Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, APR 07, 2026

    3:13:58 PM

  • pr in canada

    ਕੈਨੇਡਾ ਜਾਣ ਵਾਲਿਆਂ ਦੀ ਲੱਗੀ ਲਾਟਰੀ! ਇਮੀਗ੍ਰੇਸ਼ਨ...

  • sukhbir badal s big claim in save punjab rally

    ਸੁਖਬੀਰ ਬਾਦਲ ਦਾ ਵੱਡਾ ਦਾਅਵਾ: ਸਰਕਾਰ ਬਣੀ ਤਾਂ...

  • 25 lakh students free tablets

    25 ਲੱਖ ਵਿਦਿਆਰਥੀਆਂ ਨੂੰ ਮਿਲਣਗੇ ਮੁਫ਼ਤ ਟੈਬਲੇਟ!...

  • lpg langar in punjab

    ਪੰਜਾਬ 'ਚ ਲੱਗਿਆ LPG ਦਾ ਲੰਗਰ! ਮੁਫ਼ਤ 'ਚ ਵੰਡੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਕਰਤਾਰਪੁਰ ਲਾਂਘੇ 'ਤੇ ਅੱਜ ਹੋਵੇਗੀ ਪਹਿਲੀ ਬੈਠਕ (ਪੜ੍ਹੋ 14 ਮਾਰਚ ਦੀਆਂ ਖਾਸ ਖਬਰਾਂ)

PUNJAB News Punjabi(ਪੰਜਾਬ)

ਕਰਤਾਰਪੁਰ ਲਾਂਘੇ 'ਤੇ ਅੱਜ ਹੋਵੇਗੀ ਪਹਿਲੀ ਬੈਠਕ (ਪੜ੍ਹੋ 14 ਮਾਰਚ ਦੀਆਂ ਖਾਸ ਖਬਰਾਂ)

  • Updated: 14 Mar, 2019 02:24 AM
Punjab
read the special news of 14 march
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ— ਭਾਰਤ ਅਤੇ ਪਾਕਿਸਤਾਨ ਕਰਤਾਰਪੁਰ ਕੋਰੀਡੋਰ ਬਣਾਉਣ ਲਈ ਤੌਰ-ਤਰੀਕਿਆਂ ਨੂੰ ਆਖਰੀ ਰੂਪ ਦੇਣ ਲਈ ਵੀਰਵਾਰ ਨੂੰ ਪਹਿਲੀ ਵਾਰ ਮਿਲਣਗੇ। ਇਹ ਕੋਰੀਡੋਰ ਪਾਕਿਸਤਾਨੀ ਸ਼ਹਿਰ ਕਰਤਾਰਪੁਰ 'ਚ ਸਥਿਤ ਗੁਰਦੁਆਰਾ ਦਰਬਾਰ ਸਾਹਿਬ ਨੂੰ ਪੰਜਾਬ (ਭਾਰਤ) ਦੇ ਗੁਰਦਾਸਪੁਰ ਜ਼ਿਲੇ ਨਾਲ ਜੋੜੇਗਾ। ਇਸ ਪ੍ਰਾਜੈਕਟ 'ਤੇ ਦੋਹਾਂ ਦੇਸ਼ਾਂ ਵੱਲੋਂ ਸਹਿਮਤੀ ਜਤਾਉਣ ਤੋਂ 3 ਮਹੀਨਿਆਂ ਬਾਅਦ ਇਹ ਬੈਠਕ ਹੋ ਰਹੀ ਹੈ।

ਰਾਫੇਲ ਮਾਮਲੇ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਅੱਜ
ਰਾਫੇਲ ਮਾਮਲੇ ਨੂੰ ਲੈ ਕੇ ਰੱਖਿਆ ਮੰਤਰਾਲਾ ਨੇ ਸੁਪਰੀਮ ਕੋਰਟ 'ਚ ਹਲਫਨਾਮਾ ਦਾਇਰ ਕੀਤਾ ਹੈ। ਹਲਫਨਾਮੇ 'ਚ ਕਿਹਾ ਗਿਆ ਹੈ ਕਿ ਅਖਬਾਰਾਂ ਤੇ ਸੋਸ਼ਲ ਮੀਡੀਆ 'ਤੇ ਜੋ ਗੁਪਤ ਜਾਣਕਾਰੀ ਤੇ ਦਸਤਾਵੇਜ ਪਾਏ ਗਏ ਹਨ ਉਸ ਨਾਲ ਰਾਸ਼ਟੀ ਸੁਰੱਖਿਆ ਨੂੰ ਖਤਰਾ ਹੈ। ਇਸ 'ਤੇ ਸੁਪਰੀਮ ਕੋਰਚ ਨੇ ਪੁੱਛਿਆ ਕਿ ਸਰਕਾਰ ਨੇ ਅਜਿਹੇ ਲੋਕਾਂ 'ਤੇ ਕੀਤ ਕਾਰਵਾਈ ਕੀਤੀ। ਦੱਸ ਦਈਏ ਕਿ ਰਾਫੇਲ ਮਾਮਲੇ ਦੀ ਸੁਣਵਾਈ ਅੱਜ ਦੁਪਹਿਰ 3 ਵਜੇ ਹੋਵੇਗੀ।

ਰਾਹੁਲ ਗਾਂਧੀ ਕੇਰਲ ਦੌਰੇ 'ਤੇ
ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਅੱਜ ਕੇਰਲ ਦੇ ਪ੍ਰਚਾਰ ਮੁਹਿੰਮ ਦੀ ਰਸਮੀ ਸ਼ੁਰੂਆਤ ਕਰਨਗੇ ਤੇ ਇਸ ਦੇ ਤਹਿਤ ਅੱਜ ਕੋਝੀਕੋਡ 'ਚ ਵਰਕਰਾਂ ਦੀ ਇਕ ਵੱਡੀ ਰੈਲੀ ਨੂੰ ਸੰਬੋਧਿਤ ਕਰਨਗੇ। ਗਾਂਧੀ ਗੁਆਂਢੀ ਸੂਬਾ ਤਾਮਿਲਨਾਡੂ ਦੇ ਨਾਗਰਕੋਇਲ ਤੇ ਕੰਨਿਆਕੁਮਾਰੀ 'ਚ ਆਪਣੇ ਪ੍ਰੋਗਰਾਮਾਂ ਤੋਂ ਬਾਅਦ ਸ਼ਾਮ ਨੂੰ ਪਹੁੰਚਣਗੇ।

ਬਸਪਾ ਕੋਰ ਕਮੇਟੀ ਦੀ ਬੈਠਕ ਅੱਜ
ਬਸਪਾ ਸੁਪਰੀਮੋ ਮਾਆਵਤੀ ਨੇ ਅੱਜ ਬਸਪਾ ਕੋਰ ਕਮੇਟੀ ਦੀ ਬੈਠਕ ਸੱਦੀ ਹੈ। ਇਸ ਬੈਠਕ 'ਚ ਸਾਰੇ ਜੋਨਲ ਕਾਡੀਨੇਟਰ ਅਤੇ ਇੰਚਾਰਜਾਂ ਨੂੰ ਸੱਦਿਆ ਗਿਆ ਹੈ। ਇਸ ਬੈਠਕ 'ਚ ਉਮੀਦਵਾਰਾਂ ਦੇ ਟਿਕਟ ਫਾਇਨਲ ਹੋਣਗੇ। ਬੈਠਕ ਤੋਂ ਬਾਅਦ ਬਸਪਾ ਉਮੀਦਵਾਰਾਂ ਦੀ ਸੂਚੀ ਨੂੰ ਜਾਰੀ ਕਰ ਦੇਵੇਗੀ।

ਟੈਰਰ ਫੰਡਿੰਗ ਮਾਮਲਾ : ਜ਼ਹੂਰ ਵਟਾਲੀ ਦੀ ਜ਼ਮਾਨਤ 'ਤੇ ਸੁਣਵਾਈ ਅੱਜ
ਟੈਰਰ ਫੰਡਿੰਗ ਮਾਮਲੇ 'ਚ ਜੰਮੂ ਕਸ਼ਮੀਰ ਦੇ ਵਪਾਰੀ ਜ਼ਹੂਰ ਵਟਾਲੀ ਨੂੰ ਦਿੱਲੀ ਹਾਈ ਕੋਰਟ ਤੋਂ ਮਿਲੀ ਜ਼ਮਾਨਤ ਖਿਲਾਫ ਐੱਨ.ਆਈ.ਏ. ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਅੱਜ ਸੁਣਵਾਈ ਕਰੇਗਾ। ਇਸ ਤੋਂ ਪਹਿਲਾਂ ਸੁਪਰੀਮ ਕੋਰਟ ਨੇ ਵਟਾਲੀ ਨੂੰ ਜ਼ਮਨਾਤ ਦੇਣ ਦੇ ਹਾਈ ਕੋਰਟ ਦੇ ਫੈਸਲੇ 'ਤੇ ਰੋਕ ਲਗਾ ਦਿੱਤੀ ਸੀ।

ਖੇਡ
ਅੱਜ ਹੋਣ ਵਾਲੇ ਮੁਕਾਬਲੇ

ਬਾਸਕਟਬਾਲ : ਐੱਨ. ਬੀ. ਏ. ਬਾਸਕਟਬਾਲ ਲੀਗ-2018/19
ਕ੍ਰਿਕਟ : ਸੱਯਦ ਮੁਸ਼ਤਾਕ ਅਲੀ ਕ੍ਰਿਕਟ ਟੂਰਨਾਮੈਂਟ-2019
ਸਪੈਸ਼ਲ ਓਲੰਪਿਕ ਵਰਲਡ ਗੇਮਜ਼ ਓਪਨਿੰਗ ਸੈਰਾਮਨੀ-2019

  • 14 ਮਾਰਚ
  • ਖਾਸ ਖਬਰਾਂ
  • Special news
  • 14 March

ਪੰਜਾਬ ਸਰਕਾਰ ਅਕਾਲੀ ਨੇਤਾਵਾਂ 'ਤੇ ਕਰ ਰਹੀ ਅੱਤਿਆਚਾਰ : ਮਜੀਠੀਆ

NEXT STORY

Stories You May Like

  • now 14 years of imprisonment will be imposed for stealing oil and gas
    ਹੁਣ ਤੇਲ ਤੇ ਗੈਸ ਚੋਰੀ ਕਰਨ 'ਤੇ ਹੋਵੇਗੀ 14 ਸਾਲ ਦੀ ਸਜ਼ਾ! PAK ਸਰਕਾਰ ਨੇ ਪਾਸ ਕੀਤਾ ਸਖ਼ਤ ਕਾਨੂੰਨ
  • trump and xi jinping meeting set
    ਟਰੰਪ ਤੇ ਸ਼ੀ ਜਿਨਪਿੰਗ ਦੀ ਮੀਟਿੰਗ ਤੈਅ: 14-15 ਮਈ ਨੂੰ ਬੀਜਿੰਗ 'ਚ ਹੋਵੇਗੀ ਵੱਡੀ ਬੈਠਕ
  • rajya sabha meeting  adjournment  important bill  kiren rijiju
    ਰਾਜ ਸਭਾ ਦੀ ਬੈਠਕ ਅੱਜ ਹੋਵੇਗੀ ਮੁਲਤਵੀ, ਜਲਦ ਆਏਗਾ 'ਮਹੱਤਵਪੂਰਨ ਬਿੱਲ' : ਕਿਰਨ ਰਿਜਿਜੂ
  • farmers  gst department  tax notice  14 crores
    GST ਵਿਭਾਗ ਨੇ ਗਰੀਬ ਕਿਸਾਨ ਨੂੰ ਭੇਜਿਆ 14 ਕਰੋੜ ਦਾ ਨੋਟਿਸ
  • bus fire accident  14 people
    ਆਂਧਰਾ ਪ੍ਰਦੇਸ਼ ਬੱਸ ਅੱਗ ਹਾਦਸੇ 'ਚ ਹੁਣ ਤੱਕ 14 ਲੋਕਾਂ ਦੀ ਮੌਤ, CM ਨਾਇਡੂ ਨੇ ਪ੍ਰਗਟਾਇਆ ਦੁੱਖ
  • punjab lockdown news is spreading
    ਪੰਜਾਬ: Lockdown ਦੀਆਂ ਖਬਰਾਂ ਵਿਚਾਲੇ ਮਚੀ ਹਾਹਾਕਾਰ; ਪੰਪਾਂ ’ਤੇ ਲੱਗੀਆਂ ਕਤਾਰਾਂ, 3800 ਰੁਪਏ ਤੱਕ ਪੁੱਜਾ ਸਿਲੰਡਰ
  • tecno powerful phone launched on march 27
    ਬਿਨਾਂ ਨੈੱਟਵਰਕ ਦੇ ਹੋਵੇਗੀ ਕਾਲ? 27 ਮਾਰਚ ਨੂੰ ਲਾਂਚ ਹੋਵੇਗਾ Tecno ਦਾ ਖਾਸ ਫੀਚਰਸ ਵਾਲਾ ਧਾਕੜ ਫੋਨ
  • rumors of petrol diesel shortage  hpcl makes a big statement
    ਪੈਟਰੋਲ-ਡੀਜ਼ਲ ਦੀ ਕਿੱਲਤ ਦੀਆਂ ਅਫਵਾਹਾਂ ਵਿਚਾਲੇ HPCL ਦਾ ਵੱਡਾ ਬਿਆਨ, ਲੋਕਾਂ ਨੂੰ ਕੀਤੀ ਇਹ ਖਾਸ ਅਪੀਲ
  • pr in canada
    ਕੈਨੇਡਾ ਜਾਣ ਵਾਲਿਆਂ ਦੀ ਲੱਗੀ ਲਾਟਰੀ! ਇਮੀਗ੍ਰੇਸ਼ਨ ਰਾਹਤ ਯੋਜਨਾ ਨੇ ਖੋਲ੍ਹੇ PR...
  • former dsp s son turns out to be the one who robbed punjab national bank
    PUNJAB : ਪੰਜਾਬ ਨੈਸ਼ਨਲ ਬੈਂਕ 'ਚ ਡਾਕਾ ਮਾਰਨ ਵਾਲਾ ਨਿਕਲਿਆ ਸਾਬਕਾ DSP ਦਾ...
  • promotions in punjab
    ਪੰਜਾਬ ਦੇ ਇਨ੍ਹਾਂ ਅਫ਼ਸਰਾਂ ਦੀ ਹੋ ਗਈ ਤਰੱਕੀ, ਪੜ੍ਹੋ ਪੂਰੀ LIST
  • hailstorm and strong winds likely in punjab today
    ਪੰਜਾਬ 'ਚ ਅੱਜ ਗੜੇਮਾਰੀ ਤੇ ਤੇਜ਼ ਤੂਫ਼ਾਨ ਦੀ ਸੰਭਾਵਨਾ, ਇਨ੍ਹਾਂ ਜ਼ਿਲ੍ਹਿਆਂ 'ਚ...
  • roshan healthcare ayurvedic treatment
    ਪੁਰਸ਼ਾਂ ਦੀ ਅੰਦਰੂਨੀ ਕਮਜ਼ੋਰੀ ਦੂਰ ਕਰਨ 'ਚ ਸੋਨੇ 'ਤੇ ਸੁਹਾਗਾ ਹੋ ਰਿਹਾ ਇਹ ਖ਼ਾਸ...
  • next 48 hours crucial in punjab thunderstorm alert
    ਪੰਜਾਬ 'ਚ ਅਗਲੇ 48 ਘੰਟੇ ਅਹਿਮ! ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ...
  • the impact of the war was seen in punjab prices of sports goods increased
    ਪੰਜਾਬ 'ਚ ਦਿੱਸਿਆ ਜੰਗ ਦਾ ਅਸਰ! ਪਿੰਡਾਂ ਨੂੰ ਵਾਪਸੀ ਕਰਨ ਲੱਗੇ ਪ੍ਰਵਾਸੀ...
  • jalandhar amritsar national highway to remain closed on april 8
    8 ਅਪ੍ਰੈਲ ਲਈ ਹੋਇਆ ਵੱਡਾ ਐਲਾਨ! ਪੰਜਾਬ ਦਾ ਇਹ ਮਸ਼ਹੂਰ ਹਾਈਵੇਅ ਰਹੇਗਾ...
Trending
Ek Nazar
bollywood actor passes away

ਬਾਲੀਵੁੱਡ ਅਦਾਕਾਰ ਦਾ ਦਿਹਾਂਤ ! ਮਨੋਰੰਜਨ ਜਗਤ 'ਚ ਪਸਰਿਆ ਮਾਤਮ

astronaut jeremy hansen  s message

ਪੁਲਾੜ ਯਾਤਰੀ ਜੇਰੇਮੀ ਹੈਨਸਨ ਦਾ ਮਾਪਿਆਂ ਨੂੰ ਸੰਦੇਸ਼- ‘ਮੈਂ ਬਹੁਤ ਵਧੀਆ ਸਮਾਂ...

assyrian community celebrates traditional year

ਅਸੀਰੀਅਨ ਭਾਈਚਾਰੇ ਨੇ ਆਪਣੇ ਰਵਾਇਤੀ ਸਾਲ ਦੀ ਆਮਦ 'ਤੇ ਮਨਾਇਆ ਜਸ਼ਨ

huge crocodile seen in beas river on gurdaspur mukerian road

ਗੁਰਦਾਸਪੁਰ-ਮੁਕੇਰੀਆਂ ਰੋਡ ’ਤੇ ਬਿਆਸ ਦਰਿਆ ’ਚ ਦਿਖਾਈ ਦਿੱਤਾ ਵਿਸ਼ਾਲ ਮਗਰਮੱਛ;...

famous rapper shot

ਅਮਰੀਕਾ ਤੋਂ ਵੱਡੀ ਖ਼ਬਰ ; ਮਸ਼ਹੂਰ ਰੈਪਰ ਨੂੰ ਮਾਰੀ ਗਈ ਗੋਲੀ

after father and mother  now brother also dies  famous actress in shock

ਮੰਦਭਾਗੀ ਖ਼ਬਰ; ਮਾਤਾ-ਪਿਤਾ ਮਗਰੋਂ ਹੁਣ ਭਰਾ ਨੇ ਵੀ ਤੋੜਿਆ ਦਮ, ਸਦਮੇ 'ਚ ਮਸ਼ਹੂਰ...

strange restaurant people get strong slaps

ਅਜੀਬੋ-ਗਰੀਬ ਰੈਸਟੋਰੈਂਟ : ਖਾਣਾ ਖਾਣ ਤੋਂ ਪਹਿਲਾਂ ਲੋਕ ਲੈਂਦੇ ਹਨ 'ਚਪੇੜਾਂ' ਦਾ...

teenage daughter kim jong un

ਕਿਮ ਜੋਂਗ ਉਨ ਦੀ ਬੇਟੀ ਹੋਵੇਗੀ ਅਗਲੀ ਵਾਰਿਸ! ਦੱਖਣੀ ਕੋਰੀਆਈ ਖੁਫੀਆ ਏਜੰਸੀ ਦਾ...

france sold gold

ਫਰਾਂਸ ਨੇ ਵੇਚਿਆ ਅਮਰੀਕਾ 'ਚ ਰੱਖਿਆ ਆਪਣਾ 'ਸੋਨਾ': ਹੋਇਆ 8.1 ਅਰਬ ਯੂਰੋ ਦਾ...

revolutionary guards   intelligence chief israel

ਇਜ਼ਰਾਈਲ ਨੇ ਲਿਆ ਬਦਲਾ; ਰੈਵੋਲਿਊਸ਼ਨਰੀ ਗਾਰਡ ਦੇ ਖੁਫੀਆ ਮੁਖੀ ਦੀ ਹੱਤਿਆ ਦੀ ਲਈ...

satinder sartaaj shares glimpse of  love and companionship   with vicky kaushal

ਸਤਿੰਦਰ ਸਰਤਾਜ ਤੇ ਵਿੱਕੀ ਕੌਸ਼ਲ ਦੀ ਜੱਫੀ ਨੇ ਜਿੱਤਿਆ ਦਰਸ਼ਕਾਂ ਦਾ ਦਿਲ, ਗਾਇਕ ਨੇ...

woman gives birth to 4 identical girls in russia

1.55 ਕਰੋੜ 'ਚੋਂ ਇੱਕ ਮਾਮਲਾ! ਰੂਸ 'ਚ ਔਰਤ ਨੇ ਇੱਕੋ ਜਿਹੀਆਂ 4 ਬੱਚੀਆਂ ਨੂੰ...

famous actress subhashini

ਮਨੋਰੰਜਨ ਜਗਤ 'ਚ ਸੋਗ ਦੀ ਲਹਿਰ, ਪਤੀ ਨਾਲ ਵਿਵਾਦ ਦੀਆਂ ਖਬਰਾਂ ਵਿਚਾਲੇ ਮਸ਼ਹੂਰ...

volcano erupts in indonesia

ਇੰਡੋਨੇਸ਼ੀਆ 'ਚ ਫਟਿਆ ਜਵਾਲਾਮੁਖੀ; ਅਸਮਾਨ 'ਚ 1,100 ਮੀਟਰ ਤੱਕ ਉੱਠਿਆ ਸੁਆਹ ਦਾ...

know how much loan you can get on silver  rule

ਜਾਣੋ 1 ਲੱਖ ਦੀ ਚਾਂਦੀ 'ਤੇ ਕਿੰਨਾ ਮਿਲ ਸਕਦੈ Loan , ਕੀ ਹਨ ਸ਼ਰਤਾਂ ਤੇ ਨਿਯਮ

famous punjabi singer admitted to hospital

ਮਸ਼ਹੂਰ ਪੰਜਾਬੀ ਗਾਇਕ ਹਸਪਤਾਲ 'ਚ ਦਾਖਲ, ਤਸਵੀਰ ਸਾਹਮਣੇ ਆਉਣ ਤੋਂ ਬਾਅਦ ਫੈਨਜ਼ ਦੀ...

china extends visa free arrangement

ਰੂਸੀ ਨਾਗਰਿਕਾਂ ਨੂੰ ਚੀਨ ਦਾ ਤੋਹਫ਼ਾ ; ਵੀਜ਼ਾ-ਮੁਕਤ ਐਂਟਰੀ ਦੀ ਮਿਆਦ ਵਧਾਈ

husband s attitude changed after going to canada after getting a love marriage

ਪਹਿਲਾਂ ਚਾਵਾਂ ਨਾਲ ਕਰਵਾਈ 'ਲਵ ਮੈਰਿਜ', ਫਿਰ ਕੈਨੇਡਾ ਜਾ ਕੇ ਪਤੀ ਨੇ ਬਦਲੇ ਤੇਵਰ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • orders regarding ai tools
      'ਫ਼ੈਸਲੇ ਲਿਖਣ ਲਈ AI Tools ਦੀ ਵਰਤੋਂ ਨਾ ਕਰਨ ਜੱਜ', ਪੰਜਾਬ ਤੇ ਹਰਿਆਣਾ ਹਾਈ...
    • former dsp s son turns out to be the one who robbed punjab national bank
      PUNJAB : ਪੰਜਾਬ ਨੈਸ਼ਨਲ ਬੈਂਕ 'ਚ ਡਾਕਾ ਮਾਰਨ ਵਾਲਾ ਨਿਕਲਿਆ ਸਾਬਕਾ DSP ਦਾ...
    • travel agent fraud
      ਵਿਦੇਸ਼ ਭੇਜਣ ਦੇ ਨਾਂ 'ਤੇ ਠੱਗੀ ਮਾਰਨ ਵਾਲੇ ਟ੍ਰੈਵਟ ਏਜੰਟਾਂ ਖ਼ਿਲਾਫ਼ ਪਰਚਾ ਦਰਜ
    • big leader returns to akali dal
      ਪੰਜਾਬ ਦੀ ਸਿਆਸਤ 'ਚ ਵੱਡੀ ਖ਼ਬਰ, ਇਸ ਵੱਡੇ ਲੀਡਰ ਨੇ ਅਕਾਲੀ ਦਲ 'ਚ ਕੀਤੀ ਵਾਪਸੀ
    • pakistani tank displayed in ludhiana
      ਪੰਜਾਬ ਦੇ ਮਸ਼ਹੂਰ ਚੌਕ 'ਚ ਪਹੁੰਚਿਆ ਪਾਕਿਸਤਾਨੀ ਟੈਂਕ! ਜਿੱਤ ਦੀਆਂ ਯਾਦਾਂ ਕਰਵਾਏਗਾ...
    • video of young girls and boys intoxicated goes viral
      ਪੰਜਾਬ: ਨੌਜਵਾਨ ਕੁੜੀ ਤੇ 2 ਮੁੰਡਿਆਂ ਦੀ ਅਜਿਹੀ ਹਾਲਤ 'ਚ ਵੀਡੀਓ ਵਾਇਰਲ, ਹਰਕਤ ’ਚ...
    • on the occasion of the birth anniversary of sri guru tegh bahadur ji
      ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁ. ਗੁਰੂ ਕੇ ਮਹਿਲ ਵਿਖੇ...
    • gargajj s reaction to the controversy over bole so nihal in the lok sabha
      ਲੋਕ ਸਭਾ ‘ਚ “ਬੋਲੇ ਸੋ ਨਿਹਾਲ” ਜੈਕਾਰਿਆਂ ‘ਤੇ ਵਿਵਾਦ ‘ਤੇ ਜਥੇਦਾਰ ਗੜਗੱਜ ਦੀ...
    • punjab employees promotion
      ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਦੀ ਹੋਵੇਗੀ ਪ੍ਰਮੋਸ਼ਨ, ਇਸ ਤਾਰੀਖ਼ ਤੋਂ ਮਿਲੇਗੀ...
    • p  r  t  c  depot conductor arrested red handed while taking bribe of rs  20 000
      ਪੀ. ਆਰ. ਟੀ. ਸੀ. ਡਿਪੂ ਦਾ ਕੰਡਕਟਰ 20,000 ਰਿਸ਼ਵਤ ਲੈਂਦੇ ਰੰਗੇ ਹੱਥੀਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +