Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUN 11, 2026

    6:24:35 PM

  • sbi icici and hdfc increase interest rates on fcnr deposits

    SBI, ICICI ਅਤੇ HDFC ਸਮੇਤ ਕਈ ਬੈਂਕਾਂ ਨੇ FCNR...

  • prepaid meter electricity department

    ਬਿਜਲੀ ਵਾਲੇ ਪ੍ਰੀਪੇਡ ਮੀਟਰਾਂ ਨੇ ਪਾਇਆ ਪੰਗਾ,...

  • kewal singh dhillon  union minister  jp nadda

    ਕੇਵਲ ਸਿੰਘ ਢਿੱਲੋਂ ਨੇ ਕੇਂਦਰੀ ਮੰਤਰੀ ਜੇ.ਪੀ. ਨੱਢਾ...

  • accident in faridkot  accident with family

    ਪੂਰਾ ਪਰਿਵਾਰ ਹੀ ਖ਼ਤਮ, ਪੰਜਾਬ 'ਚ ਵਾਪਰੇ ਹਾਦਸੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਰੇਲਵੇ EDFC 'ਤੇ 24 ਘੰਟੇ ਗਸ਼ਤ ਵਧਾਈ ਜਾਵੇਗੀ, ਡਰੋਨ ਰਾਹੀਂ ਨਿਗਰਾਨੀ ਹੋਵੇਗੀ ਸ਼ੁਰੂ : ਰਵਨੀਤ ਬਿੱਟੂ

PUNJAB News Punjabi(ਪੰਜਾਬ)

ਰੇਲਵੇ EDFC 'ਤੇ 24 ਘੰਟੇ ਗਸ਼ਤ ਵਧਾਈ ਜਾਵੇਗੀ, ਡਰੋਨ ਰਾਹੀਂ ਨਿਗਰਾਨੀ ਹੋਵੇਗੀ ਸ਼ੁਰੂ : ਰਵਨੀਤ ਬਿੱਟੂ

  • Edited By Babita,
  • Updated: 29 Apr, 2026 03:25 PM
Chandigarh
ravneet singh bittu
  • Share
    • Facebook
    • Tumblr
    • Linkedin
    • Twitter
  • Comment

ਪਟਿਆਲਾ/ਚੰਡੀਗੜ੍ਹ (ਅੰਕੁਰ ਤਾਂਗੜੀ) : ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਅੱਜ ਸ਼ੰਭੂ ਦੇ ਨੇੜੇ ਹਾਲ ਹੀ 'ਚ ਹੋਏ ਧਮਾਕੇ ਵਾਲੇ ਸਥਾਨ ਦਾ ਦੌਰਾ ਕੀਤਾ ਅਤੇ 'ਈਸਟਰਨ ਡੈਡੀਕੇਟਡ ਫ੍ਰੇਟ ਕੋਰੀਡੋਰ' (EDFC) ਦੀ ਸੁਰੱਖਿਆ ਸਥਿਤੀ ਦਾ ਜਾਇਜ਼ਾ ਲਿਆ। ਮੀਡੀਆ ਨਾਲ ਗੱਲਬਾਤ ਕਰਦਿਆਂ ਮੰਤਰੀ ਨੇ ਪੰਜਾਬ 'ਚ ਰੇਲਵੇ ਨੂੰ ਨਿਸ਼ਾਨਾ ਬਣਾ ਕੇ ਹੋ ਰਹੀਆਂ ਵਾਰ-ਵਾਰ ਘਟਨਾਵਾਂ 'ਤੇ ਗੰਭੀਰ ਚਿੰਤਾ ਪ੍ਰਗਟਾਈ ਅਤੇ ਸੁਰੱਖਿਆ ਤੇ ਨਿਗਰਾਨੀ ਨੂੰ ਮਜ਼ਬੂਤ ਕਰਨ ਲਈ ਸਖ਼ਤ ਕਦਮ ਚੁੱਕਣ ਦਾ ਭਰੋਸਾ ਦਿੱਤਾ। ਰਵਨੀਤ ਸਿੰਘ ਨੇ ਐਲਾਨ ਕੀਤਾ ਕਿ ਈ. ਡੀ. ਐੱਫ. ਸੀ. 'ਤੇ 24 ਘੰਟੇ ਗਸ਼ਤ ਨੂੰ ਹੋਰ ਤੇਜ਼ ਕੀਤਾ ਜਾਵੇਗਾ ਅਤੇ ਨਿਗਰਾਨੀ ਪ੍ਰਣਾਲੀ ਦਾ ਵਿਸਥਾਰ ਹੋਵੇਗਾ। ਮੌਜੂਦਾ ਸਮੇਂ ਅੰਬਾਲਾ ਮੰਡਲ ਦੇ ਪੰਜਾਬ ਖੇਤਰ 'ਚ 173 ਸੀ. ਸੀ. ਟੀ. ਵੀ. ਕੈਮਰੇ ਪਹਿਲਾਂ ਹੀ ਲਗਾਏ ਜਾ ਚੁੱਕੇ ਹਨ ਅਤੇ ਹੋਰ ਕੈਮਰੇ ਲਗਾਉਣ ਦਾ ਕੰਮ ਜਾਰੀ ਹੈ। ਕੋਰੀਡੋਰ ਦੇ ਸੁੰਨਸਾਨ ਅਤੇ ਸੰਵੇਦਨਸ਼ੀਲ ਖੇਤਰਾਂ 'ਤੇ ਖ਼ਾਸ ਧਿਆਨ ਦਿੱਤਾ ਜਾਵੇਗਾ, ਜਿੱਥੇ ਡਰੋਨ ਨਿਗਰਾਨੀ ਸਮੇਤ ਆਧੁਨਿਕ ਤਕਨੀਕਾਂ ਦੀ ਵਰਤੋਂ ਕੀਤੀ ਜਾਵੇਗੀ। ਇਸ ਤੋਂ ਇਲਾਵਾ ਟਰੈਕ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਰੇਲਵੇ ਦੇ 'ਕੀ-ਮੈਨ' ਵੱਲੋਂ ਲਗਾਤਾਰ ਜ਼ਮੀਨੀ ਗਸ਼ਤ ਕੀਤੀ ਜਾਵੇਗੀ।

ਮੰਤਰੀ ਨੇ ਦੱਸਿਆ ਕਿ ਪਿਛਲੇ ਤਿੰਨ ਮਹੀਨਿਆਂ 'ਚ ਕਰੀਬ 35 ਕਿਲੋਮੀਟਰ ਦੇ ਦਾਇਰੇ 'ਚ ਇਹ ਦੂਜੀ ਘਟਨਾ ਹੈ। ਪਹਿਲੀ ਘਟਨਾ 23 ਜਨਵਰੀ ਨੂੰ ਹੋਈ ਸੀ, ਜੋ ਨੈਸ਼ਨਲ ਹਾਈਵੇ-44 ਤੋਂ ਕਰੀਬ 800–900 ਮੀਟਰ ਦੀ ਦੂਰੀ 'ਤੇ ਸੀ, ਜਦੋਂ ਕਿ ਤਾਜ਼ਾ ਧਮਾਕੇ ਵਾਲੀ ਥਾਂ ਹਾਈਵੇ ਤੋਂ ਸਿਰਫ਼ 300 ਮੀਟਰ ਦੂਰ ਹੈ। ਮੁੱਢਲੀ ਜਾਂਚ ਤੋਂ ਸੰਕੇਤ ਮਿਲਦੇ ਹਨ ਕਿ ਅਸਮਾਜਿਕ ਤੱਤ ਹਾਈਵੇ ਤੋਂ ਆਸਾਨ ਪਹੁੰਚ ਦਾ ਫ਼ਾਇਦਾ ਉਠਾਉਂਦੇ ਹੋਏ ਰੇਲਵੇ ਟਰੈਕ ਨੂੰ ਨਿਸ਼ਾਨਾ ਬਣਾ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਇਸ 'ਚ ਬਾਹਰੀ ਤੱਤਾਂ ਦੀ ਸ਼ਮੂਲੀਅਤ ਦੇ ਸੰਕੇਤ ਮਿਲ ਰਹੇ ਹਨ, ਜੋ ਰੇਲਵੇ ਵਰਗੇ ਮਹੱਤਵਪੂਰਨ ਬੁਨਿਆਦੀ ਢਾਂਚੇ ਨੂੰ ਨਿਸ਼ਾਨਾ ਬਣਾ ਕੇ ਖੇਤਰ ਦੀ ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਘਟਨਾਵਾਂ ਨਾ ਸਿਰਫ਼ ਸੁਰੱਖਿਆ ਲਈ ਖ਼ਤਰਾ ਹਨ, ਸਗੋਂ ਸੂਬੇ ਦੀਆਂ ਆਰਥਿਕ ਗਤੀਵਿਧੀਆਂ ਨੂੰ ਸੱਟ ਮਾਰਨ ਦੀ ਇੱਕ ਸਾਜ਼ਿਸ਼ ਵੀ ਹਨ।
ਈਸਟਰਨ ਡੈਡੀਕੇਟਡ ਫ੍ਰੇਟ ਕੋਰੀਡੋਰ, ਜੋ ਸਾਹਨੇਵਾਲ ਨੂੰ ਪੱਛਮੀ ਬੰਗਾਲ ਨਾਲ ਜੋੜਦਾ ਹੈ, ਇੱਕ ਅਹਿਮ ਆਰਥਿਕ ਕੜੀ ਹੈ, ਜਿੱਥੇ ਰੋਜ਼ਾਨਾ ਕਰੀਬ 30 ਮਾਲ ਗੱਡੀਆਂ ਉਦਯੋਗਿਕ ਅਤੇ ਖੇਤੀਬਾੜੀ ਉਤਪਾਦਾਂ ਦੀ ਢੋਆ-ਢੁਆਈ ਕਰਦੀਆਂ ਹਨ। ਇਸ ਨੈੱਟਵਰਕ 'ਚ ਕੋਈ ਵੀ ਵਿਘਨ ਸੂਬੇ ਅਤੇ ਦੇਸ਼ ਦੀ ਆਰਥਿਕਤਾ ਲਈ ਨੁਕਸਾਨਦੇਹ ਹੈ। ਮੰਤਰੀ ਨੇ ਲੋਕੋ ਪਾਇਲਟ ਦੀ ਮੁਸਤੈਦੀ ਦੀ ਸ਼ਲਾਘਾ ਕੀਤੀ, ਜਿਨ੍ਹਾਂ ਨੇ ਝਟਕਾ ਮਹਿਸੂਸ ਹੁੰਦੇ ਹੀ ਤੁਰੰਤ ਟਰੇਨ ਰੋਕ ਦਿੱਤੀ, ਜਿਸ ਨਾਲ ਵੱਡਾ ਹਾਦਸਾ ਟਲ ਗਿਆ। ਇਸ ਤੋਂ ਤੁਰੰਤ ਬਾਅਦ ਸੁਰੱਖਿਆ ਅਤੇ ਐਮਰਜੈਂਸੀ ਟੀਮਾਂ ਮੌਕੇ 'ਤੇ ਪਹੁੰਚ ਗਈਆਂ ਸਨ। ਸਰਕਾਰ ਦੀ ਵਚਨਬੱਧਤਾ ਦੁਹਰਾਉਂਦੇ ਹੋਏ ਮੰਤਰੀ ਨੇ ਕਿਹਾ ਕਿ ਰੇਲਵੇ ਸੰਪਤੀ ਦੀ ਸੁਰੱਖਿਆ ਅਤੇ ਯਾਤਰੀਆਂ ਤੇ ਮਾਲ ਗੱਡੀਆਂ ਦੀ ਸੁਰੱਖਿਅਤ ਆਵਾਜਾਈ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਕਦਮ ਚੁੱਕੇ ਜਾ ਰਹੇ ਹਨ।

  • Ravneet Singh Bittu
  • Shambhu railway track
  • bomb blast drone
  • security
  • ਰਵਨੀਤ ਸਿੰਘ ਬਿੱਟੂ
  • ਸ਼ੰਭੂ ਰੇਲਵੇ ਟਰੈਕ
  • ਬੰਬ ਧਮਾਕਾ ਡਰੋਨ
  • ਸੁਰੱਖਿਆ

ਕੁੱਟਮਾਰ ਕਰਨ ਤੇ ਹਵਾਈ ਫਾਇਰ ਕਰਨ ਵਾਲੇ 2 ਵਿਅਕਤੀਆਂ 'ਤੇ ਪਰਚਾ ਦਰਜ

NEXT STORY

Stories You May Like

  • irctc   ai will monitor more than 800 kitchens 24 hours
    IRCTC ਦੀ ਵੱਡੀ ਪਹਿਲ : AI ਰੱਖੇਗਾ ਪੈਨੀ ਨਜ਼ਰ, 800 ਤੋਂ ਵੱਧ ਰਸੋਈਆਂ ਦੀ ਹੋਵੇਗੀ 24 ਘੰਟੇ ਨਿਗਰਾਨੀ
  • ravneet bittu s big statement
    ਭਾਜਪਾ ਸ਼ੁਰੂ ਤੋਂ ਹੀ ਬਹੁਤ ਮਜ਼ਬੂਤ ​​ਪਾਰਟੀ ਰਹੀ ਹੈ:  ਰਵਨੀਤ ਬਿੱਟੂ
  • union minister ravneet singh bittu apologized for controversial statement
    SC ਭਾਈਚਾਰੇ ਬਾਰੇ ਵਿਵਾਦਤ ਬਿਆਨ ਨੂੰ ਲੈ ਕੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਮੰਗੀ ਮੁਆਫ਼ੀ
  • ravneet bittu was summoned again by the sc commission
    ਰਵਨੀਤ ਬਿੱਟੂ ਨੂੰ SC ਕਮਿਸ਼ਨ ਨੇ ਫਿਰ ਕੀਤਾ ਤਲਬ, ਰਾਜਾ ਵੜਿੰਗ ਤੇ ਬਾਜਵਾ ਨੂੰ ਵੀ ਜਾਰੀ ਕੀਤਾ ਨੋਟਿਸ
  • bjp s big strategy before elections
    ਚੋਣਾਂ ਤੋਂ ਪਹਿਲਾਂ ਭਾਜਪਾ ਦੀ ਵੱਡੀ ਰਣਨੀਤੀ, ਰਵਨੀਤ ਬਿੱਟੂ ਨੂੰ ਲੈ ਕੇ ਵੱਡਾ ਫ਼ੈਸਲਾ ਲੈਣ ਦੀ ਤਿਆਰੀ 'ਚ ਪਾਰਟੀ
  • uttar da puttar   starring annu kapoor to release on july 24
    ਅਨੂ ਕਪੂਰ ਦੀ ਫਿਲਮ ‘ਉੱਤਰ ਦਾ ਪੁੱਤਰ’ 24 ਜੁਲਾਈ ਨੂੰ ਹੋਵੇਗੀ ਰਿਲੀਜ਼
  • government offices  24 degrees  ac temperature
    ਸਰਕਾਰੀ ਦਫ਼ਤਰਾਂ 'ਚ ਹੁਣ 24 ਡਿਗਰੀ ਤੋਂ ਘੱਟ ਨਹੀਂ ਹੋਵੇਗਾ AC ਦਾ ਤਾਪਮਾਨ, ਦਿੱਲੀ ਸਰਕਾਰ ਦਾ ਵੱਡਾ ਫੈਸਲਾ
  • railway food under ai monitoring
    AI ਦੀ ਨਿਗਰਾਨੀ ਹੇਠ ਰੇਲਵੇ ਦਾ ਖਾਣਾ, 800 ਤੋਂ ਵੱਧ ਰਸੋਈਆਂ ’ਤੇ 2394 ਕੈਮਰਿਆਂ ਦੀ ਨਜ਼ਰ
  • rain and strong storm likely in punjab tomorrow
    ਪੰਜਾਬ 'ਚ ਭਲਕੇ ਤੇਜ਼ ਤੂਫਾਨ ਤੇ ਮੀਂਹ ਦੀ ਸੰਭਾਵਨਾ, ਮੌਸਮ ਵਿਭਾਗ ਵੱਲੋਂ ਚਿਤਾਵਨੀ...
  • big news from jalandhar government female doctor commits suicide
    ਜਲੰਧਰ ਤੋਂ ਵੱਡੀ ਖ਼ਬਰ! ਸਰਕਾਰੀ ਮਹਿਲਾ ਡਾਕਟਰ ਨੇ ਕੀਤੀ ਖ਼ੁਦਕੁਸ਼ੀ, ਵਜ੍ਹਾ ਜਾਣ...
  • former congress mla kushaldeep singh appeared ed in jalandhar
    ਜਲੰਧਰ ਵਿਖੇ ED ਸਾਹਮਣੇ ਪੇਸ਼ ਹੋਏ ਕਿੱਕੀ ਢਿੱਲੋਂ, 3 ਘੰਟੇ ਪੁੱਛਗਿੱਛ ਮਗਰੋਂ ਬਾਹਰ...
  • mla raman arora leaves ed office after 2 hours of questioning
    ਜਲੰਧਰ : ED ਦਫ਼ਤਰ 'ਚ 2 ਘੰਟਿਆਂ ਦੀ ਪੁੱਛਗਿੱਛ ਮਗਰੋਂ ਬਾਹਰ ਨਿਕਲੇ MLA ਰਮਨ...
  • man attempts to set himself on fire near ravidas chowk in jalandhar
    ਜਲੰਧਰ ਦੇ ਰਵਿਦਾਸ ਚੌਕ ਨੇੜੇ ਵਿਅਕਤੀ ਨੇ ਖ਼ੁਦ ਨੂੰ ਅੱਗ ਲਗਾਉਣ ਦੀ ਕੋਸ਼ਿਸ਼
  • 4 day holiday in mandi fentanganj due to extreme heat
    ਜਲੰਧਰ ਦੀ ਇਸ ਮਸ਼ਹੂਰ ਮੰਡੀ 'ਚ 4 ਦਿਨ ਛੁੱਟੀਆਂ ਦਾ ਐਲਾਨ, ਜਾਣੋ ਕਿਉਂ ਲਿਆ ਗਿਆ...
  • bikers attack house and boutique in jalandhar
    ਜਲੰਧਰ ਦੇ ਇਸ ਇਲਾਕੇ 'ਚ ਬਾਈਕ ਸਵਾਰਾਂ ਨੇ ਘਰ ਤੇ ਬੁਟੀਕ 'ਤੇ ਕੀਤਾ ਹਮਲਾ
  • mla raman arora has reached the ed office to join the investigation
    ਮਨੀ ਲਾਂਡਰਿੰਗ ਦੇ ਮਾਮਲੇ ਨੂੰ ਲੈ ਕੇ ਜਲੰਧਰ ਵਿਖੇ ED ਦਫ਼ਤਰ 'ਚ ਜਾਂਚ ਲਈ ਸ਼ਾਮਲ...
Trending
Ek Nazar
fm jaishankar statement

ਇਹ ਯੁੱਧ ਦਾ ਯੁੱਗ ਨਹੀਂ, ਗੱਲਬਾਤ ਤੇ ਕੂਟਨੀਤੀ ਰਾਹੀਂ ਹੱਲ ਸੰਭਵ : ਵਿਦੇਸ਼ ਮੰਤਰੀ...

sidhu moosewala s father balkaur singh gets emotional on his birthday

'ਰੱਬ ਨੇ ਤੇਰੇ ਬਿਨਾਂ ਜੀਣਾ ਤਾਂ ਸਿਖਾ'ਤਾ, ਪਰ ਭੁੱਲਣਾ ਨਹੀਂ..!' ਸਿੱਧੂ ਦੇ...

badshah s wife isha rikhi shares first official husband wife pic

ਸਸਪੈਂਸ ਖ਼ਤਮ ! ਈਸ਼ਾ ਰਿੱਖੀ ਨੇ ਬਾਦਸ਼ਾਹ ਨੂੰ ਦੱਸਿਆ 'ਪਤੀ ਦੇਵ', ਪਹਿਲੀ ਵਾਰ...

4 day holiday in mandi fentanganj due to extreme heat

ਜਲੰਧਰ ਦੀ ਇਸ ਮਸ਼ਹੂਰ ਮੰਡੀ 'ਚ 4 ਦਿਨ ਛੁੱਟੀਆਂ ਦਾ ਐਲਾਨ, ਜਾਣੋ ਕਿਉਂ ਲਿਆ ਗਿਆ...

heavy rain alert 5 days 22 states imd

ਅਗਲੇ 5 ਦਿਨ ਅਹਿਮ! ਹਨ੍ਹੇਰੀ-ਤੂਫ਼ਾਨ ਦੇ ਨਾਲ-ਨਾਲ ਪਵੇਗਾ ਭਾਰੀ ਮੀਂਹ, 22 ਸੂਬਿਆਂ...

this actor had already predicted his own death

ਇਸ ਅਦਾਕਾਰ ਨੇ ਪਹਿਲਾਂ ਹੀ ਕਰ'ਤੀ ਸੀ ਆਪਣੀ ਮੌਤ ਦੀ ਭਵਿੱਖਬਾਣੀ ! ਫਿਰ 47 ਸਾਲ...

famous punjabi singer gets emotional after going live on social media

'ਨਾ ਕਰਿਆ ਕਰੋ ਐਦਾਂ...'; ਸੋਸ਼ਲ ਮੀਡੀਆ 'ਤੇ ਲਾਈਵ ਆ ਕੇ ਭਾਵੁਕ ਹੋਈ ਮਸ਼ਹੂਰ...

bill to ban social media

ਕੈਨੇਡਾ 'ਚ ਵੀ 16 ਸਾਲ ਤੋਂ ਘੱਟ ਉਮਰ ਦੇ ਜਵਾਕਾਂ ਲਈ ਸੋਸ਼ਲ ਮੀਡੀਆ ਹੋਵੇਗਾ ਬੈਨ!

weather may change in punjab this afternoon

ਪੰਜਾਬ 'ਚ ਅੱਜ ਦੁਪਹਿਰ ਬਾਅਦ ਬਦਲ ਸਕਦੈ ਮੌਸਮ, ‘ਲੂ’ ਨਾਲ ਜਨਜੀਵਨ ਪ੍ਰਭਾਵਿਤ

woman in live in relationship commits su icide

ਅੰਮ੍ਰਿਤਸਰ: ਲਿਵ-ਇਨ-ਰਿਲੇਸ਼ਨਸ਼ਿਪ 'ਚ ਰਹਿ ਰਹੀ ਮੁਟਿਆਰ ਨੇ ਕੀਤੀ ਖੁਦਕੁਸ਼ੀ,...

famous actress ran away from home with aamir khan s brother

18 ਦਿਨਾਂ ਦਾ ਪਿਆਰ ! ਫ਼ਿਰ ਆਮਿਰ ਖ਼ਾਨ ਦੇ ਭਰਾ ਨਾਲ ਘਰੋਂ ਭੱਜ ਗਈ ਮਸ਼ਹੂਰ ਅਦਾਕਾਰਾ

major restrictions imposed in bathinda strict orders issued till august 9

ਬਠਿੰਡਾ 'ਚ ਲੱਗੀਆਂ ਵੱਡੀਆਂ ਪਾਬੰਦੀਆਂ! 9 ਅਗਸਤ ਤੱਕ ਸਖ਼ਤ ਹੁਕਮ ਜਾਰੀ

russia ukraine conflict

ਰੂਸ ਨੇ ਇੱਕ ਰਾਤ 'ਚ ਡੇਗੇ 326 ਯੂਕਰੇਨੀ ਡਰੋਨ

indian american students

ਭਾਰਤੀ ਮੂਲ ਦੇ ਵਿਦਿਆਰਥੀ ਵ੍ਹਾਈਟ ਹਾਊਸ 'ਚ ਸਨਮਾਨਿਤ

9 month pregnant woman saree dangerous yoga pose

9 ਮਹੀਨੇ ਦੀ ਗਰਭਵਤੀ ਔਰਤ ਨੇ ਸਾੜੀ 'ਚ ਦਿੱਤੇ ਖ਼ਤਰਨਾਕ ਯੋਗਾ ਪੋਜ਼, 2 ਕਰੋੜ...

shooting in south africa

ਦੱਖਣੀ ਅਫਰੀਕਾ 'ਚ ਹਮਲਾਵਰਾਂ ਨੇ ਬਸਤੀ 'ਚ ਕੀਤੀ ਅੰਨ੍ਹੇਵਾਹ ਗੋਲੀਬਾਰੀ, 12...

famous singer congratulates pm modi

ਹੁਣ ਹਾਲੀਵੁੱਡ 'ਚ ਵੀ ਹੋ ਗਈ 'ਮੋਦੀ-ਮੋਦੀ' ! ਮਸ਼ਹੂਰ ਗਾਇਕਾ ਨੇ ਦਿੱਤੀਆਂ ਵਧਾਈਆਂ

youtuber armaan malik

ਮੁੜ ਚਰਚਾ 'ਚ ਆਇਆ ਯੂਟਿਊਬਰ ਅਰਮਾਨ ਮਲਿਕ ; ਆਪਣੀ ਹੀ ਪਤਨੀ ਬਾਰੇ ਦੇ'ਤਾ ਵਿਵਾਦਤ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • rain and strong storm likely in punjab tomorrow
      ਪੰਜਾਬ 'ਚ ਭਲਕੇ ਤੇਜ਼ ਤੂਫਾਨ ਤੇ ਮੀਂਹ ਦੀ ਸੰਭਾਵਨਾ, ਮੌਸਮ ਵਿਭਾਗ ਵੱਲੋਂ ਚਿਤਾਵਨੀ...
    • fake police official arrested
      '...ਨਹੀਂ ਤਾਂ ਥਾਣੇ ਲੈਜੂੰ' ਪੰਜਾਬ ਪੁਲਸ ਦਾ ਫਰਜ਼ੀ ਮੁਲਾਜ਼ਮ ਗ੍ਰਿਫ਼ਤਾਰ!...
    • pong dam gates have opened
      ਪੰਜਾਬ ਵਾਸੀ ਦੇਣ ਧਿਆਨ! ਖੁੱਲ੍ਹ ਗਏ ਪੌਂਗ ਡੈਮ ਦੇ ਗੇਟ, ਛੱਡਿਆ ਗਿਆ ਪਾਣੀ
    • big news from jalandhar government female doctor commits suicide
      ਜਲੰਧਰ ਤੋਂ ਵੱਡੀ ਖ਼ਬਰ! ਸਰਕਾਰੀ ਮਹਿਲਾ ਡਾਕਟਰ ਨੇ ਕੀਤੀ ਖ਼ੁਦਕੁਸ਼ੀ, ਵਜ੍ਹਾ ਜਾਣ...
    • traders and city residents held a meeting with government officials
      ਵਪਾਰੀਆ ਤੇ ਸ਼ਹਿਰ ਵਾਸੀਆਂ ਨੇ ਸਰਕਾਰੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ
    • raja warring s big statement regarding punjab assembly elections
      ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਪੜ੍ਹੋ ਕੀ ਕਿਹਾ
    • former congress mla kushaldeep singh appeared ed in jalandhar
      ਜਲੰਧਰ ਵਿਖੇ ED ਸਾਹਮਣੇ ਪੇਸ਼ ਹੋਏ ਕਿੱਕੀ ਢਿੱਲੋਂ, 3 ਘੰਟੇ ਪੁੱਛਗਿੱਛ ਮਗਰੋਂ ਬਾਹਰ...
    • young man from nawanshahr died in italy
      ਮੰਦਭਾਗੀ ਖ਼ਬਰ: ਇਟਲੀ 'ਚ ਪੰਜਾਬੀ ਨੌਜਵਾਨ ਦੀ ਮੌਤ, ਪਰਿਵਾਰ ਦਾ ਸੀ ਇਕਲੌਤਾ ਸਹਾਰਾ
    • accident case
      ਸਕੂਟਰੀ ’ਚ ਮਾਰੀ ਬਰੀਜ਼ਾ ਗੱਡੀ, ਇਕ ਜ਼ਖ਼ਮੀ
    • cooperative bank  fraud case  former manager
      ਪੰਜਾਬ ਦੇ ਸਹਿਕਾਰੀ ਬੈਂਕ 'ਚ ਹੋ ਗਈ ਵੱਡੀ ਠੱਗੀ, ਮਾਮਲਾ ਜਾਣ ਉਡਣਗੇ ਹੋਸ਼
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +