Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 16, 2025

    12:03:30 AM

  • ahmedabad air crash  ticket was for london  reached the cremation ground

    ਅਹਿਮਦਾਬਾਦ ਹਵਾਈ ਹਾਦਸਾ: ਟਿਕਟ ਸੀ ਲੰਡਨ ਦੀ, ਪਹੁੰਚ...

  • frequent helicopter accidents on chardham yatra route raise concerns

    ਚਾਰਧਾਮ ਯਾਤਰਾ ਮਾਰਗ ’ਤੇ ਲਗਾਤਾਰ ਹੋ ਰਹੇ...

  • ludhiana west by elections

    ਲੁਧਿਆਣਾ ਵੈਸਟ ਜ਼ਿਮਨੀ ਚੋਣਾਂ: ਆਤਿਸ਼ੀ ਨੇ ਸੰਜੀਵ...

  • sonia gandhi  s health deteriorates  admitted to ganga ram hospital

    ਸੋਨੀਆ ਗਾਂਧੀ ਦੀ ਵਿਗੜੀ ਸਿਹਤ, ਗੰਗਾਰਾਮ ਹਸਪਤਾਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana-Khanna
  • ਰਵਨੀਤ ਬਿੱਟੂ ਨੇ ਰੇਲਵੇ 'ਚ ਕੇਂਦਰੀ ਰਾਜ ਮੰਤਰੀ ਦਾ ਅਹੁਦਾ ਸੰਭਾਲਿਆ, ਕਿਹਾ- 'ਪੰਜਾਬੀਆਂ ਨੂੰ ਦਿੱਤੇ ਜਾਣਗੇ ਵੱਧ ਮੌਕੇ'

PUNJAB News Punjabi(ਪੰਜਾਬ)

ਰਵਨੀਤ ਬਿੱਟੂ ਨੇ ਰੇਲਵੇ 'ਚ ਕੇਂਦਰੀ ਰਾਜ ਮੰਤਰੀ ਦਾ ਅਹੁਦਾ ਸੰਭਾਲਿਆ, ਕਿਹਾ- 'ਪੰਜਾਬੀਆਂ ਨੂੰ ਦਿੱਤੇ ਜਾਣਗੇ ਵੱਧ ਮੌਕੇ'

  • Edited By Anmol Tagra,
  • Updated: 11 Jun, 2024 03:34 PM
Ludhiana-Khanna
ravneet bittu took over as mos railway department
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਵੈੱਬ ਡੈਸਕ): ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਵੀਂ ਕੈਬਨਿਟ ਵਿਚ ਰਾਜ ਮੰਤਰੀ ਚੁਣੇ ਗਏ ਰਵਨੀਤ ਸਿੰਘ ਬਿੱਟੂ ਨੇ ਮੰਗਲਵਾਰ ਨੂੰ ਰੇਲ ਭਵਨ ਨਵੀਂ ਦਿੱਲੀ ਵਿਖੇ ਅਹੁਦਾ ਸੰਭਾਲ ਲਿਆ ਹੈ। ਇਸ ਦੌਰਾਨ ਉਨ੍ਹਾਂ ਦੇ ਪਰਿਵਾਰਕ ਮੈਂਬਰ ਵੀ ਮੌਜੂਦ ਰਹੇ। ਇਸ ਮੌਕੇ ਉਨ੍ਹਾਂ ਨੇ ਵਿਭਾਗ ਦੇ ਮੁਲਾਜ਼ਮਾਂ ਨਾਲ ਵੀ ਮੁਲਾਕਾਤ ਕੀਤੀ। ਬਿੱਟੂ ਨੇ ਕਿਹਾ ਕਿ ਉਹ ਰੇਲਵੇ ਨੂੰ ਅੱਗੇ ਵਧਾਉਣ ਲਈ ਹਰ ਸੰਭਵ ਕੋਸ਼ਿਸ਼ ਕਰਨਗੇ।

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਘਟਿਆ ਨਰਮੇ ਦਾ ਰਕਬਾ, ਜ਼ਿਆਦਾ ਝੋਨਾ ਲੱਗਣ ਨਾਲ ਖੜ੍ਹੀ ਹੋ ਸਕਦੀ ਹੈ ਚੁਣੌਤੀ

ਇਸ ਮੌਕੇ ਰਵਨੀਤ ਬਿੱਟੂ ਨੇ ਕਿਹਾ ਕਿ ਰੇਲ ਮੰਤਰਾਲੇ ਵਿਚ ਇਹ ਜ਼ਿੰਮੇਵਾਰੀ ਬਹੁਤ ਵੱਡੀ ਹੈ। ਰੇਲਵੇ ਵਿਚ ਭਰਤੀ ਵੀ ਜ਼ਿਆਦਾ ਹੁੰਦੀ ਹੈ ਤੇ ਜ਼ਿਆਦਾ ਤੋਂ ਜ਼ਿਆਦਾ ਪੰਜਾਬੀਆਂ ਨੂੰ ਮੌਕਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅਸੀਂ ਰੇਲਵੇ ਰਾਹੀਂ ਆਉਣ-ਜਾਣ ਵਾਲੇ ਲੋਕਾਂ ਨੂੰ ਚੰਗੀਆਂ ਸਹੂਲਤਾਂ ਮੁਹੱਈਆ ਕਰਵਾਉਣ ਦੀ ਕੋਸ਼ਿਸ਼ ਕਰਾਂਗੇ। ਰਵਨੀਤ ਸਿੰਘ ਬਿੱਟੂ ਨੇ ਜਯਾ ਵਰਮਾ ਸਿਨਹਾ ਚੇਅਰਮੈਨ ਅਤੇ ਸੀਈਓ ਰੇਲਵੇ ਬੋਰਡ, ਏਕੇ ਖੰਡੇਲਵਾਲ ਮੈਂਬਰ ਬੁਨਿਆਦੀ ਢਾਂਚਾ, ਰੂਪਾ ਸ਼੍ਰੀਨਿਵਾਸਨ ਮੈਂਬਰ ਵਿੱਤ, ਸਤੀਸ਼ ਕੁਮਾਰ ਮੈਬਰਵਰਟੈਕਸ਼ਨ ਤੇ ਰੋਲਿੰਗ ਸਟਾਕ, ਏਕੇ ਯਾਦਵ ਡੀਜੀ ਆਰਪੀਐਫ ਦੀ ਮੌਜੂਦਗੀ 'ਚ ਆਪਣਾ ਅਹੁਦਾ ਸੰਭਾਲ ਲਿਆ। ਇਸ ਸਮੇਂ ਰਾਜ ਮੰਤਰੀ ਦੇ ਪਰਿਵਾਰਕ ਮੈਂਬਰ ਵੀ ਮੌਜੂਦ ਸਨ।

ਇਹ ਖ਼ਬਰ ਵੀ ਪੜ੍ਹੋ - ਸਿਰਫ਼ ਜਲੰਧਰ ਵੈਸਟ ਲਈ ਜ਼ਿਮਨੀ ਚੋਣ ਦੇ ਐਲਾਨ ਨਾਲ ਸਿਆਸੀ ਹਲਕੇ ਹੈਰਾਨ, 4 ਹੋਰ ਸੀਟਾਂ 'ਤੇ ਵੀ ਹੋਣੀ ਸੀ ਚੋਣ

ਕਪੂਰਥਲਾ ਕੋਚ ਫੈਕਟਰੀ ਨੂੰ ਬਿਹਤਰ ਬਣਾਉਣ 'ਤੇ ਫੋਕਸ

PunjabKesari

ਰਵਨੀਤ ਬਿੱਟੂ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਇਸ ਗੱਲ 'ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ ਕਿ ਅਸੀਂ ਕਪੂਰਥਲਾ ਰੋਲ ਕੇਚ ਫੈਕਟਰੀ ਨੂੰ ਕਿਵੇਂ ਬਿਹਤਰ ਬਣਾ ਸਕਦੇ ਹਾਂ, ਜਿੱਥੇ ਬਿਹਤਰੀਨ ਕੋਚ, ਵੰਦੇ ਭਾਰਤ ਕੋਚ ਬਣਦੇ ਹਨ। ਉਨ੍ਹਾਂ ਕਿਹਾ ਕਿ ਉਹ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨਾਲ ਮੋਢੇ ਨਾਲ ਮੋਢਾ ਜੋੜ ਕੇ ਰੇਲ ਸੇਵਾਵਾਂ ਨੂੰ ਬਿਹਤਰ ਬਣਾਉਣ ਦਾ ਕੰਮ ਕਰਨਗੇ। ਰੇਲ ਸੇਵਾ ਜ਼ਮੀਨੀ ਪੱਧਰ 'ਤੇ ਲੋਕਾਂ ਨਾਲ ਜੁੜਿਆ ਹੋਇਆ ਕੰਮ ਹੈ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • Ravneet Bittu
  • Ravneet Singh Bittu
  • Railway Department
  • Minister
  • ਰਵਨੀਤ ਬਿੱਟੂ
  • ਰਵਨੀਤ ਸਿੰਘ ਬਿੱਟੂ
  • ਰੇਲਵੇ ਵਿਭਾਗ
  • ਕੇਂਦਰੀ ਰਾਜ ਮੰਤਰੀ

ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਟੱਕਰ ਦੌਰਾਨ ਵਿਅਕਤੀ ਦੀ ਮੌਤ, 3 ਜ਼ਖ਼ਮੀਂ

NEXT STORY

Stories You May Like

  • ravneet sidhu from moga creates history in canada
    ਮੋਗਾ ਦੀ ਰਵਨੀਤ ਸਿੱਧੂ ਨੇ ਕੈਨੇਡਾ 'ਚ ਰਚਿਆ ਇਤਿਹਾਸ
  • union agriculture minister  shivraj singh chouhan  farmer
    ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਆਏ ਪੰਜਾਬ, ਕਿਸਾਨਾਂ ਨਾਲ ਸਿੱਧੀ ਗੱਲਬਾਤ
  • ambulance free to transport dead body  these documents will be
    ਮ੍ਰਿਤਕ ਦੇਹ ਲਿਜਾਣ ਲਈ ਐਂਬੂਲੈਂਸ ਫ੍ਰੀ, ਪਰਿਵਾਰਕ ਮੈਂਬਰਾਂ ਨੂੰ ਲਾਸ਼ ਨਾਲ ਦਿੱਤੇ ਜਾਣਗੇ ਇਹ ਦਸਤਾਵੇਜ਼
  • union minister  s big decision on smart electricity meters
    Smart ਬਿਜਲੀ ਮੀਟਰਾਂ ਨੂੰ ਲੈ ਕੇ ਕੇਂਦਰੀ ਮੰਤਰੀ ਦਾ ਵੱਡਾ ਫੈਸਲਾ
  • hindu mandir act in punjab
    'ਪੰਜਾਬ 'ਚ ਹਿੰਦੂ ਮੰਦਰ ਐਕਟ ਲਾਗੂ ਕਰੋ...!' ਦਿੱਤੇ ਜਾਣਗੇ ਮੰਗ ਪੱਤਰ
  • will 500 rupee notes also be banned after 2000
    2000 ਤੋਂ ਬਾਅਦ 500 ਰੁਪਏ ਦੇ ਨੋਟ ਵੀ ਹੋ ਜਾਣਗੇ ਬੰਦ? ਜਾਣੋ ਸਰਕਾਰ ਨੇ ਕੀ ਕਿਹਾ
  • shilpa shetty raj kundra fight with foreign tourist in croatia
    ਸ਼ਿਲਪਾ ਸ਼ੈੱਟੀ ਦਾ ਹੋ ਗਿਆ ਝਗੜਾ, ਪਤੀ ਰਾਜ ਕੁੰਦਰਾ ਨੇ ਕਿਹਾ-'ਜਾਣਦੇ ਨਹੀਂ ਹੋ ਅਸੀਂ ਕੌਣ ਹਾਂ'
  • raja raghuvanshi sonam husband raj kushwaha
    ਸੋਨਮ ਨੇ ਜਿਸ ਰਾਜ ਕੁਸ਼ਵਾਹਾ ਲਈ ਪਤੀ ਨੂੰ ਮਰਵਾਇਆ, ਹੁਣ ਉਸ ਦੀ ਤਸਵੀਰ ਆਈ ਸਾਹਮਣੇ
  • thunderstorm and heavy rain will hit punjab
    Alert ਰਹਿਣ Punjab ਦੇ ਇਨ੍ਹਾਂ ਜ਼ਿਲ੍ਹਿਆਂ ਦੇ ਲੋਕ! ਆਵੇਗਾ ਤੂਫ਼ਾਨ ਤੇ ਪਵੇਗਾ...
  • big accident in punjab bank guard died due to bullet injury
    ਪੰਜਾਬ 'ਚ ਵੱਡਾ ਹਾਦਸਾ, ਗੋਲ਼ੀ ਲੱਗਣ ਕਾਰਨ ਬੈਂਕ ਗਾਰਡ ਦੀ ਹੋਈ ਮੌਤ
  • 2 people die in amritsar and kharar due to heat
    ਪੰਜਾਬ ਭਿਆਨਕ ਗਰਮੀ ਦੀ ਲਪੇਟ ’ਚ! 'ਲੂ' ਨਾਲ ਅੰਮ੍ਰਿਤਸਰ ਤੇ ਖਰੜ ’ਚ 2 ਲੋਕਾਂ...
  • today  s top 10 news
    ਵਿਦੇਸ਼ ਭੱਜਿਆ ਅੰਮ੍ਰਿਤਪਾਲ ਮਹਿਰੋਂ ਤੇ ਕੇਦਾਰਨਾਥ 'ਚ ਵੱਡਾ ਹੈਲੀਕਾਪਟਰ ਹਾਦਸਾ,...
  • electricity theft from street light lines
    ਸਟਰੀਟ ਲਾਈਟਾਂ ਦੀਆਂ ਲਾਈਨਾਂ ਤੋਂ ਹੋ ਰਹੀ ਬਿਜਲੀ ਚੋਰੀ, ਨਗਰ ਨਿਗਮ ਨੂੰ ਭਰਨਾ ਪੈ...
  • girl died due to drowning in canal
    ਦੁੱਖ਼ਦਾਈ ਖ਼ਬਰ: ਨਾਨਕੇ ਆਈ ਖੇਡ ਰਹੀ ਕੁੜੀ ਨਾਲ ਵਾਪਰਿਆ ਭਾਣਾ, ਡੁੱਬਣ ਕਾਰਨ ਮੌਤ
  • prostitution exposed in punjab
    ਪੰਜਾਬ 'ਚ ਦੇਹ ਵਪਾਰ ਦਾ ਪਰਦਾਫ਼ਾਸ਼! ਛਾਪਾ ਮਾਰਨ ਗਈ ਪੁਲਸ ਘਰ ਦੇ ਅੰਦਰ ਦਾ ਹਾਲ...
  • alert for many districts from today till june 18
    ਪੰਜਾਬ ‘ਚ ਮੌਸਮ ਨੇ ਬਦਲਿਆ ਰੁਖ, ਅੱਜ ਤੋਂ 18 ਜੂਨ ਤੱਕ ਕਈ ਜ਼ਿਲ੍ਹਿਆਂ ਲਈ ਅਲਰਟ
Trending
Ek Nazar
thunderstorm and heavy rain will hit punjab

Alert ਰਹਿਣ Punjab ਦੇ ਇਨ੍ਹਾਂ ਜ਼ਿਲ੍ਹਿਆਂ ਦੇ ਲੋਕ! ਆਵੇਗਾ ਤੂਫ਼ਾਨ ਤੇ ਪਵੇਗਾ...

israeli air strikes on iran

ਈਰਾਨ 'ਤੇ ਇਜ਼ਰਾਈਲੀ ਹਵਾਈ ਹਮਲੇ, 31 ਲੋਕਾਂ ਦੀ ਮੌਤ

bridge collapse

ਨਿਰਮਾਣ ਅਧੀਨ ਪੁਲ ਢਹਿ-ਢੇਰੀ, ਤਿੰਨ ਲੋਕਾਂ ਦੀ ਮੌਤ

nuclear talks cancelled  israel and iran

ਇਜ਼ਰਾਈਲ-ਈਰਾਨ ਵਿਚਾਲੇ ਹਮਲੇ ਜਾਰੀ, ਪ੍ਰਮਾਣੂ ਗੱਲਬਾਤ ਰੱਦ

granthi singh drowned while taking bath sarovar of gurdwara sahib

ਪੰਜਾਬ ਦੇ ਇਸ ਇਤਿਹਾਸਕ ਗੁਰਦੁਆਰਾ ਸਾਹਿਬ 'ਚ ਵੱਡੀ ਘਟਨਾ, ਪਈਆਂ ਭਾਜੜਾਂ

big accident in punjab bank guard died due to bullet injury

ਪੰਜਾਬ 'ਚ ਵੱਡਾ ਹਾਦਸਾ, ਗੋਲ਼ੀ ਲੱਗਣ ਕਾਰਨ ਬੈਂਕ ਗਾਰਡ ਦੀ ਹੋਈ ਮੌਤ

uae president discusses tensions in west asia

ਯੂਏਈ ਦੇ ਰਾਸ਼ਟਰਪਤੀ ਨੇ ਫਰਾਂਸੀਸੀ ਅਤੇ ਇਤਾਲਵੀ ਨੇਤਾਵਾਂ ਨਾਲ ਪੱਛਮੀ ਏਸ਼ੀਆ 'ਚ...

bulldozer action against drugs in ludhiana

ਲੁਧਿਆਣਾ 'ਚ ਨਸ਼ਿਆਂ ਖ਼ਿਲਾਫ਼ ਬੁਲਡੋਜ਼ਰ ਐਕਸ਼ਨ, ਨਸ਼ਾ ਤਸਕਰਾਂ ਦੇ ਘਰ ਕੀਤੇ...

punjab police attacked by immigrants

ਪੰਜਾਬ ਪੁਲਸ 'ਤੇ ਪ੍ਰਵਾਸੀਆਂ ਨੇ ਕੀਤਾ ਹਮਲਾ, ਬੁਲਾਉਣੀ ਪੈ ਗਈ ਹੋਰ ਪੁਲਸ, ਮਾਮਲਾ...

netanyahu visits bat yam

ਪ੍ਰਧਾਨ ਮੰਤਰੀ ਨੇਤਨਯਾਹੂ ਨੇ ਈਰਾਨੀ ਹਮਲੇ 'ਚ ਤਬਾਹ ਹੋਏ ਬਾਤ ਯਾਮ ਦਾ ਕੀਤਾ ਦੌਰਾ

pakistan  s nuclear threat to america

ਪਾਕਿਸਤਾਨ ਦੀ ਅਮਰੀਕਾ ਨੂੰ ਪ੍ਰਮਾਣੂ ਧਮਕੀ: ਜੇਕਰ ਈਰਾਨ 'ਤੇ ਹਮਲਾ ਹੁੰਦਾ ਹੈ...

new zealand provide visa exemption facility

ਨਿਊਜ਼ੀਲੈਂਡ 'ਚ ਇਸ ਦੇਸ਼ ਦੇ ਸੈਲਾਨੀਆਂ ਨੂੰ ਮਿਲੇਗੀ ਵੀਜ਼ਾ ਛੋਟ ਸਹੂਲਤ

iranian foreign minister statement

'ਜੇਕਰ ਇਜ਼ਰਾਈਲੀ ਹਮਲੇ ਰੁਕ ਜਾਣ ਤਾਂ....' : ਈਰਾਨੀ ਵਿਦੇਸ਼ ਮੰਤਰੀ

iranians to vacate weapons manufacturing factories

ਈਰਾਨੀਆਂ ਨੂੰ ਹਥਿਆਰ ਬਣਾਉਣ ਵਾਲੀਆਂ ਫੈਕਟਰੀਆਂ ਖਾਲੀ ਕਰਨ ਦਾ ਹੁਕਮ, ਨਵੇਂ ਹਮਲੇ...

third robbery at   virani jewelers   in america

ਅਮਰੀਕਾ ਦੇ 'ਵੈਰਾਨੀ ਜਿਊਲਰਜ' 'ਚ ਤੀਜੀ ਵਾਰ ਲੁੱਟ-ਖੋਹ

girl died due to drowning in canal

ਦੁੱਖ਼ਦਾਈ ਖ਼ਬਰ: ਨਾਨਕੇ ਆਈ ਖੇਡ ਰਹੀ ਕੁੜੀ ਨਾਲ ਵਾਪਰਿਆ ਭਾਣਾ, ਡੁੱਬਣ ਕਾਰਨ ਮੌਤ

prostitution exposed in punjab

ਪੰਜਾਬ 'ਚ ਦੇਹ ਵਪਾਰ ਦਾ ਪਰਦਾਫ਼ਾਸ਼! ਛਾਪਾ ਮਾਰਨ ਗਈ ਪੁਲਸ ਘਰ ਦੇ ਅੰਦਰ ਦਾ ਹਾਲ...

another famous influencer amritpal singh targeted threatened

ਇਕ ਹੋਰ ਮਸ਼ਹੂਰ ਇੰਫਲੂਐਂਸਰ ਅੰਮ੍ਰਿਤਪਾਲ ਸਿੰਘ ਦੇ ਨਿਸ਼ਾਨੇ 'ਤੇ, ਦਿੱਤੀ ਸਿੱਧੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • father also missing searching for missing girl
      ਗੁੰਮ ਹੋਈ ਬੱਚੀ ਨੂੰ ਲੱਭਦੇ-ਲੱਭਦੇ ਪਿਓ ਵੀ ਹੋ ਗਿਆ ਲਾਪਤਾ, ਪਿੰਡ 'ਚ ਦਹਿਸ਼ਤ ਦਾ...
    • australia work visa
      ਆਸਟ੍ਰੇਲੀਆ ਜਾਣ ਦੇ ਚਾਹਵਾਨਾਂ ਲਈ ਚੰਗੀ ਖ਼ਬਰ, ਇੰਝ ਕਰੋ ਅਪਲਾਈ, ਸਿੱਧਾ ਮਿਲੇਗਾ...
    • punjab government s big decision regarding pension
      ਪੈਨਸ਼ਨ ਨੂੰ ਲੈ ਕੇ ਅਹਿਮ ਖ਼ਬਰ, ਪੰਜਾਬ ਸਰਕਾਰ ਨੇ ਦਿੱਤਾ ਵੱਡਾ ਤੋਹਫ਼ਾ
    • fire at housing apartment in delhi s dwarka
      ਅਪਾਰਟਮੈਂਟ 'ਚ ਲੱਗੀ ਭਿਆਨਕ ਅੱਗ ਨੇ ਤਬਾਹ ਕਰ'ਤਾ ਪਰਿਵਾਰ ! ਪਹਿਲਾਂ ਧੀ-ਪੁੱਤ ਨੇ...
    • taking gold loan  customers will get more benefits with easy rules
      Gold Loan ਲੈਣ ਸਮੇਂ ਨਹੀਂ ਹੋਵੇਗੀ ਕੋਈ ਪਰੇਸ਼ਾਨੀ, ਆਸਾਨ ਨਿਯਮਾਂ ਨਾਲ ਗਾਹਕਾਂ...
    • son in law love affair mother in law run away
      ਹਾਏ ਓ ਰੱਬਾ! ਮਾਂ ਵਰਗੀ ਸੱਸ 'ਤੇ ਆਇਆ ਜਵਾਈ ਦਾ ਦਿਲ, ਫਿਰ ਜੋ ਹੋਇਆ...
    • earthquake hits
      ਅੱਧੇ ਘੰਟੇ 'ਚ 2 ਵਾਰ ਕੰਬ ਗਈ ਧਰਤੀ ! ਲੋਕਾਂ ਦੇ ਸੁੱਕ ਗਏ ਸਾਹ
    • 42 university students offered jobs by multinational companies
      GNDU ਦੇ ਵਿਦਿਆਰਥੀਆਂ ਦੀ ਡਿਗਰੀ ਤੋਂ ਪਹਿਲਾਂ ਨੌਕਰੀ ਪੱਕੀ! ਵੱਡੀਆਂ ਕੰਪਨੀਆਂ ਤੋਂ...
    • google maps car stuck half constructed bridge
      Google Map ਦਾ ਇਕ ਹੋਰ ਕਾਰਾ, ਅਧੂਰੇ ਫਲਾਈਓਵਰ 'ਤੇ ਹੇਠਾਂ ਡਿੱਗੀ ਕਾਰ, ਵੀਡੀਓ...
    • sonam raghuwanshi killed raja
      ਪਹਾੜ 'ਤੇ ਚੜ੍ਹਾਈ ਸਮੇਂ ਥੱਕ ਗਏ ਸੁਪਾਰੀ ਕਿੱਲਰ ! ਰਾਜਾ ਰਘੂਵੰਸ਼ੀ ਨੂੰ ਮਾਰਨ ਤੋਂ...
    • sebi announces special settlement scheme
      ਸੇਬੀ ਨੇ ਕੀਤਾ ਸਟਾਕ ਬਰੋਕਰਜ਼ ਲਈ ਵਿਸ਼ੇਸ਼ ਸੈਟਲਮੈਂਟ ਸਕੀਮ ਦਾ ਐਲਾਨ
    • ਪੰਜਾਬ ਦੀਆਂ ਖਬਰਾਂ
    • granthi singh drowned while taking bath sarovar of gurdwara sahib
      ਪੰਜਾਬ ਦੇ ਇਸ ਇਤਿਹਾਸਕ ਗੁਰਦੁਆਰਾ ਸਾਹਿਬ 'ਚ ਵੱਡੀ ਘਟਨਾ, ਪਈਆਂ ਭਾਜੜਾਂ
    • nihang arrested in bhabhi kamal kaur s murder case on 3 day remand
      ਭਾਬੀ ਕਮਲ ਕੌਰ ਦੇ ਕਤਲ ਮਾਮਲੇ 'ਚ ਗ੍ਰਿਫ਼ਤਾਰ ਨਿਹੰਗ 3 ਦਿਨਾਂ ਦੇ ਰਿਮਾਂਡ 'ਤੇ,...
    • big accident in punjab bank guard died due to bullet injury
      ਪੰਜਾਬ 'ਚ ਵੱਡਾ ਹਾਦਸਾ, ਗੋਲ਼ੀ ਲੱਗਣ ਕਾਰਨ ਬੈਂਕ ਗਾਰਡ ਦੀ ਹੋਈ ਮੌਤ
    • a young man died due to drowning in jannat lake
      ਹਾਜੀਪੁਰ 'ਚ ਵੱਡਾ ਹਾਦਸਾ, 'ਜੰਨਤ' ਝੀਲ 'ਚ ਡੁੱਬਣ ਕਾਰਨ ਇਕ ਨੌਜਵਾਨ ਦੀ ਮੌਤ
    • bulldozer action against drugs in ludhiana
      ਲੁਧਿਆਣਾ 'ਚ ਨਸ਼ਿਆਂ ਖ਼ਿਲਾਫ਼ ਬੁਲਡੋਜ਼ਰ ਐਕਸ਼ਨ, ਨਸ਼ਾ ਤਸਕਰਾਂ ਦੇ ਘਰ ਕੀਤੇ...
    • 2 people die in amritsar and kharar due to heat
      ਪੰਜਾਬ ਭਿਆਨਕ ਗਰਮੀ ਦੀ ਲਪੇਟ ’ਚ! 'ਲੂ' ਨਾਲ ਅੰਮ੍ਰਿਤਸਰ ਤੇ ਖਰੜ ’ਚ 2 ਲੋਕਾਂ...
    • punjab police attacked by immigrants
      ਪੰਜਾਬ ਪੁਲਸ 'ਤੇ ਪ੍ਰਵਾਸੀਆਂ ਨੇ ਕੀਤਾ ਹਮਲਾ, ਬੁਲਾਉਣੀ ਪੈ ਗਈ ਹੋਰ ਪੁਲਸ, ਮਾਮਲਾ...
    • major action taken against amritpal mehron
      ਇਨਫਲੂਐਂਸਰ ਦੀਪਿਕਾ ਲੂਥਰਾ ਦੇ ਬਿਆਨਾਂ 'ਤੇ ਅੰਮ੍ਰਿਤਪਾਲ ਮਹਿਰੋਂ 'ਤੇ ਵੱਡੀ...
    • health department s big announcement in view of corona virus
      ਕੋਰੋਨਾ ਵਾਇਰਸ ਦੇ ਮੱਦੇਨਜ਼ਰ ਸਿਹਤ ਵਿਭਾਗ ਦਾ ਵੱਡਾ ਐਲਾਨ
    • heat is showing its intensity in guru nagar
      ਗੁਰੂ ਨਗਰੀ ’ਚ ਗਰਮੀ ਦਿਖਾ ਰਹੀ ਆਪਣੇ ਤੇਵਰ, ਦੁਪਹਿਰ ਨੂੰ ਲੋਕਾਂ ਦਾ ਬਾਹਰ ਨਿਕਲਣਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +