Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 03, 2026

    1:13:32 PM

  • hemkunt sahib yatra update

    ਖੁੱਲ੍ਹ ਗਏ ਸ੍ਰੀ ਹੇਮਕੁੰਟ ਸਾਹਿਬ ਗੁਰਦੁਆਰਾ...

  • commercial gas cylinders become more expensive

    ਕਮਰਸ਼ੀਅਲ ਗੈਸ ਸਿਲੰਡਰ ਹੋਏ ਮਹਿੰਗੇ, ਕਾਰੋਬਾਰੀਆਂ...

  • lightning hits

    ਅੰਬ ਚੁੱਕਣ ਗਈਆਂ ਕੁੜੀਆਂ 'ਤੇ ਆ ਡਿੱਗੀ ਅਸਮਾਨੀ...

  • canada adds india to spy list

    Canada ਨੇ ਜਾਸੂਸੀ ਵਾਲੀ ਲਿਸਟ 'ਚ India ਨੂੰ ਕੀਤਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਪੱਤਰਕਾਰ ਕਤਲ ਮਾਮਲੇ 'ਚ ਡੇਰਾ ਮੁਖੀ ਖਿਲਾਫ ਫੈਸਲਾ ਅੱਜ (ਪੜ੍ਹੋ 11 ਜਨਵਰੀ ਦੀਆਂ ਖਾਸ ਖਬਰਾਂ)

PUNJAB News Punjabi(ਪੰਜਾਬ)

ਪੱਤਰਕਾਰ ਕਤਲ ਮਾਮਲੇ 'ਚ ਡੇਰਾ ਮੁਖੀ ਖਿਲਾਫ ਫੈਸਲਾ ਅੱਜ (ਪੜ੍ਹੋ 11 ਜਨਵਰੀ ਦੀਆਂ ਖਾਸ ਖਬਰਾਂ)

  • Updated: 11 Jan, 2019 02:15 AM
Punjab
read the special news of 11 january
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ/ਜਲੰਧਰ— ਸਿਰਸਾ ਦੇ ਦੈਨਿਕ ਅਖਬਾਰ ਪੂਰਾ ਸੱਚ ਦੇ ਪੱਤਰਕਾਰ ਰਾਮ ਚੰਦਰ ਛੱਤਰਪਤੀ ਕਤਲਕਾਂਡ ਮਾਮਲੇ 'ਚ ਪੰਚਕੂਲਾ ਅਦਾਲਤ ਵੱਲੋਂ ਅੱਜ ਫੈਸਲਾ ਸੁਣਾਏ ਜਾਣ ਦੇ ਮੱਦੇਨਜ਼ਰ ਹਰਿਆਣਾ ਤੇ ਪੰਜਾਬ ਦੇ ਕਈ ਇਲਾਕਿਆਂ 'ਚ ਸੁਰੱਖਿਆ ਵਧਾ ਦਿੱਤੀ ਗਈ ਹੈ। ਜੇਲ 'ਚ ਬੰਦ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਇਸ ਮਾਮਲੇ 'ਚ ਦੋਸ਼ੀ ਹਨ।

ਭਾਜਪਾ ਕਰੇਗੀ 'ਮਿਸ਼ਨ 2019' ਦੀ ਸ਼ੁਰੂਆਤ
ਭਾਜਪਾ ਮਿਸ਼ਨ 2019 ਦੀ ਸ਼ੁਰੂਆਤ 11-12 ਜਨਵਰੀ ਨੂੰ ਦਿੱਲੀ ਦੇ ਰਾਮਲੀਲਾ ਮੈਦਾਨ 'ਚ ਹੋਣ ਵਾਲੀ ਰਾਸ਼ਟਰੀ ਪਰਿਸ਼ਦ ਦੀ ਬੈਠਕ ਨਾਲ ਕਰੇਗੀ, ਜਿਥੇ ਦੇਸ਼ਭਰ ਦੇ ਪਾਰਟੀ ਨੇਤਾਵਾਂ ਤੇ ਵਰਕਰਾਂ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਜਿੱਤ' ਦਾ ਮੰਤਰ ਦੇਣਗੇ।

ਰਾਹੁਲ ਦੋ ਦਿਨਾਂ ਦੁਬਈ ਦੌਰੇ 'ਤੇ
ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਅੱਜ ਦੋ ਦਿਨਾਂ ਯੂ.ਏ.ਈ. ਦੌਰੇ 'ਤੇ ਹਨ। ਇਹ ਉਨ੍ਹਾਂ ਦਾ ਇਸ ਸਾਲ ਦਾ ਪਹਿਲਾਂ ਅੰਤਰਰਾਸ਼ਟਰੀ ਦੌਰਾ ਹੈ। ਆਪਣੇ ਇਸ ਦੌਰੇ ਦੌਰਾਨ ਉਹ ਇਥੇ ਭਾਰਤੀ ਪ੍ਰਵਾਸੀ ਭਾਈਚਾਰੇ ਦੇ ਲੋਕਾਂ ਨਾਲ ਮੁਲਾਕਾਤ ਕਰਨ ਤੋਂ ਇਲਾਵਾ ਅੰਤਰਰਾਸ਼ਟਰੀ ਕ੍ਰਿਕਟ ਸਟੇਡੀਅਮ 'ਚ ਹੋਣ ਵਾਲੇ ਪ੍ਰੋਗਰਾਮ 'ਚ ਵੀ ਸ਼ਿਰਕਤ ਕਰਨਗੇ।

ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਨੂੰ ਲੈ ਕੇ ਚੋਣ ਕਮਿਸ਼ਨ ਦੀ ਬੈਠਕ ਅੱਜ ਤੋਂ
ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਚੋਣ ਕਮਿਸ਼ਨ ਨੇ 11 ਤੇ 12 ਜਨਵਰੀ ਨੂੰ ਸਾਰੇ ਸੂਬਿਆਂ ਦੇ ਮੁੱਖ ਚੋਣ ਅਧਿਕਾਰੀਆਂ ਦੀ ਦੋ ਦਿਨਾਂ ਬੈਠਕ ਸੱਦੀ ਹੈ। ਕਮਿਸ਼ਨ ਵੱਲੋਂ ਵੀਰਵਾਰ ਨੂੰ ਜਾਰੀ ਬਿਆਨ ਮੁਤਾਬਕ ਚੋਣ ਸਦਨ 'ਚ ਹੋਣ ਵਾਲੀ ਬੈਠਕ 'ਚ ਵੋਟਕਰਤਾ ਸੂਚੀਆਂ, ਵੋਟਿੰਗ ਕੇਂਦਰ ਤੇ ਵੀ.ਵੀ.ਪੈਟ. ਵਾਲੀਆਂ ਈ.ਵੀ.ਐੱਮ. ਮਸ਼ੀਨਾਂ ਤੇ ਹੋਰ ਪ੍ਰਬੰਧਾਂ ਦਾ ਜਾਇਜ਼ਾ ਲਿਆ ਜਾਵੇਗਾ।

ਰਾਕੇਸ਼ ਅਸਥਾਨਾ ਦੀ ਪਟੀਸ਼ਨ 'ਤੇ ਫੈਸਲਾ ਅੱਜ
ਸੀ.ਬੀ.ਆਈ. ਦੇ ਅੰਦਰੂਨੀ ਵਿਵਾਗ ਨੂੰ ਲੈ ਕੇ ਛੁੱਟੀ 'ਤੇ ਭੇਜੇ ਗਏ ਸੀ.ਬੀ.ਆਈ. ਸਪੈਸ਼ਲ ਡਾਇਰੈਕਟਰ ਰਾਕੇਸ਼ ਅਸਥਾਨਾ ਤੇ ਡੀ.ਐੱਸ.ਪੀ. ਦੇਵੇਂਦਰ ਕੁਮਾਰ ਦੀ ਪਟੀਸ਼ਨ 'ਤੇ ਦਿੱਲੀ ਹਾਈ ਕੋਰਟ ਅੱਜ ਆਪਣਾ ਫੈਸਲਾ ਸੁਣਾਏਗਾ। ਇਸ ਮਾਮਲੇ ਦੀ ਸੁਣਵਾਈ ਦੁਪਹਿਰ 2:15 ਵਜੇ ਜੱਜ ਨਜਮੀ ਵਜ਼ੀਰੀ ਦੀ ਬੈਂਚ ਕਰੇਗੀ।

ਖੇਡ
ਅੱਜ ਹੋਣ ਵਾਲੇ ਮੁਕਾਬਲੇ

ਕ੍ਰਿਕਟ : ਦੱਖਣੀ ਅਫਰੀਕਾ ਬਨਾਮ ਪਾਕਿਸਤਾਨ (ਤੀਜਾ ਟੈਸਟ ਮੈਚ, ਪਹਿਲਾ ਦਿਨ)
ਕ੍ਰਿਕਟ : ਨਿਊਜ਼ੀਲੈਂਡ ਬਨਾਮ ਸ਼੍ਰੀਲੰਕਾ (ਟੀ-20 ਮੈਚ)
ਖੇਲੋ ਇੰਡੀਆ ਯੂਥ ਖੇਡਾਂ-2018
ਬੈਡਮਿੰਟਨ : ਪ੍ਰੀਮੀਅਰ ਬੈਡਮਿੰਟਨ ਲੀਗ-2018/19
ਫੁੱਟਬਾਲ : ਕ੍ਰਿਗਸਿਤਾਨ ਬਨਾਮ ਦੱ. ਅਫਰੀਕਾ (ਏਸ਼ੀਆਈ ਕੱਪ ਫੁੱਟਬਾਲ ਟੂਰਨਾਮੈਂਟ)

  • 11 ਜਨਵਰੀ
  • ਖਾਸ ਖਬਰਾਂ
  • 11 January
  • Special news

ਵਿਆਹ ਦੀ ਜਾਗੋ 'ਚ ਚੱਲੀ ਗੋਲੀ, ਫੋਟੋਗ੍ਰਾਫਰ ਦੀ ਮੌਤ

NEXT STORY

Stories You May Like

  • rupee opens 11 paise lower against usd
    ਅਮਰੀਕੀ ਡਾਲਰ ਮੁਕਾਬਲੇ ਰੁਪਿਆ 11 ਪੈਸੇ ਡਿੱਗ ਕੇ ਖੁੱਲ੍ਹਿਆ
  • 11 injured as bus catches fire in hansi
    ਹਾਂਸੀ ’ਚ ਬੱਸ ਨੂੰ ਅੱਗ ਲੱਗਣ ਨਾਲ 2 ਲੋਕ ਸੜੇ 11 ਹੋਏ ਜ਼ਖਮੀ
  • two brothers sentenced to 7 years each in attempted murder case
    ਕਤਲ ਦੀ ਕੋਸ਼ਿਸ਼ ਦੇ ਮਾਮਲੇ ’ਚ ਦੋ ਭਰਾਵਾਂ ਨੂੰ 7-7 ਸਾਲ ਦੀ ਕੈਦ
  • petrol diesel prices released know today s price in delhi mumbai
    ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਹੋਈਆਂ ਜਾਰੀ, ਜਾਣੋ ਦਿੱਲੀ-ਮੁੰਬਈ ਸਮੇਤ ਪ੍ਰਮੁੱਖ ਸ਼ਹਿਰਾਂ 'ਚ ਅੱਜ ਦਾ ਭਾਅ
  • summer vacation starts on may 11th
    11 ਮਈ ਤੋਂ ਗਰਮੀਆਂ ਦੀਆਂ ਛੁੱਟੀਆਂ ਸ਼ੁਰੂ! 50 ਦਿਨ ਬੰਦ ਰਹਿਣਗੇ ਦਿੱਲੀ ਦੇ ਸਕੂਲ
  • sukhjinder randhawa  demonstration in punjab
    ਬਰਨਾਲਾ ’ਚ ਸੁਖਜਿੰਦਰ ਰੰਧਾਵਾ ਖਿਲਾਫ ਜ਼ੋਰਦਾਰ ਪ੍ਰਦਰਸ਼ਨ
  • terrorists   rampage in nigeria
    ਨਾਈਜੀਰੀਆ 'ਚ ਅੱਤਵਾਦੀਆਂ ਦਾ ਖ਼ੂਨੀ ਤਾਂਡਵ: 11 ਪਿੰਡ ਵਾਸੀਆਂ ਦਾ ਬੇਰਹਿਮੀ ਨਾਲ ਕਤਲ, ਕਈ ਘਰ ਫੂਕੇ
  • bengaluru and gujarat teams will face each other
    ਅੱਜ ਬੈਂਗਲੁਰੂ ਤੇ ਗੁਜਰਾਤ ਦੀ ਟੀਮ ਹੋਵੇਗੀ ਆਹਮੋ-ਸਾਹਮਣੇ, ਇਸ ਖਿਡਾਰੀ ਉੱਤੇ ਹੋਵੇਗੀ ਖਾਸ ਨਜ਼ਰ
  • bag stolen from businessman  s fortuner in jalandhar
    ਜਲੰਧਰ 'ਚ ਵਪਾਰੀ ਦੀ ਫਾਰਚੂਨਰ 'ਚੋਂ ਬੈਗ ਚੋਰੀ, ਲੱਖਾਂ ਦੇ ਗਹਿਣੇ ਤੇ ਨਕਦੀ ਗਾਇਬ
  • minor girl kidnapped on the pretext of marriage
    ਵਿਆਹ ਦਾ ਝਾਂਸਾ ਦੇ ਕੇ ਨਾਬਾਲਗ ਲੜਕੀ ਨੂੰ ਕੀਤਾ ਅਗਵਾ
  • big warning of rain  thunderstorm and hailstorm in punjab
    ਪੰਜਾਬ 'ਚ 4 ਤੋਂ 6 ਮਈ ਤੱਕ ਮੀਂਹ, ਹਨ੍ਹੇਰੀ ਤੇ ਗੜੇਮਾਰੀ ਦੀ ਵੱਡੀ ਚਿਤਾਵਨੀ,...
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • woman attacked while sitting in medical store in jalandhar
    ਜਲੰਧਰ : ਮੈਡੀਕਲ ਸਟੋਰ 'ਚ ਬੈਠੀ ਮਹਿਲਾ 'ਤੇ ਹਮਲਾ, ਸੋਨੇ ਦੀ ਚੇਨੀ ਲੁੱਟ ਕੇ...
  • female trainer molested in famous gym in jalandhar
    ਜਲੰਧਰ ਦੇ ਮਸ਼ਹੂਰ Gym 'ਚ ਮਹਿਲਾ ਟ੍ਰੇਨਰ ਨਾਲ ਛੇੜਛਾੜ, ਕਾਰੋਬਾਰੀ ਦੀ ਗੰਦੀ ਹਰਕਤ...
  • important news for lpg consumers amid us iran war
    ਅਮਰੀਕਾ-ਈਰਾਨ ਤਣਾਅ ਦਰਮਿਆਨ LPG ਖ਼ਪਤਕਾਰਾਂ ਲਈ ਅਹਿਮ ਖ਼ਬਰ
  • video of obscene act against female trainer in jalandhar forever 21 gym
    ਜਲੰਧਰ ਵਿਖੇ ਜਿੰਮ 'ਚ ਮਹਿਲਾ ਟ੍ਰੇਨਰ ਨਾਲ ਕਾਰੋਬਾਰੀ ਨੇ ਕੀਤੀ ਅਸ਼ਲੀਲ ਹਰਕਤ,...
Trending
Ek Nazar
cervical cancer

Cervical cancer ਹਮੇਸ਼ਾ ਲਈ ਹੋਵੇਗਾ ਖ਼ਤਮ! ਇਸ ਦੇਸ਼ ਨੇ ਲੱਭ ਲਿਆ ਤਰੀਕਾ

big revelation of famous punjabi actress

ਪੰਜਾਬੀ ਅਦਾਕਾਰਾ ਨਾਲ 'ਭਰਾ' ਨੇ ਹੀ ਕੀਤੀ ਗੰਦੀ ਕਰਤੂਤ, ਸਤਾਉਣ ਲੱਗਾ ਸੀ...

canadian intelligence report

ਕੈਨੇਡਾ ਦੀ ਖੁਫੀਆ ਰਿਪੋਰਟ ’ਚ ਖਾਲਿਸਤਾਨੀ ਅਨਸਰਾਂ ਨੂੰ ਦੱਸਿਆ ਰਾਸ਼ਟਰੀ ਸੁਰੱਖਿਆ...

icons of india exhibition opens

ਲੰਡਨ ਮੈਡਮ ਤੁਸਾਦ ਮਿਊਜ਼ੀਅਮ ’ਚ ‘ਆਈਕਨਜ਼ ਆਫ਼ ਇੰਡੀਆ’ ਪ੍ਰਦਰਸ਼ਨੀ ਦੀ ਸ਼ੁਰੂਆਤ

know how much gold and silver have become cheaper in a week

ਸੋਨਾ-ਚਾਂਦੀ ਦੀਆਂ ਕੀਮਤਾਂ ਡਿੱਗੀਆਂ ਠਾਹ ! ਜਾਣੋ ਇਕ ਹਫਤੇ 'ਚ ਕਿੰਨਾ ਸਸਤਾ ਹੋਇਆ...

bus full of devotees overturns in gujarat  2 dead

ਗੁਜਰਾਤ ’ਚ ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ; 2 ਮੌਤਾਂ

heavy rain

ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! ਹਨ੍ਹੇਰੀ-ਤੂਫ਼ਾਨ ਨਾਲ ਗੜ੍ਹੇਮਾਰੀ ਦਾ...

shocking incident in ambedkar nagar

ਕਹਿਰ ਓ ਰੱਬਾ! ਮਾਂ ਨੇ ਆਪਣੇ ਹੱਥੀਂ 4 ਜਵਾਕਾਂ ਨੂੰ ਦਿੱਤੀ ਦਰਦਨਾਕ ਮੌਤ, ਹੈਰਾਨ...

bridge collapse in jammu

ਜੰਮੂ 'ਚ ਪੁਲ ਡਿੱਗਣ ਕਾਰਨ 3 ਮਜ਼ਦੂਰਾਂ ਦੀ ਮੌਤ! ਹਾਦਸੇ ਤੋਂ ਬਾਅਦ ਰਸਤਾ ਬੰਦ,...

gajlakshmi rajyog rashifal lucky zodiac signs

ਪੈਸਾ ਹੀ ਪੈਸਾ! ਗਜਲਕਸ਼ਮੀ ਰਾਜਯੋਗ ਨਾਲ ਚਮਕੇਗੀ 5 ਰਾਸ਼ੀਆਂ ਦੀ ਕਿਸਮਤ

t20 mumbai

IPL ਦੇ ਵਿਚਾਲੇ ਧਾਕੜ ਖਿਡਾਰੀ ਦੀ ਹੋਈ ਨਵੀਂ ਟੀਮ 'ਚ ਐਂਟਰੀ!

t20 cricket

14 ਸਾਲ ਦੀ ਉਮਰ 'ਚ ਜੜੀ 'ਟ੍ਰਿਪਲ ਸੈਂਚਰੀ'! ਹੁਣ ਧਾਕੜ ਬੱਲੇਬਾਜ਼ 'ਤੇ ਲੱਗੀ...

summer vacation starts on may 11th

11 ਮਈ ਤੋਂ ਗਰਮੀਆਂ ਦੀਆਂ ਛੁੱਟੀਆਂ ਸ਼ੁਰੂ! 50 ਦਿਨ ਬੰਦ ਰਹਿਣਗੇ ਦਿੱਲੀ ਦੇ ਸਕੂਲ

veteran actor passes away

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ

singer abhijit bhattacharya takes a dig at shah rukh khan

'ਸ਼ਾਹਰੁਖ਼ ਖ਼ਾਨ ਨੂੰ ਕੋਈ ਨਹੀਂ ਰੱਖੇੇਗਾ ਯਾਦ..!' ਮਸ਼ਹੂਰ ਗਾਇਕ ਨੇ ਬਾਲੀਵੁੱਡ ਦੇ...

diljit dosanjh gave a reply to those who protested on the live show

'ਪੰਜਾਬ ਦੀ ਖ਼ਾਤਰ ਝੰਡੇ ਦਿਖਾਉਣੇ ਤਾਂ ਜ਼ਰੂਰ ਦਿਖਾਓ..!', ਵਿਰੋਧ ਕਰਨ ਵਾਲਿਆਂ...

schools fees new orders education department

ਹੁਣ ਸਕੂਲ ਨਹੀਂ ਮੰਗ ਸਕਣਗੇ 2-3 ਮਹੀਨਿਆਂ ਦੀ ਐਡਵਾਂਸ ਫੀਸ, ਦਿੱਲੀ ਸਿੱਖਿਆ ਵਿਭਾਗ...

famous actress falls victim to casting couch

ਮਸ਼ਹੂਰ ਅਦਾਕਾਰਾ ਹੋਈ ਕਾਸਟਿੰਗ ਕਾਊਚ ਦਾ ਸ਼ਿਕਾਰ ! ਡਾਇਰੈਕਟਰ ਨੇ ਕੀਤੀ ਸੀ 'Dirty...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • sgrd neuro academy meet 2026
      ਮੁੰਬਈ ਤੇ ਲੁਧਿਆਣਾ ਸਮੇਤ ਦੇਸ਼ ਭਰ ਦੇ ਮਾਹਿਰਾਂ ਨੇ SGRD ਵਿਖੇ ਸਾਂਝੇ ਕੀਤੇ...
    • woman attacked while sitting in medical store in jalandhar
      ਜਲੰਧਰ : ਮੈਡੀਕਲ ਸਟੋਰ 'ਚ ਬੈਠੀ ਮਹਿਲਾ 'ਤੇ ਹਮਲਾ, ਸੋਨੇ ਦੀ ਚੇਨੀ ਲੁੱਟ ਕੇ...
    • female trainer molested in famous gym in jalandhar
      ਜਲੰਧਰ ਦੇ ਮਸ਼ਹੂਰ Gym 'ਚ ਮਹਿਲਾ ਟ੍ਰੇਨਰ ਨਾਲ ਛੇੜਛਾੜ, ਕਾਰੋਬਾਰੀ ਦੀ ਗੰਦੀ ਹਰਕਤ...
    • farmers are getting worried about sowing kharif crops
      ਨਹਿਰੀ ਪਾਣੀ ਦੀ ਘਾਟ ਕਾਰਨ ਸਾਉਣੀ ਦੀ ਫਸਲ ਬੀਜਣ ਲਈ ਕਿਸਾਨ ਹੋ ਰਹੇ ਨੇ ਖੱਜਲ...
    • the young man jumped from the third floor
      ਉੱਜੜਿਆ ਹੱਸਦਾ-ਵੱਸਦਾ ਘਰ! ਨਸ਼ੇ ਲਈ ਪੈਸੇ ਨਾ ਮਿਲਣ 'ਤੇ ਨੌਜਵਾਨ ਨੇ ਤੀਜੀ ਮੰਜ਼ਿਲ...
    • important news for lpg consumers amid us iran war
      ਅਮਰੀਕਾ-ਈਰਾਨ ਤਣਾਅ ਦਰਮਿਆਨ LPG ਖ਼ਪਤਕਾਰਾਂ ਲਈ ਅਹਿਮ ਖ਼ਬਰ
    • video of obscene act against female trainer in jalandhar forever 21 gym
      ਜਲੰਧਰ ਵਿਖੇ ਜਿੰਮ 'ਚ ਮਹਿਲਾ ਟ੍ਰੇਨਰ ਨਾਲ ਕਾਰੋਬਾਰੀ ਨੇ ਕੀਤੀ ਅਸ਼ਲੀਲ ਹਰਕਤ,...
    • amritpal singh appears in court
      ਅੰਮ੍ਰਿਤਪਾਲ ਸਿੰਘ ਅਦਾਲਤ 'ਚ ਪੇਸ਼ੀ, 5 ਮਈ ਨੂੰ ਹੋਵੇਗੀ ਅਗਲੀ ਸੁਣਵਾਈ
    • announcement made in punjab regarding may 20
      ਪੰਜਾਬ 'ਚ 20 ਮਈ ਨੂੰ ਲੈ ਕੇ ਹੋ ਗਿਆ ਵੱਡਾ ਐਲਾਨ, ਖੜ੍ਹੀ ਹੋ ਸਕਦੀ ਵੱਡੀ ਮੁਸੀਬਤ
    • power cut  electricity department
      ਪਾਵਰਕਾਮ ਵੱਲੋਂ ਦਿਹਾਤੀ ਖੇਤਰਾਂ 'ਚ ਬਿਜਲੀ ਦੇ ਕੱਟਾਂ ਦਾ ਸ਼ਡਿਊਲ ਜਾਰੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +