Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 31, 2026

    12:07:53 AM

  • anti paper leak bill also passed in rajya sabha

    'ਐਂਟੀ ਪੇਪਰ ਲੀਕ ਬਿੱਲ' ਰਾਜ ਸਭਾ 'ਚ ਵੀ ਪਾਸ,...

  • power cut in punjab

    ਪੰਜਾਬ 'ਚ ਲੱਗੇਗਾ 8 ਘੰਟਿਆਂ ਦਾ POWER CUT! ਬੰਦ...

  • easy connect air service launched from amritsar

    ਅੰਮ੍ਰਿਤਸਰ ਤੋਂ ਅੰਤਰਰਾਸ਼ਟਰੀ ਸ਼ਹਿਰਾਂ ਲਈ ਸ਼ੁਰੂ...

  • youth dies in tragic accident

    ਪੰਜਾਬ 'ਚ ਰੂਹ ਕੰਬਾਊ ਹਾਦਸਾ: ਨੌਜਵਾਨ ਦੀ ਦਰਦਨਾਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • RBI ਕਰਜ਼ੇ ਦੀ ਪੇਸ਼ਕਸ਼ ਕਰਨ ਵਾਲੀਆਂ ਕਾਨੂੰਨੀ ਐਪਾਂ ਦੀ ਸੂਚੀ ਤਿਆਰ ਕਰ ਕੇ ਸਾਂਝਾ ਕਰੇ : ਮੁੱਖ ਸਕੱਤਰ

PUNJAB News Punjabi(ਪੰਜਾਬ)

RBI ਕਰਜ਼ੇ ਦੀ ਪੇਸ਼ਕਸ਼ ਕਰਨ ਵਾਲੀਆਂ ਕਾਨੂੰਨੀ ਐਪਾਂ ਦੀ ਸੂਚੀ ਤਿਆਰ ਕਰ ਕੇ ਸਾਂਝਾ ਕਰੇ : ਮੁੱਖ ਸਕੱਤਰ

  • Edited By Anuradha,
  • Updated: 19 Sep, 2022 08:43 PM
Chandigarh
rbi prepare and share list of legal apps offering loans
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬ ਦੇ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਨੇ ਗੈਰ-ਬੈਂਕਿੰਗ ਵਿੱਤੀ ਕੰਪਨੀਆਂ ਅਤੇ ਗੈਰ-ਸੰਗਠਿਤ ਸੰਸਥਾਵਾਂ ਬਾਰੇ ਰਾਜ ਪੱਧਰੀ ਤਾਲਮੇਲ ਕਮੇਟੀ ਦੀ 18ਵੀਂ ਮੀਟਿੰਗ ਦੀ ਪ੍ਰਧਾਨਗੀ ਕੀਤੀ। ਮੀਟਿੰਗ ਦਾ ਸੰਚਾਲਨ ਭਾਰਤੀ ਰਿਜ਼ਰਵ ਬੈਂਕ (ਆਰ.ਬੀ.ਆਈ.) ਚੰਡੀਗੜ੍ਹ ਦੇ ਖੇਤਰੀ ਨਿਰਦੇਸ਼ਕ ਐਮ.ਕੇ. ਮੱਲ ਨੇ ਕੀਤਾ। ਮੀਟਿੰਗ ਦੌਰਾਨ ਰਿਜ਼ਰਵ ਬੈਂਕ ਵੱਲੋਂ ਕੀਤੀਆਂ ਗਈਆਂ ਰੈਗੂਲੇਟਰੀ ਅਤੇ ਨੀਤੀਗਤ ਪਹਿਲਕਦਮੀਆਂ, ਨਿਵੇਸ਼ਕਾਂ/ਜਮ੍ਹਾਂਕਰਤਾਵਾਂ ਦੇ ਹਿੱਤਾਂ ਦੀ ਸੁਰੱਖਿਆ ਬਾਰੇ ਜਾਗਰੂਕਤਾ ਪ੍ਰੋਗਰਾਮਾਂ ਅਤੇ ਇਸ ਤਰ੍ਹਾਂ ਦੇ ਹੋਰ ਮੁੱਦਿਆਂ 'ਤੇ ਚਰਚਾ ਕੀਤੀ ਗਈ।  ਮੁੱਖ ਸਕੱਤਰ ਨੇ ਅਨਰੈਗੂਲੇਟਿਡ ਡਿਪਾਜ਼ਿਟ ਸਕੀਮਜ਼ ਐਕਟ, 2019 ਦੇ ਵਿਆਪਕ ਪ੍ਰਚਾਰ 'ਤੇ ਜ਼ੋਰ ਦਿੱਤਾ ਤਾਂ ਜੋ ਪੰਜਾਬ ਦੇ ਸਾਰੇ ਨਾਗਰਿਕਾਂ ਨੂੰ ਉਕਤ ਐਕਟ ਬਾਰੇ ਜਾਗਰੂਕ ਕੀਤਾ ਜਾ ਸਕੇ ਅਤੇ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਨੂੰ ਇਸ ਐਕਟ ਦੇ ਉਪਬੰਧਾਂ ਦੀ ਪਾਲਣਾ ਕਰਨ ਦੇ ਨਿਰਦੇਸ਼ ਦਿੱਤੇ ਜਾ ਸਕਣ।  ਜਮ੍ਹਾਂਕਰਤਾਵਾਂ ਦੇ ਹਿੱਤਾਂ ਦੀ ਰੱਖਿਆ ਲਈ ਅਨਿਯੰਤ੍ਰਿਤ ਜਮ੍ਹਾਂ ਯੋਜਨਾਵਾਂ ਨੂੰ ਰੋਕਣ ਲਈ ਇਹ ਐਕਟ ਬਹੁਤ ਕਾਰਗਰ ਹੈ।

ਇਹ ਵੀ ਪੜ੍ਹੋ : ਜਰਮਨੀ ਤੋਂ ਪਰਤਣ ’ਚ ਹੋਈ ਦੇਰੀ ਨੂੰ ਲੈ ਕੇ CM ਮਾਨ ’ਤੇ ਲਾਏ ਇਲਜ਼ਾਮਾਂ ਦਾ ‘ਆਪ’ ਨੇ ਦਿੱਤਾ ਜਵਾਬ

ਇਸ ਤੋਂ ਇਲਾਵਾ, ਡਿਜੀਟਲ ਕਰਜ਼ਾ ਦੇਣ ਬਾਰੇ ਕਾਰਜ ਸਮੂਹ ਦੀਆਂ ਸਿਫ਼ਾਰਸ਼ਾਂ 'ਤੇ ਚਰਚਾ ਕਰਦੇ ਹੋਏ ਮੁੱਖ ਸਕੱਤਰ ਨੇ ਲੋਕਾਂ ਨੂੰ ਕਰਜ਼ੇ ਦੀ ਪੇਸ਼ਕਸ਼ ਕਰਨ ਵਾਲੇ ਗੈਰ-ਕਾਨੂੰਨੀ ਲੋਨ ਐਪਸ ਦੇ ਵਧ ਰਹੇ ਮਾਮਲਿਆਂ 'ਤੇ ਚਿੰਤਾ ਜ਼ਾਹਰ ਕੀਤੀ। ਇਸ ਮੁੱਦੇ 'ਤੇ ਖੇਤਰੀ ਨਿਰਦੇਸ਼ਕ ਆਰਬੀਆਈ ਨੇ ਕੇਂਦਰੀ ਵਿੱਤ ਅਤੇ ਕਾਰਪੋਰੇਟ ਮਾਮਲਿਆਂ ਦੇ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਬਾਰੇ ਜਾਣੂ ਕਰਵਾਇਆ ਜਿਸ ਵਿੱਚ ਆਰਬੀਆਈ ਨੂੰ ਸਾਰੀਆਂ ਕਾਨੂੰਨੀ ਐਪਾਂ ਦੀ ਇੱਕ ਸੂਚੀ (ਵਾਈਟਲਿਸਟ ) ਤਿਆਰ ਕਰਨ ਲਈ ਕਿਹਾ ਗਿਆ ਹੈ ਅਤੇ  ਇਹ ਯਕੀਨੀ ਬਣਾਇਆ ਜਾਵੇਗਾ ਕਿ ਸਿਰਫ ਇਹ "ਵਾਈਟਲਿਸਟ"  ਸੂਚੀ ਵਾਲੇ ਐਪ ਹੀ ਐਪ ਸਟੋਰਾਂ 'ਤੇ ਉਬਲਭਧ ਹੋਣ।  ਮੁੱਖ ਸਕੱਤਰ ਨੇ ਆਰਬੀਆਈ ਨੂੰ ਅਜਿਹੀਆਂ ਕਾਨੂੰਨੀ ਐਪਾਂ ਦੀ ਸੂਚੀ ਜਲਦੀ ਤੋਂ ਜਲਦੀ ਤਿਆਰ ਕਰਨ ਅਤੇ ਸਾਂਝਾ ਕਰਨ ਲਈ ਕਿਹਾ ਤਾਂ ਜੋ ਆਮ ਲੋਕਾਂ ਨੂੰ ਕਿਸੇ ਵੀ ਗੈਰ-ਕਾਨੂੰਨੀ ਲੋਨ ਐਪਸ ਦਾ ਸ਼ਿਕਾਰ ਹੋਣ ਤੋਂ ਬਚਾਇਆ ਜਾ ਸਕੇ। 

ਖੇਤਰੀ ਨਿਰਦੇਸ਼ਕ, ਆਰਬੀਆਈ ਨੇ ਬੇਈਮਾਨ ਸੰਸਥਾਵਾਂ ਨੂੰ  ਆਮ ਲੋਕਾਂ ਨੂੰ ਧੋਖਾ ਦੇਣ ਤੋਂ ਰੋਕਣ ਲਈ ਰੈਗੂਲੇਟਰਾਂ ਅਤੇ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਵਿਚਕਾਰ ਬਿਹਤਰ ਤਾਲਮੇਲ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ।  ਉਨ੍ਹਾਂ ਨੇ ਮੀਟਿੰਗ ਦੌਰਾਨ ਆਰਬੀਆਈ ਦੇ 'ਸੁਚੇਤ ਪੋਰਟਲ' ਦੀ ਉਪਯੋਗਤਾ ਬਾਰੇ ਵੀ ਜਾਣੂ ਕਰਵਾਇਆ ਜੋ ਆਮ ਲੋਕਾਂ ਵੱਲੋਂ ਸ਼ਿਕਾਇਤਾਂ ਦਰਜ ਕਰਨ ਦੇ ਨਾਲ-ਨਾਲ ਅਹਿਮ ਜਾਣਕਾਰੀਆਂ ਨੂੰ ਸਾਂਝਾ ਕਰਨ ਦੀ ਸਹੂਲਤ ਦਿੰਦਾ ਹੈ। ਮੀਟਿੰਗ ਵਿੱਚ ਗਰਿਮਾ ਸਿੰਘ, ਸਕੱਤਰ ਵਿੱਤ ਅਤੇ ਡਾਇਰੈਕਟਰ ਸੰਸਥਾਗਤ ਵਿੱਤ ਅਤੇ ਬੈਂਕਿੰਗ ਪੰਜਾਬ, ਸਰਬਜੀਤ ਸਿੰਘ, ਪੁਲਿਸ ਦੇ ਵਧੀਕ ਇੰਸਪੈਕਟਰ ਜਨਰਲ ਅਤੇ ਆਰਬੀਆਈ, ਸੇਬੀ, ਆਰ ਓ ਸੀ, ਆਈ ਸੀ ਏ ਆਈ, ਆਦਿ ਦੇ ਸੀਨੀਅਰ ਅਧਿਕਾਰੀਆਂ ਨੇ ਵੀ ਭਾਗ ਲਿਆ।

  • Chief Secretary
  • RBI
  • List
  • Legal Apps
  • Offering Loans
  • ਮੁੱਖ ਸਕੱਤਰ
  • ਆਰਬੀਆਈ
  • ਸੂਚੀ
  • ਕਾਨੂੰਨੀ ਐਪਸ
  • ਕਰਜ਼ੇ ਦੀ ਪੇਸ਼ਕਸ਼

ਸੰਯੁਕਤ ਕਿਸਾਨ ਮੋਰਚਾ ਦਾ ਵੱਡਾ ਐਲਾਨ, 30 ਸਤੰਬਰ ਨੂੰ ਪੰਜਾਬ ’ਚ ਕਰੇਗਾ ਚੱਕਾ ਜਾਮ

NEXT STORY

Stories You May Like

  • rbi  s concessional swap facility will bring huge investment into india
    RBI ਦੀ ਰਿਆਇਤੀ ਅਦਲਾ-ਬਦਲੀ ਸਹੂਲਤ ਨਾਲ ਭਾਰਤ ’ਚ ਆਵੇਗਾ 85 ਅਰਬ ਡਾਲਰ ਦਾ ਭਾਰੀ ਨਿਵੇਸ਼
  • 10 20 rupee paper notes to be discontinued rbi
    ਬੰਦ ਹੋਣ ਵਾਲੇ ਹਨ 10-20 ਰੁਪਏ ਦੇ ਕਾਗਜ਼ ਦੇ ਨੋਟ! RBI ਨੇ ਜਾਰੀ ਕੀਤਾ ਟੈਂਡਰ
  • snatching incident  robbery from woman
    ਸੈਰ ਕਰ ਰਹੀ ਔਰਤ ਦੇ ਕੰਨਾਂ ’ਚੋਂ ਵਾਲੀਆਂ ਝਪਟੀਆਂ
  • rbi  s big action  six companies fined lakhs of rupees
    RBI ਦੀ ਵੱਡੀ ਕਾਰਵਾਈ, ਛੇ ਕੰਪਨੀਆਂ ਨੂੰ ਲਗਾਇਆ ਲੱਖਾਂ ਰੁਪਏ ਦਾ ਜੁਰਮਾਨਾ, ਜਾਣੋ ਵਜ੍ਹਾ
  • letter going viral in the name of rbi don t fall for the scam
    RBI ਦੇ ਨਾਂ 'ਤੇ ਵਾਇਰਲ ਹੋ ਰਿਹਾ Letter, ਕਿਤੇ ਆ ਨਾ ਜਾਣਾ ਝਾਂਸੇ 'ਚ, ਪੜ੍ਹੋ ਪੂਰੀ ਖ਼ਬਰ
  • girl purchase accused properties bulldozer
    ਕੁੜੀ ਦੀ ਖਰੀਦ-ਫਰੋਖਤ ਕਰਨ ਵਾਲੇ ਦੋਸ਼ੀਆਂ 'ਤੇ ਪ੍ਰਸ਼ਾਸਨ ਦੀ ਕਾਰਵਾਈ, ਢਾਹ ਦਿੱਤੀਆਂ ਗੈਰ-ਕਾਨੂੰਨੀ ਜਾਇਦਾਦਾਂ
  • rbi sold gold worth 12 billion dollars  govt gave complete information
    RBI ਨੇ ਵੇਚਿਆ 12 ਅਰਬ ਡਾਲਰ ਦਾ ਸੋਨਾ! ਸਰਕਾਰ ਨੇ ਗੋਲਡ ਰਿਜ਼ਰਵ ਨੂੰ ਲੈ ਕੇ ਦਿੱਤੀ ਪੂਰੀ ਜਾਣਕਾਰੀ
  • one person arrested with drug pills
    ਨਸ਼ੇ ਵਾਲੀਆਂ ਗੋਲ਼ੀਆਂ ਸਣੇ 1 ਵਿਅਕਤੀ ਗ੍ਰਿਫ਼ਤਾਰ
  • long queues of people at jalandhar sewa kendra
    1076 ਦੇ ਦਾਅਵਿਆਂ ਦੀ ਖੁੱਲ੍ਹੀ ਪੋਲ, ਜਲੰਧਰ ਸੇਵਾ ਕੇਂਦਰ ’ਚ ਲੋਕਾਂ ਦੀਆਂ ਲੰਮੀਆਂ...
  • power cut in punjab
    ਪੰਜਾਬ 'ਚ ਲੱਗੇਗਾ 8 ਘੰਟਿਆਂ ਦਾ POWER CUT! ਬੰਦ ਰਹੇਗੀ ਇਨ੍ਹਾਂ ਇਲਾਕਿਆਂ ਦੀ...
  • thar vehicle stuck in potholes on road in jalandhar
    ਜਲੰਧਰ ਵਿਚ ਸੜਕ 'ਤੇ ਪਏ ਟੋਇਆਂ ਵਿਚ ਫਸੀ ਥਾਰ ਗੱਡੀ
  • daughter dead on road accident
    ਗੋਰਾਇਆ ਵਿਖੇ ਮਾਂ-ਧੀ ਨਾਲ ਵਾਪਰਿਆ ਹਾਦਸਾ, ਧੀ ਦੀ ਦਰਦਨਾਕ ਮੌਤ
  • fugitive accused of theft arrested
    ਚੋਰੀ ਦੀਆਂ ਵਾਰਦਾਤਾਂ ਕਰਨ ਵਾਲਾ ਭਗੌੜਾ ਮੁਲਜ਼ਮ ਗ੍ਰਿਫ਼ਤਾਰ
  • stray dogs attacked mother and son child injured
    ਜਲੰਧਰ 'ਚ ਆਵਾਰਾ ਕੁੱਤਿਆਂ ਦਾ ਮਾਂ-ਪੁੱਤ 'ਤੇ ਹਮਲਾ
  • big action against sarvodaya hospital of jalandhar
    ਜਲੰਧਰ ਦੇ ਇਸ ਹਸਪਤਾਲ 'ਚ ਨਹੀਂ ਹੋਵੇਗਾ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਇਲਾਜ
  • amritsar police seizes 111 559 kg heroin in 7 months
    ਅੰਮ੍ਰਿਤਸਰ : 7 ਮਹੀਨਿਆਂ ’ਚ 2 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ
Trending
Ek Nazar
imran khan sister grant bail

ਪਾਕਿਸਤਾਨ : ਅਦਾਲਤ ਨੇ ਇਮਰਾਨ ਖਾਨ ਦੀ ਭੈਣ ਨੂੰ ਦਿੱਤੀ ਜ਼ਮਾਨਤ

migrants reach britain from france

ਫਰਾਂਸ ਤੋਂ ਬ੍ਰਿਟੇਨ ਜਾਣ ਦੀ ਕੋਸ਼ਿਸ਼ 'ਚ ਚਾਰ ਪ੍ਰਵਾਸੀਆਂ ਦੀ ਮੌਤ

workers abducted

ਪਾਕਿਸਤਾਨ 'ਚ ਅਗਵਾ ਕੀਤੇ ਛੇ ਮਜ਼ਦੂਰਾਂ ਦੀਆਂ ਮਿਲੀਆਂ ਲਾਸ਼ਾਂ

high court stays rajesh khanna s old bungalow from being called bhutia

ਰਾਜੇਸ਼ ਖੰਨਾ ਦੇ ਪੁਰਾਣੇ ਬੰਗਲੇ ‘ਆਸ਼ੀਰਵਾਦ’ ਨੂੰ ‘ਭੂਤੀਆ’ ਕਹਿਣ ’ਤੇ ਹਾਈ ਕੋਰਟ...

russia  s ukraine conflict

ਯੂਕਰੇਨ 'ਤੇ ਰੂਸ ਦਾ ਵੱਡਾ ਹਮਲਾ;  ਸੱਤ ਮੌਤਾਂ, ਕਈ ਜ਼ਖਮੀ

out of control container truck crashes into house in mirzapur

ਘਰ ਅੰਦਰ ਸੌਂ ਰਹੇ ਸਨ ਪਿਓ-ਪੁੱਤ, ਅਚਾਨਕ ਅੰਦਰ ਆ ਵੜਿਆ ਟਰੱਕ, ਮਿਰਜ਼ਾਪੁਰ 'ਚ...

security personnel

ਪਾਕਿਸਤਾਨ 'ਚ ਇਕ ਮੁਹਿੰਮ ਦੌਰਾਨ ਨੌਂ ਸੁਰੱਖਿਆ ਕਰਮਚਾਰੀ, 15 ਅੱਤਵਾਦੀ ਢੇਰ

imran khan  situtation

ਇਮਰਾਨ ਖਾਨ 33 ਮਹੀਨਿਆਂ ਤੋਂ ਇਕਾਂਤਵਾਸ 'ਚ ਕੈਦ, ਸੰਯੁਕਤ ਰਾਸ਼ਟਰ ਮਾਹਰ ਨੇ ਕੀਤੀ...

christian community in pakistan

ਪਾਕਿਸਤਾਨ: ਅਗਵਾਕਾਰ ਨੂੰ ਦੇ'ਤੀ ਈਸਾਈ ਕੁੜੀ ਦੀ ਕਸਟਡੀ, ਮਾਪਿਆਂ ਨੇ ਲਾਈ ਇਨਸਾਫ...

curfew extended

ਨੇਪਾਲ ਦੇ ਸਰਹੱਦੀ ਇਲਾਕਿਆਂ ਵਿੱਚ ਚੌਥੇ ਦਿਨ ਵੀ ਕਰਫਿਊ ਜਾਰੀ

netanyahu proposed increasing aid

ਨੇਤਨਯਾਹੂ ਨੇ ਅਮਰੀਕੀ ਫੌਜੀ ਸਹਾਇਤਾ 16 ਬਿਲੀਅਨ ਡਾਲਰ ਤੱਕ ਵਧਾਉਣ ਦਾ ਰੱਖਿਆ...

famous actress cheated of rs 2 44 lakh

ਥਿਏਟਰ 'ਚ ਫਿਲਮ ਵੇਖ ਰਹੀ ਸੀ ਮਸ਼ਹੂਰ ਅਦਾਕਾਰਾ, ਖਾਤੇ 'ਚੋਂ ਅਚਾਨਕ ਉੱਡ ਗਏ 2.44...

famous singer dies in road accident

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਸੜਕ ਹਾਦਸੇ 'ਚ ਮਸ਼ਹੂਰ ਗਾਇਕ ਦੀ ਮੌਤ,...

whoever finds missing actor raj kiran will get a reward of rs 4 78 lakh

ਲਾਪਤਾ Actor ਰਾਜ ਕਿਰਨ ਨੂੰ ਲੱਭਣ ਵਾਲੇ ਨੂੰ ਮਿਲੇਗਾ 4.78 ਲੱਖ ਰੁਪਏ ਦਾ ਇਨਾਮ !...

silver price falls

ਮੁੱਧੇ ਮੂੰਹ ਡਿੱਗੀ ਚਾਂਦੀ, 6 ਮਹੀਨਿਆਂ 'ਚ ਕੀਮਤ ਹੋਈ ਅੱਧੀ; ਜਾਣੋ ਨਵੇਂ ਰੇਟ

missile attack on american

ਅਮਰੀਕੀ ਫੌਜਾਂ 'ਤੇ  ਈਰਾਨ ਦੇ ਮਿਜ਼ਾਈਲ ਹਮਲਾ ਕੀਤੇ ਨਾਕਾਮ

fine imposed on indian origin

ਭਾਰਤੀ ਮੂਲ ਦੇ ਵਿਅਕਤੀ 'ਤੇ ਆਪਣੇ ਪੁੱਤਰਾਂ ਦੀ ਜਾਨ ਨੂੰ ਖ਼ਤਰੇ 'ਚ ਪਾਉਣ ਲਈ...

missiles shot down

ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • school bus  school students
      ਪੰਜਾਬ 'ਚ ਸਕੂਲ ਬੱਸ ਨਾਲ ਵੱਡਾ ਹਾਦਸਾ, ਦੋ ਵਿਦਿਆਰਥੀਆਂ ਦੀ ਮੌਤ
    • punjab bandh senior police personnel
      ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ...
    • nri man dies in horrific road accident
      ਪੰਜਾਬ: ਸਕੂਟਰੀ ਤੇ ਟਰੱਕ ਵਿਚਾਲੇ ਜ਼ਬਰਦਸਤ ਟੱਕਰ, ਵਿਦੇਸ਼ੋਂ ਛੁੱਟੀ 'ਤੇ ਆਏ...
    • heavy rain alert in 8 districts of punjab
      ਪੰਜਾਬ ਦੇ 8 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ, ਪੜ੍ਹੋ ਮੌਸਮ ਵਿਭਾਗ ਦੀ ਵੱਡੀ...
    • minor girl  rape
      14 ਸਾਲਾ ਨਾਬਾਲਗ ਨਾਲ ਕਈ ਵਾਰ ਜਬਰ-ਜ਼ਨਾਹ, ਇੰਝ ਸਾਹਮਣੇ ਆਇਆ ਮਾਮਲਾ
    • wife murder case
      ਪੰਜਾਬ : ਤਲਾਕਸ਼ੁਦਾ ਪਤਨੀ ਨੂੰ ਘਰ ਸੱਦ ਕੇ ਇੰਸਟਾਗ੍ਰਾਮ 'ਤੇ ਪਾਈ ਵੀਡੀਓ, ਫਿਰ ਕਤਲ...
    • thar vehicle stuck in potholes on road in jalandhar
      ਜਲੰਧਰ ਵਿਚ ਸੜਕ 'ਤੇ ਪਏ ਟੋਇਆਂ ਵਿਚ ਫਸੀ ਥਾਰ ਗੱਡੀ
    • explosion in tanker in pathankot
      ਪੰਜਾਬ 'ਚ ਵੱਡਾ ਧਮਾਕਾ, ਇਕ ਵਿਅਕਤੀ ਦੀ ਮੌਤ ਤੇ 1 ਗੰਭੀਰ ਜ਼ਖਮੀ
    • robbery  robbery gang  faridkot police
      ਲੁੱਟ-ਖੋਹ ਦੀ ਸਾਜ਼ਿਸ਼ ਨਾਕਾਮ, ਪੰਜ ਮੁਲਜ਼ਮ ਤੇਜ਼ਧਾਰ ਹਥਿਆਰ ਸਣੇ ਕਾਬੂ
    • punjab police youth congress
      ਪੰਜਾਬ ਪੁਲਸ ਵੱਲੋਂ ਯੂਥ ਕਾਂਗਰਸ ਪ੍ਰਧਾਨ ਖ਼ਿਲਾਫ਼ ਪਰਚਾ ਦਰਜ! 'ਲੁੱਕ ਆਊਟ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +