Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 21, 2026

    6:41:00 AM

  • strict laws against protests in italy

    ਇਟਲੀ 'ਚ ਪ੍ਰਦਰਸ਼ਨਾਂ ਖ਼ਿਲਾਫ਼ ਸਖ਼ਤ ਕਾਨੂੰਨ:...

  • amit shah parvinder jhota bjp

    ਪੰਜਾਬ ਆਏ ਅਮਿਤ ਸ਼ਾਹ ਦਾ ਬਿਆਨ, ਅੱਜ ਦਾ ਦੁਸਹਿਰਾ...

  • pm modi at a dussehra event in delhi

    'ਦੇਸ਼ ਦੇ ਦੁਸ਼ਮਣਾਂ ਨਾਲ ਮਿਲਕੇ ਲੜਨਾ ਹੋਵੇਗਾ',...

  • bhagwant mann was held up for three hours at delhi s airport

    ਮੁੱਖ ਮੰਤਰੀ ਭਗਵੰਤ ਮਾਨ ਨੂੰ ਦਿੱਲੀ ਦੇ ਕੌਮਾਂਤਰੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • RBI ਵੱਲੋਂ ਪੰਜਾਬ 'ਚ ਕਣਕ ਦੀ ਖਰੀਦ ਲਈ CCL 'ਚ ਮਈ ਦੇ ਅਖੀਰ ਤੱਕ ਵਾਧਾ

PUNJAB News Punjabi(ਪੰਜਾਬ)

RBI ਵੱਲੋਂ ਪੰਜਾਬ 'ਚ ਕਣਕ ਦੀ ਖਰੀਦ ਲਈ CCL 'ਚ ਮਈ ਦੇ ਅਖੀਰ ਤੱਕ ਵਾਧਾ

  • Updated: 28 Apr, 2022 11:54 PM
Chandigarh
rbi ccl wheat procurement punjab may
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ) : ਭਾਰਤੀ ਰਿਜ਼ਰਵ ਬੈਂਕ (ਆਰ.ਬੀ.ਆਈ.) ਨੇ ਸੂਬੇ 'ਚ ਚੱਲ ਰਹੇ ਕਣਕ ਦੇ ਖਰੀਦ ਸੀਜ਼ਨ ਵਾਸਤੇ ਨਕਦ ਹੱਦ ਕਰਜ਼ਾ (ਸੀ.ਸੀ.ਐੱਲ.) ਮਈ 2022 ਦੇ ਅਖੀਰ ਤੱਕ ਵਧਾ ਦਿੱਤੀ ਹੈ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਆਰ.ਬੀ.ਆਈ. ਨੇ ਮਈ 2022 ਦੇ ਅਖੀਰ ਤੱਕ 3378.15 ਕਰੋੜ ਰੁਪਏ ਦੀ ਸੀ.ਸੀ.ਐੱਲ. ਵਧਾਈ ਹੈ। ਇਸ ਵਾਧੇ ਨਾਲ ਅਪ੍ਰੈਲ 2022 ਦੇ ਅਖੀਰ ਤੱਕ ਪਹਿਲਾਂ ਹੀ ਮਨਜ਼ੂਰ ਕੀਤੀ 24,773.11 ਕਰੋੜ ਰੁਪਏ ਦੀ ਸੀ.ਸੀ.ਐੱਲ. ਹੁਣ ਮਈ 2022 ਦੇ ਅਖੀਰ ਤੱਕ ਲਈ 28,151.26 ਕਰੋੜ ਰੁਪਏ ਹੋ ਗਈ ਹੈ।

ਇਹ ਵੀ ਪੜ੍ਹੋ : ਨਾਜਾਇਜ਼ ਮਾਈਨਿੰਗ 'ਤੇ ਪੰਜਾਬ ਸਰਕਾਰ ਦਾ ਸਖ਼ਤ ਐਕਸ਼ਨ, ਇਕ ਹੋਰ ਅਧਿਕਾਰੀ 'ਤੇ ਡਿੱਗੀ ਗਾਜ

ਹਾੜ੍ਹੀ ਮੰਡੀਕਰਨ ਸੀਜ਼ਨ 2022 ਵਾਸਤੇ ਨਵੇਂ ਖਾਤੇ ਇਕ ਹੇਠ ਕਣਕ ਦੀ ਖਰੀਦ ਵਾਸਤੇ ਮਿਆਦ ਵਿਚ ਕੀਤੇ ਵਾਧੇ ਦਾ ਵਿਸ਼ਾ ਇਸ ਸ਼ਰਤ ਨਾਲ ਜੋੜਿਆ ਗਿਆ ਹੈ ਕਿ ਸੂਬਾ ਸਰਕਾਰ ਇਹ ਯਕੀਨੀ ਬਣਾਏਗੀ ਕਿ ਐੱਸ.ਬੀ.ਆਈ. ਵੱਲੋਂ ਫੰਡ ਜਾਰੀ ਕੀਤੇ ਜਾਣਗੇ। ਇਹ ਫੰਡ ਸਿਰਫ ਉਦੋਂ ਜਾਰੀ ਕੀਤੇ ਜਾਂਦੇ ਹਨ ਜਦੋਂ ਪੰਜਾਬ ਅਤੇ ਭਾਰਤ ਸਰਕਾਰ ਦੇ ਵਿੱਤ ਮੰਤਰਾਲੇ ਤੋਂ ਪ੍ਰਾਪਤ ਭਾਰਤ ਦੇ ਸੰਵਿਧਾਨ ਦੀ ਧਾਰਾ 293 (3) ਅਧੀਨ ਸਹਿਮਤੀ ਪੱਤਰ ਸੌਂਪ ਦਿੰਦੀ ਹੈ ਅਤੇ ਇਹ ਸੂਬਾ ਸਰਕਾਰ ਦੇ ਸਾਰੇ ਅਨਾਜ ਕ੍ਰੈਡਿਟ ਖਾਤੇ ਸਟਾਕ ਕੀਮਤ ਦੇ ਮੁਕੰਮਲ ਭੁਗਤਾਨ ਦੀ ਤਸਦੀਕ ਕਰਨ ਨਾਲ ਜੋੜਿਆ ਗਿਆ ਹੈ।

ਇਹ ਵੀ ਪੜ੍ਹੋ : ਰਿਸ਼ਵਤ ਲੈਣ ਦੇ ਦੋਸ਼ 'ਚ ਵਿਜੀਲੈਂਸ ਵੱਲੋਂ ASI ਗ੍ਰਿਫ਼ਤਾਰ

ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ

  • RBI
  • CCL
  • Wheat Procurement
  • Punjab
  • May
  • ਆਰਬੀਆਈ
  • ਸੀਸੀਐੱਲ
  • ਕਣਕ ਦੀ ਖਰੀਦ
  • ਪੰਜਾਬ
  • ਮਈ

ਰਿਸ਼ਵਤ ਲੈਣ ਦੇ ਦੋਸ਼ 'ਚ ਵਿਜੀਲੈਂਸ ਵੱਲੋਂ ASI ਗ੍ਰਿਫ਼ਤਾਰ

NEXT STORY

Stories You May Like

  • rbi mpc borrowers suffer big setback repo rate hiked
    RBI MPC : ਕਰਜ਼ਦਾਰਾਂ ਨੂੰ ਲੱਗਾ ਵੱਡਾ ਝਟਕਾ, Repo Rate 'ਚ ਹੋ ਗਿਆ ਭਾਰੀ ਵਾਧਾ
  • rbi will continue efforts to control excessive fluctuations in rupee
    'ਰੁਪਏ 'ਚ ਜ਼ਿਆਦਾ ਉਤਰਾਅ-ਚੜ੍ਹਾਅ ਨੂੰ ਕੰਟਰੋਲ ਕਰਨ ਲਈ ਯਤਨ ਜਾਰੀ ਰੱਖੇਗਾ RBI '
  • stock market plunges ahead of rbi mpc results  sensex falls 460 points
    RBI MPC ਨਤੀਜਿਆਂ ਤੋਂ ਪਹਿਲਾਂ ਸ਼ੇਅਰ ਬਾਜ਼ਾਰ ਚ ਭਾਰੀ ਗਿਰਾਵਟ, ਸੈਂਸੈਕਸ 460 ਅੰਕ ਡਿੱਗਿਆ
  • further increase in repo rate possible
    ਦਸੰਬਰ ਦੀ ਮੌਦਰਿਕ ਨੀਤੀ ’ਚ ਰੇਪੋ ਦਰ ’ਚ ਹੋਰ ਵਾਧਾ ਸੰਭਵ: ਮਾਹਰ
  • stock market surges on rise in shares of it companies
    IT ਕੰਪਨੀਆਂ ਦੇ ਸ਼ੇਅਰਾਂ 'ਚ ਤੇਜ਼ੀ ਦੇ ਮੱਦੇਨਜ਼ਰ ਘਰੇਲੂ ਸ਼ੇਅਰ ਬਾਜ਼ਾਰ 'ਚ ਵਾਧਾ
  • major rbi regarding the payments bank
    Paytm ਯੂਜ਼ਰਸ ਧਿਆਨ ਦੇਣ! ਪੇਮੈਂਟਸ ਬੈਂਕ ਨੂੰ ਲੈ ਕੇ RBI ਦਾ ਵੱਡਾ ਅਪਡੇਟ
  • banking sector these two banks will merge rbi gives approval
    Banking Sector 'ਚ ਵੱਡਾ ਬਦਲਾਅ: ਇਨ੍ਹਾਂ ਦੋਵਾਂ ਬੈਂਕਾਂ ਦਾ ਹੋਵੇਗਾ ਰਲੇਵਾਂ, RBI ਨੇ ਦਿੱਤੀ ਮਨਜ਼ੂਰੀ
  • airindia flights cancelled for these routes till october 20
    AirIndia ਦੇ ਯਾਤਰੀਆਂ ਦੀਆਂ ਵਧੀਆਂ ਮੁਸ਼ਕਲਾਂ, ਇਨ੍ਹਾਂ ਰੂਟਾਂ ਲਈ 20 ਅਕਤੂਬਰ ਤੱਕ ਰੱਦ ਕੀਤੀਆਂ ਉਡਾਣਾਂ
  • thanks to the prompt action of the phillaur ssf team
    ਫਿਲੌਰ ਐੱਸਐੱਸਐੱਫ ਟੀਮ ਦੀ ਮੁਸਤੈਦੀ ਨਾਲ ਹਾਦਸਾਗ੍ਰਸਤ ਹੋਏ ਟਰੱਕ ਦੇ ਜ਼ਖਮੀ ਚਾਲਕ...
  • shri vijay kumar chopra participated as the chief guest
    ਦੁਸਹਿਰਾ ਉਤਸਵ ਸਮਾਗਮ 'ਚ ਸ਼੍ਰੀ ਵਿਜੇ ਕੁਮਾਰ ਚੋਪੜਾ ਜੀ ਨੇ ਮੁੱਖ ਮਹਿਮਾਨ ਵਜੋਂ...
  • rss chief shri mohan bhagwat on the occasion of the dussehra festival in nagpur
    RRS ਮੁੱਖੀ ਸ਼੍ਰੀ ਮੋਹਨ ਭਾਗਵਤ ਵੱਲੋਂ ਦੁਸ਼ਹਿਰਾ ਉਤਸਵ ਨਾਗਪੁਰ ਦੇ ਮੌਕੇ ਕੀਤਾ ਗਿਆ...
  • a man who arrived from dubai committed a major incident
    ਦੁਬਈ ਤੋਂ ਆਏ ਮੁੰਡੇ ਨੇ ਕੀਤਾ ਵੱਡਾ ਕਾਂਡ ! ਘਰ 'ਚ ਵੜ ਕੇ ਕੁੜੀ ਤੇ ਮਾਂ 'ਤੇ...
  • law and order is the responsibility of the state government
    ਅਮਨ-ਕਾਨੂੰਨ ਸੂਬਾ ਸਰਕਾਰ ਦੀ ਜ਼ਿੰਮੇਵਾਰੀ, ਸਾਢੇ ਚਾਰ ਸਾਲ ਦੀ ਕਾਰਗੁਜ਼ਾਰੀ ਦਾ...
  • bjp workers stage strong protest against aap government in west constituency
    ਵੈਸਟ ਹਲਕੇ ’ਚ ਭਾਜਪਾ ਵਰਕਰਾਂ ਨੇ ‘ਆਪ’ ਸਰਕਾਰ ਖ਼ਿਲਾਫ਼ ਕੀਤਾ ਜ਼ੋਰਦਾਰ ਪ੍ਰਦਰਸ਼ਨ
  • major on punjab s weather
    ਪੰਜਾਬ ਦੇ ਮੌਸਮ ਦੀ ਵੱਡੀ ਅਪਡੇਟ, ਵਿਭਾਗ ਨੇ ਕਰ'ਤੀ ਵੱਡੀ ਭਵਿੱਖਬਾਣੀ
  • horrific accident on a flyover in jalandhar
    ਜਲੰਧਰ 'ਚ ਫਲਾਈਓਵਰ 'ਤੇ ਭਿਆਨਕ ਹਾਦਸਾ, 3 ਗੱਡੀਆਂ ਦੀਆਂ ਹੋਈ ਟੱਕਰ
Trending
Ek Nazar
green cards process

ਗ੍ਰੀਨ ਕਾਰਡ ਅਰਜ਼ੀਆਂ ਦਾ ਤੁਰੰਤ ਹੋਵੇ ਨਿਪਟਾਰਾ ! 63 ਅਮਰੀਕੀ ਸੰਸਦ ਮੈਂਬਰਾਂ ਨੇ...

ohio gubernatorial election

ਓਹੀਓ ਗਵਰਨਰ ਦੀ ਚੋਣ 'ਚ ਵਿਵੇਕ ਰਾਮਾਸਵਾਮੀ ਅਤੇ ਡੈਮੋਕ੍ਰੇਟ ਐਮੀ ਐਕਟਨ ਵਿਚਕਾਰ...

vance refused to support netanyahu

ਨੇਤਨਯਾਹੂ ਨੂੰ ਝਟਕਾ, ਵੈਂਸ ਨੇ ਇਜ਼ਰਾਇਲੀ ਚੋਣਾਂ 'ਚ ਸਮਰਥਨ ਕਰਨ ਤੋਂ ਕਰ'ਤਾ...

earthquake in vanuatu

ਦੱਖਣੀ ਪ੍ਰਸ਼ਾਂਤ ਟਾਪੂ ਦੇਸ਼ ਵਾਨੂਆਟੂ ਦੇ ਤੱਟ 'ਤੇ ਭੂਚਾਲ ਦੇ ਤੇਜ਼ ਝਟਕੇ

mata vaishno devi  devotees  navratri 2026

ਮਾਤਾ ਵੈਸ਼ਨੋ ਦੇਵੀ ਦੇ ਦਰਬਾਰ 'ਚ ਉਮੜੇ ਸ਼ਰਧਾਲੂ, ਨਰਾਤਿਆਂ 'ਚ 3.81 ਤੋਂ ਵੱਧ...

salman should apologize now

'ਹੁਣ ਸਲਮਾਨ ਨੂੰ ਮਾਫੀ ਮੰਗ ਲੈਣੀ ਚਾਹੀਦੀ ਹੈ'; ਟਾਈਗਰ 'ਤੇ ਹਮਲੇ ਮਗਰੋਂ...

arrival of migratory birds begins at keshopur chhamb

ਦੇਸ਼ ਦੇ ਪਹਿਲੇ ਕਮਿਊਨਿਟੀ ਰਿਜ਼ਰਵ ਕੇਸ਼ੋਪੁਰ ਛੰਭ ’ਚ ਵਿਦੇਸ਼ੀ ਪੰਛੀਆਂ ਦੀ ਆਮਦ...

wedding of sham singh bath 2

ਰੇਜ਼ਨ ਕਿੰਗ ਚਰਨਜੀਤ ਸਿੰਘ ਬਾਠ ਦੇ ਪੋਤਰੇ ਸ਼ਾਮ ਸਿੰਘ ਬਾਠ (2) ਦੇ ਵਿਆਹ ਮੌਕੇ...

famous actress shares good news

ਮਸ਼ਹੂਰ ਅਦਾਕਾਰਾ ਨੇ ਸੁਣਾਈ Good News, 52 ਸਾਲ ਦੀ ਉਮਰ 'ਚ ਤੀਜੀ ਵਾਰ ਬਣੇਗੀ ਮਾਂ

major in the tiger shroff firing case

Tiger Shroff ਫਾਇਰਿੰਗ ਮਾਮਲੇ 'ਚ ਵੱਡੀ ਅਪਡੇਟ ! ਪੁਲਸ ਨੇ PC 'ਚ ਕਰ 'ਤੇ...

home minister  s resignation rejected

ਫਰਾਂਸ 'ਚ ਜਾਰੀ ਹਿੰਸਾ ਵਿਚਾਲੇ ਗ੍ਰਹਿ ਮੰਤਰੀ ਦਾ ਅਸਤੀਫ਼ਾ ਹੋਇਆ ਨਾਮਨਜ਼ੂਰ

pakistani army officer

ਆਈਈਡੀ ਧਮਾਕੇ 'ਚ ਮਾਰਿਆ ਗਿਆ ਪਾਕਿਸਤਾਨੀ ਫੌਜ ਦਾ ਅਧਿਕਾਰੀ

what exactly happened with anjali arora in kanpur

ਆਖ਼ਿਰ ਕਾਨਪੁਰ 'ਚ ਅੰਜਲੀ ਅਰੋੜਾ ਨਾਲ ਕੀ ਹੋਇਆ ? ਜਾਣੋ 'ਕੱਚਾ ਬਾਦਾਮ' ਗਰਲ...

why does laughter arise on serious occasions

ਗੰਭੀਰ ਮੌਕਿਆਂ 'ਤੇ ਕਿਉਂ ਨਿਕਲ ਜਾਂਦਾ ਹੈ ਹਾਸਾ! ਵਿਗਿਆਨੀਆਂ ਨੇ ਕਰ 'ਤਾ ਹੈਰਾਨ...

security increased in jalandhar heavy police force deployed

ਜਲੰਧਰ 'ਚ ਵਧੀ ਸੁਰੱਖਿਆ! ਭਾਰੀ ਪੁਲਸ ਫੋਰਸ ਤਾਇਨਾਤ

female mp struck by car

ਆਸਟ੍ਰੇਲੀਆ : ਮਹਿਲਾ ਸੰਸਦ ਮੈਂਬਰ ਨੂੰ ਕਾਰ ਨੇ ਮਾਰ'ਤੀ ਟੱਕਰ , ਗੰਭੀਰ ਜ਼ਖਮੀ

muslims and christians detained

ਸ਼ਿਨਜਿਆਂਗ 'ਚ ਹਿਰਾਸਤ 'ਚ ਲਏ ਗਏ ਮੁਸਲਮਾਨ ਅਤੇ ਈਸਾਈ

film producer amit jani says his suv was chased

ਫ਼ਿਲਮ ਪ੍ਰੋਡਿਊਸਰ ਅਮਿਤ ਜਾਨੀ ਪਿੱਛੇ ਪੈ ਗਏ 'ਬੰਦੇ' ! ਹਥਿਆਰ ਦਿਖਾ ਕੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • parvinder jhota navjot sidhu punjab
      ਪਰਵਿੰਦਰ ਝੋਟਾ ਕਤਲ ਮਾਮਲੇ ਵਿਚ ਨਵਜੋਤ ਸਿੱਧੂ ਦਾ ਵੱਡਾ ਬਿਆਨ
    • border village  bsf  smugglers
      ਸਰਹੱਦੀ ਪਿੰਡ ਰਾਜੋਕੇ 'ਚ ਵੱਡੀ ਕਾਰਵਾਈ, ਬੀਐੱਸਐੱਫ ਨੇ ਪਾਇਆ ਘੇਰਾ
    • parvinder singh jhota  police
      ਝੋਟਾ ਕਤਲ ਕਾਂਡ ਮਗਰੋ ਮਾਨਸਾ ’ਚ ਪੁਲਸ ਚੌਕਸੀ ਵਧਾਈ, ਚੁੱਕੇ ਗਏ ਇਹ ਵੱਡੇ ਕਦਮ
    • major statement by member of parliament satnam singh sandhu
      ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਪੰਜਾਬ ਫੇਰੀ ਬਾਰੇ ਸੰਸਦ ਮੈਂਬਰ ਸਤਨਾਮ ਸਿੰਘ...
    • dc aditya personally stepped into the fields to prevent stubble burning
      ਪਰਾਲੀ ਨੂੰ ਅੱਗ ਲੱਗਣ ਤੋਂ ਰੋਕਣ ਲਈ ਖ਼ੁਦ ਫੀਲਡ 'ਚ ਉਤਰੇ DC ਆਦਿੱਤਿਆ, ਵੱਖ-ਵੱਖ...
    • 3 smugglers arrested with heroin worth rs 8 crore in punjab
      ਪੰਜਾਬ:  8,00,00,000 ਰੁਪਏ ਦੀ ਹੈਰੋਇਨ ਸਮੇਤ 3 ਤਸਕਰ ਗ੍ਰਿਫ਼ਤਾਰ, ਮੁੰਢਲੀ ਜਾਂਚ...
    • accident in tanda
      ਟਾਂਡਾ 'ਚ ਵੱਖ-ਵੱਖ ਸੜਕ ਹਾਦਸਿਆਂ ਕਾਰਨ 4 ਲੋਕ ਜ਼ਖ਼ਮੀ
    • intense encounter between punjab police and a shooter
      ਦੁਸਹਿਰੇ ਵਾਲੇ ਦਿਨ ਪੰਜਾਬ ਪੁਲਸ ਨੇ ਕਰ 'ਤਾ ਐਨਕਾਊਂਟਰ, ਦੋਵਾਂ ਪਾਸਿਓਂ ਚੱਲੀਆਂ...
    • wallmart store news
      ਵਾਲਮਾਰਟ ਸਟੋਰ 'ਤੇ ਹੰਗਾਮਾ, ਗਾਹਕਾਂ ਨੇ ਗਲਤ ਬਿੱਲ ਬਣਾਉਣ ਅਤੇ ਬਦਸਲੂਕੀ ਦੇ...
    • ayushmann and sara ali khan paid obeisance sri harmandir sahib
      'ਉਡਤਾ ਤੀਰ' ਦੀ ਰਿਲੀਜ਼ ਤੋਂ ਪਹਿਲਾਂ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +