾਨੀ...

shooter who opened fire at diljit dosanjh s manager s house arrested

ਦਿਲਜੀਤ ਦੇ ਮੈਨੇਜਰ ਦੇ ਘਰ 'ਤੇ ਫਾਇਰਿੰਗ ਮਾਮਲੇ 'ਚ STF ਦੀ ਵੱਡੀ ਕਾਰਵਾਈ ! ਮੇਨ...

floods in afghanistan

ਅਫਗਾਨਿਸਤਾਨ 'ਚ ਹੜ੍ਵ ਦਾ ਕਹਿਰ, 20 ਲੋਕਾਂ ਦੀ ਮੌਤ, 100 ਤੋਂ ਵੱਧ ਲਾਪਤਾ

bus bursts into flames

ਵੀਅਤਨਾਮ 'ਚ ਯਾਤਰੀ ਬੱਸ ਨੂੰ ਲੱਗੀ ਅੱਗ, 7 ਲੋਕਾਂ ਦੀ ਦਰਦਨਾਕ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • new ration cards  civil supplies department
      ਨਵੇਂ ਰਾਸ਼ਨ ਕਾਰਡ ਬਣਾਉਣ ਤੇ ਮੌਜੂਦਾ ਕਾਰਡਾਂ ’ਚ ਮੈਂਬਰਾਂ ਦੇ ਨਾਂ ਦਰਜ ਕਰਨ ਦੀ...
    • sukhpreet singh of punjab martyred on duty in jammu and kashmir
      ਜੰਮੂ-ਕਸ਼ਮੀਰ 'ਚ ਡਿਊਟੀ ਦੌਰਾਨ ਪੰਜਾਬ ਦਾ ਜਵਾਨ ਸ਼ਹੀਦ, ਨਵੰਬਰ 'ਚ ਹੋਣਾ ਸੀ ਵਿਆਹ
    • bharatiya janata party punjab president kewal singh dhillon
      PSPCL ਮੁਲਾਜ਼ਮਾਂ ਦੀਆਂ ਮੰਗਾਂ ਦਾ ਭਾਜਪਾ ਪੂਰਾ ਸਮਰਥਨ ਕਰਦੀ ਹੈ : ਢਿੱਲੋਂ
    • tarn taran dc  sanitation worker
      ਤਰਨਤਾਰਨ ਦੇ ਡੀ. ਸੀ ਦਾ ਵੱਡਾ ਫ਼ੈਸਲਾ, ਸਫ਼ਾਈ ਸੇਵਾਵਾਂ ਲਈ ਬਦਲਵੇਂ ਪ੍ਰਬੰਧਾਂ ਦੇ...
    • major restrictions imposed in nawanshihar till september 17
      17 ਸਤੰਬਰ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ! ਨਵਾਂਸ਼ਿਹਰ DC ਨੇ ਸਖ਼ਤ ਹੁਕਮ ਕੀਤੇ...
    • 3 drug smugglers arrested with one kilo of heroin
      ਇੱਕ ਕਿੱਲੋ ਹੈਰੋਇਨ ਸਣੇ 3 ਨਸ਼ਾ ਤਸਕਰ ਕਾਬੂ, ਵਿਦੇਸ਼ੀ ਆਨਲਾਈਨ ਨੰਬਰਾਂ ਰਾਹੀਂ...
    • pilgrimage bus attack on bus
      ਮੁੱਖ ਮੰਤਰੀ ਤੀਰਥ ਯਾਤਰਾ ਵਾਲੀ ਬੱਸ 'ਤੇ ਹਮਲਾ
    • toll plaza  toll tax  punjab vehicle
      ਪੰਜਾਬ ਦੇ ਟੋਲ ਪਲਾਜ਼ਿਆਂ 'ਤੇ ਨਹੀਂ ਲੱਗਿਆ ਟੈਕਸ, ਬਿਨਾਂ ਪਰਚੀ ਕਟਾਏ ਲੰਘੇ ਵਾਹਨ
    • fir case
      ਝਾੜੀਆਂ ’ਚੋਂ ਮਿਲਿਆ ਅਣਪਛਾਤਾ ਭਰੂਣ, ਪੁਲਸ ਵੱਲੋਂ ਮਾਮਲਾ ਦਰਜ
    • villages of punjab electricity supply
      ਪੰਜਾਬ ਦੇ ਵੱਡੀ ਗਿਣਤੀ ਪਿੰਡਾਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ, ਬਿਜਲੀ ਸਪਲਾਈ ਪੂਰੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +