Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 29, 2026

    12:50:17 PM

  • meenakshi goyal appointed as acting vice chancellor of panjab university

    ਮੀਨਾਕਸ਼ੀ ਗੋਇਲ ਬਣੇ ਪੰਜਾਬ ਯੂਨੀਵਰਸਿਟੀ ਦੇ...

  • punjabi youth in fbi list

    ਇਕ ਹੋਰ ਪੰਜਾਬੀ ਨੌਜਵਾਨ FBI ਦੀ ਮੋਸਟ ਵਾਂਟੇਡ ਲਿਸਟ...

  • school holidays in punjab

    ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ,...

  • fssai licenses of  famous clubs in mumbai suspended

    5 ਮਸ਼ਹੂਰ ਕਲੱਬਾਂ ਦੇ FSSAI ਲਾਇਸੈਂਸ ਸਸਪੈਂਡ, ਰਸੋਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • 'ਸਤਲੁਜ' ਫ਼ਿਲਮ ਅਤੇ ਜਸਵੰਤ ਸਿੰਘ ਖਾਲੜਾ ਬਾਰੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਦਾ ਪਹਿਲਾ ਬਿਆਨ

PUNJAB News Punjabi(ਪੰਜਾਬ)

'ਸਤਲੁਜ' ਫ਼ਿਲਮ ਅਤੇ ਜਸਵੰਤ ਸਿੰਘ ਖਾਲੜਾ ਬਾਰੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਦਾ ਪਹਿਲਾ ਬਿਆਨ

  • Edited By Anmol Tagra,
  • Updated: 08 Jul, 2026 04:48 PM
Chandigarh
ravneet bittu on satluj
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ: OTT ਪਲੇਟਫ਼ਾਰਮ ZEE5 ਤੋਂ 'ਸਤਲੁਜ' ਫ਼ਿਲਮ ਹਟਾਏ ਜਾਣ ਕਾਰਨ ਸ਼ੁਰੂ ਹੋਏ ਵਿਵਾਦ 'ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਪੋਤੇ ਅਤੇ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। ਰਵਨੀਤ ਸਿੰਘ ਬਿੱਟੂ ਨੇ ਆਖਿਆ ਹੈ ਕਿ ਇਹ ਫ਼ਿਲਮ ਇਕ ਪਾਸੜ ਬਿਰਤਾਂਤ ਪੇਸ਼ ਕਰਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੂਰਾ ਸੱਚ ਜਾਨਣ ਦਾ ਹੱਕਦਾਰ ਹੈ, ਅੱਧੀ-ਅਧੂਰੀ ਕਹਾਣੀ ਦਾ ਨਹੀਂ। 

ਇਕ ਇੰਟਰਵਿਊ ਦੌਰਾਨ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਉਸ ਦੌਰ ਦਾ ਸਹੀ ਮੁਲਾਂਕਣ ਤਾਂ ਹੀ ਕੀਤਾ ਜਾ ਸਕਦਾ ਹੈ, ਜੇਕਰ ਉਸ ਵੇਲੇ ਸਰਕਾਰ ਦੀਆਂ ਕਾਰਵਾਈਆਂ ਦੇ ਨਾਲ-ਨਾਲ ਖਾੜਕੂਆਂ ਵੱਲੋਂ ਫ਼ੈਲਾਈ ਹਿੰਸਾ ਨੂੰ ਵੀ ਜਾਣਿਆ ਜਾਵੇ। ਉਨ੍ਹਾਂ ਕਿਹਾ ਕਿ ਫ਼ਿਲਮ ਵਿਚ 1980-90 ਦੇ ਦਹਾਕੇ ਦੌਰਾਨ ਪੰਜਾਬ ਦੇ ਗੁੰਝਲਦਾਰ ਹਾਲਾਤ ਬਾਰੇ ਨਹੀਂ ਦੱਸਿਆ ਗਿਆ। ਬਿੱਟੂ ਨੇ ਇਹ ਵੀ ਆਖਿਆ ਕਿ ਜਿਵੇਂ ਫ਼ਿਲਮ ਵਿਚ  ਦਿਖਾਇਆ ਗਿਆ ਹੈ ਕਿ ਸਰਕਾਰ ਵੱਲੋਂ ਲੋਕਾਂ ਦੀ ਆਵਾਜ਼ ਦਬਾਈ ਜਾ ਰਹੀ ਸੀ, ਤਾਂ ਫ਼ਿਰ ਉਸੇ ਸਰਕਾਰ ਦੇ ਕਾਰਜਕਾਲ ਦੌਰਾਨ ਜਸਵੰਤ ਸਿੰਘ ਖਾਲੜਾ ਇੰਨਾ ਸਭ ਕੁਝ ਕਿਵੇਂ ਕਰ ਪਾਏ। ਉਨ੍ਹਾਂ ਕਿਹਾ ਕਿ ਜੇ ਸਰਕਾਰ ਵੱਲੋਂ ਸੱਚੀ ਲੋਕਾਂ ਦੀ ਆਵਾਜ਼ ਦਬਾਈ ਜਾ ਰਹੀ ਸੀ ਤਾਂ ਜਸਵੰਤ ਸਿੰਘ ਖਾਲੜਾ ਉਸ ਵੇਲੇ ਵਿਦੇਸ਼ ਯਾਤਰਾ ਕਰਨ ਦੇ ਯੋਗ ਕਿਵੇਂ ਹੋਏ ਸਨ, ਇਸ ਦਾ ਵੀ ਜਵਾਬ ਮਿਲਣਾ ਚਾਹੀਦਾ ਹੈ। 

ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਅੱਤਵਾਦ ਨੂੰ ਕਿਸੇ ਇਕ ਭਾਈਚਾਰੇ ਜਾਂ ਧਰਮ ਨਾਲ ਨਹੀਂ ਜੋੜਿਆ ਜਾ ਸਕਦਾ। ਅੱਤਵਾਦ ਦਾ ਕੋਈ ਧਰਮ ਨਹੀਂ ਹੁੰਦਾ। ਹਿੰਸਾ ਨੂੰ ਕਦੇ ਵੀ ਕਿਸੇ ਧਰਮ ਜਾਂ ਭਾਈਚਾਰੇ ਨਾਲ ਨਹੀਂ ਜੋੜਿਆ ਜਾਣਾ ਚਾਹੀਦਾ। ਉਨ੍ਹਾਂ ਕਿਹਾ ਕਿ ਸਾਨੂੰ ਉਸ ਦੌਰ ਦੇ ਸਾਰੇ ਪੀੜਤਾਂ ਨੂੰ ਯਾਦ ਰੱਖਣਾ ਚਾਹੀਦਾ ਹੈ, ਨਾ ਕਿ ਸਿਰਫ਼ ਕੁਝ ਚੋਣਵੇਂ ਲੋਕਾਂ ਨੂੰ। ਬਿੱਟੂ ਨੇ ਕਿਹਾ ਕਿ ਉਨ੍ਹਾਂ ਦੇ ਦਾਦਾ ਬੇਅੰਤ ਸਿੰਘ ਨੂੰ ਅਜਿਹਾ ਪੰਜਾਬ ਵਿਰਾਸਤ ਵਿਚ ਮਿਲਿਆ ਸੀ ਜੋ ਲਹੂ-ਲੁਹਾਨ ਸੀ ਤੇ ਉਨ੍ਹਾਂ ਦੀ ਸਰਕਾਰ ਦਾ ਮੁੱਖ ਮੰਤਵ ਕਾਨੂੰਨ-ਵਿਵਸਥਾ ਅਤੇ ਆਮ ਹਾਲਾਤ ਬਹਾਲ ਕਰਨਾ ਸੀ ਤਾਂ ਜੋ ਆਮ ਲੋਕ ਬਿਨਾਂ ਕਿਸੇ ਡਰ ਦੇ ਜੀ ਸਕਣ। ਇਸ ਲਈ ਲੋਕਾਂ ਨੂੰ ਉਨ੍ਹਾਂ ਦੀ ਵਿਰਾਸਤ ਦਾ ਫੈਸਲਾ ਉਸ ਦੌਰ ਦੇ ਪੂਰੇ ਸੰਦਰਭ ਨੂੰ ਦੇਖ ਕੇ ਕਰਨਾ ਚਾਹੀਦਾ ਹੈ। 

ਬਿੱਟੂ ਨੇ ਉਸ ਕਾਲੇ ਦੌਰ ਨੂੰ ਯਾਦ ਕਰਦਿਆਂ ਕਿਹਾ ਕਿ ਉਸ ਵੇਲੇ ਦਾ ਨੁਕਸਾਨ ਸਿਰਫ਼ ਕੀਮਤੀ ਜਾਨਾਂ ਜਾਣ ਤੱਕ ਸੀਮਤ ਨਹੀਂ ਸੀ। ਇਸ ਕਾਰਨ ਪੰਜਾਬ ਦੇ ਕਾਰੋਬਾਰ ਬਰਬਾਦ ਹੋ ਗਏ ਤੇ ਸੂਬੇ ਤੋਂ ਨਿਵੇਸ਼ ਦੂਰ ਚਲਿਆ ਗਿਆ, ਜਿਸ ਕਾਰਨ ਆਰਥਿਕ ਤੰਗੀ ਆਈ। ਉਨ੍ਹਾਂ ਕਿਹਾ ਕਿ ਸ਼ਾਂਤੀ ਬਹਾਲ ਹੋਣ ਮਗਰੋਂ ਅਤੀਤ ਨੂੰ 'ਰੋਮਾਂਟਿਕ' ਬਣਾ ਕੇ ਪੇਸ਼ ਕਰਨਾ ਬਹੁਤ ਸੌਖਾ ਹੈ, ਪਰ ਜਿਨ੍ਹਾਂ ਨੇ ਉਹ ਸਾਲ ਹੰਢਾਏ, ਅਸਲੀਅਤ ਉਹੀ ਜਾਣਦੇ ਹਨ। ਉਨ੍ਹਾਂ ਕਿਹਾ ਕਿ ਸ਼ਾਂਤੀ ਅਤੇ ਲੋਕਤੰਤਰ ਦੀ ਵਾਪਸੀ ਹੀ ਪੰਜਾਬ ਦੀ ਅਸਲ ਜਿੱਤ ਸੀ। ਉਨ੍ਹਾਂ ਕਿਹਾ ਕਿ ਸਾਨੂੰ ਪੁਰਾਣੇ ਜ਼ਖ਼ਮਾਂ ਨੂੰ ਛਿੱਲਣ ਦੀ ਬਜਾਏ ਪੰਜਾਬ ਦੇ ਭਵਿੱਖ 'ਤੇ ਧਿਆਨ ਦੇਣਾ ਚਾਹੀਦਾ ਹੈ। 

  • Satluj
  • Ravneet Singh Bittu
  • Beant Singh
  • Diljit Dosanjh

ਪੰਜਾਬ 'ਚ ਹੜ੍ਹਾਂ ਦੇ ਸੰਭਾਵੀ ਖ਼ਤਰੇ ਨੂੰ ਲੈ ਕੇ ਬਿਆਸ ਦਰਿਆ 'ਚ ਕੀਤੀ ਮੌਕ ਡਰਿੱਲ

NEXT STORY

Stories You May Like

  • sukhbir badal s big statement in jaswant singh khalra case
    ਜਸਵੰਤ ਸਿੰਘ ਖਾਲੜਾ ਮਾਮਲੇ 'ਚ ਸੁਖਬੀਰ ਬਾਦਲ ਦਾ ਵੱਡਾ ਬਿਆਨ, ਪੜ੍ਹੋ ਕੀ ਕਿਹਾ
  • bjp president kewal singh dhillon big statement on film   sutlej   controversy
    ਫ਼ਿਲਮ 'ਸਤਲੁਜ' ਵਿਵਾਦ 'ਤੇ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦਾ ਵੱਡਾ ਬਿਆਨ
  • ravneet bittu s big statement
    ਕੇਂਦਰੀ ਮੰਤਰੀ ਰਵਨੀਤ ਬਿੱਟੂ ਬੋਲੇ-ਨੀਟ ਪ੍ਰਦਰਸ਼ਨ ਕਾਂਗਰਸ ਨੇ ਕੀਤਾ ਹਾਈਜੈੱਕ
  • big news union minister ravneet bittu resigned
    ਵੱਡੀ ਖਬਰ : ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ ਦਿੱਤਾ ਅਸਤੀਫਾ
  • harike pattan ardas
    ਜਸਵੰਤ ਸਿੰਘ ਖਾਲੜਾ ਤੇ ਹੋਰ ਬੇਕਸੂਰ ਲੋਕਾਂ ਲਈ 30 ਸਾਲਾਂ ਬਾਅਦ ਹੋਈ ਸਮੂਹਿਕ ਅਰਦਾਸ (ਵੀਡੀਓ)
  • sri akal takht sahib organizes ardas in memory of all martyrs
    ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਭਾਈ ਜਸਵੰਤ ਸਿੰਘ ਖਾਲੜਾ ਸਣੇ ਸਮੂਹ ਸ਼ਹੀਦਾਂ ਦੀ ਯਾਦ ’ਚ ਅਰਦਾਸ ਸਮਾਗਮ
  • ravneet bittu big statement
    ਰਵਨੀਤ ਬਿੱਟੂ ਨੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਪੰਜਾਬ ਸਰਕਾਰ 'ਤੇ ਵਿੰਨ੍ਹਿਆ ਨਿਸ਼ਾਨਾ
  • india  engineering biology course  jatinder singh  government
    ਭਾਰਤ ’ਚ ਪਹਿਲੀ ਵਾਰ ਸ਼ੁਰੂ ਹੋਵੇਗਾ ਇੰਜੀਨੀਅਰਿੰਗ ਬਾਇਓਲੋਜੀ ਕੋਰਸ, ਕੇਂਦਰੀ ਮੰਤਰੀ ਜਤਿੰਦਰ ਸਿੰਘ ਦਾ ਐਲਾਨ
  • 2027 elections  dalit society  bjp punjab
    2027 ਦੀਆਂ ਚੋਣਾਂ ਤੋਂ ਪਹਿਲਾਂ ਦਲਿਤ ਸਮਾਜ ’ਤੇ ਭਾਜਪਾ ਦਾ ਵੱਡਾ ਦਾਅ, ਪੰਜਾਬ ਤੋਂ...
  • accident in jalandhar
    ਜਲੰਧਰ 'ਚ ਕੈਂਟਰ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ! 5 ਲੋਕ ਜ਼ਖ਼ਮੀ
  • punjab weather update
    ਪੰਜਾਬ 'ਚ 29, 30 ਤੇ 31 ਜੁਲਾਈ ਨੂੰ ਬਾਰਿਸ਼ ਦਾ ਅਲਰਟ, ਪੜ੍ਹੋ ਮੌਸਮ ਵਿਭਾਗ ਦੀ...
  • powercom s decision electricity connection
    ਪਾਵਰਕਾਮ ਦਾ ਵੱਡਾ ਫ਼ੈਸਲਾ, ਬਿਜਲੀ ਕਨੈਕਸ਼ਨਾਂ ਦੇ ਨਿਯਮ ਬਦਲੇ
  • nia court nbw
    ਜਲੰਧਰ 'ਚ ਹੋਏ ਗ੍ਰਨੇਡ ਹਮਲੇ ਦੇ ਮਾਮਲੇ 'ਚ ਵੱਡਾ ਐਕਸ਼ਨ!
  • hanging electric wires shakti park in jalandhar are inviting major accidents
    ਜਲੰਧਰ ਦੇ ਸ਼ਕਤੀ ਪਾਰਕ ਨੇੜੇ ਲਟਕਦੀਆਂ ਬਿਜਲੀ ਦੀਆਂ ਤਾਰਾਂ ਦੇ ਰਹੀਆਂ ਵੱਡੇ ਹਾਦਸੇ...
  • punjabi youth dies of heart attack in america
    ਮੰਦਭਾਗੀ ਖਬਰ: ਅਮਰੀਕਾ 'ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
  • punjab weather heavy raining yellow alert
    ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਮਚਾਏਗਾ ਕਹਿਰ! ਪਵੇਗਾ ਭਾਰੀ ਮੀਂਹ, 13 ਜ਼ਿਲ੍ਹਿਆਂ...
Trending
Ek Nazar
after his wife now the badshah s mother in law shares cryptic posts

'ਰੱਬ ਤੁਹਾਡੀ ਮੌਤ ਨੂੰ ਮੁਸ਼ਕਲ ਬਣਾ ਦੇਵੇਗਾ'; ਪਤਨੀ ਤੋਂ ਬਾਅਦ ਹੁਣ ਬਾਦਸ਼ਾਹ ਦੀ...

famous actor passes away

ਮਨੋਰੰਜਨ ਇਡੰਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਬ੍ਰਿਟੇਨ 'ਚ...

us lawmakers

ਦੋ ਅਮਰੀਕੀ ਸੰਸਦ ਮੈਂਬਰਾਂ ਨੇ ਪਾਕਿਸਤਾਨ ਦੇ ਫੌਜ ਮੁਖੀ ਨਾਲ ਕੀਤੀ ਮੁਲਾਕਾਤ

pok polls

PoK ਚੋਣਾਂ : ਪਹਿਲੇ ਪੜਾਅ 'ਚ ਸ਼ਰੀਫ਼ ਦੀ ਪੀਐਮਐਲ-ਐਨ ਨੇ ਜਿੱਤੀਆਂ 9 ਸੀਟਾਂ

us iran talks

ਮਹਾਂਯੁੱਧ ਰੋਕਣ ਦੀ ਕੋਸ਼ਿਸ਼ ! ਅਮਰੀਕਾ ਅਤੇ ਈਰਾਨ ਵਿਚਾਲੇ ਮੁੜ ਗੱਲਬਾਤ ਕਰਾਉਣ ਦੀਆਂ...

tension in pok

PoK 'ਚ ਵਧਿਆ ਤਣਾਅ;  ਪੁਲਸ ਫਾਇਰਿੰਗ 'ਚ 20 ਤੋਂ ਵੱਧ ਮੌਤਾਂ, ਦਰਜਨਾਂ ਜ਼ਖਮੀ

minorities n bangladesh

ਬੰਗਲਾਦੇਸ਼ 'ਚ ਘੱਟ ਗਿਣਤੀਆਂ 'ਤੇ ਕਹਿਰ; 6 ਮਹੀਨਿਆਂ 'ਚ 824 ਘਟਨਾਵਾਂ ਦਰਜ

monsoon in pakistan

ਪਾਕਿਸਤਾਨ 'ਚ ਹੜ੍ਹ ਨੇ ਮਚਾਈ ਤਬਾਹੀ, ਮੌਤਾਂ ਦੀ ਗਿਣਤੀ 100 ਤੋਂ ਪਾਰ

heavy rain  next 4 days  weather

28, 29, 30, 31 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! IMD ਵਲੋਂ ਤੇਜ਼...

big news regarding new 10 and 20 notes

10 ਤੇ 20 ਰੁਪਏ ਦੇ ਨਵੇਂ ਨੋਟਾਂ ਨੂੰ ਲੈ ਕੇ ਵੱਡੀ ਖਬਰ, ਕੇਂਦਰ ਸਰਕਾਰ ਨੇ RBI ਦੇ...

wildfires

ਫਰਾਂਸ 'ਚ ਜੰਗਲੀ ਅੱਗ ਦਾ ਤਾਂਡਵ; ਰਾਸ਼ਟਰਪਤੀ ਮੈਕਰੋਨ ਨੇ ਸੱਦੀ ਹੰਗਾਮੀ ਮੀਟਿੰਗ

historic hindu festival

ਸ਼੍ਰੀਲੰਕਾ ਦੇ ਇਤਿਹਾਸਕ ਹਿੰਦੂ ਤਿਉਹਾਰ ਦੀ ਇੱਕ ਵੱਡੀ ਰਸਮ ਰੱਦ, ਇਹ ਰਹੀ ਵਜ੍ਹਾ

heavy rain next 14 hours monsoon

Heavy Rain: ਅਗਲੇ 14 ਘੰਟੇ ਖ਼ਤਰਨਾਕ! ਪਵੇਗਾ ਭਾਰੀ ਮੀਂਹ, IMD ਵਲੋਂ ਤੇਜ਼...

announcement of byelections

ਕੈਨੇਡੀਅਨ PM ਨੇ 3 ਹਲਕਿਆਂ ਲਈ ਜ਼ਿਮਨੀ ਚੋਣਾਂ ਦਾ ਕਰ'ਤਾ ਐਲਾਨ

meth seized

ਅਫਗਾਨ ਪੁਲਸ ਨੂੰ ਵੱਡੀ ਸਫਲਤਾ, 42 ਕਿਲੋ ਨਸ਼ੀਲਾ ਪਦਾਰਥ ਕੀਤਾ ਜ਼ਬਤ

missing person  funeral  returned alive

ਮ੍ਰਿਤਕ ਮੰਨ ਜਿਸ ਵਿਅਕਤੀ ਦਾ ਕੀਤਾ ਸਸਕਾਰ, 3 ਦਿਨ ਬਾਅਦ ਜ਼ਿੰਦਾ ਪਰਤਿਆ, ਹੋਸ਼ ਉਡਾ...

big forecast from the meteorological department there will be heavy rain

ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਪਵੇਗਾ ਭਾਰੀ ਮੀਂਹ ! ਪੰਜਾਬ ਤੇ ਹਰਿਆਣਾ ’ਚ...

cwg 2026 mirabai chanu wins gold medal

CWG 2026: ਮੀਰਾਬਾਈ ਚਾਨੂ ਨੇ ਜਿੱਤਿਆ Gold ਮੈਡਲ, ਬਣਾਇਆ ਨਵਾਂ ਰਿਕਾਰਡ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • woman and youth arrested with drugs
      ਔਰਤ ਤੇ ਨੌਜਵਾਨ ਨਸ਼ੀਲੇ ਪਦਾਰਥਾਂ ਸਣੇ ਗ੍ਰਿਫ਼ਤਾਰ
    • check your route before leaving home today
      ਅੱਜ ਘਰੋਂ ਨਿਕਲਣ ਤੋਂ ਪਹਿਲਾਂ ਚੈੱਕ ਕਰ ਲਓ ਰੂਟ, ਚੰਡੀਗੜ੍ਹ 'ਚ ਕਈ ਸੜਕਾਂ 'ਤੇ...
    • 2027 elections  dalit society  bjp punjab
      2027 ਦੀਆਂ ਚੋਣਾਂ ਤੋਂ ਪਹਿਲਾਂ ਦਲਿਤ ਸਮਾਜ ’ਤੇ ਭਾਜਪਾ ਦਾ ਵੱਡਾ ਦਾਅ, ਪੰਜਾਬ ਤੋਂ...
    • accident in jalandhar
      ਜਲੰਧਰ 'ਚ ਕੈਂਟਰ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ! 5 ਲੋਕ ਜ਼ਖ਼ਮੀ
    • fire in ludhiana
      ਧਾਗੇ ਦੀ ਫੈਕਟਰੀ 'ਚ ਲੱਗੀ ਭਿਆਨਕ ਅੱਗ! ਮੌਕੇ 'ਤੇ ਪਹੁੰਚੀਆਂ ਫਾਇਰ ਬ੍ਰਿਗੇਡ...
    • punjab weather update
      ਪੰਜਾਬ 'ਚ 29, 30 ਤੇ 31 ਜੁਲਾਈ ਨੂੰ ਬਾਰਿਸ਼ ਦਾ ਅਲਰਟ, ਪੜ੍ਹੋ ਮੌਸਮ ਵਿਭਾਗ ਦੀ...
    • high alert in punjab
      ਵੱਡੀ ਖ਼ਬਰ: ਪੰਜਾਬ 'ਚ ਹਾਈ ਅਲਰਟ! ਅੱਤਵਾਦੀ ਸਾਜ਼ਿਸ਼ ਸਬੰਧੀ ਮਿਲੇ ਖ਼ੁਫ਼ੀਆ...
    • jathedar gargajj statement
      ਇਕ ਮਹੀਨਾ ਬੀਤਣ ਮਗਰੋਂ ਵੀ ਬੇਅਦਬੀ ਕਾਨੂੰਨ ’ਤੇ ਸਰਕਾਰ ਦੀ ਚੁੱਪੀ ਹਾਕਮਾਂ ਦੀ...
    • kidnaping viral video
      ਲਿਫ਼ਟ ਦੇ ਕੇ ਕਾਰ 'ਚ ਕੀਤਾ ਅਗਵਾ, ਕੁੱਟਮਾਰ ਮਗਰੋਂ ਡੰਡ-ਬੈਠਕਾਂ ਲਵਾ ਕੇ ਵਾਇਰਲ...
    • e rikshaw theft
      ​ਈ-ਰਿਕਸ਼ਾ ਚਾਲਕ ਦੇ ਘਰੋਂ ਨਗਦੀ, ਗੋਲਕ ਅਤੇ ਮੋਬਾਈਲ ਚੋਰੀ; ਗੁਆਂਢੀ ਦਾ ਫ਼ੋਨ ਵੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +