Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUL 26, 2026

    10:48:31 AM

  • amritsar  big blast in the education department

    ਅੰਮ੍ਰਿਤਸਰ: ਸਿੱਖਿਆ ਵਿਭਾਗ ਦਾ ਵੱਡਾ ਧਮਾਕਾ, ਲੱਖਾਂ...

  • punjab transport department takes major action regarding school buses

    ਪੰਜਾਬ : ਸਕੂਲੀ ਬੱਸਾਂ ਨੂੰ ਲੈ ਕੇ ਟਰਾਂਸਪੋਰਟ...

  • us iran conflict

    ਪਿੱਛੇ ਹਟੇ ਟਰੰਪ! ਈਰਾਨ ਵਿਰੁੱਧ ਵੱਡੀ ਫੌਜੀ ਕਾਰਵਾਈ...

  • blackout in punjab

    ਪੰਜਾਬ 'ਚ BLACKOUT! ਕਈ ਜ਼ਿਲ੍ਹਿਆਂ 'ਚ ਵਿਗੜੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • 4 ਘਰਾਂ ਦੇ ਚਿਰਾਗ ਬੁਝਣ ਤੋਂ ਬਾਅਦ ਜਾਗੀ ਸਰਕਾਰ, 2680 ਵਾਹਨਾਂ ਦੇ ਕੱਟੇ ਚਲਾਨ

PUNJAB News Punjabi(ਪੰਜਾਬ)

4 ਘਰਾਂ ਦੇ ਚਿਰਾਗ ਬੁਝਣ ਤੋਂ ਬਾਅਦ ਜਾਗੀ ਸਰਕਾਰ, 2680 ਵਾਹਨਾਂ ਦੇ ਕੱਟੇ ਚਲਾਨ

  • Edited By Anuradha,
  • Updated: 19 Feb, 2020 04:05 PM
Chandigarh
razia sultana
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਰਮਨਜੀਤ) : ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ 'ਤੇ ਰਾਜ ਟਰਾਂਸਪੋਰਟ ਵਿਭਾਗ ਨੇ ਮੋਟਰ ਵਹੀਕਲ ਐਕਟ ਅਤੇ ਸਕੂਲ ਵਾਹਨ ਸਕੀਮ ਦੀ ਉਲੰਘਣਾ ਕਰਦਿਆਂ ਗੈਰ-ਕਾਨੂੰਨੀ ਤੌਰ 'ਤੇ ਚੱਲ ਰਹੀਆਂ ਸਕੂਲੀ ਬੱਸਾਂ ਖ਼ਿਲਾਫ਼ ਸੂਬਾ ਪੱਧਰੀ ਜਾਂਚ ਮੁਹਿੰਮ ਆਰੰਭੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਟਰਾਂਸਪੋਰਟ ਮੰਤਰੀ ਰਜ਼ੀਆ ਸੁਲਤਾਨਾ ਨੇ ਦੱਸਿਆ ਕਿ ਵਿਭਾਗ ਨੇ ਜ਼ਿਲਾ ਪ੍ਰਸ਼ਾਸਨ ਅਤੇ ਪੁਲਸ ਦੇ ਸਹਿਯੋਗ ਨਾਲ ਦੋ ਦਿਨਾਂ ਦੌਰਾਨ 7872 ਵਾਹਨਾਂ ਦੀ ਚੈਕਿੰਗ ਕੀਤੀ, ਜਿਨ੍ਹਾਂ 'ਚੋਂ ਮੋਟਰ ਵਹੀਕਲ ਐਕਟ ਅਤੇ ਸਕੂਲ ਵਾਹਨ ਸਕੀਮ ਦੇ ਲੋੜੀਂਦੇ ਮਾਪਦੰਡਾਂ ਦੀ ਉਲੰਘਣਾ ਕਰਨ ਵਾਲੇ 2680 ਵਾਹਨਾਂ ਦੇ ਚਲਾਨ ਕੱਟੇ ਗਏ ਜਦਕਿ 430 ਵਾਹਨਾਂ ਨੂੰ ਕਬਜ਼ੇ 'ਚ ਲਿਆ ਗਿਆ। ਉਨ੍ਹਾਂ ਦੱਸਿਆ ਕਿ ਇਸ ਦੋ ਦਿਨੀਂ ਮੁਹਿੰਮ ਦੌਰਾਨ ਡਿਪਟੀ ਕਮਿਸ਼ਨਰਾਂ ਨੇ ਆਪਣੇ ਸਬੰਧਤ ਖੇਤਰਾਂ 'ਚ ਸਖ਼ਤ ਨਿਗਰਾਨੀ ਕੀਤੀ, ਜਿਸ 'ਚ ਵਾਹਨਾਂ ਦੀ ਤਕਨੀਕੀ ਪੱਖੋਂ ਜਾਂਚ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇਹ ਸਾਰੀ ਮੁਹਿੰਮ ਸਬੰਧਤ ਸਹਾਇਕ ਟਰਾਂਸਪੋਰਟ ਕਮਿਸ਼ਨਰਾਂ, ਸਬ ਡਵੀਜ਼ਨਲ ਮੈਜਿਸਟ੍ਰੇਟ (ਐੱਸ. ਡੀ. ਐੱਮਜ਼), ਖੇਤਰੀ ਟਰਾਂਸਪੋਰਟ ਅਥਾਰਟੀ ਦੇ ਸਕੱਤਰਾਂ ਦੀ ਨਿਗਰਾਨੀ ਹੇਠ ਚਲਾਈ ਗਈ ਹੈ ਅਤੇ ਸੂਬੇ ਭਰ 'ਚ ਪੁਲਸ ਦੀਆਂ 100 ਟੀਮਾਂ ਇਸ ਮੁਹਿੰਮ 'ਚ ਸ਼ਾਮਲ ਸਨ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸੁਲਤਾਨਾ ਨੇ ਕਿਹਾ ਕਿ ਮਾਰਚ ਮਹੀਨੇ ਤੋਂ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਇਕ ਵਿਆਪਕ ਮੁਹਿੰਮ ਆਰੰਭੀ ਜਾਵੇਗੀ ਤਾਂ ਜੋ 'ਸੇਫ ਸਕੂਲ ਵਾਹਨ' ਨਾਂ ਹੇਠ ਸਕੂਲੀ ਬੱਚਿਆਂ ਦੀ ਸੁਰੱਖਿਆ ਲਈ ਨਿਰਧਾਰਤ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾ ਸਕੇ। ਸ਼ਨੀਵਾਰ ਨੂੰ ਲੌਂਗੋਵਾਲ ਨੇੜੇ ਇਕ ਸਕੂਲ ਵੈਨ 'ਚ ਅੱਗ ਲੱਗਣ ਦੀ ਦੁਖਦਾਈ ਘਟਨਾ ਨੂੰ ਯਾਦ ਕਰਦਿਆਂ ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਚੰਗੇ ਦਰਜੇ ਦੇ ਵਾਹਨ ਚਲਾਉਣ ਸਬੰਧੀ ਨਿਯਮਾਂ ਦੀ ਪਾਲਣਾ ਕਰਨਾ ਸਕੂਲੀ ਵਾਹਨਾਂ ਲਈ ਲਾਜ਼ਮੀ ਹੈ। ਉਨ੍ਹਾਂ ਜ਼ਿਲਾ ਸਿੱਖਿਆ ਅਧਿਕਾਰੀਆਂ ਨੂੰ ਸਕੂਲਾਂ ਵੱਲੋਂ ਬੱਚਿਆਂ ਨੂੰ ਲਿਆਉਣ-ਲਿਜਾਣ ਲਈ ਵਰਤੇ ਜਾਂਦੇ ਵਾਹਨਾਂ ਸਬੰਧੀ ਜਾਣਕਾਰੀ ਇਕੱਤਰ ਕਰ ਕੇ ਟ੍ਰਾਂਸਪੋਰਟ ਵਿਭਾਗ ਨਾਲ ਸਾਂਝੀ ਕਰਨ ਦੇ ਨਿਰਦੇਸ਼ ਵੀ ਦਿੱਤੇ। ਸੁਲਤਾਨਾ ਨੇ ਅੱਗੇ ਕਿਹਾ ਕਿ ਵਿਭਾਗ ਵੱਲੋਂ ਮਾਰਚ ਮਹੀਨੇ ਤੋਂ ਨਿਯਮਾਂ ਦੀ ਪਾਲਣਾ ਨਾ ਕਰਨ ਵਾਲੇ ਸਕੂਲੀ ਵਾਹਨਾਂ ਲਈ ਮੌਕੇ 'ਤੇ ਫਿਟਨੈੱਸ ਸਰਟੀਫੀਕੇਟ ਜਾਰੀ ਕਰਨ ਦੀ ਪ੍ਰਕਿਰਿਆ ਦੀ ਵੀਡੀਓਗ੍ਰਾਫੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਸਬੰਧੀ ਲੋੜੀਂਦਾ ਢਾਂਚਾ ਸਥਾਪਤ ਕਰਨ ਲਈ ਦਿਸ਼ਾ ਨਿਰਦੇਸ਼ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ।

  • Captain Amarinder Singh
  • Government
  • challan
  • Transport Department
  • razia sultana
  • ਰਜ਼ੀਆ ਸੁਲਤਾਨਾ
  • ਕੈਪਟਨ ਅਮਰਿੰਦਰ ਸਿੰਘ
  • ਸਰਕਾਰ
  • ਚਲਾਨ

ਜੇਲ 'ਚ ਬੰਦ ਗੈਂਗਸਟਰਾਂ ਨੂੰ ਨਸ਼ਾ ਸਪਲਾਈ ਕਰਨ ਵਾਲਾ ਸਬ ਇੰਸਪੈਕਟਰ ਗ੍ਰਿਫਤਾਰ

NEXT STORY

Stories You May Like

  • traffic police  private schools  bus challans
    ਟ੍ਰੈਫਿਕ ਪੁਲਸ ਨੇ ਪ੍ਰਾਈਵੇਟ ਸਕੂਲਾਂ ਦੀਆਂ 14 ਬੱਸਾਂ ਦੇ ਕੱਟੇ ਚਲਾਨ
  • new permission for stilt 4 houses in haryana banned
    ਹਰਿਆਣਾ 'ਚ ਸਟਿਲਟ+4 ਮਕਾਨਾਂ ਦੀ ਨਵੀਂ ਮਨਜ਼ੂਰੀ 'ਤੇ ਰੋਕ, HC ਦੀ ਸੁਣਵਾਈ ਤੋਂ ਬਾਅਦ ਸਰਕਾਰ ਦਾ ਵੱਡਾ ਫੈਸਲਾ
  • terrorism era  punjab  fake encounters
    ਅੱਤਵਾਦ ਦੇ ਦੌਰ 'ਚ ਰੋਇਆ ਸੀ ਪੂਰਾ ਪੰਜਾਬ, ਫਰਜ਼ੀ ਮੁਕਾਬਲਿਆਂ 'ਚ ਕਈ ਘਰਾਂ ਦੇ ਬੁਝੇ ਚਿਰਾਗ
  • firoza maintains lead after all matches in round 4 ended in draws
    ਰਾਊਂਡ 4 ਦੇ ਸਾਰੇ ਮੈਚ ਡਰਾਅ ਵਿੱਚ ਖਤਮ ਹੋਣ ਤੋਂ ਬਾਅਦ ਫਿਰੋਜ਼ਾ ਦੀ ਲੀਡ ਕਾਇਮ
  • amarnath yatri  4 vehicles collide
    ਰਾਮਬਨ ’ਚ ਵੱਡਾ ਹਾਦਸਾ: ਅਮਰਨਾਥ ਯਾਤਰੀਆਂ ਦੇ 4 ਵਾਹਨ ਆਪਸ 'ਚ ਟਕਰਾਏ, 18 ਸ਼ਰਧਾਲੂ ਜ਼ਖ਼ਮੀ
  • 1 55 lakh women accounts no rs 1000
    1.55 ਲੱਖ ਔਰਤਾਂ ਦੇ ਖ਼ਾਤੇ 'ਚ ਹਰ ਮਹੀਨੇ ਨਹੀਂ ਆਉਣਗੇ 1000-1000 ਰੁਪਏ ! ਛੱਤੀਸਗੜ੍ਹ ਸਰਕਾਰ ਨੇ ਕੱਟੇ ਨਾਂ
  • satwik chirag pair withdrew from japan open tournament
    ਸਾਤਵਿਕ-ਚਿਰਾਗ ਦੀ ਜੋੜੀ ਜਾਪਾਨ ਓਪਨ ਟੂਰਨਾਮੈਂਟ ਤੋਂ ਹਟੀ
  • police arrest 4 accused with heroin
    ਪੁਲਸ ਨੇ 4 ਮੁਲਜ਼ਮਾਂ ਨੂੰ ਹੈਰੋਇਨ ਸਣੇ ਕੀਤਾ ਗ੍ਰਿਫ਼ਤਾਰ
  • punjab weather update
    ਪੰਜਾਬ 'ਚ ਬਾਰਿਸ਼ ਨੂੰ ਲੈ ਕੇ ਨਵੀਂ ਭਵਿੱਖਬਾਣੀ! ਜਾਣੋ ਤੁਹਾਡੇ ਇਲਾਕੇ 'ਚ ਕਿਹੋ...
  • vehicle thief arrested
    ਚੋਰੀ ਦੀਆਂ ਸਕੂਟਰੀਆਂ ਸਮੇਤ ਮੁਲਜ਼ਮ ਗ੍ਰਿਫ਼ਤਾਰ
  • punjab bjp president kewal dhillon  s big statement
    ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਸਬੰਧੀ ਪੰਜਾਬ ਭਾਜਪਾ ਪ੍ਰਧਾਨ ਕੇਵਲ ਢਿੱਲੋਂ ਦਾ...
  • jalandhar police action
    ਜਲੰਧਰ ਪੁਲਸ ਨੇ ਲੁੱਟ-ਖੋਹ ਕਰਨ ਵਾਲਾ ਮੁਲਜ਼ਮ ਕੀਤਾ ਕਾਬੂ
  • fir in phillaur
    ਦਲਿਤ ਲੜਕੀ ਦੇ ਕਤਲ ਮਾਮਲੇ 'ਚ ਹੋਟਲ ਮੈਨੇਜਰ ਵਿਰੁੱਧ ਪਰਚਾ ਦਰਜ
  • students protest in jalandhar
    ਜਲੰਧਰ 'ਚ ਵਿਦਿਆਰਥੀਆਂ ਦਾ ਧਰਨਾ, ਅਲਰਟ ਮੋਡ 'ਤੇ ਪੁਲਸ, ਇਨ੍ਹਾਂ ਸੜਕਾਂ 'ਤੇ ਹੋਈ...
  • good news for devotees visiting shri mata vaishno devi
    ਸ਼੍ਰੀ ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ Good News! ਰੇਲਵੇ ਨੇ ਲਿਆ...
  • strike of electricity workers extended for 2 more days
    ਪੰਜਾਬ 'ਚ ਬਿਜਲੀ ਖ਼ਪਤਕਾਰਾਂ ਲਈ ਅਹਿਮ ਖ਼ਬਰ! ਝੱਲਣੀ ਪਵੇਗੀ ਵੱਡੀ ਮੁਸੀਬਤ
Trending
Ek Nazar
what is going to happen on july 22 2028

850 ਸਾਲਾਂ 'ਚ ਪਹਿਲੀ ਵਾਰ; 2028 'ਚ ਹੋਣ ਜਾ ਰਿਹੈ ਕੁਝ ਅਜਿਹਾ ਕਿ ਲੋਕਾਂ ਨੇ...

indian boy dies in america

ਜਨਮਦਿਨ ਦਾ ਕੇਕ ਕੱਟਦਿਆਂ ਹੀ ਨੌਜਵਾਨ ਦੀ ਮੌਤ, ਅਮਰੀਕਾ ਤੋਂ ਆਈ ਮੰਦਭਾਗੀ ਖਬਰ

passengers fought on a flying plane

ਉੱਡਦੇ ਜਹਾਜ਼ 'ਚ ਲੜ ਪਏ ਯਾਤਰੀ, ਚੱਲੇ ਘਸੁੰਨ-ਮੁੱਕੇ, ਫਿਰ...

us court rejects trump administration bid to revive usd 100 000 h 1b visa fee

H-1B ਵੀਜ਼ਾ 'ਤੇ ਭਾਰਤੀਆਂ ਨੂੰ ਵੱਡੀ ਰਾਹਤ, ਫੀਸ ਨੂੰ ਲੈ ਕੇ ਅਮਰੀਕੀ ਅਦਾਲਤ ਦਾ ਆ...

cockroach janata party abhijit deepke death

ਕਾਕਰੋਚ ਪਾਰਟੀ ਦੇ ਮੁਖੀ ਦੀਪਕੇ ਦੀ ਹੋਈ ਮੌਤ! 'ਖ਼ਬਰ' ਸਾਹਮਣੇ ਆਉਣ 'ਤੇ ਪੁਲਸ ਨੇ...

heavy rains expected tomorrow

ਭਲਕੇ ਪਵੇਗਾ ਰੱਜ ਕੇ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ...

wildfires in spain

ਸਪੇਨ 'ਚ ਜੰਗਲ ਦੀ ਅੱਗ ਹੋਈ ਬੇਕਾਬੂ, ਐਮਰਜੈਂਸੀ ਦਾ ਐਲਾਨ;  ਬਚਾਏ ਗਏ 10 ਹਜ਼ਾਰ...

government indifference towards martyrs

'ਦੋ ਸ਼ਹੀਦ' ਦੇਣ ਵਾਲੇ ਪਰਿਵਾਰ ਨਾਲ ਸਰਕਾਰੀ ਬੇਰੁਖ਼ੀ, 10 ਕਿਲੇ ਜ਼ਮੀਨ ਦਾ...

pakistan ideology turned upside down

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ;  72 ਹਜ਼ਾਰ ਤੋਂ...

famous actress makes big revelation about ex husband

'ਘਰ ਚਲਾਉਣਾ ਹੈ, ਡਾਇਰੈਕਟਰਾਂ ਨਾਲ ਸੌਣਾ ਪਵੇਗਾ' ! ਮਸ਼ਹੂਰ ਅਦਾਕਾਰਾ ਨੇ...

security post

ਪਾਕਿਸਤਾਨ : ਸੁਰੱਖਿਆ ਚੌਕੀ 'ਤੇ ਆਤਮਘਾਤੀ ਬੰਬ ਧਮਾਕਾ ; 14 ਲੋਕਾਂ ਦੀ ਮੌਤ, 24...

akanksha chamola speaks on gaurav khanna s appearance in lockup 2

'ਇਸ ਤੋਂ ਚੰਗਾ ਮੇਰਾ ਕੁੱਤਾ ਹੀ ਆ ਜਾਂਦਾ...'! 'ਲਾਕਅੱਪ' 'ਚ ਗੌਰਵ ਖੰਨਾ ਦੇ ਆਉਣ...

indian national in israel

ਯਰੂਸ਼ਲਮ 'ਚ ਮਿਲੀ ਭਾਰਤੀ ਨਾਗਰਿਕ ਦੀ ਲਾਸ਼ , ਕਤਲ ਦਾ ਸ਼ੱਕੀ ਦੋਸ਼ੀ ਗ੍ਰਿਫ਼ਤਾਰ

famous singer passes away

ਮਿਊਜ਼ਿਕ ਇੰਡਸਟਰੀ 'ਚ ਛਾਇਆ ਮਾਤਮ, ਮਸ਼ਹੂਰ ਗਾਇਕ ਦਾ ਦਿਹਾਂਤ, ਪੁਰਤਗਾਲ 'ਚ ਲਏ...

american citizen  waris punjab de  vikramjit singh  nepal border

ਅਮਰੀਕੀ ਨਾਗਰਿਕ ਸਣੇ ਫੜ੍ਹਿਆ ਗਿਆ 'ਵਾਰਿਸ ਪੰਜਾਬ ਦੇ' ਜਥੇਬੰਦੀ ਨਾਲ ਜੁੜਿਆ...

tanner fox sentenced

ਰਿਪੁਦਮਨ ਸਿੰਘ ਮਲਿਕ ਦੇ ਕਾਤਲ ਟੈਨਰ ਫੌਕਸ ਨੂੰ ਗੋਲੀਬਾਰੀ ਮਾਮਲੇ 'ਚ 15 ਸਾਲ ਦੀ...

canadian pm statemetnt

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ...

famous couple from the industry is going to separate after 20 years of marriage

ਵਿਆਹ ਦੇ 20 ਸਾਲ ਬਾਅਦ ਵੱਖ ਹੋਣ ਜਾ ਰਿਹੈ ਇੰਡਸਟਰੀ ਦਾ ਮਸ਼ਹੂਰ ਜੋੜਾ ! ਅਦਾਕਾਰ ਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • amritpal singh latter
      MP ਅੰਮ੍ਰਿਤਪਾਲ ਸਿੰਘ ਨੇ ਲੋਕ ਸਭਾ ਸੈਸ਼ਨ 'ਚ ਸ਼ਾਮਲ ਹੋਣ ਲਈ ਮੰਗੀ ਇਜਾਜ਼ਤ
    • brother sister cousin minor girl
      ਪੰਜਾਬ 'ਚ ਸ਼ਰਮਸਾਰ ਹੋਏ ਰਿਸ਼ਤੇ, ਹਵਸ 'ਚ ਅੰਨ੍ਹੇ ਭਰਾ ਨੇ ਭੈਣ ਨਾਲ ਹੀ...
    • civil hospital malout hospital doctor patient
      ਮਲੋਟ ਦੇ ਸਿਵਲ ਹਸਪਤਾਲ 'ਚ ਵੱਡਾ ਹਾਦਸਾ, ਡਾਕਟਰ ਤੇ ਮਰੀਜ਼ 'ਤੇ ਡਿੱਗਾ ਛੱਤ ਦਾ...
    • punjab schools education department school students
      ਪੰਜਾਬ ਦੇ ਸਕੂਲਾਂ ਨੂੰ ਲੈ ਕੇ ਵੱਡਾ ਫ਼ੈਸਲਾ, 1 ਅਗਸਤ ਤੋਂ ਲਾਗੂ ਹੋਵੇਗੀ...
    • it will rain for five days in punjab
      ਪੰਜਾਬ 'ਚ ਲਗਾਤਾਰ ਪੰਜ ਦਿਨ ਪਵੇਗਾ ਮੀਂਹ, ਇਨ੍ਹਾਂ ਤਾਰੀਖਾਂ ਨੂੰ ਭਾਰੀ ਤੋਂ ਬਹੁਤ...
    • canal water  fight between two parties  moga police
      ਨਹਿਰੀ ਪਾਣੀ ਨੂੰ ਲੈ ਕੇ ਹੋਇਆ ਜ਼ਬਰਦਸਤ ਝਗੜਾ
    • police who went to arrest drug smugglers were shot at indiscriminately
      ਮੋਹਾਲੀ ਤੋਂ ਵੱਡੀ ਖ਼ਬਰ : ਨਸ਼ਾ ਤਸਕਰਾਂ ਨੂੰ ਫੜ੍ਹਨ ਗਈ ਪੁਲਸ 'ਤੇ ਚੱਲੀਆਂ...
    • parents and children staged a protest by locking the school
      ਅਧਿਆਪਕਾਂ ਦੀ ਘਾਟ ਖ਼ਿਲਾਫ਼ ਮਾਪਿਆਂ ਤੇ ਬੱਚਿਆਂ ਨੇ ਸਕੂਲ ਨੂੰ ਤਾਲਾ ਲਾ ਕੇ ਦਿੱਤਾ...
    • fake drug deaddiction center
      ਪਿੰਡ ਅਬਾਸਪੁਰਾ ਵਿਖੇ ਗੈਰ-ਕਾਨੂੰਨੀ ਨਸ਼ਾ ਛੁਡਾਊ ਕੇਂਦਰ 'ਤੇ ਛਾਪਾ
    • panjab university may soon get a new regular vice chancellor
      ਪੰਜਾਬ ਯੂਨੀਵਰਸਿਟੀ ਨੂੰ ਜਲਦ ਮਿਲ ਸਕਦੈ ਨਵਾਂ ਰੈਗੂਲਰ ਵਾਈਸ ਚਾਂਸਲਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +