helo
ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।
ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।
WED, NOV 19, 2025
ਮਸ਼ਹੂਰ ਡਾਇਰੈਕਟਰ Tatsuya Nagamine ਦਾ 53 ਸਾਲ...
ਪਰਿਣੀਤੀ ਚੋਪੜਾ ਅਤੇ ਰਾਘਵ ਚੱਢਾ ਨੇ ਦਿਖਾਈ ਆਪਣੇ...
ਪੰਜਾਬ ਦਾ ਇਹ ਸ਼ਹਿਰ ਮੁਕੰਮਲ ਬੰਦ! ਚੱਪੇ-ਚੱਪੇ 'ਤੇ...
ਪੰਜਾਬ ਦੇ 35 ਪਿੰਡਾਂ 'ਚ ਜ਼ਮੀਨਾਂ ਦੇ ਰੇਟ ਡਿੱਗਣ...
ਪੰਜਾਬ
ਮਨੋਰੰਜਨ
Photos
Videos
ਜਲੰਧਰ— ਜੰਮੂ-ਕਸ਼ਮੀਰ 'ਚ 6 ਮਹੀਨੇ ਤੱਕ ਰਾਜਪਾਲ ਸ਼ਾਸਨ ਦੇ ਕਾਰਜਕਾਲ ਦੇ ਖਤਮ ਹੋਣ ਤੋਂ ਬਾਅਦ ਸਤਪਾਲ ਮਲਿਕ ਨੇ ਰਾਸ਼ਟਰਪਤੀ ਨੂੰ ਅਪੀਲ ਕੀਤੀ ਕਿ 19 ਦਸੰਬਰ ਤੋਂ ਪ੍ਰਦੇਸ਼ 'ਚ ਰਾਸ਼ਟਰਪਤੀ ਸ਼ਾਸਨ ਲਗਾ ਦਿੱਤਾ ਜਾਵੇ। ਇਸ ਬਾਰੇ ਰਾਜਪਾਲ ਵਲੋਂ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਪੱਤਰ ਲਿਖਿਆ ਗਿਆ ਹੈ ਤੇ ਉਸ ਨੂੰ ਕੈਬਨਿਟ ਦੇ ਸਾਹਮਣੇ ਰੱਖਿਆ ਜਾਵੇਗਾ। ਕੈਬਨਿਟ ਦੀ ਮਨਜ਼ੂਰੀ ਤੋਂ ਬਾਅਦ ਪ੍ਰਦੇਸ਼ 'ਚ ਰਾਸ਼ਟਰਪਤੀ ਸ਼ਾਸਨ ਲਗਾਉਣ ਦੀ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੋਟੀਫਿਕੇਸ਼ਨ ਜਾਰੀ ਕਰਨਗੇ। ਅਗਸਤਾ ਵੈਸਟਲੈਂਡ ਮਾਮਲਾ : ਮਿਸ਼ੇਲ ਦੀ ਹਿਰਾਸਤ ਦੀ ਮੰਗ ਕਰੇਗਾ ਈ.ਡੀ ਇਨਫੋਰਸਮੈਂਟ ਡਾਇਰੈਕਟੋਰੇਟ ਅੱਜ ਸ਼ਹਿਰ ਦੀ ਇਕ ਅਦਾਲਤ ਸਾਹਮਣੇ ਕ੍ਰਿਸਟਨ ਮਿਸ਼ੇਲ ਦੀ ਹਿਰਾਸਤ ਦੀ ਪਟੀਸ਼ਨ ਦਾਇਰ ਕਰੇਗਾ, ਜਿਸ ਨੂੰ ਇਸ ਮਹੀਨੇ ਦੀ ਸ਼ੁਰੂਆਤ 'ਚ 3,600 ਕਰੋੜ ਰੁਪਏ ਦੇ ਅਗਸਤਾ ਵੈਸਟਲੈਂਡ ਵੀ.ਵੀ.ਆਈ.ਪੀ. ਹੈਲੀਕਾਪਟਰ ਸੌਦੇ ਦੇ ਮਾਮਲੇ 'ਚ ਸੰਯੁਕਤ ਅਰਬ ਅਮੀਰਾਤ ਤੋਂ ਭਾਰਤ ਹਵਾਲਗੀ ਕੀਤਾ ਗਿਆ ਸੀ। ਪੰਚਾਇਤੀ ਚੋਣਾਂ : ਨਾਮਜ਼ਦਗੀ ਦਾਖ਼ਲ ਕਰਨ ਦੀ ਆਖ਼ਰੀ ਮਿਤੀ ਪੰਜਾਬ ਦੀਆਂ 13,276 ਪੰਚਾਇਤਾਂ ਦੀਆਂ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਪ੍ਰਕਿਰਿਆ ਤੇਜ਼ ਹੋ ਗਈ ਹੈ। 17 ਦਸੰਬਰ 2018 ਤੱਕ ਸਰਪੰਚਾਂ ਦੇ ਅਹੁਦਿਆਂ ਲਈ 2494 ਅਤੇ ਪੰਚਾਂ ਦੇ ਅਹੁਦਿਆਂ ਲਈ 5772 ਨਾਮਜ਼ਦਗੀ ਪੱਤਰ ਦਾਖ਼ਲ ਹੋਏ। ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਆਖ਼ਰੀ ਮਿਤੀ 19 ਦਸੰਬਰ ਹੈ। ਨਾਮਜ਼ਦਗੀ ਪੱਤਰਾਂ ਦੀ ਪੜਤਾਲ 20 ਦਸੰਬਰ 2018 ਨੂੰ ਹੋਵੇਗੀ, ਜਦੋਂਕਿ ਨਾਮਜ਼ਦਗੀਆਂ ਵਾਪਸ ਲੈਣ ਦੀ ਆਖ਼ਰੀ ਮਿਤੀ 21 ਦਸੰਬਰ ਹੈ। ਇਸੇ ਦਿਨ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਵੀ ਅਲਾਟ ਕੀਤੇ ਜਾਣਗੇ। ਵੋਟਾਂ 30 ਦਸੰਬਰ ਨੂੰ ਸਵੇਰੇ 8 ਤੋਂ ਸ਼ਾਮ 4 ਵਜੇ ਤੱਕ ਪੈਣਗੀਆਂ ਅਤੇ ਇਸੇ ਦਿਨ ਵੋਟਾਂ ਪੈਣ ਤੋਂ ਬਾਅਦ ਗਿਣਤੀ ਹੋਵੇਗੀ। ਜੀਸੈੱਟ-7 ਏ ਨੂੰ ਅੱਜ ਦਾਗਿਆ ਜਾਏਗਾ, ਉਲਟੀ ਗਿਣਤੀ ਸ਼ੁਰੂ ਆਂਧਰਾ ਪ੍ਰਦੇਸ਼ ਦੇ ਸ਼੍ਰੀਹਰਿਕੋਟਾ ਸਥਿਤ ਸਤੀਸ਼ ਧਵਨ ਪੁਲਾੜ ਕੇਂਦਰ ਵਿਖੇ ਬੁੱਧਵਾਰ ਦਾਗੇ ਜਾਣ ਵਾਲੇ ਭਾਰਤ ਦੇ ਸੰਚਾਰ ਉਪਗ੍ਰਹਿ ਜੀਸੈੱਟ-7 ਏ ਨੂੰ ਦਾਗੇ ਜਾਣ ਲਈ ਮੰਗਲਵਾਰ ਉਲਟੀ ਗਿਣਤੀ ਸ਼ੁਰੂ ਹੋ ਗਈ। ਜੀਸੈੱਟ ਨੂੰ ਬੁੱਧਵਾਰ ਸ਼ਾਮ 4 ਵੱਜ ਕੇ 10 ਮਿੰਟ 'ਤੇ ਦਾਗਿਆ ਜਾਏਗਾ। ਸੀਲਿੰਗ ਤੇ ਐੱਫ.ਡੀ.ਆਈ. ਖਿਲਾਫ ਵਪਾਰੀਆਂ ਦੀ ਰੈਲੀ ਰਾਜਧਾਨੀ ਦਿੱਲੀ 'ਚ ਸੀਲਿੰਗ ਰੋਕਣ ਲਈ ਮੌਜੂਦਾ ਸੰਸਦ ਸੈਸ਼ਨ 'ਚ ਸਰਕਾਰ 'ਤੇ ਕਾਨੂੰਨ ਲਿਆਉਣ ਲਈ ਦਬਾਅ ਬਣਾਉਣ ਤੇ ਦੇਸ਼ ਦੇ ਖੁਦਰਾ ਖੇਤਰ 'ਚ ਫਾਰਨ ਡਾਇਰੈਕਟ ਇਨਵੈਸਟਮੈਂਟ (ਐੱਫ.ਡੀ.ਆਈ.) ਦੀ ਆਗਿਆ ਨਾ ਦੇਣ ਦੀ ਮੰਗ ਨੂੰ ਲੈ ਕੇ ਵਪਾਰੀਆਂ ਨੇ 19 ਦਸੰਬਰ ਨੂੰ ਜੰਤਰ-ਮੰਤਰ 'ਤੇ ਰੈਲੀ ਆਯੋਜਿਤ ਕਰਨ ਦਾ ਐਲਾਨ ਕੀਤਾ ਹੈ। ਖੇਡ ਅੱਜ ਹੋਣ ਵਾਲੇ ਮੁਕਾਬਲੇ ਕ੍ਰਿਕਟ : ਨਿਊਜ਼ੀਲੈਂਡ ਬਨਾਮ ਸ਼੍ਰੀਲੰਕਾ (ਪਹਿਲਾ ਟੈਸਟ, ਪੰਜਵਾਂ ਦਿਨ) ਬਾਸਕਟਬਾਲ : ਐੱਨ. ਬੀ. ਏ. ਬਾਸਕਟਬਾਲ ਲੀਗ-2018 ਫੁੱਟਬਾਲ : ਹੀਰੋ ਆਈ-ਲੀਗ ਫੁੱਟਬਾਲ ਟੂਰਨਾਮੈਂਟ-2018 ਕਬੱਡੀ : ਪ੍ਰੋ ਕਬੱਡੀ ਲੀਗ-2018
ਸੁੱਖਾ ਕਾਹਲਵਾਂ ਹੱਤਿਆ ਕਾਂਡ : ਗੋਪੀ ਨਿੱਝਰ ਨੇ 8 ਗੈਂਗਸਟਰਾਂ ਦੀ ਕੀਤੀ ਪਛਾਣ
Stories You May Like
ਕਤਲ ਦੇ ਦੋਸ਼ੀ ਕੈਦੀ ਨੇ ਜੇਲ੍ਹ 'ਤੇ ਹੀ ਕਰ'ਤਾ ਕੇਸ! ਕੀਤੀ ਅਜੀਬੋ-ਗਰੀਬ ਮੰਗ
ਹੋਟਲ ਚਲਾਉਣ ਵਾਲੇ ਲੈਣ ਸਬਕ! ਨਹੀਂ ਤਾਂ ਹੋਵੇਗੀ ਵੱਡੀ ਕਾਰਵਾਈ
ਕੁੜੀ ਨਾਲ ਹੈਵਾਨੀਅਤ, ਪਿੰਡ ਦੇ ਨੌਜਵਾਨ ਨੇ ਟੱਪੀਆਂ ਹੱਦਾਂ
ਘਰ ਆ ਕੇ ਔਰਤ ਨਾਲ ਕੀਤੀਆਂ ਅਸ਼ਲੀਲ ਹਰਕਤਾਂ, ਵਿਅਕਤੀ ਤੋਂ ਦੁਖੀ ਨੇ ਚੁੱਕਿਆ...
ਗੁਰਦਾਸਪੁਰ ਜ਼ਿਲ੍ਹਾ ਟੁੱਟਣ ਦੇ ਵਿਰੋਧ ’ਚ ਅੱੜ ਗਏ ਵਕੀਲ, ਕੰਮਕਾਜ 20 ਨਵੰਬਰ ਤੱਕ...
ਰੇਸਿੰਗ ਦੇ ਸ਼ੌਕੀਨਾਂ ਲਈ ਸੁਨਹਿਰੀ ਮੌਕਾ ! 55,000 ਤੱਕ ਡਿੱਗੀਆਂ ਸ਼ਾਨਦਾਰ ਬਾਈਕ...
ਪਿਆਰ, ਸਬੰਧ ਤੇ ਧੋਖਾ...! ਨਿੱਜੀ ਪਲਾਂ ਦੇ ਵੀਡੀਓ ਬਣਾ ਪ੍ਰੇਮਿਕਾ ਨੂੰ ਕੀਤਾ...
ਦਸੂਹਾ ਬੱਸ ਸਟੈਂਡ ਦੇ ਬਾਹਰ ਸਕੇ ਭਰਾਵਾਂ ਨਾਲ ਵਾਪਰਿਆ ਵੱਡਾ ਹਾਦਸਾ! ਇਕ ਦੀ...
ਜਲੰਧਰ ਦੇ ਵੇਰਕਾ ਮਿਲਕ ਪਲਾਂਟ ਨੇੜੇ ਲੋਕਾਂ 'ਚ ਮਚੀ ਹਫ਼ੜਾ-ਦਫ਼ੜੀ, ਮੰਜ਼ਰ ਵੇਖ...
ਲੱਦਾਖ ਦੇ ਦੂਰ ਦੇ ਪਿੰਡਾਂ ਤੱਕ ਪਹੁੰਚਿਆ Airtel ਦਾ ਨੈੱਟਵਰਕ
Women College ਬਾਹਰ ਬੁਲੇਟ 'ਤੇ ਗੇੜੀਆਂ ਮਾਰਨੀਆਂ ਪੈ ਗਈਆਂ ਮਹਿੰਗੀਆਂ, ਪੁਲਸ...
ਜਹਾਜ਼ 'ਚ ਬੈਠ ਗੰਦੀਆਂ ਫੋਟੋਆਂ ਦੇਖ ਰਿਹਾ ਸੀ ਸਿਆਸੀ ਆਗੂ ! ਪੈ ਗਿਆ ਰੌਲ਼ਾ
ਕੀ ਹੈ ਤੁਹਾਡੀ ਜੀਭ ਦਾ ਰੰਗ! ਬਣਤਰ ਤੇ ਪਰਤਾਂ ਵੀ ਦਿੰਦੀਆਂ ਨੇ ਵੱਡੀਆਂ ਬਿਮਾਰੀਆਂ...
ਵੱਡੀ ਗਿਣਤੀ 'ਚ ਸਰਵਾਈਕਲ ਕੈਂਸਰ ਦਾ ਸ਼ਿਕਾਰ ਹੋ ਰਹੀਆਂ ਔਰਤਾਂ ! ਕੇਰਲ ਦੇ ਸਿਹਤ...
ਸੈਕਿੰਡ-ਹੈਂਡ ਫੋਨ ਖਰੀਦਣ ਤੋਂ ਪਹਿਲਾਂ ਰੱਖੋ ਧਿਆਨ! ਕਿਤੇ ਪੈ ਨਾ ਜਾਏ ਘਾਟਾ
ਜਵਾਕ ਨਾਲ ਗਲਤ ਕੰਮ ਕਰਨ ਵਾਲੇ ਦੋਸ਼ੀ ਨੂੰ ਅਦਾਤਲ ਨੇ ਸੁਣਾਈ ਮਿਸਾਲੀ ਸਜ਼ਾ
ਸ਼ਿਮਲਾ: CBSE ਸਕੂਲਾਂ 'ਚ ਨਿਯੁਕਤੀ ਲਈ ਹੁਣ ਪ੍ਰਿੰਸੀਪਲ ਨੂੰ ਵੀ ਦੇਣਾ ਪਵੇਗਾ...
ਸਰਦੀਆਂ 'ਚ ਬੱਚੇ ਨੂੰ ਰੋਜ਼ ਨਹਿਲਾਉਣਾ ਚਾਹੀਦੈ ਜਾਂ ਨਹੀਂ ? ਇਨ੍ਹਾਂ ਗੱਲਾਂ ਦਾ...
Subscribe Now!