Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUN 25, 2026

    8:03:38 PM

  • good news for lpg customers government removed all restrictions on supply

    LPG ਗਾਹਕਾਂ ਲਈ Good News ! ਸਰਕਾਰ ਨੇ ਸਪਲਾਈ...

  • making passport has become expensive

    ਪਾਸਪੋਰਟ ਬਣਵਾਉਣਾ ਹੋ ਗਿਆ ਮਹਿੰਗਾ ! ਕੇਂਦਰ ਸਰਕਾਰ...

  • uttarakhand dispute nihang organizations from punjab leave for dehradun

    ਉੱਤਰਾਖੰਡ ਵਿਵਾਦ : ਪੰਜਾਬ ਤੋਂ ਨਿਹੰਗ ਜੱਥੇਬੰਦੀਆਂ...

  • akal takht sahib  official letter issued

    ਅਕਾਲ ਤਖ਼ਤ ਸਾਹਿਬ ਵੱਲੋਂ ਅਧਿਕਾਰਤ ਪੱਤਰ ਜਾਰੀ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਰਵਨੀਤ ਬਿੱਟੂ ਨੂੰ SC ਕਮਿਸ਼ਨ ਨੇ ਫਿਰ ਕੀਤਾ ਤਲਬ, ਰਾਜਾ ਵੜਿੰਗ ਤੇ ਬਾਜਵਾ ਨੂੰ ਵੀ ਜਾਰੀ ਕੀਤਾ ਨੋਟਿਸ

PUNJAB News Punjabi(ਪੰਜਾਬ)

ਰਵਨੀਤ ਬਿੱਟੂ ਨੂੰ SC ਕਮਿਸ਼ਨ ਨੇ ਫਿਰ ਕੀਤਾ ਤਲਬ, ਰਾਜਾ ਵੜਿੰਗ ਤੇ ਬਾਜਵਾ ਨੂੰ ਵੀ ਜਾਰੀ ਕੀਤਾ ਨੋਟਿਸ

  • Edited By Babita,
  • Updated: 04 Jun, 2026 05:16 PM
Chandigarh
ravneet bittu was summoned again by the sc commission
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਵੈੱਬ ਡੈਸਕ, ਮਹਾਜਨ, ਅੰਕੁਰ ਤਾਂਗੜੀ) : ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨਾਲ ਜੁੜੇ ਕਥਿਤ ਜਾਤੀਸੂਚਕ ਟਿੱਪਣੀ ਮਾਮਲੇ 'ਚ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵਲੋਂ ਉੁਨ੍ਹਾਂ ਨੂੰ ਤਲਬ ਕੀਤਾ ਗਿਆ ਸੀ। ਕਮਿਸ਼ਨ ਅੱਗੇ ਸੁਣਵਾਈ ਦੌਰਾਨ ਰਵਨੀਤ ਬਿੱਟੂ ਦੇ ਵਕੀਲਾਂ ਨੇ ਉਨ੍ਹਾਂ ਦਾ ਪੱਖ ਰੱਖਿਆ। ਕਮਿਸ਼ਨ ਦੇ ਚੇਅਰਮੈਨ ਜਸਬੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਰਵਨੀਤ ਬਿੱਟੂ ਨੇ ਆਪਣੇ ਵਕੀਲ ਰਾਹੀਂ ਖ਼ੁਦ ਪੇਸ਼ ਹੋਣ ਲਈ ਹੋਰ ਸਮਾਂ ਮੰਗਿਆ ਹੈ। ਜਸਬੀਰ ਸਿੰਘ ਗੜ੍ਹੀ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਕਮਿਸ਼ਨ ਨੇ ਰਵਨੀਤ ਬਿੱਟੂ ਦੀ ਬੇਨਤੀ ਨੂੰ ਧਿਆਨ 'ਚ ਰੱਖਦਿਆਂ ਮਾਮਲੇ ਦੀ ਅਗਲੀ ਸੁਣਵਾਈ 15 ਜੂਨ ਲਈ ਨਿਰਧਾਰਿਤ ਕੀਤੀ ਹੈ। ਇਸ ਦਿਨ ਰਵਨੀਤ ਬਿੱਟੂ ਨੂੰ ਨਿੱਜੀ ਤੌਰ 'ਤੇ ਕਮਿਸ਼ਨ ਅੱਗੇ ਪੇਸ਼ ਹੋਣ ਲਈ ਕਿਹਾ ਗਿਆ ਹੈ। ਚੇਅਰਮੈਨ ਨੇ ਦੱਸਿਆ ਕਿ ਬਿੱਟੂ ਵੱਲੋਂ ਆਪਣੇ ਵਿਵਾਦਿਤ ਬਿਆਨ ਨੂੰ ਲੈ ਕੇ ਪਹਿਲਾਂ ਹੀ ਮੁਆਫ਼ੀ ਮੰਗੀ ਜਾ ਚੁੱਕੀ ਹੈ ਪਰ ਕਮਿਸ਼ਨ ਮਾਮਲੇ ਦੇ ਸਾਰੇ ਤੱਥਾਂ ਅਤੇ ਹਾਲਾਤਾਂ ਦੀ ਜਾਂਚ ਕਰ ਰਿਹਾ ਹੈ। ਇਸੇ ਸੰਦਰਭ 'ਚ ਉਨ੍ਹਾਂ ਨੂੰ ਤਲਬ ਕੀਤਾ ਗਿਆ ਸੀ ਤਾਂ ਜੋ ਉਨ੍ਹਾਂ ਦਾ ਪੱਖ ਸਿੱਧੇ ਤੌਰ 'ਤੇ ਸੁਣਿਆ ਜਾ ਸਕੇ।

ਇਹ ਵੀ ਪੜ੍ਹੋ : PRTC ਮੁਲਾਜ਼ਮਾਂ ਨੂੰ ਪੱਕਾ ਕਰਨ ਨੂੰ ਲੈ ਕੇ ਅਹਿਮ ਖ਼ਬਰ, ਪੜ੍ਹੋ ਪੰਜਾਬ-ਹਰਿਆਣਾ ਹਾਈਕੋਰਟ ਦਾ ਕੀ ਆਇਆ ਫ਼ੈਸਲਾ

ਜਾਣੋ ਕੀ ਹੈ ਪੂਰਾ ਮਾਮਲਾ

ਜ਼ਿਕਰਯੋਗ ਹੈ ਕਿ ਰਵਨੀਤ ਬਿੱਟੂ ਦੇ ਇੱਕ ਬਿਆਨ ਨੂੰ ਲੈ ਕੇ ਵਿਵਾਦ ਖੜ੍ਹਾ ਹੋਇਆ ਸੀ, ਜਿਸ ਨੂੰ ਕੁੱਝ ਸੰਗਠਨਾਂ ਅਤੇ ਵਿਅਕਤੀਆਂ ਵੱਲੋਂ ਜਾਤੀਸੂਚਕ ਅਤੇ ਅਪਮਾਨਜਨਕ ਕਰਾਰ ਦਿੱਤਾ ਗਿਆ ਸੀ। ਇਸ ਮਾਮਲੇ 'ਚ ਸ਼ਿਕਾਇਤਾਂ ਮਿਲਣ ਤੋਂ ਬਾਅਦ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਨੋਟਿਸ ਜਾਰੀ ਕਰਕੇ ਬਿੱਟੂ ਨੂੰ ਸਪੱਸ਼ਟੀਕਰਨ ਦੇਣ ਲਈ ਤਲਬ ਕੀਤਾ ਸੀ। ਹੁਣ ਕਮਿਸ਼ਨ ਦੀ ਨਜ਼ਰ 15 ਜੂਨ ਦੀ ਸੁਣਵਾਈ 'ਤੇ ਟਿਕੀ ਹੋਈ ਹੈ, ਜਦੋਂ ਰਵਨੀਤ ਬਿੱਟੂ ਖ਼ੁਦ ਪੇਸ਼ ਹੋ ਕੇ ਆਪਣਾ ਪੱਖ ਰੱਖਣਗੇ। ਕਮਿਸ਼ਨ ਵੱਲੋਂ ਸੁਣਵਾਈ ਤੋਂ ਬਾਅਦ ਅਗਲੀ ਕਾਰਵਾਈ ਬਾਰੇ ਫ਼ੈਸਲਾ ਲਿਆ ਜਾਵੇਗਾ।

ਰਾਜਾ ਵੜਿੰਗ ਨੂੰ ਇਤਰਾਜ਼ਯੋਗ ਸ਼ਬਦਾਵਲੀ ਲਈ ਨੋਟਿਸ 

ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ 'ਤੇ ਸਾਬਕਾ ਗ੍ਰਹਿ ਮੰਤਰੀ ਬੂਟਾ ਸਿੰਘ ਅਤੇ ਮੰਤਰੀ ਹਰਭਜਨ ਸਿੰਘ ਈ. ਟੀ. ਓ. ਖ਼ਿਲਾਫ਼ ਇਤਰਾਜ਼ਯੋਗ ਟਿੱਪਣੀਆਂ ਕਰਨ ਦੇ ਦੋਸ਼ ਹਨ। ਕਮਿਸ਼ਨ ਅਨੁਸਾਰ ਵੜਿੰਗ ਨੇ ਮੰਤਰੀ ਈ. ਟੀ. ਓ. ਬਾਰੇ ਅਪਮਾਨਜਨਕ ਸ਼ਬਦ ਵਰਤੇ ਸਨ। ਕਮਿਸ਼ਨ ਨੇ ਸਪੱਸ਼ਟ ਕੀਤਾ ਹੈ ਕਿ ਸਾਰੀ ਜਾਂਚ ਪ੍ਰਕਿਰਿਆ 90 ਦਿਨਾਂ 'ਚ ਪੂਰੀ ਕੀਤੀ ਜਾਵੇਗੀ ਅਤੇ ਉਨ੍ਹਾਂ ਨੂੰ 15 ਜੂਨ ਨੂੰ ਆਪਣਾ ਜਵਾਬ ਦੇਣਾ ਪਵੇਗਾ

ਇਹ ਵੀ ਪੜ੍ਹੋ : ਪੰਜਾਬ : ਹੁਣ ਮੁਲਾਜ਼ਮਾਂ ਦੀਆਂ ਛੁੱਟੀਆਂ 'ਤੇ ਵੀ ਪਾਬੰਦੀ! ਤਨਖ਼ਾਹਾਂ ਰੋਕਣ ਮਗਰੋਂ ਜਾਰੀ ਹੋਇਆ ਨਵਾਂ ਫ਼ਰਮਾਨ

ਪ੍ਰਤਾਪ ਬਾਜਵਾ ਖ਼ਿਲਾਫ਼ ਧਾਰਮਿਕ ਅਤੇ ਨਿੱਜੀ ਟਿੱਪਣੀਆਂ 

ਕਮਿਸ਼ਨ ਕੋਲ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਖ਼ਿਲਾਫ਼ ਦੋ ਮਾਮਲੇ ਵਿਚਾਰ ਅਧੀਨ ਹਨ। ਪਹਿਲਾ ਮਾਮਲਾ ਨਵੰਬਰ 2025 'ਚ ਤਰਨਤਾਰਨ ਵਿਖੇ ਚੋਣ ਪ੍ਰਚਾਰ ਦੌਰਾਨ ਬਾਬਾ ਜੀਵਨ ਸਿੰਘ ਜੀ (ਭਾਈ ਜੈਤਾ ਸਿੰਘ ਜੀ) ਦੀ ਤਸਵੀਰ ਨੂੰ ਸਿਆਸੀ ਫ਼ਾਇਦੇ ਲਈ ਵਰਤਣ ਦਾ ਹੈ। ਦੂਜਾ ਮਾਮਲਾ ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਬਾਰੇ ਅਪਮਾਨਜਨਕ ਭਾਸ਼ਾ ਵਰਤਣ ਦਾ ਹੈ, ਜਿਸ 'ਚ ਉਨ੍ਹਾਂ ਨੇ ਮੰਤਰੀ ਨੂੰ 'ਬੈਂਡ ਵਜਾਉਣ ਵਾਲਾ' ਕਿਹਾ ਸੀ। ਬਾਜਵਾ ਇਸ ਮਾਮਲੇ ਨੂੰ ਲੈ ਕੇ ਹਾਈਕੋਰਟ ਪਹੁੰਚ ਚੁੱਕੇ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:-
 https://whatsapp.com/channel/0029Va94hsaHAdNVur4L170e


 

  • Ravneet Singh Bittu
  • SC Commission
  • summons
  • casteist remark case
  • ਰਵਨੀਤ ਸਿੰਘ ਬਿੱਟੂ
  • ਐੱਸਸੀ ਕਮਿਸ਼ਨ
  • ਤਲਬ
  • ਜਾਤੀਸੂਚਕ ਟਿੱਪਣੀ ਮਾਮਲਾ

ਪੰਜਾਬ ਦੇ ਇਸ ਪਿੰਡ 'ਚ ਪਿਆ ਭੜਥੂ! Alert ਦੀ ਸਲਾਹ, ਘਰੋਂ ਬਾਹਰ ਨਿਕਲਣ ਤੋਂ ਵੀ ਡਰਨ ਲੱਗੇ ਲੋਕ

NEXT STORY

Stories You May Like

  • ravneet bittu appeared before the sc commission
    SC ਕਮਿਸ਼ਨ ਅੱਗੇ ਪੇਸ਼ ਹੋਏ ਰਵਨੀਤ ਬਿੱਟੂ, ਮਾਮਲੇ ਨੂੰ ਲੈ ਕੇ ਦਿੱਤਾ ਸਪੱਸ਼ਟੀਕਰਨ
  • ravneet bittu did not appear before the sc commission
    SC ਕਮਿਸ਼ਨ ਅੱਗੇ ਪੇਸ਼ ਨਹੀਂ ਹੋਏ ਰਵਨੀਤ ਬਿੱਟੂ, ਵਕੀਲ ਨੇ ਜ਼ਰੂਰੀ ਦਸਤਾਵੇਜ਼ ਕਰਵਾਏ ਜਮ੍ਹਾਂ
  • raja warring sc commission
    ਰਾਜਾ ਵੜਿੰਗ ਨੇ ਐੱਸ. ਸੀ. ਕਮਿਸ਼ਨ ਅੱਗੇ ਪੇਸ਼ ਹੋਣ ਤੋਂ ਕੀਤਾ ਇਨਕਾਰ
  • big gift to jalandhar residents
    ਜਲੰਧਰ ਵਾਸੀਆਂ ਨੂੰ ਵੱਡੀ ਸੌਗਾਤ! ਰਵਨੀਤ ਬਿੱਟੂ ਨੇ ਰੱਖਿਆ ਦੋ ਰੇਲਵੇ ਓਵਰਬ੍ਰਿਜਾਂ ਦਾ ਨੀਂਹ ਪੱਥਰ
  • american company shuts down operations in india  sends email to employees
    ਮਸ਼ਹੂਰ ਅਮਰੀਕੀ ਕੰਪਨੀ ਨੇ ਭਾਰਤ 'ਚ ਕੰਮਕਾਜ ਕੀਤਾ ਬੰਦ, 250 ਮੁਲਾਜ਼ਮਾਂ ਨੂੰ ਭੇਜੀ ਇਹ E-mail
  • ed arrests two former officials of reliance anil ambani group
    ED ਨੇ ਰਿਲਾਇੰਸ ਅਨਿਲ ਅੰਬਾਨੀ ਗਰੁੱਪ ਦੇ ਦੋ ਸਾਬਕਾ ਅਧਿਕਾਰੀਆਂ ਨੂੰ ਕੀਤਾ ਗ੍ਰਿਫ਼ਤਾਰ
  • now vande bharat express will run on new routes
    ਹੁਣ ਨਵੇਂ ਰੂਟਾਂ 'ਤੇ ਚਲੇਗੀ ਵੰਦੇ ਭਾਰਤ ਐਕਸਪ੍ਰੈਸ, ਮੰਤਰੀ ਰਵਨੀਤ ਬਿੱਟੂ ਨੇ ਦਿਖਾਈ ਹਰੀ ਝੰਡੀ
  • ludhiana civil surgeon
    ਲੁਧਿਆਣਾ ਸਿਵਲ ਸਰਜਨ ਨੂੰ ਮਨੁੱਖੀ ਅਧਿਕਾਰ ਕਮਿਸ਼ਨ ਨੇ ਕੀਤਾ ਤਲਬ! ਨਿੱਜੀ ਤੌਰ 'ਤੇ ਪੇਸ਼ ਹੋਣ ਦੇ ਹੁਕਮ
  • rain will fall in punjab
    ਪੰਜਾਬ 'ਚ ਪਵੇਗਾ ਮੀਂਹ, 2 ਦਿਨਾਂ ਲਈ ਇਨ੍ਹਾਂ ਜ਼ਿਲ੍ਹਿਆਂ 'ਚ ਯੈਲੋ ਅਲਰਟ ਜਾਰੀ
  • man absconds with phone from ayush medicine center in jalandhar
    ਜਲੰਧਰ 'ਚ ਆਯੁਸ਼ ਔਸ਼ਧੀ ਕੇਂਦਰ ਤੋਂ ਫ਼ੋਨ ਲੈ ਕੇ ਵਿਅਕਤੀ ਫਰਾਰ, ਪੁਲਸ ਬੋਲੀ 2 ਦਿਨ...
  • gangster binny gujjar remanded for 3 days in bms fashion firing case
    BMS ਫੈਸ਼ਨ 'ਤੇ ਹੋਈ ਫਾਇਰਿੰਗ ਦਾ ਮਾਮਲਾ: ਗੈਂਗਸਟਰ ਬਿੰਨੀ ਗੁੱਜਰ ਦਾ ਲਿਆ 3 ਦਿਨ...
  • e service  in service centers has been down for several days
    ਈ-ਸੇਵਾ ਸਿਸਟਮ ਕਈ ਦਿਨਾਂ ਤੋਂ ਠੱਪ, ਸੇਵਾ ਕੇਂਦਰਾਂ ’ਚ ਮਚੀ ਹਾਹਾਕਾਰ
  • new orders issued for all play way schools in punjab registration mandatory
    ਗਰਮੀਆਂ ਦੀਆਂ ਛੁੱਟੀਆਂ ਵਿਚਾਲੇ ਪੰਜਾਬ ਦੇ ਇਨ੍ਹਾਂ ਸਕੂਲਾਂ ਲਈ ਜਾਰੀ ਹੋਏ ਸਖ਼ਤ...
  • powercom disconnects electricity connection of royal homes colony
    ਪਾਵਰਕਾਮ ਦਾ ਸਖ਼ਤ ਐਕਸ਼ਨ! ਰਾਇਲ ਹੋਮਜ਼ ਕਾਲੋਨੀ ਦਾ ਬਿਜਲੀ ਕੁਨੈਕਸ਼ਨ ਕੱਟਿਆ
  • pump employee beaten up over petrol worth rs 30 in jalandhar
    ਜਲੰਧਰ 'ਚ ਬਾਈਕ ਸਵਾਰਾਂ ਨੇ ਕੀਤੀ ਗੁੰਡਾਗਰਦੀ, 30 ਰੁਪਏ ਦੇ ਪੈਟਰੋਲ ਨੂੰ ਲੈ ਕੇ...
  • mothor son
    ਪੁੱਤ ਦੀ ਮੌਤ ਦਾ ਦੁੱਖ ਨਾ ਸਹਾਰ ਸਕੀ ਮਾਂ , 20 ਦਿਨਾਂ ਬਾਅਦ ਤੋੜਿਆ ਦਮ
Trending
Ek Nazar
making passport has become expensive

ਪਾਸਪੋਰਟ ਬਣਵਾਉਣਾ ਹੋ ਗਿਆ ਮਹਿੰਗਾ ! ਕੇਂਦਰ ਸਰਕਾਰ ਨੇ ਵਧਾਈ ਫੀਸ, ਜਾਣੋ ਹੁਣ...

property in saudi arabia

ਸਾਊਦੀ ਅਰਬ ਤੋਂ ਭਾਰਤੀਆਂ ਲਈ ਚੰਗੀ ਖ਼ਬਰ, ਜਾਇਦਾਦ ਖਰੀਦਣਾ ਹੋਇਆ ਸੌਖਾ; ਨਵਾਂ...

teesta river

ਚੀਨ, ਬੰਗਲਾਦੇਸ਼ 'ਤੀਸਤਾ ਨਦੀ' ਪ੍ਰਬੰਧਨ 'ਤੇ ਸਹਿਯੋਗ ਨੂੰ ਮਜ਼ਬੂਤ ​​ਕਰਨ...

body found in famous actress  s house

ਮਸ਼ਹੂਰ ਅਦਾਕਾਰਾ ਦੇ ਘਰੋਂ ਮਿਲੀ ਲਾਸ਼ ! ਫੈਲੀ ਸਨਸਨੀ, ਪੁਲਸ ਨੇ ਸ਼ੁਰੂ ਕੀਤੀ ਜਾਂਚ

china support pakistan

ਈਰਾਨ-ਅਮਰੀਕਾ ਵਿਚਾਲੇ ਵਿਚੋਲਗੀ ਲਈ ਚੀਨ ਨੇ ਪਾਕਿਸਤਾਨ ਦੇ ਯਤਨਾਂ ਨੂੰ 'ਸਮਰਥਨ'...

shehnaaz gill gets married

ਪੰਜਾਬ ਦੀ 'ਕੈਟਰੀਨਾ' ਸ਼ਹਿਨਾਜ਼ ਗਿੱਲ ਨੇ ਕਰਵਾ ਲਿਆ ਵਿਆਹ ! ਸਿੰਦੂਰ ਤੇ ਲਹਿੰਗੇ...

when the husband made the deal with a famous bollywood actress

'ਮੇਰੇ ਦੋਸਤਾਂ ਨਾਲ ਵੀ ਬਿਤਾ ਰਾਤ..!' ਜਦੋਂ ਪਤੀ ਨੇ ਹੀ ਕਰ'ਤਾ ਸੀ ਮਸ਼ਹੂਰ...

national player  death  practice  heart attack

ਨੈਸ਼ਨਲ ਲੈਵਲ ਖਿਡਾਰਨ ਦੀ ਮੌਤ ! ਪ੍ਰੈਕਟਿਸ ਸੈਸ਼ਨ ਦੌਰਾਨ ਆਇਆ ਹਾਰਟ ਅਟੈਕ

marco rubio statement

ਵੈਨੇਜ਼ੁਏਲਾ ਨੂੰ ਡਾਕਟਰੀ ਅਤੇ ਮਾਨਵਤਾਵਾਦੀ ਸਹਾਇਤਾ ਭੇਜੇਗਾ ਅਮਰੀਕਾ: ਮਾਰਕੋ ਰੂਬੀਓ

famous actress is going to become a mother

ਮਾਂ ਬਣਨ ਵਾਲੀ ਹੈ ਮਸ਼ਹੂਰ ਅਦਾਕਾਰਾ ! ਕੀਤਾ ਫ਼ਿਲਮਾਂ ਤੋਂ 'ਬ੍ਰੇਕ' ਦਾ ਐਲਾਨ

white house

ਵ੍ਹਾਈਟ ਹਾਊਸ ਨੇ ਵੱਖ-ਵੱਖ ਖਰਚਿਆਂ ਲਈ ਮੰਗੇ 87.6 ਬਿਲੀਅਨ ਡਾਲਰ

two held after encounter with police

ਪੰਜਾਬੀ ਗਾਇਕ ਦੇ ਜਿੰਮ ਦੇ ਬਾਹਰ ਗੋਲੀਆਂ ਚਲਾਉਣ ਵਾਲਿਆਂ ਦਾ ਪੁਲਸ ਨੇ ਕੀਤਾ...

this famous bollywood actress is dating arjun dhillon

ਬਾਲੀਵੁੱਡ ਦੀ ਇਸ ਹਸੀਨਾ ਨੂੰ ਡੇਟ ਕਰ ਰਿਹੈ ਪੰਜਾਬੀ ਗਾਇਕ ਅਰਜਨ ਢਿੱਲੋਂ ! ਸੋਸ਼ਲ...

firing at a restaurant

ਕੈਨੇਡਾ ਦੇ ਰੈਸਟੋਰੈਂਟ 'ਤੇ ਫਾਇਰਿੰਗ, ਇਸ ਮਸ਼ਹੂਰ ਗੈਂਗ ਨਾਲ ਜੁੜੇ ਹਨ ਤਾਰ

icc  s special rule for vaibhav suryavanshi

ਵੈਭਵ ਸੂਰਯਵੰਸ਼ੀ ਲਈ ICC ਦਾ ਖਾਸ ਨਿਯਮ! ਇੰਗਲੈਂਡ ਦੌਰੇ ’ਤੇ...

builder sold the flat to someone else for the full amount

ਬਿਲਡਰ ਨੇ ਪੂਰੀ ਰਕਮ ਲੈ ਕੇ ਫਲੈਟ ਵੇਚ'ਤਾ ਕਿਸੇ ਹੋਰ ਨੂੰ; ਜਾਣੋ ਪੂਰਾ ਮਾਮਲਾ

indian diaspora in us

ਅਮਰੀਕਾ 'ਚ ਭਾਰਤੀ ਪ੍ਰਵਾਸੀਆਂ ਨੂੰ ਰਾਜਨੀਤੀ 'ਚ ਆਉਣ ਦੀ ਅਪੀਲ

iran us talk

30 ਜੂਨ ਤੋਂ ਮੁੜ ਸ਼ੁਰੂ ਹੋਵੇਗੀ ਈਰਾਨ-ਅਮਰੀਕਾ ਗੱਲਬਾਤ : ਪਾਕਿਸਤਾਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab  congress  leader  delhi  meeting
      ਕਾਂਗਰਸ 'ਚ ਵੱਡੀ ਹਲਚਲ, ਹਾਈਕਮਾਂਡ ਨੇ ਇਨ੍ਹਾਂ ਲੀਡਰਾਂ ਨੂੰ ਅਚਾਨਕ ਸੱਦਿਆ ਦਿੱਲੀ
    • uttarakhand dispute nihang organizations from punjab leave for dehradun
      ਉੱਤਰਾਖੰਡ ਵਿਵਾਦ : ਪੰਜਾਬ ਤੋਂ ਨਿਹੰਗ ਜੱਥੇਬੰਦੀਆਂ ਦੇਹਰਾਦੂਨ ਲਈ ਰਵਾਨਾ, ਪੜ੍ਹੋ...
    • akal takht sahib  official letter issued
      ਅਕਾਲ ਤਖ਼ਤ ਸਾਹਿਬ ਵੱਲੋਂ ਅਧਿਕਾਰਤ ਪੱਤਰ ਜਾਰੀ, ਸਿੱਖ ਵਿਧਾਇਕਾਂ ਤੇ ਮੰਤਰੀਆਂ ਨੇ...
    • major administrative reshuffle in punjab
      ਫਿਰੋਜ਼ਪੁਰ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 7 ਥਾਣਿਆਂ ਦੇ ਅਫ਼ਸਰਾਂ ਦਾ ਤਬਾਦਲਾ
    • fir case
      ਨਾਬਾਲਗ ਕੁੜੀ ਨੂੰ ਵਿਆਹ ਦਾ ਝਾਂਸਾ ਦੇ ਕੇ ਲਿਜਾਣ ਦੇ ਦੋਸ਼ ’ਚ ਨੌਜਵਾਨ ਨਾਮਜ਼ਦ
    • be careful when leaving home in bad weather
      ਖ਼ਰਾਬ ਮੌਸਮ ’ਚ ਘਰੋਂ ਨਿਕਲਣ ਵਾਲੇ ਸਾਵਧਾਨ! ਪੜ੍ਹ ਲਓ ਇਹ ਚਿਤਾਵਨੀ, ਤੂਫ਼ਾਨ ਤੇ...
    • deadbody of a young man found in a canal near abnur college
      ਅਬਨੂਰ ਕਾਲਜ ਨੇੜੇ ਨਹਿਰ ’ਚੋਂ ਮਿਲੀ ਨੌਜਵਾਨ ਦੀ ਲਾਸ਼, ਪਰਿਵਾਰ ਨੇ ਜਤਾਇਆ ਕਤਲ ਦਾ...
    • meter reader domestic consumer pspcl
      ਪੰਜਾਬ 'ਚ ਮੀਟਰ ਰੀਡਰਾਂ ਦੀ ਹੜਤਾਲ, ਘਰੇਲੂ ਖਪਤਕਾਰਾਂ ਨੂੰ ਭੇਜੇ ਗਏ ਅੰਦਾਜ਼ਨ ਬਿੱਲ
    • two trolleys loaded with straw overturned on the highway in phagwara
      ਫਗਵਾੜਾ 'ਚ ਹਾਈਵੇਅ 'ਤੇ ਪਰਾਲੀ ਨਾਲ ਭਰੀਆਂ ਦੋ ਟਰਾਲੀਆਂ ਪਲਟੀਆਂ, ਕਈ ਘੰਟੇ...
    • new orders issued for all play way schools in punjab registration mandatory
      ਗਰਮੀਆਂ ਦੀਆਂ ਛੁੱਟੀਆਂ ਵਿਚਾਲੇ ਪੰਜਾਬ ਦੇ ਇਨ੍ਹਾਂ ਸਕੂਲਾਂ ਲਈ ਜਾਰੀ ਹੋਏ ਸਖ਼ਤ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +