Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 08, 2026

    4:57:40 AM

  • strengthen law and order in amritsar

    ਪੰਜਾਬ: ਇਸ ਜ਼ਿਲ੍ਹੇ 'ਚ ਲੱਗ ਗਈਆਂ ਸਖ਼ਤ ਪਾਬੰਦੀਆਂ,...

  • engine of a flying plane fails 186 passengers gasp in the air

    ਉੱਡਦੇ ਜਹਾਜ਼ ਦਾ ਹੋ ਗਿਆ ਇੰਜਣ ਫੇਲ੍ਹ ! ਹਵਾ 'ਚ...

  • raja warring met sachin pilot

    ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਇੰਚਾਰਜ ਸਚਿਨ ਪਾਇਲਟ...

  • big news for border state

    ਪੰਜਾਬ ਸਣੇ ਇਨ੍ਹਾਂ ਸੂਬਿਆਂ ਨੂੰ ਕੇਂਦਰ ਸਰਕਾਰ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana
  • ਪੰਜਾਬ ਦੇ ਰਾਸ਼ਨ ਡਿਪੂਆਂ 'ਤੇ ਪੁੱਜ ਰਹੇ ਜਹਾਜ਼ਾਂ 'ਚ ਘੁੰਮਣ ਵਾਲੇ, ਸੱਚ ਜਾਣ ਅਧਿਕਾਰੀ ਵੀ ਹੈਰਾਨ-ਪਰੇਸ਼ਾਨ

PUNJAB News Punjabi(ਪੰਜਾਬ)

ਪੰਜਾਬ ਦੇ ਰਾਸ਼ਨ ਡਿਪੂਆਂ 'ਤੇ ਪੁੱਜ ਰਹੇ ਜਹਾਜ਼ਾਂ 'ਚ ਘੁੰਮਣ ਵਾਲੇ, ਸੱਚ ਜਾਣ ਅਧਿਕਾਰੀ ਵੀ ਹੈਰਾਨ-ਪਰੇਸ਼ਾਨ

  • Edited By Babita,
  • Updated: 04 Feb, 2023 10:57 AM
Ludhiana
ration depot punjab
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਖੁਰਾਣਾ) : ਹੁਣ ਇਸ ਨੂੰ ਕੁਦਰਤ ਦਾ ਅਜੂਬਾ ਕਹੋ ਜਾਂ ਫਿਰ ਬੇਈਮਾਨ ਲੋਕਾਂ ਵੱਲੋਂ ਸਰਕਾਰ ਦੇ ਨਾਲ ਕੀਤੀ ਜਾ ਰਹੀ ਠੱਗੀ। ਸਰਕਾਰ ਵੱਲੋਂ ਚਲਾਈ ਜਾ ਰਹੀ ‘ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ’ ਅਤੇ ‘ਨੈਸ਼ਨਲ ਫੂਡ ਸਕਿਓਰਟੀ ਐਕਟ ਯੋਜਨਾ’ ਨਾਲ ਜੁੜੇ ਗਰੀਬ ਅਤੇ ਲੋੜਵੰਦ ਪਰਿਵਾਰਾਂ ਦੇ ਮਾਸੂਮ ਬੱਚਿਆਂ ਦੇ ਮੂੰਹ ’ਚੋਂ ਬੁਰਕੀ ਖੋਹਣ ਲਈ ਸਾਲਾਂ ਪਹਿਲਾਂ ਮਰ ਚੁੱਕੇ ਲੋਕ ਵੀ ਸਰਕਾਰੀ ਕਣਕ ਦਾ ਲਾਭ ਲੈਣ ਲਈ ਪੰਜਾਬ ਭਰ ਦੇ ਰਾਸ਼ਨ ਡਿਪੂਆਂ ’ਤੇ ਪੁੱਜ ਰਹੇ ਹਨ। ਉਕਤ ਹੈਰਾਨ ਦੇਣ ਵਾਲਾ ਖ਼ੁਲਾਸਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਕਰਵਾਈ ਜਾ ਰਹੀ ਰਾਸ਼ਨ ਕਾਰਡਾਂ ਦੀ ਰੀ-ਵੈਰੀਫਿਕੇਸ਼ਨ ਦੌਰਾਨ ਹੋਇਆ ਹੈ। ਹੋਰ ਤਾਂ ਹੋਰ ਰਾਸ਼ਨ ਕਾਰਡਾਂ ਦੀ ਜਾਂਚ ਕਰ ਰਹੇ ਪ੍ਰਸ਼ਾਸਨਿਕ ਅਧਿਕਾਰੀ ਪੂਰੀ ਤਰ੍ਹਾਂ ਦੰਗ ਰਹਿ ਗਏ ਹਨ ਕਿਉਂਕਿ ਜਿਸ ਤਰ੍ਹਾਂ ਦਾ ਸੱਚ ਜਾਂ ਮੌਜੂਦਾ ਸਮੇਂ ਦੌਰਾਨ ਸਾਹਮਣੇ ਆ ਰਿਹਾ ਹੈ, ਉਹ ਮਾਮਲਾ ਆਪਣੇ ਆਪ ’ਚ ਇੱਕ ਬੁਝਾਰਤ ਬਣਦਾ ਜਾ ਰਿਹਾ ਹੈ।

ਇਹ ਵੀ ਪੜ੍ਹੋ : ਪੰਜਾਬ ਕੈਬਨਿਟ ਦਾ ਵੱਡਾ ਫ਼ੈਸਲਾ, ਇਲੈਕਟ੍ਰਿਕ ਵਾਹਨ ਪਾਲਿਸੀ ਨੂੰ ਦਿੱਤੀ ਗਈ ਮਨਜ਼ੂਰੀ

ਜਾਣਕਾਰੀ ਮੁਤਾਬਕ ਜਿਵੇਂ-ਜਿਵੇਂ ਰਾਸ਼ਨ ਕਾਰਡਾਂ ਦੀ ਜਾਂਚ ਦਾ ਕੰਮ ਅੱਗੇ ਵਧ ਰਿਹਾ ਹੈ, ਉਸੇ ਤਰ੍ਹਾਂ ਅਧਿਕਾਰੀ, ਮੁਲਾਜ਼ਮ ਹੈਰਾਨ-ਪਰੇਸ਼ਾਨ ਹੁੰਦੇ ਜਾ ਰਹੇ ਹਨ ਕਿਉਂਕਿ ਜਾਂਚ ਦੌਰਾਨ ਕਦੇ ਅਜਿਹੇ ਪਰਿਵਾਰ ਵੀ ਸਾਹਮਣੇ ਆ ਰਹੇ ਹਨ, ਜੋ ਹਰ ਸਾਲ ਹਵਾਈ ਜਹਾਜ਼ ਦਾ ਸਫ਼ਰ ਕਰਨ ਵਿਦੇਸ਼ਾਂ ਦੀ ਸੈਰ ਕਰਦੇ ਹਨ ਅਤੇ ਸਰਕਾਰ ਨੂੰ ਹਰ ਸਾਲ ਭਾਰੀ ਟੈਕਸ ਅਦਾ ਕਰਦੇ ਹਨ ਪਰ ਬਾਵਜੂਦ ਇਸ ਦੇ ਰਾਸ਼ਨ ਡਿਪੂ ’ਤੇ ਮਿਲਣ ਵਾਲੀ 2 ਰੁਪਏ ਕਿੱਲੋ ਅਤੇ ਮੁਫ਼ਤ ’ਚ ਮਿਲਣ ਵਾਲੇ ਸਰਕਾਰੀ ਅਨਾਜ ਨੂੰ ਹਥਿਆਉਣ ਲਈ ਸੋਚੀ-ਸਮਝੀ ਸਾਜ਼ਿਸ਼ ਤਹਿਤ ਫਰਜ਼ੀ ਦਸਤਾਵੇਜ਼ਾਂ ਸਹਾਰੇ ਖ਼ੁਦ ਨੂੰ ਗਰੀਬ ਦਿਖਾ ਕੇ ਆਪਣੀ ਸਲਾਨਾ ਆਮਦਨ 60 ਹਜ਼ਾਰ ਰੁਪਏ ਹਰ ਮਹੀਨੇ ਸ਼ੋਅ ਕਰ ਕੇ ਦੋਵੇਂ ਹੱਥਾਂ ਨਾਲ ਸਰਕਾਰ ਅਤੇ ਗਰੀਬ ਪਰਿਵਾਰਾਂ ਨੂੰ ਲੁੱਟਣ ’ਚ ਲੱਗੇ ਹੋਏ ਹਨ। ਇੱਥੇ ਦੱਸਣਾ ਜ਼ਰੂਰੀ ਹੋਵੇਗਾ ਕਿ ਸੂਬੇ ਦੇ ਜ਼ਿਆਦਾਤਰ ਜ਼ਿਲ੍ਹਿਆਂ ’ਚ ਹੁਣ ਤੱਕ ਰਾਸ਼ਨ ਕਾਰਡਾਂ ਦੀ ਰੀ-ਵੈਰੀਫਿਕੇਸ਼ਨ ਦਾ ਕੰਮ ਪੂਰਾ ਨਹੀਂ ਹੋਇਆ, ਬਾਵਜੂਦ ਇਸ ਦੇ ਕਰੀਬ 1 ਲੱਖ ਤੋਂ ਵੱਧ ਰਾਸ਼ਨ ਕਾਰਡ ਅਯੋਗ ਪਾਏ ਗਏ ਹਨ, ਜੋ ਫਰਜ਼ੀ ਦਸਤਾਵੇਜ਼ਾਂ ਅਤੇ ਸਿਆਸੀ ਦਬਾਅ ਕਾਰਨ ਪਿਛਲੇ ਕਈ ਸਾਲਾਂ ਤੋਂ ਸਰਕਾਰੀ ਯੋਜਨਾਵਾਂ ਦਾ ਲਾਭ ਪ੍ਰਾਪਤ ਕਰਨ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ 'ਚ ਮਹਿੰਗਾ ਹੋਵੇਗਾ ਪੈਟਰੋਲ-ਡੀਜ਼ਲ, ਜਾਣੋ ਕੈਬਨਿਟ ਦੇ ਹੋਰ ਵੱਡੇ ਫ਼ੈਸਲੇ (ਵੀਡੀਓ)

ਇਨ੍ਹਾਂ ’ਚੋਂ ਜ਼ਿਆਦਾਤਰ ਪਰਿਵਾਰ ਪੂਰੀ ਤਰ੍ਹਾਂ ਸੰਪੰਨ ਹਨ। ਉਨ੍ਹਾਂ ਕੋਲ ਐਸ਼ੋ-ਆਰਾਮ ਦੇ ਸਾਰੇ ਸੰਸਾਧਨ ਮੌਜੂਦ ਹਨ। ਜੇਕਰ ਗੱਲ ਕੀਤੀ ਜਾਵੇ ਸਾਲਾਂ ਪਹਿਲਾਂ ਮਰ ਚੁੱਕੇ ਲੋਕਾਂ ਦੇ ਹਿੱਸੇ ਦੀ ਕਣਕ ਖਾ ਰਹੇ ਲਾਭਪਾਤਰ ਪਰਿਵਾਰਾਂ ਦੀ ਤਾਂ ਇਸ ਸਾਰੇ ਗੋਰਖ਼ਧੰਦੇ ’ਚ ਸਬੰਧਤ ਡਿਪੂ ਹੋਲਡਰ ਅਤੇ ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਦੇ ਮੁਲਾਜ਼ਮਾਂ ਦੀ ਮਿਲੀ-ਭੁਗਤ ਹੋਣ ਦੀਆਂ ਸੰਭਾਵਨਾਵਾਂ ਬਣੀਆਂ ਹੋਈਆਂ ਹਨ ਕਿਉਂਕਿ ਇਨ੍ਹਾਂ ਦੀ ਸਹਿਮਤੀ ਤੋਂ ਬਿਨਾਂ ਕਿਵੇਂ ਕੋਈ ਮ੍ਰਿਤਕ ਵਿਅਕਤੀ ਦੇ ਹਿੱਸੇ ਦੀ ਕਣਕ ਲੈ ਸਕਦਾ ਹੈ ਜਾਂ ਫਿਰ ਲਗਜ਼ਰੀ ਜ਼ਿੰਦਗੀ ਜਿਊਣ ਵਾਲੇ ਸਰਦੇ-ਪੁੱਜਦੇ ਪਰਿਵਾਰਾਂ ਨੂੰ ਸਰਕਾਰੀ ਯੋਜਨਾਵਾਂ ਦਾ ਲਾਭ ਕਿਸੇ ਸੂਰਤ ਵਿਚ ਨਹੀਂ ਮਿਲ ਸਕਦਾ। ਜੇਕਰ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਂਦੀ ਹੈ ਤਾਂ ਕਈ ਡਿਪੂ ਹੋਲਡਰਾਂ, ਆਟਾ ਚੱਕੀ ਮਾਲਕਾਂ ਅਤੇ ਵਿਭਾਗੀ ਮੁਲਾਜ਼ਮਾਂ ’ਤੇ ਵੀ ਗਾਜ਼ ਡਿੱਗਣੀ ਤੈਅ ਹੈ।

ਇਹ ਵੀ ਪੜ੍ਹੋ : ਪੰਜਾਬ ਦੇ 36 ਅਧਿਆਪਕ ਅੱਜ ਜਾਣਗੇ ਸਿੰਗਾਪੁਰ, CM ਮਾਨ ਨੇ ਹਰੀ ਝੰਡੀ ਦੇ ਕੇ ਕੀਤਾ ਰਵਾਨਾ (ਤਸਵੀਰਾਂ)
ਅਧਿਕਾਰੀ ਨੇ ਦਿੱਤੀ ਚਿਤਾਵਨੀ
ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਕੀ ਕੰਟਰੋਲਰ ਮੀਨਾਕਸ਼ੀ ਨੇ ਗਲਤ ਤਰੀਕੇ ਨਾਲ ਸਰਕਾਰੀ ਅਨਾਜ ਦਾ ਲਾਭ ਲੈ ਰਹੇ ਲਾਭਪਾਤਰ ਪਰਿਵਾਰਾਂ ਨੂੰ ਖੁੱਲ੍ਹੇ ਲਫਜ਼ਾਂ ’ਚ ਚਿਤਾਵਨੀ ਦਿੱਤੀ ਹੈ ਕਿ ਉਹ ਸਮੇਂ ਸਿਰ ਆਪਣੇ ਰਾਸ਼ਨ ਕਾਰਡ ਵਿਭਾਗੀ ਅਧਿਕਾਰੀਆਂ ਤੇ ਮੁਲਾਜ਼ਮਾਂ ਅੱਗੇ ਸਰੰਡਰ ਦਰ ਦੇਣ, ਨਹੀਂ ਤਾਂ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਵਾਉਣ ਤੋਂ ਇਲਾਵਾ ਹੁਣ ਤੱਕ ਲਏ ਸਰਕਾਰੀ ਅਨਾਜ ਦਾ ਇਕ-ਇਕ ਦਾਣਾ ਜੁਰਮਾਨੇ ਦੇ ਰੂਪ ’ਚ ਵਸੂਲਿਆ ਜਾਵੇਗਾ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

  • Punjab
  • Ration Depot
  • Rich People
  • Officers
  • ਪੰਜਾਬ
  • ਰਾਸ਼ਨ ਡਿਪੂ
  • ਅਮੀਰ ਲੋਕ
  • ਅਧਿਕਾਰੀ
  • ਸੱਚ

World Cancer Day : ਅਜਿਹਾ ਭੋਜਨ ਵਧਾਉਂਦੈ 'ਓਵੇਰਿਅਨ ਤੇ ਛਾਤੀ ਦੇ ਕੈਂਸਰ' ਦਾ ਖ਼ਤਰਾ, ਇਕ ਵਾਰ ਜ਼ਰੂਰ ਪੜ੍ਹੋ ਖ਼ਬਰ

NEXT STORY

Stories You May Like

  • ips officer  transfer  punjab police
    ਮਾਨਸਾ ਤੇ ਬਠਿੰਡਾ ਦੀ ਪੁਲਸ ਨੂੰ ਨਵੀਂ ਦਿਸ਼ਾ ਦੇਣ ਵਾਲੇ 2 ਆਈ. ਪੀ. ਐੱਸ. ਅਧਿਕਾਰੀ ਤਬਦੀਲ
  • a unique incident that happened in this village surprised everyone
    ਮੁਰਦੇ ਨੂੰ ਵੀ ਨਾ ਛੱਡਿਆ! ਪੰਜਾਬ ਦੇ ਇਸ ਪਿੰਡ 'ਚ ਵਾਪਰੀ ਹੈਰਾਨ ਕਰਦੀ ਘਟਨਾ, ਸ਼ਮਸ਼ਾਨਘਾਟ 'ਚ...
  • private banks   increased interest in gold loan market
    Gold Loan ਬਾਜ਼ਾਰ 'ਚ ਪ੍ਰਾਈਵੇਟ ਬੈਂਕਾਂ ਦੀ ਵਧੀ ਦਿਲਚਸਪੀ, ਵੱਡੇ ਕਰਜ਼ੇ ਵਾਲੇ ਗਾਹਕਾਂ 'ਤੇ ਨਜ਼ਰ
  • us citizenship revoked
    ਅਮਰੀਕਾ ਨੇ ਖੋਹ ਲਈ ਗੁਰਮੀਤ ਸਿੰਘ ਦੀ ਨਾਗਰਿਕਤਾ ! ਸ਼ਰਮਨਾਕ ਕਾਰਾ ਜਾਣ ਤੁਸੀਂ ਵੀ ਹੋਵੋਗੇ ਹੈਰਾਨ
  • caution for those going from mohali to chandigarh
    ਮੋਹਾਲੀ ਤੋਂ ਚੰਡੀਗੜ੍ਹ ਜਾਣ ਵਾਲੇ ਸਾਵਧਾਨ! ਨਵੀਂ ਟ੍ਰੈਫਿਕ ਐਡਵਾਈਜ਼ਰੀ ਜਾਰੀ, ਇਨ੍ਹਾਂ ਰਾਹਾਂ 'ਤੇ ਜਾਣ ਤੋਂ ਪਹਿਲਾਂ...
  • a woman was taken off the train alone despite a confirmed ticket
    ਕੰਫਰਮ ਟਿਕਟ ਦੇ ਬਾਵਜੂਦ ਇਕੱਲੀ ਔਰਤ ਨੂੰ ਅੱਧੀ ਰਾਤ ਰੇਲਗੱਡੀ ਤੋਂ ਉਤਾਰਿਆ, ਹੈਰਾਨ ਕਰੇਗਾ ਪੂਰਾ ਮਾਮਲਾ
  • police department 29 ips  1 hps officer  transfer
    ਪੁਲਸ ਵਿਭਾਗ 'ਚ ਵੱਡਾ ਫੇਰਬਦਲ; ਹਰਿਆਣਾ ਦੇ 29 IPS ਤੇ 1 HPS ਅਧਿਕਾਰੀ ਦਾ ਤਬਾਦਲਾ
  • mercedes benz will introduce many new s
    ‘ਮਰਸੀਡੀਜ਼-ਬੈਂਜ਼ ਭਾਰਤ ’ਚ ਆਉਣ ਵਾਲੇ ਸਾਲਾਂ ’ਚ ਕਈ ਨਵੇਂ ਮਾਡਲ ਪੇਸ਼ ਕਰੇਗੀ’
  • case registered in connection with fight  two people arrested
    ਲੜਾਈ-ਝਗੜੇ ਸਬੰਧੀ ਮਾਮਲਾ ਦਰਜ, ਦੋ ਵਿਅਕਤੀ ਗ੍ਰਿਫ਼ਤਾਰ
  • punjab weather imd alert
    ਪੰਜਾਬ ਦੇ ਮੌਸਮ ਬਾਰੇ 11 ਤਾਰੀਖ਼ ਤੱਕ ਤਾਜ਼ਾ ਅਪਡੇਟ ਜਾਰੀ! ਜਾਣੋ ਕਿਹੜੇ...
  • snatching in jalandhar west constituency  people of the area in panic
    ਜਲੰਧਰ ਵੈਸਟ ਹਲਕੇ 'ਚ ਦਿਨ-ਦਿਹਾੜੇ ਸਨੈਚਿੰਗ, ਦਹਿਸ਼ਤ 'ਚ ਇਲਾਕੇ ਦੇ ਲੋਕ
  • punjab congress protest in jalandhar
    ਖੜਗੇ ਦੀ ਰੈਲੀ ਮਗਰੋਂ ਮੰਚ ਸ਼ੁੱਧੀਕਰਨ ਨੂੰ ਲੈ ਕੇ ਵਿਰੋਧ, ਜਲੰਧਰ 'ਚ ਕਾਂਗਰਸ ਨੇ...
  • elderly woman dies after surgery
    ਚੂਲੇ ਦਾ ਆਪਰੇਸ਼ਨ ਕਰਵਾਉਣ ਮਗਰੋਂ ਬਜ਼ੁਰਗ ਦੀ ਮੌਤ, ਪਰਿਵਾਰ ਨੇ ਹਸਪਤਾਲ 'ਤੇ ਲਾਏ...
  • fake cia personnel threatened the operator of padrino restaurant
    ਜਲੰਧਰ ਦੇ ਮਸ਼ਹੂਰ ਰੈਸਟੋਰੈਂਟ 'ਚ ਪਿਸਤੌਲ ਲੈ ਕੇ ਦਾਖ਼ਲ ਹੋਏ 2 ਨੌਜਵਾਨ, CIA...
  • boys armed with weapons committed hooliganism in jalandhar
    ਜਲੰਧਰ 'ਚ ਹਥਿਆਰਾਂ ਨਾਲ ਲੈਸ ਨੌਜਵਾਨਾਂ ਨੇ ਕੀਤੀ ਗੁੰਡਾਗਰਦੀ, ਵੀਡੀਓ ਹੋਈ ਵਾਇਰਲ
  • nhrc takes notice of alleged custodial beating in punjab
    ਪੰਜਾਬ 'ਚ ਕਥਿਤ ਹਿਰਾਸਤ 'ਚ ਕੁੱਟਮਾਰ ਦਾ NHRC ਨੇ ਲਿਆ ਨੋਟਿਸ, ਦੋ ਹਫ਼ਤਿਆਂ ਦੇ...
Trending
Ek Nazar
sniffer dogs involved in rescue operation

ਨੇਪਾਲ: ਹੜ੍ਹ ਦੇ ਮਲਬੇ 'ਚੋਂ ਸੁੰਘ ਕੇ ਲਾਸ਼ਾਂ ਦੀ ਭਾਲ ਕਰ ਰਹੇ 'ਖੋਜੀ ਕੁੱਤੇ'

snowstorm hits

ਰੂਸ 'ਚ ਆਇਆ ਬਰਫ਼ੀਲਾ ਤੂਫਾਨ, 11 ਮੌਤਾਂ ਅਤੇ ਕਈ ਲਾਪਤਾ

special  arrangements for opposition leader

ਸ਼੍ਰੀਲੰਕਾ :  ਰਿਮਾਂਡ 'ਤੇ ਲਏ ਵਿਰੋਧੀ ਧਿਰ ਦੇ ਨੇਤਾ ਨਮਲ ਰਾਜਪਕਸ਼ੇ ਲਈ ਜੇਲ੍ਹ...

road incidents

ਪਾਕਿਸਤਾਨ  : ਸੜਕ ਹਾਦਸਿਆਂ 'ਚ 16 ਲੋਕਾਂ ਨੇ ਗਵਾਈ ਜਾਨ, 70 ਤੋਂ ਵੱਧ ਜ਼ਖਮੀ

china support russia

ਚੀਨ ਦੀ ਚਲਾਕੀ, ਰੂਸ ਨੂੰ ਭੇਜੀ ਡਰੋਨ ਸਮੱਗਰੀ

maulana fazlur rehman big claim

'ਚੀਨ ਪਾਕਿਸਤਾਨ ਤੋਂ ਖ਼ੁਸ਼ ਨਹੀਂ ': ਮੌਲਾਨਾ ਫਜ਼ਲੁਰ ਰਹਿਮਾਨ ਦਾ ਵੱਡਾ ਦਾਅਵਾ

flood in nepal

ਨੇਪਾਲ ਨੇ ਹੜ੍ਹ ਆਫ਼ਤ ਦੇ 13ਵੇਂ ਦਿਨ ਮਨਾਇਆ ਰਾਸ਼ਟਰੀ ਸੋਗ ਦਿਵਸ

heavy rain alert  weather

7 ਤੋਂ 12 ਸਤੰਬਰ ਤੱਕ ਪਵੇਗਾ ਭਾਰੀ ਮੀਂਹ! IMD ਨੇ ਹਨ੍ਹੇਰੀ-ਝੱਖੜ ਨੂੰ ਲੈ ਕੇ ਕਰ...

fake cia personnel threatened the operator of padrino restaurant

ਜਲੰਧਰ ਦੇ ਮਸ਼ਹੂਰ ਰੈਸਟੋਰੈਂਟ 'ਚ ਪਿਸਤੌਲ ਲੈ ਕੇ ਦਾਖ਼ਲ ਹੋਏ 2 ਨੌਜਵਾਨ, CIA...

dosanjh show entry

ਦੁਸਾਂਝ ਦੇ ਸ਼ੋਅ ਦੀ ਟਿਕਟ ਖਰੀਦਣ ਦੇ ਬਾਵਜੂਦ ਨਹੀਂ ਮਿਲੀ ਐਂਟਰੀ, ਦੱਸਿਆ ਇਹ ਕਾਰਨ

us envoys arrived in ukraine

ਯੂਕਰੇਨ ਪਹੁੰਚੇ ਅਮਰੀਕੀ ਰਾਜਦੂਤ ਵਿਟਕੌਫ ਅਤੇ ਕੁਸ਼ਨਰ

famous social media influencer

ਥਾਈਲੈਂਡ 'ਚ ਕਾਸਮੈਟਿਕ ਸਰਜਰੀ ਕਰਾਉਣੀ ਪਈ ਭਾਰੀ, ਮਸ਼ਹੂਰ ਸੋਸ਼ਲ ਮੀਡੀਆ ਇੰਫਲੂਐਂਸਰ...

flood survivor in nepal

ਮੇਰੀਆਂ ਭੈਣਾਂ ਇੱਕ ਪਲ 'ਚ ਮੇਰੇ ਤੋਂ ਵਿਛੜ ਗਈਆਂ: ਨੇਪਾਲ ਦੇ ਹੜ੍ਹਾਂ ਤੋਂ ਬਚੇ...

witkoff and kushner set to arrive in kyiv

ਸ਼ਾਂਤੀ ਵਾਰਤਾ ਲਈ ਵਿਟਕੌਫ, ਕੁਸ਼ਨਰ ਜਲਦ ਪਹੁੰਚ ਰਹੇ ਕੀਵ

nepal tragedy

ਨੇਪਾਲ ਤ੍ਰਾਸਦੀ: ਲਾਪਤਾ ਲੋਕਾਂ ਦੀ ਭਾਲ ਜਾਰੀ, ਬਰਾਮਦ ਲਾਸ਼ਾਂ ਦੀ ਪਛਾਣ ਬਣੀ...

school closed  delhi  11 september

ਹੋ ਗਿਆ ਛੁੱਟੀ ਦਾ ਐਲਾਨ ! 11 ਸਤੰਬਰ ਨੂੰ BRICS ਸੰਮੇਲਨ ਕਾਰਨ ਬੰਦ ਰਹਿਣਗੇ...

tv presenter sarah khalifa

ਮਿਸਰ ਦੀ ਟੀਵੀ ਐਂਕਰ ਸਾਰਾਹ ਖਲੀਫਾ ਸਮੇਤ 12 ਹੋਰ ਲੋਕਾਂ ਨੂੰ ਮੌਤ ਦੀ ਸਜ਼ਾ

protocol issued

ਨੇਪਾਲ ਹੜ੍ਹ : ਰਿਪੋਰਟਿੰਗ ਕਰਨ ਵਾਲੇ ਪੱਤਰਕਾਰਾਂ ਲਈ ਪ੍ਰੋਟੋਕੋਲ ਜਾਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab weather imd alert
      ਪੰਜਾਬ ਦੇ ਮੌਸਮ ਬਾਰੇ 11 ਤਾਰੀਖ਼ ਤੱਕ ਤਾਜ਼ਾ ਅਪਡੇਟ ਜਾਰੀ! ਜਾਣੋ ਕਿਹੜੇ...
    • punjab police head constable video
      ਪੰਜਾਬ ਪੁਲਸ ਦਾ ਹੈੱਡ ਕਾਂਸਟੇਬਲ ਗ੍ਰਿਫ਼ਤਾਰ, ਜਿਸ ਥਾਣੇ 'ਚ ਤਾਇਨਾਤ ਉਸੇ 'ਚ...
    • army indian army soldier
      ਫੌਜ ਦਾ ਜਵਾਨ ਪਟਿਆਲਾ 'ਚ ਗ੍ਰਿਫ਼ਤਾਰ, ਕਾਰਨਾਮਾ ਜਾਣ ਉਡਣਗੇ ਹੋਸ਼
    • farmers protest ends in chandigarh
      ਚੰਡੀਗੜ੍ਹ 'ਚ ਕਿਸਾਨਾਂ ਦਾ ਧਰਨਾ ਖ਼ਤਮ, ਸਰਕਾਰ ਤੋਂ ਲਿਖ਼ਤੀ ਭਰੋਸਾ ਮਿਲਣ ਮਗਰੋਂ...
    • bjp hindu leader punjab police
      RSS, ਭਾਜਪਾ ਤੇ ਹਿੰਦੂ ਨੇਤਾ ਨਿਸ਼ਾਨੇ ’ਤੇ! ਇਨਪੁਟ ਤੋਂ ਬਾਅਦ ਪੁਲਸ ਨੇ ਜਾਰੀ...
    • punjab and haryana highcourt gets new chief justice
      ਪੰਜਾਬ ਤੇ ਹਰਿਅਣਾ ਹਾਈਕੋਰਟ ਨੂੰ ਮਿਲਿਆ ਨਵਾਂ ਚੀਫ਼ ਜੱਜ, ਜਸਟਿਸ ਅਸ਼ਵਨੀ ਕੁਮਾਰ...
    • fear of long power cuts in punjab
      ਪੰਜਾਬ 'ਚ ਲੰਬੇ ਬਿਜਲੀ ਕੱਟਾਂ ਦਾ ਖ਼ਦਸ਼ਾ! ਕੋਲੇ ਦੀ ਕਮੀ ਵਿਚਾਲੇ ਬਿਜਲੀ ਸੰਕਟ...
    • accident in zirakpur
      ਚਾਰ ਟਰੱਕਾਂ ਵਿਚਾਲੇ ਹੋਈ ਟੱਕਰ! ਸਟੇਅਰਿੰਗ ਜਾਮ ਹੋਣ ਕਾਰਨ ਵਾਪਰਿਆ ਹਾਦਸਾ
    • fazilka news students
      ਸਕੂਲ ਤੋਂ ਪਰਤਦੇ ਬੱਚਿਆਂ ਨੂੰ ਲੱਭੀ ਲਾਸ਼, ਇਲਾਕੇ 'ਚ ਫ਼ੈਲੀ ਸਨਸਨੀ
    • example of honesty  iphone  diamond earrings
      ਇਮਾਨਦਾਰੀ ਦੀ ਮਿਸਾਲ, ਹੀਰੇ ਦੀਆਂ ਵਾਲੀਆਂ ਤੇ ਆਈਫੋਨ ਦੇਖ ਵੀ ਨਾ ਡੋਲਿਆ ਇਮਾਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +