Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 07, 2026

    5:02:20 PM

  • major police action in ferozepur s gaba murder case

    ਫਿਰੋਜ਼ਪੁਰ ਦੇ ਗਾਬਾ ਕਤਲਕਾਂਡ ਮਾਮਲੇ 'ਚ ਪੁਲਸ ਦਾ...

  • thieves loot farmer s house in amritsar

    ਅੰਮ੍ਰਿਤਸਰ 'ਚ ਚੋਰਾਂ ਨੇ ਲੁੱਟ ਲਿਆ ਕਿਸਾਨ ਦਾ ਘਰ,...

  • shooting near west bank

    ਲੋਕ ਘਰਾਂ 'ਚ ਅਤੇ ਵਿਦਿਆਰਥੀ ਸਕੂਲ 'ਚ ਡੱਕੇ!...

  • woman dies after stone operation in private hospital of patiala

    ਪਟਿਆਲਾ ਦੇ ਨਿੱਜੀ ਹਸਪਤਾਲ 'ਚ ਪੱਥਰੀ ਦੇ ਆਪਰੇਸ਼ਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana
  • ਤੀਜੀ ਵਾਰ ਅੰਮ੍ਰਿਤਸਰ ਪਹੁੰਚਿਆ ਸਥਾਨਕ ਸਰਕਾਰਾਂ ਵਿਭਾਗ ਦਾ ਕੰਟਰੋਲ

PUNJAB News Punjabi(ਪੰਜਾਬ)

ਤੀਜੀ ਵਾਰ ਅੰਮ੍ਰਿਤਸਰ ਪਹੁੰਚਿਆ ਸਥਾਨਕ ਸਰਕਾਰਾਂ ਵਿਭਾਗ ਦਾ ਕੰਟਰੋਲ

  • Updated: 05 Jul, 2022 04:00 PM
Ludhiana
reached amritsar  third time under control  local government department
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਹਿਤੇਸ਼) : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੈਬਨਿਟ ’ਚ ਫੇਰਬਦਲ ਕਰਨ ਤੋਂ ਬਾਅਦ ਮੰਤਰੀਆਂ ’ਚ ਵਿਭਾਗਾਂ ਦੀ ਵੰਡ ਕਰ ਦਿੱਤੀ ਗਈ ਹੈ, ਜਿਸ ਤਹਿਤ ਕੁਝ ਪੁਰਾਣੇ ਮੰਤਰੀਆਂ ਦੇ ਵਿਭਾਗ ਬਦਲ ਦਿੱਤੇ ਗਏ ਹਨ। ਮੁੱਖ ਮੰਤਰੀ ਨੇ ਆਪਣੇ ਕੋਲ ਰੱਖੇ ਵਿਭਾਗਾਂ ਦੀ ਜ਼ਿੰਮੇਵਾਰੀ ਨਵੇਂ-ਪੁਰਾਣੇ ਮੰਤਰੀਆਂ ਨੂੰ ਜ਼ਿੰਮੇਵਾਰੀ ਸੌਂਪ ਦਿੱਤੀ ਹੈ। ਇਨ੍ਹਾਂ ਵਿਭਾਗਾਂ ’ਚ ਸਥਾਨਕ ਸਰਕਾਰਾਂ ਵਿਭਾਗ ਮੁੱਖ ਤੌਰ ’ਤੇ ਸ਼ਾਮਲ ਹੈ, ਜਿਸ ਦਾ ਮੰਤਰੀ ਇੰਦਰਬੀਰ ਸਿੰਘ ਨਿੱਝਰ ਨੂੰ ਬਣਾਇਆ ਗਿਆ ਹੈ, ਜਿਸ ਤੋਂ ਬਾਅਦ ਸਥਾਨਕ ਸਰਕਾਰਾਂ ਵਿਭਾਗ ਦਾ ਕੰਟਰੋਲ ਤੀਜੀ ਵਾਰ ਅੰਮ੍ਰਿਤਸਰ ਪਹੁੰਚ ਿਗਆ ਹੈ ਕਿਉਂਕਿ ਇਸ ਤੋਂ ਪਹਿਲਾਂ ਅੰਮ੍ਰਿਤਸਰ ਤੋਂ ਵਿਧਾਇਕ ਅਨਿਲ ਜੋਸ਼ੀ ਅਤੇ ਨਵਜੋਤ ਸਿੱਧੂ ਵੀ ਸਥਾਨਕ ਸਰਕਾਰਾਂ ਮੰਤਰੀ ਰਹਿ ਚੁੱਕੇ ਹਨ। ਜੋਸ਼ੀ ਤੇ ਸਿੱਧੂ ਨੂੰ ਵਿਧਾਨ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਤੋਂ ਹਾਰ ਦਾ ਸਾਹਮਣਾ ਕਰਨਾ ਪਿਆ ਹੈ।

ਇਹ ਖ਼ਬਰ ਵੀ ਪੜ੍ਹੋ : ਖਾਕੀ ਫਿਰ ਹੋਈ ਦਾਗ਼ਦਾਰ, ਜਬਰ-ਜ਼ਿਨਾਹ ਦੇ ਮਾਮਲੇ ’ਚ ਗੁਰਦਾਸਪੁਰ ਦਾ SP (ਹੈੱਡਕੁਆਰਟਰ) ਗ੍ਰਿਫ਼ਤਾਰ

ਪਹਿਲਾਂ ਜਲੰਧਰ ਦੇ ਨਾਂ ਹੈ ਰਿਕਾਰਡ
ਸਥਾਨਕ ਸਰਕਾਰਾਂ ਵਿਭਾਗ ਦਾ ਮੰਤਰੀ ਬਣਨ ਦਾ ਰਿਕਾਰਡ ਅੰਮ੍ਰਿਤਸਰ ਤੋਂ ਪਹਿਲਾਂ ਜਲੰਧਰ ਦੇ ਨਾਂ ਹੈ, ਜਿਥੋਂ ਵਿਧਾਇਕ ਬਣ ਕੇ ਚੌਧਰੀ ਜਗਜੀਤ ਸਿੰਘ, ਮਨੋਰੰਜਨ ਕਾਲੀਆ ਅਤੇ ਭਗਤ ਚੂਨੀ ਲਾਲ ਸਥਾਨਕ ਸਰਕਾਰਾਂ ਮੰਤਰੀ ਰਹੇ ਹਨ।

 ਇਹ ਵੀ ਰਹੇ ਹਨ ਸਥਾਨਕ ਸਰਕਾਰਾਂ ਮੰਤਰੀ
-ਬ੍ਰਹਮ ਮਹਿੰਦਰਾ
-ਤੀਕਸ਼ਣ ਸੂਦ
-ਬਲਰਾਮ ਜੀ ਦਾਸ ਟੰਡਨ

ਇਹ ਵੀ ਪੜ੍ਹੋ : ਪਿਤਾ ਤੋਂ ਮਿਲੀ ਸੀ ਸਿਆਸਤ ਦੀ ਗੁੜ੍ਹਤੀ, ਦੋ ਵਾਰ ਵਿਧਾਇਕ ਤੇ ਹੁਣ ਕੈਬਨਿਟ ਮੰਤਰੀ ਬਣੇ ਅਮਨ ਅਰੋੜਾ

  • Amritsar
  • Local Government Department
  • Jalandhar
  • Inderbir Singh Nijhar
  • Bhagwant Mann
  • ਅੰਮ੍ਰਿਤਸਰ
  • ਸਥਾਨਕ ਸਰਕਾਰਾਂ ਵਿਭਾਗ
  • ਜਲੰਧਰ
  • ਇੰਦਰਬੀਰ ਸਿੰਘ ਨਿੱਝਰ
  • ਭਗਵੰਤ ਮਾਨ

SGPC ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ

NEXT STORY

Stories You May Like

  • punjab today local government elections results
    ਪੰਜਾਬ ’ਚ ਸਥਾਨਕ ਸਰਕਾਰਾਂ ਚੋਣਾਂ ਦੇ 7,555 ਉਮੀਦਵਾਰਾਂ ਦੀ ਕਿਸਮਤ ਦਾ ਫ਼ੈਸਲਾ ਅੱਜ, ਖੁੱਲ੍ਹਣਗੇ ਬੈਲਟ ਬਾਕਸ
  • mette frederiksen becomes danish prime minister
    ਮੇਟੇ ਫਰੈਡਰਿਕਸਨ ਨੇ ਰਚਿਆ ਇਤਿਹਾਸ: ਤੀਜੀ ਵਾਰ ਬਣੀ ਡੈਨਮਾਰਕ ਦੀ ਪ੍ਰਧਾਨ ਮੰਤਰੀ
  • increased risk of heat stroke due to intense heat in amritsar
    ਅੰਮ੍ਰਿਤਸਰ ’ਚ ਤੇਜ਼ ਗਰਮੀ ਕਾਰਨ ਹੀਟ ਸਟ੍ਰੋਕ ਦਾ ਵਧਿਆ ਖ਼ਤਰਾ, ਸਿਹਤ ਵਿਭਾਗ ਵੱਲੋਂ ਐਡਵਾਈਜ਼ਰੀ ਜਾਰੀ
  • excise department  s   commotion   in amritsar
    ਅੰਮ੍ਰਿਤਸਰ 'ਚ ਆਬਕਾਰੀ ਵਿਭਾਗ ਦਾ ‘ਹੱਲਾ-ਬੋਲ’: ਮਾਡਲ ਸ਼ਾਪ 'ਤੇ ਅਚਨਚੇਤ ਛਾਪੇਮਾਰੀ, ਸਟਾਕ ਖੰਗਾਲਿਆ
  • health department conducts major raid against adulteration in amritsar
    ਅੰਮ੍ਰਿਤਸਰ 'ਚ ਮਿਲਾਵਟਖੋਰੀ ਖ਼ਿਲਾਫ਼ ਸਿਹਤ ਵਿਭਾਗ ਦਾ ਵੱਡਾ ਧਾਵਾ, 7 ਕੁਇੰਟਲ ਦੇਸੀ ਘਿਓ ਸੀਲ
  • famous actor set to marry for the third time
    ਤੀਜੀ ਵਾਰ ਲਾੜਾ ਬਣਨ ਜਾ ਰਿਹੈ ਬਾਲੀਵੁੱਡ ਦਾ ਸੁਪਰਸਟਾਰ ! ਸਾਹਮਣੇ ਆਈ ਵਿਆਹ ਦੀ ਤਰੀਕ
  • ind vs afg kl rahul scored hundred vs afghanista
    ਸੈਂਕੜਾ ਠੋਕਦੇ ਹੀ KL ਰਾਹੁਲ ਦਾ ਟੁੱਟਾ ਦਿਲ, 12 ਮਹੀਨਿਆਂ 'ਚ ਤੀਜੀ ਵਾਰ ਕਰ'ਤੀ ਇਹ ਗਲਤੀ
  • upi transactions reached rs 29 90 lakh crore in the month of may
    UPI ਨੇ ਤੋੜੇ ਸਾਰੇ ਰਿਕਾਰਡ: ਮਈ ਮਹੀਨੇ 'ਚ ਪਹਿਲੀ ਵਾਰ 29.90 ਲੱਖ ਕਰੋੜ ਰੁਪਏ ਤੱਕ ਪਹੁੰਚਿਆ ਲੈਣ-ਦੇਣ
  • summer vacation pinkoo tv funny video
    ਗਰਮੀਆਂ ਦੀਆਂ ਛੁੱਟੀਆਂ ਦਾ ਬੱਚਿਆਂ ਨੂੰ ਚੜ੍ਹਿਆ ਚਾਅ! ਤੁਸੀਂ ਵੀ ਜਵਾਕਾਂ ਨੂੰ...
  • punjabi person in italy
    ਜਲੰਧਰ ਦੇ ਰਜਿੰਦਰ ਕੁਮਾਰ ਦੀ ਇਟਲੀ ’ਚ ਦਿਲ ਦੀ ਧੜਕਣ ਰੁਕਣ ਕਾਰਨ ਮੌਤ
  • consumer commission orders improvement trust to return rs 15 lakh
    12 ਸਾਲ ਬਾਅਦ ਮਿਲਿਆ ਇਨਸਾਫ਼: ਖ਼ਪਤਕਾਰ ਕਮਿਸ਼ਨ ਨੇ ਇੰਪਰੂਵਮੈਂਟ ਟਰੱਸਟ ਨੂੰ 15...
  • major administrative reshuffle senior ias transfers
    ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ: ਸੀਨੀਅਰ IAS ਦੇ ਤਬਾਦਲੇ, ਕਈ ਵਿਭਾਗਾਂ ’ਚ...
  • big on punjab weather
    ਪੰਜਾਬ ਦੇ ਮੌਸਮ ਦੀ ਵੱਡੀ ਅਪਡੇਟ, 12 ਜੂਨ ਤੱਕ ਹੋ ਗਈ ਵੱਡੀ ਭਵਿੱਖਬਾਣੀ, ਅੱਜ...
  • big warning for punjab drivers
    ਪੰਜਾਬ ਦੇ ਵਾਹਨ ਚਾਲਕਾਂ ਲਈ ਵੱਡੀ ਚਿਤਾਵਨੀ! ਘਰੋਂ ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ...
  • mehatpur  youth  s death case
    ਨੌਜਵਾਨ ਦੀ ਮੌਤ ’ਤੇ ਬਵਾਲ: ਪੁਲਸ ਨੇ ਕਿਹਾ-ਆਤਮ ਰੱਖਿਆ 'ਚ ਚਲਾਈ ਗੋਲੀ, ਪਰਿਵਾਰ...
  • congress  s attack in jalandhar
    ਜਲੰਧਰ 'ਚ ਕਾਂਗਰਸ ਦਾ ਹੱਲਾ-ਬੋਲ: ਮਹਿੰਦਰ ਭਗਤ ਦਾ ਦਫ਼ਤਰ ਘੇਰਨ ਦੌਰਾਨ...
Trending
Ek Nazar
north korea  s open challenge to us

ਪਰਮਾਣੂ ਪ੍ਰੋਗਰਾਮ 'ਤੇ ਕੋਈ ਸਮਝੌਤਾ ਨਹੀਂ! ਉੱਤਰੀ ਕੋਰੀਆ ਦੀ ਅਮਰੀਕਾ ਨੂੰ...

meta reveals what indians are watching the most in reels

Reels 'ਚ ਸਭ ਤੋਂ ਜ਼ਿਆਦਾ ਕੀ ਦੇਖਦੇ ਨੇ ਭਾਰਤੀ? Meta ਰਿਪੋਰਟ ਨੇ ਕੀਤਾ ਖੁਲਾਸਾ

heavy rain alert 17 states imd

ਅਗਲੇ 2 ਦਿਨ ਅਹਿਮ! ਹਨ੍ਹੇਰੀ-ਝੱਖੜ ਦੇ ਨਾਲ-ਨਾਲ ਪਵੇਗਾ ਭਾਰੀ ਮੀਂਹ, 17 ਸੂਬਿਆਂ...

daughter birth rs 50000 account transfer

ਧੀ ਦੇ ਜਨਮ 'ਤੇ ਹੁਣ ਮਿਲਣਗੇ 50,000 ਰੁਪਏ! ਰਾਜਸਥਾਨ ਸਰਕਾਰ ਨੇ ਕੀਤਾ ਵੱਡਾ ਐਲਾਨ

shooting in pakistan

ਪਾਕਿਸਤਾਨ 'ਚ ਵਿਰੋਧੀ ਸਮੂਹਾਂ ਵਿਚਕਾਰ ਗੋਲੀਬਾਰੀ, ਪੰਜ ਲੋਕਾਂ ਦੀ ਮੌਤ

voting underway

ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਦੇ ਗਿਲਗਿਤ-ਬਾਲਟਿਸਤਾਨ 'ਚ ਵੋਟਿੰਗ ਜਾਰੀ

young man climbed the tower with his daughter

ਧੀ ਸਮੇਤ ਟਾਵਰ 'ਤੇ ਚੜਿਆ ਨੌਜਵਾਨ, ਪਤਨੀ ਦੇ ਨਾਜਾਇਜ਼ ਸੰਬੰਧਾਂ ਤੋਂ ਦੁਖੀ ਹੋ ਕੇ...

long power cut

ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਇਨ੍ਹਾਂ ਇਲਾਕਿਆਂ 'ਚ ਪੂਰਾ...

do not let others eyes fall on these 3 things

ਰੇਤ ਵਾਂਗ ਹੱਥੋਂ ਨਿਕਲ ਜਾਵੇਗੀ ਸਾਰੀ ਦੌਲਤ, ਘਰ ਦੀਆਂ ਇਨ੍ਹਾਂ 3 ਚੀਜ਼ਾਂ 'ਤੇ ਨਾ...

whatsapp may introduce view once text messages

ਇਕ ਵਾਰ ਪੜ੍ਹਦੇ ਹੀ ਗਾਇਬ ਹੋ ਜਾਵੇਗਾ ਮੈਸੇਜ! WhatsApp ਲਿਆ ਰਿਹਾ ਨਵਾਂ...

heavy rain and thunderstorm warning in 17 states

17 ਸੂਬਿਆਂ 'ਚ ਭਾਰੀ ਮੀਂਹ-ਹਨੇਰੀ ਦੀ ਚਿਤਾਵਨੀ! ਮੌਸਮ ਵਿਭਾਗ ਨੇ ਜਾਰੀ ਕਰ'ਤਾ...

imran khan and his wife

ਪਾਕਿਸਤਾਨ ਸਰਕਾਰ ਨੇ ਇਮਰਾਨ ਖਾਨ ਅਤੇ ਉਨ੍ਹਾਂ ਦੀ ਪਤਨੀ ਦੇ ਅਧਿਕਾਰਾਂ ਦਾ ਕੀਤਾ ਘਾਣ

israeli forces in west bank

ਇਜ਼ਰਾਈਲੀ ਫੌਜ ਦੀ ਗੋਲੀਬਾਰੀ 'ਚ ਫਲਸਤੀਨੀ ਜਵਾਕ ਦੀ ਮੌਤ

ind vs afg kl rahul scored hundred vs afghanista

ਸੈਂਕੜਾ ਠੋਕਦੇ ਹੀ KL ਰਾਹੁਲ ਦਾ ਟੁੱਟਾ ਦਿਲ, 12 ਮਹੀਨਿਆਂ 'ਚ ਤੀਜੀ ਵਾਰ ਕਰ'ਤੀ...

trump iake big step

ਚੀਨ ਦੀ ਚੇਤਾਵਨੀ ਦੇ ਬਾਵਜੂਦ ਟਰੰਪ ਚੁੱਕਣ ਜਾ ਰਹੇ ਵੱਡਾ ਕਦਮ

vastu tips staircase storage savings tips

ਘਰ 'ਚ ਨਹੀਂ ਰੁਕੇਗਾ ਪੈਸਾ! ਪੌੜੀਆਂ ਦੇ ਹੇਠਾਂ ਭੁੱਲ ਕੇ ਵੀ ਨਾ ਰੱਖੋ ਇਹ ਚੀਜ਼ਾਂ

cjp protest jantar mantra hit spray man

ਜੰਤਰ-ਮੰਤਰ 'ਤੇ ਹਾਈ-ਵੋਲਟੇਜ ਡਰਾਮਾ, CJP ਪ੍ਰਦਰਸ਼ਨ 'ਚ 'ਹਿੱਟ' ਸਪਰੇਅ ਲੈ ਕੇ...

the girl who sang in jagratas for 500 rupees became a bollywood queen

500 ਰੁਪਏ ਲਈ ਜਗਰਾਤਿਆਂ 'ਚ ਗਾਉਣ ਵਾਲੀ ਕੁੜੀ ਬਣੀ ਬਾਲੀਵੁੱਡ ਕੁਈਨ ! ਮਿਊਜ਼ਿਕ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • turmoil in punjab politics
      ਪੰਜਾਬ ਦੀ ਸਿਆਸਤ 'ਚ ਹਲਚਲ, ਇਸ ਵੱਡੇ ਆਗੂ ਵਲੋਂ ਆਪਣਾ ਅਹੁਦਾ ਛੱਡਣ ਦਾ ਐਲਾਨ
    • kewal singh dhillon thundered at bjp s dhuri rally
      ਭਾਜਪਾ ਦੀ ਧੂਰੀ ਰੈਲੀ 'ਚ ਗਰਜੇ ਕੇਵਲ ਸਿੰਘ ਢਿੱਲੋਂ, ਪੰਜਾਬੀਆਂ ਨਾਲ ਕੀਤੇ ਵੱਡੇ...
    • major accident in phagwara
      ਫਗਵਾੜਾ 'ਚ ਵੱਡਾ ਹਾਦਸਾ! ਬੇਕਾਬੂ ਕਾਰ ਨੇ ਸੜਕ ਕਿਨਾਰੇ ਖੜ੍ਹੇ ਲੋਕਾਂ ਨੂੰ ਦਰੜਿਆ,...
    • 2 boys who went to play at migrant workers   house go missing
      ਪ੍ਰਵਾਸੀ ਮਜ਼ਦੂਰਾਂ ਦੇ ਘਰੋਂ ਖੇਡਣ ਗਏ 2  ਜਵਾਕ ਲਾਪਤਾ, ਪਰਿਵਾਰ ਦਾ ਰੋ-ਰੋ ਬੁਰਾ...
    • fraud case
      PR ਦੇ ਸੁਫ਼ਨੇ ਦਿਖਾ 2.10 ਕਰੋੜ ਠੱਗਣ ਦੇ ਦੋਸ਼, ਜੋੜੇ ਨੂੰ ਭਗੌੜਾ ਐਲਾਨਣ ਦੀ...
    • bjp  s new road map in punjab
      ਪੰਜਾਬ ’ਚ ਭਾਜਪਾ ਦਾ ਨਵਾਂ ਰੋਡ ਮੈਪ, ਅਹਿਮ ਮੁੱਦਿਆਂ 'ਤੇ ਹੋ ਸਕਦੇ ਹਨ ਵੱਡੇ...
    • retired asi commits suicide makes major revelations in suicide note
      ਰਿਟਾਇਰਡ ASI ਨੇ ਕੀਤੀ ਖੁਦਕੁਸ਼ੀ, ਸੁਸਾਈਡ ਨੋਟ 'ਚ ਕੀਤੇ ਵੱਡੇ ਖੁਲਾਸੇ
    • 70 year old father commits suicide distraught over sons
      ਪੰਜਾਬ : 'ਰੱਬ ਇਹੋ ਜਿਹੀ ਔਲਾਦ ਕਿਸੇ ਨੂੰ ਨਾ ਦੇਵੇ'-ਪੁੱਤਾਂ ਦੀਆਂ ਕਰਤੂਤਾਂ ਨੂੰ...
    • man brutally murdered in banur
      Punjab: ਖੇਤਾਂ 'ਚ ਪਾਣੀ ਲਾਉਣ ਗਏ ਵਿਅਕਤੀ ਦਾ ਬੇਰਹਿਮੀ ਨਾਲ ਕਤਲ, ਖ਼ੂਨ ਨਾਲ...
    • major administrative reshuffle senior ias transfers
      ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ: ਸੀਨੀਅਰ IAS ਦੇ ਤਬਾਦਲੇ, ਕਈ ਵਿਭਾਗਾਂ ’ਚ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +