Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAR 07, 2026

    4:06:55 PM

  • shiromani akali dal candidate announced bhucho assembly constituency

    ਵਿਧਾਨ ਸਭਾ ਚੋਣਾਂ ਲਈ ਅਕਾਲੀ ਦਲ ਨੇ ਹਲਕਾ ਭੁੱਚੋ...

  • harsimrat badal attacks aap government at bhucho rally

    ‘ਪੰਜਾਬ 'ਚ ਗੈਂਗਸਟਰ ਰਾਜ’, ਭੁੱਚੋ ਰੈਲੀ ‘ਚ...

  • stray dogs  attack on girl

    ਪੰਜਾਬ 'ਚ ਦਿਲ ਕੰਬਾਊ ਘਟਨਾ, ਨਿੱਕੀ ਜਿਹੀ ਬਾਲੜੀ...

  • lpg gas cylinder booking rules changed

    ਕੀਮਤਾਂ 'ਚ ਵਾਧੇ ਦਰਮਿਆਨ ਇਕ ਹੋਰ ਵੱਡਾ ਝਟਕਾ! ਬਦਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਲੁਧਿਆਣਾ
  • ਮੇਅਰ ਦੀ ਚੋਣ 'ਚ ਬਿੱਟੂ, ਆਸ਼ੂ ਤੇ ਤਲਵਾੜ ਦੀ ਤਿੱਕੜੀ ਦਾ ਰਿਹਾ ਬੋਲਬਾਲਾ

PUNJAB News Punjabi(ਪੰਜਾਬਂ)

ਮੇਅਰ ਦੀ ਚੋਣ 'ਚ ਬਿੱਟੂ, ਆਸ਼ੂ ਤੇ ਤਲਵਾੜ ਦੀ ਤਿੱਕੜੀ ਦਾ ਰਿਹਾ ਬੋਲਬਾਲਾ

  • Updated: 27 Mar, 2018 06:04 AM
ਲੁਧਿਆਣਾ
ravneet bittu
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ(ਹਿਤੇਸ਼)- ਨਗਰ ਨਿਗਮ 'ਚ ਮੇਅਰ ਦੀ ਚੋਣ ਨਾਲ ਹੀ ਕਾਂਗਰਸ ਵਿਚ ਧੜੇਬੰਦੀ ਦਾ ਆਗਾਜ਼ ਵੀ ਹੋ ਗਿਆ ਹੈ, ਕਿਉਂਕਿ ਜਿਨ੍ਹਾਂ ਦਾਅਵੇਦਾਰਾਂ ਨੂੰ ਸਫਲਤਾ ਨਹੀਂ ਮਿਲੀ, ਉਨ੍ਹਾਂ ਨੇ ਇਸ ਦੀ ਵਜ੍ਹਾ ਬਣੇ ਵੱਡੇ ਨੇਤਾਵਾਂ ਖਿਲਾਫ ਮੋਰਚਾ ਖੋਲ੍ਹਣ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ, ਜਿਸ ਦੇ ਸੰਕੇਤ ਸਹੁੰ ਚੁੱਕ ਸਮਾਰੋਹ ਵਿਚ ਹੀ ਦੇਖਣ ਨੂੰ ਮਿਲ ਗਏ। ਇਸ ਕਾਰਨ ਪ੍ਰਬਲ ਦਾਅਵੇਦਾਰ ਰਹੇ ਗੁਰਪ੍ਰੀਤ ਗੋਗੀ ਨੇ ਜ਼ਿਲਾ ਪ੍ਰਧਾਨ ਹੋਣ ਦੇ ਬਾਵਜੂਦ ਤਾਜਪੋਸ਼ੀ ਸਮਾਰੋਹ ਵਿਚ ਹਿੱਸਾ ਲੈਣ ਦੀ ਜਗ੍ਹਾ ਕੁਝ ਮਿੰਟਾਂ ਦੇ ਅੰਦਰ ਹੀ ਨਗਰ ਨਿਗਮ ਤੋਂ ਬਾਹਰ ਦਾ ਰੁਖ਼ ਕਰ ਲਿਆ। ਇਹੀ ਹਾਲ ਬਾਕੀ ਦਾਅਵੇਦਾਰਾਂ ਦਾ ਰਿਹਾ, ਜਿਨ੍ਹਾਂ ਵਿਚ ਪਾਲ ਗਰੇਵਾਲ, ਜੈ ਪ੍ਰਕਾਸ਼, ਰਾਕੇਸ਼ ਪਰਾਸ਼ਰ, ਅੰਮ੍ਰਿਤ ਵਰਸ਼ਾ, ਰਾਮਪਾਲ ਦਾ ਨਾਂ ਪ੍ਰਮੁੱਖ ਤੌਰ 'ਤੇ ਸ਼ਾਮਲ ਹਨ, ਜਿਨ੍ਹਾਂ ਦੇ ਮਨ ਵਿਚ ਐੱਮ. ਪੀ. ਰਵਨੀਤ ਬਿੱਟੂ, ਵਿਧਾਇਕ ਭਾਰਤ ਭੂਸ਼ਨ ਆਸ਼ੂ ਤੇ ਸੰਜੇ ਤਲਵਾੜ ਦੀ ਤਿੱਕੜੀ ਪ੍ਰਤੀ ਨਾਰਾਜ਼ਗੀ ਸਾਫ ਦੇਖਣ ਨੂੰ ਮਿਲੀ ਕਿਉਂਕਿ ਮੇਅਰ ਦੀ ਚੋਣ ਵਿਚ ਮੁੱਖ ਤੌਰ 'ਤੇ ਇਨ੍ਹਾਂ ਤਿੰਨਾਂ ਦਾ ਬੋਲਬਾਲਾ ਰਿਹਾ ਹੈ, ਜਿਨ੍ਹਾਂ ਨੂੰ ਸਫਲਤਾ ਹਾਸਲ ਕਰਨ ਵਿਚ ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ, ਸਹਿ-ਮੁਖੀ ਹਰੀਸ਼ ਚੌਧਰੀ ਤੇ ਕੈਪਟਨ ਦੇ ਓ. ਐੱਸ. ਡੀ. ਸੰਦੀਪ ਸੰਧੂ ਦਾ ਪੂਰਾ ਸਾਥ ਮਿਲਿਆ ਹੈ। ਇਨ੍ਹਾਂ ਸਾਰੇ ਲੋਕਾਂ ਨੇ ਭਾਵੇਂ ਦਾਅਵੇਦਾਰਾਂ ਨੂੰ ਕਿਸੇ ਹੋਰ ਅਹੁਦੇ 'ਤੇ ਅਡਜਸਟ ਕਰਨ ਦਾ ਵਿਸ਼ਵਾਸ ਦਿੱਤਾ ਹੈ ਪਰ ਜੇਕਰ ਵਾਅਦਾ ਪੂਰਾ ਨਾ ਹੋਇਆ ਤਾਂ ਇਹ ਦਾਅਵੇਦਾਰ ਆਉਣ ਵਾਲੇ ਦਿਨਾਂ ਵਿਚ ਕਾਂਗਰਸ ਵਿਚ ਵੱਖਰਾ ਗੁੱਟ ਬਣਾ ਕੇ ਵਿਰੋਧੀ ਸੁਰ ਅਲਾਪ ਸਕਦੇ ਹਨ।
ਕਿਸ ਨੇ ਕਿਸ ਦਾ ਨਾਂ ਪੇਸ਼ ਕੀਤਾ ਪੇਸ਼
* ਮੇਅਰ ਲਈ ਮਮਤਾ ਆਸ਼ੂ ਤੇ ਗੁਰਦੀਪ ਨੀਟੂ
* ਸੀਨੀਅਰ ਡਿਪਟੀ ਮੇਅਰ ਲਈ ਜੈ ਪ੍ਰਕਾਸ਼ ਤੇ ਕੁਲਦੀਪ ਜੰਡਾ
* ਡਿਪਟੀ ਮੇਅਰ ਲਈ ਹਰਜਿੰਦਰ ਲਾਲੀ ਤੇ ਮਨਪ੍ਰੀਤ ਗਰੇਵਾਲ
ਫਲੈਸ਼ ਬੈਕ
* ਸਤੰਬਰ 2017 'ਚ ਖਤਮ ਹੋ ਗਈ ਸੀ ਜਨਰਲ ਹਾਊਸ ਦੀ ਮਿਆਦ
* ਨਵੇਂ ਸਿਰੇ ਤੋਂ ਵਾਰਡਬੰਦੀ ਫਾਈਨਲ ਕਰਨ 'ਚ ਲੱਗ ਗਿਆ ਕਾਫੀ ਸਮਾਂ
* 24 ਫਰਵਰੀ ਨੂੰ 95 ਵਾਰਡਾਂ 'ਚ ਹੋਈਆਂ ਸਨ ਚੋਣਾਂ
* 27 ਫਰਵਰੀ ਨੂੰ ਕੀਤਾ ਗਿਆ ਨਤੀਜਿਆਂ ਦਾ ਐਲਾਨ
ਬਲਕਾਰ ਨੇ ਇਸ ਤਰ੍ਹਾਂ ਤੈਅ ਕੀਤਾ ਡੇਅਰੀ ਮਾਲਕ ਤੋਂ ਮੇਅਰ ਤੱਕ ਦਾ ਸਫਰ
ਬਲਕਾਰ ਸੰਧੂ ਦਾ ਬਿਜ਼ਨੈੱਸ ਡੇਅਰੀ ਦਾ ਹੈ। ਭਾਵੇਂ ਹੀ ਉਹ ਇੰਨੀ ਵਾਰ ਲਗਾਤਾਰ ਕੌਂਸਲਰ ਬਣੇ ਪਰ ਡੇਅਰੀ ਤੇ ਸਵੇਰ ਤੋਂ ਲੈ ਕੇ ਸ਼ਾਮ ਤੱਕ ਉਹ ਸਾਰਾ ਕੰਮ ਖੁਦ ਸੰਭਾਲਦੇ ਆ ਰਹੇ ਹਨ। ਉਹ ਪਾਰਟੀ ਦੇ ਇਲਾਵਾ ਸਮਾਜਿਕ ਤੇ ਧਾਰਮਿਕ ਪ੍ਰੋਗਰਾਮਾਂ ਵਿਚ ਹਿੱਸਾ ਲੈਣ ਲਈ ਪੂਰਾ ਸਮਾਂ ਦਿੰਦੇ ਆ ਰਹੇ ਹਨ। ਉਨ੍ਹਾਂ ਨੂੰ ਆਪਣੇ ਇਲਾਕੇ ਵਿਚ ਮਿਲਣਸਾਰ ਤੇ ਨਿਮਰ ਸੁਭਾਅ ਲਈ ਜਾਣਿਆ ਜਾਂਦਾ ਹੈ। ਜੋ ਵੀ ਕੋਈ ਵਿਅਕਤੀ ਉਨ੍ਹਾਂ ਕੋਲ ਸਮੱਸਿਆ ਲੈ ਕੇ ਜਾਂਦਾ ਹੈ, ਉਸ ਨੂੰ ਹੱਲ ਕਰਵਾਉਣ ਦੇ ਬਾਅਦ ਉਸ ਕੋਲੋਂ ਕਨਫਰਮ ਕਰਨਾ ਬਲਕਾਰ ਦੀ ਵਾਰਡ ਦੇ ਨਾਲ ਸ਼ਹਿਰ ਵਿਚ ਪਛਾਣ ਬਣਨ ਦੀ ਵਜ੍ਹਾ ਹੈ। ਬਲਕਾਰ ਨੂੰ ਆਸ਼ੂ ਦੇ ਕਰੀਬੀ ਦੇ ਤੌਰ 'ਤੇ ਜਾਣਿਆ ਜਾਂਦਾ ਹੈ, ਇਹੀ ਵਜ੍ਹਾ ਹੈ ਕਿ ਉਨ੍ਹਾਂ ਨੂੰ ਬਿੱਟੂ ਤੇ ਤਲਵਾੜ ਦਾ ਵੀ ਸਮਰਥਨ ਮਿਲ ਗਿਆ।
ਜ਼ੋਨ-ਏ 'ਚ ਦੁਪਹਿਰ ਤੱਕ ਠੱਪ ਰਿਹਾ ਕੰਮ
ਨਵੇਂ ਚੁਣੇ ਗਏ ਕੌਂਸਲਰਾਂ ਦੇ ਸਹੁੰ ਚੁੱਕ ਤੇ ਮੇਅਰਾਂ ਦੇ ਤਾਜਪੋਸ਼ੀ ਸਮਾਰੋਹ ਕਾਰਨ ਜ਼ੋਨ-ਏ ਦਫਤਰ ਮਾਤਾ ਰਾਣੀ ਚੌਕ ਤੱਕ ਜਾਣ ਵਾਲੇ ਸਾਰੇ ਰਸਤੇ ਬੰਦ ਕਰ ਦਿੱਤੇ ਸਨ। ਜੋ ਸੜਕ ਵੱਲ ਮੇਨ ਗੇਟ ਹੈ, ਉਸ 'ਤੇ ਮੀਡੀਆ ਦੇ ਇਲਾਵਾ ਪਾਸ ਦਿਖਾਉਣ ਵਾਲੇ ਤੇ ਸਿਫਾਰਸ਼ੀ ਲੋਕਾਂ ਨੂੰ ਹੀ ਦਾਖਲਾ ਦਿੱਤਾ ਗਿਆ ਜਦੋਂ ਕਿ ਨਗਰ ਨਿਗਮ ਮੇਨ ਗੇਟ ਤੋਂ ਅੱਗੇ ਤਾਂ ਇਨ੍ਹਾਂ 'ਚੋਂ ਵੀ ਕਈਆਂ ਨੂੰ ਨਹੀਂ ਜਾਣ ਦਿੱਤਾ ਗਿਆ ਜਿਸ ਕਾਰਨ ਪਬਲਿਕ ਨੂੰ ਤਾਂ ਨਗਰ ਨਿਗਮ ਗੇਟ ਨੇੜੇ  ਵੀ ਨਹੀਂ ਆਉਣ ਦਿੱਤਾ ਗਿਆ, ਜਿਸ ਕਾਰਨ ਜ਼ੋਨ-ਏ ਵਿਚ ਦੁਪਹਿਰ ਤੱਕ ਕੰਮ ਠੱਪ ਰਿਹਾ।
ਕੌਂਸਲਰ ਦੇ ਨਾਲ ਇਕ ਸਾਥੀ ਨੂੰ ਹੀ ਮਿਲੀ ਨਗਰ ਨਿਗਮ 'ਚ ਐਂਟਰੀ
ਨਗਰ ਨਿਗਮ ਨੇ ਜਨਰਲ ਹਾਊਸ 'ਚ ਸਿਰਫ ਕੌਂਸਲਰਾਂ ਨੂੰ ਹੀ ਐਂਟਰੀ ਦੇਣ ਦਾ ਫੈਸਲਾ ਕੀਤਾ ਸੀ। ਇਸ ਲਈ ਬਕਾਇਦਾ ਪਾਸ ਕੀਤੇ ਗਏ ਸਨ ਪਰ ਮੇਨ ਗੇਟ ਤੋਂ ਉਨ੍ਹਾਂ ਨਾਲ ਕੁਝ ਸਾਥੀਆਂ ਨੂੰ ਅੰਦਰ ਜਾਣ ਦਿੱਤਾ ਗਿਆ ਜਿਨ੍ਹਾਂ ਸਾਥੀਆਂ ਨੂੰ ਮੇਨ ਗੇਟ 'ਤੇ ਲੱਗੇ ਪੰਡਾਲ ਤੱਕ ਹੀ ਰੋਕ ਦਿੱਤਾ ਗਿਆ। ਜਿਥੇ ਸਦਨ ਦੇ ਅੰਦਰ ਚਲ ਰਹੀਆਂ ਗਤੀਵਿਧੀਆਂ ਦਿਖਾਉਣ ਲਈ ਸਕਰੀਨ ਲਾਉਣ ਤੋਂ ਇਲਾਵਾ ਖਾਣ-ਪੀਣ ਦੇ ਸਾਮਾਨ ਦਾ ਪ੍ਰਬੰਧ ਕੀਤਾ ਗਿਆ ਸੀ। ਹਾਲਾਂਕਿ ਕੁਝ ਕੌਂਸਲਰਾਂ ਦੇ ਨਾਲ ਉਨ੍ਹਾਂ ਦੇ ਇਕ ਸਾਥੀ ਨੂੰ ਨਗਰ ਨਿਗਮ ਅੰਦਰ ਜਾਣ ਦਿੱਤਾ ਗਿਆ ਪਰ ਉਨ੍ਹਾਂ 'ਚੋਂ ਕੋਈ ਜਨਰਲ ਹਾਊਸ ਵਿਚ ਦਾਖਲ ਨਹੀਂ ਹੋ ਸਕਿਆ।
ਉਮੀਦਵਾਰ ਖੜ੍ਹਾ ਕਰਨ ਦੀ ਹਿੰਮਤ ਨਹੀਂ ਕਰ ਸਕੀ ਵਿਰੋਧੀ ਧਿਰ
ਨਗਰ ਨਿਗਮ ਚੋਣਾਂ 'ਚ ਕਾਂਗਰਸ ਨੂੰ 62 ਵਾਰਡਾਂ ਵਿਚ ਜਿੱਤ ਮਿਲੀ ਹੈ। ਇਸ ਤੋਂ ਇਲਾਵਾ ਉਸ ਕੋਲ ਆਜ਼ਾਦ ਕੌਂਸਲਰਾਂ ਦਾ ਵੀ ਸਮਰਥਨ ਹੈ, ਜਦੋਂ ਕਿ ਅਕਾਲੀ ਦਲ ਤੇ ਭਾਜਪਾ ਕੋਲ 21 ਕੌਂਸਲਰ ਹਨ। ਇਸ ਤੋਂ ਇਲਾਵਾ ਬੈਂਸ ਗਰੁੱਪ ਤੇ 'ਆਪ' ਦੀਆਂ 8 ਸੀਟਾਂ ਮਿਲਾ ਕੇ ਪੂਰੀ ਵਿਰੋਧੀ ਧਿਰ 29 'ਤੇ ਸਿਮਟ ਜਾਂਦੀ ਹੈ। ਹਾਲਾਂਕਿ ਇਸ ਤੋਂ ਪਹਿਲਾਂ ਵੀ ਜਿਸ ਪਾਰਟੀ ਕੋਲ ਪੂਰਾ ਬਹੁਮਤ ਹੁੰਦਾ ਹੈ, ਉਸ ਦੇ ਉਮੀਦਵਾਰਾਂ ਨੂੰ ਹੀ ਸਰਬਸੰਮਤੀ ਦੇ ਨਾਂ 'ਤੇ ਵਿਰੋਧੀ ਧਿਰ ਵੱਲੋਂ ਸਮਰਥਨ ਦੇਣ ਦੀ ਰਿਵਾਇਤ ਰਹੀ ਹੈ।
ਇਸ ਤਰ੍ਹਾਂ ਕੱਟ ਗਿਆ ਦਾਅਵੇਦਾਰਾਂ ਦਾ ਪੱਤਾ
ਜੇਕਰ ਕਾਂਗਰਸ ਸੂਤਰਾਂ ਦੀ ਮੰਨੀਏ ਤਾਂ ਮੇਅਰ ਦੀ ਕੁਰਸੀ ਕੋਲ ਪਹੁੰਚਣ ਦੇ ਬਾਵਜੂਦ ਤਿੰਨ ਦਾਅਵੇਦਾਰਾਂ ਦਾ ਪੱਤਾ ਐਨ ਮੌਕੇ 'ਤੇ ਕੱਟ ਗਿਆ  ਜਿਨ੍ਹਾਂ ਵਿਚ ਸਭ ਤੋਂ ਪਹਿਲਾ ਨਾਂ ਪਾਲ ਗਰੇਵਾਲ ਦਾ ਹੈ, ਜਿਨ੍ਹਾਂ ਨੂੰ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਛੱਡ ਕੇ ਆਉਣ ਤੇ ਟਿਕਟ ਨਾ ਦੇਣ ਤੇ ਕੈਪਟਨ ਨੇ ਮੇਅਰ ਬਣਾਉਣ ਦਾ ਵਾਅਦਾ ਕੀਤਾ ਸੀ ਪਰ ਉਨ੍ਹਾਂ ਦਾ ਵਾਰਡ ਫਤਿਹਗੜ੍ਹ ਸਾਹਿਬ ਲੋਕ ਸਭਾ ਤੇ ਸਾਹਨੇਵਾਲ ਵਿਧਾਨ ਸਭਾ ਹਲਕੇ 'ਚ ਆਉਣ ਕਾਰਨ ਨਾਂ ਅੱਗੇ ਨਹੀਂ ਵਧ ਸਕਿਆ ਜਿਸ ਲਈ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਲੁਧਿਆਣਾ ਤੋਂ ਹੀ ਮੇਅਰ ਬਣਾਉਣ ਦਾ ਹਵਾਲਾ ਦਿੱਤਾ ਗਿਆ। ਇਸ ਦੇ ਬਾਅਦ ਇਕ ਵਾਰ ਗੁਰਪ੍ਰੀਤ ਗੋਗੀ ਦਾ ਨਾਂ ਸਭ  ਤੋਂ ਅੱਗੇ ਪਹੁੰਚ ਗਿਆ ਅਤੇ ਇਹੀ ਹਾਲਾਤ ਅੰਮ੍ਰਿਤ ਵਰਸ਼ਾ ਰਾਮਪਾਲ ਦੇ ਨਾਂ ਨੂੰ ਲੈ ਕੇ ਬਣੇ ਪਰ ਬਿੱਟੂ-ਆਸ਼ੂ ਗਰੁੱਪ ਵੱਲੋਂ ਹਰ ਵਾਰ ਬਲਕਾਰ ਸੰਧੂ ਜਾਂ ਜੈ ਪ੍ਰਕਾਸ਼ ਦਾ ਨਾਂ ਅੱਗੇ ਕਰਨ ਕਾਰਨ ਗੋਗੀ ਤੇ ਰਾਮਪਾਲ ਕਾਫੀ ਪੱਛੜ ਗਏ ਇਸ ਦੇ ਬਾਅਦ ਬਲਕਾਰ ਤੇ ਜੈ ਪ੍ਰਕਾਸ਼ ਦੇ ਨਾਂ 'ਤੇ ਸਹਿਮਤੀ ਬਣਨ ਲੱਗੀ ਤਾਂ ਸ਼ਾਮ ਸੁੰਦਰ ਮਲਹੋਤਰਾ ਦੀ ਐਂਟਰੀ ਹੋ ਗਈ, ਜਿਨ੍ਹਾਂ ਨੂੰ ਮੇਅਰ ਬਣਨ ਤੋਂ ਰੋਕਣ ਲਈ ਬਿੱਟੂ-ਆਸ਼ੂ ਗਰੁੱਪ ਨੂੰ ਕਾਫੀ ਮਿਹਨਤ ਕਰਨੀ ਪਈ। ਇਸ ਚੱਕਰ 'ਚ ਮਲਹੋਤਰਾ ਨੂੰ ਸੀਨੀਅਰ ਡਿਪਟੀ ਮੇਅਰ ਬਣਾਇਆ ਗਿਆ ਅਤੇ ਜੈ ਪ੍ਰਕਾਸ਼ ਦਾ ਨੰਬਰ ਨਹੀਂ ਲੱਗ ਸਕਿਆ।
ਲਾਈਵ ਕਵਰੇਜ ਦੇ ਨਾਂ 'ਤੇ ਮੀਡੀਆ ਨਾਲ ਹੋਇਆ ਧੋਖਾ
ਨਗਰ ਨਿਗਮ ਵਿਚ ਇਹ ਪਹਿਲਾ ਮੌਕਾ ਸੀ ਕਿ ਜਨਰਲ ਹਾਊਸ ਦੇ ਗਠਨ ਸਮੇਂ ਮੀਡੀਆ  ਐਂਟਰੀ ਨਹੀਂ ਦਿੱਤੀ ਗਈ, ਜਿਸ ਲਈ ਡਵੀਜ਼ਨਲ ਕਮਿਸ਼ਨਰ ਦੇ ਹੁਕਮਾਂ ਦਾ ਹਵਾਲਾ ਦਿੱਤਾ ਗਿਆ। 
ਹਾਲਾਂਕਿ ਮੀਡੀਆ ਨੂੰ ਬਾਹਰ ਸਕਰੀਨ ਲਾ ਕੇ ਅੰਦਰੋਂ ਲਾਈਵ ਕਵਰੇਜ ਦਿਖਾਉਣ ਦਾ ਵਾਅਦਾ ਕੀਤਾ ਗਿਆ ਪਰ ਇਹ ਧੋਖਾ ਸਾਬਤ ਹੋਵੇਗਾ ਕਿਉਂਕਿ ਸਹੁੰ ਚੁੱਕ ਦਾ ਕੰਮ ਪੂਰਾ ਹੋਣ ਦੇ ਬਾਅਦ ਮੇਅਰ ਚੁਣਨ ਦੀ ਪ੍ਰਕਿਰਿਆ ਦਾ ਲਾਈਵ ਟੈਲੀਕਾਸਟ ਬੰਦ ਕਰ ਦਿੱਤਾ ਗਿਆ, ਜਿਸ ਨੂੰ ਲੈ ਕੇ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਬਾਜਵਾ ਨੇ ਲੋਕਲ ਪ੍ਰਸ਼ਾਸਨ ਦੇ ਫੈਸਲੇ ਦਾ ਹਵਾਲਾ ਦਿੱਤਾ।

  • ਮੇਅਰ
  • ਰਵਨੀਤ ਬਿੱਟੂ
  • Ravneet Bittu

ਡਾਕਟਰ ਨਾਲ ਜਬਰ-ਜ਼ਨਾਹ ਦੇ ਮਾਮਲੇ 'ਚ ਦੋਸ਼ੀ ਨੂੰ 1 ਸਾਲ ਕੈਦ

NEXT STORY

Stories You May Like

  • ravneet bittu railway development projects
    ਰਵਨੀਤ ਬਿੱਟੂ ਦਾ ਦਾਅਵਾ, ਕਿਹਾ-ਪੰਜਾਬ 'ਚ ਰੇਲਵੇ ਵਿਕਾਸ ਪ੍ਰਾਜੈਕਟਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ
  • block samiti bhawanigarh  election of chairman
    ਬਲਾਕ ਸੰਮਤੀ ਭਵਾਨੀਗੜ੍ਹ ਦੇ ਚੇਅਰਮੈਨ ਦੀ ਚੋਣ ਮੁਲਤਵੀ, ਕੋਈ ਵੀ ਮੈਂਬਰ ਮੀਟਿੰਗ ‘ਚ ਨਾ ਪਹੁੰਚਿਆ
  • election commission  delhi meeting
    ਚੋਣ ਕਮਿਸ਼ਨ ਦੀ ਦਿੱਲੀ 'ਚ ਵੱਡੀ ਬੈਠਕ: ਪੰਜਾਬ ਸਮੇਤ ਕਈ ਰਾਜਾਂ ਦੇ ਚੋਣ ਅਧਿਕਾਰੀ ਹੋਣਗੇ ਸ਼ਾਮਲ
  • gangsters are rampant in punjab  now even police personnel are not safe  jakhar
    ਪੰਜਾਬ ’ਚ ਗੈਂਗਸਟਰਾਂ ਦਾ ਬੋਲਬਾਲਾ, ਹੁਣ ਪੁਲਸ ਮੁਲਾਜ਼ਮ ਵੀ ਸੁਰੱਖਿਅਤ ਨਹੀਂ : ਜਾਖੜ
  • young man brutally murdered
    ਅੰਮ੍ਰਿਤਸਰ : 90,000 ਦੀ ਬਕਾਇਆ ਰਾਸ਼ੀ ਮੰਗਣ ’ਤੇ ਨੌਜਵਾਨ ਦਾ ਬੇਰਹਿਮੀ ਨਾਲ ਕਤਲ
  • ravneet bittu statement
    ਰਵਨੀਤ ਬਿੱਟੂ ਵਲੋਂ ਰਾਜਪਾਲ ਦੇ ਸੰਬੋਧਨ ਦੌਰਾਨ 'ਆਪ' ਵਲੋਂ ਪ੍ਰੈੱਸ ਕਾਨਫਰੰਸ ਕਰਨ ਦੀ ਨਿਖ਼ੇਧੀ
  • preparations for major changes in bjp at the national level
    ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ! ਰਾਸ਼ਟਰੀ ਪੱਧਰ ’ਤੇ ਭਾਜਪਾ ’ਚ ਵੱਡੇ ਬਦਲਾਅ ਦੀ ਤਿਆਰੀ
  • bittu bajrangi  nuh communal riots  marriage fraud
    ਵਿਆਹ ਦੇ ਨਾਂ 'ਤੇ ਗਊ ਰੱਖਿਅਕ ਬਿੱਟੂ ਬਜਰੰਗੀ ਨਾਲ ਹੋਈ ਠੱਗੀ, ਬਿਨਾਂ ਲਾੜੀ ਪਰਤੀ ਬਾਰਾਤ
  • shiromani akali dal s save punjab rally in bathinda
    'ਪੰਜਾਬ ਬਚਾਓ ਰੈਲੀ' ਦੌਰਾਨ ਸੁਖਬੀਰ ਸਿੰਘ ਬਾਦਲ ਨੇ ਕੀਤੇ ਵੱਡੇ ਐਲਾਨ
  • employees protested outside mohinder bhagat  s house
    ਪੁਰਾਣੀ ਪੈਨਸ਼ਨ ਸਣੇ ਹੋਰ ਮੰਗਾਂ ਨੂੰ ਲੈ ਕੇ ਕਰਮਚਾਰੀਆਂ ਨੇ ਮਹਿੰਦਰ ਭਗਤ ਦੇ ਘਰ...
  • b r committee meeting  ultimatum to rebuild city roads in 45 days
    ਬੀ. ਐਂਡ ਆਰ. ਕਮੇਟੀ ਦੀ ਮੀਟਿੰਗ, 45 ਦਿਨਾਂ ’ਚ ਸ਼ਹਿਰ ਦੀਆਂ ਸੜਕਾਂ ਨਵੀਆਂ ਬਣਾਉਣ...
  • influencer nancy grewal murder canada plan update
    ਨੈਂਸੀ ਗਰੇਵਾਲ ਦੇ ਕਤਲ ਬਾਰੇ ਭੈਣ ਦੇ ਵੱਡੇ ਖ਼ੁਲਾਸੇ! 15 ਦਿਨ ਪਹਿਲਾਂ ਬਣੀ...
  • terrible accident in jalandhar death of grandmother and granddaughter
    ਕਹਿਰ ਓ ਰੱਬਾ! ਜਲੰਧਰ 'ਚ ਫਾਰਚੂਨਰ ਗੱਡੀ ਨੇ ਨਾਨੀ-ਦੋਹਤੀ ਨੂੰ ਦਰੜਿਆ, ਤਰਫ਼-ਤੜਫ਼...
  • punjab long pwercut
    ਹੁਣ ਤੋਂ ਹੀ ਕਰ ਲਓ ਤਿਆਰੀ! ਭਲਕੇ ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ...
  • new twist in the case of nancy grewal murdered in canada
    ਕੈਨੇਡਾ 'ਚ ਕਤਲ ਕੀਤੀ ਨੈਂਸੀ ਗਰੇਵਾਲ ਦੇ ਮਾਮਲੇ 'ਚ ਨਵਾਂ ਮੋੜ! ਇਸ ਗੈਂਗਸਟਰ ਨੇ...
  • punjab vidhan sabha session
    ਪੰਜਾਬ 'ਚ ਜੰਗਲ ਰਾਜ, ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫਰੰਟ 'ਤੇ ਫੇਲ੍ਹ: ਪ੍ਰਤਾਪ...
Trending
Ek Nazar
baba ra ped a woman for 20 years

20 ਸਾਲ ਬਾਬੇ ਨੇ ਔਰਤ ਦੀ ਰੋਲੀ ਪੱਤ, ਪੰਜਾਬ ਪੁਲਸ 'ਚ ਰਹਿ ਚੁੱਕਾ ASI

iran israel war 100 factories locked

ਜੰਗ ਦਾ ਸੇਕ ਗੁਜਰਾਤ ਤੱਕ ਪੁੱਜਾ: 100 ਫੈਕਟਰੀਆਂ ਨੂੰ ਲੱਗੇ ਤਾਲੇ, 400 ਹੋਰ ਬੰਦ...

golden opportunity to buy this powerful electric car from tata

TATA ਦੀ ਇਹ ਧਾਕੜ ਇਲੈਕਟ੍ਰਿਕ ਕਾਰ ਖਰੀਦਣ ਦਾ ਸੁਨਹਿਰੀ ਮੌਕਾ ! ਕੰਪਨੀ ਦੇ ਰਹੀ...

deputy cm helicopter emergency landing

ਉਡਾਣ ਭਰਦੇ ਹੀ 'ਧੂੰਏਂ ਦਾ ਗੁਬਾਰ' ਬਣਿਆ ਡਿਪਟੀ CM ਦਾ ਹੈਲੀਕਾਪਟਰ, ਲਖਨਊ 'ਚ...

gurnam bhullar and isha malviya ishqan de lekhe wins hearts

ਗੁਰਨਾਮ ਭੁੱਲਰ ਤੇ ਈਸ਼ਾ ਮਾਲਵੀਆ ਦੀ ਫ਼ਿਲਮ ‘ਇਸ਼ਕਾਂ ਦੇ ਲੇਖੇ’ ਨੂੰ ਦਰਸ਼ਕਾਂ ਵਲੋਂ...

allu sirish marries nayanika reddy in star studded hyderabad wedding

ਵੱਜ ਗਈਆਂ ਸ਼ਹਿਨਾਈਆਂ ! 38 ਸਾਲ ਦੀ ਉਮਰ 'ਚ ਲਾੜਾ ਬਣਿਆ ਮਸ਼ਹੂਰ ਅਦਾਕਾਰ, ਜਾਣੋ...

famous actress rajshri deshpande diagnosed with breast cancer

ਮਸ਼ਹੂਰ ਅਦਾਕਾਰਾ ਨੂੰ ਹੋਇਆ ਬ੍ਰੈਸਟ ਕੈਂਸਰ ! ਹਸਪਤਾਲ ਤੋਂ ਤਸਵੀਰ ਸਾਂਝੀ ਕਰਦਿਆਂ...

gold becomes cheaper silver also sees big fall

ਸੋਨਾ ਹੋਇਆ ਸਸਤਾ, ਚਾਂਦੀ 'ਚ ਵੀ ਆਈ ਵੱਡੀ ਗਿਰਾਵਟ, ਜਾਣੋ ਨਵੀਆਂ ਕੀਮਤਾਂ

ind vs nz final t20 world cup 2026

ਰੱਦ ਹੋ ਗਿਆ T20 WC Final ਮੈਚ ਤਾਂ ਕੌਣ ਬਣੇਗਾ ਚੈਂਪੀਅਨ? ਜਾਣੋ ICC ਦੇ ਨਿਯਮ

india vs england semi final breaks all digital viewership records

ਭਾਰਤ-ਇੰਗਲੈਂਡ ਸੈਮੀਫਾਈਨਲ ਨੇ ਤੋੜੇ ਡਿਜੀਟਲ ਵਿਊਅਰਸ਼ਿਪ ਦੇ ਸਾਰੇ ਰਿਕਾਰਡ, ਜੈ...

cholesterol heart disease diabetes thyroid insomnia alert

ਸਵੇਰੇ ਉੱਠਦੇ ਸਾਰ ਦਿਖਦੇ ਨੇ ਇਹ ਲੱਛਣ ਤਾਂ ਹੋ ਸਕਦੈ ਹਾਰਟ ਅਟੈਕ ਦਾ ਖ਼ਤਰਾ!...

chemical factory explosion 11 injured

ਮਹਾਰਾਸ਼ਟਰ: ਰਤਨਾਗਿਰੀ ਦੀ ਕੈਮੀਕਲ ਫੈਕਟਰੀ 'ਚ ਭਿਆਨਕ ਧਮਾਕਾ, 11 ਮਜ਼ਦੂਰ ਜ਼ਖ਼ਮੀ

anonymous phone calls threaten

ਅਗਿਆਤ ਫੋਨ ਕਾਲਾਂ 'ਚ ਇਮਾਰਤਾਂ 'ਚ ਬੰਬ ਧਮਾਕੇ ਦੀ ਧਮਕੀ, ਪੁਲਸ ਪ੍ਰਸ਼ਾਸ਼ਨ ਨੂੰ...

204 iranian employees on board saved

ਜਹਾਜ਼ 'ਤੇ ਸਵਾਰ 204 ਈਰਾਨੀ ਕਰਮਚਾਰੀਆਂ ਦੀ ਬਚਾਈ ਗਈ ਜਾਨ!

dubai faces threat of missile attack emergency alert

ਦੁਬਈ 'ਤੇ ਮਿਜ਼ਾਈਲ ਹਮਲੇ ਦਾ ਡਰ! UAE ਸਰਕਾਰ ਨੇ ਜਾਰੀ ਕੀਤਾ 'ਐਮਰਜੈਂਸੀ ਅਲਰਟ'

four people arrested on suspicion of spying for iran

ਜਾਸੂਸੀ ਕਰਕੇ ਈਰਾਨ ਦੀ ਮਦਦ ਕਰਨ ਦੇ ਸ਼ੱਕ 'ਚ ਚਾਰ ਵਿਅਕਤੀ ਗ੍ਰਿਫ਼ਤਾਰ

india and new zealand become the first teams

ਫਾਈਨਲ 'ਚ ਇਤਿਹਾਸ ਰਚਣਗੇ ਭਾਰਤ-ਨਿਊਜ਼ੀਲੈਂਡ! ਕ੍ਰਿਕਟ 'ਚ ਪਹਿਲੀ ਵਾਰ ਦੇਖਣ ਨੂੰ...

bees attack during funeral

ਅੰਤਿਮ ਸਸਕਾਰ ਵੇਲੇ ਮਧੂ-ਮੱਖੀਆਂ ਦਾ ਹਮਲਾ, ਲਾਸ਼ ਨੂੰ ਖੇਤ 'ਚ ਛੱਡ ਦੌੜੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬਂ ਦੀਆਂ ਖਬਰਾਂ
    • bikram singh majithia  akali dal
      ਸੂਬੇ 'ਚ ਕਾਨੂੰਨ ਦਾ ਨਹੀਂ, ਗੈਂਗਸਟਰਾਂ ਦਾ ਰਾਜ, ਹਰ ਘੰਟੇ ਹੋ ਰਹੀ ਗੋਲੀਬਾਰੀ :...
    • machhiwara soldier martyred
      ਡਿਊਟੀ ਦੌਰਾਨ ਮਾਛੀਵਾੜਾ ਦਾ ਰਾਜਵਿੰਦਰ ਸਿੰਘ ਸ਼ਹੀਦ
    • ssp office  punjab vigilance bureau
      ਐੱਸ.ਐੱਸ.ਪੀ. ਦਫਤਰ ਦਾ ਮੁਲਾਜ਼ਮ ਗ੍ਰਿਫ਼ਤਾਰ, ਕੀਤਾ ਸੀ ਇਹ ਕਾਰਾ
    • vigilance bureau arrest senior assistant while accepting bribe
      ਵਿਜੀਲੈਂਸ ਬਿਊਰੋ ਵੱਲੋਂ ਬਰਨਾਲਾ SSP ਦਫ਼ਤਰ ਦਾ ਸੀਨੀਅਰ ਅਸਿਸਟੈਂਟ ਰਿਸ਼ਵਤ ਲੈਂਦਾ...
    • influencer nancy grewal murder canada plan update
      ਨੈਂਸੀ ਗਰੇਵਾਲ ਦੇ ਕਤਲ ਬਾਰੇ ਭੈਣ ਦੇ ਵੱਡੇ ਖ਼ੁਲਾਸੇ! 15 ਦਿਨ ਪਹਿਲਾਂ ਬਣੀ...
    • terrible accident in jalandhar death of grandmother and granddaughter
      ਕਹਿਰ ਓ ਰੱਬਾ! ਜਲੰਧਰ 'ਚ ਫਾਰਚੂਨਰ ਗੱਡੀ ਨੇ ਨਾਨੀ-ਦੋਹਤੀ ਨੂੰ ਦਰੜਿਆ, ਤਰਫ਼-ਤੜਫ਼...
    • why is the heat wave raging in the first week of march
      ਪੰਜਾਬ: ਮਾਰਚ ਦੇ ਪਹਿਲੇ ਹਫਤੇ ਹੀ ਕਿਉਂ ਪੈ ਰਹੀ ਕਹਿਰ ਦੀ ਗਰਮੀ ! ਮੌਸਮ...
    • alcohol is expensive  new excise policy
      ਮਹਿੰਗੀ ਹੋ ਗਈ ਸ਼ਰਾਬ, ਨਵੀਂ ਆਬਕਾਰੀ ਨੀਤੀ ਦਾ ਐਲਾਨ
    • punjab schools school education department
      ਪੰਜਾਬ ਦੇ ਸਕੂਲਾਂ ਲਈ ਜਾਰੀ ਹੋ ਗਏ ਨਵੇਂ ਹੁਕਮ, ਆਖਿਰ ਲਿਆ ਗਿਆ ਇਹ ਵੱਡਾ ਫ਼ੈਸਲਾ
    • 2 drug smugglers arrested with electronic cigarettes and heroin
      ਇਲੈਕਟ੍ਰਾਨਿਕ ਕੰਡੇ ਤੇ ਹੈਰੋਇਨ ਸਮੇਤ 2 ਨਸ਼ਾ ਸਮੱਗਲਰ ਗ੍ਰਿਫ਼ਤਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +