Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 24, 2026

    7:41:58 PM

  • uncle and nephew water turn bathinda police

    ਪੰਜਾਬ 'ਚ ਰਿਸ਼ਤਿਆਂ ਦਾ ਕਤਲ, ਪਾਣੀ ਦੀ ਵਾਰੀ ਪਿੱਛੇ...

  • leader balwinder murder case revealed former sho nagara mobile reveals secrets

    'ਆਪ' ਆਗੂ ਬਲਵਿੰਦਰ ਦੇ ਕਤਲ ਮਾਮਲੇ 'ਚ ਖ਼ੁਲਾਸਾ!...

  • ravneet bittu s big statement

    ਕੇਂਦਰੀ ਮੰਤਰੀ ਰਵਨੀਤ ਬਿੱਟੂ ਬੋਲੇ-ਨੀਟ ਪ੍ਰਦਰਸ਼ਨ...

  • major incident in alike village of ferozepur

    ਫਿਰੋਜ਼ਪੁਰ ਦੇ ਪਿੰਡ ਅਲੀਕੇ 'ਚ ਵੱਡੀ ਘਟਨਾ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana-Khanna
  • ਦੁਸਹਿਰੇ 'ਤੇ ਚੜ੍ਹਾਈ ਜਾਂਦੀ ਹੈ ਸ਼ਰਾਬ! ਪੰਜਾਬ ਦੇ ਇਸ ਸ਼ਹਿਰ 'ਚ ਹੁੰਦੀ ਹੈ ਰਾਵਣ ਦੀ ਪੂਜਾ, ਜਾਣੋ ਇਤਿਹਾਸ

PUNJAB News Punjabi(ਪੰਜਾਬ)

ਦੁਸਹਿਰੇ 'ਤੇ ਚੜ੍ਹਾਈ ਜਾਂਦੀ ਹੈ ਸ਼ਰਾਬ! ਪੰਜਾਬ ਦੇ ਇਸ ਸ਼ਹਿਰ 'ਚ ਹੁੰਦੀ ਹੈ ਰਾਵਣ ਦੀ ਪੂਜਾ, ਜਾਣੋ ਇਤਿਹਾਸ

  • Edited By Anmol Tagra,
  • Updated: 12 Oct, 2024 02:42 PM
Ludhiana-Khanna
ravan is worshiped in this area of punjab
  • Share
    • Facebook
    • Tumblr
    • Linkedin
    • Twitter
  • Comment

ਖੰਨਾ/ਪਾਇਲ (ਵਿਪਨ/ਵਿਨਾਇਕ): ਬਦੀ 'ਤੇ ਨੇਕੀ ਦੀ ਜਿੱਤ ਦੇ ਪ੍ਰਤੀਕ ਦੁਸਹਿਰੇ ਮੌਕੇ ਜਿੱਥੇ ਹਰ ਜਗ੍ਹਾ ਲੰਕਾਪਤੀ ਰਾਵਣ ਦਾ ਪੁਤਲਾ ਫੂਕਿਆ ਜਾਂਦਾ ਹੈ, ਉੱਥੇ ਹੀ ਪੰਜਾਬ ਦੇ ਜ਼ਿਲ੍ਹਾ ਲੁਧਿਆਣਾ ਦੇ ਸ਼ਹਿਰ ਪਾਇਲ ਵਿਖੇ ਦੁਸਹਿਰੇ ਮੌਕੇ ਰਾਵਣ ਦੀ ਪੂਜਾ ਅਰਚਨਾ ਕੀਤੀ ਜਾਂਦੀ ਹੈ। ਇਸ ਪਰੰਪਰਾ ਨੂੰ ਦੂਬੇ ਪਰਿਵਾਰ ਹਰ ਸਾਲ ਦੁਸਹਿਰੇ ਮੌਕੇ ਪਾਇਲ ਆ ਕੇ ਪਿਛਲੀਆਂ ਸੱਤ ਪੁਸ਼ਤਾਂ ਤੋਂ ਨਿਭਾਅ ਰਿਹਾ ਹੈ ਅਤੇ ਰਾਵਣ ਦੀ ਪੂਜਾ ਸਮੇਤ ਰਾਮ ਮੰਦਰ 'ਚ ਵੀ ਪੂਜਾ ਅਰਚਨਾ ਕਰਦਿਆਂ ਲੋਕਾਂ 'ਚ ਸਤਿਕਾਰ ਦਾ ਪਾਤਰ ਬਣਿਆ ਹੋਇਆ ਹੈ। ਸ਼ਾਮ ਮੌਕੇ ਇੱਥੇ ਬੱਕਰੇ ਦੇ ਕੰਨ ਨੂੰ ਕੱਟ ਲਗਾ ਕੇ ਖ਼ੂਨ ਚੜ੍ਹਾਇਆ ਜਾਂਦਾ ਹੈ। ਉੱਥੇ ਹੀ ਸ਼ਰਾਬ ਵੀ ਚੜ੍ਹਾਈ ਜਾਂਦੀ ਹੈ।

PunjabKesari

ਇਹ ਖ਼ਬਰ ਵੀ ਪੜ੍ਹੋ - ਪੰਚਾਇਤੀ ਚੋਣਾਂ ਨਾਲ ਜੁੜੀ ਵੱਡੀ ਖ਼ਬਰ! ਚੋਣ ਕਮਿਸ਼ਨ ਨੇ ਚੁੱਕਿਆ ਵੱਡਾ ਕਦਮ

ਦੂਬੇ ਪਰਿਵਾਰ ਦੇ ਮੈਂਬਰ ਵਿਨੋਦ ਦੂਬੇ ਤੇ ਅਖਿਲ ਪ੍ਰਕਾਸ਼ ਦੂਬੇ ਨੇ ਦੱਸਿਆ ਕਿ ਸਾਡੇ ਪੁਰਖੇ ਬੀਰਬਲ ਦਾਸ ਦੇ ਸੰਤਾਨ ਨਹੀਂ ਸੀ, ਜਿਨ੍ਹਾਂ ਪਾਇਲ ਸ਼ਹਿਰ ਛੱਡ ਕੇ ਹਰਿਦੁਆਰ ਵੱਲ ਕੂਚ ਕਰ ਦਿੱਤਾ। ਰਸਤੇ ਵਿਚ ਇਕ ਸਾਧੂ ਨੇ ਸੰਤਾਨ ਦੀ ਇੱਛਾ ਪ੍ਰਾਪਤੀ ਦਾ ਹੱਲ ਦੱਸਦੇ ਕਿਹਾ ਕਿ ਜਾ ਕੇ ਰਾਮਲੀਲਾ ਕਰੋ ਤੇ ਦੁਸਹਿਰਾ ਮਨਾਉ। ਜਿਨ੍ਹਾਂ ਪਾਇਲ ਆ ਕੇ ਰਾਮਲੀਲਾ ਕਰਵਾਈ ਤੇ ਅਗਲੇ ਸਾਲ ਦੇ ਦੁਸਹਿਰੇ ਤੋਂ ਪਹਿਲਾਂ ਪਹਿਲੀ ਸੰਤਾਨ ਦੀ ਪ੍ਰਾਪਤੀ ਹੋਈ। ਇਸੇ ਤ੍ਹਰਾਂ ਉਨ੍ਹਾਂ ਦੇ ਚਾਰ ਪੁੱਤਰ ਪੈਦਾ ਹੋਏ ਜਿਨ੍ਹਾਂ ਦਾ ਨਾਮ ਹਕੀਮ ਅੱਛਰੂਦਾਸ ਦੂਬੇ, ਤੁਲਸੀਦਾਸ ਦੂਬੇ, ਪ੍ਰਭੂਦਿਆਲ ਦੂਬੇ ਅਤੇ ਨਰੈਣਦਾਸ ਦੂਬੇ ਸੀ। ਜਿਨ੍ਹਾਂ ਨੂੰ ਅਸੀਂ ਰਾਮ, ਲਸ਼ਮਣ, ਸ਼ਤਰੂਘਣ ਤੇ ਭਰਤ ਵਜੋਂ ਮੰਨਦੇ ਹਾਂ, ਦੂਜਾ ਪੁਰਖਿਆਂ ਦੇ ਘਰ ਸੰਤਾਨ ਦਾ ਪੈਦਾ ਹੋਣਾ ਸਾਡੇ ਦੂਬੇ ਪਰਿਵਾਰ ਲਈ ਦੁਸਹਿਰੇ ਮੌਕੇ ਪੂਜਾ ਅਰਚਨਾ ਕਰਨ ਦਾ ਜ਼ਰੀਆ ਬਣਿਆ, ਜੋ ਅੱਜ ਤੱਕ ਨਿਰਵਿਘਨ ਕੀਤੀ ਜਾ ਰਹੀ ਹੈ। 

ਇਹ ਖ਼ਬਰ ਵੀ ਪੜ੍ਹੋ - Shocking! ਭਿਆਨਕ ਹਾਦਸੇ 'ਚ ਮਸਾਂ ਬਚੀ ਸੀ ਜਾਨ, ਫ਼ਿਰ ਵੀ ਮੌਤ ਤੋਂ ਨਹੀਂ ਛੁਡਾ ਸਕਿਆ ਖਹਿੜਾ

ਰਾਮ ਮੰਦਰ 'ਤੇ ਲੱਗੀ ਸ਼ਿਲਾ ਰਾਮ ਮੰਦਰ ਦੀ ਉਸਾਰੀ ਸੰਨ 1835 ਵਿਚ ਹੋਣ ਦਾ ਪ੍ਰਮਾਣ ਦਰਸਾਉਂਦੀ ਹੈ ਅਤੇ ਰਾਵਣ ਦਾ ਬੁੱਤ ਵੀ ਮੰਦਰ ਦਾ ਸਮਕਾਲੀ ਦੱਸਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਹਰ ਸਾਲ ਰਾਮਲੀਲਾ ਵੀ ਕੀਤੀ ਜਾਂਦੀ ਹੈ ਅਤੇ ਬੱਚਿਆਂ ਵੱਲੋਂ ਦਿਨ ਸਮੇਂ ਖੇਡੀ ਜਾਂਦੀ ਰਾਮਲੀਲਾ ਦਾ ਮੰਚਨ ਵੀ ਕੀਤਾ ਜਾਂਦਾ ਹੈ। ਉਨ੍ਹਾਂ ਵਿਸ਼ੇਸ਼ ਜ਼ਿਕਰ ਕਰਦਿਆਂ ਦੱਸਿਆ ਕਿ ਇਕ ਪਰਿਵਾਰ ਵੱਲੋਂ ਰਾਵਣ ਦੇ ਬੁੱਤ ਨੂੰ ਪੱਕੇ ਤੌਰ 'ਤੇ ਸਥਾਪਤ ਕੀਤੇ ਜਾਣ ਨੂੰ ਅਸ਼ੁੱਭ ਮੰਨਦਿਆਂ ਤੋੜਿਆ ਗਿਆ, ਜਿਨ੍ਹਾਂ ਨੂੰ ਪਰਿਵਾਰਕ ਨੁਕਸਾਨ ਹੋਣ ਕਰਕੇ ਦੁਬਾਰਾ ਨਿਰਮਾਣ ਕਰਵਾਉਣਾ ਪਿਆ, ਜੋ ਅੱਜ ਵੀ ਇਸ ਅਸਥਾਨ ਨਾਲ ਜੁੜੇ ਹੋਏ ਹਨ। ਦੁਸਹਿਰੇ ਮੌਕੇ ਸਾਰੇ ਇਲਾਕੇ ਲਈ ਭਾਈਚਾਰਕ ਸਾਂਝ ਬਣਾਈ ਰੱਖਣ ਲਈ ਇਹ ਤਿਉਹਾਰ ਬੜੀ ਮਹੱਤਤਾ ਰੱਖਦਾ ਹੈ। ਦੂਬੇ ਪਰਿਵਾਰ ਦਾ ਮੰਨਣਾ ਹੈ ਕਿ ਰਾਵਣ ਦੀ ਪੂਜਾ ਲਈ ਸਾਡੀ ਅਗਲੀ ਪੀੜ੍ਹੀ ਵੀ ਬੜੀ ਸ਼ਿੱਦਤ ਨਾਲ ਰਾਵਣ ਪੂਜਾ ਅਤੇ ਮੰਦਰ ਵਿਚ ਪਾਠ ਆਦਿਕ ਕਰਨ ਲਈ ਵਚਨਬੱਧ ਹੈ। 

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ Red Alert! ਥਾਈਂ-ਥਾਈਂ ਲੱਗੇ ਹਾਈਟੈੱਕ ਨਾਕੇ

ਉਨ੍ਹਾਂ ਦੱਸਿਆ ਕਿ ਦੁਸਹਿਰੇ ਵਾਲੇ ਦਿਨ ਸ਼ਾਮ ਸਮੇਂ ਰਾਵਣ ਦੀ ਪੂਜਾ ਕੀਤੀ ਜਾਂਦੀ ਹੈ, ਜਿੱਥੇ ਵਿਸ਼ੇਸ਼ ਤੌਰ ਤੇ ਰਾਵਣ ਨੂੰ ਦੁਸਹਿਰੇ ਵਾਲੇ ਦਿਨ ਸੂਰਜ ਛਿੱਪਣ ਮੌਕੇ ਸ਼ਰਾਬ ਸਮੇਤ ਲਹੂ ਦਾ ਟਿੱਕਾ ਲਗਾਉਣ ਦੀ ਰਸਮ ਵੀ ਨਿਭਾਈ ਜਾਂਦੀ ਹੈ। ਇਸਦੇ ਉਪਰੰਤ ਰਾਵਣ ਦੇ ਬੁੱਤ ਦੇ ਸਿਰ ਉਪਰ ਅੱਗ ਲਾ ਕੇ ਅਗਨੀ ਦੀ ਰਸਮ ਵੀ ਨਿਭਾਈ ਜਾਂਦੀ ਹੈ। ਸ਼ਰਾਬ ਤੇ ਖੂਨ ਭੇਂਟ ਕਰਨ ਦੇ ਸਵਾਲ ਦੇ ਜਵਾਬ 'ਚ ਉਨ੍ਹਾਂ ਕਿਹਾ ਕਿ ਜਿੱਥੇ ਰਾਵਣ ਰਾਖਸ਼ਿਸ਼ ਬੁੱਧੀ ਵਾਲਾ ਸੀ ਉੱਥੇ ਵੇਦਾਂ ਦਾ ਗਿਆਤਾ ਵੀ ਸੀ, ਜਿਸ ਕਰਕੇ ਰਾਵਣ ਦੀ ਪੂਜਾ ਕੀਤੀ ਜਾਂਦੀ ਹੈ।  

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • ​​Punjab
  • Deshehra
  • Ravan
  • Ram
  • Worship
  • Payal
  • ਪੰਜਾਬ
  • ਦੁਸਹਿਰਾ
  • ਰਾਵਣ
  • ਰਾਮ
  • ਪੂਜਾ
  • ਸ਼ਰਾਬ

ਦੁਸਹਿਰੇ ਮੌਕੇ ਕਪੂਰਥਲਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਟਾਕੇ ਚਲਾਉਣ ਦਾ ਸਮਾਂ ਤੈਅ

NEXT STORY

Stories You May Like

  • read this news before sending money abroad as a gift
    ਵਿਦੇਸ਼ 'ਚ ਤੋਹਫ਼ੇ ਵਜੋਂ ਪੈਸੇ ਭੇਜਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ: ਜਾਣੋ ਕਿੰਨਾ ਲਗਦਾ ਹੈ ਟੈਕਸ
  • before withdrawing money from atm crisis may increase
    ATM ਤੋਂ ਪੈਸੇ ਕਢਵਾਉਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ; ਇਸ ਕਾਰਨ ਵਧ ਸਕਦਾ ਹੈ ਸੰਕਟ
  • cinnamon is the cure for dangerous diseases like cholesterol and cancer
    Cholesterol ਤੇ ਕੈਂਸਰ ਵਰਗੀਆਂ ਖਤਰਨਾਕ ਬਿਮਾਰੀਆਂ ਦਾ ਤੋੜ ਹੈ 'ਦਾਲਚੀਨੀ' ! ਜਾਣੋ ਇਸ ਦੇ ਹੈਰਾਨੀਜਨਕ ਫਾਇਦੇ
  • ai vs human intelligence
    ਜਿੱਥੇ ਏ. ਆਈ. ਰੁਕ ਜਾਂਦੀ ਹੈ, ਉੱਥੇ ਤਜਰਬਾ ਸ਼ੁਰੂ ਹੁੰਦਾ ਹੈ
  • big change is going to happen in lpg market traders will get relief
    LPG ਬਾਜ਼ਾਰ 'ਚ ਹੋਣ ਵਾਲਾ ਹੈ ਵੱਡਾ ਬਦਲਾਅ! ਕਾਰੋਬਾਰੀਆਂ ਨੂੰ ਮਿਲੇਗੀ ਰਾਹਤ, ਬਦਲੇਗਾ ਸਿਲੰਡਰ ਦਾ ਆਕਾਰ
  • medical college  medical hospital  faridkot hospital
    ਪੰਜਾਬ ਦੇ ਵੱਡੇ ਮੈਡੀਕਲ ਕਾਲਜ ਤੇ ਹਸਪਤਾਲ ਦਾ ਸ਼ਰਮਨਾਕ ਕਾਰਾ, ਜਾਣੋ ਕੀ ਹੈ ਪੂਰਾ ਮਾਮਲਾ
  • broccoli is a treasure of health
    ਸਿਹਤ ਦਾ ਖਜ਼ਾਨਾ ਹੈ 'ਬਰੋਕਲੀ' ! ਜਾਣੋ ਇਸ ਦੇ ਖਾਣ ਦੇ ਹੈਰਾਨੀਜਨਕ ਫਾਇਦੇ
  • the root of corruption  s evil will have to be found
    ਲੱਭਣੀ ਹੋਵੇਗੀ ਭ੍ਰਿਸ਼ਟਾਚਾਰ ਦੇ ਰਾਵਣ ਦੀ ਧੁੰਨੀ
  • muslim organizations in punjab protest against the lathi charge on students
    ਵਿਦਿਆਰਥੀਆਂ 'ਤੇ ਹੋਏ ਲਾਠੀਚਾਰਜ ਦੇ ਵਿਰੋਧ 'ਚ ਮੁਸਲਿਮ ਸੰਗਠਨ ਪੰਜਾਬ ਨੇ ਕੀਤਾ...
  • punjab weather heavy raining yellow alert
    ਪੰਜਾਬ 'ਚ ਅਜੇ ਪਵੇਗਾ ਹੋਰ ਭਾਰੀ ਮੀਂਹ ਤੇ ਆਵੇਗਾ ਤੂਫ਼ਾਨ! ਇਨ੍ਹਾਂ ਜ਼ਿਲ੍ਹਿਆਂ ਲਈ...
  • three days of holiday in punjab schools colleges and government offices closed
    ਪੰਜਾਬ 'ਚ ਲਗਾਤਾਰ 3 ਦਿਨ ਛੁੱਟੀ! ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ
  • driver trapped in cabin after canters collide on national highway jalandhar
    ਜਲੰਧਰ-ਗੋਰਾਇਆ ਹਾਈਵੇਅ 'ਤੇ ਦੋ ਟੈਂਕਰਾਂ ਵਿਚਾਲੇ ਜ਼ਬਰਦਸਤ ਟੱਕਰ, ਕੈਬਿਨ 'ਚ...
  • sad delhi backs jantar mantar protesters
    ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ,...
  • order to the improvement trust to get the sale deed registered
    LDP ਕੈਟਾਗਿਰੀ ਦਾ ਪਲਾਟ ਵਿਕਰੀ ਮਾਮਲਾ: ਇੰਪਰੂਵਮੈਂਟ ਟਰੱਸਟ ਨੂੰ ਸੇਲ ਡੀਡ...
  • strict action on school buses  8 buses challaned for violating safety rules
    ਸਕੂਲੀ ਬੱਸਾਂ 'ਤੇ ਕੱਸਿਆ ਗਿਆ ਸ਼ਿਕੰਜਾ, ਸੁਰੱਖਿਆ ਨਿਯਮ ਤੋੜਨ 'ਤੇ 8 ਬੱਸਾਂ ਦੇ...
  • punjab police employee dies in road accident while on duty
    ਡਿਊਟੀ 'ਤੇ ਜਾਂਦੇ ਪੰਜਾਬ ਪੁਲਸ ਦੇ ਮੁਲਾਜ਼ਮ ਨਾਲ ਵਾਪਰੀ ਅਣਹੋਣੀ, ਤੜਫ਼-ਤੜਫ਼ ਕੇ...
Trending
Ek Nazar
wildfires in spain

ਸਪੇਨ 'ਚ ਜੰਗਲ ਦੀ ਅੱਗ ਹੋਈ ਬੇਕਾਬੂ, ਐਮਰਜੈਂਸੀ ਦਾ ਐਲਾਨ;  ਬਚਾਏ ਗਏ 10 ਹਜ਼ਾਰ...

government indifference towards martyrs

'ਦੋ ਸ਼ਹੀਦ' ਦੇਣ ਵਾਲੇ ਪਰਿਵਾਰ ਨਾਲ ਸਰਕਾਰੀ ਬੇਰੁਖ਼ੀ, 10 ਕਿਲੇ ਜ਼ਮੀਨ ਦਾ...

cockroach janata party  abhijit deepke  death

ਕਾਕਰੋਚ ਪਾਰਟੀ ਦੇ ਮੁਖੀ ਦੀਪਕੇ ਦੀ ਹੋਈ ਮੌਤ! 'ਖ਼ਬਰ' ਸਾਹਮਣੇ ਆਉਣ 'ਤੇ ਪੁਲਸ...

pakistan ideology turned upside down

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ;  72 ਹਜ਼ਾਰ ਤੋਂ...

famous actress makes big revelation about ex husband

'ਘਰ ਚਲਾਉਣਾ ਹੈ, ਡਾਇਰੈਕਟਰਾਂ ਨਾਲ ਸੌਣਾ ਪਵੇਗਾ' ! ਮਸ਼ਹੂਰ ਅਦਾਕਾਰਾ ਨੇ...

security post

ਪਾਕਿਸਤਾਨ : ਸੁਰੱਖਿਆ ਚੌਕੀ 'ਤੇ ਆਤਮਘਾਤੀ ਬੰਬ ਧਮਾਕਾ ; 14 ਲੋਕਾਂ ਦੀ ਮੌਤ, 24...

akanksha chamola speaks on gaurav khanna s appearance in lockup 2

'ਇਸ ਤੋਂ ਚੰਗਾ ਮੇਰਾ ਕੁੱਤਾ ਹੀ ਆ ਜਾਂਦਾ...'! 'ਲਾਕਅੱਪ' 'ਚ ਗੌਰਵ ਖੰਨਾ ਦੇ ਆਉਣ...

indian national in israel

ਯਰੂਸ਼ਲਮ 'ਚ ਮਿਲੀ ਭਾਰਤੀ ਨਾਗਰਿਕ ਦੀ ਲਾਸ਼ , ਕਤਲ ਦਾ ਸ਼ੱਕੀ ਦੋਸ਼ੀ ਗ੍ਰਿਫ਼ਤਾਰ

famous singer passes away

ਮਿਊਜ਼ਿਕ ਇੰਡਸਟਰੀ 'ਚ ਛਾਇਆ ਮਾਤਮ, ਮਸ਼ਹੂਰ ਗਾਇਕ ਦਾ ਦਿਹਾਂਤ, ਪੁਰਤਗਾਲ 'ਚ ਲਏ...

american citizen  waris punjab de  vikramjit singh  nepal border

ਅਮਰੀਕੀ ਨਾਗਰਿਕ ਸਣੇ ਫੜ੍ਹਿਆ ਗਿਆ 'ਵਾਰਿਸ ਪੰਜਾਬ ਦੇ' ਜਥੇਬੰਦੀ ਨਾਲ ਜੁੜਿਆ...

tanner fox sentenced

ਰਿਪੁਦਮਨ ਸਿੰਘ ਮਲਿਕ ਦੇ ਕਾਤਲ ਟੈਨਰ ਫੌਕਸ ਨੂੰ ਗੋਲੀਬਾਰੀ ਮਾਮਲੇ 'ਚ 15 ਸਾਲ ਦੀ...

canadian pm statemetnt

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ...

famous couple from the industry is going to separate after 20 years of marriage

ਵਿਆਹ ਦੇ 20 ਸਾਲ ਬਾਅਦ ਵੱਖ ਹੋਣ ਜਾ ਰਿਹੈ ਇੰਡਸਟਰੀ ਦਾ ਮਸ਼ਹੂਰ ਜੋੜਾ ! ਅਦਾਕਾਰ ਨੇ...

mother own home property son daughter in law eviction

ਕੀ ਮਾਂ ਆਪਣੇ ਪੁੱਤਰ-ਨੂੰਹ ਨੂੰ ਘਰ ਤੇ ਜਾਇਦਾਦ ਤੋਂ ਕਰ ਸਕਦੀ ਹੈ ਬੇਦਖ਼ਲ? ਜਾਣੋ...

pakistani judge

ਪਾਕਿਸਤਾਨ : ਬੰਦੂਕਧਾਰੀਆਂ ਦੇ ਹਮਲੇ 'ਚ ਜੱਜ ਤੇ ਉਸ ਦੇ ਗਾਰਡ ਦੀ ਮੌਤ

president of bangladesh resigning

ਬੰਗਲਾਦੇਸ਼ ਦੇ ਰਾਸ਼ਟਰਪਤੀ ਦੇ ਜਲਦੀ ਅਸਤੀਫਾ ਦੇਣ ਦੀ ਸੰਭਾਵਨਾ

pakistan prime minister condemned

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

indian fishermen

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • three days of holiday in punjab schools colleges and government offices closed
      ਪੰਜਾਬ 'ਚ ਲਗਾਤਾਰ 3 ਦਿਨ ਛੁੱਟੀ! ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ
    • firing case
      ਨੌਜਵਾਨਾਂ ਨੇ ਫਾਰਚੂਨਰ 'ਚ ਸਵਾਰ ਲੋਕਾਂ 'ਤੇ ਚਲਾਈਆਂ ਗੋਲੀਆਂ, ਇਲਾਕੇ 'ਚ ਫੈਲੀ...
    • major incident in alike village of ferozepur
      ਫਿਰੋਜ਼ਪੁਰ ਦੇ ਪਿੰਡ ਅਲੀਕੇ 'ਚ ਵੱਡੀ ਘਟਨਾ, ਪੁਰਾਣੀ ਰੰਜਿਸ਼ ਨੇ ਪੁਆ ਦਿੱਤੇ ਵੈਣ,...
    • buying and selling girls under the pretext of doing films
      ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ...
    • ravneet bittu s big statement
      ਕੇਂਦਰੀ ਮੰਤਰੀ ਰਵਨੀਤ ਬਿੱਟੂ ਬੋਲੇ-ਨੀਟ ਪ੍ਰਦਰਸ਼ਨ ਕਾਂਗਰਸ ਨੇ ਕੀਤਾ ਹਾਈਜੈੱਕ
    • driver trapped in cabin after canters collide on national highway jalandhar
      ਜਲੰਧਰ-ਗੋਰਾਇਆ ਹਾਈਵੇਅ 'ਤੇ ਦੋ ਟੈਂਕਰਾਂ ਵਿਚਾਲੇ ਜ਼ਬਰਦਸਤ ਟੱਕਰ, ਕੈਬਿਨ 'ਚ...
    • leader balwinder murder case revealed former sho nagara mobile reveals secrets
      'ਆਪ' ਆਗੂ ਬਲਵਿੰਦਰ ਦੇ ਕਤਲ ਮਾਮਲੇ 'ਚ ਖ਼ੁਲਾਸਾ! ਸਾਬਕਾ SHO ਨਾਗਰਾ ਦੇ ਮੋਬਾਇਲ...
    • manish tewari statement
      ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ...
    • indian army naib subedar virendra singh give a new life to six patients
      ਮਰਨ ਤੋਂ ਬਾਅਦ ਵੀ 6 ਮਰੀਜ਼ਾਂ ਨੂੰ ਨਵਾਂ ਜੀਵਨ ਦੇਵੇਗਾ ਭਾਰਤੀ ਫ਼ੌਜ ਦਾ ਜਵਾਨ,...
    • big announcement for august 3 4 and 5 in punjab
      ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +