Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 07, 2026

    7:51:25 PM

  • punjab congress 50 50 formula

    ਪੰਜਾਬ ਵਿਚ 2027 ਦੀਆਂ ਚੋਣਾਂ ਨੂੰ ਲੈ ਕੇ ਕਾਂਗਰਸ...

  • 5 accused arrested with drugs worth crores and illegal weapons in punjab

    ਪੰਜਾਬ 'ਚ ਕਰੋੜਾਂ ਦੇ ਨਸ਼ੇ ਤੇ ਗੈਰ-ਕਾਨੂੰਨੀ ਹਥਿਆਰ...

  • government school  call monitor  punjab school

    ਸਰਕਾਰੀ ਸਕੂਲ ਦੇ ਬਾਹਰ ਹੋਏ ਮੁੰਡੇ ਦੇ ਕਤਲ 'ਚ...

  • weather forecast for next 5 days in punjab rain alert on these dates

    ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਵੱਡੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਚਾਹ-ਸਮੋਸੇ ਤੋਂ ਲੈ ਕੇ ਹੈਲੀਕਾਪਟਰ ਦੇ ਕਿਰਾਏ ਤੱਕ ਦੀ ਚੋਣ ਵਿਭਾਗ ਨੇ ਤੈਅ ਕੀਤੀ ਹੱਦ, ਜਾਣੋ ਕੀ ਹੈ ਪੂਰਾ ਰੇਟ ਚਾਰਟ

PUNJAB News Punjabi(ਪੰਜਾਬ)

ਚਾਹ-ਸਮੋਸੇ ਤੋਂ ਲੈ ਕੇ ਹੈਲੀਕਾਪਟਰ ਦੇ ਕਿਰਾਏ ਤੱਕ ਦੀ ਚੋਣ ਵਿਭਾਗ ਨੇ ਤੈਅ ਕੀਤੀ ਹੱਦ, ਜਾਣੋ ਕੀ ਹੈ ਪੂਰਾ ਰੇਟ ਚਾਰਟ

  • Edited By Harpreet Singh,
  • Updated: 04 Apr, 2024 01:30 AM
Chandigarh
rate chart issued by election department
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਰੋਹਾਲ) : 1 ਜੂਨ ਨੂੰ ਚੰਡੀਗੜ੍ਹ ਲੋਕ ਸਭਾ ਸੀਟ ਲਈ ਚੋਣ ਹੋਵੇਗੀ। ਇਸ ਦੌਰਾਨ ਚੰਡੀਗੜ੍ਹ ਚੋਣ ਵਿਭਾਗ ਨੇ ਉਮੀਦਵਾਰਾਂ ਲਈ ਪ੍ਰਚਾਰ ਦੌਰਾਨ ਕੀਤੇ ਜਾਣ ਵਾਲੇ ਖ਼ਰਚੇ ਦੀ ਸੀਮਾ ਹੱਦ ਤੈਅ ਕੀਤੀ ਹੈ। ਚੋਣ ਵਿਭਾਗ ਵੱਲੋਂ ਤੈਅ ਕੀਤੀ ਗਈ ਹੱਦ ਮੁਤਾਬਕ ਉਮੀਦਵਾਰ ਰੈਲੀਆਂ ਜਾਂ ਮੀਟਿੰਗਾਂ ਵਿਚ 10 ਰੁਪਏ ਤੋਂ ਵੱਧ ਕਿਰਾਏ ਦੀ ਕੁਰਸੀ ਦੀ ਵਰਤੋ ਨਹੀਂ ਕਰ ਸਕਣਗੇ। 

ਇਸੇ ਤਰ੍ਹਾਂ 12 ਰੁਪਏ ਤੋਂ ਮਹਿੰਗਾ ਸਮੋਸਾ ਤੇ 30 ਰੁਪਏ ਤੋਂ ਵੱਧ ਚਨੇ ਨਾਲ ਸਮੋਸਾ ਵੀ ਨਹੀਂ ਦੇ ਸਕਦੇ। ਰੈਲੀਆਂ ਤੇ ਮੀਟਿੰਗਾਂ ਵਿਚ ਕੋਲਡ ਡਰਿੰਕ ਅਤੇ ਲੱਸੀ ਤੱਕ ਦੇ ਰੇਟ ਤੈਅ ਕੀਤੇ ਗਏ ਹਨ। ਉਮੀਦਵਾਰ ਪ੍ਰਤੀ ਸਮਰਥਕ ਲੱਸੀ ਲਈ 25 ਰੁਪਏ ਹੀ ਖ਼ਰਚ ਕਰ ਸਕਣਗੇ। ਚੰਡੀਗੜ੍ਹ ਚੋਣ ਵਿਭਾਗ ਨੇ ਸਾਰੇ ਉਮੀਦਵਾਰਾਂ ਲਈ ਚੋਣ ਖ਼ਰਚੇ ਦੇ ਨਾਲ ਪ੍ਰਚਾਰ ਵਿਚ ਵਰਤੀ ਜਾਣ ਵਾਲੀ ਹਰ ਤਰ੍ਹਾਂ ਦੀ ਸਮੱਗਰੀ ਤੇ ਖਾਣ-ਪੀਣ ’ਤੇ ਹੋਣ ਵਾਲੇ ਖ਼ਰਚੇ ਲਈ ਇੱਕ-ਇੱਕ ਵਸਤੂ ਦਾ ਰੇਟ ਤੈਅ ਕਰ ਦਿੱਤਾ ਹੈ।

ਇਹ ਵੀ ਪੜ੍ਹੋ- CM ਮਾਨ ਨੇ ਤਿਹਾੜ ਜੇਲ੍ਹ ਪ੍ਰਸ਼ਾਸਨ ਨੂੰ ਲਿਖੀ ਚਿੱਠੀ, ਅਰਵਿੰਦ ਕੇਜਰੀਵਾਲ ਨੂੰ ਮਿਲਣ ਦੀ ਮੰਗੀ ਇਜਾਜ਼ਤ

ਹਰ ਉਮੀਦਵਾਰ ਲਈ 75 ਲੱਖ ਰੁਪਏ ਦੇ ਚੋਣ ਖ਼ਰਚੇ ਦੀ ਸੀਮਾ ਹੈ, ਭਾਵੇਂ ਵੱਡੇ ਰਾਜਾਂ ਵਿਚ ਇਹ ਸੀਮਾ 90 ਲੱਖ ਹੈ। ਚੋਣ ਵਿਭਾਗ ਨੇ ਹਰ ਤਰ੍ਹਾਂ ਦੇ ਪ੍ਰਚਾਰ ਵਿਚ ਵਰਤੀਆਂ ਜਾਣ ਵਾਲੀਆਂ ਵਸਤਾਂ ਦਾ ਰੇਟ ਚਾਰਟ ਵੀ ਤੈਅ ਕਰ ਦਿੱਤਾ ਹੈ। 6 ਪੰਨਿਆਂ ਦੇ ਰੇਟ ਚਾਰਟ ’ਚ ਹਰ ਤਰ੍ਹਾਂ ਦੇ ਸਮਾਨ ਨੂੰ 18 ਸ਼੍ਰੇਣੀਆਂ ਵਿਚ ਰੱਖ ਕੇ 210 ਆਈਟਮਾਂ ਦੀ ਜਾਣਕਾਰੀ ਦਿੱਤੀ ਗਈ ਹੈ। ਪ੍ਰਚਾਰ ਦੌਰਾਨ ਪੋਸਟਰਾਂ, ਬੈਨਰਾਂ, ਵਾਹਨਾਂ, ਟੀ.ਵੀ. ਸਕਰੀਨਾਂ ਤੋਂ ਲੈ ਕੇ ਕਲਾਕਾਰਾਂ, ਹਵਾਈ ਸਫ਼ਰ ਦੇ ਖਰਚੇ ਅਤੇ ਖਾਣ-ਪੀਣ ਦੀਆਂ ਵਸਤੂਆਂ ਦੇ ਰੇਟ ਤੈਅ ਕੀਤੇ ਗਏ ਹਨ। ਚੋਣ ਨਤੀਜੇ ਆਉਣ ਦੇ ਇੱਕ ਮਹੀਨੇ ਦੇ ਅੰਦਰ ਉਮੀਦਵਾਰਾਂ ਨੂੰ ਰੇਟ ਲਿਸਟ ਹਿਸਾਬ ਨਾਲ ਹੀ ਆਪਣਾ ਖ਼ਰਚ ਵੇਰਵਾ ਦੇਣਾ ਹੋਵੇਗਾ।

52 ਸੀਟਰ ਬੱਸ ਲਈ ਰੋਜ਼ਾਨਾ 7 ਹਜ਼ਾਰ ਰੁਪਏ
ਉਮੀਦਵਾਰਾਂ ਦੇ ਯਾਤਰਾ ਖ਼ਰਚ ਦੀ ਗੱਲ ਕਰੀਏ ਤਾਂ 52 ਸੀਟਾਂ ਵਾਲੀ ਬੱਸ ਦਾ ਰੋਜ਼ਾਨਾ ਕਿਰਾਇਆ 7,000 ਰੁਪਏ ਪ੍ਰਤੀ ਦਿਨ, ਬਾਹਰੋਂ ਆਉਣ ਵਾਲੇ ਨੇਤਾਵਾਂ ਨੂੰ ਠਹਿਰਾਉਣ ਲਈ 4200 ਰੁਪਏ, ਸਿੰਗਲ ਬੈੱਡ ਰੂਮ ਲਈ 800 ਤੇ ਪ੍ਰਚਾਰ ਵਿਚ ਸਟੇਸ਼ਨਰੀ ਦੇ ਰੇਟ ਵੀ ਤੈਅ ਕੀਤੇ ਗਏ ਹਨ। 4 ਜੀ.ਬੀ. ਦੀ ਪੈੱਨ ਡਰਾਈਵ ਖਰੀਦਣ ਲਈ 300, 128 ਜੀ.ਬੀ. ਦੀ ਪੈੱਨ ਡਰਾਈਵ 750 ਰੁਪਏ ਤੋਂ ਮਹਿੰਗੀ ਨਹੀਂ ਹੋਣੀ ਚਾਹੀਦੀ। ਸਭ ਤੋਂ ਵੱਡਾ ਹਾਰ 32 ਰੁਪਏ ਤੱਕ ਹੋਣਾ ਚਾਹੀਦਾ ਹੈ। ਸਨਮਾਨਿਤ ਕਰਨ ਲਈ ਦਿੱਤੀ ਜਾਣ ਵਾਲੀ ਕਿਰਪਾਨ 500 ਰੁਪਏ ਤੇ ਸਿਰੋਪਾ ਖਰੀਦਣ ਲਈ 150 ਰੁਪਏ ਤੋਂ ਵੱਧ ਖਰਚ ਨਹੀਂ ਕੀਤਾ ਜਾ ਸਕਦਾ। ਹੈਲੀਕਾਪਟਰ ਅਤੇ ਚੋਪਰ ਦਾ ਕਿਰਾਇਆ ਉਹੀ ਰਹੇਗਾ ਜੋ ਡੀ.ਜੀ.ਸੀ.ਏ. ਵਲੋਂ ਤੈਅ ਕੀਤਾ ਗਿਆ ਹੈ।

ਇਹ ਵੀ ਪੜ੍ਹੋ- 6 ਮਹੀਨੇ ਜੇਲ੍ਹ 'ਚ ਰਹਿਣ ਤੋਂ ਬਾਅਦ ਜ਼ਮਾਨਤ 'ਤੇ ਬਾਹਰ ਆਏ AAP ਆਗੂ ਸੰਜੈ ਸਿੰਘ, ਕੀਤੀ ਵੱਡੀ ਪ੍ਰੈੱਸ ਕਾਨਫਰੰਸ

ਰੇਟ ਚਾਰਟ ’ਤੇ ਇੱਕ ਨਜ਼ਰ
ਵਸਤੂ                              ਰੇਟ

ਡਿਸਪੋਜ਼ੇਬਲ ਗਲਾਸ -        2 ਰੁਪਏ
ਬ੍ਰੈੱਡ ਪਕੌੜਾ -                   20 ਰੁਪਏ
ਛੋਲੇ ਭਟੂਰੇ -                    50 ਰੁਪਏ
ਕੋਫੀ-                            20 ਰੁਪਏ
ਮੱਠੀ-                            5 ਰੁਪਏ
ਚਾਹ-                            10 ਰੁਪਏ
ਪਨੀਰ ਪਕੌੜਾ -                20 ਰੁਪਏ
ਪਰੌਂਠਾ -                         25 ਰੁਪਏ
ਕਮਿਊਨਿਟੀ ਸੈਂਟਰ ਛੋਟਾ -   5 ਹਜ਼ਾਰ
ਵੱਡਾ ਕਮਿਊਨਿਟੀ ਸੈਂਟਰ -  10 ਹਜ਼ਾਰ
ਰਾਗੀ-                          1500 ਰੁਪਏ ਰੋਜ਼ਾਨਾ
ਢੋਲੀ-                           15 ਰੁਪਏ ਸਾਰਾ ਦਿਨ
ਡੀ.ਜੇ. ਆਰਕੈਸਟਰਾ ਦੇ ਨਾਲ - 15 ਹਜ਼ਾਰ ਰੋਜ਼ਾਨਾ
ਲੋਕਲ ਸਿੰਗਰ-                30 ਹਜ਼ਾਰ ਰੋਜ਼ਾਨਾ
ਪ੍ਰਸਿੱਧ ਗਾਇਕ-              2.5 ਲੱਖ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • Election
  • Chandigarh
  • Rate Chart
  • Tea
  • Samosa
  • Helicopter
  • ਚੋਣਾਂ
  • ਚੰਡੀਗੜ੍ਹ
  • ਸਮੋਸਾ
  • ਚਾਹ
  • ਹੈਲੀਕਾਪਟਰ

ਗੁਰਦਾਸ ਮਾਨ ਨੇ ਦੱਸਿਆ ਪੰਜਾਬੀ ਗਾਇਕੀ ’ਚ ਆਈ ਕਮਜ਼ੋਰੀ ਨੂੰ ਦੂਰ ਕਰਨ ਦਾ ਹੱਲ, ਲੱਚਰਤਾ ’ਤੇ ਰੱਖਿਆ ਪੱਖ

NEXT STORY

Stories You May Like

  • chloride and moisture content in e 20 exceeds   siam
    ਈ-20 ਪੈਟਰੋਲ ’ਚ ਕਲੋਰਾਈਡ ਅਤੇ ਨਮੀ ਦੀ ਮਾਤਰਾ ਤੈਅ ਹੱਦ ਤੋਂ ਕਿਤੇ ਜ਼ਿਆਦਾ : ਸਿਆਮ
  • this special scheme of rbi brought 40 81 billion dollars to india
    RBI ਦੀ ਇਸ ਵਿਸ਼ੇਸ਼ ਸਕੀਮ ਨੇ ਭਾਰਤ 'ਚ ਲਿਆਂਦੇ 40.81 ਅਰਬ ਡਾਲਰ, ਜਾਣੋ ਕੀ ਹੈ ਯੋਜਨਾ
  • sri muktsar sahib  transport raid
    ਸ੍ਰੀ ਮੁਕਤਸਰ ਸਾਹਿਬ ਦੇ ਟਰਾਂਸਪੋਰਟ ਦੇ ਘਰ ਛਾਪਾਮਾਰੀ, ਜਾਣੋ ਕੀ ਹੈ ਪੂਰਾ ਮਾਮਲਾ
  • stock market gains   sensex jumps 500 points  rupee strengthens
    RBI ਦੇ ਰੈਪੋ ਰੇਟ ਫੈਸਲੇ ਤੋਂ ਪਹਿਲਾਂ ਸਟਾਕ ਮਾਰਕੀਟ 'ਚ ਵਾਧਾ, ਸੈਂਸੈਕਸ ਨੇ ਮਾਰੀ 500 ਅੰਕਾਂ ਦੀ ਛਾਲ, ਰੁਪਿਆ...
  • r  c  transfer  punjab government
    ਆਰ. ਸੀ. ਟ੍ਰਾਂਸਫਰ ਨਿਯਮਾਂ 'ਚ ਤਬਦੀਲੀ ਨੂੰ ਲੈ ਕੇ ਪੈ ਗਿਆ ਪੰਗਾ, ਜਾਣੋ ਕੀ ਹੈ ਪੂਰਾ ਮਾਮਲਾ
  • case registered against 4 builders
    400 ਕਰੋੜ ਦੀ ਜ਼ਮੀਨ ਦੇ ਵਿਕਰੀ ਫਰਜੀਵਾੜੇ ਨੂੰ ਲੈ ਕੇ 4 ਬਿਲਡਰਾਂ 'ਤੇ ਮੁਕੱਦਮਾ ਦਰਜ
  • urea production in india
    ਕੀ ਹੈ ਭਾਰਤ ਦੀ ਯੂਰੀਆ ਉਤਪਾਦਨ ਨੂੰ ਲੈ ਕੇ ਨੀਤੀ?
  • impact of inflation
    ਮਹਿੰਗਾਈ ਨੇ ਤੋੜਿਆ ਲੱਕ: ਤੇਲ-ਦਾਲਾਂ ਤੋਂ ਬਾਅਦ ਹੁਣ ਦੁੱਧ-ਚੀਨੀ ਨੇ ਵੀ ਮਾਰੀ 'ਛਾਲ', ਜਾਣੋ ਕੀ ਹਨ ਨਵੇਂ ਰੇਟ
  • center collides with motorcycle  mother dies  son seriously injured
    ਕੈਂਟਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਮਾਂ ਦੀ ਮੌਤ, ਪੁੱਤਰ ਗੰਭੀਰ ਜ਼ਖ਼ਮੀ
  • weather forecast for next 5 days in punjab rain alert on these dates
    ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਵੱਡੀ ਭਵਿੱਖਬਾਣੀ! ਇਨ੍ਹਾਂ ਤਾਰੀਖ਼ਾਂ ਨੂੰ...
  • road near transport nagar becomes cause of accidents
    ਟਰਾਂਸਪੋਰਟ ਨਗਰ ਨੇੜੇ ਸੜਕ ਬਣੀ ਹਾਦਸਿਆਂ ਦਾ ਕਾਰਨ, ਪ੍ਰੇਸ਼ਾਨ ਹੋ ਰਹੇ ਵਾਹਨ ਚਾਲਕ
  • khalistani slogans found written on school walls in jalandhar
    ਜਲੰਧਰ 'ਚ ਸਕੂਲ ਦੀਆਂ ਕੰਧਾਂ 'ਤੇ ਲਿਖੇ ਮਿਲੇ ਖਾਲਿਸਤਾਨੀ ਨਾਅਰੇ! ਪੰਨੂ ਨੇ ਲਈ...
  • mahindra pickup stolen in jalandhar
    ਜਲੰਧਰ 'ਚ ਚੋਰ ਡੇਢ ਮਿੰਟਾਂ 'ਚ ਕਰ ਗਏ ਵੱਡੀ ਵਾਰਦਾਤ! CCTV ਕੈਮਰੇ ਨੇ ਉਡਾਏ...
  • security increased in jalandhar deployment of women police personnel
    ਜਲੰਧਰ 'ਚ ਵਧੀ ਸੁਰੱਖਿਆ! ਚੱਪੇ-ਚੱਪੇ ਲੱਗੇ ਨਾਕੇ, ਮਹਿਲਾ ਪੁਲਸ ਕਰਮਚਾਰੀਆਂ ਦੀ ਕਰ...
  • municipal corporation strict on property owners 4 properties sealed
    ਇਨ੍ਹਾਂ ਡਿਫਾਲਟਰਾਂ 'ਤੇ ਹੋ ਗਈ ਵੱਡੀ ਕਾਰਵਾਈ! ਟੈਕਸ ਸਬੰਧੀ ਜਾਰੀ ਹੋਏ ਸਖ਼ਤ ਹੁਕਮ
  • jalandhar gymkhana club elections likely to be postponed till september
    ਜਲੰਧਰ ਜਿਮਖਾਨਾ ਕਲੱਬ ਦੀਆਂ ਚੋਣਾਂ ਸਤੰਬਰ ਤੱਕ ਟਲਣ ਦੇ ਆਸਾਰ, ਅਜੇ ਤੱਕ ਜਾਰੀ...
Trending
Ek Nazar
bengal cm adhikari visits ailing mithun chakraborty at hospital in kolkata

ਦਿੱਗਜ ਅਦਾਕਾਰ ਮਿਥੁਨ ਚੱਕਰਵਰਤੀ ਦੀ ਹੋਈ ਸਰਜਰੀ, ਹਾਲ ਜਾਣਨ ਲਈ ਹਸਪਤਾਲ ਪਹੁੰਚੇ...

explosion in damascus

ਦਮਿਸ਼ਕ 'ਚ ਬੰਬ ਧਮਾਕਾ, 14 ਲੋਕ ਜ਼ਖਮੀ

clash in prison

ਸ਼੍ਰੀਲੰਕਾ ਦੀ ਜੇਲ੍ਹ ਚ ਹੋਈ ਝੜਪ, ਦੋ ਕੈਦੀਆਂ ਦੀ ਮੌਤ ਤੇ ਕਈ ਜ਼ਖਮੀ

action of italian police

ਇਟਲੀ ਪੁਲਸ ਨੇ ਆਈ.ਐਸ.ਆਈ.ਐਸ ਲਈ ਪ੍ਰਚਾਰ ਕਰਨ ਦ ਦੋਸ਼ 'ਚ 16 ਸਾਲਾ ਨੌਜਵਾਨ ਨੂੰ...

call foriran and us

ਈਰਾਨ ਅਤੇ ਅਮਰੀਕਾ ਨੂੰ ਮੁੜ ਗੱਲਬਾਤ ਕਰਨ ਦੀ ਅਪੀਲ

security forces operation

ਪਾਕਿਸਤਾਨ ਚ ਸੁਰੱਖਿਆ ਬਲਾਂ ਨੇ 10 ਅੱਤਵਾਦੀ ਕੀਤੇ ਢੇਰ

incident in school

ਸਕੂਲ ਗੋਲੀਬਾਰੀ ਅਪਡੇਟ : ਵਿਦਿਆਰਥੀਆਂ ਸਣੇ ਛੇ ਲੋਕਾਂ ਦੀ ਮੌਤ ਅਤੇ ਕਈ ਹੋਰ ਜ਼ਖਮੀ

kangana ranaut targets rahul gandhi for silence on jharkhand students agitation

'ਲੋਕਾਂ ਨੂੰ ਭੜਕਾਉਣ ਸਭ ਤੋਂ ਪਹਿਲਾਂ ਪਹੁੰਚਦੇ ਹਨ...'; ਰਾਹੁਲ ਗਾਂਧੀ 'ਤੇ ਕੰਗਨਾ...

independence day in boston

ਬੋਸਟਨ 'ਚ ਭਾਰਤੀ-ਅਮਰੀਕੀ ਭਾਈਚਾਰਾ ਸ਼ਾਨਦਾਰ ਢੰਗ ਨਾਲ ਮਨਾਏਗਾ ਆਜ਼ਾਦੀ ਦਿਵਸ

groom in sherwani food delivery video viral

ਹੈਂ! ਲਾੜੀ ਨੂੰ ਮੰਡਪ 'ਚ ਛੱਡ ਫੂਡ ਡਿਲਵਰੀ ਦਾ ਕੰਮ ਕਰਨ ਤੁਰ ਪਿਆ ਲਾੜਾ! ਪੂਰੀ...

veteran actress usha nadkarni

ਪਤੀ ਛੱਡ ਗਿਆ, ਪੁੱਤ ਵੀ ਨਹੀਂ ਦਿੰਦਾ ਮਾਂ ਦਾ ਦਰਜਾ, 1987 ਤੋਂ ਇਕੱਲੀ ਰਹਿ ਰਹੀ...

punjabi businessman in canada

ਕੈਨੇਡਾ 'ਚ ਲੁਟੇਰੇ ਨੇ ਪੰਜਾਬੀ ਕਾਰੋਬਾਰੀ ਦਾ ਕਰ'ਤਾ ਕਤਲ

i wish pm modi was a dictator       rupali ganguly  s statement creates a stir

'ਕਾਸ਼ PM ਮੋਦੀ ਤਾਨਾਸ਼ਾਹ ਹੁੰਦੇ...; ਰੁਪਾਲੀ ਗਾਂਗੁਲੀ ਦੇ ਬਿਆਨ ਨਾਲ ਮਚੀ ਹਲਚਲ

kamal sadanah birthday incident

20ਵੇਂ ਜਨਮਦਿਨ 'ਤੇ ਅੱਖਾਂ ਸਾਹਮਣੇ ਖਤਮ ਹੋ ਗਿਆ ਪਰਿਵਾਰ, ਮਸਾਂ ਬਚੀ ਸੀ ਇਸ...

kapurthala dc issues strict orders regarding petrol pumps

ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ

youngest black professor resigns

ਕੈਂਬਰਿਜ ਯੂਨੀਵਰਸਿਟੀ ਦੇ ਸਭ ਤੋਂ ਛੋਟੀ ਉਮਰ ਦੇ ਗੈਰ ਗੋਰੇ ਪ੍ਰੋਫੈਸਰ ਨੇ ਦੇ'ਤਾ...

us removes sanctions on iraqi airline

ਅਮਰੀਕਾ ਨੇ ਇਰਾਕੀ ਏਅਰਾਲਾਈਨ ਤੋਂ ਹਟਾਈ ਪਾਬੰਦੀ

vehicle collision

ਆਸਟ੍ਰੇਲੀਆ : ਟੱਕਰ ਮਗਰੋਂ ਵਾਹਨਾਂ 'ਚ ਲੱਗੀ ਅੱਗ,  ਪੰਜ ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • heroin worth rs 350 000 000 seized in punjab one smuggler arrested
      ਪੰਜਾਬ 'ਚ 350,000,000 ਦੀ ਹੈਰੋਇਨ ਬਰਾਮਦ, ਇਕ ਤਸਕਰ ਗ੍ਰਿਫ਼ਤਾਰ
    • tarn taran bsf bus overturns in fields 6 jawans injured
      ਪੰਜਾਬ 'ਚ BSF ਦੀ ਬੱਸ ਪਲਟੀ, 34 ਜਵਾਨ ਸਨ ਸਵਾਰ
    • amritsar police commissioner gurpreet singh bhullar on leave
      ਅੰਮ੍ਰਿਤਸਰ ਦੇ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦੀ ਛੁੱਟੀ
    • team india joypreet singh sidhu
      TEAM INDIA 'ਚ ਲੁਧਿਆਣਾ ਦੇ ਮੁੰਡੇ ਦੀ ਹੋਈ ਐਂਟਰੀ! ਜਾਣੋ ਕੌਣ ਹੈ ਜੁਆਏਪ੍ਰੀਤ...
    • sukhbir singh badal narendra modi meeting
      ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸੁਖਬੀਰ ਬਾਦਲ ਵਿਚਾਲੇ ਹਾਈ ਲੈਵਲ ਮੀਟਿੰਗ
    • social media ludhiana girl video goes viral
      ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਲੁਧਿਆਣਾ ਦੀ ਕੁੜੀ ਦੀ ਵੀਡੀਓ, ਨੈੱਟ 'ਤੇ ਪੈਂਦੇ...
    • parminder singh member of uttar pradesh minority commission at harmandir sahib
      ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਉੱਤਰ ਪ੍ਰਦੇਸ਼ ਘੱਟਗਿਣਤੀ ਕਮਿਸ਼ਨ ਦੇ...
    • ed radar punjab
      ਵੱਡੀ ਖ਼ਬਰ: ED ਦੀ ਰਡਾਰ 'ਤੇ ਪੰਜਾਬ ਦੇ 6 ਵੱਡੇ ਘਰਾਣੇ, ਜਾਣੋ ਪੂਰਾ ਮਾਮਲਾ
    • rto office officer video
      ਆਰ.ਟੀ.ਓ. ਦਫਤਰ ਦੇ ਅਫ਼ਸਰ ਦੀ ਗੱਡੀ 'ਚ ਹਥਿਆਰਾਂ ਦਾ ਪ੍ਰਦਰਸ਼ਨ: ਪੱਟ ’ਤੇ ਪਿਸਤੌਲ...
    • house to house enumeration work under sit completed successfully
      SIT ਤਹਿਤ 'ਹਾਊਸ-ਟੂ-ਹਾਊਸ ਐਨੂਮੇਰੇਸ਼ਨ' ਦਾ ਕੰਮ ਸਫ਼ਲਤਾ ਪੂਰਵਕ ਮੁਕੰਮਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +