Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 24, 2026

    1:58:51 AM

  • kapurthala jail becomes a battleground

    ਕਪੂਰਥਲਾ ਜੇਲ੍ਹ ਬਣੀ ਜੰਗ ਦਾ ਮੈਦਾਨ! ਕੈਦੀਆਂ ਦੇ ਦੋ...

  • lsg vs pbks ipl 2026

    ਸਰਪੰਚ ਸਾਬ੍ਹ ਦੇ ਤੂਫ਼ਾਨ 'ਚ ਉੱਡੀ LSG, ਪੰਜਾਬ...

  • gurinderveer singh becomes india s fastest runner

    ਪੰਜਾਬ ਦੇ ਗੱਭਰੂ ਨੇ ਗੱਡੇ ਝੰਡੇ! ਗੁਰਿੰਦਰਵੀਰ ਸਿੰਘ...

  • ipl 2026 lucknow gave punjab a target of runs

    IPL 2026 : ਲਖਨਊ ਨੇ ਪੰਜਾਬ ਨੂੰ ਦਿੱਤਾ 197 ਦੌੜਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana
  • ਪੰਜਾਬ ਦੇ ਇਸ ਸ਼ਹਿਰ 'ਚ ਹੁੰਦੀ ਹੈ 'ਰਾਵਣ' ਦੀ ਪੂਜਾ, ਖੂਨ ਤੇ ਸ਼ਰਾਬ ਚੜ੍ਹਾ ਸ਼ੁਰੂ ਕੀਤੀ ਜਾਂਦੀ ਹੈ ਰਸਮ (ਤਸਵੀਰਾਂ)

PUNJAB News Punjabi(ਪੰਜਾਬ)

ਪੰਜਾਬ ਦੇ ਇਸ ਸ਼ਹਿਰ 'ਚ ਹੁੰਦੀ ਹੈ 'ਰਾਵਣ' ਦੀ ਪੂਜਾ, ਖੂਨ ਤੇ ਸ਼ਰਾਬ ਚੜ੍ਹਾ ਸ਼ੁਰੂ ਕੀਤੀ ਜਾਂਦੀ ਹੈ ਰਸਮ (ਤਸਵੀਰਾਂ)

  • Edited By Babita,
  • Updated: 05 Oct, 2022 03:54 PM
Ludhiana
ravana worship in payal
  • Share
    • Facebook
    • Tumblr
    • Linkedin
    • Twitter
  • Comment

ਪਾਇਲ (ਵਿਪਨ, ਧੀਰਾ) : ਦੇਸ਼ ਦੇ ਕੌਮੀ ਤਿਉਹਾਰ ਦੁਸਹਿਰੇ ਮੌਕੇ ਜਿੱਥੇ ਰਾਵਣ ਦਾ ਪੁਤਲਾ ਫੂਕ ਕੇ ਬਦੀ ’ਤੇ ਨੇਕੀ ਦੀ ਜਿੱਤ ਦੇ ਪ੍ਰਤੀਕ ਵਜੋਂ ਮਨਾਉਂਦਿਆਂ ਚਾਰ ਵੇਦਾਂ ਦੇ ਗਿਆਤਾ ਰਾਵਣ ਪ੍ਰਤੀ ਘ੍ਰਿਣਾ ਪਾਲੀ ਜਾਂਦੀ ਹੈ। ਉੱਥੇ ਹੀ ਪੰਜਾਬ ਦੇ ਜ਼ਿਲ੍ਹਾ ਲੁਧਿਆਣਾ ਦੇ ਸ਼ਹਿਰ ਪਾਇਲ 'ਚ ਦੁਸਹਿਰੇ ਮੌਕੇ ਰਾਵਣ ਦੀ ਪੂਜਾ ਵੀ ਕੀਤੀ ਜਾਂਦੀ ਹੈ। ਇਸ ਪਰੰਪਰਾ ਨੂੰ ਦੂਬੇ ਪਰਿਵਾਰ ਵਿਦੇਸ਼ ਅਤੇ ਪਟਿਆਲਾ, ਬਠਿੰਡਾ, ਪਠਾਨਕੋਟ, ਚੰਡੀਗੜ੍ਹ ਤੋਂ ਹਰ ਸਾਲ ਦੁਸਹਿਰੇ ਮੌਕੇ ਪਾਇਲ ਆ ਕੇ ਪਿਛਲੀਆਂ 7 ਪੁਸ਼ਤਾਂ ਤੋਂ ਨਿਭਾਅ ਰਿਹਾ ਹੈ ਅਤੇ ਰਾਵਣ ਦੀ ਪੂਜਾ ਸਮੇਤ ਰਾਮ ਮੰਦਰ ’ਚ ਵੀ ਪੂਜਾ ਅਰਚਨਾ ਕਰਦਿਆਂ ਲੋਕਾਂ ’ਚ ਸਤਿਕਾਰ ਦਾ ਪਾਤਰ ਬਣਿਆ ਹੋਇਆ ਹੈ।

ਇਹ ਵੀ ਪੜ੍ਹੋ : ਡੇਰਾਬੱਸੀ ਤੋਂ ਵੱਡੀ ਖ਼ਬਰ : ਦੁਸਹਿਰਾ ਮਨਾਉਣ ਲਈ ਗਰਾਊਂਡ 'ਚ ਰੱਖੇ ਪੁਤਲਿਆਂ ਨੂੰ ਅੱਗ ਲਾਉਣ ਦੀ ਕੋਸ਼ਿਸ਼

PunjabKesari

ਲੋਕ ਇੱਥੇ ਆਪਣੇ ਹੱਥ 'ਤੇ ਕੱਟ ਮਾਰ ਕੇ ਖੂਨ ਚੜ੍ਹਾਉਂਦੇ ਹਨ। ਇੱਥੇ ਸ਼ਰਾਬ ਵੀ ਚੜ੍ਹਾਈ ਜਾਂਦੀ ਹੈ। ਦੂਬੇ ਪਰਿਵਾਰ ਨੇ ਦੱਸਿਆ ਕਿ ਸਾਡੇ ਪੁਰਖੇ ਬੀਰਬਲ ਦਾਸ ਦੇ ਸੰਤਾਨ ਨਹੀਂ ਸੀ। ਉਨ੍ਹਾਂ ਨੇ ਪਾਇਲ ਸ਼ਹਿਰ ਛੱਡ ਕੇ ਹਰਿਦੁਆਰ ਵੱਲ ਕੂਚ ਕਰ ਦਿੱਤਾ। ਰਸਤੇ ’ਚ ਇਕ ਸਾਧੂ ਨੇ ਸੰਤਾਨ ਦੀ ਇੱਛਾ ਪ੍ਰਾਪਤੀ ਦਾ ਹੱਲ ਦੱਸਦੇ ਕਿਹਾ ਕਿ ਜਾ ਕੇ ਰਾਮਲੀਲਾ ਕਰੋ ਤੇ ਦੁਸਹਿਰਾ ਮਨਾਓ। ਇਸ ਤੋਂ ਬਾਅਦ ਉਨ੍ਹਾਂ ਦੇ ਪੁਰਖੇ ਬੀਰਬਲ ਦਾਸ ਨੇ ਪਾਇਲ ਆ ਕੇ ਰਾਮਲੀਲਾ ਕਰਵਾਈ ਤੇ ਅਗਲੇ ਸਾਲ ਦੇ ਦੁਸਹਿਰੇ ਤੋਂ ਪਹਿਲਾਂ ਪਹਿਲੀ ਸੰਤਾਨ ਦੀ ਪ੍ਰਾਪਤੀ ਹੋਈ। ਇਸੇ ਤ੍ਹਰਾਂ ਉਨ੍ਹਾਂ ਦੇ ਚਾਰ ਪੁੱਤਰ ਪੈਦਾ ਹੋਏ, ਜਿਨ੍ਹਾਂ ਦਾ ਨਾਂ ਹਕੀਮ ਅੱਛਰੂਦਾਸ ਦੂਬੇ, ਤੁਲਸੀਦਾਸ ਦੂਬੇ, ਪ੍ਰਭੂਦਿਆਲ ਦੂਬੇ ਅਤੇ ਨਰੈਣਦਾਸ ਦੂਬੇ ਸੀ। ਇਨ੍ਹਾਂ ਨੂੰ ਅਸੀਂ ਰਾਮ, ਲੱਛਮਣ, ਸ਼ਤਰੂਘਣ ਤੇ ਭਰਤ ਵਜੋਂ ਮੰਨਦੇ ਹਾਂ।

ਇਹ ਵੀ ਪੜ੍ਹੋ : ਪਿਓ ਕੋਲੋਂ ਨਾ ਜਰਿਆ ਗਿਆ ਮਾਸੂਮ ਧੀ ਦਾ ਵਿਛੋੜਾ, ਭੈਣ ਨੂੰ ਵੀਡੀਓ ਭੇਜ ਜੋ ਕਾਰਾ ਕੀਤਾ, ਉੱਡੇ ਸਭ ਦੇ ਹੋਸ਼

PunjabKesari

ਦੂਜਾ ਪੁਰਖਿਆਂ ਦੇ ਘਰ ਸੰਤਾਨ ਦਾ ਪੈਦਾ ਹੋਣਾ ਸਾਡੇ ਦੂਬੇ ਪਰਿਵਾਰ ਲਈ ਦੁਸਹਿਰੇ ਮੌਕੇ ਪੂਜਾ ਅਰਚਨਾ ਕਰਨ ਦਾ ਜ਼ਰੀਆ ਬਣਿਆ, ਜੋ ਅੱਜ ਤਕ ਨਿਰਵਿਘਨ ਕੀਤੀ ਜਾ ਰਹੀ ਹੈ। ਰਾਮ ਮੰਦਰ ’ਤੇ ਲੱਗੀ ਸ਼ਿਲਾ ਰਾਮ ਮੰਦਰ ਦੀ ਉਸਾਰੀ ਸੰਨ 1835 ਵਿਚ ਹੋਣ ਦਾ ਪ੍ਰਮਾਣ ਦਰਸਾਉਂਦੀ ਹੈ ਅਤੇ ਰਾਵਣ ਦਾ ਬੁੱਤ ਵੀ ਮੰਦਰ ਦਾ ਸਮਕਾਲੀ ਦੱਸਿਆ ਜਾ ਰਿਹਾ ਹੈ। ਦੂਬੇ ਪਰਿਵਾਰ ਦਾ ਮੰਨਣਾ ਹੈ ਕਿ ਸਾਡੀ ਅਗਲੀ ਪੀੜ੍ਹੀ ਵੀ ਬੜੀ ਸ਼ਿੱਦਤ ਨਾਲ ਰਾਵਣ ਪੂਜਾ ਅਤੇ ਮੰਦਰ ਵਿਚ ਪਾਠ ਆਦਿ ਕਰਨ ਲਈ ਵਚਨਬੱਧ ਹੈ। ਦੁਸਹਿਰੇ ਵਾਲੇ ਦਿਨ ਸ਼ਾਮ ਸਮੇਂ ਰਾਵਣ ਦੀ ਪੂਜਾ ਕੀਤੀ ਜਾਂਦੀ ਹੈ, ਜਿੱਥੇ ਵਿਸ਼ੇਸ਼ ਤੌਰ ’ਤੇ ਰਾਵਣ ਨੂੰ ਦੁਸਹਿਰੇ ਵਾਲੇ ਦਿਨ ਸੂਰਜ ਛਿਪਣ ਮੌਕੇ ਸ਼ਰਾਬ ਸਮੇਤ ਲਹੂ ਦਾ ਟਿੱਕਾ ਲਾਉਣ ਦੀ ਰਸਮ ਵੀ ਨਿਭਾਈ ਜਾਂਦੀ ਹੈ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਚੰਡੀਗੜ੍ਹ 'ਚ ਦੁਸਹਿਰੇ ਤੋਂ ਪਹਿਲਾਂ ਹੀ 'ਦਹਿਨ', ਮੇਘਨਾਥ ਦੇ ਪੁਤਲੇ ਨੂੰ ਲਾ ਦਿੱਤੀ ਅੱਗ

PunjabKesari

ਇਸ ਉਪਰੰਤ ਰਾਵਣ ਦੇ ਬੁੱਤ ਦੇ ਸਿਰ 'ਤੇ ਅੱਗ ਲਾ ਕੇ ਅਗਨੀ ਦੀ ਰਸਮ ਵੀ ਨਿਭਾਈ ਜਾਂਦੀ ਹੈ। ਸ਼ਰਾਬ ਤੇ ਖੂਨ ਭੇਂਟ ਕਰਨ ਦੇ ਸਵਾਲ ਦੇ ਜਵਾਬ ’ਚ ਉਨ੍ਹਾਂ ਕਿਹਾ ਕਿ ਜਿੱਥੇ ਰਾਵਣ ਰਾਖਸ਼ਸ਼ ਬੁੱਧੀ ਵਾਲਾ ਸੀ, ਉੱਥੇ ਹੀ ਵੇਦਾਂ ਦਾ ਗਿਆਤਾ ਵੀ ਸੀ, ਜਿਸ ਕਰ ਕੇ ਰਾਵਣ ਦੀ ਪੂਜਾ ਕੀਤੀ ਜਾਂਦੀ ਹੈ। ਦੱਸਣਯੋਗ ਹੈ ਕਿ 36 ਸਾਲਾਂ ਤੋਂ ਇਕ ਸਿੱਖ ਪਰਿਵਾਰ ਮੰਦਿਰ ਅੰਦਰ ਪੂਜਾ ਕਰ ਕੇ ਧਾਰਮਿਕ ਏਕਤਾ ਦਾ ਸੁਨੇਹਾ ਵੀ ਦੇ ਰਿਹਾ ਹੈ ਤੇ ਇਸ ਜਗ੍ਹਾ ’ਚ ਬਹੁਤ ਮਾਨਤਾ ਹੈ।
PunjabKesari

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
 

  • Punjab
  • Payal
  • Ravana
  • Worship
  • Dussehra
  • ਪੰਜਾਬ
  • ਪਾਇਲ
  • ਰਾਵਣ
  • ਪੂਜਾ
  • ਦੁਸਹਿਰਾ

ਮੰਤਰੀ ਧਾਲੀਵਾਲ ਨੇ ਅਜਨਾਲਾ  ਦੀਆਂ ਅਨਾਜ ਮੰਡੀਆਂ ਦਾ ਲਿਆ ਜਾਇਜ਼ਾ

NEXT STORY

Stories You May Like

  • complete ban on sale and storage of liquor
    ਸ਼ਹਿਰ ਦੀ ਚਾਰਦੀਵਾਰੀ ਅੰਦਰ ਸ਼ਰਾਬ, ਮੀਟ ਅਤੇ ਨਸ਼ੀਲੇ ਪਦਾਰਥਾਂ ਦੀ ਵਿਕਰੀ ਤੇ ਸਟੋਰੇਜ 'ਤੇ ਮੁਕੰਮਲ ਪਾਬੰਦੀ
  • there may be a decrease of 50 60 tons in gold demand in 2026
    ਦੇਸ਼ ’ਚ ਇੰਪੋਰਟ ਡਿਊਟੀ ਵਧਣ ਨਾਲ 2026 ’ਚ ਸੋਨੇ ਦੀ ਮੰਗ ’ਚ ਆ ਸਕਦੀ ਹੈ 50-60 ਟਨ ਦੀ ਕਮੀ
  • complete ban on liquor and meat shops in this district of punjab
    ਪੰਜਾਬ ਦੇ ਇਸ ਜ਼ਿਲ੍ਹੇ 'ਚ ਸ਼ਰਾਬ ਤੇ ਮੀਟ ਦੀਆਂ ਦੁਕਾਨਾਂ 'ਤੇ ਮੁਕੰਮਲ ਪਾਬੰਦੀ
  • crude oil may reach 200 a threat looming over the world
    ਤੇਲ ਦੀਆਂ ਕੀਮਤਾਂ 'ਚ ਲੱਗੇਗੀ ਅੱਗ! 200 ਡਾਲਰ ਤੱਕ ਪਹੁੰਚ ਸਕਦਾ ਹੈ ਕੱਚਾ ਤੇਲ, ਦੁਨੀਆ 'ਤੇ ਮੰਡਰਾ ਰਿਹਾ ਖ਼ਤਰਾ
  • city has the cheapest petrol diesel price in india
    ਇਸ ਸ਼ਹਿਰ 'ਚ ਮਿਲਦੈ ਸਭ ਤੋਂ ਸਸਤਾ ਪੈਟਰੋਲ-ਡੀਜ਼ਲ! 10-15 ਰੁਪਏ ਤੱਕ ਘੱਟ ਹੈ ਕੀਮਤ
  • apy beneficiaries  pension limit may increase
    ਅਟਲ ਪੈਨਸ਼ਨ ਯੋਜਨਾ ਦੇ ਲਾਭਪਾਤਰੀਆਂ ਲਈ ਵੱਡੀ ਖ਼ਬਰ: ਵਧ ਸਕਦੀ ਹੈ ਪੈਨਸ਼ਨ ਦੀ ਸੀਮਾ
  • america is built on the foundation of religion
    'ਧਰਮ ਦੀ ਬੁਨਿਆਦ 'ਤੇ ਟਿਕਿਆ ਹੈ ਅਮਰੀਕਾ, ਮੈਨੂੰ ਇਸ 'ਤੇ ਮਾਣ ਹੈ', ਟਰੰਪ ਦਾ ਬਿਆਨ
  • upi payment  failure  refund  rules
    ਇਨ੍ਹਾਂ 4 ਕਾਰਨਾਂ ਕਰ ਕੇ ਫੇਲ੍ਹ ਹੁੰਦੀ ਹੈ UPI ਪੇਮੈਂਟ ! ਜਾਣੋ ਕੀ ਹਨ ਰਿਫੰਡ ਦੇ ਨਿਯਮ
  • centre s aviation initiative
    ਕੇਂਦਰ ਦੀ ਏਵੀਏਸ਼ਨ ਪਹਿਲ ਨਾਲ ਪੰਜਾਬ ਦੀ ਅਰਥ-ਵਿਵਸਥਾ ਤੇ ਸੈਰ-ਸਪਾਟੇ ਨੂੰ ਲੱਗਣਗੇ...
  • punjab congress action
    ਵੱਡੀ ਖ਼ਬਰ: ਪੰਜਾਬ ਕਾਂਗਰਸ ਨੇ 6 ਸਾਲਾਂ ਲਈ ਪਾਰਟੀ 'ਚੋਂ ਕੱਢਿਆ ਇਹ ਆਗੂ
  • orange alert issued by meteorological department in punjab
    ਪੰਜਾਬ 'ਚ ਮੌਸਮ ਵਿਭਾਗ ਦਾ Orange Alert ਜਾਰੀ, ਤੇਜ਼ ਲੂ 'ਚ ਘਰੋਂ ਨਿਕਲਣਾ...
  • birla fertility   ivf celebrates its first anniversary at central hospital
    Central Hospital ਵਿਖੇ Birla Fertility & IVF ਦੀ ਪਹਿਲੀ ਵਰ੍ਹੇਗੰਢ ਮਨਾਈ
  • punjab police asi
    ਪੰਜਾਬ ਪੁਲਸ ਦੇ ਮੁਲਾਜ਼ਮ ਦੇ 'ਕਤਲ' ਮਾਮਲੇ 'ਚ ਨਵਾਂ ਮੋੜ! ਇਸ ਜਥੇਬੰਦੀ ਨੇ ਲਈ...
  • enforcement directorate  building society
    ਈ. ਡੀ. ਦੀ ਇਕ ਹੋਰ ਵੱਡੀ ਕਾਰਵਾਈ, ਇਹ ਵੱਡਾ ਬਿਲਡਰ ਗ੍ਰਿਫ਼ਤਾਰ
  • fire breaks out in raipur  s grain market
    ਰਾਏਪੁਰ ਦੀ ਦਾਣਾ ਮੰਡੀ ’ਚ ਅੱਗ ਦਾ ਤਾਂਡਵ: ਮਿੰਟਾਂ ’ਚ ਸੜ ਕੇ ਸੁਆਹ ਹੋਈਆਂ 16...
  • uk mp tanmanjeet singh dhesi receives sikh hero award 2026
    ਇੰਗਲੈਂਡ ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੂੰ ਮਿਲਿਆ ‘ਸਿੱਖ ਹੀਰੋ...
Trending
Ek Nazar
icc new cricket rules

ਕ੍ਰਿਕਟ ਦੇ ਨਿਯਮਾਂ 'ਚ ਹੋਣਗੇ ਵੱਡੇ ਬਦਲਾਅ! ICC ਨੇ ਤਿਆਰ ਕੀਤਾ ਪਲਾਨ

guru gochar 2026 rashi 2 june all zodiac signs

2 ਜੂਨ ਨੂੰ ਬਦਲੇਗੀ ਬ੍ਰਹਿਸਪਤੀ ਦੀ ਚਾਲ, ਇਨ੍ਹਾਂ 5 ਰਾਸ਼ੀਆਂ ਦੇ ਹੋਣਗੇ...

seven killed due to heavy rainfall in china  s hunan

ਚੀਨ ਦੇ ਹੁਨਾਨ 'ਚ ਭਾਰੀ ਮੀਂਹ ਕਾਰਨ 7 ਲੋਕਾਂ ਦੀ ਮੌਤ, 14 ਲਾਪਤਾ; ਰਾਹਤ ਕਾਰਜ...

fashion designer anjali phogat arrives at cannes

ਪ੍ਰੇਮਾਨੰਦ ਮਹਾਰਾਜ ਦੀ ਤਸਵੀਰ ਵਾਲਾ ਪਰਸ ਲੈ ਕੇ ਕਾਨਸ ਦੇ ਰੈੱਡ ਕਾਰਪੇਟ 'ਤੇ...

fake pictures of famous actress go viral

ਮਸ਼ਹੂਰ ਅਦਾਕਾਰਾ ਦੀਆਂ 'ਫੇਕ' ਤਸਵੀਰਾਂ ਹੋ ਗਈਆਂ ਵਾਇਰਲ ! ਅੱਕ ਕੇ ਲਿਆ ਵੱਡਾ ਐਕਸ਼ਨ

coal mine accident

ਜ਼ੋਰਦਾਰ ਧਮਾਕਾ ਤੇ ਚਲੀ ਗਈ 82 ਲੋਕਾਂ ਦੀ ਜਾਨ, ਸ਼ਾਂਕਸੀ ਸੂਬੇ 'ਚ ਮਚੀ ਹਾਹਾਕਾਰ

this market will be closed from july 2 to 4

ਅੰਮ੍ਰਿਤਸਰ: ਗਰਮੀ ਦੇ ਮੱਦੇਨਜ਼ਰ 2 ਤੋਂ 4 ਜੁਲਾਈ ਤੱਕ ਬੰਦ ਰਹੇਗੀ ਇਹ ਮੰਡੀ

bobby deol gets teary eyed recalling life after father dharmendra s demise

'ਉਨ੍ਹਾਂ ਵਰਗਾ ਕੋਈ ਨਹੀਂ ਹੋ ਸਕਦਾ...'; ਪਿਤਾ ਧਰਮਿੰਦਰ ਨੂੰ ਯਾਦ ਕਰ ਰੋ ਪਏ ਬੌਬੀ...

incident at cannes film festival miss venezuela attacked by stylist

ਕਾਨਸ ਫ਼ਿਲਮ ਫੈਸਟੀਵਲ 'ਚ 'ਖ਼ੂਨੀ' ਵਾਰਦਾਤ ! ਮਿਸ ਵੈਨੇਜ਼ੁਏਲਾ ਦੇ ਕਮਰੇ 'ਚੋਂ...

heatwave next 5 days orange alert

23, 24, 25, 26, 27 ਮਈ ਤੱਕ ਚੱਲੇਗੀ 'ਲੂ', 13 ਸੂਬਿਆਂ 'ਚ IMD ਦਾ ਆਰੇਂਜ ਅਲਰਟ...

woman found swinging in a drunken state near the railway station

ਅੰਮ੍ਰਿਤਸਰ ਰੇਲਵੇ ਸਟੇਸ਼ਨ ਦੇ ਬਾਥਰੂਮ ਨੇੜੇ ਨਸ਼ੇ ਦੀ ਹਾਲਤ ’ਚ ਝੂਮਦੀ ਮਿਲੀ...

cockroach awami party formed in pakistan

ਭਾਰਤ ਦੀ ਤਰਜ਼ 'ਤੇ ਪਾਕਿਸਤਾਨ 'ਚ ਬਣੀ 'ਕਾਕਰੋਚ ਅਵਾਮੀ ਪਾਰਟੀ'

heavy rains expected for next 2 days

ਅਗਲੇ 2 ਦਿਨ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ...

ipl 2026 kkr

KKR ਨੂੰ ਲੱਗਾ ਵੱਡਾ ਝਟਕਾ, ਟੂਰਨਾਮੈਂਟ 'ਚੋਂ ਬਾਹਰ ਹੋਇਆ ਧਾਕੜ ਖ਼ਿਡਾਰੀ

pakistan odi squad

ਪਾਕਿ ਵਨਡੇ ਟੀਮ 'ਚ ਵੱਡਾ ਫੇਰਬਦਲ: ਬਾਬਰ ਆਜ਼ਮ ਦੀ ਵਾਪਸੀ, ਮੁਹੰਮਦ ਰਿਜ਼ਵਾਨ ਦੀ...

demand for holidays in schools due to extreme heat

ਅੱਤ ਦੀ ਗਰਮੀ ਕਾਰਨ ਸਕੂਲਾਂ ’ਚ ਛੁੱਟੀਆਂ ਕਰਨ ਦੀ ਮੰਗ

gunisha kaur appointed federal commissioner

ਡਾ. ਗੁਣੀਸ਼ਾ ਕੌਰ ਯੂ.ਐਸ. ਕਮਿਸ਼ਨ ਆਨ ਇੰਟਰਨੈਸ਼ਨਲ ਰਿਲੀਜੀਅਸ ਫ੍ਰੀਡਮ 'ਚ ਫੈਡਰਲ...

pakistan to issue commemorative coin

ਪਾਕਿਸਤਾਨ ਚੀਨ ਨਾਲ ਸਬੰਧਾਂ ਦੇ 75 ਸਾਲ ਪੂਰੇ ਹੋਣ 'ਤੇ ਜਾਰੀ ਕਰੇਗਾ ਯਾਦਗਾਰੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab congress action
      ਵੱਡੀ ਖ਼ਬਰ: ਪੰਜਾਬ ਕਾਂਗਰਸ ਨੇ 6 ਸਾਲਾਂ ਲਈ ਪਾਰਟੀ 'ਚੋਂ ਕੱਢਿਆ ਇਹ ਆਗੂ
    • punjab police action
      ਪੰਜਾਬ 'ਚ ਹੋ ਜਾਣਾ ਸੀ ਵੱਡਾ ਅੱਤਵਾਦੀ ਹਮਲਾ! ਹੈਂਡ ਗ੍ਰਨੇਡਾਂ ਸਣੇ ਫੜੇ ਗਏ...
    • unjab schools school timings
      ਅਤਿ ਦੀ ਗਰਮੀ ਵਿਚਾਲੇ ਪੰਜਾਬ ਦੇ ਸਕੂਲਾਂ ਨੂੰ ਲੈ ਕੇ ਵੱਡੀ ਖਬਰ, ਇਸ ਫੈ਼ਸਲੇ ਨੇ...
    • dry day state election commission
      ਪਿਆਕੜਾਂ ਲਈ ਅਹਿਮ ਖ਼ਬਰ, ਇਸ ਦਿਨ ਨਹੀਂ ਵਿਕੇਗੀ ਸ਼ਰਾਬ, ਮੁਕੰਮਲ ‘ਡਰਾਈ ਡੇਅ’...
    • murder of a boy murder in tarn taran
      24 ਸਾਲਾ ਮੁੰਡੇ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ, ਪਿੰਡ ਬੁਰਜ ਵਿਚ ਸੁੱਟ ਗਏ ਲਾਸ਼
    • elderly woman  gold earrings  looted in market
      ਪੰਜਾਬ 'ਚ ਬੇਖੌਫ ਲੁਟੇਰੇ, ਸ਼ਰੇਆਮ ਬਜ਼ੁਰਗ ਮਹਿਲਾ ਦੇ ਕੰਨਾਂ ’ਚੋਂ ਸੋਨੇ ਦੀਆਂ...
    • orange alert issued by meteorological department in punjab
      ਪੰਜਾਬ 'ਚ ਮੌਸਮ ਵਿਭਾਗ ਦਾ Orange Alert ਜਾਰੀ, ਤੇਜ਼ ਲੂ 'ਚ ਘਰੋਂ ਨਿਕਲਣਾ...
    • railway station checking
      ਰੇਲਵੇ ਸਟੇਸ਼ਨ 'ਤੇ ਚੱਲੀ ਵਿਸ਼ੇਸ਼ ਚੈਕਿੰਗ ਮੁਹਿੰਮ, ਯਾਤਰੀਆਂ ਤੋਂ ਵਸੂਲਿਆ 5.70...
    • shiromani committee  sri paonta sahib
      ਸ਼੍ਰੋਮਣੀ ਕਮੇਟੀ ਵੱਲੋਂ ਸਾਕਾ ਸ੍ਰੀ ਪਾਉਂਟਾ ਸਾਹਿਬ ਦੇ ਸ਼ਹੀਦਾਂ ਦੀ ਯਾਦ ’ਚ ਅਖੰਡ...
    • attack in ludhiana
      ਜ਼ਮੀਨ ਠੇਕੇ 'ਤੇ ਦੇਣ ਤੋਂ ਮਨਾ ਕਰਨ 'ਤੇ ਹਥਿਆਰਾਂ ਨਾਲ ਲੈਸ ਹੋ ਕੇ ਕੀਤਾ ਹਮਲਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +