ਅੰਮ੍ਰਿਤਸਰ- ਅਮਰੀਕਾ ਤੋਂ ਡਿਪੋਰਟ ਹੋਏ 119 ਭਾਰਤੀਆਂ ਨੂੰ ਲੈ ਕੇ ਇਕ ਹੋਰ ਜਹਾਜ਼ ਅੰਮ੍ਰਿਤਸਰ ਏਅਰਪੋਰਟ 'ਤੇ ਲੈਂਡ ਕਰਨ ਵਾਲਾ ਹੈ। ਡਿਪੋਰਟ ਹੋਏ ਭਾਰਤੀਆਂ ਨੂੰ ਰਿਸੀਵ ਕਰਨ ਲਈ ਪੰਜਬਾ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪਹਿਲਾਂ ਹੀ ਅੰਮ੍ਰਿਤਸਰ ਪਹੁੰਚ ਚੁੱਕੇ ਹਨ।
ਹੁਣ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਵੀ ਅੰਮ੍ਰਿਤਸਰ ਪਹੁੰਚੇ ਹਨ। ਮੀਡੀਆ ਨੂੰ ਸੰਬੋਧਨ ਕਰਦਿਆਂ ਰਵਨੀਤ ਬਿੱਟੂ ਨੇ ਕਿਹਾ ਕਿ ਹਾਲੇ ਤਾਂ ਸਿਰਫ ਸ਼ੁਰੂਆਤ ਹੋਈ ਹੈ। ਅਜੇ ਹੋਰ ਜਹਾਜ਼ ਆਉਣਗੇ।
ਪੰਜਾਬ ’ਚ ਲੈਂਡ ਹੋ ਰਿਹਾ ਡਿਪੋਰਟ ਹੋਏ ਭਾਰਤੀਆਂ ਦਾ ਜਹਾਜ਼ ਤੋਂ ਲੈ ਕੇ ਵੱਡੇ ਐਨਕਾਊਂਟਰ ਤੱਕ ਅੱਜ ਦੀਆਂ ਟੌਪ-10 ਖਬਰਾਂ
NEXT STORY