ਨਵੀਂ ਦਿੱਲੀ/ਲੁਧਿਆਣਾ : ਲੋਕ ਸਭਾ ਚੋਣਾਂ ਦੌਰਾਨ ਆਪਣੇ ਪੁਰਾਣੇ ਸਾਥੀ ਰਾਜਾ ਵੜਿੰਗ ਤੋਂ ਹਾਰਨ ਦੇ ਬਾਵਜੂਦ ਵੀ ਸੰਸਦ ਮੈਂਬਰ ਰਹਿ ਚੁੱਕੇ ਰਵਨੀਤ ਬਿੱਟੂ ਨੂੰ ਮੋਦੀ ਸਰਕਾਰ ਦੀ ਕੈਬਨਿਟ 'ਚ ਜਗ੍ਹਾ ਦਿੱਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਅੱਜ ਹਨ੍ਹੇਰੀ-ਤੂਫ਼ਾਨ ਦੀ ਚਿਤਾਵਨੀ, ਘਰੋਂ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹ ਲਓ ਇਹ ਖ਼ਬਰ
ਕੈਬਨਿਟ ਸਕੱਤਰ ਰਾਜੀਵ ਗੌਬਾ ਵਜੋਂ ਰਵਨੀਤ ਬਿੱਟੂ ਨੂੰ ਇਕ ਚਿੱਠੀ ਲਿਖੀ ਗਈ ਹੈ ਅਤੇ ਇਸ ਚਿੱਠੀ 'ਚ ਰਵਨੀਤ ਬਿੱਟੂ ਨੂੰ ਸੁਨੇਹਾ ਦਿੱਤਾ ਗਿਆ ਹੈ ਕਿ ਉਨ੍ਹਾਂ ਨੂੰ ਕੇਂਦਰੀ ਕੈਬਨਿਟ 'ਚ ਕੇਂਦਰੀ ਰਾਜ ਮੰਤਰੀ ਬਣਾਇਆ ਗਿਆ ਹੈ।
ਇਹ ਵੀ ਪੜ੍ਹੋ : ਕਲਯੁਗੀ ਪਿਓ ਨੇ ਪਾਰ ਕੀਤੀਆਂ ਬੇਸ਼ਰਮੀ ਦੀਆਂ ਹੱਦਾਂ, 11ਵੀਂ 'ਚ ਪੜ੍ਹਦੀ ਨਾਬਾਲਗ ਧੀ ਨਾਲ ਮਿਟਾਈ ਹਵਸ
ਦੱਸਣਯੋਗ ਹੈ ਕਿ ਸਵੇਰ ਵੇਲੇ ਰਵਨੀਤ ਬਿੱਟੂ ਜਲਦਬਾਜ਼ੀ 'ਚ ਪ੍ਰਧਾਨ ਮੰਤਰੀ ਦੀ ਰਿਹਾਇਸ਼ ਵੱਲ ਜਾਂਦੇ ਹੋਏ ਦਿਖਾਈ ਦੇ ਰਹੇ ਸਨ, ਹਾਲਾਂਕਿ ਉਨ੍ਹਾਂ ਦੀ ਗੱਡੀ ਟ੍ਰੈਫਿਕ 'ਚ ਫ਼ਸ ਗਈ ਸੀ ਅਤੇ ਉਨ੍ਹਾਂ ਦਾ ਕਾਫ਼ਲਾ ਕਾਫੀ ਪਿੱਛੇ ਰਹਿ ਗਿਆ ਸੀ। ਹੁਣ ਇਕ ਹੋਰ ਤਸਵੀਰ ਸਾਹਮਣੇ ਆਈ ਹੈ, ਜਿਸ 'ਚ ਰਵਨੀਤ ਬਿੱਟੂ ਪ੍ਰਧਾਨ ਮੰਤਰੀ ਰਿਹਾਇਸ਼ ਵਿਖੇ ਬੈਠੇ ਹੋਏ ਦਿਖਾਈ ਦੇ ਰਹੇ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
'ਹੜ੍ਹਾਂ' ਦੀ ਰੋਕਥਾਮ ਲਈ Action'ਚ ਪੰਜਾਬ ਸਰਕਾਰ, High Level ਮੀਟਿੰਗ 'ਚ ਬਣਾਈ ਜਾਵੇਗੀ ਰਣਨੀਤੀ
NEXT STORY