Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 28, 2026

    11:37:37 AM

  • heartbreaking incident in moga stray dogs attack man on way home from fields

    ਮੋਗਾ 'ਚ ਰੂਹ ਕੰਬਾਊ ਘਟਨਾ! ਵਿਅਕਤੀ 'ਤੇ ਅਵਾਰਾ...

  • indian student in uk

    14 ਮਹੀਨੇ ਪਹਿਲਾਂ ਬ੍ਰਿਟੇਨ ਗਏ ਭਾਰਤੀ ਵਿਦਿਆਰਥੀ ਦੀ...

  • israel pm netanyahu

    ਨੇਤਨਯਾਹੂ ਦੀਆਂ 'ਜੜ੍ਹਾਂ' 'ਚ ਬੈਠੀ ਜੰਗ !...

  • major accident in punjab  tragic death of 3 boys

    ਪੰਜਾਬ 'ਚ ਵੱਡਾ ਹਾਦਸਾ, 3 ਮੁੰਡਿਆਂ ਦੀ ਦਰਦਨਾਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Moga
  • ਜਿਹੜੇ ਮੁਲਾਜ਼ਮਾਂ ਦਾ DA ਨਹੀਂ ਦੇ ਸਕੇ, ਪੰਜਾਬ ਦੀ ਜਨਤਾ ਨੂੰ 1000-1000 ਕੀ ਦੇਣਗੇ: ਰਵਨੀਤ ਬਿੱਟੂ

PUNJAB News Punjabi(ਪੰਜਾਬ)

ਜਿਹੜੇ ਮੁਲਾਜ਼ਮਾਂ ਦਾ DA ਨਹੀਂ ਦੇ ਸਕੇ, ਪੰਜਾਬ ਦੀ ਜਨਤਾ ਨੂੰ 1000-1000 ਕੀ ਦੇਣਗੇ: ਰਵਨੀਤ ਬਿੱਟੂ

  • Edited By Shivani Attri,
  • Updated: 14 Mar, 2026 07:32 PM
Moga
ravneet singh bittu
  • Share
    • Facebook
    • Tumblr
    • Linkedin
    • Twitter
  • Comment

ਮੋਗਾ (ਵੈੱਬ ਡੈਸਕ)- ਮੋਗਾ ਵਿਚ 'ਬਦਲਾਅ' ਰੈਲੀ ਨੂੰ ਸੰਬੋਧਨ ਕਰਦੇ ਹੋਏ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਬਿੱਟੂ ਨੇ ਕਿਹਾ ਕਿ ਠਾਠਾਂ ਮਾਰਦਾ ਇਕੱਠ ਵੇਖ ਕੇ ਅੱਜ ਇੰਝ ਲੱਗ ਰਿਹਾ ਹੈ ਕਿ ਸਾਰਾ ਪੰਜਾਬ ਹੀ ਸਾਡਾ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਜਿਹੜੀਆਂ ਲਗਾਤਾਰ ਵਿਧਾਨ ਸਭਾ ਤੋਂ ਲੈ ਕੇ ਮੀਡੀਆ ਤੱਕ ਗੱਲਾਂ ਕਰ ਰਹੇ ਸਨ, ਮੈਂ ਸਮਝਦਾ ਹਾਂ ਕਿ ਮੁੱਖ ਮੰਤਰੀ ਭਗਵੰਤ ਮਾਨ, ਅਰਿਵੰਦ ਕੇਜਰੀਵਾਲ ਅਤੇ ਕਾਂਗਰਸ ਪਾਰਟੀ ਨੂੰ ਅੱਜ ਪਤਾ ਲੱਗ ਗਿਆ ਹੋਣਾ ਕਿ ਪੰਜਾਬ ਦੇ ਲੋਕ ਕਿਸ ਦੇ ਨਾਲ ਹਨ। ਅੱਜ ਪੰਜਾਬ ਦੇ ਲੋਕ 'ਡਬਲ ਇੰਜਣ' ਵਾਲੀ ਸਰਕਾਰ ਚਾਹੁੰਦੇ ਹਨ। 

ਇਹ ਵੀ ਪੜ੍ਹੋ: ਮਨੋਰੰਜਨ ਕਾਲੀਆ ਦਾ 'ਆਪ' ਸਰਕਾਰ 'ਤੇ ਹਮਲਾ! ਕਿਹਾ-ਪੰਜਾਬ 'ਤੇ ਚੜ੍ਹਿਆ ਸਭ ਤੋਂ ਵੱਧ ਕਰਜ਼ਾ
ਰਵਨੀਤ ਬਿੱਟੂ ਨੇ ਕਿਹਾ ਕਿ ਭਾਜਪਾ ਦੀ ਸਰਕਾਰ ਜਿਹੜੇ ਵੀ ਸੂਬਾ ਵਿਚ ਬਣੀ ਹੈ, ਭਾਵੇਂ ਉਹ, ਗੁਜਰਾਤ, ਰਾਜਸਥਾਨ, ਹਰਿਆਣਾ, ਉੜੀਸਾ ਹੀ ਕਿਉਂ ਨਾ ਹੋਵੇ, ਜਿੱਥੇ ਵੀ ਦੋਬਾਰਾ ਭਾਜਪਾ ਦੀ ਸਰਕਾਰ ਬਣੀ ਹੈ ਤਾਂ ਉਥੋਂ ਸਰਕਾਰ ਕਦੇ ਕਿਤੇ ਨਹੀਂ ਗਈ। ਉਨ੍ਹਾਂ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਤੰਜ ਕੱਸਦੇ ਹੋਏ ਕਿਹਾ ਕਿ ਅਰਵਿੰਦ ਕੇਜਰੀਵਾਲ ਕਹਿੰਦੇ ਸਨ ਕਿ ਅਸੀਂ ਜਾਣਦੇ ਹਾਂ ਕਿ ਬਦਲਾਅ ਕੀ ਹੁੰਦਾ ਹੈ। ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦੀਆਂ ਔਰਤਾਂ ਨੂੰ ਇਕ-ਇਕ ਹਜ਼ਾਰ ਰੁਪਏ ਦੇਣ ਦੇ ਕੀਤੇ ਗਏ ਐਲਾਨ ਨੂੰ ਲੈ ਕੇ ਰਵਨੀਤ ਬਿੱਟੂ ਨੇ ਭਗਵੰਤ ਮਾਨ 'ਤੇ ਨਿਸ਼ਾਨਾ ਸਾਧਦੇ ਕਿਹਾ ਕਿ ਜਿਹੜਾ ਮੁਲਾਜ਼ਮਾਂ ਨੂੰ ਡੀ. ਏ. ਦੀ ਕਿਸ਼ਤ ਨਹੀਂ ਦੇ ਸਕਿਆ, ਉਹ ਪੰਜਾਬ ਦੀ ਜਨਤਾ ਨੂੰ ਇਕ-ਇਕ ਹਜ਼ਾਰ ਦੀ ਦੇਵੇਗਾ।

ਇਹ ਵੀ ਪੜ੍ਹੋ: ਜਲੰਧਰ ਦੇ ਕੈਂਬ੍ਰਿਜ ਸਕੂਲ ਦੀ ਵਿਦਿਆਰਥਣ ਦੀ ਮੌਤ ਦੇ ਮਾਮਲੇ 'ਚ ਨਵੀਂ ਅਪਡੇਟ! ਕੁੜੀ ਦੀ CCTV ਨੇ ਖੋਲ੍ਹਿਆ ਵੱਡਾ ਰਾਜ਼

ਇਹ ਗੱਲਾਂ 10 ਲੱਖ ਰੁਪਏ ਅਤੇ 1000-1000 ਰੁਪਏ ਦੇਣ ਦੀਆਂ ਕਰਦੇ ਹਨ। ਰਵਨੀਤ ਬਿੱਟੂ ਨੇ ਕਿਹਾ ਕਿ ਜਿੰਨੇ ਵੀ ਸਾਡੇ ਮੁਲਾਜ਼ਮ ਰਿਟਾਇਰਡ ਹੋਏ ਹਨ, ਉਨ੍ਹਾਂ ਵਿਚੋਂ ਡੀ. ਏ. ਨਾ ਮਿਲਣ ਕਰਕੇ ਬਿਨ੍ਹਾਂ ਇਲਾਜ ਦੇ 15 ਹਜ਼ਾਰ ਮੁਲਾਜ਼ਮ ਮਰੇ ਹਨ। ਇਨ੍ਹਾਂ ਨੇ ਪੰਜਾਬ ਦੀ ਜਨਤਾ ਨੂੰ 1000-1000 ਰੁਪਏ ਕੀ ਦੇਣੇ ਹਨ, ਜਿਹੜੇ ਡੀ. ਏ. ਦੀ ਕਿਸ਼ਤ ਨਹੀਂ ਦੇ ਸਕੇ। ਰਵਨੀਤ ਬਿੱਟੂ ਨੇ ਕਿਹਾ ਕਿ ਹੁਣ ਪੰਜਾਬ ਦੀ ਜਨਤਾ ਨੂੰ ਬਦਲਾਅ ਲੈ ਕੇ ਆਉਣਾ ਪਵੇਗਾ। 

ਇਹ ਵੀ ਪੜ੍ਹੋ: ਕਰਜ਼ੇ ਹੇਠ ਦੱਬੇ ਪੰਜਾਬ 'ਚ ਕਰੋੜਾਂ ਦੀ ਫਜ਼ੂਲਖ਼ਰਚੀ! ਪ੍ਰਤਾਪ ਬਾਜਵਾ ਨੇ 'ਆਪ' ਸਰਕਾਰ 'ਤੇ ਸਾਧਿਆ ਨਿਸ਼ਾਨਾ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • ravneet singh bittu
  • moga rally
  • ਰਵਨੀਤ ਬਿੱਟੂ  
  • ਬਦਲਾਅ ਰੈਲੀ

ਮਨੋਰੰਜਨ ਕਾਲੀਆ ਦਾ 'ਆਪ' ਸਰਕਾਰ 'ਤੇ ਹਮਲਾ! ਕਿਹਾ-ਪੰਜਾਬ 'ਤੇ ਚੜ੍ਹਿਆ ਸਭ ਤੋਂ ਵੱਧ ਕਰਜ਼ਾ

NEXT STORY

Stories You May Like

  • stones thrown behind rs 1000 scheme forms in jalandhar
    ਜਲੰਧਰ 'ਚ 1000 ਰੁਪਏ ਦੀ ਸਕੀਮ ਦੇ ਫਾਰਮਾਂ ਪਿੱਛੇ ਚੱਲੇ ਪੱਥਰ, ਇਲਾਕੇ 'ਚ ਤਣਾਅ
  • haryana  grain scam  1000 tonnes paddy  missing
    ਹਰਿਆਣਾ 'ਚ ਅਨਾਜ ਘੁਟਾਲਾ: 1000 ਟਨ ਝੋਨੇ ਦੇ ਗਾਇਬ ਹੋਣ ਨਾਲ ਮਚੀ ਹਾਹਾਕਾਰ, ਚੌਲ ਮਿੱਲ ਮਾਲਕ ਗ੍ਰਿਫ਼ਤਾਰ
  • ravneet bittu did not appear before the sc commission
    SC ਕਮਿਸ਼ਨ ਅੱਗੇ ਪੇਸ਼ ਨਹੀਂ ਹੋਏ ਰਵਨੀਤ ਬਿੱਟੂ, ਵਕੀਲ ਨੇ ਜ਼ਰੂਰੀ ਦਸਤਾਵੇਜ਼ ਕਰਵਾਏ ਜਮ੍ਹਾਂ
  • big gift to jalandhar residents
    ਜਲੰਧਰ ਵਾਸੀਆਂ ਨੂੰ ਵੱਡੀ ਸੌਗਾਤ! ਰਵਨੀਤ ਬਿੱਟੂ ਨੇ ਰੱਖਿਆ ਦੋ ਰੇਲਵੇ ਓਵਰਬ੍ਰਿਜਾਂ ਦਾ ਨੀਂਹ ਪੱਥਰ
  • dakuaan da munda 3 s world television premiere will be on june 28th
    28 ਜੂਨ ਨੂੰ Zee Punjabi 'ਤੇ ਹੋਵੇਗਾ Dakuaan Da Munda 3 ਦਾ ਵਰਲਡ ਟੈਲੀਵਿਜ਼ਨ ਪ੍ਰੀਮੀਅਰ
  • ravneet bittu appeared before the sc commission
    SC ਕਮਿਸ਼ਨ ਅੱਗੇ ਪੇਸ਼ ਹੋਏ ਰਵਨੀਤ ਬਿੱਟੂ, ਮਾਮਲੇ ਨੂੰ ਲੈ ਕੇ ਦਿੱਤਾ ਸਪੱਸ਼ਟੀਕਰਨ
  • ravneet bittu arrives to inquire about the condition of manoranjan kalia
    ਮਨੋਰੰਜਨ ਕਾਲੀਆ ਖਤਰੇ ਤੋਂ ਬਾਹਰ, ਹਾਲ ਜਾਨਣ ਪਹੁੰਚੇ ਕੇਂਦਰੀ ਮੰਤਰੀ ਰਵਨੀਤ ਬਿੱਟੂ
  • ravneet singh bittu may get a big responsibility
    ਰਵਨੀਤ ਸਿੰਘ ਬਿੱਟੂ ’ਤੇ ਭਰੋਸਾ ਬਰਕਰਾਰ, ਅੱਗਿਓਂ ਵੱਡੀ ਜ਼ਿੰਮੇਵਾਰੀ ਲਈ ਤਿਆਰ!
  • girl deadbody found at jalandhar cantt railway station
    ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਮਿਲੀ ਕੁੜੀ ਦੀ ਲਾਸ਼, ਨਹੀਂ ਹੋਈ ਪਛਾਣ
  • train delays become a problem in the middle of summer
    ਗਰਮੀ ਦੇ ਵਿਚਕਾਰ ਟ੍ਰੇਨਾਂ ਦੀ ਦੇਰੀ ਬਣੀ ਪ੍ਰੇਸ਼ਾਨੀ: ਨਵੀਂ ਦਿੱਲੀ-ਵੈਸ਼ਨੋ ਦੇਵੀ...
  • big weather warning for these districts of punjab
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਲਈ ਮੌਸਮ ਦੀ ਵੱਡੀ ਚਿਤਾਵਨੀ, ਯੈਲੋ ਅਲਰਟ ਹੋ ਗਿਆ...
  • earthquake in chandigarh punjab
    ਪੰਜਾਬ ਸਣੇ ਉੱਤਰ ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ
  • doni ball gang member arrested with weapons in jalandhar
    ਜਲੰਧਰ 'ਚ ਡੋਨੀ ਬਲ ਗੈਂਗ ਦੇ 2 ਮੈਂਬਰ ਹਥਿਆਰਾਂ ਸਮੇਤ ਗ੍ਰਿਫ਼ਤਾਰ
  • fire broke out in a moving vehicle on the highway in jalandhar
    ਜਲੰਧਰ 'ਚ ਹਾਈਵੇਅ 'ਤੇ ਚੱਲਦੀ ਕਾਰ ਨੂੰ ਲੱਗੀ ਅੱਗ, ਡਰਾਈਵਰਾਂ ਨੇ ਭੱਜ ਕੇ ਬਚਾਈ...
  • electricity consumers electricity department
    ਬਿਜਲੀ ਖਪਤਕਾਰਾਂ ਨੂੰ ਖ਼ੁਸ਼ਖ਼ਬਰੀ, ਲਿਆ ਗਿਆ ਇਹ ਵੱਡਾ ਫ਼ੈਸਲਾ
  • weather will change in punjab on july 1
    ਪੰਜਾਬ 'ਚ 1 ਜੁਲਾਈ ਨੂੰ ਬਦਲੇਗਾ ਮੌਸਮ, 15 ਜ਼ਿਲ੍ਹਿਆਂ 'ਚ ਅਲਰਟ ਜਾਰੀ
Trending
Ek Nazar
gold price fall 49000 rupees

49,000 ਰੁਪਏ ਸਸਤਾ ਹੋਇਆ ਸੋਨਾ! ਕੀਮਤਾਂ 'ਚ ਹੋਰ ਗਿਰਾਵਟ ਦੀ ਸੰਭਾਵਨਾ

heavy vehicle movement banned on banga mukandpur road

ਨਵਾਂਸ਼ਹਿਰ 'ਚ ਇਨ੍ਹਾਂ ਵਾਹਨਾਂ 'ਤੇ 25 ਅਗਸਤ ਤੱਕ ਲੱਗੀ ਵੱਡੀ ਪਾਬੰਦੀ, ਸਖ਼ਤ...

has hardik pandya really secretly married mahika sharma

ਹਾਰਦਿਕ ਪੰਡਯਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ? ਮਾਹਿਕਾ ਨੇ ਸਿੰਦੂਰ ਨਾਲ ਭਰੀ...

veteran filmmaker k  bhagyaraj passes away at 73

ਦਿੱਗਜ ਐਕਟਰ-ਡਾਇਰੈਕਟਰ ਦੀ ਹਾਰਟ ਅਟੈਕ ਕਾਰਨ ਮੌਤ ! 73 ਸਾਲ ਦੀ ਉਮਰ 'ਚ ਲਏ...

horrific collision between high speed car and scooter

ਤੇਜ਼ ਰਫਤਾਰ ਕਾਰ ਤੇ ਸਕੂਟਰੀ ਵਿਚਾਲੇ ਭਿਆਨਕ ਟੱਕਰ, ਮਾਸੂਮ ਕੁੜੀ ਦੀ ਮੌਕੇ 'ਤੇ...

heavy rain next 6 days monsoon

ਅਗਲੇ 6 ਦਿਨ ਭਾਰੀ! ਬਦਲੇਗਾ ਮੌਸਮ ਦਾ ਮਿਜਾਜ਼, 16 ਸੂਬਿਆਂ 'ਚ ਤੇਜ਼...

freedom to travel to any country without a visa

ਬਿਨਾਂ Visa ਦੇ ਕਿਸੇ ਵੀ ਦੇਸ਼ ਜਾ ਸਕਦਾ ਇਕ ਸ਼ਖਸ! ਤੁਹਾਨੂੰ ਪਤਾ ਹੈ ਕੌਣ

mother daughter throat

ਘਰੇਲੂ ਝਗੜੇ ਨੇ ਧਾਰਿਆ ਖੂਨੀ ਰੂਪ: ਮਾਂ ਨੇ ਆਪਣੀ ਧੀ ਦਾ ਕੀਤਾ ਕਤਲ, ਫਿਰ ਖੁਦ...

son gave his own father  s betel nut to get a government job

ਸਰਕਾਰੀ ਨੌਕਰੀ ਲੈਣ ਲਈ ਪੁੱਤ ਨੇ ਦੇ'ਤੀ ਆਪਣੇ ਹੀ ਪਿਓ ਦੀ ਸੁਪਾਰੀ! ਹੈਰਾਨ ਕਰ...

veteran actor passes away

ਮਸ਼ਹੂਰ ਸ਼ੋਅ 'ਸ਼ਕਤੀਮਾਨ' 'ਚ ਨਜ਼ਰ ਆ ਚੁੱਕੇ ਦਿੱਗਜ ਅਦਾਕਾਰ ਦਾ ਦਿਹਾਂਤ

gold silver price

ਮੂਧੇ ਮੂੰਹ ਡਿੱਗੀਆਂ ਸੋਨੇ ਦੀਆਂ ਕੀਮਤਾਂ ! 16,000 ਤੱਕ ਹੋ ਗਿਆ ਸਸਤਾ, ਜਾਣੋ ਹੁਣ...

wife talking another man phone night character

'ਪਤਨੀ ਰਾਤ ਨੂੰ ਕਿਸੇ ਬੰਦੇ ਨਾਲ ਗੱਲ ਕਰੇ ਤਾਂ ਚਰਿੱਤਰ ’ਤੇ ਸ਼ੱਕ ਨਹੀਂ ਕਰ...

amitabh  s heroine quits acting and sells chicken

ਐਕਟਿੰਗ ਛੱਡ ਚਿਕਨ ਵੇਚ ਰਹੀ ਅਮਿਤਾਭ ਦੀ ਹੀਰੋਇਨ

this famous actress had her leg amputated at the age of 15

15 ਸਾਲ ਦੀ ਉਮਰ 'ਚ ਕੱਟਣੀ ਪਈ ਸੀ ਇਸ ਮਸ਼ਹੂਰ ਅਦਾਕਾਰਾ ਦੀ ਲੱਤ, ਫਿਰ ਇੰਝ ਬਣੀ...

making passport has become expensive

ਪਾਸਪੋਰਟ ਬਣਵਾਉਣਾ ਹੋ ਗਿਆ ਮਹਿੰਗਾ ! ਕੇਂਦਰ ਸਰਕਾਰ ਨੇ ਵਧਾਈ ਫੀਸ, ਜਾਣੋ ਹੁਣ...

heavy rains expected for next 3 4 days

ਅਗਲੇ 3-4 ਦਿਨ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ...

good news for lpg customers government removed all restrictions on supply

LPG ਗਾਹਕਾਂ ਲਈ Good News ! ਸਰਕਾਰ ਨੇ ਸਪਲਾਈ 'ਤੇ ਲੱਗੀਆਂ ਸਾਰੀਆਂ ਪਾਬੰਦੀਆਂ...

property in saudi arabia

ਸਾਊਦੀ ਅਰਬ ਤੋਂ ਭਾਰਤੀਆਂ ਲਈ ਚੰਗੀ ਖ਼ਬਰ, ਜਾਇਦਾਦ ਖਰੀਦਣਾ ਹੋਇਆ ਸੌਖਾ; ਨਵਾਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • suspense continues over the new leadership of punjab congress
      ਪੰਜਾਬ ਕਾਂਗਰਸ ਦੀ ਨਵੀਂ ਲੀਡਰਸ਼ਿਪ ’ਤੇ ਸਸਪੈਂਸ ਜਾਰੀ, ਕੀ ਰਾਹੁਲ ਗਾਂਧੀ ਦੀ...
    • big trouble for thousands of punjab board students
      ਪੰਜਾਬ ਬੋਰਡ ਦੇ ਹਜ਼ਾਰਾਂ ਵਿਦਿਆਰਥੀਆਂ ਲਈ ਵੱਡੀ ਮੁਸੀਬਤ, ਲਾਜ਼ਮੀ ਹੋਏ ਇਸ ਕੰਮ ਨੇ...
    • deep gorge fallen military vehicle punjab son martyr
      ਉੱਤਰਾਖੰਡ: ਡੂੰਘੀ ਖੱਡ ’ਚ ਡਿੱਗਿਆ ਫੌਜੀ ਵਾਹਨ, ਪੰਜਾਬ ਦਾ ਪੁੱਤ ਸ਼ਹੀਦ, ਕਈ ਹੋਰ...
    • hooliganism in phagwara
      ਫਗਵਾੜਾ 'ਚ ਗੁੰਡਾਗਰਦੀ: ਮਾਮੂਲੀ ਝਗੜੇ ਮਗਰੋਂ ਦਫ਼ਤਰ ਤੇ ਸੈਲੂਨ ਨੂੰ ਲਾਈ ਅੱਗ,...
    • earthquake in chandigarh punjab
      ਪੰਜਾਬ ਸਣੇ ਉੱਤਰ ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ
    • doni ball gang member arrested with weapons in jalandhar
      ਜਲੰਧਰ 'ਚ ਡੋਨੀ ਬਲ ਗੈਂਗ ਦੇ 2 ਮੈਂਬਰ ਹਥਿਆਰਾਂ ਸਮੇਤ ਗ੍ਰਿਫ਼ਤਾਰ
    • using png will also be able to get their lpg gas connection back
      ਹੁਣ PNG ਦੀ ਵਰਤੋਂ ਕਰਨ ਵਾਲਿਆਂ ਨੂੰ ਵੀ ਵਾਪਸ ਮਿਲ ਸਕੇਗਾ LPG ਗੈਸ ਕਨੈਕਸ਼ਨ,...
    • electricity consumers electricity department
      ਬਿਜਲੀ ਖਪਤਕਾਰਾਂ ਨੂੰ ਖ਼ੁਸ਼ਖ਼ਬਰੀ, ਲਿਆ ਗਿਆ ਇਹ ਵੱਡਾ ਫ਼ੈਸਲਾ
    • viral video social media
      ਟੂਣੇ ਕਰਨ ਵਾਲੇ ਬੰਦੇ ਦੀ ਹੋਈ ਛਿੱਤਰ-ਪਰੇਡ! ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ
    • weather will change in punjab on july 1
      ਪੰਜਾਬ 'ਚ 1 ਜੁਲਾਈ ਨੂੰ ਬਦਲੇਗਾ ਮੌਸਮ, 15 ਜ਼ਿਲ੍ਹਿਆਂ 'ਚ ਅਲਰਟ ਜਾਰੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +