Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, APR 22, 2026

    4:48:47 PM

  • navjot kaur sidhu  s big statement

    'ਪੰਜਾਬ 'ਚ ਕਰਾਵਾਂਗੇ ਅਫ਼ੀਮ ਦੀ ਖੇਤੀ', ਨਵਜੋਤ...

  • supreme court balwant singh rajoana petition central govt

    ਬੇਅੰਤ ਸਿੰਘ ਕਤਲਕਾਂਡ ਮਾਮਲੇ 'ਚ ਸੁਪਰੀਮ ਕੋਰਟ ਸਖ਼ਤ...

  • punjab students  cbse students  board exams

    ਵਿਦਿਆਰਥੀਆਂ ਲਈ ਰਾਹਤ ਭਰੀ ਖ਼ਬਰ, ਬੋਰਡ ਦੇ ਨਿਯਮਾਂ...

  • important news for people registering in punjab

    Punjab: ਰਜਿਸਟਰੀ ਕਰਵਾਉਣ ਵਾਲੇ ਦੇਣ ਧਿਆਨ! ਝੱਲਣੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana-Khanna
  • ਸੁਖਬੀਰ 'ਤੇ ਹਮਲਾ ਕਰਨ ਵਾਲੇ ਨੂੰ ਲੈ ਕੇ ਬਿੱਟੂ ਦਾ ਵੱਡਾ ਬਿਆਨ, ਕਿਹਾ- 'ਹੋਵੇ ਸਨਮਾਨ'

PUNJAB News Punjabi(ਪੰਜਾਬ)

ਸੁਖਬੀਰ 'ਤੇ ਹਮਲਾ ਕਰਨ ਵਾਲੇ ਨੂੰ ਲੈ ਕੇ ਬਿੱਟੂ ਦਾ ਵੱਡਾ ਬਿਆਨ, ਕਿਹਾ- 'ਹੋਵੇ ਸਨਮਾਨ'

  • Edited By Anmol Tagra,
  • Updated: 07 Dec, 2024 12:49 PM
Ludhiana-Khanna
ravneet bittu on narain singh chaura
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਵੈੱਬ ਡੈਸਕ): ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ 'ਤੇ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਸੇਵਾ ਕਰਦਿਆਂ ਹਮਲਾ ਕਰਨ ਵਾਲੇ ਨਾਰਾਇਣ ਸਿੰਘ ਚੌੜਾ ਬਾਰੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਵੱਡਾ ਬਿਆਨ ਦਿੱਤਾ ਹੈ। ਰਵਨੀਤ ਬਿੱਟੂ ਨੇ ਤੰਜ ਕੱਸਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਨਾਰਾਇਣ ਸਿੰਘ ਚੌੜਾ ਦਾ ਸਨਮਾਨ ਕਰਨਾ ਚਾਹੀਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਜਥੇਦਾਰ ਸਾਹਿਬਾਨ ਨੂੰ ਵੀ ਅਪੀਲ ਕੀਤੀ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਾਲ ਬਣੇ ਮਿਊਜ਼ੀਅਮ ਵਿਚ ਨਾਰਾਇਣ ਸਿੰਘ ਚੌੜਾ ਦੀ ਤਸਵੀਰ ਲਗਾ ਕੇ ਸਨਮਾਨ ਦੇਣ। 

ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ 7 ਜ਼ਿਲ੍ਹਿਆਂ ਲਈ Alert! ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ

ਰਵਨੀਤ ਬਿੱਟੂ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੇ ਆਪ ਹੀ ਬੇਅਦਬੀ ਦੀ ਗੱਲ ਕਬੂਲੀ ਤਾਂ ਨਾਰਾਇਣ ਸਿੰਘ ਚੌੜਾ ਨੇ ਭਾਵਨਾਵਾਂ ਵਿਚ ਆ ਕੇ ਉਨ੍ਹਾਂ 'ਤੇ ਗੋਲ਼ੀ ਚਲਾ ਦਿੱਤੀ, ਜੋ ਉਨ੍ਹਾਂ ਦੇ ਨਹੀਂ ਲੱਗੀ ਤੇ ਕੰਧ ਵਿਚ ਜਾ ਲੱਗੀ। ਉਨ੍ਹਾਂ ਕਿਹਾ ਕਿ ਨਾਰਾਇਣ ਸਿੰਘ ਚੌੜਾ 'ਕੌਮ ਦੇ ਹੀਰੇ' ਹਨ ਤੇ ਅਕਾਲ ਤਖ਼ਤ ਸਾਹਿਬ ਦੇ ਨਾਲ ਬਣੇ ਮਿਊਜ਼ੀਅਮ ਵਿਚ ਉਨ੍ਹਾਂ ਵਰਗੇ 'ਕੌਮ ਦੇ ਹੀਰਿਆਂ' ਦੀਆਂ ਤਸਵੀਰਾਂ ਲੱਗੀਆਂ ਹਨ, ਉੱਥੇ ਨਾਰਾਇਣ ਸਿੰਘ ਚੌੜਾ ਦੀ ਵੀ ਤਸਵੀਰ ਲਗਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜਿਵੇਂ ਬਿਕਰਮ ਸਿੰਘ ਮਜੀਠੀਆ ਬੇਅੰਤ ਸਿੰਘ ਦੇ ਕਾਤਲ ਨੂੰ ਗਲ਼ ਨਾਲ ਲਗਾ ਚੁੱਕੇ ਹਨ, ਉਵੇਂ ਹੀ ਹੁਣ ਦਿਲ ਵੱਡਾ ਕਰ ਕੇ ਨਾਰਾਇਣ ਸਿੰਘ ਚੌੜਾ ਨੂੰ ਵੀ ਗਲ਼ ਨਾਲ ਲਗਾਉਣਾ  ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਨਾਰਾਇਣ ਸਿੰਘ ਚੌੜਾ ਨੇ ਗੁਰੂ ਦੀ ਭਾਵਨਾ ਵਿਚ ਆ ਕੇ ਸੁਖਬੀਰ 'ਤੇ ਗੋਲ਼ੀ ਚਲਾਈ ਹੈ, ਇਸ ਲਈ ਉਨ੍ਹਾਂ 'ਤੇ ਕੋਈ ਕੇਸ ਨਹੀਂ ਚੱਲਣਾ ਚਾਹੀਦਾ ਤੇ ਜੇ ਚੱਲਦਾ ਵੀ ਹੈ ਤਾਂ SGPC ਨੂੰ ਕੇਸ ਦਾ ਸਾਰਾ ਖਰਚਾ ਕਰ ਕੇ ਚੌੜਾ ਨੂੰ ਬਰੀ ਕਰਵਾਉਣਾ ਚਾਹੀਦਾ ਹੈ।

ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਵਾਹਨ ਚਾਲਕਾਂ ਲਈ ਖ਼ਤਰੇ ਦੀ ਘੰਟੀ! ਪੈਟਰੋਲ ਨੂੰ ਲੈ ਕੇ ਦਿੱਤੀ ਗਈ ਚੇਤਾਵਨੀ

ਬਿੱਟੂ ਨੇ ਤੰਜ ਕੱਸਦਿਆਂ ਕਿਹਾ ਕਿ ਜਿਵੇਂ ਅਕਾਲੀ ਆਗੂ ਰਾਜੋਆਣਾ ਦੀ ਭੈਣ ਨੂੰ ਨਾਲ ਲੈ ਕੇ ਉਨ੍ਹਾਂ ਕੋਲ ਜੇਲ੍ਹ ਵਿਚ ਜਾਂਦੇ ਹਨ, ਉਸੇ ਤਰ੍ਹਾਂ ਹੁਣ ਨਾਰਾਇਣ ਸਿੰਘ ਚੌੜਾ ਨੂੰ ਜੇਲ੍ਹ ਵਿਚ ਫਲ਼ ਤੇ ਹੋਰ ਚੀਜ਼ਾਂ ਦੇ ਕੇ ਆਉਣ ਤੇ ਉਨ੍ਹਾਂ ਦੀ ਸਿਹਤ ਦਾ ਧਿਆਨ ਰੱਖਣ। ਉਨ੍ਹਾਂ ਕਿਹਾ ਕਿ ਨਾਰਾਇਣ ਸਿੰਘ ਚੌੜਾ ਬਜ਼ੁਰਗ ਆਦਮੀ ਨੇ, ਜੇਲ੍ਹ ਵਿਚ ਉਨ੍ਹਾਂ ਨਾਲ ਕੁੱਟਮਾਰ ਕਰ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ। ਬਿੱਟੂ ਨੇ ਕਿਹਾ ਕਿ ਇਸ ਹਮਲੇ ਵਿਚ ਅੱਤਵਾਦ ਜਾਂ ਖ਼ਾਲਿਸਤਾਨ ਵਾਲਾ ਐਂਗਲ ਨਹੀਂ ਹੈ, ਸਿਰਫ਼ ਬੇਅਦਬੀ ਤੋਂ ਦੁਖੀ ਹੋ ਕੇ ਗੋਲ਼ੀ ਚਲਾਈ ਗਈ ਹੈ। ਬਿੱਟੂ ਨੇ ਕਿਹਾ ਕਿ SGPC ਤੇ ਸ਼੍ਰੋਮਣੀ ਅਕਾਲੀ ਦਲ ਦੀ ਜੋ ਭਾਵਨਾ ਬੰਦੀ ਸਿੱਖਾਂ ਬਾਰੇ ਹੈ, ਉਹੀ ਹੁਣ ਚੌੜਾ ਬਾਰੇ ਰੱਖਣੀ ਚਾਹੀਦੀ ਹੈ। ਬੰਦੀ ਸਿੱਖਾਂ ਵਿਚ ਚੌੜਾ ਨੂੰ ਸਭ ਤੋਂ ਉੱਤੇ ਰੱਖਣਾ ਚਾਹੀਦਾ ਹੈ ਤੇ ਉਨ੍ਹਾਂ ਲਈ ਉਪਰਾਲੇ ਕਰਨੇ ਚਾਹੀਦੇ ਹਨ। 

ਇਹ ਖ਼ਬਰ ਵੀ ਪੜ੍ਹੋ - ਹਾਏ ਓ ਰੱਬਾ! ਵਿਆਹ ਵਾਲੇ ਘਰ 'ਚ ਜੋ ਹੋਇਆ ਕਿਸੇ ਨੇ ਸੋਚਿਆ ਨਾ ਸੀ, ਆਪ ਹੀ ਵੇਖ ਲਓ ਵੀਡੀਓ

ਅਖ਼ੀਰ ਵਿਚ ਬਿੱਟੂ ਨੇ ਕਿਹਾ ਕਿ ਉਹ ਗੋਲ਼ੀ ਚੱਲਣ ਦੀ ਨਿਖੇਧੀ ਕਰਦੇ ਹਨ। ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਗੋਲ਼ੀ ਚਲਾਉਣ ਦਾ ਜਾਂ ਕਾਨੂੰਨ ਨੂੰ ਹੱਥ ਵਿਚ ਲੈਣ ਦਾ ਹੱਕ ਨਹੀਂ ਹੈ। ਸ੍ਰੀ ਦਰਬਾਰ ਸਾਹਿਬ ਦੇ ਬਾਹਰ ਗੋਲ਼ੀ ਚੱਲਣਾ ਬਹੁਤ ਗਲਤ ਹੈ  ਤੇ ਇਸ ਦੀ ਜਿੰਨੀ ਨਿਖੇਧੀ ਕੀਤੀ ਜਾਵੇ ਉਹ ਘੱਟ ਹੈ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8 

  • Punjab
  • Punjab Politics
  • Ravneet Singh Bittu
  • Sukhbir Singh Badal
  • Narain Singh Chaura
  • Golden Temple
  • Sri Akal Takht Sahib
  • ਪੰਜਾਬ
  • ਪੰਜਾਬ ਦੀ ਸਿਆਸਤ
  • ਰਵਨੀਤ ਸਿੰਘ ਬਿੱਟੂ
  • ਸੁਖਬੀਰ ਸਿੰਘ ਬਾਦਲ
  • ਨਾਰਾਇਣ ਸਿੰਘ ਚੌੜਾ
  • ਸ੍ਰੀ ਦਰਬਾਰ ਸਾਹਿਬ

ਜ਼ਿਲ੍ਹੇ ’ਚ ਲੋਕ ਅਦਾਲਤਾਂ 14 ਤਾਰੀਖ਼ ਨੂੰ

NEXT STORY

Stories You May Like

  • trump  s big attack on pope leo
    ਟਰੰਪ ਦਾ ਪੋਪ ਲੀਓ 'ਤੇ ਵੱਡਾ ਹਮਲਾ: ਕਿਹਾ- 'ਰਾਜਨੀਤੀ ਛੱਡ ਕੇ ਧਰਮ ਵੱਲ ਦੇਣ ਧਿਆਨ'
  • limit set on refinery margin  attempt to reduce fuel loss
    ਸਰਕਾਰ ਦਾ ਵੱਡਾ ਕਦਮ : ਰਿਫਾਇਨਰੀ ਮਾਰਜਨ ’ਤੇ ਹੱਦ ਤੈਅ, ਈਂਧਨ ਘਾਟਾ ਘੱਟ ਕਰਨ ਦੀ ਕੋਸ਼ਿਸ਼
  • trump statement on ceasefire
    ਮੁੜ ਜੰਗ ਛੇੜਨ ਦੀ ਤਿਆਰੀ 'ਚ ਟਰੰਪ ! ਈਰਾਨ ਜੰਗਬੰਦੀ ਨੂੰ ਲੈ ਕੇ ਦੇ'ਤਾ ਵੱਡਾ ਬਿਆਨ
  • bobby deol made a statement about his relationship with sisters isha and ahana
    ਬੌਬੀ ਦਿਓਲ ਨੇ ਭੈਣਾਂ ਈਸ਼ਾ ਤੇ ਅਹਾਨਾ ਨਾਲ ਰਿਸ਼ਤੇ ਨੂੰ ਲੈ ਕੇ ਦਿੱਤਾ ਵੱਡਾ ਬਿਆਨ
  • trump s big statement on iran
    'ਇਰਾਨ ਕੋਲ ਕਦੇ ਨਹੀਂ ਹੋਣਗੇ ਪਰਮਾਣੂ ਹਥਿਆਰ', ਟਰੰਪ ਦਾ ਇਰਾਨ ਨੂੰ ਲੈ ਕੇ ਵੱਡਾ ਬਿਆਨ
  • israel will not attack lebanon  trump makes big announcement on   nuclear dust
    ਇਜ਼ਰਾਈਲ ਨਹੀਂ ਕਰੇਗਾ ਲੇਬਨਾਨ 'ਤੇ ਹਮਲੇ, 'ਨਿਊਕਲੀਅਰ ਡਸਟ' ਨੂੰ ਲੈ ਕੇ ਟਰੰਪ ਦਾ ਵੱਡਾ ਐਲਾਨ
  • major action by us military
    ਅਮਰੀਕੀ ਫ਼ੌਜ ਦਾ ਵੱਡਾ ਐਕਸ਼ਨ: ਨਸ਼ਾ ਸਮੱਗਲਰਾਂ ਦੀ ਕਿਸ਼ਤੀ 'ਤੇ ਹਮਲਾ, 4 ਲੋਕਾਂ ਦੀ ਮੌਤ
  • trump  s big attack on iran
    ਟਰੰਪ ਦਾ ਈਰਾਨ 'ਤੇ ਵੱਡਾ ਹਮਲਾ, ਕਿਹਾ- ਹੋਰਮੁਜ਼ ਦੀ ਘੇਰਾਬੰਦੀ ਨਾਲ ਰੋਜ਼ਾਨਾ ਪੈ ਰਿਹਾ 500 ਮਿਲੀਅਨ ਦਾ ਘਾਟਾ!
  • important news for people registering in punjab
    Punjab: ਰਜਿਸਟਰੀ ਕਰਵਾਉਣ ਵਾਲੇ ਦੇਣ ਧਿਆਨ! ਝੱਲਣੀ ਪਵੇਗੀ ਇਹ ਵੱਡੀ ਮੁਸੀਬਤ
  • long power cut begins in punjab  electricity demand increased by 9 thousand mw
    ਪੰਜਾਬ 'ਚ ਬਿਜਲੀ ਦੇ ਲੰਬੇ ਪਾਵਰ ਕੱਟ ਸ਼ੁਰੂ! ਬਿਜਲੀ ਦੀ ਮੰਗ 9 ਹਜ਼ਾਰ ਮੈਗਾਵਾਟ...
  • police and excise department raid raju chauhan  s residence in jalandhar
    ਜਲੰਧਰ 'ਚ ਐਕਸਾਈਜ਼ ਵਿਭਾਗ ਦੀ ਵੱਡੀ ਕਾਰਵਾਈ, ਰਾਜੂ ਚੌਹਾਨ ਦੇ ਘਰ ਰੇਡ ਕਰਕੇ 50...
  • minor girl gives birth to a boy in jalandhar
    ਜਲੰਧਰ 'ਚ ਹੈਰਾਨੀਜਨਕ ਮਾਮਲਾ! 9ਵੀਂ ਜਮਾਤ ਦੀ ਕੁੜੀ ਨੇ ਮੁੰਡੇ ਨੂੰ ਦਿੱਤਾ ਜਨਮ,...
  • collision between car and activa in jalandhar and schoolgirl injured
    ਜਲੰਧਰ ਦੀ 120 ਫੁੱਟੀ 'ਤੇ ਵਾਪਰਿਆ ਹਾਦਸਾ, ਤੇਜ਼ ਰਫ਼ਤਾਰ ਕਾਰ ਨੇ ਐਕਟਿਵਾ ਨੂੰ...
  • two peoples dead on road accident
    ਜਲੰਧਰ ਵਿਖੇ ਗੈਸ ਟੈਂਕਰ ਤੇ ਬੱਸ ਹੇਠਾਂ ਆਉਣ ਕਾਰਨ ਦੋ ਲੋਕਾਂ ਦੀ ਦਰਦਨਾਕ ਮੌਤ
  • jalandhar ed office undergoes major administrative reshuffle
    ਜਲੰਧਰ ਈ. ਡੀ. ਦਫ਼ਤਰ ’ਚ ਵੱਡਾ ਪ੍ਰਸ਼ਾਸਨਿਕ ਫੇਰਬਦਲ: 13 ਅਫਸਰ ਇੱਧਰ-ਉੱਧਰ,...
  • dream of going to italy
    ਹੁਣ ਇਟਲੀ ਜਾਣ ਦਾ ਸੁਫਨਾ ਹੋਵੇਗਾ ਪੂਰਾ, ਜਲੰਧਰ ਵਿਚ ਹੋਣ ਜਾ ਰਿਹਾ ਵੱਡਾ ਇਵੈਂਟ,...
Trending
Ek Nazar
50 foreigners arrested in sri lanka

ਸ਼੍ਰੀਲੰਕਾ 'ਚ ਗ੍ਰਿਫ਼ਤਾਰ ਕੀਤੇ 50 ਵਿਦੇਸ਼ੀਆਂ 'ਚ ਇੱਕ ਭਾਰਤੀ ਨਾਗਰਿਕ

famous actress passes away

ਮਸ਼ਹੂਰ ਅਦਾਕਾਰਾ ਦੀ ਹੋ ਗਈ ਮੌਤ! ਹਰਿਆਣਾ 'ਚ ਘਰ ਅੰਦਰੋਂ ਮਿਲੀ ਲਾਸ਼

lover western style proposal boyfriend incident

ਹਾਏ, ਮੈਂ ਇੰਝ ਕਰਾਂਗੀ ਪ੍ਰਪੋਜ਼... ਹੱਥ ਪੈਰ ਬੰਨ੍ਹ ਪ੍ਰੇਮੀਕਾ ਨੇ ਮੁੰਡੇ ਨੂੰ...

fourfold compensation for farmers

2 ਨਹੀਂ ਕਿਸਾਨਾਂ ਨੂੰ ਮਿਲੇਗਾ 4 ਗੁਣਾ ਮੁਆਵਜ਼ਾ, CM ਯਾਦਵ ਨੇ ਕਰ 'ਤਾ ਵੱਡਾ ਐਲਾਨ

hindu girls in pakistan

ਪਾਕਿਸਤਾਨ 'ਚ ਹਿੰਦੂ ਕੁੜੀਆਂ 'ਤੇ ਅੱਤਿਆਚਾਰ! ਇਕ ਹੋਰ ਮਾਮਲਾ ਆਇਆ ਸਾਹਮਣੇ

sub inspector daljit singh goraya

ਸਮਾਜ ਭਲਾਈ ਕਾਰਜਾਂ ਦੀ ਮਿਸਾਲ : ਸਬ ਇੰਸਪੈਕਟਰ ਦਲਜੀਤ ਸਿੰਘ ਗੋਰਾਇਆ

man mobile drowning river

ਜਾਨ ਜਾਏ ਪਰ ਫ਼ੋਨ ਨਾ ਜਾਏ..! ਨਦੀ 'ਚ ਡੁੱਬਦੇ ਨੌਜਵਾਨ ਨੇ ਨਹੀਂ ਛੱਡਿਆ ਆਪਣਾ...

electricity bill  groom  dm office  bride  smart meter

'ਮੈਂ ਹਨ੍ਹੇਰੇ 'ਚ ਲਾੜੀ ਨੂੰ ਘਰ ਕਿਵੇਂ ਲਿਆਵਾਂਗਾ?' ਬਿਜਲੀ ਗੁਲ ਹੋਈ ਤਾਂ...

famous brazilian beauty queen dies of heart attack

ਗਲੈਮਰ ਜਗਤ 'ਚ ਸੋਗ ਦੀ ਲਹਿਰ! 31 ਸਾਲਾ ਮਸ਼ਹੂਰ ਬ੍ਰਾਜ਼ੀਲੀਅਨ ਬਿਊਟੀ ਕੁਈਨ ਦੀ...

strait of hormuz  germany

ਜਰਮਨੀ ਦੀ ਹੋਰਮੁਜ਼ ਜਲਡਮਰੂ 'ਚ ਤਿੰਨ ਜਹਾਜ਼ ਤਾਇਨਾਤ ਕਰਨ ਦੀ ਯੋਜਨਾ

f i r   actor vipul roy  s home burgled of over rs 7 lakh  probe underway

TV ਦੇ ਇੰਸਪੈਕਟਰ ਦੇ ਘਰ ਹੋ ਗਈ 'ਅਸਲੀ ਚੋਰੀ' ! ਮਸ਼ਹੂਰ ਅਦਾਕਾਰ ਨੂੰ ਲੱਗਾ...

now i  m even afraid to leave the house    the comedian  s pain is revealed

ਹੁਣ ਤਾਂ ਘਰੋਂ ਨਿਕਲਣ ਤੋਂ ਵੀ ਡਰ ਲੱਗਦੈ..! 16 ਮਹੀਨੇ ਪਹਿਲਾਂਂ ਮਸਾਂ ਬਚੀ ਸੀ...

heatwave rain alert 4 days

22, 23, 24, 25 ਅਪ੍ਰੈਲ ਨੂੰ ਭਾਰੀ ਮੀਂਹ! ਇਨ੍ਹਾਂ ਸੂਬਿਆਂ 'ਚ ਹਨ੍ਹੇਰੀ-ਤੁਫ਼ਾਨ...

big blow to ipl champion team

IPL ਚੈਂਪੀਅਨ ਟੀਮ ਨੂੰ ਵੱਡਾ ਝਟਕਾ, ਪੂਰੇ ਟੂਰਨਾਮੈਂਟ 'ਚੋਂ ਬਾਹਰ ਹੋਇਆ Match...

mahindra be 6 ev batman edition

ਛੋਟਾ ਹਾਥੀ ਲੈ ਲਓ ਪਰ ਭੁੱਲ ਕੇ ਵੀ ਨਾ ਖਰੀਦੋ ਮਹਿੰਦਰਾ ਦੀ ਇਹ ਗੱਡੀ...! ਹੈਰਾਨ...

rain  hail and lightning alert in these states

ਅਗਲੇ 70 ਘੰਟੇ ਭਾਰੀ ! ਇਨ੍ਹਾਂ ਸੂਬਿਆਂ 'ਚ ਮੀਂਹ, ਗੜੇਮਾਰੀ ਤੇ ਬਿਜਲੀ ਡਿੱਗਣ ਦਾ...

hiv positive after receiving blood transfusions

ਹਸਪਤਾਲ ਦੀ ਵੱਡੀ ਲਾਪਰਵਾਹੀ! ਖ਼ੂਨ ਚੜ੍ਹਾਉਣ ਕਾਰਨ 5 ਜਵਾਕ ਹੋਏ HIV ਪਾਜ਼ੇਟਿਵ

bjp candidate ajit kumar

ਭਾਜਪਾ ਉਮੀਦਵਾਰ ਅਜੀਤ ਕੁਮਾਰ 'ਤੇ ਜਾਨਲੇਵਾ ਹਮਲਾ, ਪਾਰਟੀ ਦੇ ਕਈ ਵਰਕਰ ਵੀ ਜ਼ਖਮੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • alert issued in these states including punjab
      ਹਾਏ ਗਰਮੀ...! ਹੁਣ ਤੱਕ 7 ਮੌਤਾਂ, ਪੰਜਾਬ ਸਣੇ ਇਨ੍ਹਾਂ ਸੂਬਿਆਂ 'ਚ ਅਲਰਟ ਜਾਰੀ
    • health department  dengue positive patient  civil surgeon
      ਖ਼ਤਰੇ ਦੀ ਘੰਟੀ ! ਸਿਹਤ ਵਿਭਾਗ ਨੂੰ ਦੋ ਦਿਨਾਂ ’ਚ ਮਿਲੇ ਤਿੰਨ ਡੇਂਗੂ ਪਾਜ਼ੇਟਿਵ...
    • fire breaks out in hotel kitchen in kapurthala
      ਪੰਜਾਬ: ਨਿੱਜੀ ਹੋਟਲ 'ਚ ਮਚੇ ਅੱਗ ਦੇ ਭਾਂਬੜ, ਪਈਆਂ ਭਾਜੜਾਂ, ਸਹਿਮੇ ਲੋਕ
    • punjab schools  school teachers
      ਪੰਜਾਬ ਦੇ ਇਨ੍ਹਾਂ ਸਕੂਲਾਂ ਲਈ ਖ਼ਤਰੇ ਦੀ ਘੰਟੀ, ਬੇਹੱਦ ਗੰਭੀਰ ਬਣੇ ਹਾਲਾਤ
    • big crisis before paddy planting in punjab
      ਪੰਜਾਬ 'ਚ ਝੋਨੇ ਦੀ ਲਵਾਈ ਤੋਂ ਪਹਿਲਾਂ ਵੱਡਾ ਸੰਕਟ! ਡੂੰਘੀ ਚਿੰਤਾ 'ਚ ਕਿਸਾਨ,...
    • punjab  s childhood is becoming silent
      ਪੰਜਾਬ ਦਾ ਬਚਪਨ ਹੋ ਰਿਹਾ ਖ਼ਾਮੋਸ਼! ਵੀਡੀਓ ਕਾਲਾਂ ਨਾਲ ਨਹੀਂ ਭਰਦਾ ਮਾਂ-ਪਿਓ ਦਾ...
    • health department on alert amid heat wave
      ਗਰਮੀ ਦੀ ਲਹਿਰ ਵਿਚਾਲੇ ਸਿਹਤ ਵਿਭਾਗ ਅਲਰਟ ’ਤੇ, ਡਾਇਰੀਆ ਤੇ ਦਸਤ ਦੇ ਮਰੀਜ਼ ਵਧੇ
    • african swine fever  repopulation declared
      ਅਫਰੀਕਨ ਸਵਾਈਨ ਫੀਵਰ ਪ੍ਰਭਾਵਿਤ ਖੇਤਰ ਨੂੰ ਰੀਪੋਪੂਲੇਸ਼ਨ ਘੋਸ਼ਿਤ ਕੀਤਾ ਗਿਆ
    • the heatwave is raging in punjab
      ਪੰਜਾਬ 'ਚ ਅੱਗ ਵਰ੍ਹਾਊ ਗਰਮੀ ਦਾ ਕਹਿਰ, ਇਨ੍ਹਾਂ 7 ਜ਼ਿਲ੍ਹਿਆਂ ਦੇ ਲੋਕ ਰਹਿਣ...
    • minor girl gives birth to a boy in jalandhar
      ਜਲੰਧਰ 'ਚ ਹੈਰਾਨੀਜਨਕ ਮਾਮਲਾ! 9ਵੀਂ ਜਮਾਤ ਦੀ ਕੁੜੀ ਨੇ ਮੁੰਡੇ ਨੂੰ ਦਿੱਤਾ ਜਨਮ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +