Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 21, 2026

    2:16:00 AM

  • major incident in punjab

    ਪੰਜਾਬ 'ਚ ਵੱਡੀ ਵਾਰਦਾਤ ! ਦਿਨ-ਦਿਹਾੜੇ ਗੋਲੀਆਂ ਮਾਰ...

  • sangrur dc office

    ਵੱਡੀ ਖ਼ਬਰ: ਸੰਗਰੂਰ ਦੇ ਡੀ. ਸੀ. ਦਫ਼ਤਰ ਅੱਗੇ...

  • indian cricket team

    ਬਦਲ ਜਾਵੇਗਾ TEAM INDIA ਦਾ ਕਪਤਾਨ! ਸ਼ੁਭਮਨ ਗਿੱਲ...

  • vigilance bureau action

    5,00,000 ਰੁਪਏ ਰਿਸ਼ਵਤ ਲੈਂਦਾ ਵੱਡਾ ਅਫ਼ਸਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Roopnagar-Nawanshahr
  • ਰਾਸ਼ਨ ਕਾਰਡ ਧਾਰਕ ਦੇਣ ਧਿਆਨ! ਆਪਣਾ ਨਾਮ ਦਰਜ ਕਰਵਾਉਣ ਨੂੰ ਲੈ ਕੇ ਪੰਜਾਬ 'ਚ...

PUNJAB News Punjabi(ਪੰਜਾਬ)

ਰਾਸ਼ਨ ਕਾਰਡ ਧਾਰਕ ਦੇਣ ਧਿਆਨ! ਆਪਣਾ ਨਾਮ ਦਰਜ ਕਰਵਾਉਣ ਨੂੰ ਲੈ ਕੇ ਪੰਜਾਬ 'ਚ...

  • Edited By Shivani Attri,
  • Updated: 27 Aug, 2026 02:18 PM
Roopnagar-Nawanshahr
ration card holders should pay attention
  • Share
    • Facebook
    • Tumblr
    • Linkedin
    • Twitter
  • Comment

ਔੜ/ਚੱਕਦਾਨਾ (ਛਿੰਜੀ)-ਪੰਜਾਬ ਸਰਕਾਰ ਵੱਲੋਂ ਗ਼ਰੀਬ ਅਤੇ ਲੋੜਵੰਦ ਪਰਿਵਾਰਾਂ ਨੂੰ ਸਰਕਾਰੀ ਰਾਸ਼ਨ ਸਕੀਮਾਂ ਦਾ ਲਾਭ ਮੁਹੱਈਆ ਕਰਵਾਉਣ ਲਈ ਰਾਸ਼ਨ ਕਾਰਡਾਂ ਸਬੰਧੀ ਕੀਤੀ ਜਾ ਰਹੀ ਕਾਰਵਾਈ ਦੇ ਚੱਲਦਿਆਂ ਇਨ੍ਹੀਂ ਦਿਨੀਂ ਪਿੰਡਾਂ ਤੋਂ ਲੈ ਕੇ ਸ਼ਹਿਰਾਂ ਤੱਕ ਲੋਕਾਂ ਵਿਚ ਰਾਸ਼ਨ ਕਾਰਡ ਬਣਵਾਉਣ ਅਤੇ ਆਪਣਾ ਨਾਮ ਦਰਜ ਕਰਵਾਉਣ ਲਈ ਭਾਰੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ। ਹਾਲਾਤ ਇਹ ਬਣ ਗਏ ਹਨ ਕਿ ਜਿਵੇਂ ਪੂਰਾ ਪੰਜਾਬ ਹੀ ਗ਼ਰੀਬ ਹੋ ਗਿਆ ਹੋਵੇ।

ਹੈਰਾਨੀ ਦੀ ਗੱਲ ਇਹ ਹੈ ਕਿ ਜਿੱਥੇ ਅਸਲ ਵਿਚ ਲੋੜਵੰਦ ਪਰਿਵਾਰ ਸਰਕਾਰੀ ਸਹਾਇਤਾ ਦੀ ਉਡੀਕ ਕਰ ਰਹੇ ਹਨ, ਉੱਥੇ ਕਥਿਤ ਤੌਰ 'ਤੇ ਆਰਥਿਕ ਤੌਰ 'ਤੇ ਸਮਰੱਥ ਪਰਿਵਾਰਾਂ ਵੱਲੋਂ ਵੀ ਰਾਸ਼ਨ ਕਾਰਡਾਂ ਸਬੰਧੀ ਫਾਰਮ ਭਰਨ ਦੀ ਦੌੜ ਵਿਚ ਸ਼ਾਮਲ ਹੋਣ ਦੀਆਂ ਗੱਲਾਂ ਸਾਹਮਣੇ ਆ ਰਹੀਆਂ ਹਨ। ਪਿੰਡਾਂ ਵਿੱਚ ਇਨ੍ਹਾਂ ਦਿਨਾਂ 'ਚ ਰਾਸ਼ਨ ਕਾਰਡਾਂ ਸਬੰਧੀ ਫਾਰਮ ਭਰਨ ਨੂੰ ਲੈ ਕੇ ਲੋਕਾਂ 'ਚ ਕਾਫ਼ੀ ਚਰਚਾ ਹੈ। ਕਈ ਥਾਵਾਂ 'ਤੇ ਲੋਕ ਆਪਣੇ ਪਰਿਵਾਰਕ ਮੈਂਬਰਾਂ ਦੇ ਵੇਰਵੇ ਇਕੱਠੇ ਕਰਕੇ ਫਾਰਮ ਜਮ੍ਹਾ ਕਰਵਾਉਣ ਲਈ ਸਰਗਰਮ ਨਜ਼ਰ ਆ ਰਹੇ ਹਨ।

ਇਹ ਵੀ ਪੜ੍ਹੋ: ਰੱਖੜ ਪੁੰਨਿਆ 'ਤੇ ਵੱਡੀਆਂ ਕਾਨਫ਼ਰੰਸਾਂ! ਵਧੇਗਾ ਪੰਜਾਬ ਦਾ ਸਿਆਸੀ ਪਾਰਾ

ਲੋਕਾਂ ਦਾ ਕਹਿਣਾ ਹੈ ਕਿ ਜੇਕਰ ਸਰਕਾਰੀ ਸਕੀਮ ਦਾ ਲਾਭ ਮਿਲਣਾ ਹੈ ਤਾਂ ਹਰ ਕੋਈ ਆਪਣਾ ਨਾਮ ਇਸ ਵਿਚ ਸ਼ਾਮਲ ਕਰਵਾਉਣਾ ਚਾਹੁੰਦਾ ਹੈ। ਇਸ ਦੌੜ ਕਾਰਨ ਕਈ ਥਾਵਾਂ 'ਤੇ ਅਜਿਹੇ ਪਰਿਵਾਰ ਵੀ ਫਾਰਮ ਭਰਦੇ ਵਿਖਾਈ ਦੇ ਰਹੇ ਹਨ, ਜਿਨ੍ਹਾਂ ਦੀ ਆਰਥਿਕ ਹਾਲਤ ਬਹੁਤ ਵਧੀਆ ਹੈ। ਸਰਕਾਰ ਵੱਲੋਂ ਗ਼ਰੀਬ ਅਤੇ ਲੋੜਵੰਦ ਪਰਿਵਾਰਾਂ ਲਈ ਚਲਾਈਆਂ ਜਾਂਦੀਆਂ ਰਾਸ਼ਨ ਸਕੀਮਾਂ ਦਾ ਮੁੱਖ ਮਕਸਦ ਇਹ ਹੈ ਕਿ ਕੋਈ ਵੀ ਲੋੜਵੰਦ ਪਰਿਵਾਰ ਭੁੱਖਾ ਨਾ ਰਹੇ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਲੋਕਾਂ ਨੂੰ ਰਾਹਤ ਮਿਲ ਸਕੇ ਪਰ ਜੇਕਰ ਸਮਰੱਥ ਲੋਕ ਵੀ ਸਿਰਫ਼ ਸਰਕਾਰੀ ਲਾਭ ਹਾਸਲ ਕਰਨ ਦੀ ਇੱਛਾ ਨਾਲ ਇਨ੍ਹਾਂ ਸਕੀਮਾਂ ਵਿਚ ਆਪਣਾ ਨਾਮ ਦਰਜ ਕਰਵਾਉਣ ਲਈ ਅੱਗੇ ਆਉਂਦੇ ਹਨ ਤਾਂ ਇਸ ਨਾਲ ਅਸਲ ਲੋੜਵੰਦ ਪਰਿਵਾਰਾਂ ਦੇ ਹੱਕ ਪ੍ਰਭਾਵਿਤ ਹੋ ਸਕਦੇ ਹਨ।

ਲੋਕਾਂ ਦਾ ਕਹਿਣਾ ਹੈ ਕਿ ਸਰਕਾਰ ਨੂੰ ਰਾਸ਼ਨ ਕਾਰਡਾਂ ਦੀ ਜਾਂਚ-ਪੜਤਾਲ ਦਾ ਕੰਮ ਪੂਰੀ ਪਾਰਦਰਸ਼ਤਾ ਨਾਲ ਕਰਨਾ ਚਾਹੀਦਾ ਹੈ, ਜਿਹੜੇ ਪਰਿਵਾਰ ਅਸਲ ਵਿਚ ਸਰਕਾਰੀ ਸਹਾਇਤਾ ਦੇ ਹੱਕਦਾਰ ਹਨ, ਉਨ੍ਹਾਂ ਨੂੰ ਬਿਨਾਂ ਕਿਸੇ ਪ੍ਰੇਸ਼ਾਨੀ ਦੇ ਲਾਭ ਮਿਲਣਾ ਚਾਹੀਦਾ ਹੈ, ਜਦਕਿ ਜਿਹੜੇ ਲੋਕ ਨਿਰਧਾਰਤ ਮਾਪਦੰਡਾਂ ਮੁਤਾਬਕ ਯੋਗ ਨਹੀਂ ਹਨ, ਉਨ੍ਹਾਂ ਦੀਆਂ ਅਰਜ਼ੀਆਂ ਦੀ ਨਿਯਮਾਂ ਮੁਤਾਬਕ ਜਾਂਚ ਹੋਣੀ ਚਾਹੀਦੀ ਹੈ।

ਇਹ ਵੀ ਪੜ੍ਹੋ: ਲੁਧਿਆਣਾ 'ਚ ਪੈ ਗਿਆ ਡਾਕਾ! 20 ਮਿੰਟਾਂ 'ਚ ਵੱਡਾ ਕਾਂਡ ਕਰਕੇ ਫਰਾਰ ਹੋਏ ਲੁਟੇਰੇ

ਪਿੰਡਾਂ ਦੇ ਲੋਕਾਂ ਦਾ ਕਹਿਣਾ ਹੈ ਕਿ ਸਰਕਾਰੀ ਰਿਕਾਰਡਾਂ ਦੀ ਜਾਂਚ ਕਰਕੇ ਅਸਲ ਲੋੜਵੰਦ ਪਰਿਵਾਰਾਂ ਦੀ ਪਛਾਣ ਕਰਨੀ ਬਹੁਤ ਜ਼ਰੂਰੀ ਹੈ। ਕਈ ਪਰਿਵਾਰ ਅਜਿਹੇ ਹਨ, ਜਿਨ੍ਹਾਂ ਦੀ ਆਮਦਨ ਬਹੁਤ ਘੱਟ ਹੈ ਅਤੇ ਘਰ ਦਾ ਗੁਜ਼ਾਰਾ ਮੁਸ਼ਕਿਲ ਨਾਲ ਚੱਲਦਾ ਹੈ। ਅਜਿਹੇ ਪਰਿਵਾਰਾਂ ਲਈ ਸਰਕਾਰੀ ਰਾਸ਼ਨ ਸਕੀਮ ਇਕ ਵੱਡਾ ਸਹਾਰਾ ਬਣਦੀ ਹੈ। ਦੂਜੇ ਪਾਸੇ ਜੇਕਰ ਆਰਥਿਕ ਤੌਰ 'ਤੇ ਮਜ਼ਬੂਤ ਲੋਕ ਵੀ ਇਸ ਸਹੂਲਤ ਦਾ ਲਾਭ ਲੈਣ ਦੀ ਕੋਸ਼ਿਸ਼ ਕਰਨ ਤਾਂ ਸਰਕਾਰੀ ਸ੍ਰੋਤਾਂ ਦਾ ਸਹੀ ਵਰਤੋਂ ਹੋਣ ’ਤੇ ਸਵਾਲ ਖੜ੍ਹੇ ਹੋਣੇ ਸੁਭਾਵਿਕ ਹਨ। ਇਸ ਸਬੰਧੀ ਲੋਕਾਂ ਨੇ ਸਰਕਾਰ ਅਤੇ ਸਬੰਧਤ ਵਿਭਾਗ ਤੋਂ ਮੰਗ ਕੀਤੀ ਹੈ ਕਿ ਰਾਸ਼ਨ ਕਾਰਡਾਂ ਲਈ ਆਉਣ ਵਾਲੀਆਂ ਅਰਜ਼ੀਆਂ ਦੀ ਨਿਰਪੱਖ ਜਾਂਚ ਕੀਤੀ ਜਾਵੇ ਅਤੇ ਯੋਗਤਾ ਦੇ ਨਿਰਧਾਰਤ ਮਾਪਦੰਡਾਂ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾਵੇ। ਇਸ ਨਾਲ ਇਕ ਪਾਸੇ ਸਰਕਾਰੀ ਯੋਜਨਾ ਦਾ ਮਕਸਦ ਪੂਰਾ ਹੋਵੇਗਾ ਅਤੇ ਦੂਜੇ ਪਾਸੇ ਅਸਲ ਗਰੀਬ ਪਰਿਵਾਰਾਂ ਨੂੰ ਉਨ੍ਹਾਂ ਦਾ ਹੱਕ ਮਿਲ ਸਕੇਗਾ।

ਇਹ ਵੀ ਪੜ੍ਹੋ: ਜਲੰਧਰ ਦੇ ਮਸ਼ਹੂਰ ਸਪਾ ਸੈਂਟਰ 'ਚ ਪੁਲਸ ਦੀ ਰੇਡ! ਇਤਰਾਜ਼ਯੋਗ ਹਾਲਾਤ 'ਚ ਫੜੇ ਮੁੰਡੇ-ਕੁੜੀਆਂ
ਰਾਸ਼ਨ ਕਾਰਡਾਂ ਨੂੰ ਲੈ ਕੇ ਚੱਲ ਰਹੀ ਇਸ ਦੌੜ ਨੇ ਇਕ ਗੰਭੀਰ ਸਵਾਲ ਵੀ ਖੜ੍ਹਾ ਕਰ ਦਿੱਤਾ ਹੈ ਕਿ ਆਖ਼ਰ ਸਰਕਾਰੀ ਰਾਸ਼ਨ ਦੀ ਲੋੜ ਕਿਸ ਨੂੰ ਹੈ ਅਤੇ ਇਸ ਦਾ ਲਾਭ ਕਿਸ ਨੂੰ ਮਿਲਣਾ ਚਾਹੀਦਾ ਹੈ? ਜੇਕਰ ਹਰ ਵਰਗ ਦੇ ਲੋਕ ਸਿਰਫ਼ ਇਸ ਕਰਕੇ ਫਾਰਮ ਭਰ ਰਹੇ ਹਨ ਕਿ ਸਰਕਾਰੀ ਸਹੂਲਤ ਮਿਲ ਸਕਦੀ ਹੈ ਤਾਂ ਫਿਰ ਉਨ੍ਹਾਂ ਪਰਿਵਾਰਾਂ ਬਾਰੇ ਸੋਚਣਾ ਵੀ ਜ਼ਰੂਰੀ ਹੈ ਜੋ ਸੱਚਮੁੱਚ ਆਰਥਿਕ ਤੰਗੀ ਦਾ ਸਾਹਮਣਾ ਕਰ ਰਹੇ ਹਨ।

ਲੋਕਾਂ ਦਾ ਕਹਿਣਾ ਹੈ ਕਿ ਸਰਕਾਰੀ ਸਕੀਮਾਂ ਲੋਕਾਂ ਦੀ ਸਹੂਲਤ ਅਤੇ ਭਲਾਈ ਲਈ ਹੁੰਦੀਆਂ ਹਨ ਪਰ ਇਨ੍ਹਾਂ ਦਾ ਲਾਭ ਲੈਣ ਲਈ ਯੋਗਤਾ ਅਤੇ ਨਿਯਮਾਂ ਦੀ ਪਾਲਣਾ ਕਰਨਾ ਵੀ ਹਰ ਨਾਗਰਿਕ ਦੀ ਜ਼ਿੰਮੇਵਾਰੀ ਹੈ। ਜੇਕਰ ਕੋਈ ਵਿਅਕਤੀ ਯੋਗ ਨਾ ਹੋਣ ਦੇ ਬਾਵਜੂਦ ਗਲਤ ਜਾਣਕਾਰੀ ਦੇ ਕੇ ਸਰਕਾਰੀ ਲਾਭ ਹਾਸਲ ਕਰਨ ਦੀ ਕੋਸ਼ਿਸ਼ ਕਰਦਾ ਹੈ ਤਾਂ ਇਸ ਨਾਲ ਲੋੜਵੰਦਾਂ ਦਾ ਹੱਕ ਮਾਰਿਆ ਜਾ ਸਕਦਾ ਹੈ। ਇਸ ਲਈ ਹੁਣ ਲੋੜ ਇਸ ਗੱਲ ਦੀ ਹੈ ਕਿ ਰਾਸ਼ਨ ਕਾਰਡਾਂ ਦੀ ਪ੍ਰਕਿਰਿਆ ਨੂੰ ਸਿਰਫ਼ ਫਾਰਮ ਭਰਨ ਤੱਕ ਸੀਮਤ ਨਾ ਰੱਖਿਆ ਜਾਵੇ, ਸਗੋਂ ਹਰ ਅਰਜ਼ੀ ਦੀ ਨਿਯਮਾਂ ਅਨੁਸਾਰ ਜਾਂਚ ਕਰਕੇ ਇਹ ਯਕੀਨੀ ਬਣਾਇਆ ਜਾਵੇ ਕਿ ਸਰਕਾਰੀ ਅਨਾਜ ਦਾ ਲਾਭ ਅਸਲ ਹੱਕਦਾਰ ਪਰਿਵਾਰਾਂ ਤੱਕ ਹੀ ਪਹੁੰਚੇ। ਤਦ ਹੀ ਇਸ ਯੋਜਨਾ ਦਾ ਅਸਲ ਮਕਸਦ ਪੂਰਾ ਹੋ ਸਕੇਗਾ ਅਤੇ ਗਰੀਬ ਦੇ ਹਿੱਸੇ ਦਾ ਰਾਸ਼ਨ ਕਿਸੇ ਸਮਰੱਥ ਵਿਅਕਤੀ ਦੀ ਝੋਲੀ ਵਿਚ ਜਾਣ ਤੋਂ ਬਚਾਇਆ ਜਾ ਸਕੇਗਾ।

ਇਹ ਵੀ ਪੜ੍ਹੋ:ਪੰਜਾਬ: ਮੈਡੀਕਲ ਦੇ 4 ਵਿਦਿਆਰਥੀਆਂ ਨਾਲ ਵਾਪਰਿਆ ਵੱਡਾ ਹਾਦਸਾ! ਇਕ ਦੀ ਮੌਤ, ਕਾਰ ਦੇ ਉੱਡੇ ਪਰਖੱਚੇ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Ration card holders
  • punjab Ration card holders
  • ਰਾਸ਼ਨ ਕਾਰਡ ਧਾਰਕ
  • ਸਰਕਾਰੀ ਰਾਸ਼ਨ ਸਕੀਮ

ਪੰਜਾਬ ਖ਼ਿਲਾਫ਼ ਵੱਡੀ ਅੱਤਵਾਦੀ ਸਾਜ਼ਿਸ਼! ਮਲੇਸ਼ੀਆ ਤੋਂ DEPORT ਹੋਏ ਮੁਲਜ਼ਮਾਂ ਦੇ ਵੱਡੇ ਖ਼ੁਲਾਸੇ

NEXT STORY

Stories You May Like

  • new ration cards beneficiaries
    ਪੰਜਾਬ : ਨਵੇਂ ਰਾਸ਼ਨ ਕਾਰਡਾਂ ਨੂੰ ਲੈ ਕੇ ਵੱਡੀ ਖ਼ਬਰ, ਦਰਖਾਸਤਾਂ ਦੀ ਪੜਤਾਲ ਹੋਈ ਸ਼ੁਰੂ
  • focused on giving my best performance in asian games  jyoti
    ਏਸ਼ੀਅਨ ਖੇਡਾਂ ਵਿੱਚ ਆਪਣਾ ਸਰਵੋਤਮ ਪ੍ਰਦਰਸ਼ਨ ਦੇਣ 'ਤੇ ਧਿਆਨ ਕੇਂਦ੍ਰਿਤ: ਤੀਰਅੰਦਾਜ਼ ਜੋਤੀ
  • case registered against four individuals for land ownership
    ਜਾਅਲੀ ਵਸੀਅਤ ਤਿਆਰ ਕਰਵਾ ਕੇ ਜ਼ਮੀਨ ਦਾ ਇੰਤਕਾਲ ਕਰਵਾਉਣ ਦੇ ਆਰੋਪ ਹੇਠ 4 ਖ਼ਿਲਾਫ਼ ਮਾਮਲਾ ਦਰਜ
  • customer wins in 7 year old credit card case  sbi card to compensate
    7 ਸਾਲ ਪੁਰਾਣੇ ਕ੍ਰੈਡਿਟ ਕਾਰਡ ਕੇਸ 'ਚ ਗਾਹਕ ਦੀ ਜਿੱਤ, SBI ਕਾਰਡ ਦੇਵੇਗਾ ਮੁਆਵਜ਼ਾ
  • 13000 bpl  aay ration card holders name removed
    ਹਰਿਆਣਾ 'ਚ 13 ਹਜ਼ਾਰ ਤੋਂ ਵੱਧ BPL ਤੇ AAY ਰਾਸ਼ਨ ਕਾਰਡ ਧਾਰਕਾਂ ਨੂੰ ਝਟਕਾ, ਕੱਟੇ ਨਾਮ, ਹੈਰਾਨ ਕਰੇਗੀ ਵਜ੍ਹਾ
  • case registered against unidentified person for marrying minor girl
    ਨਾਬਾਲਗ ਕੁੜੀ ਨਾਲ ਵਿਆਹ ਕਰਵਾਉਣ ਵਾਲੇ ਇਕ ਅਣਪਛਾਤੇ ਵਿਅਕਤੀ 'ਤੇ ਮਾਮਲਾ ਦਰਜ
  • highcourt strict on da of employees in punjab
    ਪੰਜਾਬ 'ਚ ਮੁਲਾਜ਼ਮਾਂ ਦੇ DA ਨੂੰ ਲੈ ਕੇ ਹਾਈਕੋਰਟ ਸਖ਼ਤ, ਪੜ੍ਹੋ ਪੂਰੀ ਖ਼ਬਰ
  • government reprimanded for not paying gratuity
    ਸੇਵਾਮੁਕਤ ਪ੍ਰਿੰਸੀਪਲ ਸਕੱਤਰ ਨੂੰ ਗ੍ਰੈਚੂਟੀ ਨਾ ਦੇਣ ’ਤੇ ਸਰਕਾਰ ਨੂੰ ਪਈ ਝਾੜ, 7 ਫ਼ੀਸਦੀ ਵਿਆਜ ਦੇਣ ਦੇ ਹੁਕਮ
  • jathedar gargajj kartarpur
    ਨੌਜਵਾਨਾਂ ਨੂੰ ਬਾਣੀ, ਬਾਣੇ ਤੇ ਸਿੱਖੀ ਦੇ ਮਾਰਗ ਨਾਲ ਜੋੜਨਾ ਸਮੇਂ ਦੀ ਲੋੜ-...
  • government procurement of paddy begins
    1 ਅਕਤੂਬਰ ਤੋਂ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ, ਜਲੰਧਰ DC ਨੇ 78 ਮੰਡੀਆਂ 'ਚ...
  • 17 kg of heroin seized in punjab 3 accused arrested
    ਪੰਜਾਬ 'ਚ ਫੜ੍ਹੀ ਗਈ 17 ਕਿੱਲੋ ਹੈਰੋਇਨ! 3 ਮੁਲਜ਼ਮ ਗ੍ਰਿਫ਼ਤਾਰ, ਸਰਹੱਦੋਂ ਪਾਰ...
  • monsoon withdrawal from punjab  know the forecast for the next 5 days
    ਪੰਜਾਬ 'ਚੋਂ ਮਾਨਸੂਨ ਦੀ ਰਵਾਨਗੀ, ਅਗਲੇ 5 ਦਿਨਾਂ ਦਾ ਜਾਣੋ ਹਾਲ
  • antim ardas held for former minister bhagat chunni lal
    ਸਾਬਕਾ ਮੰਤਰੀ ਭਗਤ ਚੁੰਨੀ ਲਾਲ ਦੀ ਹੋਈ ਅੰਤਿਮ ਅਰਦਾਸ, ਕਈ ਆਗੂਆਂ ਨੇ ਪਹੁੰਚ ਦਿੱਤੀ...
  • four consecutive holidays in punjab
    ਪੰਜਾਬ 'ਚ ਲਗਾਤਾਰ 4 ਛੁੱਟੀਆਂ! ਲੱਗਣਗੀਆਂ ਸਰਕਾਰੀ ਮੁਲਾਜ਼ਮਾਂ ਦੀਆਂ ਮੌਜਾਂ
  • boy missing from geeta colony  jalandhar
    ਜਲੰਧਰ ਵਿਖੇ ਗੀਤਾ ਕਾਲੋਨੀ 'ਚੋਂ ਲਾਪਤਾ ਹੋਇਆ ਮੁੰਡਾ
  • blogger gopi shoker s brother mani shoker arrested
    ਵਲੌਗਰ ਗੋਪੀ ਸ਼ੋਕਰ ਦੇ ਭਰਾ ਮਨੀ ਸ਼ੋਕਰ ਨੇ ਸਬ-ਇੰਸਪੈਕਟਰ 'ਤੇ ਚਲਾਈਆਂ ਗੋਲੀਆਂ,...
Trending
Ek Nazar
people of these 3 zodiac signs will be rolling in money

ਇਹ 3 ਰਾਸ਼ੀਆਂ ਵਾਲੇ ਅਗਲੇ 42 ਦਿਨ ਨੋਟਾਂ 'ਚ ਖੇਡਣਗੇ ! ਬਣ ਰਿਹੈ ਦੁਰਲੱਭ ਸੰਜੋਗ

famous actress admitted to hospital

ਮਸ਼ਹੂਰ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ 'ਚ ਚੱਲ ਰਿਹੈ ਇਲਾਜ, ਸਾਹਮਣੇ ਆਈ ਤਸਵੀਰ

trump returned

ਪੱਛਮੀ ਏਸ਼ੀਆ 'ਚ ਵਧ ਰਹੇ ਤਣਾਅ ਵਿਚਕਾਰ ਟਰੰਪ ਛੁੱਟੀਆਂ ਤੋਂ ਪਰਤੇ

great news for government employees 8th pay commission

ਸਰਕਾਰੀ ਕਰਮਚਾਰੀਆਂ ਦੀ ਬੱਲੇ-ਬੱਲੇ! 8th Pay Commission ਤੋਂ ਪਹਿਲਾਂ ਸਰਕਾਰ ਨੇ...

big news for indian community

ਹੁਣ ਭਾਰਤ ਆਉਣ ਦੀ ਲੋੜ ਨਹੀਂ , ਕੈਨੇਡਾ 'ਚ ਮਿਲੀ 'ਅਸਥੀ ਵਿਸਰਜਨ' ਦੀ ਸਹੂਲਤ

25  of the world  s doctors are over 55

ਦੁਨੀਆ ਦੇ 25 ਫੀਸਦੀ ਡਾਕਟਰ 55 ਤੋਂ ਪਾਰ, ਅਮੀਰ ਦੇਸ਼ਾਂ ’ਚ ਹਰ ਤੀਜਾ ਡਾਕਟਰ...

trade talks

ਭਾਰਤ ਅਤੇ ਕੈਨੇਡਾ ਦਰਮਿਆਨ ਸਾਲ ਦੇ ਅੰਤ ਤੱਕ ਮੁਕਤ ਵਪਾਰ ਸਮਝੌਤਾ ਹੋਣ ਦੀ ਉਮੀਦ:...

famous 40 year old actress to become a mother without getting married

40 ਸਾਲ ਦੀ ਉਮਰ 'ਚ ਬਿਨਾਂ ਵਿਆਹ ਦੇ ਮਾਂ ਬਣੇਗੀ ਮਸ਼ਹੂਰ ਅਦਾਕਾਰਾ ! ਦਿੱਤਾ ਵੱਡਾ...

military support for saudi arabia

ਤੁਰਕੀ ਨੇ ਸਾਊਦੀ ਅਰਬ ਨੂੰ ਫੌਜੀ ਸਹਾਇਤਾ ਦੇਣ ਦੇ ਦਿੱਤੇ ਸੰਕੇਤ

raj grewal sued

ਗੁਰੂ ਘਰਾਂ ਦੀ ਜਾਇਦਾਦ 'ਤੇ 1.5 ਕਰੋੜ ਡਾਲਰ ਦਾ ਕਰਜ਼ਾ ਲੈਣ ਦੇ ਮਾਮਲੇ 'ਚ ਸਾਬਕਾ...

salman khan trolls katrina kaif post pregnancy weight gain

"ਕਿਸੇ ਨੂੰ ਨੀਵਾਂ ਦਿਖਾ ਕੇ..!" ਕੈਟਰੀਨਾ ਕੈਫ਼ ਨੂੰ ਟ੍ਰੋਲ ਕਰਨ ਵਾਲਿਆਂ 'ਤੇ...

jalandhar dc issues strict orders regarding the shri siddh baba sodhal mela

ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਜਲੰਧਰ ਦੇ ਡਿਪਟੀ ਕਮਿਸ਼ਨਰ ਨੇ ਜਾਰੀ ਕੀਤੇ...

municipal corporation offices will remain open on these days

ਅੰਮ੍ਰਿਤਸਰ 'ਚ ਪ੍ਰਾਪਰਟੀ ਟੈਕਸ ਦੀ ਅਦਾਇਗੀ ਲਈ ਇਹ ਦਿਨ ਵੀ ਖੁੱਲ੍ਹੇ ਰਹਿਣਗੇ ਨਗਰ...

indian in britain

ਬ੍ਰਿਟੇਨ 'ਚ ਇੱਕ ਭਾਰਤੀ ਖ਼ਿਲਾਫ਼ ਪਹਿਲਾ ਮਾਮਲਾ ਦਰਜ

flash flood in nepal

ਨੇਪਾਲ ਹੜ੍ਹ: ਉੱਪਰੀ ਤ੍ਰਿਸ਼ੂਲੀ-1 ਸੁਰੰਗ ਤੋਂ ਛੇ ਲਾਸ਼ਾਂ ਬਰਾਮਦ, ਲਗਭਗ 6,100...

jammat e islami

ਬੰਗਲਾਦੇਸ਼:  ਜੰਗ 'ਚ ਪਾਕਿ ਦਾ ਸਾਥ ਦੇਣ 'ਤੇ ਜਮਾਤ-ਏ-ਇਸਲਾਮੀ ਨੇ ਕਦੇ ਨਹੀਂ...

daughter intercaste love marriage  angry father

ਧੀ ਦੀ ਲਵ ਮੈਰਿਜ ਤੋਂ ਨਾਰਾਜ਼ ਪਿਓ ਨੇ ਜਿਉਂਦੀ ਧੀ ਦੇ ਅੰਤਿਮ ਸਸਕਾਰ ਦੀਆਂ ਕੀਤੀਆਂ...

incident in nigeria

ਨਾਈਜੀਰੀਆ : ਹਿਰਾਸਤ 'ਚ ਲਏ ਗਏ 33 ਸ਼ੱਕੀਆਂ ਦੀ ਮੌਤ, ਅਧਿਕਾਰੀਆਂ ਨੇ ਦੱਸੀ ਇਹ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • arjun meghwal in punjab
      ਨਸ਼ਿਆਂ ਤੋਂ ਦੂਰ ਰਹਿਣ ਦੇ ਉਪਦੇਸ਼ ਦਿੰਦੀ ਹੈ ਗੁਰਬਾਣੀ: ਕਾਨੂੰਨ ਮੰਤਰੀ ਅਰਜੁਨ...
    • sunil jakhar  s major statement during the bjp  s   drug free punjab yatra
      'ਨਸ਼ਾ ਮੁਕਤ ਪੰਜਾਬ ਯਾਤਰਾ' ਦੌਰਾਨ ਸੁਨੀਲ ਜਾਖੜ ਦਾ ਵੱਡਾ ਬਿਆਨ
    • kewal singh dhillon statement
      ਪੰਜਾਬ 'ਚੋਂ ਨਸ਼ਿਆਂ ਨੂੰ ਜੜ ਤੋਂ ਪੁੱਟ ਸੁੱਟੇਗੀ ਭਾਜਪਾ: ਕੇਵਲ ਸਿੰਘ ਢਿੱਲੋਂ
    • four consecutive holidays in punjab
      ਪੰਜਾਬ 'ਚ ਲਗਾਤਾਰ 4 ਛੁੱਟੀਆਂ! ਲੱਗਣਗੀਆਂ ਸਰਕਾਰੀ ਮੁਲਾਜ਼ਮਾਂ ਦੀਆਂ ਮੌਜਾਂ
    • jathedar gargajj kartarpur
      ਨੌਜਵਾਨਾਂ ਨੂੰ ਬਾਣੀ, ਬਾਣੇ ਤੇ ਸਿੱਖੀ ਦੇ ਮਾਰਗ ਨਾਲ ਜੋੜਨਾ ਸਮੇਂ ਦੀ ਲੋੜ-...
    • boy dead on road accident
      ਕਹਿਰ ਓ ਰੱਬਾ! ਭੈਣਾਂ ਦੀ ਡੋਲੀ ਤੋਰਣ ਤੋਂ ਪਹਿਲਾਂ ਜਹਾਨੋਂ ਤੁਰ ਗਿਆ ਇਕਲੌਤਾ ਭਰਾ,...
    • bathinda shocking news
      ਬਠਿੰਡਾ 'ਚ ਜਵਾਨ ਕੁੜੀ-ਮੁੰਡੇ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ!
    • 17 kg of heroin seized in punjab 3 accused arrested
      ਪੰਜਾਬ 'ਚ ਫੜ੍ਹੀ ਗਈ 17 ਕਿੱਲੋ ਹੈਰੋਇਨ! 3 ਮੁਲਜ਼ਮ ਗ੍ਰਿਫ਼ਤਾਰ, ਸਰਹੱਦੋਂ ਪਾਰ...
    • tapa mandi news
      ਸੜਕ ਕੰਢੇ ਪਿਸ਼ਾਬ ਕਰਨ ਰੁਕੇ ਵਿਅਕਤੀ ਦੀ ਅਚਾਨਕ ਹੋਈ ਮੌਤ
    • murder in faridkot
      ਨਸ਼ੇ ਖ਼ਾਤਿਰ ਹੋਈ ਲੜਾਈ ਮਗਰੋਂ ਸਿਰ 'ਚ ਇੱਟਾਂ ਮਾਰ-ਮਾਰ ਕੇ ਮੁੰਡੇ ਦਾ ਕਤਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +