helo
ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।
ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।
FRI, SEP 12, 2025
ਮਾਣਹਾਨੀ ਮਾਮਲਾ : ਸੁਪਰੀਮ ਕੋਰਟ ਕੰਗਨਾ ਦੀ ਪਟੀਸ਼ਨ...
Boring Bedroom Life ਨੂੰ Romantic ਬਣਾਉਣ ਲਈ...
ਚਾਰਲੀ ਕਰਕ ਕਤਲ ਕੇਸ 'ਚ ਵੱਡਾ ਖੁਲਾਸਾ; ਸ਼ੱਕੀ ਦੀ...
ਵਧ ਰਿਹਾ ਦਿਮਾਗ਼ ਖਾਣ ਵਾਲੇ ਅਮੀਬਾ ਦਾ ਖਤਰਾ, ਇੱਕ...
ਪੰਜਾਬ
ਮਨੋਰੰਜਨ
Photos
Videos
ਜਲੰਧਰ— 1984 ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ 'ਚ ਸਾਬਕਾ ਕਾਂਗਰਸੀ ਨੇਤਾ ਸੱਜਣ ਕੁਮਾਰ 'ਤੇ ਦਿੱਲੀ ਦੇ ਪਟਿਆਲਾ ਹਾਊਸ ਕੋਰਟ 'ਚ ਅੱਜ ਸੁਣਵਾਈ ਹੋਵੇਗੀ। ਨਾਨਾਲਟੀ ਕਮਿਸ਼ਨ ਦੀ ਸਿਫਾਰਿਸ਼ 'ਤੇ ਦਰਜ ਕੀਤਾ ਗਿਆ ਸੀ.ਬੀ.ਆਈ. ਦਾ ਇਹ ਦੂਜਾ ਕੇਸ ਹੈ। ਸੱਜਣ ਕੁਮਾਰ 1984 ਸਿੱਖ ਵਿਰੋਧੀ ਦੰਗਿਆਂ 'ਚ ਦਿੱਲੀ ਦੇ ਸੁਲਤਾਨਪੁਰੀ 'ਚ ਹੱਤਿਆ ਦੇ ਦੋਸ਼ਾਂ 'ਤੇ ਟ੍ਰਾਇਲ ਦਾ ਸਾਹਮਣਾ ਕਰ ਰਿਹਾ ਹੈ। ਮੋਦੀ ਭਾਜਪਾ ਸੰਸਦ ਮੈਂਬਰਾਂ ਨਾਲ ਕਰਨਗੇ ਮੁਲਾਕਾਤ ਪ੍ਰਧਾਨ ਮੰਤਰੀ ਮੋਦੀ ਨੇ 2019 'ਚ ਹੋਣ ਵਾਲੀਆਂ ਲੋਕਸਭਾ ਚੋਣਾਂ ਲਈ ਹੁਣੇ ਤੋਂ ਤਿਆਰੀ ਕਰਨੀ ਸ਼ੁਰੂ ਕਰ ਦਿੱਤੀ ਹੈ। ਪੀ.ਐੱਮ. ਮੋਦੀ 20 ਦਸੰਬਰ ਤੋਂ ਲੈ ਕੇ 3 ਜਨਵਰੀ ਤਕ ਭਾਜਪਾ ਦੇ ਸਾਰੇ ਸੰਸਦਾਂ ਤੋਂ ਵੱਖ-ਵੱਖ ਗਰੁੱਪ 'ਚ ਮੁਲਾਕਾਤ ਕਰਨਗੇ। ਮੋਦੀ ਸਭ ਤੋਂ ਪਹਿਲਾਂ ਅੱਜ ਦਿੱਲੀ, ਚੰਡੀਗੜ੍ਹ, ਹਰਿਆਣਾ, ਹਿਮਾਚਲ ਪ੍ਰਦੇਸ਼, ਜੰਮੂ-ਕਸ਼ਮੀਰ, ਪੰਜਾਬ ਤੇ ਉਤਰਾਖੰਡ ਦੇ ਸੰਸਦਾਂ ਨੂੰ ਮਿਲਣਗੇ। ਦਿੱਲੀ 'ਚ ਦਲਿਤ ਸੰਗਠਨਾਂ ਦਾ ਸੰਸਦ ਮਾਰਚ ਦਲਿਤ ਸ਼ੋਸ਼ਣ ਮੁਕਤੀ ਮੰਚ (ਡੀ.ਐੱਸ.ਐੱਮ.ਐੱਮ.) ਦੇਸ਼ 'ਚ ਦਲਿਤਾਂ ਤੇ ਆਦਿਵਾਸੀਆਂ ਦੇ ਮੁੱਦਿਆਂ ਨੂੰ ਉਜਾਗਰ ਕਰਨ ਲਈ ਵੀਰਵਾਰ ਨੂੰ ਰਾਸ਼ਟਰੀ ਰਾਜਧਾਨੀ 'ਚ ਮੰਡੀ ਹਾਊਸ ਤੋਂ 'ਸੰਸਦ ਮਾਰਚ' ਦਾ ਆਯੋਜਨ ਕਰੇਗਾ। ਇਸ ਮੌਕੇ ਆਦਿਵਾਸੀ ਤੇ ਦਲਿਤਾਂ ਸਣੇ ਸਮਾਜ ਦੇ ਵੱਖ-ਵੱਖ ਵਰਗਾਂ ਦੇ ਲੋਕ ਭਾਰੀ ਗਿਣਤੀ 'ਚ ਸਵੇਰੇ 11 ਵਜੇ ਪ੍ਰਦਰਸ਼ਨ ਮਾਰਚ 'ਚ ਹਿੱਸਾ ਲੈਣਗੇ। ਭੋਪਾਲ 'ਚ ਭਾਜਪਾ ਵਿਧਾਇਕਾਂ ਦੀ ਬੈਠਕ ਅੱਜ ਕਾਂਗਰਸ ਦੀ ਸਰਕਾਰ ਬਣਨ ਦੇ ਨਾਲ ਹੀ ਹੁਣ ਭਾਰਤੀ ਜਨਤਾ ਪਾਰਟੀ ਨੇ ਆਪਣੀ ਯੋਜਨਾ ਸ਼ੁਰੂ ਕਰ ਦਿੱਤੀ ਹੈ। ਪ੍ਰਦੇਸ਼ ਅਗਵਾਈ ਜਿਥੇ ਹਾਰੀ ਹੋਈ ਸੀਟਾਂ ਨੂੰ ਲੈ ਕੇ ਸਮੀਖਿਆ ਕਰ ਰਹੀ ਹੈ। ਉਥੇ ਹੀ ਵਿਰੋਧੀ ਦੀ ਭੂਮਿਕਾ ਨੂੰ ਲੈ ਕੇ ਵਿਧਾਇਕਾਂ ਦੀ ਬੈਠਕ 20 ਦਸੰਬਰ ਨੂੰ ਸੱਦੀ ਗਈ ਹੈ। ਮਹਾਗਠਜੋੜ ਦੀ ਬੈਠਕ ਅੱਜ ਆਗਾਊਂ ਲੋਕਸਭਾ ਚੋਣਾਂ ਨੂੰ ਲੈ ਕੇ ਦੇਸ਼ਭਰ 'ਚ ਰਾਜਨੀਤਕ ਦਲਾਂ ਨੇ ਤੇਜ਼ੀ ਨਾਲ ਆਪਣੀ ਪਕੜ ਨੂੰ ਮਜ਼ਬੂਤ ਕਰਨ ਨੂੰ ਲੈ ਕੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਪੂਰੇ ਦੇਸ਼ 'ਚ ਚੋਣਾਂ ਨੂੰ ਲੈ ਕੇ ਪਾਰਟੀਆਂ ਦੋ ਧਿਰਾਂ 'ਚ ਵੰਡ ਗਈਆਂ ਹਨ, ਇਕ ਪਾਸੇ ਮਹਾਗਠਜੋੜ ਹੈ ਤਾਂ ਦੂਜੇ ਪਾਸੇ ਐਨ.ਡੀ.ਏ.। ਇਸੇ ਸਿਲਸਿਲੇ 'ਚ 20 ਦਸੰਬਰ ਨੂੰ ਮਹਾਗਠਜੋੜ ਦੀ ਬੈਠਕ ਹੋਣੀ ਹੈ, ਜਿਸ 'ਚ ਕੁਝ ਵੱਡੇ ਫੈਸਲੇ ਲਏ ਜਾ ਸਕਦੇ ਹਨ। ਖੇਡ ਅੱਜ ਹੋਣ ਵਾਲੇ ਮੁਕਾਬਲੇ ਕ੍ਰਿਕਟ : ਬੰਗਲਾਦੇਸ਼ ਬਨਾਮ ਵੈਸਟਵਿੰਡੀਜ਼ (ਦੂਜਾ ਟੀ-20 ਮੈਚ) ਬਾਸਕਟਬਾਲ : ਐੱਨ. ਬੀ. ਏ. ਬਾਸਕਟਬਾਲ ਲੀਗ-2018/19 ਫੁੱਟਬਾਲ : ਹੀਰੋ ਆਈ-ਲੀਗ ਫੁੱਟਬਾਲ ਟੂਰਨਾਮੈਂਟ-2018 ਫੁੱਟਬਾਲ : ਲਾ ਲਿਗਾ ਫੁੱਟਬਾਲ ਟੂਰਨਾਮੈਂਟ-2018
Amazon ਨੇ ਵੈੱਬਸਾਇਟ ਤੋਂ ਹਟਾਏ ਸ੍ਰੀ ਦਰਬਾਰ ਸਾਹਿਬ ਦੀ ਤਸਵੀਰ ਵਾਲੇ ਬਾਥਰੂਮ ਰਗਸ
Stories You May Like
ਗੁਰਦਾਸਪੁਰ 'ਚ ਸੱਪਾਂ ਦੇ ਡੰਗਣ ਦਾ ਕਹਿਰ ਜਾਰੀ, ਹੈਰਾਨ ਕਰੇਗਾ ਅੰਕੜਾ
ਕੁਆਰੀ ਮਾਂ ਬਣੀ ਮਸ਼ਹੂਰ ਸਿੰਗਰ, ਪੁੱਤਰ ਨੂੰ ਦਿੱਤਾ ਜਨਮ
ਪੰਜਾਬ ਦੀ ਸਰਹੱਦ ਨੇੜੇ ਸ਼ੱਕੀ ਹਾਲਾਤ 'ਚ ਘੁੰਮਦਾ ਵਿਅਕਤੀ ਕਾਬੂ
ਜਲੰਧਰ ਦੇ ਲੋਕਾਂ ਲਈ ਖੜ੍ਹੀ ਹੋਈ ਵੱਡੀ ਮੁਸੀਬਤ! ਇਹ ਰਸਤੇ ਹੋਏ ਬੰਦ
ਪੰਜਾਬ ਦੇ ਇਸ ਜ਼ਿਲ੍ਹੇ 'ਚ ਛੁੱਟੀਆਂ ਦਾ ਐਲਾਨ, DC ਨੇ ਜਾਰੀ ਕੀਤੇ ਹੁਕਮ
Punjab: ਕਹਿਰ ਓ ਰੱਬਾ! 3 ਨੂੰ ਧੀ ਦਾ ਵਿਆਹ, ਹੜ੍ਹ 'ਚ ਹੋ ਗਿਆ ਸਭ ਕੁਝ ਤਬਾਹ
ਹਾਏ ਓ ਰੱਬਾ! ਜਵਾਕ ਨੂੰ ਫ੍ਰੀਜ਼ਰ 'ਚ ਰੱਖ ਖੁਦ ਸੌਂ ਗਈ ਮਾਂ, ਤੇ ਫਿਰ....
ਗ੍ਰਿਫ਼ਤਾਰ MLA ਰਮਨ ਅਰੋੜਾ ਦੀ ਵਿਗੜੀ ਸਿਹਤ, ਅੰਮ੍ਰਿਤਸਰ ਕੀਤਾ ਗਿਆ ਰੈਫਰ
ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਸੰਗਤ ਨੂੰ ਵੱਡੇ ਹੁਕਮ
ਵੱਡੀ ਖ਼ਬਰ: ਪੰਜਾਬ ਦੇ ਇਸ ਜ਼ਿਲ੍ਹੇ 'ਚ 30 ਸਕੂਲ ਅਗਲੇ ਹੁਕਮਾਂ ਤੱਕ ਰਹਿਣਗੇ...
ਪੰਜਾਬੀਓ ਰਹੋ ਅਜੇ ਸਾਵਧਾਨ! ਮੌਸਮ ਦੀ ਆ ਗਈ ਵੱਡੀ ਅਪਡੇਟ, ਇਨ੍ਹਾਂ ਜ਼ਿਲ੍ਹਿਆਂ 'ਚ...
ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਬਾਰੇ ਸਿੱਖਿਆ ਮੰਤਰੀ ਦਾ ਵੱਡਾ ਐਲਾਨ, ਜਾਣੋ ਕਦੋਂ...
ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਮਗਰੋਂ ਸਿੱਖਿਆ ਬੋਰਡ ਵੱਡਾ ਫ਼ੈਸਲਾ, ਵਿਦਿਆਰਥੀਆਂ...
ਪੰਜਾਬ 'ਚ ਹੜ੍ਹਾਂ ਵਿਚਾਲੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦਾ ਵੱਡਾ ਐਲਾਨ
ਪੰਜਾਬ ਦੇ ਇਨ੍ਹਾਂ ਸਕੂਲਾਂ ਅੰਦਰ 10 ਸਤੰਬਰ ਤੱਕ ਵੱਧ ਸਕਦੀਆਂ ਨੇ ਛੁੱਟੀਆਂ
ਪੰਜਾਬ ਦੇ ਇਸ ਜ਼ਿਲ੍ਹੇ 'ਚ ਨਹੀਂ ਖੁੱਲ੍ਹਣਗੇ ਸਕੂਲ, DC ਨੇ ਦਿੱਤੇ ਵੱਡੇ ਹੁਕਮ
ਪੰਜਾਬ 'ਚ ਵੱਡੀ ਘਟਨਾ, ਜਹਾਨੋ ਤੁਰ ਗਏ 2 ਸਕੇ ਭਰਾ
ਕਹਿਰ ਓ ਰੱਬਾ: ਅਮਰੀਕਾ 'ਚ ਦੋ ਭੈਣਾਂ ਦੇ ਇਕਲੌਤੇ ਭਰਾ ਦੀ ਮੌਤ
Subscribe Now!