helo
ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।
ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।
THU, SEP 11, 2025
ਦੀਵਾਲੀ ਜਾਂ ਧਨਤੇਰਸ 'ਤੇ ਸੋਨਾ-ਚਾਂਦੀ ਖਰੀਦਣ ਬਾਰੇ...
ਹਸਪਤਾਲ ਤੋਂ ਛੁੱਟੀ ਮਿਲਦੇ ਹੀ ਐਕਸ਼ਨ 'ਚ CM ਭਗਵੰਤ...
ਮੰਤਰੀ ਡਾ. ਬਲਬੀਰ ਸਿੰਘ ਨੇ ਹੜ੍ਹ ਪੀੜ੍ਹਤਾਂ ਦੀ ਮਦਦ...
ਪੰਜਾਬ 'ਚ ਹੋਏ ਗ੍ਰਨੇਡ ਧਮਾਕੇ ਦੇ ਮਾਮਲੇ 'ਚ ਨਵਾਂ...
ਪੰਜਾਬ
ਮਨੋਰੰਜਨ
Photos
Videos
ਜਲੰਧਰ, (ਵੈਬ ਡੈਸਕ)- ਸ਼ੁਕਰਵਾਰ ਨੂੰ ਦੇਸ਼ ਭਰ ਦੇ ਬੈਂਕ ਕਰਮਚਾਰੀ ਹੜਤਾਲ 'ਤੇ ਜਾ ਰਹੇ ਹਨ। ਜਿਸ ਕਾਰਨ 3 ਦਿਨ ਬੈਂਕਾਂ ਦਾ ਕੰਮ ਕਾਜ ਪ੍ਰਭਾਵਿਤ ਹੋਵੇਗਾ, ਕਿਉਂਕਿ ਸ਼ਨੀਵਾਰ ਤੇ ਐਤਵਾਰ ਨੂੰ ਬੈਂਕਾਂ 'ਚ ਛੁੱਟੀ ਰਹੇਗੀ। ਰਾਸ਼ਟਰਪਤੀ ਕੋਵਿੰਦ 4 ਦਿਨਾਂ ਦੱਖਣ ਯਾਤਰਾ 'ਤੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਆਪਣੀ ਚਾਰ ਦਿਨਾਂ ਰਸਮੀ ਦੱਖਣ ਯਾਤਰਾ ਲਈ 21 ਦਸੰਬਰ ਨੂੰ ਹੈਦਰਾਬਾਦ ਪਹੁੰਚਣਗੇ। ਜਿਸ ਪਿੱਛੋਂ ਉਹ 24 ਦਸੰਬਰ ਤਕ ਦਖਣ ਯਾਤਰਾ 'ਤੇ ਵੱਖ-ਵੱਖ ਇਲਾਕਿਆਂ ਦਾ ਦੌਰਾ ਕਰਨਗੇ। ਏ.ਜੇ.ਐੱਲ. ਦੀ ਪਟੀਸ਼ਨ 'ਤੇ ਅਦਾਲਤ 'ਚ ਸੁਣਵਾਈ ਅੱਜ ਦਿੱਲੀ ਹਾਈ ਕੋਰਟ ਅੱਜ ਨੈਸ਼ਨਲ ਹੇਰਾਲਡ ਦੇ ਪ੍ਰਕਾਸ਼ਕ ਐਸੋਸੀਏਟ ਜਰਨਲਸ ਲਿਮਟਿਡ (ਏ.ਜੇ.ਐੱਲ.) ਦੀ ਉਸ ਪਟੀਸ਼ਨ 'ਤੇ ਫੈਸਲਾ ਸੁਣਾਏਗਾ ਜਿਸ 'ਚ ਕੇਂਦਰ ਦੇ ਉਸ ਆਦੇਸ਼ ਨੂੰ ਚੁਣੌਤੀ ਦਿੱਤੀ ਗਈ ਹੈ, ਜਿਸ 'ਚ ਉਸ ਨੂੰ ਇਥੇ 56 ਸਾਲ ਪੁਰਾਣੀ ਲੀਜ਼ ਖਤਮ ਕਰਦੇ ਹੋਏ ਆਈ.ਟੀ.ਓ. ਸਥਿਤ ਪਰੀਸਰ ਦੀ ਇਮਾਰਤ ਨੂੰ ਖਾਲੀ ਕਰਨ ਨੂੰ ਕਿਹਾ ਗਿਆ ਹੈ। ਗੁਜਰਾਤ ਦੌਰੇ 'ਤੇ ਪ੍ਰਧਾਨ ਮੰਤਰੀ ਮੋਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ 21 ਅਤੇ 22 ਦਸੰਬਰ ਨੂੰ ਗੁਜਰਾਤ ਦੇ ਦੋ ਦਿਨਾਂ ਦੌਰੇ 'ਤੇ ਹਨ। ਇਸ ਦੌਰਾਨ ਸੂਬਾ ਪੁਲਸ ਪ੍ਰਮੁੱਖਾਂ ਦੇ ਸਾਲਾਨਾ ਸਮਾਗਮ 'ਚ ਉਹ ਹਿੱਸਾ ਲੈਣਗੇ ਅਤੇ ਮਹਿਲਾ ਮੋਰਚਾ ਦੇ ਵਰਕਰਾਂ ਨੂੰ ਇਕ ਵੱਖਰੇ ਸਮਾਮਗ ਦੌਰਾਨ ਸੰਬੋਧਨ ਕਰਨਗੇ। ਸੁਖਬੀਰ ਸਿੰਘ ਬਾਦਲ ਫ਼ਿਰੋਜਪੁਰ 'ਚ ਵਰਕਰਾਂ ਨਾਲ ਕਰਨਗੇ ਮੀਟਿੰਗਾਂ ਪੰਚਾਇਤੀ ਚੋਣਾਂ 'ਚ ਧੱਕੇਸ਼ਾਹੀਆਂ ਅਤੇ ਬੇਇਨਸਾਫ਼ੀਆਂ ਦਾ ਸ਼ਿਕਾਰ ਹੋਏ ਅਕਾਲੀ ਵਰਕਰਾਂ ਦੇ ਦੁਖੜੇ ਸੁਣਨ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 21 ਦਸੰਬਰ ਨੂੰ ਫ਼ਿਰੋਜ਼ਪੁਰ ਪਹੁੰਚਣਗੇ। ਫ਼ਰੀਦਕੋਟ ਰੋਡ 'ਤੇ ਸਥਿਤ ਗਰੀਨ ਫ਼ੀਲਡ ਵਿਖੇ ਸਵੇਰੇ 11 ਵਜੇ ਸੁਖਬੀਰ ਸਿੰਘ ਬਾਦਲ ਪਹੁੰਚ ਕੇ ਅਕਾਲੀ ਵਰਕਰਾਂ ਨਾਲ ਜਿੱਥੇ ਮੀਟਿੰਗ ਕਰਨਗੇ ਉੱਥੇ ਵਧੀਕੀਆਂ ਦਾ ਸ਼ਿਕਾਰ ਹੋਏ ਲੋਕਾਂ ਦੀਆਂ ਸਮੱਸਿਆਵਾਂ ਵੀ ਸੁਣਨਗੇ । ਸੁਖਬੀਰ ਸਿੰਘ ਬਾਦਲ ਸ਼ੁੱਕਰਵਾਰ ਨੂੰ ਕਰੀਬ 3 ਤੋਂ 6 ਵਜੇ ਤੱਕ ਭਸੀਨ ਪੈਲੇਸ ਫ਼ਿਰੋਜ਼ਪੁਰ ਛਾਉਣੀ ਵਿਖੇ ਫ਼ਿਰੋਜ਼ਪੁਰ ਸ਼ਹਿਰੀ ਹਲਕੇ ਨਾਲ ਸੰਬੰਧਿਤ ਅਕਾਲੀ-ਭਾਜਪਾ ਵਰਕਰਾਂ ਨਾਲ ਮੀਟਿੰਗ ਕਰਨਗੇ । ਖੇਡ ਅੱਜ ਹੋਣ ਵਾਲੇ ਮੁਕਾਬਲੇ ਕ੍ਰਿਕਟ : ਬੰਗਲਾਦੇਸ਼ ਬਨਾਮ ਵੈਸਟਵਿੰਡੀਜ਼ (ਦੂਜਾ ਟੀ-20 ਮੈਚ) ਬਾਸਕਟਬਾਲ : ਐੱਨ. ਬੀ. ਏ. ਬਾਸਕਟਬਾਲ ਲੀਗ-2018/19 ਫੁੱਟਬਾਲ : ਹੀਰੋ ਆਈ-ਲੀਗ ਫੁੱਟਬਾਲ ਟੂਰਨਾਮੈਂਟ-2018 ਫੁੱਟਬਾਲ : ਲਾ ਲਿਗਾ ਫੁੱਟਬਾਲ ਟੂਰਨਾਮੈਂਟ-2018
ਇਕੋ ਸਕੂਲ ’ਚੋਂ ਪੜ੍ਹ ਕੇ ਮੁੱਖ ਮੰਤਰੀ ਬਣੇ ਅਮਰਿੰਦਰ, ਕਮਲਨਾਥ ਤੇ ਨਵੀਨ ਪਟਨਾਇਕ
Stories You May Like
ਕੁਆਰੀ ਮਾਂ ਬਣੀ ਮਸ਼ਹੂਰ ਸਿੰਗਰ, ਪੁੱਤਰ ਨੂੰ ਦਿੱਤਾ ਜਨਮ
ਪੰਜਾਬ ਦੀ ਸਰਹੱਦ ਨੇੜੇ ਸ਼ੱਕੀ ਹਾਲਾਤ 'ਚ ਘੁੰਮਦਾ ਵਿਅਕਤੀ ਕਾਬੂ
ਜਲੰਧਰ ਦੇ ਲੋਕਾਂ ਲਈ ਖੜ੍ਹੀ ਹੋਈ ਵੱਡੀ ਮੁਸੀਬਤ! ਇਹ ਰਸਤੇ ਹੋਏ ਬੰਦ
ਪੰਜਾਬ ਦੇ ਇਸ ਜ਼ਿਲ੍ਹੇ 'ਚ ਛੁੱਟੀਆਂ ਦਾ ਐਲਾਨ, DC ਨੇ ਜਾਰੀ ਕੀਤੇ ਹੁਕਮ
Punjab: ਕਹਿਰ ਓ ਰੱਬਾ! 3 ਨੂੰ ਧੀ ਦਾ ਵਿਆਹ, ਹੜ੍ਹ 'ਚ ਹੋ ਗਿਆ ਸਭ ਕੁਝ ਤਬਾਹ
ਹਾਏ ਓ ਰੱਬਾ! ਜਵਾਕ ਨੂੰ ਫ੍ਰੀਜ਼ਰ 'ਚ ਰੱਖ ਖੁਦ ਸੌਂ ਗਈ ਮਾਂ, ਤੇ ਫਿਰ....
ਗ੍ਰਿਫ਼ਤਾਰ MLA ਰਮਨ ਅਰੋੜਾ ਦੀ ਵਿਗੜੀ ਸਿਹਤ, ਅੰਮ੍ਰਿਤਸਰ ਕੀਤਾ ਗਿਆ ਰੈਫਰ
ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਸੰਗਤ ਨੂੰ ਵੱਡੇ ਹੁਕਮ
ਵੱਡੀ ਖ਼ਬਰ: ਪੰਜਾਬ ਦੇ ਇਸ ਜ਼ਿਲ੍ਹੇ 'ਚ 30 ਸਕੂਲ ਅਗਲੇ ਹੁਕਮਾਂ ਤੱਕ ਰਹਿਣਗੇ...
ਪੰਜਾਬੀਓ ਰਹੋ ਅਜੇ ਸਾਵਧਾਨ! ਮੌਸਮ ਦੀ ਆ ਗਈ ਵੱਡੀ ਅਪਡੇਟ, ਇਨ੍ਹਾਂ ਜ਼ਿਲ੍ਹਿਆਂ 'ਚ...
ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਬਾਰੇ ਸਿੱਖਿਆ ਮੰਤਰੀ ਦਾ ਵੱਡਾ ਐਲਾਨ, ਜਾਣੋ ਕਦੋਂ...
ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਮਗਰੋਂ ਸਿੱਖਿਆ ਬੋਰਡ ਵੱਡਾ ਫ਼ੈਸਲਾ, ਵਿਦਿਆਰਥੀਆਂ...
ਪੰਜਾਬ 'ਚ ਹੜ੍ਹਾਂ ਵਿਚਾਲੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦਾ ਵੱਡਾ ਐਲਾਨ
ਪੰਜਾਬ ਦੇ ਇਨ੍ਹਾਂ ਸਕੂਲਾਂ ਅੰਦਰ 10 ਸਤੰਬਰ ਤੱਕ ਵੱਧ ਸਕਦੀਆਂ ਨੇ ਛੁੱਟੀਆਂ
ਪੰਜਾਬ ਦੇ ਇਸ ਜ਼ਿਲ੍ਹੇ 'ਚ ਨਹੀਂ ਖੁੱਲ੍ਹਣਗੇ ਸਕੂਲ, DC ਨੇ ਦਿੱਤੇ ਵੱਡੇ ਹੁਕਮ
ਪੰਜਾਬ 'ਚ ਵੱਡੀ ਘਟਨਾ, ਜਹਾਨੋ ਤੁਰ ਗਏ 2 ਸਕੇ ਭਰਾ
ਕਹਿਰ ਓ ਰੱਬਾ: ਅਮਰੀਕਾ 'ਚ ਦੋ ਭੈਣਾਂ ਦੇ ਇਕਲੌਤੇ ਭਰਾ ਦੀ ਮੌਤ
Big Breaking: ਪੰਜਾਬ 'ਚ ਪਾਕਿ ਡੌਨ ਸ਼ਹਿਜ਼ਾਦ ਭੱਟੀ ਦੇ ਗੁਰਗੇ ਦਾ ਐਨਕਾਊਂਟਰ
Subscribe Now!