Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 17, 2026

    4:00:33 AM

  • gippy grewal faces mistreatment on air canada flight

    ਗਿੱਪੀ ਗਰੇਵਾਲ ਨਾਲ ਏਅਰ ਕੈਨੇਡਾ 'ਚ ਹੋਈ ਬਦਸਲੂਕੀ,...

  • ind vs wi

    TEAM INDIA ਦਾ ਐਲਾਨ, 2 ਨਵੇਂ ਖਿਡਾਰੀਆਂ ਨੂੰ...

  • issue of upi payment fees reaches supreme court

    UPI ਪੇਮੈਂਟ 'ਤੇ ਫੀਸ ਦਾ ਮਾਮਲਾ ਪਹੁੰਚਿਆ ਸੁਪਰੀਮ...

  • gurpreet kaur defamation case court

    ਡਾ. ਗੁਰਪ੍ਰੀਤ ਕੌਰ ਵੱਲੋਂ ਮਜੀਠੀਆ, ਹਰਸਿਮਰਤ ਅਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਮੋਦੀ ਕਰਨਗੇ ਭਾਰਤੀ ਸਿਨੇਮਾ ਦੇ ਰਾਸ਼ਟਰੀ ਮਿਊਜ਼ੀਅਮ ਦਾ ਉਦਘਾਟਨ (ਪੜ੍ਹੋ 19 ਜਨਵਰੀ ਦੀਆਂ ਖਾਸ ਖਬਰਾਂ)

PUNJAB News Punjabi(ਪੰਜਾਬ)

ਮੋਦੀ ਕਰਨਗੇ ਭਾਰਤੀ ਸਿਨੇਮਾ ਦੇ ਰਾਸ਼ਟਰੀ ਮਿਊਜ਼ੀਅਮ ਦਾ ਉਦਘਾਟਨ (ਪੜ੍ਹੋ 19 ਜਨਵਰੀ ਦੀਆਂ ਖਾਸ ਖਬਰਾਂ)

  • Updated: 19 Jan, 2019 02:10 AM
Punjab
read the special news of 19 january
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ/ਜਲੰਧਰ— ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਾਰਤੀ ਸਿਨੇਮਾ ਦੇ ਰਾਸ਼ਟਰੀ ਮਿਊਜ਼ੀਅਮ ਦਾ ਅੱਜ ਉਦਘਾਟਨ ਕਰਨਗੇ। ਇਸ ਮਿਊਜ਼ੀਅਮ ਦਾ ਮਕਸਦ ਭਾਰਤ 'ਚ ਫਿਲਮਾਂ ਦੇ ਇਕ ਦਹਾਕੇ ਦੇ ਸਫਰ ਨੂੰ ਦਿਖਾਉਣਾ ਹੈ। 140.61 ਕਰੋੜ ਰੁਪਏ ਦੀ ਲਾਗਤ ਨਾਲ ਬਣਿਆ ਇਹ ਮਿਊਜ਼ੀਅਮ ਮੁੰਬਈ 'ਚ ਫਿਲਮ ਡਿਵੀਜ਼ਨ ਕੈਂਪਸ 'ਚ ਦੋ ਇਮਾਰਤਾਂ-ਨਿਊ ਮਿਊਜ਼ੀਅਮ ਬਿਲਡਿੰਗ ਤੇ 19ਵੀਂ ਸਦੀ ਦੇ ਇਤਿਹਾਸਕ ਸਥਾਨ ਗੁਲਸ਼ਨ ਮਹਲ 'ਚ ਵਿਸਥਾਰਿਤ ਹੈ।

ਭਯੁਜੀ ਮਹਾਰਾਜ ਖੁਦਕੁਸ਼ੀ ਮਾਮਲੇ 'ਚ ਪ੍ਰੈਸ ਕਾਨਫਰੰਸ ਅੱਜ
ਹਾਈ ਪ੍ਰੋਫਾਇਲ ਆਧਿਆਤਮਕ ਗੁਰੂ ਭਯੁਜੀ ਮਹਾਰਾਜ ਖੁਦਕੁਸ਼ੀ ਮਾਮਲੇ 'ਚ ਇੰਦੌਰ ਪੁਲਸ ਅੱਜ ਇਕ ਪ੍ਰੈਸ ਕਾਨਫਰੰਸ ਕਰੇਗੀ। ਇੰਦੌਰ ਪੁਲਸ ਨੇ ਇਸ ਖੁਦਕੁਸ਼ੀ ਮਾਮਲੇ 'ਚ ਤਿੰਨ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ। ਮੰਨਿਆ ਜਾ ਰਿਹਾ ਹੈ ਕਿ ਪਰਿਵਾਰ ਤੇ ਹੋਰ ਕਾਰਨਾਂ ਕਾਰਨ ਭਯੁਜੀ ਮਹਾਰਾਜ ਤਣਾਅ ਤੇ ਡਿਪ੍ਰੈਸ਼ਨ 'ਚ ਸਨ ਪਰ ਉਨ੍ਹਾਂ ਦੇ ਸੋਸ਼ਲ ਅਕਾਊਂਟ ਫੇਸਬੁੱਕ ਤੇ ਟਵੀਟਰ ਨੂੰ ਦੇਖਦੇ ਹੋਏ ਅਜਿਹਾ ਨਹੀਂ ਲੱਗਦਾ ਕਿ ਉਹ ਕਿਸੇ ਤਣਾਅ 'ਚ ਸਨ।

ਨਵੀਂ ਰਾਜਧਾਨੀ ਟਰੇਨ ਦੀ ਸ਼ੁਰੂਆਤ ਅੱਜ ਤੋਂ 
ਰੇਲ ਮੰਤਰੀ ਪਿਊਸ਼ ਗੋਇਲ ਅੱਜ ਮੁੰਬਈ-ਦਿੱਲੀ ਮਾਰਗ 'ਤੇ ਨਵੀਂ ਰਾਜਧਾਨੀ ਟਰੇਨ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨਗੇ। ਰੇਲਵੇ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਹਫਤੇ 'ਚ ਦੋ ਦਿਨ ਚੱਲਣ ਵਾਲੀ ਮੁੰਬਈ-ਹਜ਼ਰਤ ਨਿਜ਼ਾਮੁਦਿਨ ਰਾਜਧਾਨੀ ਐਕਸਪ੍ਰੈਸ ਦੇ ਸ਼ੁਰੂ ਹੋਣ ਦੇ ਨਾਲ ਹੀ ਦੋਹਾਂ ਸ਼ਹਿਰਾਂ ਵਿਚਾਲੇ ਚੱਲਣ ਵਾਲੀ ਰਾਜਧਾਨੀ ਟਰੇਨਾਂ ਦੀ ਗਿਣਤੀ ਤਿੰਨ ਹੋ ਜਾਵੇਗੀ।

ਟੀ.ਐੱਮ.ਸੀ. ਦੀ ਮੈਗਾ ਰੈਲੀ ਅੱਜ
ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਵੱਲੋਂ ਅੱਜ ਆਯੋਜਿਤ ਹੋਣ ਵਾਲੀ ਮੈਗਾ ਰੈਲੀ ਨੂੰ ਵਿਰੋਧੀ ਇਕਜੂਟ ਨੂੰ ਪ੍ਰਦਰਸ਼ਿਤ ਕਰਨ ਦੇ ਇਕ ਵੱਡੇ ਮੰਚ ਦੇ ਤੌਰ 'ਤੇ ਦੇਖਿਆ ਜਾ ਰਿਹਾ ਹੈ। ਇਸ ਰੈਲੀ 'ਚ ਵਿਰੋਧੀ ਧਿਰ ਦੇ ਕਈ ਵੱਡੇ ਨੇਤਾ ਸ਼ਾਮਲ ਹੋਣਗੇ। ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਖਿਲੇਸ਼ ਯਾਦਵ ਤਾਂ ਇਸ ਰੈਲੀ 'ਚ ਸ਼ਾਮਲ ਹੋਣ ਲਈ ਪਹਿਲਾਂ ਹੀ ਕੋਲਕਾਤਾ ਪਹੁੰਚ ਚੁੱਕੇ ਹਨ।

ਮਨੋਹਰ ਲਾਲ ਖੱਟੜ ਗੁਜਰਾਤ ਤੇ ਉੱਤਰ ਪ੍ਰਦੇਸ਼ ਦੌਰੇ 'ਤੇ
ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ 19 ਤੋਂ 22 ਜਨਵਰੀ ਤਕ ਗੁਜਰਾਤ ਤੇ ਉੱਤਰ ਪ੍ਰਦੇਸ਼ ਦੌਰੇ 'ਤੇ ਰਹਿਣਗੇ। ਇਸ ਦੌਰਾਨ ਮੁੱਖ ਮੰਤਰੀ ਅੱਜ ਨਰਮਦਾ (ਗੁਜਰਾਤ) 'ਚ ਬਣਾਏ ਜਾਣ ਵਾਲੇ ਹਰਿਆਣਾ ਭਵਨ ਦੀ ਨੀਂਹ ਰੱਖਣ ਤੋਂ ਬਾਅਦ ਵਿਸ਼ਵ ਦੀ ਸਭ ਤੋਂ ਉੱਚੀ ਸਰਦਾਰ ਵੱਲਭ ਭਾਈ ਪਟੇਲ ਦੀ ਮੂਰਤੀ 'ਸਟੈਚੂ ਆਫ ਯੂਨਿਟੀ' ਤੇ ਮਿਊਜ਼ੀਅਮ ਦਾ ਵੀ ਦੌਰਾ ਕਰਨਗੇ। ਉਹ 20 ਜਨਵਰੀ ਨੂੰ ਗਾਂਧੀਨਗਰ 'ਚ ਆਯੋਜਿਤ 'ਵਾਈਬ੍ਰੇਂਟ ਗੁਜਰਾਤ ਗਲੋਬਰ ਸਮਿਟ 2019' 'ਚ ਸ਼ਾਮਲ ਹੋਣਗੇ ਤੇ 21 ਜਨਵਰੀ ਨੂੰ ਵਾਰਾਣਸੀ 'ਚ ਯੂਵੀ ਪ੍ਰਵਾਸੀ ਭਾਰਤੀ ਦਿਵਸ 'ਚ ਹਿੱਸਾ ਲੈਣਗੇ ਤੇ 22 ਜਨਵਰੀ ਨੂੰ ਪ੍ਰਯਾਗਰਾਜ 'ਚ ਮਹਾਕੁੰਭ ਦਾ ਦੌਰਾ ਕਰਨਗੇ।

ਖੇਡ
ਅੱਜ ਹੋਣ ਵਾਲੇ ਮੁਕਾਬਲੇ

ਖੇਲੋ ਇੰਡੀਆ ਯੂਥ ਗੇਮਜ਼-2019
ਕ੍ਰਿਕਟ : ਦੱਖਣੀ ਅਫਰੀਕਾ ਬਨਾਮ ਪਾਕਿਸਤਾਨ (ਪਹਿਲਾ ਵਨ ਡੇ)
ਕੁਸ਼ਤੀ : ਪ੍ਰੋ ਰੈਸਲਿੰਗ ਲੀਗ-2019

  • 19 ਜਨਵਰੀ ਦੀਆਂ ਖਾਸ ਖਬਰਾਂ
  • Special news
  • 19 January

ਅਜਨਾਲਾ ਦੇ ਹਲਕੇ 'ਚ ਗਰਜੇ ਮਜੀਠੀਆ (ਦੇਖੋ 22 ਜ਼ਿਲਿਆਂ ਦੀਆਂ ਖਾਸ ਖਬਰਾਂ)

NEXT STORY

Stories You May Like

  • pm modi birthday  semicon india  inauguration
    ਆਪਣੇ ਜਨਮ ਦਿਨ 'ਤੇ SEMICON ਇੰਡੀਆ ਦਾ ਉਦਘਾਟਨ ਕਰਨਗੇ PM ਮੋਦੀ, 600 ਤੋਂ ਵੱਧ ਕੰਪਨੀਆਂ ਸ਼ਾਮਲ
  • indian women  s hockey team defeated pakistan 19 0
    19-0 ਦੀ ਸ਼ਾਨਦਾਰ ਜਿੱਤ! ਪਾਕਿ ਨੂੰ ਹਰਾ ਕੇ ਭਾਰਤੀ ਮਹਿਲਾ ਹਾਕੀ ਟੀਮ ਪੁੱਜੀ ਸੈਮੀਫਾਈਨਲ 'ਚ
  • mela kathar  punjabi singer  bhana la
    ਮੇਲਾ ਕਠਾਰ ਦਾ 13-14 ਸਤੰਬਰ ਨੂੰ, ਭਾਨਾ LA ਕਰਨਗੇ ਖਾਸ ਪੇਸ਼ਕਾਰੀ
  •  equity mutual fund  surges 19 percent  hits 4 month high
    ‘ਇਕੁਇਟੀ ਮਿਊਚੁਅਲ ਫੰਡ’ ’ਚ 19 ਫੀਸਦੀ ਦਾ ਉਛਾਲ, 4 ਮਹੀਨਿਆਂ ਦੇ ਉੱਚੇ ਪੱਧਰ ’ਤੇ
  • 19 firs registered and 26 accused arrested in a single day  ssp aditya
    ਇਕੋ ਦਿਨ’ਚ ਦਰਜ ਕੀਤੀਆਂ 19 FIR ਤੇ 26 ਮੁਲਜ਼ਮ ਕੀਤੇ ਗ੍ਰਿਫ਼ਤਾਰ: SSP ਅਦਿਤਿਆ
  • russian president vladimir putin to visit india
    ਭਾਰਤ ਆਉਣਗੇ ਰੂਸ ਦੇ ਰਾਸ਼ਟਰਪਤੀ ਪੁਤਿਨ, 11 ਸਤੰਬਰ ਨੂੰ PM ਮੋਦੀ ਨਾਲ ਕਰਨਗੇ ਦੋ-ਪੱਖੀ ਵਾਰਤਾ
  • thieves in renoir museum in france  paintings stolen in movie style
    ਫਰਾਂਸ ਦੇ ਰੇਨੋਇਰ ਮਿਊਜ਼ੀਅਮ 'ਚ ਚੋਰਾਂ ਦਾ ਵੱਡਾ ਕਾਂਡ , ਫਿਲਮੀ ਅੰਦਾਜ਼ 'ਚ ਚੋਰੀ ਕੀਤੀਆਂ ਬੇਸ਼ਕੀਮਤੀ ਪੇਂਟਿੰਗਜ਼
  • national nutrition month 2026 will start from september 9
    9 ਸਤੰਬਰ ਤੋਂ ਸ਼ੁਰੂ ਹੋਵੇਗਾ 'ਰਾਸ਼ਟਰੀ ਪੋਸ਼ਣ ਮਾਹ-2026', ਕੇਂਦਰੀ ਮੰਤਰੀ ਅੰਨਪੂਰਨਾ ਦੇਵੀ ਕਰਨਗੇ ਉਦਘਾਟਨ
  • joint action by punjab police and bsf
    ਪੰਜਾਬ ਪੁਲਸ ਤੇ BSF ਦਾ ਸਾਂਝਾ ਐਕਸ਼ਨ: ਬਾਰਡਰ ਏਰੀਏ 'ਚ 24 ਘੰਟੇ ਨਿਗਰਾਨੀ ਦੇ...
  • jalandhar police register fir against singer nijjar
    ਪਾਲੀਵੁੱਡ ਗਾਇਕ ਨਿੱਝਰ ਦੀਆਂ ਵਧੀਆਂ ਮੁਸ਼ਕਿਲਾਂ, ਜਲੰਧਰ ਪੁਲਸ ਨੇ ਦਰਜ ਕੀਤੀ FIR
  • punjab weather imd heavy rain alert
    ਪੰਜਾਬ 'ਚ 5 ਦਿਨ ਮੌਸਮ ਰਹੇਗਾ ਖ਼ਰਾਬ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ...
  • hooliganism in jalandhar gunshots fired in the area
    ਜਲੰਧਰ 'ਚ ਚੱਲੀਆਂ ਗੋਲ਼ੀਆਂ! ਠਾਹ-ਠਾਹ ਦੀ ਆਵਾਜ਼ ਨਾਲ ਕੰਬਿਆ ਇਹ ਇਲਾਕਾ
  • controversy shooting of singer nijjar s new song in dav college jalandhar
    ਵਿਵਾਦਾਂ 'ਚ ਘਿਰੇ ਗਾਇਕ ਨਿੱਝਰ! ਨਵੇਂ ਗਾਣੇ ਦੀ ਸ਼ੂਟਿੰਗ ਨੂੰ ਲੈ ਕੇ ਜਲੰਧਰ ਦੇ...
  • harjap singh sangha meets nz high commissioner
    ਹਰਜਾਪ ਸਿੰਘ ਸੰਘਾ ਨੇ ਨਿਊਜ਼ੀਲੈਂਡ ਦੇ ਹਾਈ ਕਮਿਸ਼ਨਰ ਨਾਲ ਕੀਤੀ ਮੁਲਾਕਾਤ, ਅਹਿਮ...
  • adarsh   nagar market park jalandhar
    ਆਦਰਸ਼ ਨਗਰ ਮਾਰਕੀਟ ਦਾ ਪਾਰਕ ਬਚਾਉਣ ਦੀ ਲੜਾਈ ਹੁਣ ਸੀ. ਐੱਮ. ਦਰਬਾਰ ਤਕ ਪਹੁੰਚੀ
  • biscuit factory fire in jalandhar
    ਜਲੰਧਰ ਵਿਖੇ ਬਿਸਕੁਟ ਫੈਕਟਰੀ 'ਚ ਲੱਗੀ ਭਿਆਨਕ ਅੱਗ, ਮਚੀ ਹਫ਼ੜਾ-ਦਫ਼ੜੀ
Trending
Ek Nazar
amal rajapaksa

ਸ਼੍ਰੀਲੰਕਾ ਦੀ ਅਦਾਲਤ ਨੇ ਵਧਾ'ਤੀ ਨਮਲ ਰਾਜਪਕਸ਼ੇ ਦੀ ਨਿਆਂਇਕ ਹਿਰਾਸਤ

gold mine collapse

ਸੂਡਾਨ 'ਚ ਢਹਿ-ਢੇਰੀ ਹੋਈ ਸੋਨੇ ਦੀ ਖਾਨ, ਘੱਟੋ-ਘੱਟ 67 ਲੋਕਾਂ ਦੀ ਮੌਤ

airspace restrictions

ਪਾਕਿਸਤਾਨ ਨੇ ਭਾਰਤੀ ਜਹਾਜ਼ਾਂ ਲਈ ਮੁੜ ਵਧਾਈ ਪਾਬੰਦੀ ਮਿਆਦ

social media

13 ਸਾਲ ਤੋਂ ਘੱਟ ਉਮਰ ਦੇ ਜਵਾਕਾਂ ਦਾ ਸੋਸ਼ਲ ਮੀਡੀਆ ਹੋਵੇ ਬੈਨ, ਪ੍ਰਸਤਾਵ ਪੇਸ਼

indian worker  in israel

ਇਜ਼ਰਾਈਲ 'ਚ ਭਾਰਤੀ ਕਾਮੇ ਨਾਲ ਵਾਪਰਿਆ ਦਰਦਨਾਕ ਹਾਦਸਾ, ਕੱਟੀ ਗਈ ਲੱਤ

afghan medical students

ਅਫਗਾਨ ਮੈਡੀਕਲ ਵਿਦਿਆਰਥੀਆਂ ਨੇ ਪਾਕਿ ਸਰਕਾਰ ਨੂੰ ਲਗਾਈ ਗੁਹਾਰ

personal data leaked

ਅੱਧੀ ਆਬਾਦੀ ਦਾ ਨਿੱਜੀ ਡੇਟਾ ਹੋਇਆ ਲੀਕ !  ਸਰਵੇਖਣ 'ਚ ਫਰਾਂਸ ਸਬੰਧੀ ਹੈਰਾਨੀਜਨਕ...

football tournament

ਬ੍ਰਿਸਬੇਨ ਯੂਥ ਸਪੋਰਟਸ ਕਲੱਬ ਵੱਲੋਂ ਤੀਜਾ ਫੁੱਟਬਾਲ ਟੂਰਨਾਮੈਂਟ 19 ਸਤੰਬਰ ਨੂੰ

district magistrate prohibits bathing in the sutlej river

ਜ਼ਿਲਾ ਮੈਜਿਸਟ੍ਰੇਟ ਵੱਲੋਂ ਸਤਲੁਜ ਦਰਿਆ ਅਤੇ ਬਿਸਤ ਦੁਆਬ ਨਹਿਰ ’ਚ ਨਹਾਉਣ ਦੀ ਮਨਾਹੀ

pipeline damaged

ਨੁਕਸਾਨੀ ਗਈ ਸਾਊਦੀ ਅਰਬ ਦੀ ਪਾਈਪਲਾਈਨ, ਕਈ ਹਫ਼ਤਿਆਂ ਤੱਕ ਬੰਦ ਰਹਿਣ ਦਾ ਖਦਸ਼ਾ

nepal flood victim

ਨੇਪਾਲ ਹੜ੍ਹ ਪੀੜਤਾਂ ਦੇ ਆਈਸੀਯੂ 'ਚ ਦਿੱਤੇ ਇੰਟਰਵਿਊ ਨਾਲ ਵਧਿਆ ਵਿਵਾਦ, ਪ੍ਰੈਸ...

bilateral relations

ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨਗੇ ਬੰਗਲਾਦੇਸ਼ ਅਤੇ ਪਾਕਿਸਤਾਨ

tunnel rescue operation

ਨੇਪਾਲ ਅਤੇ ਭਾਰਤ ਦੀਆਂ ਟੀਮਾਂ ਬਚਾਅ ਮੁਹਿੰਮ ਦੇ ਅੰਤਿਮ ਪੜਾਅ ਨੇੜੇ

sheikh hasina s party sentenced

ਸ਼ੇਖ ਹਸੀਨਾ ਦੀ ਪਾਰਟੀ ਦੇ ਸੱਤ ਆਗੂਆਂ ਨੂੰ ਸੁਣਾਈ ਗਈ ਮੌਤ ਦੀ ਸਜ਼ਾ

imran khan

ਇਮਰਾਨ ਖਾਨ ਦੇ ਡਾਕਟਰੀ ਇਲਾਜ ਬਾਰੇ ਅਦਾਲਤ ਸੁਣਾਏਗੀ ਫ਼ੈਸਲਾ

incident in pakistan

ਪਾਕਿਸਤਾਨ 'ਚ 'ਆਨਰ ਕਿਲਿੰਗ' ਮਾਮਲੇ ਦੀ ਅਸਲੀਅਤ ਆਈ ਸਾਹਮਣੇ

order issued to block passports

KP ਦੇ CM ਸਣੇ ਇਮਰਾਨ ਖਾਨ ਦੀ ਪਾਰਟੀ ਦੇ 24 ਸੰਸਦ ਮੈਂਬਰਾਂ ਦੇ ਪਾਸਪੋਰਟ ਬਲਾਕ !

indian origin woman in new york

ਅਮਰੀਕਾ 'ਚ ਭਾਰਤੀ ਮੂਲ ਦੀ ਔਰਤ ਅਤੇ ਨੌਜਵਾਨ ਨਾਲ ਵਾਪਰਿਆ ਭਾਣਾ, ਆਏ ਟਰੇਨ ਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • jalandhar police register fir against singer nijjar
      ਪਾਲੀਵੁੱਡ ਗਾਇਕ ਨਿੱਝਰ ਦੀਆਂ ਵਧੀਆਂ ਮੁਸ਼ਕਿਲਾਂ, ਜਲੰਧਰ ਪੁਲਸ ਨੇ ਦਰਜ ਕੀਤੀ FIR
    • gurpreet kaur defamation case court
      ਡਾ. ਗੁਰਪ੍ਰੀਤ ਕੌਰ ਵੱਲੋਂ ਮਜੀਠੀਆ, ਹਰਸਿਮਰਤ ਅਤੇ ਖਹਿਰਾ ਖ਼ਿਲਾਫ਼ ਮਾਣਹਾਨੀ ਦਾ...
    • punjab government forms 7 member coordination committee on sacrilege law
      ਬੇਅਦਬੀ ਕਾਨੂੰਨ 'ਤੇ ਸਰਕਾਰ ਵੱਲੋਂ 7 ਮੈਂਬਰੀ ਤਾਲਮੇਲ ਕਮੇਟੀ ਦਾ ਗਠਨ
    • 4 smugglers arrested in punjab with 27 kg of heroin and weapons
      ਪੰਜਾਬ 'ਚ ਫੜੀ ਗਈ 27 ਕਿਲੋ ਹੈਰੋਇਨ! 4 ਤਸਕਰ ਪਿਸਤੌਲ ਸਣੇ ਗ੍ਰਿਫ਼ਤਾਰ, ਦੁਬਈ...
    • youth police station punjab police
      ਪੰਜਾਬ 'ਚ ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਨੌਜਵਾਨ ਦਾ ਗੋਲ਼ੀਆਂ ਮਾਰ ਕੇ ਕਤਲ
    • sri guru nanak dev ji wedding anniversary nagar kirtan gurdwara sri ber sahib
      ਜੈਕਾਰਿਆਂ ਨਾਲ ਗੂੰਜਿਆ ਸੁਲਤਾਨਪੁਰ ਲੋਧੀ, 'ਬਾਬੇ ਨਾਨਕ' ਦੇ ਵਿਆਹ ਪੁਰਬ ਮੌਕੇ...
    • employees punjab increment
      ਪੰਜਾਬ 'ਚ ਇਨ੍ਹਾਂ ਮੁਲਾਜ਼ਮਾਂ 'ਤੇ ਸਖ਼ਤ ਕਾਰਵਾਈ, ਪੰਜ ਇਨਕਰੀਮੈਂਟ ਰੋਕਣ ਦੇ...
    • punjab weather imd heavy rain alert
      ਪੰਜਾਬ 'ਚ 5 ਦਿਨ ਮੌਸਮ ਰਹੇਗਾ ਖ਼ਰਾਬ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ...
    • hooliganism in jalandhar gunshots fired in the area
      ਜਲੰਧਰ 'ਚ ਚੱਲੀਆਂ ਗੋਲ਼ੀਆਂ! ਠਾਹ-ਠਾਹ ਦੀ ਆਵਾਜ਼ ਨਾਲ ਕੰਬਿਆ ਇਹ ਇਲਾਕਾ
    • nayab saini in punjab
      ਭਾਜਪਾ ਸਰਕਾਰ ਬਣਨ 'ਤੇ ਪੰਜਾਬ 'ਚ ਵੀ ਲਾਗੂ ਕੀਤੀਆਂ ਜਾਣਗੀਆਂ ਹਰਿਆਣਾ ਦੀਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +