Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 30, 2026

    8:13:11 PM

  • power cut in punjab

    ਪੰਜਾਬ 'ਚ ਲੱਗੇਗਾ 8 ਘੰਟਿਆਂ ਦਾ POWER CUT! ਬੰਦ...

  • easy connect air service launched from amritsar

    ਅੰਮ੍ਰਿਤਸਰ ਤੋਂ ਅੰਤਰਰਾਸ਼ਟਰੀ ਸ਼ਹਿਰਾਂ ਲਈ ਸ਼ੁਰੂ...

  • youth dies in tragic accident

    ਪੰਜਾਬ 'ਚ ਰੂਹ ਕੰਬਾਊ ਹਾਦਸਾ: ਨੌਜਵਾਨ ਦੀ ਦਰਦਨਾਕ...

  • school bus  school students

    ਪੰਜਾਬ 'ਚ ਸਕੂਲ ਬੱਸ ਨਾਲ ਵੱਡਾ ਹਾਦਸਾ, ਦੋ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Patiala
  • ਪੰਜਾਬ ਸਰਕਾਰ ਦੇ ਸਾਰੇ ਯੋਗ ਕੱਚੇ ਕਾਮਿਆਂ ਨੂੰ ਜਲਦ ਮਿਲੇਗੀ ਖੁਸ਼ਖ਼ਬਰੀ : ਹਰਪਾਲ ਚੀਮਾ

PUNJAB News Punjabi(ਪੰਜਾਬ)

ਪੰਜਾਬ ਸਰਕਾਰ ਦੇ ਸਾਰੇ ਯੋਗ ਕੱਚੇ ਕਾਮਿਆਂ ਨੂੰ ਜਲਦ ਮਿਲੇਗੀ ਖੁਸ਼ਖ਼ਬਰੀ : ਹਰਪਾਲ ਚੀਮਾ

  • Updated: 28 Jul, 2022 02:51 AM
Patiala
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ/ਪਟਿਆਲਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਆਪਣੀ ਦਿੱਤੀ ਗਾਰੰਟੀ ਨੂੰ ਪੂਰਾ ਕਰਕੇ ਸੂਬੇ ਦੇ ਠੇਕੇ 'ਤੇ ਕੰਮ ਕਰਦੇ ਸਾਰੇ ਯੋਗ 36 ਹਜ਼ਾਰ ਕਾਮਿਆਂ ਨੂੰ ਹਰ ਹਾਲ ਪੱਕਾ ਕਰੇਗੀ ਤੇ ਇਸ ਸਬੰਧੀ ਜਲਦ ਹੀ ਖੁਸ਼ਖਬਰੀ ਮਿਲੇਗੀ। ਇਹ ਪ੍ਰਗਟਾਵਾ ਪੰਜਾਬ ਦੇ ਵਿੱਤ, ਯੋਜਨਾ ਅਤੇ ਕਰ ਤੇ ਆਬਕਾਰੀ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਕੀਤਾ। ਉਹ ਪਟਿਆਲਾ ਜ਼ਿਲ੍ਹੇ ਦੇ ਇੰਚਾਰਜ ਮੰਤਰੀ ਵਜੋਂ ਪਟਿਆਲਾ ਜ਼ਿਲ੍ਹੇ 'ਚ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਦੀ ਸਮੀਖਿਆ ਕਰਨ ਪੁੱਜੇ ਹੋਏ ਸਨ। ਇੱਥੇ ਸਰਕਟ ਹਾਊਸ 'ਚ ਪੱਤਰਕਾਰਾਂ ਨਾਲ ਗ਼ੈਰ-ਰਸਮੀ ਗੱਲਬਾਤ ਕਰਦਿਆਂ ਚੀਮਾ ਨੇ ਕਿਹਾ ਕਿ ਕੱਚੇ ਅਤੇ ਠੇਕੇ 'ਤੇ ਕੰਮ ਕਰਦੇ ਕਾਮਿਆਂ ਨੂੰ ਪੱਕਾ ਕਰਨ ਲਈ ਮੁੱਖ ਮੰਤਰੀ ਵੱਲੋਂ ਗਠਿਤ ਕਮੇਟੀ ਦੀਆਂ ਲਗਾਤਾਰ ਮੀਟਿੰਗਾਂ ਦੌਰਾਨ ਇਸ ਕੰਮ ਨੂੰ ਅਮਲੀ ਜਾਮਾ ਪਹਿਨਾਇਆ ਜਾ ਰਿਹਾ ਹੈ।

ਇਹ ਵੀ ਪੜ੍ਹੋ : ਮੀਡੀਆ 'ਚ ਫੈਲੀ ਸੁਰੱਖਿਆ ਪ੍ਰਾਪਤ ਵਿਅਕਤੀਆਂ ਦੀ ਸੂਚੀ ਅਧਿਕਾਰਤ ਦਸਤਾਵੇਜ਼ ਨਹੀਂ

ਸੂਬੇ ਦੇ ਖ਼ਜ਼ਾਨੇ ਬਾਰੇ ਪੁੱਛੇ ਜਾਣ ਵਿੱਤ ਮੰਤਰੀ ਨੇ ਕਿਹਾ ਕਿ ਖ਼ਜ਼ਾਨਾ ਜਲਦੀ ਭਰੇਗਾ ਕਿਉਂਕਿ ਸਰਕਾਰ ਦੀ ਨੀਅਤ ਸਾਫ਼ ਹੈ ਪਰ ਇਹ ਗੱਲ ਅਫਸੋਸ ਨਾਲ ਕਹਿਣੀ ਪੈਂਦੀ ਹੈ ਕਿ ਪਿਛਲੀ ਸਰਕਾਰ ਨੇ 5 ਸਾਲ ਇਸ ਵੱਲ ਕੋਈ ਧਿਆਨ ਨਹੀਂ ਦਿੱਤਾ, ਇਥੋਂ ਤੱਕ ਕਿ ਜੀ.ਐੱਸ.ਟੀ. ਇਕੱਤਰ ਕਰਨ ਦੇ ਵੀ ਯਤਨ ਨਹੀਂ ਕੀਤੇ ਅਤੇ ਸਿਰਫ ਕੇਂਦਰ ਸਰਕਾਰ 'ਤੇ ਨਿਰਭਰਤਾ ਰੱਖੀ, ਜਦਕਿ ਉਨ੍ਹਾਂ ਦੀ ਸਰਕਾਰ ਨੇ ਜੀ.ਐੱਸ.ਟੀ. ਵੀ ਵਧਾਇਆ ਹੈ। ਚੀਮਾ ਨੇ ਅੱਗੇ ਕਿਹਾ ਕਿ ਸੂਬੇ ਦੀ ਆਬਕਾਰੀ ਨੀਤੀ ਤੋਂ ਪਿਛਲੇ ਸਾਲ 6200 ਕਰੋੜ ਰੁਪਏ ਮਿਲੇ ਸਨ ਤੇ ਇਸ ਸਾਲ 9600 ਕਰੋੜ ਦਾ ਟੀਚਾ ਹੈ। ਪੰਜਾਬੀ ਯੂਨੀਵਰਸਿਟੀ ਬਾਰੇ ਪੁੱਛਣ 'ਤੇ ਉਨ੍ਹਾਂ ਕਿਹਾ ਕਿ ਇਸ ਯੂਨੀਵਰਸਿਟੀ ਦੇ 150 ਕਰੋੜ ਰੁਪਏ ਕਰਜ਼ੇ ਨੂੰ ਲਾਹੁਣ ਲਈ ਸਰਕਾਰ ਗੰਭੀਰ ਹੈ, ਜਦਕਿ ਇਸ ਦੀ ਸਾਲਾਨਾ ਗ੍ਰਾਂਟ ਨੂੰ 114 ਕਰੋੜ ਤੋਂ ਵਧਾ ਕੇ 200 ਕਰੋੜ ਰੁਪਏ ਕਰ ਦਿੱਤਾ ਗਿਆ ਹੈ। ਇਸ ਉਪਰੰਤ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਿਕਾਸ ਕਾਰਜਾਂ ਦੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਚੀਮਾ ਨੇ ਕਿਹਾ ਕਿ ਕੇਂਦਰ ਸਰਕਾਰ ਦੀਆਂ ਸਕੀਮਾਂ ਦੇ ਫੰਡ 100 ਫ਼ੀਸਦੀ ਵਰਤੇ ਜਾਣੇ ਯਕੀਨੀ ਬਣਾਏ ਜਾਣ। ਕਿਸੇ ਵੀ ਸਕੀਮ ਦੇ ਫੰਡ ਵਾਪਸ ਜਾਣ ਦਾ ਗੰਭੀਰ ਨੋਟਿਸ ਲੈ ਕੇ ਅਜਿਹੇ ਵਿਭਾਗਾਂ ਦੇ ਅਧਿਕਾਰੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਖ਼ਬਰ ਇਹ ਵੀ : ਪੰਜਾਬ ਸਰਕਾਰ ਖਤਮ ਕਰੇਗੀ ਇਹ ਪੋਸਟ ਤਾਂ ਉਥੇ ਜਲੰਧਰ ਜ਼ਿਲ੍ਹੇ 'ਚ ਕੋਰੋਨਾ ਦਾ ਧਮਾਕਾ, ਪੜ੍ਹੋ TOP 10

ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਿਸੇ ਵੀ ਵਿਕਾਸ ਕੰਮ 'ਚ ਕੁਤਾਹੀ ਨਾ ਵਰਤੀ ਜਾਵੇ ਕਿਉਂਕਿ ਉਹ ਹਰ ਮਹੀਨੇ ਅਜਿਹੀ ਮੀਟਿੰਗ ਕਰਨ ਦੇ ਨਾਲ-ਨਾਲ ਵਿਕਾਸ ਕੰਮਾਂ ਦੀ ਫਿਜ਼ੀਕਲ ਵੈਰੀਫਿਕੇਸ਼ਨ ਵੀ ਕਰਨਗੇ, ਇਸ ਲਈ ਅਧਿਕਾਰੀ ਵਿਕਾਸ ਕੰਮਾਂ ਦੀ ਗੁਣਵੱਤਾ ਤੇ ਇਨ੍ਹਾਂ ਲਈ ਵਰਤੀ ਜਾਣ ਵਾਲੀ ਸਮੱਗਰੀ ਦੇ ਮਿਆਰ ਦਾ ਖਾਸ ਖਿਆਲ ਰੱਖਣ। ਵਿੱਤ ਮੰਤਰੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਆਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਣ ਅਤੇ ਕਿਸੇ ਕਿਸਮ ਦੀ ਕੁਤਾਹੀ  ਨੂੰ ਬਰਦਾਸ਼ਤ ਨਹੀਂ ਜਾਵੇਗਾ। ਇਸ ਦੌਰਾਨ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਵਿੱਤ ਮੰਤਰੀ ਨੂੰ ਜ਼ਿਲ੍ਹੇ ਬਾਰੇ ਮੁਕੰਮਲ ਜਾਣਕਾਰੀ ਪ੍ਰਦਾਨ ਕੀਤੀ। ਵਿੱਤ ਮੰਤਰੀ ਨੇ ਵੱਡੀ ਤੇ ਛੋਟੀ ਨਦੀ, ਨਵੇਂ ਬਣ ਰਹੇ ਬੱਸ ਸਟੈਂਡ, 24 ਘੰਟੇ ਨਹਿਰੀ ਪਾਣੀ, ਐੱਸ.ਟੀ.ਪੀਜ਼, ਡੇਅਰੀ ਪ੍ਰਾਜੈਕਟ, ਰਜਿੰਦਰਾ ਲੇਕ, ਸਰਕਾਰੀ ਮੈਡੀਕਲ ਕਾਲਜ ਤੇ ਰਜਿੰਦਰਾ ਹਸਪਤਾਲ, ਹੈਰੀਟੇਜ ਸਟਰੀਟ, ਸੀ.ਸੀ.ਟੀ.ਵੀ. ਕੈਮਰੇ, ਮਹਾਰਾਜਾ ਭੁਪਿੰਦਰ ਸਿੰਘ ਸਪੋਰਟਸ ਯੂਨੀਵਰਸਿਟੀ ਸਮੇਤ ਵਿਦਿਅਕ ਤੇ ਤਕਨੀਕੀ ਸਿੱਖਿਆ ਅਦਾਰਿਆਂ ਤੋਂ ਇਲਾਵਾ ਵੱਖ-ਵੱਖ ਸੜਕਾਂ ਤੇ ਜੰਗਲਾਤ, ਬਾਗਬਾਨੀ ਤੇ ਹੋਰ ਮਹਿਕਮਿਆਂ ਦੇ ਪ੍ਰਾਜੈਕਟਾਂ ਦੀ ਸਮੀਖਿਆ ਕੀਤੀ।

ਇਹ ਵੀ ਪੜ੍ਹੋ : ਪਸ਼ੂ ਪਾਲਣ ਮੰਤਰੀ ਭੁੱਲਰ ਵੱਲੋਂ ਪਸ਼ੂਆਂ 'ਚ 'ਲੰਪੀ ਸਕਿਨ' ਬੀਮਾਰੀ ਦੀ ਰੋਕਥਾਮ ਲਈ ਜ਼ਿਲ੍ਹਾ ਪੱਧਰੀ ਟੀਮਾਂ ਗਠਿਤ

ਵਿੱਤ ਮੰਤਰੀ ਨੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਜ਼ਿਲ੍ਹੇ ਅੰਦਰ ਡਿਸਟਿਲਰੀਆਂ ਦਾ ਨਿਯਮਤ ਤੌਰ 'ਤੇ ਨਿਰੀਖਣ ਕੀਤਾ ਜਾਵੇ ਤੇ ਹੋਰਨਾਂ ਵਿਭਾਗਾਂ ਨੂੰ ਨਾਲ ਲੈ ਕੇ ਨਾਲ ਲੱਗਦੇ ਇਲਾਕਿਆਂ ਦੇ ਪਾਣੀ ਦੇ ਨਮੂਨੇ ਵੀ ਭਰੇ ਜਾਣ। ਉਨ੍ਹਾਂ ਜ਼ਿਲ੍ਹੇ ਅੰਦਰ ਹੜ੍ਹਾਂ ਤੋਂ ਬਚਾਅ ਲਈ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਪੁਖ਼ਤਾ ਇੰਤਜ਼ਾਮ ਕਰਨ ਦੇ ਨਿਰਦੇਸ਼ ਵੀ ਦਿੱਤੇ। ਸਿੰਜਾਈ ਵਿਭਾਗ ਨੂੰ ਨਹਿਰਾਂ ਤੇ ਸੂਇਆਂ ਦੇ ਮੋਘਿਆਂ ਨੂੰ ਡਿਜ਼ਾਇਨ ਮੁਤਾਬਕ ਪੁਖ਼ਤਾ ਕਰਨ ਤੇ ਬਨੂੜ ਕੈਨਾਲ ਦੇ ਕੰਮ ਵਿਚ ਤੇਜ਼ੀ ਲਿਆਉਣ ਦੇ ਆਦੇਸ਼ ਦਿੱਤੇ। ਉਨ੍ਹਾਂ ਨੇ ਕੇਂਦਰੀ ਸਕੀਮਾਂ, ਪ੍ਰਧਾਨ ਮੰਤਰੀ ਆਵਾਸ ਯੋਜਨਾ, ਪ੍ਰਧਾਨ ਮੰਤਰੀ ਸੜਕ ਯੋਜਨਾ, ਕੇਂਦਰੀ ਤੇ ਰਾਜ ਪ੍ਰਾਯੋਜਿਤ ਪੈਨਸ਼ਨ ਯੋਜਨਾਵਾਂ ਸਮੇਤ ਹੋਰ ਯੋਜਨਾਵਾਂ ਦੀ ਵੀ ਸਮੀਖਿਆ ਕੀਤੀ ਤੇ ਇਨ੍ਹਾਂ ਦਾ ਲਾਭ ਹੇਠਲੇ ਪੱਧਰ ਤੱਕ ਲਾਭਪਾਤਰੀਆਂ ਨੂੰ ਪੁੱਜਦਾ ਕਰਨਾ ਯਕੀਨੀ ਬਣਾਇਆ ਜਾਵੇ।

ਇਹ ਵੀ ਪੜ੍ਹੋ : ਮਾਨ ਸਰਕਾਰ ਦਾ ਇਕ ਹੋਰ ਵੱਡਾ ਫ਼ੈਸਲਾ, ਸੂਬੇ ਭਰ ਦੀਆਂ ਮੰਡੀਆਂ 'ਚ ਲਾਏ ਜਾਣਗੇ ਸੋਲਰ ਪਾਵਰ ਪਲਾਂਟ

ਵਿੱਤ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਆਵਾਸ ਯੋਜਨਾ ਦੀ ਮੁਕੰਮਲ ਰਿਪੋਰਟ ਉਨ੍ਹਾਂ ਨੂੰ ਪੇਸ਼ ਕੀਤੀ ਜਾਵੇ। ਉਨ੍ਹਾਂ ਨੇ ਮ੍ਰਿਤਕ ਪੈਨਸ਼ਨਰਾਂ ਦੀ ਪੈਨਸ਼ਨ ਰੋਕੇ ਜਾਣ ਬਾਰੇ ਵੀ ਆਦੇਸ਼ ਦਿੱਤੇ। ਸੁਗੰਮਿਯਾ ਭਾਰਤ ਯੋਜਨਾ ਪ੍ਰੋਗਰਾਮ ਦੀ ਸਮੀਖਿਆ ਕਰਦਿਆਂ ਉਨ੍ਹਾਂ ਨੇ ਫ਼ੰਡ ਵਾਪਸ ਜਾਣ ਦਾ ਗੰਭੀਰ ਨੋਟਿਸ ਲਿਆ ਤੇ ਲੋਕ ਨਿਰਮਾਣ ਵਿਭਾਗ ਤੋਂ ਇਸ ਦੀ ਰਿਪੋਰਟ ਤਲਬ ਕੀਤੀ। ਬੇਟੀ ਬਚਾਓ ਬੇਟੀ ਪੜ੍ਹਾਓ, ਸਵੱਛ ਭਾਰਤ ਸਕੀਮ, ਦੀਨ ਦਿਆਲ ਉਪਾਧਿਆਏ ਗ੍ਰਾਮ ਜਯੋਤੀ ਯੋਜਨਾ ਤੇ ਹੋਰ ਯੋਜਨਾਵਾਂ ਦਾ ਜਾਇਜ਼ਾ ਲੈਂਦਿਆਂ ਉਨ੍ਹਾਂ ਕਿਹਾ ਕਿ ਰਾਸ਼ਟਰੀ ਕ੍ਰਿਸ਼ੀ ਵਿਕਾਸ ਯੋਜਨਾ ਦੇ ਲਾਭਪਾਤਰੀਆਂ ਦੀ ਫਿਜ਼ੀਕਲ ਵੈਰੀਫਿਕੇਸ਼ਨ ਕੀਤੀ ਜਾਵੇ। ਆਬਕਾਰੀ ਵਿਭਾਗ ਦੀ ਸਮੀਖਿਆ ਕਰਦਿਆਂ ਵਿੱਤ ਮੰਤਰੀ ਚੀਮਾ ਨੇ ਅਧਿਕਾਰੀਆਂ ਨੂੰ ਸਖ਼ਤ ਹਦਾਇਤ ਕੀਤੀ ਕਿ ਜੀ.ਐੱਸ.ਟੀ. ਕੁਲੈਕਸ਼ਨ ਦੇ ਟੀਚੇ ਨੂੰ ਪੂਰਾ ਕੀਤਾ ਜਾਵੇ ਅਤੇ ਜ਼ਿਲ੍ਹੇ ਅੰਦਰ ਟੈਕਸ ਚੋਰੀ ਕਰਨ ਵਾਲੇ ਪਾਸਰਜ਼ ਨੂੰ ਫੜਿਆ ਜਾਵੇ ਤੇ ਆਪਣੇ ਮੋਬਾਇਲ ਵਿੰਗਾਂ ਨੂੰ ਹੋਰ ਚੌਕਸ ਕਰਕੇ ਟੈਕਸ ਚੋਰੀ ਰਸਤਿਆਂ ਦੀ ਨਿਯਮਤ ਚੈਕਿੰਗ ਕਰਕੇ ਨਾਜਾਇਜ਼ ਕੰਮ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਕੇ ਜੁਰਮਾਨੇ ਕੀਤੇ ਜਾਣ।

ਇਹ ਵੀ ਪੜ੍ਹੋ : ਵਾਤਾਵਰਣ ਨਾਲ ਖਿਲਵਾੜ ਦੇ ਮਾਮਲੇ 'ਚ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ : ਮੀਤ ਹੇਅਰ

ਇਸ ਦੌਰਾਨ ਵਿਧਾਇਕ ਡਾ. ਬਲਬੀਰ ਸਿੰਘ, ਗੁਰਲਾਲ ਘਨੌਰ ਅਤੇ ਹਰਮੀਤ ਸਿੰਘ ਪਠਾਣਮਾਜਰਾ ਨੇ ਵੀ ਵੱਖ-ਵੱਖ ਮੁੱਦੇ ਉਠਾਏ। ਡੀ.ਸੀ. ਸਾਕਸ਼ੀ ਸਾਹਨੀ ਨੇ ਵਿੱਤ ਮੰਤਰੀ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਵੱਲੋਂ ਦਿੱਤੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਈ ਜਾਵੇਗੀ। ਮੀਟਿੰਗ ਦੌਰਾਨ ਡਵੀਜ਼ਨਲ ਕਮਿਸ਼ਨਰ ਅਰੁਣ ਸੇਖੜੀ, ਨਗਰ ਨਿਗਮ ਕਮਿਸ਼ਨਰ ਆਦਿਤਿਆ ਉੱਪਲ, ਏ.ਡੀ.ਸੀਜ਼ ਗੌਤਮ ਜੈਨ, ਗੁਰਪ੍ਰੀਤ ਸਿੰਘ ਥਿੰਦ ਤੇ ਈਸ਼ਾ ਸਿੰਘਲ ਸਮੇਤ ਹੋਰ ਅਧਿਕਾਰੀ ਮੌਜੂਦ ਸਨ।

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।

  • Punjab Government
  • Raw Workers
  • Good News
  • Harpal Cheema
  • ਪੰਜਾਬ ਸਰਕਾਰ
  • ਕੱਚੇ ਕਰਮਚਾਰੀ
  • ਖੁਸ਼ਖ਼ਬਰੀ
  • ਹਰਪਾਲ ਚੀਮਾ

ਪਸ਼ੂ ਪਾਲਣ ਮੰਤਰੀ ਭੁੱਲਰ ਵੱਲੋਂ ਪਸ਼ੂਆਂ 'ਚ 'ਲੰਪੀ ਸਕਿਨ' ਬੀਮਾਰੀ ਦੀ ਰੋਕਥਾਮ ਲਈ ਜ਼ਿਲ੍ਹਾ ਪੱਧਰੀ ਟੀਮਾਂ ਗਠਿਤ

NEXT STORY

Stories You May Like

  • panjab university may soon get a new regular vice chancellor
    ਪੰਜਾਬ ਯੂਨੀਵਰਸਿਟੀ ਨੂੰ ਜਲਦ ਮਿਲ ਸਕਦੈ ਨਵਾਂ ਰੈਗੂਲਰ ਵਾਈਸ ਚਾਂਸਲਰ
  • crude oil import becoming expensive for the government
    ਸਰਕਾਰ ਨੂੰ ਮਹਿੰਗੀ ਪੈ ਰਹੀ ਕੱਚੇ ਤੇਲ ਦੀ ਦਰਮਾਦ, 61 ਫੀਸਦੀ ਵਧਿਆ ਬਿੱਲ ਜਾਣੋ ਭਾਰਤ ’ਤੇ ਕੀ ਹੋਵੇਗਾ ਅਸਰ
  • first dengue vaccine approved people of this age will get the vaccine
    ਖੁਸ਼ਖ਼ਬਰੀ : ਪਹਿਲੇ ਡੇਂਗੂ ਰੋਕਥਾਮ ਟੀਕੇ ਨੂੰ ਮਿਲੀ ਮਨਜ਼ੂਰੀ, ਇਸ ਉਮਰ ਦੇ ਲੋਕਾਂ ਨੂੰ ਲੱਗੇਗੀ ਵੈਕਸੀਨ
  • punjab school education board issues strict order
    ਪੰਜਾਬ ਸਕੂਲ ਸਿੱਖਿਆ ਬੋਰਡ ਦਾ ਸਖ਼ਤ ਰੁਖ, ਸੂਬੇ ਦੇ ਸਾਰੇ ਸਕੂਲਾਂ ਲਈ ਨਵੇਂ ਨਿਰਦੇਸ਼ ਜਾਰੀ
  • punjab farmers march to delhi postponed
    ਪੰਜਾਬ ਦੇ ਕਿਸਾਨਾਂ ਦਾ ਦਿੱਲੀ ਕੂਚ ਟਲਿਆ, ਜਲਦ ਹੋਵੇਗੀ ਖੇਤੀਬਾੜੀ ਮੰਤਰੀ ਨਾਲ ਮੀਟਿੰਗ
  • july 19  government school  haryana cm saini
    19 ਜੁਲਾਈ ਨੂੰ ਸਾਰੇ ਸਰਕਾਰੀ ਸਕੂਲ CM ਸੈਣੀ ਨਾਲ Online ਜੁੜਨਗੇ, ਜਾਣੋ ਸਰਕਾਰ ਦਾ ਮੈਗਾ ਯੋਜਨਾ
  • even a 14 year sentence could not improve harpal singh
    14 ਸਾਲ ਦੀ ਸਜ਼ਾ ਵੀ ਨਾ ਸੁਧਾਰ ਸਕੀ ਹਰਪਾਲ ਸਿੰਘ ਨੂੰ, ਜੇਲ੍ਹ 'ਚੋਂ ਆਉਂਦਿਆਂ ਹੀ ਹੈਰੋਇਨ ਤਸਕਰੀ 'ਚ ਫਿਰ ਗ੍ਰਿਫ਼ਤਾਰ
  • double engine government  jagdeep singh nakai
    ਪੰਜਾਬ ਦੇ ਵਿਕਾਸ ਲਈ ਡਬਲ ਇੰਜਣ ਸਰਕਾਰ ਲਾਜ਼ਮੀ : ਨਕੱਈ
  • power cut in punjab
    ਪੰਜਾਬ 'ਚ ਲੱਗੇਗਾ 8 ਘੰਟਿਆਂ ਦਾ POWER CUT! ਬੰਦ ਰਹੇਗੀ ਇਨ੍ਹਾਂ ਇਲਾਕਿਆਂ ਦੀ...
  • thar vehicle stuck in potholes on road in jalandhar
    ਜਲੰਧਰ ਵਿਚ ਸੜਕ 'ਤੇ ਪਏ ਟੋਇਆਂ ਵਿਚ ਫਸੀ ਥਾਰ ਗੱਡੀ
  • daughter dead on road accident
    ਗੋਰਾਇਆ ਵਿਖੇ ਮਾਂ-ਧੀ ਨਾਲ ਵਾਪਰਿਆ ਹਾਦਸਾ, ਧੀ ਦੀ ਦਰਦਨਾਕ ਮੌਤ
  • fugitive accused of theft arrested
    ਚੋਰੀ ਦੀਆਂ ਵਾਰਦਾਤਾਂ ਕਰਨ ਵਾਲਾ ਭਗੌੜਾ ਮੁਲਜ਼ਮ ਗ੍ਰਿਫ਼ਤਾਰ
  • stray dogs attacked mother and son child injured
    ਜਲੰਧਰ 'ਚ ਆਵਾਰਾ ਕੁੱਤਿਆਂ ਦਾ ਮਾਂ-ਪੁੱਤ 'ਤੇ ਹਮਲਾ
  • big action against sarvodaya hospital of jalandhar
    ਜਲੰਧਰ ਦੇ ਇਸ ਹਸਪਤਾਲ 'ਚ ਨਹੀਂ ਹੋਵੇਗਾ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਇਲਾਜ
  • amritsar police seizes 111 559 kg heroin in 7 months
    ਅੰਮ੍ਰਿਤਸਰ : 7 ਮਹੀਨਿਆਂ ’ਚ 2 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ
  • two accused in jalandhar arrested with weapons for target killing
    ਜਲੰਧਰ 'ਚ ਟਾਰਗੇਟ ਕਿਲਿੰਗ ਦੀ ਫਿਰਾਕ 'ਚ ਬੈਠੇ ਦੋ ਮੁਲਜ਼ਮ ਹਥਿਆਰਾਂ ਸਮੇਤ...
Trending
Ek Nazar
migrants reach britain from france

ਫਰਾਂਸ ਤੋਂ ਬ੍ਰਿਟੇਨ ਜਾਣ ਦੀ ਕੋਸ਼ਿਸ਼ 'ਚ ਚਾਰ ਪ੍ਰਵਾਸੀਆਂ ਦੀ ਮੌਤ

workers abducted

ਪਾਕਿਸਤਾਨ 'ਚ ਅਗਵਾ ਕੀਤੇ ਛੇ ਮਜ਼ਦੂਰਾਂ ਦੀਆਂ ਮਿਲੀਆਂ ਲਾਸ਼ਾਂ

high court stays rajesh khanna s old bungalow from being called bhutia

ਰਾਜੇਸ਼ ਖੰਨਾ ਦੇ ਪੁਰਾਣੇ ਬੰਗਲੇ ‘ਆਸ਼ੀਰਵਾਦ’ ਨੂੰ ‘ਭੂਤੀਆ’ ਕਹਿਣ ’ਤੇ ਹਾਈ ਕੋਰਟ...

russia  s ukraine conflict

ਯੂਕਰੇਨ 'ਤੇ ਰੂਸ ਦਾ ਵੱਡਾ ਹਮਲਾ;  ਸੱਤ ਮੌਤਾਂ, ਕਈ ਜ਼ਖਮੀ

out of control container truck crashes into house in mirzapur

ਘਰ ਅੰਦਰ ਸੌਂ ਰਹੇ ਸਨ ਪਿਓ-ਪੁੱਤ, ਅਚਾਨਕ ਅੰਦਰ ਆ ਵੜਿਆ ਟਰੱਕ, ਮਿਰਜ਼ਾਪੁਰ 'ਚ...

security personnel

ਪਾਕਿਸਤਾਨ 'ਚ ਇਕ ਮੁਹਿੰਮ ਦੌਰਾਨ ਨੌਂ ਸੁਰੱਖਿਆ ਕਰਮਚਾਰੀ, 15 ਅੱਤਵਾਦੀ ਢੇਰ

imran khan  situtation

ਇਮਰਾਨ ਖਾਨ 33 ਮਹੀਨਿਆਂ ਤੋਂ ਇਕਾਂਤਵਾਸ 'ਚ ਕੈਦ, ਸੰਯੁਕਤ ਰਾਸ਼ਟਰ ਮਾਹਰ ਨੇ ਕੀਤੀ...

christian community in pakistan

ਪਾਕਿਸਤਾਨ: ਅਗਵਾਕਾਰ ਨੂੰ ਦੇ'ਤੀ ਈਸਾਈ ਕੁੜੀ ਦੀ ਕਸਟਡੀ, ਮਾਪਿਆਂ ਨੇ ਲਾਈ ਇਨਸਾਫ...

curfew extended

ਨੇਪਾਲ ਦੇ ਸਰਹੱਦੀ ਇਲਾਕਿਆਂ ਵਿੱਚ ਚੌਥੇ ਦਿਨ ਵੀ ਕਰਫਿਊ ਜਾਰੀ

netanyahu proposed increasing aid

ਨੇਤਨਯਾਹੂ ਨੇ ਅਮਰੀਕੀ ਫੌਜੀ ਸਹਾਇਤਾ 16 ਬਿਲੀਅਨ ਡਾਲਰ ਤੱਕ ਵਧਾਉਣ ਦਾ ਰੱਖਿਆ...

famous actress cheated of rs 2 44 lakh

ਥਿਏਟਰ 'ਚ ਫਿਲਮ ਵੇਖ ਰਹੀ ਸੀ ਮਸ਼ਹੂਰ ਅਦਾਕਾਰਾ, ਖਾਤੇ 'ਚੋਂ ਅਚਾਨਕ ਉੱਡ ਗਏ 2.44...

famous singer dies in road accident

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਸੜਕ ਹਾਦਸੇ 'ਚ ਮਸ਼ਹੂਰ ਗਾਇਕ ਦੀ ਮੌਤ,...

whoever finds missing actor raj kiran will get a reward of rs 4 78 lakh

ਲਾਪਤਾ Actor ਰਾਜ ਕਿਰਨ ਨੂੰ ਲੱਭਣ ਵਾਲੇ ਨੂੰ ਮਿਲੇਗਾ 4.78 ਲੱਖ ਰੁਪਏ ਦਾ ਇਨਾਮ !...

silver price falls

ਮੁੱਧੇ ਮੂੰਹ ਡਿੱਗੀ ਚਾਂਦੀ, 6 ਮਹੀਨਿਆਂ 'ਚ ਕੀਮਤ ਹੋਈ ਅੱਧੀ; ਜਾਣੋ ਨਵੇਂ ਰੇਟ

missile attack on american

ਅਮਰੀਕੀ ਫੌਜਾਂ 'ਤੇ  ਈਰਾਨ ਦੇ ਮਿਜ਼ਾਈਲ ਹਮਲਾ ਕੀਤੇ ਨਾਕਾਮ

fine imposed on indian origin

ਭਾਰਤੀ ਮੂਲ ਦੇ ਵਿਅਕਤੀ 'ਤੇ ਆਪਣੇ ਪੁੱਤਰਾਂ ਦੀ ਜਾਨ ਨੂੰ ਖ਼ਤਰੇ 'ਚ ਪਾਉਣ ਲਈ...

missiles shot down

ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ

earthquake in japan

ਜਾਪਾਨ ਭੂਚਾਲ : ਮਰਨ ਵਾਲਿਆਂ ਦੀ ਗਿਣਤੀ 18 ਹੋਈ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab bandh senior police personnel
      ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ...
    • nri man dies in horrific road accident
      ਪੰਜਾਬ: ਸਕੂਟਰੀ ਤੇ ਟਰੱਕ ਵਿਚਾਲੇ ਜ਼ਬਰਦਸਤ ਟੱਕਰ, ਵਿਦੇਸ਼ੋਂ ਛੁੱਟੀ 'ਤੇ ਆਏ...
    • heavy rain alert in 8 districts of punjab
      ਪੰਜਾਬ ਦੇ 8 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ, ਪੜ੍ਹੋ ਮੌਸਮ ਵਿਭਾਗ ਦੀ ਵੱਡੀ...
    • minor girl  rape
      14 ਸਾਲਾ ਨਾਬਾਲਗ ਨਾਲ ਕਈ ਵਾਰ ਜਬਰ-ਜ਼ਨਾਹ, ਇੰਝ ਸਾਹਮਣੇ ਆਇਆ ਮਾਮਲਾ
    • wife murder case
      ਪੰਜਾਬ : ਤਲਾਕਸ਼ੁਦਾ ਪਤਨੀ ਨੂੰ ਘਰ ਸੱਦ ਕੇ ਇੰਸਟਾਗ੍ਰਾਮ 'ਤੇ ਪਾਈ ਵੀਡੀਓ, ਫਿਰ ਕਤਲ...
    • thar vehicle stuck in potholes on road in jalandhar
      ਜਲੰਧਰ ਵਿਚ ਸੜਕ 'ਤੇ ਪਏ ਟੋਇਆਂ ਵਿਚ ਫਸੀ ਥਾਰ ਗੱਡੀ
    • explosion in tanker in pathankot
      ਪੰਜਾਬ 'ਚ ਵੱਡਾ ਧਮਾਕਾ, ਇਕ ਵਿਅਕਤੀ ਦੀ ਮੌਤ ਤੇ 1 ਗੰਭੀਰ ਜ਼ਖਮੀ
    • robbery  robbery gang  faridkot police
      ਲੁੱਟ-ਖੋਹ ਦੀ ਸਾਜ਼ਿਸ਼ ਨਾਕਾਮ, ਪੰਜ ਮੁਲਜ਼ਮ ਤੇਜ਼ਧਾਰ ਹਥਿਆਰ ਸਣੇ ਕਾਬੂ
    • punjab police youth congress
      ਪੰਜਾਬ ਪੁਲਸ ਵੱਲੋਂ ਯੂਥ ਕਾਂਗਰਸ ਪ੍ਰਧਾਨ ਖ਼ਿਲਾਫ਼ ਪਰਚਾ ਦਰਜ! 'ਲੁੱਕ ਆਊਟ...
    • suicide case
      ਹੋਟਲ ਕਰਮਚਾਰੀ ਨੇ ਕੀਤੀ ਖ਼ੁਦਕੁਸ਼ੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +