Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 01, 2026

    4:06:31 AM

  • punjab congress president raja warring resigns

    ਵੱਡੀ ਖਬਰ: ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ...

  • punjab politics congress high command

    ਵੱਡੀ ਖ਼ਬਰ: ਪੰਜਾਬ ਕਾਂਗਰਸ ਦਾ ਬਦਲਿਆ ਜਾ ਰਿਹਾ...

  • indian team achieved a historic victory by 8 wickets

    406 ਦੌੜਾਂ ਦਾ ਪਹਾੜ ਜਿਹਾ ਟੀਚਾ ਵੀ ਪਿਆ ਛੋਟਾ,...

  • shubman gill hits fastest odi double century

    ਸ਼ੁਭਮਨ ਗਿੱਲ ਨੇ ਰਚਿਆ ਇਤਿਹਾਸ: ਵਨਡੇ 'ਚ ਜੜਿਆ ਸਭ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਲਾਲ ਕਿਲ੍ਹੇ ਦੀ ਘਟਨਾ 'ਤੇ 'ਰਵਨੀਤ ਬਿੱਟੂ' ਦਾ ਵੱਡਾ ਬਿਆਨ ਆਇਆ ਸਾਹਮਣੇ, ਜਾਣੋ ਕੀ ਬੋਲੇ (ਵੀਡੀਓ)

PUNJAB News Punjabi(ਪੰਜਾਬ)

ਲਾਲ ਕਿਲ੍ਹੇ ਦੀ ਘਟਨਾ 'ਤੇ 'ਰਵਨੀਤ ਬਿੱਟੂ' ਦਾ ਵੱਡਾ ਬਿਆਨ ਆਇਆ ਸਾਹਮਣੇ, ਜਾਣੋ ਕੀ ਬੋਲੇ (ਵੀਡੀਓ)

  • Edited By Babita,
  • Updated: 27 Jan, 2021 10:43 AM
Chandigarh
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ/ਲੁਧਿਆਣਾ : ਦਿੱਲੀ 'ਚ ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ਨੂੰ ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਬਿੱਟੂ ਨੇ ਬਹੁਤ ਹੀ ਮੰਦਭਾਗੀ ਘਟਨਾ ਦੱਸਿਆ ਹੈ। ਰਵਨੀਤ ਬਿੱਟੂ ਨੇ ਇਸ ਘਟਨਾ ਪਿੱਛੇ ਸਿੱਖਸ ਫਾਰ ਜਸਟਿਸ ਦਾ ਹੱਥ ਦੱਸਿਆ ਹੈ। ਰਵਨੀਤ ਬਿੱਟੂ ਨੇ ਕਿਹਾ ਕਿ ਪੰਜਾਬੀ ਪੂਰੇ ਦੇਸ਼ ਦਾ ਢਿੱਡ ਭਰਦੇ ਹਨ ਪਰ ਅੱਜ ਕੁੱਝ ਲੋਕਾਂ ਨੇ ਸਾਡੇ 'ਤੇ ਪ੍ਰਸ਼ਨ ਚਿੰਨ੍ਹ ਲਾ ਦਿੱਤਾ ਹੈ।

ਇਹ ਵੀ ਪੜ੍ਹੋ : ਗੋਲ-ਮੋਲ ਗੱਲਾਂ ਕਰਕੇ ਸੱਚਾ ਹੋਇਆ 'ਲੱਖਾ ਸਿਧਾਣਾ', ਲਾਲ ਕਿਲ੍ਹੇ ਵਾਲੇ ਮਸਲੇ ’ਤੇ ਵੱਟੀ ਚੁੱਪੀ (ਵੀਡੀਓ)

ਰਵਨੀਤ ਬਿੱਟੂ ਨੇ ਕਿਹਾ ਕਿ ਸਿੱਖਸ ਫਾਰ ਜਸਟਿਸ ਨੇ ਸਾਫ਼ ਕਿਹਾ ਸੀ ਕਿ ਲਾਲ ਕਿਲ੍ਹੇ 'ਤੇ ਝੰਡਾ ਲਹਿਰਾਇਆ ਜਾਵੇਗਾ ਅਤੇ ਕਿਸਾਨ ਆਪਣੀ ਪਰੇਡ ਕੱਢਦੇ, ਇਸ ਤੋਂ ਪਹਿਲਾਂ ਹੀ ਅਜਿਹੇ ਸ਼ਰਾਰਤੀ ਤੱਤਾਂ ਨੇ ਆਪਣੀ ਯੋਜਨਾ ਘੜ ਲਈ। ਰਵਨੀਤ ਬਿੱਟੂ ਨੇ ਕਿਹਾ ਕਿ ਹਿੰਸਾ ਦੀ ਯੋਜਨਾ ਦੀਪ ਸਿੱਧੂ ਵੱਲੋਂ ਹੀ ਬਣਾਈ ਗਈ ਸੀ ਅਤੇ ਰਾਤ ਨੂੰ ਇਨ੍ਹਾਂ ਦੇ ਲੋਕ ਅੰਦੋਲਨ 'ਚ ਪਹੁੰਚ ਚੁੱਕੇ ਸਨ। ਰਵਨੀਤ ਬਿੱਟੂ ਨੇ ਕਿਹਾ ਕਿ ਲਾਲ ਕਿਲ੍ਹੇ 'ਤੇ ਜਾਣ ਜਾਂ ਉੱਥੇ ਝੰਡਾ ਲਹਿਰਾਉਣ ਦਾ ਕਿਸੇ ਕਿਸਾਨ ਆਗੂ ਦਾ ਕੋਈ ਪ੍ਰੋਗਰਾਮ ਨਹੀਂ ਸੀ।

ਇਹ ਵੀ ਪੜ੍ਹੋ : ਦਿੱਲੀ 'ਚ ਲਾਲ ਕਿਲ੍ਹਾ ਮੈਟਰੋ ਸਟੇਸ਼ਨ ਸਮੇਤ ਇਹ ਰਸਤੇ ਬੰਦ, ਭਾਰੀ ਸੁਰੱਖਿਆ ਬਲ ਤਾਇਨਾਤ

ਰਵਨੀਤ ਬਿੱਟੂ ਨੇ ਕਿਹਾ ਕਿ ਇਹ ਲੋਕ ਹਥਿਆਰ ਲੈ ਕੇ ਲਾਲ ਕਿਲ੍ਹੇ ਅੰਦਰ ਗਏ ਸਨ ਅਤੇ ਜੇਕਰ ਇਹ ਕਿਸਾਨ ਹੁੰਦੇ ਤਾਂ ਉੱਥੇ ਬੈਠ ਜਾਂਦੇ ਅਤੇ ਆਪਣੀਆਂ ਗ੍ਰਿਫ਼ਤਾਰੀਆਂ ਦਿੰਦੇ ਪਰ ਉਨ੍ਹਾਂ ਵੱਲੋਂ ਅਜਿਹਾ ਕੁੱਝ ਨਹੀਂ ਕੀਤਾ ਗਿਆ। ਰਵਨੀਤ ਬਿੱਟੂ ਨੇ ਕਿਹਾ ਕਿ ਇਨ੍ਹਾਂ ਲੋਕਾਂ ਨੇ ਝੰਡਾ ਲਹਿਰਾ ਕੇ ਉਸ ਦੀਆਂ ਤਸਵੀਰਾਂ ਖਿੱਚੀਆਂ ਅਤੇ ਉਸੇ ਸਮੇਂ ਪਾਕਿਸਤਾਨ ਨੇ ਆਪਣੇ ਚੈਨਲਾਂ 'ਤੇ ਪਾ ਦਿੱਤਾ ਕਿ ਅੱਜ 26 ਜਨਵਰੀ ਨੂੰ 72ਵੇਂ ਗਣਤੰਤਰ ਦਿਹਾੜੇ 'ਤੇ ਖ਼ਾਲਿਸਤਾਨ ਦਾ ਲਾਲ ਕਿਲ੍ਹੇ 'ਤੇ ਕਬਜ਼ਾ ਹੋ ਗਿਆ। ਰਵਨੀਤ ਬਿੱਟੂ ਨੇ ਕਿਹਾ ਕਿ ਲਾਲ ਕਿਲ੍ਹੇ ਦੀ ਘਟਨਾ ਨੇ ਹਰ ਪੰਜਾਬੀ ਦੇ ਮਨ ਨੂੰ ਠੇਸ ਪਹੁੰਚਾਈ ਹੈ।

ਇਹ ਵੀ ਪੜ੍ਹੋ : ਮਾਛੀਵਾੜਾ ਸਾਹਿਬ 'ਚ ਨੌਜਵਾਨਾਂ ਨੇ 'ਟਰੈਕਟਰ ਪਰੇਡ' ਕੱਢ ਕੇ ਕੀਤਾ ਪ੍ਰਦਰਸ਼ਨ

ਰਵਨੀਤ ਬਿੱਟੂ ਨੇ ਕਿਹਾ ਕਿ ਇਸ ਮਸਲੇ ਸਬੰਧੀ ਉਹ ਕਿਸਾਨ ਆਗੂਆਂ ਨਾਲ ਗੱਲਬਾਤ ਕਰਨਗੇ। ਉਨ੍ਹਾਂ ਕਿਹਾ ਕਿ ਉਹ ਕਿਸਾਨਾਂ ਨੂੰ ਯਕੀਨ ਦਿਵਾਉਣਗੇ ਕਿ ਕਿਸਾਨੀ ਅੰਦੋਲਨ ਦੌਰਾਨ ਕਿਸੇ ਤਰ੍ਹਾਂ ਦੀ ਕੋਈ ਸਿਆਸੀ ਗੱਲ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਿਸਾਨ ਆਗੂ ਜੋ ਵੀ ਸ਼ਬਦ ਬੋਲਣਗੇ, ਉਨ੍ਹਾਂ ਨੂੰ ਇੰਨ-ਬਿਨ ਉਹ ਸੰਸਦ ਅੱਗੇ ਰੱਖਣਗੇ ਅਤੇ ਕੋਈ ਵੀ ਕਮੀ ਨਹੀਂ ਛੱਡੀ ਜਾਵੇਗੀ। ਰਵਨੀਤ ਬਿੱਟੂ ਨੇ ਅਖ਼ੀਰ 'ਚ ਦਾਅਵਾ ਕੀਤਾ ਕਿ ਜੇਕਰ ਅਸੀਂ ਸਾਰੇ ਇਕੱਠੇ ਹੋ ਕੇ ਤਿੰਨੇ ਖੇਤੀ ਕਾਨੂੰਨਾਂ ਖ਼ਿਲਾਫ਼ ਅੰਦੋਲਨ ਲੜਾਂਗੇ ਤਾਂ ਇਹ ਕਾਨੂੰਨ ਜ਼ਰੂਰ ਰੱਦ ਹੋਣਗੇ ਅਤੇ ਸੰਸਦ ਦੇ ਪਹਿਲੇ ਹਫ਼ਤੇ ਹੀ ਉਨ੍ਹਾਂ ਹੀ ਜਿੱਤ ਹੋ ਜਾਵੇਗੀ।
ਨੋਟ : ਲਾਲ ਕਿਲ੍ਹੇ ਦੀ ਘਟਨਾ ਬਾਰੇ ਸੰਸਦ ਮੈਂਬਰ ਰਵਨੀਤ ਬਿੱਟੂ ਦੇ ਬਿਆਨ ਬਾਰੇ ਸਾਂਝੇ ਕਰੋ ਆਪਣੇ ਵਿਚਾਰ

  • Red Fort
  • Ravneet Bittu
  • Statement
  • ਲਾਲ ਕਿਲ੍ਹਾ
  • ਹਿੰਸਾ
  • ਰਵਨੀਤ ਬਿੱਟੂ
  • ਬਿਆਨ

ਅਕਾਲੀ ਦਲ ਨੂੰ ਵੱਡਾ ਝਟਕਾ, 2 ਸਾਬਕਾ ਕੌਂਸਲਰ ਦਰਜਨਾਂ ਸਾਥੀਆਂ ਸਣੇ ਕਾਂਗਰਸ ’ਚ ਸ਼ਾਮਲ

NEXT STORY

Stories You May Like

  • ravneet bittu former union minister of state
    ਸਾਬਕਾ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਦੇ ਕਾਫਲੇ 'ਤੇ ਹਮਲਾ
  • ashok mittal s first statement on lpu controversy
    LPU ਮਾਮਲੇ 'ਤੇ ਅਸ਼ੋਕ ਮਿੱਤਲ ਦਾ ਪਹਿਲਾ ਬਿਆਨ ਆਇਆ ਸਾਹਮਣੇ
  • kewal singh dhillon
    ਪੰਜਾਬ 'ਚ ਨਸ਼ਿਆਂ ਦੇ ਮੁੱਦੇ 'ਤੇ ਕੇਵਲ ਸਿੰਘ ਢਿੱਲੋਂ ਦਾ ਵੱਡਾ ਬਿਆਨ, ਪੜ੍ਹੋ ਕੀ ਬੋਲੇ
  • 350th martyrdom anniversary of guru tegh bahadur sahib ji be held at red fort
    ਗੁਰੂ ਤੇਗ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਦੇ ਸਮਾਪਤੀ ਸਮਾਗਮ ਵੀ ਲਾਲ ਕਿਲ੍ਹੇ ’ਤੇ ਹੋਣਗੇ: ਕਾਲਕਾ, ਕਾਹਲੋਂ
  • lpu students protest mig 23 aircraft
    MIG-23 'ਤੇ ਚੜ੍ਹੇ LPU ਦੇ ਵਿਦਿਆਰਥੀ! DIG ਦਾ ਆ ਗਿਆ ਵੱਡਾ ਬਿਆਨ, ਜਾਣੋ ਨਵੀਂ ਅਪਡੇਟ
  • ravneet bittu voice note
    ਵੱਡੀ ਖ਼ਬਰ: ਰਵਨੀਤ ਸਿੰਘ ਬਿੱਟੂ ਨੂੰ ਜਾਨੋਂ ਮਾਰਨ ਦੀ ਧਮਕੀ! ਕਿਹਾ- 'ਕਿੱਲੋ ਵਾਲਾ ਡੱਬਾ ਤਿਆਰ...'
  • kewal singh dhillon statement
    ਅਮਿਤ ਸ਼ਾਹ ਦੇ ਪੰਜਾਬ ਆਉਣ 'ਤੇ ਕੇਵਲ ਸਿੰਘ ਢਿੱਲੋਂ ਦਾ ਵੱਡਾ ਬਿਆਨ, ਪੜ੍ਹੋ ਕੀ ਕਿਹਾ
  • threat to blow up nitin navin  keval singh  ravneet bittu  and vineet joshi
    ਨਿਤਿਨ ਨਬੀਨ, ਕੇਵਲ ਸਿੰਘ ਢਿੱਲੋਂ, ਰਵਨੀਤ ਬਿੱਟੂ ਤੇ ਵਿਨੀਤ ਜੋਸ਼ੀ ਨੂੰ ‘ਹਿਊਮਨ ਬੰਬ’ ਰਾਹੀਂ ਉਡਾਉਣ ਦੀ ਧਮਕੀ
  • ashok mittal s first statement on lpu controversy
    LPU ਮਾਮਲੇ 'ਤੇ ਅਸ਼ੋਕ ਮਿੱਤਲ ਦਾ ਪਹਿਲਾ ਬਿਆਨ ਆਇਆ ਸਾਹਮਣੇ
  • amit shah rally
    ਭਾਜਪਾ ਸਰਕਾਰ ਬਣੀ ਤਾਂ 31 ਦਸੰਬਰ 2029 ਤੋਂ ਪਹਿਲਾਂ ਪੰਜਾਬ ਹੋਵੇਗਾ ਨਸ਼ਾ ਮੁਕਤ:...
  • punjab weather raining season
    ਪੰਜਾਬ 'ਚੋਂ ਹੋਣ ਲੱਗੀ ਮਾਨਸੂਨ ਦੀ ਵਿਦਾਇਗੀ! ਜਾਣੋ ਅਗਲੇ 5 ਦਿਨਾਂ ਦੀ ਤਾਜ਼ਾ...
  • punjab bjp jalandhar rally
    ਵੱਡੀ ਖ਼ਬਰ: ਜਲੰਧਰ 'ਚ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਰੈਲੀ ਦੌਰਾਨ ਭਾਜਪਾ ਆਗੂ ਦੀ...
  • amit shah in jalandhar rally
    2027 ਲਈ ਭਾਜਪਾ ਨੇ ਵਜਾਇਆ ਚੋਣ ਬਿਗੁਲ! ਜਲੰਧਰ 'ਚ ਅਮਿਤ ਸ਼ਾਹ ਨੇ ਕੀਤੇ ਵੱਡੇ...
  • kewal singh dhillon speach
    ਭਾਜਪਾ ਨੇ ਯੂ.ਪੀ. ਦਾ ਗੈਂਗਸਟਰਵਾਦ ਖ਼ਤਮ ਕੀਤਾ, ਹੁਣ ਪੰਜਾਬ ਦੇ ਨਸ਼ੇ ਦਾ ਕਰੇਗੀ...
  • amit shah reached house of bjp  s punjab vice president rakesh rathore
    ਭਾਜਪਾ ਦੇ ਪੰਜਾਬ ਉਪ-ਪ੍ਰਧਾਨ ਰਾਕੇਸ਼ ਰਾਠੌਰ ਦੇ ਘਰ ਪਹੁੰਚੇ ਅਮਿਤ ਸ਼ਾਹ, ਇਕੱਠੇ...
  • influencer reveals details about the allegations lpu controversy
    LPU ਮਾਮਲੇ 'ਚ ਇੰਫਲੂਐਂਸਰ ਆਇਆ ਸਾਹਮਣੇ! ਲੱਗੇ ਦੋਸ਼ਾਂ ਬਾਰੇ ਕੀਤੇ ਖ਼ੁਲਾਸੇ, 3...
Trending
Ek Nazar
rebels targeted

ਗੁਆਂਢੀ ਮੁਲਕ ਤੋਂ ਦਾਖਲ ਹੋਣ ਵਾਲੇ 41 ਬਾਗੀ ਕਰ'ਤੇ ਢੇਰ ! ਅਫਗਾਨਿਸਤਾਨ ਦਾ ਵੱਡਾ...

renaming of ai

ਟਰੰਪ ਨੇ AI ਦਾ ਨਾਮ ਬਦਲ ਕੇ "ਸੁਪਰ ਇੰਟੈਲੀਜੈਂਸ" ਰੱਖਣ ਦਾ ਦੇ'ਤਾ ਹੁਕਮ

hiv cases

ਲਹਿੰਦੇ ਪੰਜਾਬ ’ਚ HIV ਦਾ ਕਹਿਰ,  ਇਕੱਲੇ ਲਾਹੌਰ ’ਚ 7,041 ਮਰੀਜ਼

case registered

ਦੋ ਭਾਰਤੀ ਨਾਗਰਿਕਾਂ 'ਤੇ ਅਮਰੀਕਾ 'ਚ ਨਕਲੀ ਓਜ਼ੈਂਪਿਕ ਵੇਚਣ ਦਾ ਦੋਸ਼

rubio addressed meeting

ਰੂਬੀਓ ਨੇ ਨਵੀਂ ਦਿੱਲੀ 'ਚ ਅਮਰੀਕੀ ਰਾਜਦੂਤਾਂ ਦੀ ਮੀਟਿੰਗ ਨੂੰ ਕੀਤਾ ਸੰਬੋਧਨ

tanker hijacked

ਸੋਮਾਲੀ ਫੌਜਾਂ ਨੇ ਅਗਵਾ ਕੀਤੇ ਟੈਂਕਰ ਨੂੰ ਮੁੜ ਕਬਜ਼ੇ 'ਚ ਲਿਆ, ਇੱਕ ਭਾਰਤੀ ਸਮੇਤ...

mark carney in headlines

'Nobel' ਅਤੇ 'Person of the Year' ਲਈ ਕੈਨੇਡੀਅਨ ਪੀਐਮ ਕਾਰਨੀ ਦੇ ਨਾਮ 'ਤੇ...

quota reform effect

ਬੰਗਲਾਦੇਸ਼ 'ਚ ਕੋਟਾ ਪ੍ਰਣਾਲੀ ਖ਼ਤਮ, ਸਰਕਾਰੀ ਸੇਵਾਵਾਂ 'ਚ ਘਟੀ ਔਰਤਾਂ ਦੀ ਭਰਤੀ

shipping containers

ਇਸਲਾਮਾਬਾਦ 'ਚ ਸੜਕਾਂ 'ਤੇ ਦਿਸੇ 'ਸ਼ਿਪਿੰਗ ਕੰਟੇਨਰ', ਵਿਰੋਧ ਪ੍ਰਦਰਸ਼ਨਾਂ ਦਾ...

unique tortoise abcd yellow markings video viral

ਅਨੋਖਾ ਕੱਛੂਕੁੰਮਾ; ਪਿੱਠ 'ਤੇ ABCD ਦੇਖ ਹੈਰਾਨ ਹੋਏ ਲੋਕ, ਵੀਡੀਓ ਵਾਇਰਲ

south asian american caucus

ਰੀਪਬਲਕਿਨ ਪਾਰਟੀ ਵੱਲੋਂ ਸਾਊਥ ਏਸ਼ੀਅਨ ਅਮਰੀਕਨ ਕੋਕਸ ਦੀ ਸਥਾਪਨਾ, ਸੰਜੀਵ ਜ਼ਿੰਦਲ...

letter to canadian pm

ਮਨਿੰਦਰ ਗਿੱਲ ਨੇ ਕੈਨੇਡੀਅਨ PM ਨੂੰ ਲਿਖਿਆ ਪੱਤਰ; ਵੱਖਵਾਦੀਆਂ ਦੇ ਵਧਦੇ ਪ੍ਰਭਾਵ...

interest rate hike

ਆਸਟ੍ਰੇਲੀਆ 'ਚ ਵਿਆਜ ਦਰਾਂ 'ਚ ਵਾਧਾ, 15 ਸਾਲਾਂ ਦੇ ਉੱਚ ਪੱਧਰ ’ਤੇ

russia ukrinec conflict

ਰੂਸ ਕੀਵ 'ਤੇ ਬੈਲਿਸਟਿਕ ਮਿਜ਼ਾਈਲਾਂ ਅਤੇ ਜੈੱਟ-ਸੰਚਾਲਿਤ ਡਰੋਨਾਂ ਨਾਲ ਕਰ ਰਿਹੈ...

trump denied claim

ਟਰੰਪ ਨੇ ਅਮਰੀਕੀ ਹਥਿਆਰ ਖਰੀਦਣ ਬਾਰੇ ਸ਼ੀ ਨਾਲ ਗੱਲਬਾਤ ਬਾਰੇ ਦਾਅਵੇ ਨੂੰ ਨਕਾਰਿਆ

falkland oil fields

ਅਰਜਨਟੀਨਾ ਨੇ ਫਾਕਲੈਂਡ ਤੇਲ ਖੇਤਰਾਂ 'ਤੇ ਅੰਤਰਰਾਸ਼ਟਰੀ ਕਾਨੂੰਨੀ ਕਾਰਵਾਈ ਦੀ...

namal rajapaksa

ਸ਼੍ਰੀਲੰਕਾ : ਵਿਰੋਧੀ ਧਿਰ ਦਾ ਆਗੂ ਨਮਲ ਰਾਜਪਕਸੇ ਤੀਜੀ ਵਾਰ ਹਿਰਾਸਤ 'ਚ

rain in thailand

ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • ashok mittal s first statement on lpu controversy
      LPU ਮਾਮਲੇ 'ਤੇ ਅਸ਼ੋਕ ਮਿੱਤਲ ਦਾ ਪਹਿਲਾ ਬਿਆਨ ਆਇਆ ਸਾਹਮਣੇ
    • amit shah rally
      ਭਾਜਪਾ ਸਰਕਾਰ ਬਣੀ ਤਾਂ 31 ਦਸੰਬਰ 2029 ਤੋਂ ਪਹਿਲਾਂ ਪੰਜਾਬ ਹੋਵੇਗਾ ਨਸ਼ਾ ਮੁਕਤ:...
    • big crime incident in punjab
      ਪੰਜਾਬ: 1 ਲੱਖ ਰੁਪਏ ਦੇ ਪਿੱਛੇ ਔਰਤ ਦਾ ਕਤਲ! ਚੱਕੀ ਦਰਿਆ 'ਚ ਸੁੱਟੀ ਲਾਸ਼
    • punjab weather raining season
      ਪੰਜਾਬ 'ਚੋਂ ਹੋਣ ਲੱਗੀ ਮਾਨਸੂਨ ਦੀ ਵਿਦਾਇਗੀ! ਜਾਣੋ ਅਗਲੇ 5 ਦਿਨਾਂ ਦੀ ਤਾਜ਼ਾ...
    • punjab bjp jalandhar rally
      ਵੱਡੀ ਖ਼ਬਰ: ਜਲੰਧਰ 'ਚ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਰੈਲੀ ਦੌਰਾਨ ਭਾਜਪਾ ਆਗੂ ਦੀ...
    • accident in ludhiana
      ਸੜਕ 'ਤੇ ਪਏ ਟੋਏ ਕਾਰਨ ਜੋਤਸ਼ੀ ਵਿਨੋਦ ਜੋਸ਼ੀ ਦੀ ਦਰਦਨਾਕ ਮੌਤ
    • amit shah punjab post
      ਪੰਜਾਬ ਆਉਣ ਤੋਂ ਪਹਿਲਾਂ ਅਮਿਤ ਸ਼ਾਹ ਨੇ ਪਾਈ ਪੋਸਟ, ਦਿੱਤਾ ਵੱਡਾ ਬਿਆਨ
    • kewal singh dhillon speach
      ਭਾਜਪਾ ਨੇ ਯੂ.ਪੀ. ਦਾ ਗੈਂਗਸਟਰਵਾਦ ਖ਼ਤਮ ਕੀਤਾ, ਹੁਣ ਪੰਜਾਬ ਦੇ ਨਸ਼ੇ ਦਾ ਕਰੇਗੀ...
    • nri  firing
      ਐੱਨ.ਆਰ.ਆਈ. ਦੀ ਬੰਦ ਕੋਠੀ ’ਤੇ ਚੱਲੀਆਂ ਗੋਲੀਆਂ, ਠਾਹ-ਠਾਹ ਸੁਣ ਕੰਬ ਗਏ ਲੋਕ
    • woman  s murder  accused arrested
      ਪਠਾਨਕੋਟ ’ਚ 1 ਲੱਖ ਰੁਪਏ ਦੇ ਕਰਜ਼ੇ ਨੂੰ ਲੈ ਕੇ ਔਰਤ ਦਾ ਕਤਲ, ਦੋ ਮੁਲਜ਼ਮ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +