Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 31, 2026

    12:25:20 AM

  • anti paper leak bill also passed in rajya sabha

    'ਐਂਟੀ ਪੇਪਰ ਲੀਕ ਬਿੱਲ' ਰਾਜ ਸਭਾ 'ਚ ਵੀ ਪਾਸ,...

  • power cut in punjab

    ਪੰਜਾਬ 'ਚ ਲੱਗੇਗਾ 8 ਘੰਟਿਆਂ ਦਾ POWER CUT! ਬੰਦ...

  • easy connect air service launched from amritsar

    ਅੰਮ੍ਰਿਤਸਰ ਤੋਂ ਅੰਤਰਰਾਸ਼ਟਰੀ ਸ਼ਹਿਰਾਂ ਲਈ ਸ਼ੁਰੂ...

  • youth dies in tragic accident

    ਪੰਜਾਬ 'ਚ ਰੂਹ ਕੰਬਾਊ ਹਾਦਸਾ: ਨੌਜਵਾਨ ਦੀ ਦਰਦਨਾਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਕੱਚਾ ਪਿਆਜ਼ ਹੈ ਮਰਦਾਂ ਲਈ ਸੂਪਰਫੂਡ, ਸਿਹਤ ਦਾ ਤਾਕਤਵਰ ਸਾਥੀ, ਜਾਣੋ ਖਾਣ ਦਾ ਸਹੀ ਤਰੀਕਾ

PUNJAB News Punjabi(ਪੰਜਾਬ)

ਕੱਚਾ ਪਿਆਜ਼ ਹੈ ਮਰਦਾਂ ਲਈ ਸੂਪਰਫੂਡ, ਸਿਹਤ ਦਾ ਤਾਕਤਵਰ ਸਾਥੀ, ਜਾਣੋ ਖਾਣ ਦਾ ਸਹੀ ਤਰੀਕਾ

  • Edited By DILSHER,
  • Updated: 30 Jun, 2025 07:54 PM
Punjab
raw onion is a superfood for men  a powerful health ally
  • Share
    • Facebook
    • Tumblr
    • Linkedin
    • Twitter
  • Comment

ਹੈਲਥ ਡੈਸਕ : ਆਮ ਤੌਰ 'ਤੇ ਹਰ ਰੋਜ਼ ਦੇ ਖਾਣੇ ਵਿੱਚ ਵਰਤੇ ਜਾਂਦੇ ਪਿਆਜ਼ ਦੀ ਲਾਗਤ ਘੱਟ ਹੁੰਦੀ ਹੈ, ਪਰ ਇਹ ਸਿਹਤ ਨੂੰ ਅਨੇਕਾ ਫਾਇਦੇ ਪਹੁੰਚਾਉਂਦਾ ਹੈ। ਖਾਸ ਕਰਕੇ ਮਰਦਾਂ ਦੀ ਸਿਹਤ ਲਈ ਕੱਚਾ ਪਿਆਜ਼ ਇਕ ਵਿਸ਼ੇਸ਼ ਵਰਦਾਨ ਹੈ। ਆਯੁਰਵੇਦ ਅਤੇ ਆਧੁਨਿਕ ਵਿਗਿਆਨ ਦੋਵੇਂ ਮੰਨਦੇ ਹਨ ਕਿ ਕੱਚਾ ਪਿਆਜ਼ ਮਰਦਾਂ ਦੇ ਸਰੀਰ ਵਿੱਚ ਟੈਸਟੋਸਟੀਰੋਨ ਹਾਰਮੋਨ ਨੂੰ ਵਧਾਉਣ ਵਿੱਚ ਮਦਦ ਕਰਦਾ ਹੈ, ਜੋ ਕਿ ਜਿਨਸੀ ਯੋਗਤਾ, ਫੈਟਰਲਿਟੀ ਅਤੇ ਊਰਜਾ ਲਈ ਜ਼ਰੂਰੀ ਹੈ। ਕੱਚਾ ਪਿਆਜ਼ ਮਰਦਾਂ ਲਈ ਇੱਕ ਚਮਤਕਾਰੀ ਖੁਰਾਕ ਹੈ। 

ਇੱਕ ਰਿਪੋਰਟ ਮੁਤਾਬਕ, ਕੱਚਾ ਪਿਆਜ਼ ਸਰੀਰ ਵਿੱਚ ਟੈਸਟੋਸਟੀਰੋਨ ਹਾਰਮੋਨ ਦੀ ਪੈਦਾਵਾਰ ਨੂੰ ਵਧਾਉਂਦਾ ਹੈ। ਟੈਸਟੋਸਟੀਰੋਨ, ਜੋ ਕਿ ਇੱਕ ਅਹਿਮ ਜਿਨਸੀ ਹਾਰਮੋਨ ਹੈ, ਮਰਦਾਂ ਦੀ ਜਿਨਸੀ ਯੋਗਤਾ, ਉਪਜਾਊ ਸ਼ਕਤੀ (ਫੈਟਰਲਿਟੀ) ਅਤੇ ਮਰਦਾਨਾ ਤਾਕਤ ਨੂੰ ਪ੍ਰਭਾਵਿਤ ਕਰਦਾ ਹੈ। ਇਸ ਨਾਲ ਨਾ ਸਿਰਫ਼ ਮਰਦਾਂ ਦੀ ਜਿਨਸੀ ਸਿਹਤ ਬੇਹਤਰ ਹੁੰਦੀ ਹੈ, ਬਲਕਿ ਊਰਜਾ 'ਚ ਵਾਧਾ ਵੀ ਹੁੰਦਾ ਹੈ।

ਕੱਚਾ ਪਿਆਜ਼ ਖਾਣ ਨਾਲ ਖੂਨ ਦੇ ਪ੍ਰਵਾਹ ਵਿੱਚ ਸੁਧਾਰ ਆਉਂਦਾ ਹੈ। ਇਸ ਵਿੱਚ ਮੌਜੂਦ ਐਂਟੀਆਕਸੀਡੈਂਟ ਅਤੇ ਸਲਫਰ ਮਿਸ਼ਰਣ, ਸਰੀਰ ਵਿੱਚ ਖੂਨ ਦੇ ਸੁਚਾਰੂ ਪ੍ਰਵਾਹ ਨੂੰ ਯਕੀਨੀ ਬਣਾਉਂਦੇ ਹਨ, ਜੋ ਜਿਨਸੀ ਅੰਗਾਂ ਵਿੱਚ ਸਹੀ ਖੂਨ ਸੰਚਾਰ ਨੂੰ ਪ੍ਰਭਾਵਿਤ ਕਰਦਾ ਹੈ। ਇਹ ਜਿਨਸੀ ਪ੍ਰਦਰਸ਼ਨ ਵਿੱਚ ਸੁਧਾਰ ਕਰਦਾ ਹੈ ਅਤੇ ਕਮਜ਼ੋਰੀ ਤੋਂ ਰਾਹਤ ਦਿੰਦਾ ਹੈ।

ਮਰਦਾਂ ਵਿੱਚ ਜਿਨਸੀ ਸਮੱਸਿਆਵਾਂ ਦਾ ਇੱਕ ਵੱਡਾ ਕਾਰਨ ਤਣਾਅ ਅਤੇ ਚਿੰਤਾ ਹੁੰਦੀ ਹੈ। ਕੱਚਾ ਪਿਆਜ਼ ਸਰੀਰ ਵਿੱਚ ਹਾਰਮੋਨ ਦੇ ਸੰਤੁਲਨ ਨੂੰ ਮੈਨੇਜ਼ ਕਰਨ ਵਿੱਚ ਮਦਦ ਕਰਦਾ ਹੈ, ਜਿਸ ਨਾਲ ਮਨੋਵਿਗਿਆਨਕ ਤਣਾਅ ਨੂੰ ਘਟਾਉਣ ਵਿੱਚ ਮਦਦ ਮਿਲਦੀ ਹੈ। ਇਸ ਨਾਲ, ਮਰਦਾਂ ਨੂੰ ਮਾਨਸਿਕ ਦਬਾਓ ਅਤੇ ਜਿਨਸੀ ਸਮੱਸਿਆਵਾਂ ਵਿੱਚ ਕਾਫੀ ਹੱਦ ਤੱਕ ਰਾਹਤ ਮਿਲ ਸਕਦੀ ਹੈ।

ਕੱਚਾ ਪਿਆਜ਼ ਮਰਦਾਂ ਦੇ ਸ਼ੁਕਰਾਣੂਆਂ ਦੀ ਗਿਣਤੀ ਅਤੇ ਗੁਣਵੱਤਾ ਵਿੱਚ ਸੁਧਾਰ ਕਰਨ ਵਿੱਚ ਵੀ ਮਦਦ ਕਰਦਾ ਹੈ। ਪਿਆਜ਼ ਵਿੱਚ ਮੌਜੂਦ ਜ਼ਿੰਕ, ਸੇਲੇਨੀਅਮ ਅਤੇ ਵਿਟਾਮਿਨ C ਵਰਗੇ ਤੱਤ ਇਮਿਊਨ ਸਿਸਟਮ ਨੂੰ ਮਜ਼ਬੂਤ ਕਰਦੇ ਹਨ, ਜਿਸ ਨਾਲ ਸਰੀਰ ਵਿਚ ਆਮ ਤੌਰ 'ਤੇ ਪਾਏ ਜਾਣ ਵਾਲੇ ਇਨਫੈਕਸ਼ਨ ਅਤੇ ਸਮੱਸਿਆਵਾਂ ਤੋਂ ਵੀ ਛੁਟਕਾਰਾ ਮਿਲਦਾ ਹੈ।

ਆਯੁਰਵੇਦ ਅਤੇ ਆਧੁਨਿਕ ਵਿਗਿਆਨ ਦੋਵੇਂ ਇਸ ਗੱਲ ਨੂੰ ਮੰਨਦੇ ਹਨ ਕਿ ਕੱਚਾ ਪਿਆਜ਼ ਸਰੀਰ ਵਿੱਚ ਸੁਧਾਰ ਲਿਆਉਂਦਾ ਹੈ, ਖਾਸ ਕਰਕੇ ਜਿਨਸੀ ਸਿਹਤ ਨਾਲ ਜੁੜੇ ਮਾਮਲਿਆਂ ਵਿੱਚ। ਆਯੁਰਵੇਦਿਕ ਵਿਧੀਆਂ ਵਿੱਚ, ਪਿਆਜ਼ ਨੂੰ ਸ਼ਹਿਦ, ਦੁੱਧ ਜਾਂ ਘਿਓ ਨਾਲ ਮਿਲਾ ਕੇ ਖਾਣ ਦੀ ਸਲਾਹ ਦਿੱਤੀ ਜਾਂਦੀ ਹੈ, ਜਿਸ ਨਾਲ ਇਸਦਾ ਪ੍ਰਭਾਵ ਹੋਰ ਵੀ ਵਧਦਾ ਹੈ।

ਜਿਵੇਂ ਕਿ ਹਰ ਚੀਜ਼ ਦਾ ਖੁਰਾਕ ਵਿੱਚ ਸੰਤੁਲਨ ਬਹੁਤ ਜ਼ਰੂਰੀ ਹੈ, ਉਵੇਂ ਹੀ ਕੱਚੇ ਪਿਆਜ਼ ਨੂੰ ਵੀ ਸਹੀ ਢੰਗਾ ਨਾਲ ਖਾਣਾ ਜ਼ਰੂਰੀ ਹੈ। ਕਈ ਲੋਕਾਂ ਨੂੰ ਇਸ ਦੇ ਸੇਵਨ ਨਾਲ ਪੇਟ ਫੁੱਲਣਾ, ਗੈਸ, ਜਾਂ ਬਦਬੂ ਆਉਣ ਦੀ ਸ਼ਿਕਾਇਤ ਹੋ ਸਕਦੀ ਹੈ। ਇਸ ਲਈ, ਸ਼ੁਰੂ ਵਿੱਚ ਇਸਨੂੰ ਥੋੜ੍ਹੀ ਮਾਤਰਾ ਵਿੱਚ ਖਾਣਾ ਚਾਹੀਦਾ ਹੈ। ਜੇਕਰ ਕਿਸੇ ਨੂੰ ਪੇਟ ਦੀਆਂ ਪੁਰਾਣੀਆਂ ਸਮੱਸਿਆਵਾਂ ਹਨ, ਤਾਂ ਇਸਨੂੰ ਖਾਣ ਤੋਂ ਪਹਿਲਾਂ ਡਾਕਟਰ ਦੀ ਸਲਾਹ ਲੈ ਲੈਣੀ ਚਾਹੀਦੀ ਹੈ।

ਕੱਚਾ ਪਿਆਜ਼ ਮਰਦਾਂ ਲਈ ਇੱਕ ਸਸਤਾ, ਘਰੇਲੂ ਅਤੇ ਬਹੁਤ ਪ੍ਰਭਾਵਸ਼ਾਲੀ ਉਪਾਅ ਹੈ, ਜੋ ਉਨ੍ਹਾਂ ਦੀ ਜਿਨਸੀ ਸਿਹਤ, ਊਰਜਾ ਅਤੇ ਉਪਜਾਊ ਸ਼ਕਤੀ ਨੂੰ ਵਧਾਉਂਦਾ ਹੈ। ਇਸਨੂੰ ਆਪਣੀ ਰੋਜ਼ਾਨਾ ਖੁਰਾਕ ਵਿੱਚ ਸ਼ਾਮਲ ਕਰਕੇ, ਸਿਹਤ ਦੇ ਬਹੁਤ ਸਾਰੇ ਲਾਭ ਪ੍ਰਾਪਤ ਕੀਤੇ ਜਾ ਸਕਦੇ ਹਨ। ਇਸ ਤਰ੍ਹਾਂ, ਜੇ ਤੁਸੀਂ ਆਪਣੇ ਜੀਵਨ ਵਿੱਚ ਖੁਸ਼ਹਾਲੀ ਅਤੇ ਤੰਦਰੁਸਤੀ ਦੀ ਲੰਬੀ ਜ਼ਿੰਦਗੀ ਚਾਹੁੰਦੇ ਹੋ, ਤਾਂ ਕੱਚਾ ਪਿਆਜ਼ ਇਕ ਜਰੂਰੀ ਸਹੀ ਖੁਰਾਕ ਬਣ ਸਕਦਾ ਹੈ।

  • Raw onion
  • onion
  • Superfood
  • Superfood for men
  • Men
  • Men Health
  • powerful health

ਮੁਕੰਦਪੁਰ ਦੇ ਨੌਜਵਾਨ ਦੀ ਆਸਟ੍ਰੇਲੀਆ ’ਚ ਮੌਤ, ਮ੍ਰਿਤਕ ਦੇਹ ਪਹੁੰਚੀ ਘਰ

NEXT STORY

Stories You May Like

  • green chillies are a boon for health
    ਸਿਹਤ ਲਈ ਵਰਦਾਨ ਹਨ 'ਹਰੀਆਂ ਮਿਰਚਾਂ' ! ਜਾਣੋ ਇਸ ਦੇ ਫਾਇਦੇ ਤੇ ਖਾਣ ਦਾ ਸਹੀ ਤਰੀਕਾ
  • what is the correct way to knead dough
    'ਆਟਾ ਗੁੰਨਣ' ਦਾ ਕੀ ਹੈ ਸਹੀ ਤਰੀਕਾ
  • what is the correct way to peel garlic
    ਲਸਣ ਛਿਲਕਣ ਦਾ ਕੀ ਹੈ ਸਹੀ ਤਰੀਕਾ
  • the correct way to apply oil to hair
    ਵਾਲਾਂ 'ਚ ਤੇਲ ਲਗਾਉਣ ਦਾ ਕੀ ਹੈ ਸਹੀ ਤਰੀਕਾ
  • broccoli is a treasure of health
    ਸਿਹਤ ਦਾ ਖਜ਼ਾਨਾ ਹੈ 'ਬਰੋਕਲੀ' ! ਜਾਣੋ ਇਸ ਦੇ ਖਾਣ ਦੇ ਹੈਰਾਨੀਜਨਕ ਫਾਇਦੇ
  • inverter battery  rain water  pollution  dirt  ro water
    ਇਨਵਰਟਰ ਦੀ ਬੈਟਰੀ 'ਚ ਮੀਂਹ ਦਾ ਪਾਣੀ ਪਾਉਣਾ ਸਹੀ ਜਾਂ ਨਹੀਂ ? ਜਾਣੋ ਕੀ ਹੈ ਮਾਹਿਰਾਂ ਦਾ ਕਹਿਣਾ
  • guava is a treasure of health
    ਸਿਹਤ ਦਾ ਖਜ਼ਾਨਾ ਹੈ 'ਅਮਰੂਦ' ! ਰੋਜ਼ਾਨਾ ਖਾਣ ਨਾਲ ਮਿਲਣਗੇ ਅਣਗਿਣਤ ਫਾਇਦੇ
  • now buy and sell gold like shares  egr
    ਹੁਣ ਸ਼ੇਅਰਾਂ ਵਾਂਗ ਖ਼ਰੀਦੋ ਤੇ ਵੇਚੋ Gold; EGR ਨੇ ਬਦਲਿਆ ਨਿਵੇਸ਼ ਦਾ ਤਰੀਕਾ
  • long queues of people at jalandhar sewa kendra
    1076 ਦੇ ਦਾਅਵਿਆਂ ਦੀ ਖੁੱਲ੍ਹੀ ਪੋਲ, ਜਲੰਧਰ ਸੇਵਾ ਕੇਂਦਰ ’ਚ ਲੋਕਾਂ ਦੀਆਂ ਲੰਮੀਆਂ...
  • power cut in punjab
    ਪੰਜਾਬ 'ਚ ਲੱਗੇਗਾ 8 ਘੰਟਿਆਂ ਦਾ POWER CUT! ਬੰਦ ਰਹੇਗੀ ਇਨ੍ਹਾਂ ਇਲਾਕਿਆਂ ਦੀ...
  • thar vehicle stuck in potholes on road in jalandhar
    ਜਲੰਧਰ ਵਿਚ ਸੜਕ 'ਤੇ ਪਏ ਟੋਇਆਂ ਵਿਚ ਫਸੀ ਥਾਰ ਗੱਡੀ
  • daughter dead on road accident
    ਗੋਰਾਇਆ ਵਿਖੇ ਮਾਂ-ਧੀ ਨਾਲ ਵਾਪਰਿਆ ਹਾਦਸਾ, ਧੀ ਦੀ ਦਰਦਨਾਕ ਮੌਤ
  • fugitive accused of theft arrested
    ਚੋਰੀ ਦੀਆਂ ਵਾਰਦਾਤਾਂ ਕਰਨ ਵਾਲਾ ਭਗੌੜਾ ਮੁਲਜ਼ਮ ਗ੍ਰਿਫ਼ਤਾਰ
  • stray dogs attacked mother and son child injured
    ਜਲੰਧਰ 'ਚ ਆਵਾਰਾ ਕੁੱਤਿਆਂ ਦਾ ਮਾਂ-ਪੁੱਤ 'ਤੇ ਹਮਲਾ
  • big action against sarvodaya hospital of jalandhar
    ਜਲੰਧਰ ਦੇ ਇਸ ਹਸਪਤਾਲ 'ਚ ਨਹੀਂ ਹੋਵੇਗਾ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਇਲਾਜ
  • amritsar police seizes 111 559 kg heroin in 7 months
    ਅੰਮ੍ਰਿਤਸਰ : 7 ਮਹੀਨਿਆਂ ’ਚ 2 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ
Trending
Ek Nazar
imran khan sister grant bail

ਪਾਕਿਸਤਾਨ : ਅਦਾਲਤ ਨੇ ਇਮਰਾਨ ਖਾਨ ਦੀ ਭੈਣ ਨੂੰ ਦਿੱਤੀ ਜ਼ਮਾਨਤ

migrants reach britain from france

ਫਰਾਂਸ ਤੋਂ ਬ੍ਰਿਟੇਨ ਜਾਣ ਦੀ ਕੋਸ਼ਿਸ਼ 'ਚ ਚਾਰ ਪ੍ਰਵਾਸੀਆਂ ਦੀ ਮੌਤ

workers abducted

ਪਾਕਿਸਤਾਨ 'ਚ ਅਗਵਾ ਕੀਤੇ ਛੇ ਮਜ਼ਦੂਰਾਂ ਦੀਆਂ ਮਿਲੀਆਂ ਲਾਸ਼ਾਂ

high court stays rajesh khanna s old bungalow from being called bhutia

ਰਾਜੇਸ਼ ਖੰਨਾ ਦੇ ਪੁਰਾਣੇ ਬੰਗਲੇ ‘ਆਸ਼ੀਰਵਾਦ’ ਨੂੰ ‘ਭੂਤੀਆ’ ਕਹਿਣ ’ਤੇ ਹਾਈ ਕੋਰਟ...

russia  s ukraine conflict

ਯੂਕਰੇਨ 'ਤੇ ਰੂਸ ਦਾ ਵੱਡਾ ਹਮਲਾ;  ਸੱਤ ਮੌਤਾਂ, ਕਈ ਜ਼ਖਮੀ

out of control container truck crashes into house in mirzapur

ਘਰ ਅੰਦਰ ਸੌਂ ਰਹੇ ਸਨ ਪਿਓ-ਪੁੱਤ, ਅਚਾਨਕ ਅੰਦਰ ਆ ਵੜਿਆ ਟਰੱਕ, ਮਿਰਜ਼ਾਪੁਰ 'ਚ...

security personnel

ਪਾਕਿਸਤਾਨ 'ਚ ਇਕ ਮੁਹਿੰਮ ਦੌਰਾਨ ਨੌਂ ਸੁਰੱਖਿਆ ਕਰਮਚਾਰੀ, 15 ਅੱਤਵਾਦੀ ਢੇਰ

imran khan  situtation

ਇਮਰਾਨ ਖਾਨ 33 ਮਹੀਨਿਆਂ ਤੋਂ ਇਕਾਂਤਵਾਸ 'ਚ ਕੈਦ, ਸੰਯੁਕਤ ਰਾਸ਼ਟਰ ਮਾਹਰ ਨੇ ਕੀਤੀ...

christian community in pakistan

ਪਾਕਿਸਤਾਨ: ਅਗਵਾਕਾਰ ਨੂੰ ਦੇ'ਤੀ ਈਸਾਈ ਕੁੜੀ ਦੀ ਕਸਟਡੀ, ਮਾਪਿਆਂ ਨੇ ਲਾਈ ਇਨਸਾਫ...

curfew extended

ਨੇਪਾਲ ਦੇ ਸਰਹੱਦੀ ਇਲਾਕਿਆਂ ਵਿੱਚ ਚੌਥੇ ਦਿਨ ਵੀ ਕਰਫਿਊ ਜਾਰੀ

netanyahu proposed increasing aid

ਨੇਤਨਯਾਹੂ ਨੇ ਅਮਰੀਕੀ ਫੌਜੀ ਸਹਾਇਤਾ 16 ਬਿਲੀਅਨ ਡਾਲਰ ਤੱਕ ਵਧਾਉਣ ਦਾ ਰੱਖਿਆ...

famous actress cheated of rs 2 44 lakh

ਥਿਏਟਰ 'ਚ ਫਿਲਮ ਵੇਖ ਰਹੀ ਸੀ ਮਸ਼ਹੂਰ ਅਦਾਕਾਰਾ, ਖਾਤੇ 'ਚੋਂ ਅਚਾਨਕ ਉੱਡ ਗਏ 2.44...

famous singer dies in road accident

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਸੜਕ ਹਾਦਸੇ 'ਚ ਮਸ਼ਹੂਰ ਗਾਇਕ ਦੀ ਮੌਤ,...

whoever finds missing actor raj kiran will get a reward of rs 4 78 lakh

ਲਾਪਤਾ Actor ਰਾਜ ਕਿਰਨ ਨੂੰ ਲੱਭਣ ਵਾਲੇ ਨੂੰ ਮਿਲੇਗਾ 4.78 ਲੱਖ ਰੁਪਏ ਦਾ ਇਨਾਮ !...

silver price falls

ਮੁੱਧੇ ਮੂੰਹ ਡਿੱਗੀ ਚਾਂਦੀ, 6 ਮਹੀਨਿਆਂ 'ਚ ਕੀਮਤ ਹੋਈ ਅੱਧੀ; ਜਾਣੋ ਨਵੇਂ ਰੇਟ

missile attack on american

ਅਮਰੀਕੀ ਫੌਜਾਂ 'ਤੇ  ਈਰਾਨ ਦੇ ਮਿਜ਼ਾਈਲ ਹਮਲਾ ਕੀਤੇ ਨਾਕਾਮ

fine imposed on indian origin

ਭਾਰਤੀ ਮੂਲ ਦੇ ਵਿਅਕਤੀ 'ਤੇ ਆਪਣੇ ਪੁੱਤਰਾਂ ਦੀ ਜਾਨ ਨੂੰ ਖ਼ਤਰੇ 'ਚ ਪਾਉਣ ਲਈ...

missiles shot down

ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • school bus  school students
      ਪੰਜਾਬ 'ਚ ਸਕੂਲ ਬੱਸ ਨਾਲ ਵੱਡਾ ਹਾਦਸਾ, ਦੋ ਵਿਦਿਆਰਥੀਆਂ ਦੀ ਮੌਤ
    • punjab bandh senior police personnel
      ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ...
    • nri man dies in horrific road accident
      ਪੰਜਾਬ: ਸਕੂਟਰੀ ਤੇ ਟਰੱਕ ਵਿਚਾਲੇ ਜ਼ਬਰਦਸਤ ਟੱਕਰ, ਵਿਦੇਸ਼ੋਂ ਛੁੱਟੀ 'ਤੇ ਆਏ...
    • heavy rain alert in 8 districts of punjab
      ਪੰਜਾਬ ਦੇ 8 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ, ਪੜ੍ਹੋ ਮੌਸਮ ਵਿਭਾਗ ਦੀ ਵੱਡੀ...
    • minor girl  rape
      14 ਸਾਲਾ ਨਾਬਾਲਗ ਨਾਲ ਕਈ ਵਾਰ ਜਬਰ-ਜ਼ਨਾਹ, ਇੰਝ ਸਾਹਮਣੇ ਆਇਆ ਮਾਮਲਾ
    • wife murder case
      ਪੰਜਾਬ : ਤਲਾਕਸ਼ੁਦਾ ਪਤਨੀ ਨੂੰ ਘਰ ਸੱਦ ਕੇ ਇੰਸਟਾਗ੍ਰਾਮ 'ਤੇ ਪਾਈ ਵੀਡੀਓ, ਫਿਰ ਕਤਲ...
    • thar vehicle stuck in potholes on road in jalandhar
      ਜਲੰਧਰ ਵਿਚ ਸੜਕ 'ਤੇ ਪਏ ਟੋਇਆਂ ਵਿਚ ਫਸੀ ਥਾਰ ਗੱਡੀ
    • explosion in tanker in pathankot
      ਪੰਜਾਬ 'ਚ ਵੱਡਾ ਧਮਾਕਾ, ਇਕ ਵਿਅਕਤੀ ਦੀ ਮੌਤ ਤੇ 1 ਗੰਭੀਰ ਜ਼ਖਮੀ
    • robbery  robbery gang  faridkot police
      ਲੁੱਟ-ਖੋਹ ਦੀ ਸਾਜ਼ਿਸ਼ ਨਾਕਾਮ, ਪੰਜ ਮੁਲਜ਼ਮ ਤੇਜ਼ਧਾਰ ਹਥਿਆਰ ਸਣੇ ਕਾਬੂ
    • punjab police youth congress
      ਪੰਜਾਬ ਪੁਲਸ ਵੱਲੋਂ ਯੂਥ ਕਾਂਗਰਸ ਪ੍ਰਧਾਨ ਖ਼ਿਲਾਫ਼ ਪਰਚਾ ਦਰਜ! 'ਲੁੱਕ ਆਊਟ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +