ਲੋਪੋਕੇ (ਸਤਨਾਮ) : ਜ਼ਿਲ੍ਹਾ ਅੰਮ੍ਰਿਤਸਰ ਨਾਲ ਲੱਗਦੀ ਭਾਰਤ-ਪਾਕਿ ਸਰਹੱਦ ਦੇ ਪਿੰਡ ਰਾਣੀਆ ਕੋਲ ਬੀ. ਐੱਸ. ਐਫ ਦੀ ਬੀ.ਓ.ਪੀ ਤੋਤਾ ਪੋਸਟ ਦੇ ਜਵਾਨਾਂ ਵੱਲੋਂ ਰਾਵੀ ਦਰਿਆ 'ਚ ਪਾਕਿਸਤਾਨੀ ਬੇੜਾ ਬਰਾਮਦ ਕਰਨ ਦੀ ਖਬਰ ਹੈ। ਜਿਸ ਤੋਂ ਬਾਅਦ ਬੀ. ਐੱਸ. ਐੱਫ. ਦੇ ਜਵਾਨਾਂ ਨੇ ਸਰਚ ਆਪ੍ਰੇਸ਼ਨ ਸ਼ੁਰੂ ਕਰ ਦਿੱਤਾ ਹੈ।
ਫੌਜ ਵੱਲੋਂ ਪਾਕਿਸਤਾਨ ਦਾ ਬੇੜਾ ਬਰਾਮਦ ਹੋਣ ਤੋਂ ਬਾਅਦ ਆਸ ਪਾਸ ਦੇ ਇਲਾਕਿਆਂ ਵਿਚ ਤਲਾਸ਼ੀ ਲਈ ਜਾ ਰਹੀ ਹੈ। ਸੁਰੱਖਿਆ ਏਜੰਸੀਆਂ ਅਤੇ ਬੀ.ਐੱਸ.ਐੱਫ ਦੇ ਉੱਚ ਅਧਿਕਾਰੀਆਂ ਵੱਲੋਂ ਇਸ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।
Punjab: ਪਹਿਲਾਂ ਟੇਕਿਆ ਮੱਥਾ, ਫਿਰ ਮਾਰੀ ਗੋਲ਼ੀ, BMW ਦੇ ਮੈਨੇਜਰ ਰਹਿ ਚੁੱਕੇ NRI ਨੇ ...
NEXT STORY