Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 08, 2026

    6:54:37 PM

  • patwari and employee arrested during raid in tehsil complex in jalandhar

    ਪੰਜਾਬ: ਤਹਿਸੀਲ ਕੰਪਲੈਕਸ 'ਚ ਛਾਪੇਮਾਰੀ ਦੌਰਾਨ...

  • punjab vigilance action

    ਪੰਜਾਬ: ਚਲਾਨ ਕੱਟਣ ਦੀ ਧਮਕੀ ਦੇ ਕੇ ਰਿਸ਼ਵਤ ਲੈਂਦਾ...

  • punjab police  ludhiana

    ਪੰਜਾਬ 'ਚ ਵੱਡਾ ਹਾਦਸਾ, ਪੁਲਸ ਕਾਰ ਦੀ ਕੈਂਟਰ ਨਾਲ...

  • mad sandhu  social media  makeup artist

    ਮੈਡ ਸੰਧੂ ਕਤਲ ਕੇਸ 'ਚ ਸਨਸਨੀਖੇਜ਼ ਖ਼ੁਲਾਸਾ, ਮੁੱਖ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Hoshiarpur
  • ਰਵਿਦਾਸ ਸਮਾਜ ਨਾਲ ਵਫਾਦਾਰੀ ਹੈ ਤਾਂ ਮੋਦੀ ਦੇ ਮੰਤਰੀ ਮੰਡਲ 'ਚੋਂ ਸੋਮ ਪ੍ਰਕਾਸ਼ ਦੇਣ ਅਸਤੀਫਾ: ਨਿਮਿਸ਼ਾ

PUNJAB News Punjabi(ਪੰਜਾਬ)

ਰਵਿਦਾਸ ਸਮਾਜ ਨਾਲ ਵਫਾਦਾਰੀ ਹੈ ਤਾਂ ਮੋਦੀ ਦੇ ਮੰਤਰੀ ਮੰਡਲ 'ਚੋਂ ਸੋਮ ਪ੍ਰਕਾਸ਼ ਦੇਣ ਅਸਤੀਫਾ: ਨਿਮਿਸ਼ਾ

  • Edited By Shivani Attri,
  • Updated: 13 Aug, 2019 05:23 PM
Hoshiarpur
ravidas community protest
  • Share
    • Facebook
    • Tumblr
    • Linkedin
    • Twitter
  • Comment

ਗੜ੍ਹਸ਼ੰਕਰ (ਨਿਮਿਸ਼ਾ)— ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਦਿੱਲੀ ਵਿਖੇ ਪ੍ਰਾਚੀਨ ਸ੍ਰੀ ਗੁਰੂ ਰਵਿਦਾਸ ਮੰਦਿਰ ਢਾਹੇ ਜਾਣੇ ਦੇ ਰੋਸ 'ਚ ਅੱਜ ਹਲਕਾ ਗੜ੍ਹਸ਼ੰਕਰ 'ਚ ਕਾਂਗਰਸੀ ਆਗੂ ਨਿਮਿਸ਼ਾ ਮਹਿਤਾ ਨੇ ਨੰਗਲ ਚੌਕ 'ਚ ਆਪਣੇ ਸਾਥੀਆਂ ਸਮੇਤ ਵੱਡੇ ਪੱਧਰ 'ਤੇ ਰੋਸ ਮੁਜ਼ਾਹਰਾ ਕੀਤਾ। ਇਸ ਮੌਕੇ ਨਿਮਿਸ਼ਾ ਮਹਿਤਾ ਨੇ ਲੋਕਾਂ ਦੇ ਭਾਰੀ ਇਕੱਠ ਨੂੰ ਸੰਬੋਧਿਤ ਕਰਦੇ ਕਿਹਾ ਕਿ ਇਸ ਰੋਸ ਧਰਨੇ 'ਚ ਰਵਿਦਾਸ ਸਮਾਜ ਨਾਲ ਸਮੂਚੀ ਕਾਂਗਰਸ ਹੀ ਨਹੀਂ ਸਗੋਂ ਸਾਰੀ ਪੰਜਾਬ ਸਰਕਾਰ ਰਵਿਦਾਸ ਸਮਾਜ ਦੇ ਨਾਲ ਹੈ। ਇਸੇ ਵਜ੍ਹਾ ਨਾਲ ਸਮੂਚੀ ਪੰਜਾਬ ਸਰਕਾਰ ਅਤੇ ਕਾਂਗਰਸ ਪਾਰਟੀ ਇਸ ਬੰਦ ਦੇ ਸੱਦੇ ਦਾ ਸਮਰਥਨ ਕਰ ਰਹੀ ਹੈ। ਅਕਾਲੀਆਂ ਵੱਲੋਂ ਇਸ ਰੋਸ ਦੇ ਸਮਰਥਨ ਦੇ ਐਲਾਨ ਨੂੰ ਆੜੇ ਹੱਥੀਂ ਲੈਂਦੇ ਕਾਂਗਰਸੀ ਆਗੂ ਨਿਮਿਸ਼ਾ ਨੇ ਕਿਹਾ ਕਿ ਅੱਜ ਅਕਾਲੀ-ਭਾਜਪਾ ਲੀਡਰਸ਼ਿਪ ਇਸ ਮਸਲੇ 'ਤੇ ਸਿਰਫ ਮਗਰਮੱਛੀ ਅਥਰੂ ਵਹਾ ਰਹੀ ਹੈ। ਉਨ੍ਹਾਂ ਕਿਹਾ ਕਿ ਦਿੱਲੀ 'ਚ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਮੰਦਿਰ ਅਕਾਲੀਆਂ ਦੀ ਭਾਈਵਾਲ ਭਾਜਪਾ ਸਰਕਾਰ ਨੇ ਢਾਹਿਆ ਹੈ ਅਤੇ ਇਹ ਕਿਸ ਮੂੰਹ ਨਾਲ ਇਸ ਗੱਲ ਦੀ ਸਫਾਈ ਪੇਸ਼ ਕਰਨ ਦੀ ਵੀ ਹਿੰਮਤ ਕਰ ਰਹੇ ਹਨ। ਨਿਮਿਸ਼ਾ ਨੇ ਕਿਹਾ ਕਿ ਅਕਾਲੀ ਰਾਜ ਦੌਰਾਨ ਗੜ੍ਹਸ਼ੰਕਰ ਦੇ ਅਕਾਲੀ ਵਿਧਾਇਕ ਸੁਰਿੰਦਰ ਸਿੰਘ ਠੇਕੇਦਾਰ ਨੇ ਪਵਿੱਤਰ ਧਾਮ ਸ਼੍ਰੀ ਖੁਰਾਲਗੜ ਸਾਹਿਬ ਵਿਖੇ ਗੁਰੂ ਰਵਿਦਾਸ ਜੀ ਦਾ ਨਾਮ ਜਪ ਰਹੀ ਸੰਗਤ 'ਤੇ ਪੁਲਸ ਅਧਿਕਾਰੀਆਂ ਤੋਂ ਅੰਨ੍ਹੇਵਾਹ ਲਾਠੀਚਾਰਜ ਅਤੇ ਗੰਦੀਆਂ ਗਾਲਾਂ ਦੀ ਬੌਛਾਰ ਗੁਰੂ ਘਰ ਦੇ ਅੰਦਰ ਕਰਵਾਈ ਸੀ। 

PunjabKesari
ਅਕਾਲੀ ਦਲ ਦੀ ਇਹ ਕਰੁਤੀ ਪੰਜਾਬ 'ਚ ਕਿਸੇ ਨੂੰ ਵੀ ਭੁੱਲੀ ਨਹੀਂ ਹੈ। ਕੇਂਦਰ ਦੀ ਭਾਜਪਾ ਸਰਕਾਰ ਦੇ ਮੰਤਰੀ ਮੰਡਲ 'ਚ ਸੱਜ ਕੇ ਬੈਠੇ ਹੁਸ਼ਿਆਰਪੁਰ ਤੋਂ ਸੰਸਦ ਸੋਮ ਪ੍ਰਕਾਸ਼ 'ਤੇ ਵਰਦੇ ਨਿਮਿਸ਼ਾ ਮਹਿਤਾ ਨੇ ਕਿਹਾ ਕਿ ਜੇਕਰ ਉਨ੍ਹਾਂ ਦੀ ਰਵਿਦਾਸੀਆ ਸਮਾਜ ਨਾਲ ਕਿਸੇ ਕਿਸਮ ਦੀ ਵੀ ਵਫਾਜਦਾਰੀ ਹੈ ਅਤੇ ਉਹ ਮੰਦਿਰ ਢਾਹੁਣ ਦਾ ਦੁਖਾਂਤ ਮੰਨਦੇ ਹਨ ਤਾਂ ਉਹ ਤੁਰੰਤ ਮੋਦੀ ਮੰਤਰੀ ਮੰਡਲ 'ਚੋਂ ਅਸਤੀਫਾ ਦੇਣ। ਉਨ੍ਹਾਂ ਕਿਹਾ ਕਿ ਇਹ ਰੋਸ ਮੁਜ਼ਾਹਰਾ ਤਾਂ ਇਕ ਚਿਤਾਵਨੀ ਹੈ ਅਤੇ ਜੇਕਰ ਮੋਦੀ ਸਰਕਾਰ ਨੇ ਆਪਣੀ ਗਲਤੀ ਨਾ ਸੁਧਾਰੀ ਤਾਂ ਇਸ ਦੇ ਨਤੀਜੇ ਮੋਦੀ ਸਰਕਾਰ ਨੂੰ ਬੁਰੀ ਤਰ੍ਹਾਂ ਭੁਗਤਾਏ ਜਾਣਗੇ ਅਤੇ ਯਕੀਨਨ ਰਵਿਦਾਸੀਆ ਸਮਾਜ ਨੂੰ ਇਹ ਮੰਦਿਰ ਉਥੇ ਹੀ ਬਣਵਾ ਕੇ ਦਿੱਤਾ ਜਾਵੇਗਾ। 

PunjabKesari
ਇਸ ਮੌਕੇ ਨਿਮਿਸ਼ਾ ਅਤੇ ਉਸ ਦੇ ਸਾਥੀਆਂ ਨੇ ਨੰਗਲ ਚੌਕ ਗੜ੍ਹਸ਼ੰਕਰ ਵਿਖੇ ਭਾਜਪਾ ਸਰਕਾਰ ਦਾ ਪੁਤਲਾ ਵੀ ਸਾੜਿਆ। ਇਸ ਮੌਕੇ ਉਨ੍ਹਾਂ ਦੇ ਨਾਲ ਗੜ੍ਹਸ਼ੰਕਰ ਤੋਂ ਬਲਾਕ ਕਾਂਗਰਸ ਦੇ ਪ੍ਰਧਾਨ ਮਾਸਟਰ ਸਰਵਨ ਰਾਮ, ਪ੍ਰਿੰਸੀਪਲ ਰਾਜਿੰਦਰ ਸਿੰਘ, ਸਰਪੰਚ ਸਤਵਿੰਦਰਜੀਤ ਪੈਂਤਰਾ, ਸਰਪੰਚ ਰੇਸ਼ਮ ਲਾਲ ਚੱਕ ਗਰੂ, ਸਰਪੰਚ ਵਿਜੇ ਕੁਮਾਰ ਬੱਡੋਆਣ, ਸਰਪੰਚ ਮੋਹਨ ਲਾਲ, ਲੰਬੜਦਾਰ ਵਿਜੇ ਕੁਮਾਰ ਸਰਦੁੱਲਾਪੁਰ, ਕੁਲਦੀਪ ਪਾਠੀ, ਸਰਪੰਚ ਰਣਜੀਤ ਡਘਾਮ, ਸਰਪੰਚ ਕੁਲਵਿੰਦਰ ਕੌਰ ਬੀਰਮਪੁਰ, ਬਲਵਿੰਦਰ ਮੇਘੋਵਾਲ, ਡੀ. ਐੱਸ. ਪੀ. ਦੇਵ ਬੰਗਾ, ਮਹਿੰਦਰ ਪੱਖੋਵਾਲ, ਸਰਪੰਚ ਹਰਮੇਸ਼ ਰਾਮਪੁਰ, ਚਰਨਦਾਸ ਹਾਜੀਪੁਰ ਤੋਂ ਇਲਾਵਾ ਦਰਜਨਾਂ ਸਰਪੰਚ-ਪੰਚਾਂ ਸਮੇਤ ਇਲਾਕੇ ਦੇ ਕਈ ਆਗੂ ਮੌਜੂਦ ਸਨ।

  • Ravidas community
  • protest
  • nimisha mehta
  • congress

ਜਦੋਂ ਪੁਲ 'ਤੇ ਚੜ੍ਹੇ ਭੂਤਰੇ ਸਾਂਢ ਨੇ ਲੋਕਾਂ ਨੂੰ ਪਾਇਆ ਵਖਤ

NEXT STORY

Stories You May Like

  • modi government  s two day brainstorming session for the cabinet begins
    ਮੋਦੀ ਸਰਕਾਰ ਦੇ ਮੰਤਰੀ ਮੰਡਲ ਦਾ 2 ਦਿਨਾ ਮੰਥਨ ਸੈਸ਼ਨ ਸ਼ੁਰੂ, ਸੁਧਾਰਾਂ 'ਤੇ ਹੋਵੇਗੀ ਚਰਚਾ
  • bilateral investment agreement may soon get cabinet approval
    ਦੁਵੱਲੇ ਨਿਵੇਸ਼ ਸਮਝੌਤੇ ਦੇ ਨਵੇਂ ਢਾਂਚੇ ਨੂੰ ਜਲਦ ਮਿਲ ਸਕਦੀ ਹੈ ਮੰਤਰੀ ਮੰਡਲ ਦੀ ਮਨਜ਼ੂਰੀ : ਸੀਤਾਰਾਮਨ
  • drone show dedicated to the 650th prakash purab of guru ravidas maharaj ji
    ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦਾਸਪੁਰ 'ਚ ਅੱਜ ਹੋਵੇਗੀ ਡਰੋਨ ਸ਼ੋਅ
  • drone shows to mark the 650th prakash purab of sri guru ravidas maharaj ji
    ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾਣਗੇ ਡਰੋਨ ਸ਼ੋਅ: DC ਆਦਿਤਿਆ
  • prime minister narendra modi  public life  25 years
    ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ: ਜਨਤਕ ਜੀਵਨ ਦੇ 25 ਸਾਲ
  • chief election commissioner cjp opens a front
    'CEC 48 ਘੰਟਿਆਂ ’ਚ ਅਸਤੀਫਾ ਦੇਣ, ਨਹੀਂ ਤਾਂ ਦੇਸ਼ ਭਰ ’ਚ ਅੰਦੋਲਨ ਕਰਾਂਗੇ', CJP ਨੇ ਖੋਲ੍ਹਿਆ ਮੋਰਚਾ
  • murder in mulepur
    ਪੈਸਿਆਂ ਦੇ ਲੈਣ-ਦੇਣ ਪਿੱਛੇ ਕਤਲ! ਨਹਿਰ 'ਚੋਂ ਮਿਲੀ ਲਾਸ਼
  • bjp can make the state drug free
    ਪੰਜਾਬ 'ਚ ਲੋਕ ਸਾਥ ਦੇਣ ਤਾਂ ਭਾਜਪਾ ਕਰ ਸਕਦੀ ਹੈ ਸੂਬੇ ਨੂੰ ਨਸ਼ਾ ਮੁਕਤ: ਰਵਨੀਤ ਬਿੱਟੂ
  • patwari and employee arrested during raid in tehsil complex in jalandhar
    ਪੰਜਾਬ: ਤਹਿਸੀਲ ਕੰਪਲੈਕਸ 'ਚ ਛਾਪੇਮਾਰੀ ਦੌਰਾਨ ਪਟਵਾਰੀ ਤੇ ਕਰਿੰਦਾ ਗ੍ਰਿਫ਼ਤਾਰ!...
  • police raid bookie monu  s house  14 people arrested
    ਸੱਟੇਬਾਜ਼ ਮੋਨੂੰ ਦੇ ਘਰ ਪੁਲਸ ਦੀ ਰੇਡ, 14 ਵਿਅਕਤੀ ਕੀਤੇ ਗਏ ਗ੍ਰਿਫ਼ਤਾਰ
  • two accused arrested who wrote khalistani slogans
    ਖਾਲਿਸਤਾਨੀ ਨਾਅਰੇ ਲਿਖਣ ਤੇ ਹੁਸ਼ਿਆਰਪੁਰ 'ਚ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ...
  • warning issued for heavy rain and strong storms in punjab for two days
    ਪੰਜਾਬ 'ਚ 2 ਦਿਨ ਮੀਂਹ ਤੇ ਹਨ੍ਹੇਰੀ-ਤੂਫਾਨ ਦੀ ਚਿਤਾਵਨੀ, 7 ਜ਼ਿਲ੍ਹਿਆਂ 'ਚ ਯੈਲੋ...
  • student attacked in jalandhar  family creates a ruckus outside the school
    ਜਲੰਧਰ 'ਚ ਵਿਦਿਆਰਥੀ 'ਤੇ ਹਮਲਾ, ਪਰਿਵਾਰ ਵਾਲਿਆਂ ਨੇ ਸਕੂਲ ਬਾਹਰ ਕੀਤਾ ਹੰਗਾਮਾ
  • cyclist killed after being hit by a truck
    ਟਰੱਕ ਦੀ ਲਪੇਟ 'ਚ ਆਉਣ ਨਾਲ ਸਾਈਕਲ ਸਵਾਰ ਦੀ ਮੌਤ, ਚਾਲਕ ਫਰਾਰ
  • astrologer k p singh awarded
    ਪ੍ਰਸਿੱਧ ਜੋਤਿਸ਼ੀ ਕੇ.ਪੀ. ਸਿੰਘ ਨੂੰ 'ਲੰਡਨ ਬੁੱਕ ਆਫ਼ ਰਿਕਾਰਡਜ਼’ਦਾ ਸਰਟੀਫਿਕੇਟ...
  • canada assembly elections
    ਕੈਨੇਡਾ ਚੋਣਾਂ ': ਇਸ ਵਾਰ ਮੈਦਾਨ ਭਖਾਉਣਗੇ 40 ਪੰਜਾਬੀ ਉਮੀਦਵਾਰ
Trending
Ek Nazar
seven story building collapses

ਇਸਤਾਂਬੁਲ 'ਚ ਸੱਤ ਮੰਜ਼ਿਲਾ ਇਮਾਰਤ ਦਾ ਹਿੱਸਾ ਢਹਿਆ, ਮਲਬੇ 'ਚ ਫਸੇ ਸੱਤ ਲੋਕ...

when nana patekar put acting career on hold  joined army during kargil war

ਨਾਨਾ ਪਾਟੇਕਰ ਦੀ ਦੇਸ਼ਭਗਤੀ ; ਕਾਰਗਿਲ ਦੀ ਜੰਗ ਦੌਰਾਨ ਐਕਟਿੰਗ ਛੱਡ ਫੌਜ 'ਚ ਹੋ ਗਏ...

prisoners in pakistan

ਪਾਕਿਸਤਾਨ ਦੀਆਂ ਜੇਲ੍ਹਾਂ 'ਚ ਸਮਰੱਥਾ ਤੋਂ 152% ਵੱਧ ਕੈਦੀ; 73% ਤੋਂ ਵੱਧ ਕੇਸ...

power crisis

ਬਿਜਲੀ ਸੰਕਟ ਹੋਇਆ ਹੋਰ ਡੂੰਘਾ; ਰੋਜ਼ਾਨਾ ਲੱਗ ਰਹੇ ਲੰਬੇ ਕੱਟ, ਗੁਆਂਢੀ ਮੁਲਕ 'ਚ...

hindu mp in pakistan

ਪਾਕਿਸਤਾਨ 'ਚ ਹਿੰਦੂ ਸੰਸਦ ਮੈਂਬਰ ਨੇ ਇਤਿਹਾਸਕ ਧਾਰਮਿਕ ਸਥਾਨਾਂ ਦੀ ਸੁਰੱਖਿਆ ਦਾ...

kabir singh shergill

ਪਟਿਆਲਾ ਦੇ ਵਿਦਿਆਰਥੀ ਕਬੀਰ ਸ਼ੇਰਗਿੱਲ ਨੇ ਵਧਾਇਆ ਦੇਸ਼ ਦਾ ਮਾਣ

pakistani man  in us

ਅਮਰੀਕਾ 'ਚ ਪਾਕਿਸਤਾਨੀ ਨਾਗਰਿਕ ਨੂੰ 14 ਸਾਲ ਦੀ ਕੈਦ; ਹੋਵੇਗਾ ਡਿਪੋਰਟ

iphone  theft  password  message  thief

ਸ਼ਾਤਰ ਚੋਰ ਦਾ ਕਾਰਾ ; ਪਹਿਲਾਂ ਚੋਰੀ ਕੀਤਾ iPhone, ਫ਼ਿਰ ਮੈਸੇਜ ਕਰ ਮੰਗਿਆ ਪਾਸਵਰਡ

flash floods alert

ਨੇਪਾਲ 'ਚ ਭਾਰੀ ਮੀਂਹ , ਅਚਾਨਕ ਹੜ੍ਹ ਆਉਣ ਦਾ ਬਣਿਆ ਖ਼ਤਰਾ

ai based platform for women leaders

ਅਮਰੀਕਾ 'ਚ ਮਹਿਲਾ ਆਗੂਆਂ ਲਈ AI-ਅਧਾਰਿਤ ਪਲੇਟਫਾਰਮ ਲਾਂਚ

high command  harish rawat  public yatra

ਹਾਈਕਮਾਂਡ ਦੀ ਚਿਤਾਵਨੀ ਦਰਕਿਨਾਰ, ਰੋਕ ਦੇ ਬਾਵਜੂਦ ਹਰੀਸ਼ ਰਾਵਤ ਨੇ ਕੱਢੀ ਯਾਤਰਾ,...

lover 10 rupees bindi girl viral video

ਮਹਿੰਗੇ ਤੋਹਫ਼ੇ ਨਹੀਂ, 10 ਰੁਪਏ ਦੀ ਬਿੰਦੀ ਨਾਲ ਜਿੱਤਿਆ ਕੁੜੀ ਦਾ ਦਿਲ! ਵਾਇਰਲ...

first lady arrested

ਸ਼੍ਰੀਲੰਕਾ ਦੀ ਸਾਬਕਾ ਪਹਿਲੀ ਮਹਿਲਾ ਸ਼ਿਰਾਂਥੀ ਰਾਜਪਕਸ਼ੇ ਧੋਖਾਧੜੀ ਦੇ ਦੋਸ਼ਾਂ...

punjabi men in canada

ਕੈਨੇਡਾ 'ਚ ਹਥਿਆਰਾਂ ਦੀ ਖੇਪ ਸਣੇ 2 ਪੰਜਾਬੀ ਕਾਬੂ

anushka sharma

44.1 ਕਰੋੜ, 3 ਫਲੈਟ ਤੇ 24ਵੀਂ ਮੰਜ਼ਿਲ ! ਚਰਚਾ 'ਚ ਆਈ ਅਨੁਸ਼ਕਾ ਸ਼ਰਮਾ ਦੀ ਨਵੀਂ...

sc stern warning rajpal yadav appears in person

ਸਖ਼ਤ ਚਿਤਾਵਨੀ ਮਗਰੋਂ ਨਿੱਜੀ ਤੌਰ 'ਤੇ ਸੁਪਰੀਮ ਕੋਰਟ ਪੇਸ਼ ਹੋਏ ਰਾਜਪਾਲ ਯਾਦਵ !...

kiara advani and sidharth malhotra share good news once again

ਕਿਆਰਾ ਅਡਵਾਨੀ ਤੇ ਸਿਧਾਰਥ ਮਲਹੌਤਰਾ ਨੇ ਮੁੜ ਸੁਣਾਈ Good News

theft at famous actress s cafe thief makes off with the entire cash counter

ਮਸ਼ਹੂਰ ਅਦਾਕਾਰਾ ਦੇ ਕੈਫੇ 'ਚ ਚੋਰੀ, ਪੂਰਾ ਕੈਸ਼ ਕਾਊਂਟਰ ਹੀ ਉਡਾ ਲੈ ਗਿਆ ਚੋਰ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • luck lottery patiala
      ਪੰਜਾਬ 'ਚ 7 ਰੁਪਏ ਨਾਲ ਕਰੋੜ ਪਤੀ ਬਣਿਆ ਵਿਅਕਤੀ, ਰਾਤੋ-ਰਾਤ ਬਦਲ ਗਈ ਕਿਸਮਤ
    • two accused arrested who wrote khalistani slogans
      ਖਾਲਿਸਤਾਨੀ ਨਾਅਰੇ ਲਿਖਣ ਤੇ ਹੁਸ਼ਿਆਰਪੁਰ 'ਚ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ...
    • warning issued for heavy rain and strong storms in punjab for two days
      ਪੰਜਾਬ 'ਚ 2 ਦਿਨ ਮੀਂਹ ਤੇ ਹਨ੍ਹੇਰੀ-ਤੂਫਾਨ ਦੀ ਚਿਤਾਵਨੀ, 7 ਜ਼ਿਲ੍ਹਿਆਂ 'ਚ ਯੈਲੋ...
    • punjab bjp  alliance  assembly elections
      ਭਾਜਪਾ ਦੀ ਪੰਜਾਬ ਦੀਆਂ 45 ਸੀਟਾਂ ’ਤੇ ਅੱਖ, ਗੱਠਜੋੜ ਲਈ ਖਾਕਾ ਤਿਆਰ!
    • accident case
      ਵਾਹਨ ਦੀ ਟੱਕਰ ਨਾਲ ਵਿਅਕਤੀ ਦੀ ਮੌਤ
    • attack on the guru ghar  s langar hall is extremely serious
      ਗੁਰੂ ਘਰ ਦੇ ਲੰਗਰ ਹਾਲ ’ਤੇ ਹਮਲੇ ਦਾ ਮਾਮਲਾ ਬੇਹੱਦ ਗੰਭੀਰ, ਦੋਸ਼ੀਆਂ ਖਿਲਾਫ ਹੋਵੇ...
    • big robbery in khanna
      BIG BREAKING: ਪੰਜਾਬ 'ਚ ਦਿਨ-ਦਿਹਾੜੇ ਵੱਡੀ ਲੁੱਟ! ਬੈਂਕ ਦੇ ਬਾਹਰੋਂ ਗੰਨ...
    • death case
      ਹਸਪਤਾਲ 'ਚ ਦਾਖ਼ਲ ਅਣਪਛਾਤੇ ਵਿਅਕਤੀ ਦੀ ਮੌਤ
    • student attacked in jalandhar  family creates a ruckus outside the school
      ਜਲੰਧਰ 'ਚ ਵਿਦਿਆਰਥੀ 'ਤੇ ਹਮਲਾ, ਪਰਿਵਾਰ ਵਾਲਿਆਂ ਨੇ ਸਕੂਲ ਬਾਹਰ ਕੀਤਾ ਹੰਗਾਮਾ
    • uncle and niece die in horrific accident
      ਪੰਜਾਬ 'ਚ ਤੇਜ਼ ਰਫ਼ਤਾਰ ਥਾਰ ਦਾ ਕਹਿਰ! ਚਾਚਾ-ਭਤੀਜੀ ਦੀ ਭਿਆਨਕ ਹਾਦਸੇ 'ਚ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +