Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUN 20, 2026

    6:52:01 PM

  • election again in punjab voting will be held on 5th july

    ਪੰਜਾਬ 'ਚ ਫਿਰ ਵੱਜਿਆ ਚੋਣ ਬਿਗੁਲ, 5 ਜੁਲਾਈ ਨੂੰ...

  • meloni kept asking for photos trump repeats claim

    'ਮੇਲੋਨੀ ਨੇ ਫੋਟੋ ਲਈ ਪਾਈਆਂ ਮਿੰਨਤਾਂ, ਪਰ...

  • bullets fired at akali leader s house

    ਪੰਜਾਬ: ਅਕਾਲੀ ਆਗੂ ਦੇ ਘਰ 'ਤੇ ਚੱਲੀਆਂ ਗੋਲੀਆਂ,...

  • video of chief minister bhagwant mann appearing the sri akal takht sahib

    ਸ੍ਰੀ ਅਕਾਲ ਤਖ਼ਤ ਸਾਹਿਬ ਨੇ ਮੁੱਖ ਮੰਤਰੀ ਦੇ ਪੇਸ਼...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Firozpur-Fazilka
  • ਪੰਜਾਬ ਦੇ ਰਾਸ਼ਨ ਡਿਪੂਆਂ ਨੂੰ ਲੈ ਕੇ ਵੱਡੀ ਖ਼ਬਰ, ਖੜ੍ਹੀ ਹੋਈ ਇਹ ਸਮੱਸਿਆ

PUNJAB News Punjabi(ਪੰਜਾਬ)

ਪੰਜਾਬ ਦੇ ਰਾਸ਼ਨ ਡਿਪੂਆਂ ਨੂੰ ਲੈ ਕੇ ਵੱਡੀ ਖ਼ਬਰ, ਖੜ੍ਹੀ ਹੋਈ ਇਹ ਸਮੱਸਿਆ

  • Edited By Gurminder Singh,
  • Updated: 13 Jun, 2026 01:41 PM
Firozpur-Fazilka
ration depot  depot holder
  • Share
    • Facebook
    • Tumblr
    • Linkedin
    • Twitter
  • Comment

ਤਲਵੰਡੀ ਭਾਈ (ਪਾਲ) : ਪਿਛਲੇ ਅਨੇਕਾਂ ਸਾਲਾਂ ਤੋਂ ਪੰਜਾਬ ਸਰਕਾਰ ਤੇ ਕੇਂਦਰ ਸਰਕਾਰ ਵੱਲੋਂ ਵੱਖ-ਵੱਖ ਪਾਲਸੀਆਂ, ਸਕੀਮਾਂ ਤਹਿਤ ਗਰੀਬ ਤੇ ਲੋੜਵੰਦ ਲੋਕਾਂ ਲਈ ਆਇਆ ਸਰਕਾਰੀ ਰਾਸ਼ਨ ਜ਼ਰੂਰਤਮੰਦਾਂ ’ਚ ਵੰਡ ਕੇ ਤੇ ਬਾਕੀ ਦਾ ਕੁਝ ਬਚਿਆ-ਖੁਚਿਆ ਆਪਣੇ ਡਿਪੂਆਂ ਨੂੰ ਪੈਣ ਵਾਲੇ ਖਰਚਿਆਂ ਨੂੰ ਕਵਰ ਕਰਕੇ ਆਪਣੀ ਰੋਜ਼ੀ-ਰੋਟੀ ਕਮਾਉਣ ਵਾਲੇ ਸਰਕਾਰੀ ਰਾਸ਼ਨ ਡਿਪੂ ਹੋਲਡਰ ਅੱਜ ਤਬਾਹੀ ਦੇ ਕੰਢੇ ’ਤੇ ਬੈਠੇ ਹਨ। ਇਸ ਸਬੰਧੀ ਗੱਲਬਾਤ ਕਰਦਿਆਂ ਕੁਝ ਡਿਪੂ ਹੋਲਡਰਾਂ ਨੇ ਦੱਸਿਆ ਕਿ ਕਿਸੇ ਸਮੇਂ ਸਾਡੇ ਸਰਕਾਰੀ ਰਾਸ਼ਨ ਵੰਡਣ ਵਾਲੇ ਡਿਪੂਆਂ ਦੇ ਉਪਰ, ਖੰਡ, ਘਿਓ, ਦਾਲਾ, ਕੱਪੜਾ ਤੇ ਮਿੱਟੀ ਦਾ ਤੇਲ (ਕੈਰੋਸੀਨ) ਸਮੇਤ ਹੋਰ ਵੀ ਅਨੇਕਾਂ ਪ੍ਰਕਾਰ ਦਾ ਘਰੇਲੂ ਸਾਮਾਨ ਲੋੜਵੰਦਾਂ ਨੂੰ ਵੰਡਣ ਲਈ ਹਰ ਮਹੀਨੇ ਆਉਂਦਾ ਹੁੰਦਾ ਸੀ ਤੇ ਉਸ ਨੂੰ ਵੰਡਣ ’ਤੇ ਬਣੇ ਕਮਿਸ਼ਨ ਨਾਲ ਸਾਡਾ ਗੁਜ਼ਾਰਾ ਵੀ ਹੋ ਜਾਂਦਾ ਸੀ ਪਰ ਹੁਣ ਪਿਛਲੇ ਕੁਝ ਸਮੇਂ ਤੋਂ ਸਰਕਾਰ ਨਾ ਤਾਂ ਸਾਨੂੰ ਵੰਡਣ ਲਈ ਪੂਰਾ ਰਾਸ਼ਨ ਦਿੰਦੀ ਹੈ ਤੇ ਨਾ ਹੀ ਕੇਂਦਰ ਜਾਂ ਸੂਬਾ ਸਰਕਾਰ ਵੱਲੋਂ ਭੇਜੇ ਰਾਸ਼ਨ ਨੂੰ ਵੰਡ ਕੇ ਬਣਦੇ ਮੁਨਾਫੇ ਦੇ ਮੁਤਾਬਿਕ ਬਣਦਾ ਕਮਿਸ਼ਨ ਹੀ ਦਿੰਦੀ ਹੈ ਤੇ ਨਾ ਹੀ ਕੋਈ ਤਨਖਾਹ ਵਗੈਰਾ ਦਿੰਦੀ ਹੈ।

ਇਹ ਵੀ ਪੜ੍ਹੋ : ਪੈਨਸ਼ਨ ਨੂੰ ਲੈ ਕੇ ਹਾਈਕੋਰਟ ਨੇ ਸੁਣਾਇਆ ਵੱਡਾ ਫ਼ੈਸਲਾ

ਪਹਿਲਾ ਰਾਸ਼ਨ ਕਾਰਡ ਹੋਲਡਰਾਂ ਨੂੰ ਵੰਡਣ ਤੋਂ ਰਾਸ਼ਨ ਬਚ ਜਾਂਦਾ ਸੀ, ਉਸ ਨੂੰ ਮਾਰਕੀਟ ’ਚ ਵੇਚ ਕੇ ਡਿਪੂ ਹੋਲਡਰ ਆਪਣੇ ਸਾਰੇ ਖਰਚੇ ਤੇ ਹੋਰ ਕਮਾਈ ਵੀ ਕਰ ਲੈਂਦੇ ਸਨ ਅਤੇ ਕਈ ਉੱਚ ਅਧਿਕਾਰੀਆਂ ਨੂੰ ਵੀ ਇਸ ਦਾ ਹਿੱਸਾ ਪਹੁੰਚ ਜਾਂਦਾ ਸੀ ਪਰ ਹੁਣ ਜਦੋਂ ਡਿਪੂ ਹੋਲਡਰਾਂ ਨੂੰ ਰਾਸ਼ਨ ਦਾ ਸਾਮਾਨ ਹੀ ਨਹੀਂ ਮਿਲ ਰਿਹਾ ਤਾਂ ਉਹ ਕਾਰਡ ਹੋਲਡਰਾਂ ਨੂੰ ਕੀ ਦੇਣ ਅਤੇ ਬਚਿਆ ਹੋਇਆ ਕੀ ਵੇਚਣ। ਉਨ੍ਹਾਂ ਕਿਹਾ ਕਿ ਹਾਲਾਤ ਇਹ ਹੋ ਗਏ ਹਨ ਕਿ ਪੰਜਾਬ ਸਰਕਾਰ ਵੱਲੋਂ ਡਿਪੂ ਹੋਲਡਰਾਂ ਨੂੰ ਭੇਜੀ ਜਾਣ ਵਾਲੀ ਏ. ਪੀ. ਐੱਲ. ਜਾਂ ਬੀ. ਪੀ. ਐੱਲ. ਸਮੇਂ ’ਤੇ ਰਾਸ਼ਨ ਕਾਰਡਾਂ ਉਪਰ 2 ਰੁਪਏ ਕਿੱਲੋ ਮਿਲਣ ਵਾਲੀ ਕਣਕ ਵੀ ਮੁਫਤ ਕਰ ਕੇ ਆਪਣਾ ਸਿਆਸੀ ਲਾਹਾ ਖੱਟਣ ਦਾ ਪ੍ਰਬੰਧ ਤਾਂ ਕਰ ਲਿਆ ਹੈ ਪਰ ਇਸ ਨੇ ਡਿਪੂ ਹੋਲਡਰਾਂ ਦਾ ਸਮਝੋ ਲੱਕ ਤੋੜ ਕੇ ਰੱਖ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕੁਝ ਵਰ੍ਹੇ ਪਹਿਲਾਂ ਪੰਜਾਬ ਦੇ ਸਮੁੱਚੇ ਡਿਪੂ ਹੋਲਡਰਾਂ ਨੇ ਹੜਤਾਲ ਕੀਤੀ ਸੀ, ਜੋ ਕਿ ਤਿੰਨ ਮਹੀਨੇ ਦੇ ਕਰੀਬ ਚੱਲੀ ਸੀ। ਜਿਸ ਨੂੰ ਵੇਖਦੇ ਹੋਏ ਉਸ ਸਮੇਂ ਦੇ ਖੁਰਾਕ ਸਪਲਾਈ ਮੰਤਰੀ ਨੇ ਉਦੋਂ ਚੰਡੀਗੜ੍ਹ ’ਚ ਸਮੂਹ ਜ਼ਿਲਾ ਪ੍ਰਧਾਨਾਂ ਨਾਲ ਗੱਲਬਾਤ ਕਰਕੇ ਇਹ ਮੰਗ ਮੌਕੇ ’ਤੇ ਹੀ ਪ੍ਰਵਾਨ ਕਰ ਲਈ ਸੀ ਕਿ ਡਿਪੂ ਹੋਲਡਰਾਂ ਨੂੰ ਪਨਸਪ ਵੱਲੋਂ ਸਿੱਧਾ ਮਾਲ ਸਪਲਾਈ ਕਰਨ ਦਾ ਕੋਈ ਵੀ ਕਿਰਾਇਆ ਨਹੀਂ ਲਿਆ ਜਾਵੇਗਾ ਅਤੇ ਹਰ ਡਿਪੂ ਹੋਲਡਰ ਨੂੰ ਉਸ ਦੇ ਹਿੱਸੇ ਦੀ ਬਣਦੀ ਸਪਲਾਈ ਭੇਜੀ ਜਾਵੇਗੀ। 

ਇਹ ਵੀ ਪੜ੍ਹੋ : ਦਰਬਾਰ ਸਾਹਿਬ ਕੰਪਲੈਕਸ ਵਿਖੇ ਗੁਰਦੁਆਰਾ ਸਾਹਿਬ 'ਚ ਬੇਅਦਬੀ ਦੀ ਕੋਸ਼ਿਸ਼ ਕਰਨ ਦੇ ਮਾਮਲੇ 'ਚ ਵੱਡਾ ਖ਼ੁਲਾਸਾ

ਹੁਣ ਹਾਲਾਤ ਇਹ ਹਨ ਕਿ ਖੰਡ, ਮਿੱਟੀ ਦੇ ਤੇਲ ਤੇ ਹੋਰ ਰਾਸ਼ਨ ਦਾ ਕੋਟਾ ਤਾਂ ਬਿਲਕੁਲ ਖਤਮ ਕਰਨ ਦੀ ਕਗਾਰ ’ਤੇ ਹੀ ਹੈ ਤੇ ਗਰੀਬਾਂ ’ਚ ਵੰਡੀ ਜਾਣ ਵਾਲੀ ਕਣਕ ਦੀ ਸਪਲਾਈ ਵੀ ਕਾਰਡ ਹੋਲਡਰਾਂ ਮੁਤਾਬਿਕ ਰਾਸ਼ਨ ਡਿਪੂਆਂ ’ਤੇ ਪੂਰੀ ਨਹੀਂ ਆ ਰਹੀ ਅਤੇ ਖਪਤਕਾਰ ਆ ਕੇ ਡਿਪੂ ਹੋਲਡਰਾਂ ਨਾਲ ਲੜਦੇ ਹਨ ਕਿ ਤੁਸੀਂ ਕਣਕ ਬਾਹਰੋਂ ਬਾਹਰ ਵੇਚ ਦਿੱਤੀ ਹੈ। ਸਮੂਹ ਡਿਪੂ ਹੋਲਡਰਾਂ ਨੇ ਮੰਗ ਕੀਤੀ ਹੈ ਕਿ ਲੋਕਾਂ ਨੂੰ ਵੰਡਣ ਲਈ ਰਾਸ਼ਨ ਦੀ ਪੂਰੀ ਸਪਲਾਈ ਹਰ ਮਹੀਨੇ ਭੇਜੀ ਜਾਵੇ, ਤਾਂ ਜੋ ਸਰਕਾਰ ਨੂੰ ਮੁਫਤ ’ਚ ਮਿਲੇ ਇਹ ਨੌਕਰ ਡਿਪੂ ਹੋਲਡਰ ਵੀ ਆਪਣੀ ਰੋਜ਼ੀ ਰੋਟੀ ਦਾ ਜੁਗਾੜ ਚਾਲੂ ਰੱਖ ਸਕਣ।

ਇਹ ਵੀ ਪੜ੍ਹੋ : ਖੇਮਕਰਨ ਦੇ ਗੁਰਭੇਜ ਦਾ ਇੰਗਲੈਂਡ 'ਚ ਕਤਲ, ਤਿੰਨ ਭੈਣਾਂ ਦਾ ਸੀ ਇਕਲੌਤਾ ਭਰਾ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • Ration depot
  • depot holder
  • ration card holder
  • ਰਾਸ਼ਨ ਡਿਪੂ
  • ਡਿਪੂ ਹੋਲਡਰ
  • ਰਾਸ਼ਨ ਕਾਰਡ ਧਾਰਕ

ਅਬੋਹਰ 'ਚ ਭਾਜਪਾ ਦੀ ਵਿਸ਼ਾਲ ਰੈਲੀ, CM ਨਾਇਬ ਸਿੰਘ ਸੈਣੀ ਨੇ ਦਿੱਤਾ ਵੱਡਾ ਬਿਆਨ (ਵੀਡੀਓ)

NEXT STORY

Stories You May Like

  • good news for lakhs of ration card holders in punjab
    ਪੰਜਾਬ ਦੇ ਲੱਖਾਂ ਰਾਸ਼ਨ ਕਾਰਡ ਧਾਰਕਾਂ ਲਈ ਚੰਗੀ ਖ਼ਬਰ, ਡਿਪੂਆਂ 'ਤੇ ਮੁਫ਼ਤ ਕਣਕ ਦੇ ਨਾਲ...
  • prepaid meter  electricity department
    ਬਿਜਲੀ ਵਾਲੇ ਪ੍ਰੀਪੇਡ ਮੀਟਰਾਂ ਨੇ ਪਾਇਆ ਪੰਗਾ, ਖੜ੍ਹੀ ਹੋਈ ਇਹ ਸਮੱਸਿਆ
  • decision regarding pension pensioner
    ਪੈਨਸ਼ਨ ਨੂੰ ਲੈ ਕੇ ਵੱਡਾ ਫ਼ੈਸਲਾ, ਜਾਰੀ ਹੋਇਆ ਸਖ਼ਤ ਹੁਕਮ
  • big news regarding employee transfers in punjab
    ਪੰਜਾਬ 'ਚ ਮੁਲਾਜ਼ਮਾਂ ਦੀਆਂ ਬਦਲੀਆਂ ਨੂੰ ਲੈ ਕੇ ਵੱਡੀ ਖ਼ਬਰ, ਜਾਰੀ ਹੋਏ ਨਵੇਂ ਹੁਕਮ, ਹੁਣ ਇਸ ਤਾਰੀਖ਼ ਤੱਕ...
  • big relief for people regarding electricity connections
    ਬਿਜਲੀ ਕੁਨੈਕਸ਼ਨਾਂ ਨੂੰ ਲੈ ਕੇ ਲੋਕਾਂ ਨੂੰ ਵੱਡੀ ਰਾਹਤ! ਪੰਜਾਬ-ਹਰਿਆਣਾ ਹਾਈਕੋਰਟ ਨੇ ਸੁਣਾਇਆ ਸਖ਼ਤ ਫ਼ੈਸਲਾ
  • big news about liquor shops
    ਸ਼ਰਾਬ ਦੇ ਠੇਕਿਆਂ ਨੂੰ ਲੈ ਕੇ ਵੱਡੀ ਖ਼ਬਰ, ਟੁੱਟੇ ਸਾਰੇ ਰਿਕਾਰਡ, ਚੰਡੀਗੜ੍ਹ 'ਚ ਇਕ ਦਹਾਕੇ ਮਗਰੋਂ...
  • jpmorgan  s prediction about gold price  gold prices may see a big jump
    Gold Price ਨੂੰ ਲੈ ਕੇ JPMorgan ਦਾ ਅਨੁਮਾਨ, ਸੋਨੇ ਦੀਆਂ ਕੀਮਤਾਂ 'ਚ ਆ ਸਕਦੈ ਵੱਡਾ ਉਛਾਲ
  • boy brutally attacked and gunfire in kapurthala
    ਪੰਜਾਬ 'ਚ ਵੱਡੀ ਵਾਰਦਾਤ! ਖੇਤਾਂ ਤੋਂ ਪਰਤ ਰਹੇ ਨੌਜਵਾਨ ਨੂੰ ਰਾਹ 'ਚ ਘੇਰ ਕੇ ਮਾਰੀਆਂ ਗੋਲ਼ੀਆਂ
  • yellow alert for thunderstorm in punjab
    ਪੰਜਾਬ 'ਚ ਹਨੇਰੀ-ਤੂਫਾਨ ਦਾ ਯੈਲੋ ਅਲਰਟ, ਕਈ ਜ਼ਿਲ੍ਹਿਆਂ 'ਚ ਹਲਕੀ ਬਾਰਿਸ਼ ਦੀ...
  • firing at chawla mobile point in jalandhar shop s glass shattered
    ਜਲੰਧਰ ਦੇ ਮਸ਼ਹੂਰ ਚਾਵਲਾ ਮੋਬਾਇਲ ਪੁਆਇੰਟ 'ਤੇ ਚੱਲੀਆਂ ਗੋਲ਼ੀਆਂ, ਫੜਿਆ ਗਿਆ ਸ਼ੂਟਰ
  • satinder singh took charge as police commissioner of jalandhar
    ਜਲੰਧਰ ਦੇ ਨਵੇਂ CP ਸਤਿੰਦਰ ਸਿੰਘ ਨੇ ਸੰਭਾਲਿਆ ਚਾਰਜ, ਜਾਰੀ ਕੀਤੇ ਸਖ਼ਤ ਹੁਕਮ
  • ed summons chief general manager of punjab small industries
    ਜਲੰਧਰ ED ਵੱਲੋਂ ਪੰਜਾਬ ਲਘੂ ਉਦਯੋਗਾਂ ਦੇ CJM ਤਲਬ, ਸੰਜੀਵ ਅਰੋੜਾ ਨਾਲ ਜੁੜਿਆ ਹੈ...
  • big news for those travelling on government buses in punjab
    ਪੰਜਾਬ 'ਚ ਸਰਕਾਰੀ ਬੱਸਾਂ 'ਤੇ ਸਫ਼ਰ ਕਰਨ ਵਾਲਿਆਂ ਲਈ ਵੱਡੀ ਖ਼ਬਰ! 24 ਤੋਂ 26 ਜੂਨ...
  • business of foreign dreams is going on in jalandhar big revelations
    ਜਲੰਧਰ 'ਚ ਧੜੱਲੇ ਨਾਲ ਚੱਲ ਰਿਹੈ 'ਵਿਦੇਸ਼ੀ ਸੁਫ਼ਨਿਆਂ' ਦਾ ਕਾਰੋਬਾਰ! ਹੈਰਾਨੀਜਨਕ...
  • west bengal man arrested for charging rs 200 each from shopkeepers
    ਜਲੰਧਰ ਵਿਚ ਵੈਸਟ ਬੰਗਾਲ ਦਾ ਵਿਅਕਤੀ ਕਾਬੂ, ਗੂੰਗੇ ਹੋਣ ਦੀ ਕਰਨ ਲੱਗਾ ਐਕਟਿੰਗ
  • gang linked to foreign handlers busted in jalandhar
    ਵਿਦੇਸ਼ੀ ਹੈਂਡਲਰਾਂ ਨਾਲ ਜੁੜੇ ਗਿਰੋਹ ਦਾ ਪਰਦਾਫ਼ਾਸ਼! ਜਲੰਧਰ 'ਚ ਗੈਂਗ ਦੇ 4 ਮੈਂਬਰ...
Trending
Ek Nazar
you won t find an actor like modi even in hollywood

'ਹਾਲੀਵੁੱਡ 'ਚ ਵੀ ਨਹੀਂ ਮਿਲੇਗਾ ਮੋਦੀ ਵਰਗਾ ਐਕਟਰ..!' ਟਰੰਪ ਨੇ ਭਾਰਤੀ PM ਬਾਰੇ...

famous singer banned from leaving the country for 2 years

ਮਸ਼ਹੂਰ Singer 'ਤੇ ਲੱਗ ਗਿਆ 2 ਸਾਲ ਤੱਕ ਦੇਸ਼ ਛੱਡਣ 'ਤੇ Ban ! ਮਾਰੇ ਜਾਣਗੇ 74...

mother gets emotional on late singer rajveer jawanda  s birthday

'ਆਖਰੀ ਸਾਹ ਤੱਕ ਤੈਨੂੰ ਯਾਦ ਕਰਦੀ ਰਹਾਂਗੀ'; ਮਰਹੂਮ ਗਾਇਕ ਰਾਜਵੀਰ ਜਵੰਦਾ ਦੇ...

jcb tire burst wind helper fell 15 feet away

ਭਿਆਨਕ ਹਾਦਸਾ: ਹਵਾ ਭਰਦੇ ਸਮੇਂ ਫੱਟਿਆ JCB ਦਾ ਟਾਇਰ, 15 ਫੁੱਟ ਦੂਰ ਡਿੱਗਿਆ...

indias iphone mission

ਭਾਰਤ 'ਚ iPhone ਮਿਸ਼ਨ ਨੂੰ ਝਟਕਾ! ਟਾਟਾ ਫੈਕਟਰੀ ਖਿਲਾਫ ਕਿਸਾਨਾਂ ਨੇ ਖੋਲ੍ਹਿਆ...

iran s supreme leader

ਈਰਾਨ ਦੇ ਸੁਪਰੀਮ ਲੀਡਰ ਨੇ ਅਮਰੀਕਾ ਨਾਲ ਸਿੱਧੀ ਗੱਲਬਾਤ ਦਾ ਕੀਤਾ ਸਮਰਥਨ

rishabh pant kuldeep yadav

IPL 2027 'ਚ ਰਿਸ਼ਭ ਪੰਤ ਤੇ ਕੁਲਦੀਪ ਯਾਦਵ ਬਦਲਣਗੇ ਆਪਣੀਆਂ ਟੀਮਾਂ! ਜਾਣੋ ਹੁਣ...

vance postponed trip

ਵੈਂਸ ਨੇ ਸਵਿਟਜ਼ਰਲੈਂਡ ਦੀ ਯੋਜਨਾਬੱਧ ਯਾਤਰਾ ਕੀਤੀ ਮੁਲਤਵੀ, ਈਰਾਨੀ ਵਾਰਤਾਕਾਰਾਂ...

longest day of earth is 21 june

ਕੀ ਸੱਚੀ 21 ਜੂਨ ਨੂੰ ਗਾਇਬ ਹੋ ਜਾਂਦੈ ਪਰਛਾਵਾਂ? ਜਾਣੋ 'ਜ਼ੀਰੋ ਸ਼ੈਡੋ ਡੇਅ' ਦਾ...

famous film director s daughter and son in law pass away

ਮਸ਼ਹੂਰ ਫਿਲਮ ਡਾਇਰੈਕਟਰ ਦੀ ਧੀ ਤੇ ਜਵਾਈ ਦੀਆਂ ਕਾਰ 'ਚੋਂ ਮਿਲੀਆਂ ਲਾਸ਼ਾਂ,...

this actor became a business tycoon after stepping away from the film screen

ਫਿਲਮੀ ਪਰਦੇ ਤੋਂ ਦੂਰ ਹੋ ਕੇ ਬਣਿਆ ਬਿਜ਼ਨੈੱਸ ਟਾਈਕੂਨ, ਅੱਜ ਹੈ ₹3300 ਕਰੋੜ ਦਾ...

vance slams israel

ਈਰਾਨ ਡੀਲ ਦੀ ਆਲੋਚਨਾ ਕਰਨ 'ਤੇ ਇਜ਼ਰਾਈਲ 'ਤੇ ਭੜਕੇ ਜੇ.ਡੀ. ਵੈਂਸ

famous comedian spotted sleeping on the footpath

ਫੁੱਟਪਾਥ 'ਤੇ ਸੁੱਤਾ ਦਿਸਿਆ ਮਸ਼ਹੂਰ ਕਾਮੇਡੀਅਨ, ਵੀਡੀਓ ਹੋਈ ਵਾਇਰਲ

heavy rain alert

ਅਗਲੇ 5 ਦਿਨਾਂ ਤਕ ਪਵੇਗਾ ਭਾਰੀ ਮੀਂਹ! ਇਨ੍ਹਾਂ ਸੂਬਿਆਂ 'ਚ ਹਨ੍ਹੇਰੀ-ਤੂਫ਼ਾਨ ਨਾਲ...

google pixel 10 discount upto rs15500

15,500 ਰੁਪਏ ਸਸਤਾ ਮਿਲ ਰਿਹੈ Google Pixel 10

social media ban in uae

ਹੁਣ UAE ਨੇ ਵੀ ਜਵਾਕਾਂ ਦੇ ਸੋਸ਼ਲ ਮੀਡੀਆ ਦੀ ਵਰਤੋਂ 'ਤੇ ਲਾ'ਤੀ ਪਾਬੰਦੀ

this record in indian cricket has not been broken for 15 years

ਭਾਰਤੀ ਕ੍ਰਿਕਟ 'ਚ 15 ਸਾਲਾਂ ਤੋਂ ਨਹੀਂ ਟੁੱਟਾ ਇਹ ਰਿਕਾਰਡ, ਗਿੱਲ-ਕੋਹਲੀ ਤੋਂ...

court sentenced

ਲਹਿੰਦੇ ਪੰਜਾਬ 'ਚ ਅੱਤਵਾਦੀ ਹਮਲੇ ਦੇ ਸਾਜਿਸ਼ਕਰਤਾ ਨੂੰ 31 ਸਾਲ ਦੀ ਸਜ਼ਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • drug traffickers  illegal construction  bulldozer
      ਨਸ਼ਾ ਤਸਕਰਾਂ ਦੇ ਗੈਰ-ਕਾਨੂੰਨੀ ਨਿਰਮਾਣਾਂ ’ਤੇ ਚੱਲਿਆ ਬੁਲਡੋਜ਼ਰ, ਭਾਰੀ ਪੁਲਸ...
    • firing at chawla mobile point in jalandhar shop s glass shattered
      ਜਲੰਧਰ ਦੇ ਮਸ਼ਹੂਰ ਚਾਵਲਾ ਮੋਬਾਇਲ ਪੁਆਇੰਟ 'ਤੇ ਚੱਲੀਆਂ ਗੋਲ਼ੀਆਂ, ਫੜਿਆ ਗਿਆ ਸ਼ੂਟਰ
    • accident in ludhiana
      ਨਿਰਮਾਣਅਧੀਨ MALL 'ਚ ਵਾਪਰਿਆ ਦਰਦਨਾਕ ਹਾਦਸਾ! ਸਿਰ 'ਤੇ ਪਾਈਪ ਡਿੱਗਣ ਨਾਲ...
    • suspended dig bhullar again knocks on the door of the highcourt
      ਮੁਅੱਤਲ DIG ਭੁੱਲਰ ਨੇ ਫਿਰ ਖੜਕਾਇਆ ਹਾਈਕੋਰਟ ਦਾ ਦਰਵਾਜ਼ਾ, ਜ਼ਮਾਨਤ ਲਈ ਦਾਇਰ...
    • blackmailer arrested
      ਗਰਲਫ਼ਰੈਂਡ ਨਾਲ ਅਸ਼ਲੀਲ ਤਸਵੀਰਾਂ ਵਾਇਰਲ ਕਰਨ ਦੀ ਧਮਕੀ ਦੇ ਕੇ ਮੰਗੇ 5 ਲੱਖ!
    • arsh dala gang  dangerous gangsters
      ਅਰਸ਼ ਡਾਲਾ ਗੈਂਗ ਦੇ ਖ਼ਤਰਨਾਕ ਗੈਂਗਸਟਰ ਵਿਦੇਸ਼ੀ ਹਥਿਆਰਾਂ ਸਮੇਤ ਗ੍ਰਿਫ਼ਤਾਰ
    • youth death case
      ਰੇਲਗੱਡੀ ਦੀ ਟੱਕਰ ਨਾਲ ਨੌਜਵਾਨ ਦੀ ਮੌਤ
    • satluj river water
      ਸਤਲੁਜ ਦਰਿਆ 'ਚ ਵਧਿਆ ਪਾਣੀ ਦਾ ਪੱਧਰ! ਪੋਕਲੇਨ ਮਸ਼ੀਨਾਂ ਤੇ ਟਿੱਪਰ ਡੁੱਬੇ
    • sgpc meeting advocate harjinder singh dhami
      ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ’ਚ ਹੋਈ ਸ਼੍ਰੋਮਣੀ ਕਮੇਟੀ ਦੀ...
    • fraud case
      ਆਰਮੀ ’ਚ ਨੌਕਰੀ ਲਗਾਉਣ ਦਾ ਝਾਂਸਾ ਦੇ ਕੇ ਠੱਗੇ 8 ਲੱਖ 15 ਹਜ਼ਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +