Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 07, 2026

    3:19:37 PM

  • summer vacation pinkoo tv funny video

    ਗਰਮੀਆਂ ਦੀਆਂ ਛੁੱਟੀਆਂ ਦਾ ਬੱਚਿਆਂ ਨੂੰ ਚੜ੍ਹਿਆ...

  • pizza delivery boy in usa

    ਅਮਰੀਕਾ 'ਚ ਭਾਰਤੀ ਨੌਜਵਾਨ ਦਾ ਕਤਲ ! ਪਿੱਜ਼ਾ...

  • action against teacher

    ਬਾਲੜੀ ਨੂੰ ਅਧਿਆਪਕਾ ਨੇ ਦਿੱਤੀ ਰੂਹ-ਕੰਬਾਊ ਸਜ਼ਾ !...

  • kewal singh dhillon thundered at bjp s dhuri rally

    ਭਾਜਪਾ ਦੀ ਧੂਰੀ ਰੈਲੀ 'ਚ ਗਰਜੇ ਕੇਵਲ ਸਿੰਘ ਢਿੱਲੋਂ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana-Khanna
  • ਸੂਬੇ ਦੇ ਰਾਸ਼ਨ ਕਾਰਡ ਧਾਰਕਾਂ ਲਈ ਜ਼ਰੂਰੀ ਖ਼ਬਰ, ਡਿਪੂ ਹੋਲਡਰਾਂ ਨੂੰ ਵੀ ਜਾਰੀ ਹੋਏ ਹੁਕਮ

PUNJAB News Punjabi(ਪੰਜਾਬ)

ਸੂਬੇ ਦੇ ਰਾਸ਼ਨ ਕਾਰਡ ਧਾਰਕਾਂ ਲਈ ਜ਼ਰੂਰੀ ਖ਼ਬਰ, ਡਿਪੂ ਹੋਲਡਰਾਂ ਨੂੰ ਵੀ ਜਾਰੀ ਹੋਏ ਹੁਕਮ

  • Edited By Gurminder Singh,
  • Updated: 24 Nov, 2024 12:43 PM
Ludhiana-Khanna
ration card holder depot holder
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ : ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਵੱਲੋਂ ਲੁਧਿਆਣਾ ਜ਼ਿਲ੍ਹੇ ਦੇ ਲਗਭਗ 1850 ਰਾਸ਼ਨ ਡਿਪੂਆਂ ’ਤੇ ‘ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ’ ਨਾਲ ਜੁੜੇ 4,66,162 ਰਾਸ਼ਨ ਕਾਰਡ ਧਾਰਕਾਂ ਨਾਲ ਸਬੰਧਤ 17 ਲੱਖ ਤੋਂ ਵੱਧ ਲਾਭਪਾਤਰ ਪਰਿਵਾਰ ਨੂੰ ਨਵੰਬਰ ਮਹੀਨੇ ਤੋਂ ਲੈ ਕੇ 31 ਜਨਵਰੀ ਤੱਕ ਦੇ 3 ਮਹੀਨਿਆਂ ਦਾ ਅਨਾਜ ਦਿੱਤਾ ਜਾਵੇਗਾ। ਵਿਭਾਗੀ ਅੰਕੜਿਆਂ ਮੁਤਾਬਕ ਰਾਸ਼ਨ ਕਾਰਡ ’ਚ ਦਰਜ ਹਰ ਮੈਂਬਰ ਨੂੰ 5 ਕਿਲੋਗ੍ਰਾਮ ਪ੍ਰਤੀ ਮਹੀਨਾ ਦੇ ਹਿਸਾਬ ਨਾਲ 3 ਮਹੀਨੇ ਦੀ 15 ਕਿਲੋ ਕਣਕ ਦਿੱਤੀ ਜਾਵੇਗੀ। ਜਾਣਕਾਰੀ ਮੁਤਾਬਕ ਵਿਭਾਗ ਵੱਲੋਂ ਦਿੱਤੀ ਜਾਣ ਵਾਲੀ ਫ੍ਰੀ ਕਣਕ ਦਾ ਫਾਇਦਾ ਪ੍ਰਾਪਤ ਕਰਨ ’ਚ ਉਹ ਰਾਸ਼ਨ ਕਾਰਡ ਵੀ ਸ਼ਾਮਲ ਹੋਣਗੇ, ਜਿਨ੍ਹਾਂ ਦੀ ਫਿਲਹਾਲ ਕਿਸੇ ਕਾਰਨਾਂ ਕਰਕੇ ਅਜੇ ਤੱਕ ਦੇ ਈ-ਕੇ. ਵਾਈ. ਸੀ. ਨਹੀਂ ਹੋ ਸਕੀ। ਇਸ ਸਬੰਧੀ ਡਿਪੂ ਹੋਲਡਰਾਂ ਨੂੰ ਵੀ ਵਿਸ਼ੇਸ਼ ਹੁਕਮ ਜਾਰੀ ਹੋਏ ਹਨ। 

ਇਹ ਵੀ ਪੜ੍ਹੋ : ਲੋਕਾਂ ਲਈ ਚਿੰਤਾ ਭਰੀ ਖ਼ਬਰ, ਪੰਜਾਬ ਦੀਆਂ ਇਨ੍ਹਾਂ ਬੱਸਾਂ 'ਤੇ ਲੱਗੀ ਪਾਬੰਦੀ

ਨਾਮ ਨਾ ਛਾਪਣ ਦੀ ਸ਼ਰਤ ’ਤੇ ਦੱਸਿਆ ਕਿ ਕਥਿਤ ਤੌਰ ’ਤੇ ਕੀਤੀ ਵਿਭਾਗ ਵੱਲੋਂ ਈ-ਕੇ. ਵਾਈ. ਸੀ. ਦੀ ਸਮਾਂ ਸੀਮਾ 31 ਦਸੰਬਰ ਤੱਕ ਵਧਾਏ ਜਾਣ ਕਾਰਨ ਮੌਜੂਦਾ ਸਮੇਂ ਦੌਰਾਨ ਉਨ੍ਹਾਂ ਪਰਿਵਾਰਾਂ ਦੇ ਮੈਂਬਰਾਂ ਨੂੰ ਵੀ ਕਥਿਤ ਤੌਰ ’ਤੇ ਫ੍ਰੀ ਕਣਕ ਦਾ ਫਾਇਦਾ ਮਿਲੇਗਾ, ਜਿਨ੍ਹਾਂ ਦਾ ਨਾਂ ਰਾਸ਼ਨ ਕਾਰਡ ਤੋਂ ਕੱਟ ਗਿਆ ਹੈ ਜਾਂ ਫਿਰ ਉਨ੍ਹਾਂ ਦੇ ਪਰਿਵਾਰਕ ਮੈਂਬਰ ਦਾ ਇੰਤਕਾਲ ਹੋ ਚੁੱਕਾ ਹੈ। 

ਇਹ ਵੀ ਪੜ੍ਹੋ : ਪੰਜਾਬ ਦੇ ਵਿਦਿਆਰਥੀਆਂ ਲਈ ਚੰਗੀ ਖ਼ਬਰ, ਵਿਭਾਗ ਨੇ ਲਿਆ ਵੱਡਾ ਫ਼ੈਸਲਾ

ਇਸ ਸਬੰਧੀ ਜ਼ਿਆਦਾਤਰ ਡਿਪੂ ਹੋਲਡਰਾਂ ਅਤੇ ਵਿਭਾਗੀ ਮੁਲਾਜ਼ਮਾਂ ਵੱਲੋਂ ਰਾਸ਼ਨ ਕਾਰਡਧਾਰਕਾਂ ਨੂੰ ਗੁੰਮਰਾਹ ਕਰਕੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੇ ਹਿੱਸੇ ਦੀ ਕਣਕ ਹੜੱਪਣ ਲਈ ਕਈ ਤਰ੍ਹਾਂ ਦੇ ਝੂਠੇ ਕਿੱਸੇ-ਕਹਾਣੀਆਂ ਸੁਣਾਈਆਂ ਜਾ ਸਕਦੀਆਂ ਹਨ, ਜਿਨ੍ਹਾਂ ਤੋਂ ਖਪਤਕਾਰਾਂ ਨੂੰ ਸੁਚੇਤ ਹੋਣ ਦੀ ਲੋੜ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਵਿਆਹ ਵਾਲੇ ਘਰ ਜ਼ਬਰਦਸਤ ਧਮਾਕਾ, ਵਿਛ ਗਏ ਸੱਥਰ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • Ration card holder
  • depot holder
  • Civil Supplies Department
  • ਰਾਸ਼ਨ ਕਾਰਡ ਧਾਰਕ
  • ਡਿਪੂ ਹੋਲਡਰ
  • ਸਿਵਲ ਸਪਲਾਈ ਵਿਭਾਗ

ਅਣਪਛਾਤੇ ਵਾਹਨ ਦੀ ਲਪੇਟ ’ਚ ਆਉਣ ਕਾਰਨ ਵਿਅਕਤੀ ਦੀ ਮੌਤ

NEXT STORY

Stories You May Like

  • important news for those who get free wheat from ration depots
    ਪੰਜਾਬ : ਰਾਸ਼ਨ ਡਿਪੂਆਂ ਤੋਂ ਮੁਫ਼ਤ ਕਣਕ ਲੈਣ ਵਾਲਿਆਂ ਲਈ ਅਹਿਮ ਖ਼ਬਰ, ਡਿਪੂ ਹੋਲਡਰਾਂ ਨੇ ਦਿੱਤੀ ਵੱਡੀ ਚਿਤਾਵਨੀ
  • ebola alert
    ਭਾਰਤ ਦੇ ਇਸ ਸੂਬੇ 'ਚ 'ਇਬੋਲਾ' ਦਾ ਅਲਰਟ ਜਾਰੀ ! ਹਸਪਤਾਲਾਂ ਨੂੰ ਵੀ ਹੋ ਗਏ ਹੁਕਮ
  • important news for those travelling in buses with aadhaar card
    ਆਧਾਰ ਕਾਰਡ ਵਾਲੀਆਂ ਬੱਸਾਂ ਦਾ ਸਫ਼ਰ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ, ਹੁਣ ਇਨ੍ਹਾਂ ਤਾਰੀਖ਼ਾਂ ਨੂੰ...
  • sbi credit card holders  rules will change from july 1  reward points reduced
    SBI ਕ੍ਰੈਡਿਟ ਕਾਰਡ ਧਾਰਕਾਂ ਲਈ ਅਹਿਮ ਖ਼ਬਰ: 1 ਜੁਲਾਈ ਤੋਂ ਬਦਲ ਜਾਣਗੇ ਨਿਯਮ, ਰਿਵਾਰਡ ਪੁਆਇੰਟਸ 'ਚ ਕੀਤੀ ਕਟੌਤੀ
  • moonka railway gate will be closed for urgent work
    ਟਾਂਡਾ ਵਾਸੀਆਂ ਲਈ ਜ਼ਰੂਰੀ ਖ਼ਬਰ: ਜ਼ਰੂਰੀ ਕਾਰਜਾਂ ਦੇ ਚੱਲਦਿਆਂ ਅੱਜ 12 ਘੰਟੇ ਬੰਦ ਰਹੇਗਾ ਮੂਨਕਾ ਰੇਲਵੇ ਫਾਟਕ
  • alert to become a ration card holders
    ਰਾਸ਼ਨ ਕਾਰਡ ਧਾਰਕ ਹੋ ਜਾਣ ALERT, ਜਲਦੀ ਕਰ ਲੈਣ ਆਹ ਕੰਮ ਨਹੀਂ ਤਾਂ ਬੰਦ ਹੋ ਜਾਵੇਗੀ...
  • pensioner  pensioner of punjab
    ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਅਹਿਮ ਖ਼ਬਰ, ਚੁੱਕਿਆ ਜਾ ਰਿਹਾ ਇਹ ਵੱਡਾ ਕਦਮ
  • transfers in punjab
    ਪੰਜਾਬ 'ਚ ਮੁਲਾਜ਼ਮਾਂ ਦੀਆਂ ਬਦਲੀਆਂ ਨਾਲ ਜੁੜੀ ਵੱਡੀ ਖ਼ਬਰ, ਜਾਰੀ ਹੋਏ ਨਵੇਂ ਹੁਕਮ
  • summer vacation pinkoo tv funny video
    ਗਰਮੀਆਂ ਦੀਆਂ ਛੁੱਟੀਆਂ ਦਾ ਬੱਚਿਆਂ ਨੂੰ ਚੜ੍ਹਿਆ ਚਾਅ! ਤੁਸੀਂ ਵੀ ਜਵਾਕਾਂ ਨੂੰ...
  • punjabi person in italy
    ਜਲੰਧਰ ਦੇ ਰਜਿੰਦਰ ਕੁਮਾਰ ਦੀ ਇਟਲੀ ’ਚ ਦਿਲ ਦੀ ਧੜਕਣ ਰੁਕਣ ਕਾਰਨ ਮੌਤ
  • consumer commission orders improvement trust to return rs 15 lakh
    12 ਸਾਲ ਬਾਅਦ ਮਿਲਿਆ ਇਨਸਾਫ਼: ਖ਼ਪਤਕਾਰ ਕਮਿਸ਼ਨ ਨੇ ਇੰਪਰੂਵਮੈਂਟ ਟਰੱਸਟ ਨੂੰ 15...
  • major administrative reshuffle senior ias transfers
    ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ: ਸੀਨੀਅਰ IAS ਦੇ ਤਬਾਦਲੇ, ਕਈ ਵਿਭਾਗਾਂ ’ਚ...
  • big on punjab weather
    ਪੰਜਾਬ ਦੇ ਮੌਸਮ ਦੀ ਵੱਡੀ ਅਪਡੇਟ, 12 ਜੂਨ ਤੱਕ ਹੋ ਗਈ ਵੱਡੀ ਭਵਿੱਖਬਾਣੀ, ਅੱਜ...
  • big warning for punjab drivers
    ਪੰਜਾਬ ਦੇ ਵਾਹਨ ਚਾਲਕਾਂ ਲਈ ਵੱਡੀ ਚਿਤਾਵਨੀ! ਘਰੋਂ ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ...
  • mehatpur  youth  s death case
    ਨੌਜਵਾਨ ਦੀ ਮੌਤ ’ਤੇ ਬਵਾਲ: ਪੁਲਸ ਨੇ ਕਿਹਾ-ਆਤਮ ਰੱਖਿਆ 'ਚ ਚਲਾਈ ਗੋਲੀ, ਪਰਿਵਾਰ...
  • congress  s attack in jalandhar
    ਜਲੰਧਰ 'ਚ ਕਾਂਗਰਸ ਦਾ ਹੱਲਾ-ਬੋਲ: ਮਹਿੰਦਰ ਭਗਤ ਦਾ ਦਫ਼ਤਰ ਘੇਰਨ ਦੌਰਾਨ...
Trending
Ek Nazar
young man climbed the tower with his daughter

ਧੀ ਸਮੇਤ ਟਾਵਰ 'ਤੇ ਚੜਿਆ ਨੌਜਵਾਨ, ਪਤਨੀ ਦੇ ਨਾਜਾਇਜ਼ ਸੰਬੰਧਾਂ ਤੋਂ ਦੁਖੀ ਹੋ ਕੇ...

long power cut

ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਇਨ੍ਹਾਂ ਇਲਾਕਿਆਂ 'ਚ ਪੂਰਾ...

do not let others eyes fall on these 3 things

ਰੇਤ ਵਾਂਗ ਹੱਥੋਂ ਨਿਕਲ ਜਾਵੇਗੀ ਸਾਰੀ ਦੌਲਤ, ਘਰ ਦੀਆਂ ਇਨ੍ਹਾਂ 3 ਚੀਜ਼ਾਂ 'ਤੇ ਨਾ...

whatsapp may introduce view once text messages

ਇਕ ਵਾਰ ਪੜ੍ਹਦੇ ਹੀ ਗਾਇਬ ਹੋ ਜਾਵੇਗਾ ਮੈਸੇਜ! WhatsApp ਲਿਆ ਰਿਹਾ ਨਵਾਂ...

heavy rain and thunderstorm warning in 17 states

17 ਸੂਬਿਆਂ 'ਚ ਭਾਰੀ ਮੀਂਹ-ਹਨੇਰੀ ਦੀ ਚਿਤਾਵਨੀ! ਮੌਸਮ ਵਿਭਾਗ ਨੇ ਜਾਰੀ ਕਰ'ਤਾ...

imran khan and his wife

ਪਾਕਿਸਤਾਨ ਸਰਕਾਰ ਨੇ ਇਮਰਾਨ ਖਾਨ ਅਤੇ ਉਨ੍ਹਾਂ ਦੀ ਪਤਨੀ ਦੇ ਅਧਿਕਾਰਾਂ ਦਾ ਕੀਤਾ ਘਾਣ

israeli forces in west bank

ਇਜ਼ਰਾਈਲੀ ਫੌਜ ਦੀ ਗੋਲੀਬਾਰੀ 'ਚ ਫਲਸਤੀਨੀ ਜਵਾਕ ਦੀ ਮੌਤ

ind vs afg kl rahul scored hundred vs afghanista

ਸੈਂਕੜਾ ਠੋਕਦੇ ਹੀ KL ਰਾਹੁਲ ਦਾ ਟੁੱਟਾ ਦਿਲ, 12 ਮਹੀਨਿਆਂ 'ਚ ਤੀਜੀ ਵਾਰ ਕਰ'ਤੀ...

trump iake big step

ਚੀਨ ਦੀ ਚੇਤਾਵਨੀ ਦੇ ਬਾਵਜੂਦ ਟਰੰਪ ਚੁੱਕਣ ਜਾ ਰਹੇ ਵੱਡਾ ਕਦਮ

vastu tips staircase storage savings tips

ਘਰ 'ਚ ਨਹੀਂ ਰੁਕੇਗਾ ਪੈਸਾ! ਪੌੜੀਆਂ ਦੇ ਹੇਠਾਂ ਭੁੱਲ ਕੇ ਵੀ ਨਾ ਰੱਖੋ ਇਹ ਚੀਜ਼ਾਂ

cjp protest jantar mantra hit spray man

ਜੰਤਰ-ਮੰਤਰ 'ਤੇ ਹਾਈ-ਵੋਲਟੇਜ ਡਰਾਮਾ, CJP ਪ੍ਰਦਰਸ਼ਨ 'ਚ 'ਹਿੱਟ' ਸਪਰੇਅ ਲੈ ਕੇ...

the girl who sang in jagratas for 500 rupees became a bollywood queen

500 ਰੁਪਏ ਲਈ ਜਗਰਾਤਿਆਂ 'ਚ ਗਾਉਣ ਵਾਲੀ ਕੁੜੀ ਬਣੀ ਬਾਲੀਵੁੱਡ ਕੁਈਨ ! ਮਿਊਜ਼ਿਕ...

gujarat car truck collision 5 people

ਗੁਜਰਾਤ 'ਚ ਕਾਰ-ਟਰੱਕ ਦੀ ਭਿਆਨਕ ਟੱਕਰ, 5 ਲੋਕਾਂ ਦੀ ਮੌਤ, ਵਾਹਨਾਂ ਦੇ ਉੱਡੇ...

trump promises to farmers

ਅਸੀਂ 1000 ਫੀਸਦੀ ਤੁਹਾਡੇ ਨਾਲ! ਟਰੰਪ ਨੇ ਕਿਸਾਨ ਭਾਈਚਾਰੇ ਨਾਲ ਕੀਤੇ ਵੱਡੇ ਵਾਅਦੇ

salman khan s ex girlfriend came to support the film black buck

ਫਿਲਮ 'ਕਾਲਾ ਹਿਰਨ' ਦੇ ਹੱਕ 'ਚ ਨਿਤਰੀ ਸਲਮਾਨ ਖਾਨ ਦੀ Ex Girlfriend ! ਦੇ'ਤਾ...

mallikarjun kharge  rajya sabha elections  candidate  nomination papers

ਰਾਜ ਸਭਾ ਜਾਣਗੇ ਕਾਂਗਰਸ ਪ੍ਰਧਾਨ ! ਚੋਣਾਂ ਲਈ ਭਰੀ ਨਾਮੀਨੇਸ਼ਨ

famous actor passes away

ਮਸ਼ਹੂਰ ਅਦਾਕਾਰ ਦੇ ਛੱਡੀ ਦੁਨੀਆ, ਹਾਲੀਵੁੱਡ ਇੰਡਸਟਰੀ 'ਚ ਪਸਰਿਆ ਮਾਤਮ

major action by rbi

RBI ਦਾ ਵੱਡਾ ਐਕਸ਼ਨ! ਇਸ ਬੈਂਕ 'ਤੇ ਠੋਕਿਆ ਲੱਖਾਂ ਦਾ ਜੁਰਮਾਨਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • man brutally murdered in banur
      Punjab: ਖੇਤਾਂ 'ਚ ਪਾਣੀ ਲਾਉਣ ਗਏ ਵਿਅਕਤੀ ਦਾ ਬੇਰਹਿਮੀ ਨਾਲ ਕਤਲ, ਖ਼ੂਨ ਨਾਲ...
    • major administrative reshuffle senior ias transfers
      ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ: ਸੀਨੀਅਰ IAS ਦੇ ਤਬਾਦਲੇ, ਕਈ ਵਿਭਾਗਾਂ ’ਚ...
    • man who threatened to blow up punjab secretariat sent back to tihar jail
      ਪੰਜਾਬ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲੇ ਨੂੰ ਮੁੜ ਤਿਹਾੜ ਜੇਲ੍ਹ...
    • young man climbed the tower with his daughter
      ਧੀ ਸਮੇਤ ਟਾਵਰ 'ਤੇ ਚੜਿਆ ਨੌਜਵਾਨ, ਪਤਨੀ ਦੇ ਨਾਜਾਇਜ਼ ਸੰਬੰਧਾਂ ਤੋਂ ਦੁਖੀ ਹੋ ਕੇ...
    • big relief for people regarding electricity connections
      ਬਿਜਲੀ ਕੁਨੈਕਸ਼ਨਾਂ ਨੂੰ ਲੈ ਕੇ ਲੋਕਾਂ ਨੂੰ ਵੱਡੀ ਰਾਹਤ! ਪੰਜਾਬ-ਹਰਿਆਣਾ ਹਾਈਕੋਰਟ...
    • 3 people arrested with heroin
      ਵੱਖ-ਵੱਖ ਥਾਵਾਂ ਤੋਂ ਹੈਰੋਇਨ ਸਮੇਤ 3 ਲੋਕ ਗ੍ਰਿਫ਼ਤਾਰ
    • fir case
      ਵਿਆਹੁਤਾ ਕੋਲੋਂ ਹੋਰ ਦਾਜ ਮੰਗਣ ਅਤੇ ਕੁੱਟਮਾਰ ਕਰਕੇ ਘਰੋਂ ਕੱਢਿਆ, ਮਾਮਲਾ ਦਰਜ
    • big on punjab weather
      ਪੰਜਾਬ ਦੇ ਮੌਸਮ ਦੀ ਵੱਡੀ ਅਪਡੇਟ, 12 ਜੂਨ ਤੱਕ ਹੋ ਗਈ ਵੱਡੀ ਭਵਿੱਖਬਾਣੀ, ਅੱਜ...
    • major incident at a liquor shop in punjab
      ਪੰਜਾਬ 'ਚ ਸ਼ਰਾਬ ਦੇ ਠੇਕੇ 'ਤੇ ਵੱਡੀ ਵਾਰਦਾਤ, ਕਰਿੰਦੇ ਦੇ ਹੱਥ-ਪੈਰ ਨੂੜ ਕੇ ਅੱਧੀ...
    • big warning for punjab drivers
      ਪੰਜਾਬ ਦੇ ਵਾਹਨ ਚਾਲਕਾਂ ਲਈ ਵੱਡੀ ਚਿਤਾਵਨੀ! ਘਰੋਂ ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +