Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 01, 2026

    11:25:49 AM

  • amarinder singh raja warring  congress high command

    ਵੱਡੀ ਖ਼ਬਰ : ਅਮਰਿੰਦਰ ਸਿੰਘ ਰਾਜਾ ਵੜਿੰਗ ਦਿੱਲੀ ਤਲਬ

  • the doors to an alliance with the akali dal have not closed

    ਅਕਾਲੀ ਦਲ ਨਾਲ ਗਠਜੋੜ ਦੇ ਰਾਹ ਬੰਦ ਨਹੀਂ ਹੋਏ! ਅਮਿਤ...

  • traders from 22 states unite to oppose the 0 4 fee on upi

    UPI ’ਤੇ 0.4 ਫੀਸਦੀ ਫੀਸ ਦੇ ਵਿਰੋਧ ’ਚ 22 ਸੂਬਿਆਂ...

  • former mp  s family trapped in lift unconscious

    ਲਿਫਟ 'ਚ ਫਸਿਆ ਸਾਬਕਾ MP ਦਾ ਪੂਰਾ ਪਰਿਵਾਰ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana-Khanna
  • ਪੰਜਾਬ 'ਚ ਰਾਸ਼ਨ ਡਿਪੂਆਂ ਨੂੰ ਲੈ ਕੇ ਅਹਿਮ ਖ਼ਬਰ, ਸੂਬੇ ਦੇ ਵੱਡੀ ਗਿਣਤੀ ਪਰਿਵਾਰ...

PUNJAB News Punjabi(ਪੰਜਾਬ)

ਪੰਜਾਬ 'ਚ ਰਾਸ਼ਨ ਡਿਪੂਆਂ ਨੂੰ ਲੈ ਕੇ ਅਹਿਮ ਖ਼ਬਰ, ਸੂਬੇ ਦੇ ਵੱਡੀ ਗਿਣਤੀ ਪਰਿਵਾਰ...

  • Edited By Gurminder Singh,
  • Updated: 04 Apr, 2026 11:10 AM
Ludhiana-Khanna
ration depots punjab depots punjab families
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਖੁਰਾਣਾ) : 'ਆਪ' ਸਰਕਾਰ ਵੱਲੋਂ ਪੰਜਾਬ ਦੀ ਜਨਤਾ ਨਾਲ 3 ਸਾਲ ਪਹਿਲਾਂ ਕੀਤੇ ਗਏ ਵਾਅਦੇ ਅਜੇ ਤੱਕ ਵਫ਼ਾ ਨਹੀਂ ਹੋ ਸਕੇ ਹਨ, ਜਿਸ ਕਾਰਨ ਹਜ਼ਾਰਾਂ ਪਰਿਵਾਰ ਖ਼ੁਦ ਨੂੰ ਠੱਗਿਆ ਹੋਇਆ ਮਹਿਸੂਸ ਕਰ ਰਹੇ ਹਨ। ਅਸਲ ਵਿਚ ਪੂਰਾ ਮਾਮਲਾ ਸਰਕਾਰ ਵੱਲੋਂ ਪੰਜਾਬ ਭਰ ਵਿਚ 9422 ਨਵੇਂ ਰਾਸ਼ਨ ਡਿਪੂ ਅਲਾਟ ਕਰਨ ਸਬੰਧੀ ਚਾਹਵਾਨ ਪਰਿਵਾਰਾਂ ਤੋਂ ਮੰਗੀਆਂ ਗਈਆਂ ਅਰਜ਼ੀਆਂ ਨਾਲ ਜੁੜਿਆ ਹੋਇਆ ਹੈ। ਯਾਦ ਰਹੇ ਕਿ ਪਿਛਲੇ ਦਿਨੀਂ ਪੰਜਾਬ ਸਰਕਾਰ ਵੱਲੋਂ ਪਾਸ ਕੀਤੇ ਬਜਟ ਸੈਸ਼ਨ 2026 ਦੌਰਾਨ ਵੀ ਵਿੱਤ ਵੱਲੋਂ ਪੰਜਾਬ ਵਾਸੀਆਂ ਨੂੰ ਨਵੇਂ ਰਾਸ਼ਨ ਡਿਪੂਆਂ ਦੇ ਲਾਇਸੈਂਸ ਜਲਦ ਜਾਰੀ ਕਰਨ ਦਾ ਵੱਡਾ ਐਲਾਨ ਕੀਤਾ ਗਿਆ ਹੈ ਪਰ ਇਸ ਦੇ ਬਾਵਜੂਦ ਫਿਲਹਾਲ ਕਿਸੇ ਵੀ ਪਰਿਵਾਰ ਨੂੰ ਰਾਸ਼ਨ ਡਿਪੂ ਨਹੀਂ ਮਿਲ ਸਕਿਆ ਹੈ।

ਇਹ ਵੀ ਪੜ੍ਹੋ : ਲਾਡੋਵਾਲ ਟੋਲ ਪਲਾਜ਼ਾ ਤੋਂ ਲੰਘਣ ਵਾਲਿਆਂ ਲਈ ਅਹਿਮ ਖ਼ਬਰ, ਮੈਨੇਜਮੈਂਟ ਦਾ ਆਇਆ ਵੱਡਾ ਬਿਆਨ

ਕਾਬਲੇ-ਗੌਰ ਹੈ ਕਿ ਸਰਕਾਰ ਵੱਲੋਂ ਪੰਜਾਬ ਭਰ ਦੇ 23 ਜ਼ਿਲ੍ਹਿਆਂ ਵਿਚ ਤਿੰਨ ਵੱਖ-ਵੱਖ ਪੜਾਵਾਂ ਵਿਚ ਰਾਸ਼ਨ ਡਿਪੂ ਅਲਾਟ ਕਰਨ ਸਬੰਧੀ ਅਰਜ਼ੀਆਂ ਮੰਗੀਆਂ ਗਈਆਂ ਸਨ। ਪਹਿਲੇ ਪੜਾਅ ਦੌਰਾਨ ਰਾਸ਼ਨ ਡਿਪੂਆਂ ਦੀ ਗਿਣਤੀ 1201 ਨਿਰਧਾਰਿਤ ਕੀਤੀ ਗਈ ਸੀ, ਜਦੋਂ ਕਿ ਦੂਜੇ ਪੜਾਅ ਵਿਚ 22 ਅਪ੍ਰੈਲ 2023 ਨੂੰ ਇਹ ਗਿਣਤੀ ਵਧਾ ਕੇ 6061 ਕਰ ਦਿੱਤੀ ਗਈ ਤੇ ਤੀਜੀ ਵਾਰ ਯਾਨੀ ਕਿ ਅੰਤਿਮ ਪੜਾਅ ਵਿਚ 7 ਮਈ 2025 ਨੂੰ ਸਰਕਾਰ ਵੱਲੋਂ ਮੁੜ ਰਾਸ਼ਨ ਡਿਪੂਆਂ ਦੀ ਗਿਣਤੀ ਵਧਾ ਕੇ 9422 ਕਰ ਦਿੱਤੀ ਗਈ ਸੀ। ਸਰਕਾਰ ਵੱਲੋਂ ਨਵੇਂ ਰਾਸ਼ਨ ਡਿਪੂ ਅਲਾਟ ਕਰਨ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ ਤੇ ਬਕਾਇਦਾ ਉਨ੍ਹਾਂ ਸਾਰੇ ਪਰਿਵਾਰਾਂ ਵੱਲੋਂ ਸਾਰੀ ਪ੍ਰਕਿਰਿਆ ਪੂਰੀ ਕਰਨ ਉਪਰੰਤ ਆਪਣੀਆਂ ਫਾਈਲਾਂ ਖੁਰਾਕ ਤੇ ਸਪਲਾਈ ਵਿਭਾਗ ਦੇ ਦਫ਼ਤਰਾਂ ਵਿਚ ਜਮ੍ਹਾਂ ਕਰਵਾਈਆਂ ਗਈਆਂ ਹਨ। ਇਨ੍ਹਾਂ ਫਾਈਲਾਂ ’ਤੇ ਹੁਣ ਸਮੇਂ ਦੀ ਧੂੜ ਜੰਮ ਚੁੱਕੀ ਹੈ ਤੇ ਬਿਨੈਕਾਰਾਂ ਦੀਆਂ ਅੱਖਾਂ ਨਵੇਂ ਰਾਸ਼ਨ ਡਿਪੂ ਮਿਲਣ ਦੀ ਰਾਹ ਤੱਕ-ਤੱਕ ਕੇ ਥੱਕ ਗਈਆਂ ਹਨ। ਇਨ੍ਹਾਂ ਪਰਿਵਾਰਾਂ ਨੇ ਰਾਸ਼ਨ ਡਿਪੂ ਮਿਲਣ ਦੇ ਰੂਪ ’ਚ ਆਪਣੇ ਬੱਚਿਆਂ ਲਈ ਰੋਜ਼ਗਾਰ ਦੇ ਸਾਧਨ ਪੈਦਾ ਹੋਣ ਦੀ ਉਮੀਦ ਲਗਾਈ ਹੋਈ ਸੀ।

ਇਹ ਵੀ ਪੜ੍ਹੋ : ਪੰਜਾਬ 'ਚ ਲੱਗ ਗਈਆਂ ਸਖ਼ਤ ਪਾਬੰਦੀਆਂ, ਸ਼ਾਮ 7 ਵਜੇ ਤੋਂ ਸਵੇਰੇ 8 ਵਜੇ ਤੱਕ...

ਕਿਸ ਕੈਟਾਗਰੀ ਲਈ ਕਿੰਨੇ ਰਾਸ਼ਨ ਡਿਪੂ ਕੀਤੇ ਗਏ ਤੈਅ

ਕੈਟਾਗਰੀ               ਗਿਣਤੀ
ਜਨਰਲ                38482
ਐੱਸ.ਸੀ.                7923
ਬੀ.ਸੀ.                  2314
ਸੁਤੰਤਰਤਾ ਸੈਨਾਨੀ     8985
ਦਿਵਿਆਂਗ ਵਰਗ      4026
ਸਾਬਕਾ ਫੌਜੀ           11747.
ਮਹਿਲਾਵਾਂ              3228
ਅੱਤਵਾਦ/ਦੰਗਾ ਪੀੜਤ1755

ਕਿਸ ਜ਼ਿਲੇ ਦੇ ਹਿੱਸੇ ਆਉਣੇ ਸਨ ਕਿੰਨੇ ਡਿਪੂ

ਜ਼ਿਲਾ               ਗਿਣਤੀ
ਜਲੰਧਰ            10262.
ਪਟਿਆਲਾ         9963.
ਲੁਧਿਆਣਾ         7574.
ਅੰਮ੍ਰਿਤਸਰ          6925.
ਹੁਸ਼ਿਆਰਪੁਰ       6456.
ਕਪੂਰਥਲਾ          5677.
ਗੁਰਦਾਸਪੁਰ       5638.
ਰੋਪੜ               4809.
ਮੋਹਾਲੀ             46410.
ਫਾਜ਼ਿਲਕਾ         40311.
ਫ਼ਤਿਹਗੜ੍ਹ ਸਾਹਿਬ 33812.
ਮੋਗਾ               32513.
ਪਠਾਨਕੋਟ        30814.
ਫਿਰੋਜ਼ਪੁਰ        30415.
ਐੱਸ.ਬੀ.ਐੱਸ. ਨਗਰ 29116.
ਤਰਨ ਤਾਰਨ     23617.
ਸੰਗਰੂਰ          22418.
ਮਾਨਸਾ          22019.
ਸ੍ਰੀ ਮੁਕਤਸਰ ਸਾਹਿਬ 17120.
ਬਰਨਾਲਾ        16521.
ਫਰੀਦਕੋਟ       13522.
ਮਲੇਰਕੋਟਲਾ    11223.
ਬਠਿੰਡਾ           00
ਕੁੱਲ ਗਿਣਤੀ        9422              

ਜ਼ਿਲਾ ਵਾਈਜ਼ ਮਹਿਲਾਵਾਂ ਲਈ ਰਾਸ਼ਨ ਡਿਪੂਆਂ ਦਾ ਅੰਕੜਾ

ਜ਼ਿਲਾ                      ਅੰਕੜਾ
ਜਲੰਧਰ                    352.
ਗੁਰਦਾਸਪੁਰ              343.
ਪਟਿਆਲਾ                304.
ਹੁਸ਼ਿਆਰਪੁਰ             235.
ਫਾਜ਼ਿਲਕਾ                186.
ਫਿਰੋਜ਼ਪੁਰ                 177.
ਪਠਾਨਕੋਟ                 178.
ਸ੍ਰੀ ਮੁਕਤਸਰ ਸਾਹਿਬ    179.
ਬਰਨਾਲਾ                  1610.
ਰੋਪੜ                       1611.
ਕਪੂਰਥਲਾ                 1612.
ਲੁਧਿਆਣਾ                 1513.
ਤਰਨਤਾਰਨ               1514.
ਮੋਗਾ                         1515
ਫ਼ਤਿਹਗੜ੍ਹ ਸਾਹਿਬ      1216.
ਅੰਮ੍ਰਿਤਸਰ                  1017.
ਮੋਹਾਲੀ                      0818.
ਐੱਸ.ਬੀ.ਐੱਸ. ਨਗਰ      0619.
ਸੰਗਰੂਰ                      0520.
ਮਾਨਸਾ                       0221.
ਮਲੇਰਕੋਟਲਾ                0222.
ਫਰੀਦਕੋਟ                    0123.
ਬਠਿੰਡਾ                        00
ਕੁੱਲ ਅੰਕੜਾ                  322 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • Ration depots
  • Punjab depots
  • Punjab families
  • ਰਾਸ਼ਨ ਡਿਪੂ
  • ਪੰਜਾਬ ਦੇ ਡਿਪੂ
  • ਪੰਜਾਬ ਦੇ ਪਰਿਵਾਰ

ਰਾਜਪਾਲ ਕਟਾਰੀਆ ਦੇ ਪਠਾਨਕੋਟ ਦੌਰੇ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਦੀ ਅਹਿਮ ਮੀਟਿੰਗ, ਤਿਆਰੀਆਂ ਤੇਜ਼

NEXT STORY

Stories You May Like

  • new ration cards beneficiaries
    ਪੰਜਾਬ : ਨਵੇਂ ਰਾਸ਼ਨ ਕਾਰਡਾਂ ਨੂੰ ਲੈ ਕੇ ਵੱਡੀ ਖ਼ਬਰ, ਦਰਖਾਸਤਾਂ ਦੀ ਪੜਤਾਲ ਹੋਈ ਸ਼ੁਰੂ
  • important regarding new ration cards in punjab
    ਪੰਜਾਬ 'ਚ ਨਵੇਂ ਰਾਸ਼ਨ ਕਾਰਡਾਂ ਨੂੰ ਲੈ ਕੇ ਜ਼ਰੂਰੀ ਅਪਡੇਟ, ਬਿਨੈਕਾਰਾਂ ਨੂੰ ਤੁਰੰਤ ਕਰਨਾ ਪਵੇਗਾ ਆਹ ਕੰਮ
  • electricity bills advisory electricity department
    ਪੰਜਾਬ : ਬਿਜਲੀ ਵਾਲੇ ਬਿੱਲਾਂ ਨੂੰ ਲੈ ਕੇ ਵੱਡੀ ਖ਼ਬਰ, ਐਡਵਾਇਜ਼ਰੀ ਦੇ ਨਾਲ ਚੇਤਾਵਨੀ ਜਾਰੀ
  • fmcg companies focus on increasing sales during festive season
    FMCG ਕੰਪਨੀਆਂ ਦਾ ਤਿਉਹਾਰਾਂ ਦੇ ਸੀਜ਼ਨ 'ਚ ਵਿਕਰੀ ਵਧਾਉਣ ’ਤੇ ਜ਼ੋਰ, ਕੀਮਤਾਂ ਨੂੰ ਲੈ ਕੇ ਕੀਤਾ ਇਹ ਐਲਾਨ
  • major decision by the punjab school education department
    ਪੰਜਾਬ ਸਕੂਲ ਸਿੱਖਿਆ ਵਿਭਾਗ ਦਾ ਵੱਡਾ ਫੈਸਲਾ: ਅਧਿਆਪਕਾਂ ਨੂੰ ਮਿਲੀ ਵੱਡੀ ਰਾਹਤ, ਸੂਬੇ ਦੇ DCs ਨੂੰ ਦਿੱਤੇ ਹੁਕਮ
  • kewal singh dhillon statement
    ਪੰਜਾਬ 'ਚ SIR ਨੂੰ ਲੈ ਕੇ ਕੇਵਲ ਸਿੰਘ ਢਿੱਲੋਂ ਦਾ ਅਹਿਮ ਬਿਆਨ, ਵਿਰੋਧੀਆਂ ਪਾਰਟੀਆਂ ਨੂੰ ਦਿੱਤਾ ਜਵਾਬ
  • village harinou waris punjab
    ਪੰਜਾਬ ਦੇ ਚਰਚਿਤ ਪਿੰਡ ਹਰੀਨੌ ਦੇ ਲੋਕਾਂ ਨੇ 'ਵਾਰਿਸ ਪੰਜਾਬ ਦੇ' ਨੂੰ ਲੈ ਕੇ ਕਰ 'ਤਾ ਵੱਡਾ ਐਲਾਨ, ਦਿੱਤੀ ਚੇਤਾਵਨੀ
  • pensioners punjab family
    ਪੰਜਾਬ ਦੇ ਇਨ੍ਹਾਂ ਪੈਨਸ਼ਨਧਾਰਕਾਂ ਲਈ ਅਹਿਮ ਖ਼ਬਰ, ਲਿਆ ਗਿਆ ਇਹ ਵੱਡਾ ਫ਼ੈਸਲਾ
  • boy arresred with heroin
    10 ਰੁਪਏ ਦੇ ਨੋਟ ਦੀ ਪਾਈਪ ਬਣਾ ਕੇ ਹੈਰੋਇਨ ਪੀ ਰਿਹਾ ਨੌਜਵਾਨ ਫੜਿਆ
  • the doors to an alliance with the akali dal have not closed
    ਅਕਾਲੀ ਦਲ ਨਾਲ ਗਠਜੋੜ ਦੇ ਰਾਹ ਬੰਦ ਨਹੀਂ ਹੋਏ! ਅਮਿਤ ਸ਼ਾਹ ਦੀ ਰੈਲੀ 'ਚ ਮਿਲੇ...
  • due to construction work at phagwara station
    ਫਗਵਾੜਾ ਸਟੇਸ਼ਨ ’ਚ ਨਿਰਮਾਣ ਕਾਰਜਾਂ ਕਾਰਨ 5 ਤੋਂ 7 ਅਕਤੂਬਰ ਤੱਕ ਲੁਧਿਆਣਾ ਤੋਂ...
  • operations at the automated driving test center were disrupted
    ਆਟੋਮੇਟਿਡ ਡ੍ਰਾਈਵਿੰਗ ਟੈਸਟ ਸੈਂਟਰ ’ਚ ਸਰਵਰ ’ਚ ਆਈ ਖਰਾਬੀ ਨਾਲ ਲਗਭਗ 3 ਘੰਟੇ...
  • amit shah in jalandhar rally
    2027 ਲਈ ਭਾਜਪਾ ਨੇ ਵਜਾਇਆ ਚੋਣ ਬਿਗੁਲ! ਜਲੰਧਰ 'ਚ ਅਮਿਤ ਸ਼ਾਹ ਨੇ ਕੀਤੇ ਵੱਡੇ...
  • ashok mittal s first statement on lpu controversy
    LPU ਮਾਮਲੇ 'ਤੇ ਅਸ਼ੋਕ ਮਿੱਤਲ ਦਾ ਪਹਿਲਾ ਬਿਆਨ ਆਇਆ ਸਾਹਮਣੇ
  • amit shah rally
    ਭਾਜਪਾ ਸਰਕਾਰ ਬਣੀ ਤਾਂ 31 ਦਸੰਬਰ 2029 ਤੋਂ ਪਹਿਲਾਂ ਪੰਜਾਬ ਹੋਵੇਗਾ ਨਸ਼ਾ ਮੁਕਤ:...
  • punjab weather raining season
    ਪੰਜਾਬ 'ਚੋਂ ਹੋਣ ਲੱਗੀ ਮਾਨਸੂਨ ਦੀ ਵਿਦਾਇਗੀ! ਜਾਣੋ ਅਗਲੇ 5 ਦਿਨਾਂ ਦੀ ਤਾਜ਼ਾ...
Trending
Ek Nazar
rebels targeted

ਗੁਆਂਢੀ ਮੁਲਕ ਤੋਂ ਦਾਖਲ ਹੋਣ ਵਾਲੇ 41 ਬਾਗੀ ਕਰ'ਤੇ ਢੇਰ ! ਅਫਗਾਨਿਸਤਾਨ ਦਾ ਵੱਡਾ...

renaming of ai

ਟਰੰਪ ਨੇ AI ਦਾ ਨਾਮ ਬਦਲ ਕੇ "ਸੁਪਰ ਇੰਟੈਲੀਜੈਂਸ" ਰੱਖਣ ਦਾ ਦੇ'ਤਾ ਹੁਕਮ

hiv cases

ਲਹਿੰਦੇ ਪੰਜਾਬ ’ਚ HIV ਦਾ ਕਹਿਰ,  ਇਕੱਲੇ ਲਾਹੌਰ ’ਚ 7,041 ਮਰੀਜ਼

case registered

ਦੋ ਭਾਰਤੀ ਨਾਗਰਿਕਾਂ 'ਤੇ ਅਮਰੀਕਾ 'ਚ ਨਕਲੀ ਓਜ਼ੈਂਪਿਕ ਵੇਚਣ ਦਾ ਦੋਸ਼

rubio addressed meeting

ਰੂਬੀਓ ਨੇ ਨਵੀਂ ਦਿੱਲੀ 'ਚ ਅਮਰੀਕੀ ਰਾਜਦੂਤਾਂ ਦੀ ਮੀਟਿੰਗ ਨੂੰ ਕੀਤਾ ਸੰਬੋਧਨ

tanker hijacked

ਸੋਮਾਲੀ ਫੌਜਾਂ ਨੇ ਅਗਵਾ ਕੀਤੇ ਟੈਂਕਰ ਨੂੰ ਮੁੜ ਕਬਜ਼ੇ 'ਚ ਲਿਆ, ਇੱਕ ਭਾਰਤੀ ਸਮੇਤ...

mark carney in headlines

'Nobel' ਅਤੇ 'Person of the Year' ਲਈ ਕੈਨੇਡੀਅਨ ਪੀਐਮ ਕਾਰਨੀ ਦੇ ਨਾਮ 'ਤੇ...

quota reform effect

ਬੰਗਲਾਦੇਸ਼ 'ਚ ਕੋਟਾ ਪ੍ਰਣਾਲੀ ਖ਼ਤਮ, ਸਰਕਾਰੀ ਸੇਵਾਵਾਂ 'ਚ ਘਟੀ ਔਰਤਾਂ ਦੀ ਭਰਤੀ

shipping containers

ਇਸਲਾਮਾਬਾਦ 'ਚ ਸੜਕਾਂ 'ਤੇ ਦਿਸੇ 'ਸ਼ਿਪਿੰਗ ਕੰਟੇਨਰ', ਵਿਰੋਧ ਪ੍ਰਦਰਸ਼ਨਾਂ ਦਾ...

unique tortoise abcd yellow markings video viral

ਅਨੋਖਾ ਕੱਛੂਕੁੰਮਾ; ਪਿੱਠ 'ਤੇ ABCD ਦੇਖ ਹੈਰਾਨ ਹੋਏ ਲੋਕ, ਵੀਡੀਓ ਵਾਇਰਲ

south asian american caucus

ਰੀਪਬਲਕਿਨ ਪਾਰਟੀ ਵੱਲੋਂ ਸਾਊਥ ਏਸ਼ੀਅਨ ਅਮਰੀਕਨ ਕੋਕਸ ਦੀ ਸਥਾਪਨਾ, ਸੰਜੀਵ ਜ਼ਿੰਦਲ...

letter to canadian pm

ਮਨਿੰਦਰ ਗਿੱਲ ਨੇ ਕੈਨੇਡੀਅਨ PM ਨੂੰ ਲਿਖਿਆ ਪੱਤਰ; ਵੱਖਵਾਦੀਆਂ ਦੇ ਵਧਦੇ ਪ੍ਰਭਾਵ...

interest rate hike

ਆਸਟ੍ਰੇਲੀਆ 'ਚ ਵਿਆਜ ਦਰਾਂ 'ਚ ਵਾਧਾ, 15 ਸਾਲਾਂ ਦੇ ਉੱਚ ਪੱਧਰ ’ਤੇ

russia ukrinec conflict

ਰੂਸ ਕੀਵ 'ਤੇ ਬੈਲਿਸਟਿਕ ਮਿਜ਼ਾਈਲਾਂ ਅਤੇ ਜੈੱਟ-ਸੰਚਾਲਿਤ ਡਰੋਨਾਂ ਨਾਲ ਕਰ ਰਿਹੈ...

trump denied claim

ਟਰੰਪ ਨੇ ਅਮਰੀਕੀ ਹਥਿਆਰ ਖਰੀਦਣ ਬਾਰੇ ਸ਼ੀ ਨਾਲ ਗੱਲਬਾਤ ਬਾਰੇ ਦਾਅਵੇ ਨੂੰ ਨਕਾਰਿਆ

falkland oil fields

ਅਰਜਨਟੀਨਾ ਨੇ ਫਾਕਲੈਂਡ ਤੇਲ ਖੇਤਰਾਂ 'ਤੇ ਅੰਤਰਰਾਸ਼ਟਰੀ ਕਾਨੂੰਨੀ ਕਾਰਵਾਈ ਦੀ...

namal rajapaksa

ਸ਼੍ਰੀਲੰਕਾ : ਵਿਰੋਧੀ ਧਿਰ ਦਾ ਆਗੂ ਨਮਲ ਰਾਜਪਕਸੇ ਤੀਜੀ ਵਾਰ ਹਿਰਾਸਤ 'ਚ

rain in thailand

ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • school bus full of children meets with an accident in hoshiarpur
      ਹੁਸ਼ਿਆਰਪੁਰ 'ਚ ਬੱਚਿਆਂ ਨਾਲ ਭਰੀ ਸਕੂਲੀ ਬੱਸ ਹਾਦਸੇ ਦਾ ਸ਼ਿਕਾਰ, ਅਚਾਨਕ ਖੇਤਾਂ 'ਚ...
    • the matter of land acquisition for the ranjit sagar dam project
      ਰਣਜੀਤ ਸਾਗਰ ਡੈਮ ਪ੍ਰਾਜੈਕਟ ਲਈ ਜ਼ਮੀਨ ਐਕਵਾਇਰ ਦਾ ਮਾਮਲਾ : 38 ਸਾਲ ਬਾਅਦ 11...
    • due to construction work at phagwara station
      ਫਗਵਾੜਾ ਸਟੇਸ਼ਨ ’ਚ ਨਿਰਮਾਣ ਕਾਰਜਾਂ ਕਾਰਨ 5 ਤੋਂ 7 ਅਕਤੂਬਰ ਤੱਕ ਲੁਧਿਆਣਾ ਤੋਂ...
    • bathinda  lover  wife incident
      ਬਠਿੰਡਾ 'ਚ ਵੱਡੀ ਵਾਰਦਾਤ : ਆਸ਼ਕ ਨਾਲ ਮਿਲ ਪਤਨੀ ਨੇ ਕਰ 'ਤਾ ਪਤੀ ਦਾ ਕਤਲ
    • operations at the automated driving test center were disrupted
      ਆਟੋਮੇਟਿਡ ਡ੍ਰਾਈਵਿੰਗ ਟੈਸਟ ਸੈਂਟਰ ’ਚ ਸਰਵਰ ’ਚ ਆਈ ਖਰਾਬੀ ਨਾਲ ਲਗਭਗ 3 ਘੰਟੇ...
    • multi crore bank fraud  people  s earnings squandered on romance
      ਕਰੋੜਾਂ ਦਾ ਬੈਂਕ ਘਪਲਾ: ਆਸ਼ਕੀ 'ਚ ਰੋੜ੍ਹ 'ਤੀ ਲੋਕਾਂ ਦੀ ਕਮਾਈ, ਮਾਸਟਰਮਾਈਂਡ...
    • fear of polio in pakistan
      ਪਾਕਿਸਤਾਨ 'ਚ ਪੋਲੀਓ ਦਾ ਖ਼ੌਫ: 2026 ਦਾ 5ਵਾਂ ਮਾਮਲਾ ਆਇਆ ਸਾਹਮਣੇ, 17 ਮਹੀਨਿਆਂ...
    • spree of battery thefts continues in the dorangla area
      ਦੌਰਾਂਗਲਾ ਇਲਾਕੇ 'ਚ ਬੈਟਰੀ ਚੋਰੀਆਂ ਦਾ ਸਿਲਸਿਲਾ ਜਾਰੀ, ਇੱਕੋ ਰਾਤ ਕੰਬਾਈਨ ਅਤੇ...
    • big theft at a ready made shop in hanuman chowk
      ਹਨੂੰਮਾਨ ਚੌਕ ’ਚ ਰੈਡੀਮੇਡ ਦੁਕਾਨ ’ਤੇ ਵੱਡੀ ਚੋਰੀ, ਗੱਲੇ ’ਚੋਂ ਕਰੀਬ 78 ਹਜ਼ਾਰ...
    • punjab congress president raja warring resigns
      ਵੱਡੀ ਖਬਰ: ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਦਿੱਤਾ ਅਸਤੀਫ਼ਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +