helo
ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।
ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।
FRI, APR 17, 2026
GT vs KKR, IPL 2026 : ਕੋਲਕਾਤਾ ਨੇ ਗੁਜਰਾਤ ਨੂੰ...
ਮੰਡੀ ਗੋਬਿੰਦਗੜ੍ਹ 'ਚ ਦਰਦਨਾਕ ਹਾਦਸਾ, ਟੋਭੇ 'ਚ...
ਹੁਣ ਦੁਬਾਰਾ ਕਦੇ ਬੰਦ ਨਹੀਂ ਹੋਵੇਗਾ Strait of...
ਪੈਟਰੋਲ-ਡੀਜ਼ਲ ਹੋਵੇਗਾ ਸਸਤਾ! ਹੋਰਮੁਜ਼ ਖੁੱਲ੍ਹਦੇ...
ਪੰਜਾਬ
ਮਨੋਰੰਜਨ
Photos
Videos
ਜਲੰਧਰ (ਵੈਬ ਡੈਸਕ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੰਗਲਾਵਰ ਨੂੰ ਬੋਗੀਬੀਲ ਪੁਲ ਤੋਂ ਲੰਘਣ ਵਾਲੀ ਪਹਿਲੀ ਯਾਤਰੀ ਰੇਲਗੱਡੀ ਨੂੰ ਹਰੀ ਝੰਡੀ ਦਿਖਾ ਕੇ ਦੇਸ਼ ਦੇ ਸਭ ਤੋਂ ਲੰਬੇ ਰੇਲ ਤੇ ਸੜਕੀ ਪੁਲ ਦਾ ਉਦਘਾਟਨ ਕਰਨਗੇ। 4.9ਕਿਲੋਮੀਟਰ ਲੰਬੇ ਇਸ ਪੁਲ ਦੀ ਮਦਦ ਨਾਲ ਅਸਮ ਦੇ ਤਿਨਸੁਕਿਆ ਤੋਂ ਅਰੁਣਾਚਲ ਪ੍ਰਦੇਸ਼ ਦੇ ਨਾਹਰਲਗੁਨ ਕਸਬੇ ਤਕ ਦੀ ਰੇਲ ਯਾਤਰਾ 'ਚ ਲੱਗਣ ਵਾਲੇ ਸਮੇਂ ਤੋਂ 10 ਘੰਟੇ ਦੀ ਕਮੀ ਆਉਣ ਦੀ ਉਮੀਦ ਹੈ। ਕਮਲਨਾਥ ਕਰਨਗੇ ਮੰਤਰੀ ਮੰਡਲ ਦਾ ਗਠਨ ਮੱਧ ਪ੍ਰਦੇਸ਼ 'ਚ ਹੋਇਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਮੁੱਖ ਮੰਤਰੀ ਬਣੇ ਕਾਂਗਰਸੀ ਆਗੂ ਕਮਲਨਾਥ 25 ਦਸੰਬਰ ਨੂੰ ਆਪਣੇ ਮੰਤਰੀ ਮੰਡਲ ਦਾ ਗਠਨ ਕਰਨਗੇ। ਰਾਜ ਭਵਨ 'ਚ ਦੁਪਿਹਰ 3 ਵਜੇ ਨਵੇਂ ਚੁਣੇ ਗਏ ਮੰਤਰੀ ਆਪਣੇ ਅਹੁੱਦੇ ਦਾ ਭੇਦ ਗੁਪਤ ਰੱਖਣ ਦੀ ਸਹੁੰ ਚੁਕਣਗੇ। ਮੱਧ ਪ੍ਰਦੇਸ਼ ਵਿਧਾਨ ਸਭਾ ਦਾ ਸ਼ੈਸਨ 7 ਜਨਵਰੀ ਤੋਂ ਸ਼ੁਰੂ ਹੋਵੇਗਾ। ਉਤਰਾਖੰਡ 'ਚ ਸ਼ੁਰੂ ਹੋਵੇਗੀ ਅਟਲ ਆਯੂਸ਼ਮਾਨ ਯੋਜਨਾ ਉਤਰਾਖੰਡ ਮੰਗਲਾਵਰ ਨੂੰ ਅਟਲ ਆਯੂਸ਼ਮਾਨ ਯੋਜਨਾ ਲਾਗੂ ਕਰਨ ਵਾਲਾ ਦੇਸ਼ ਦਾ ਪਹਿਲਾਂ ਸੂਬਾ ਬਣ ਜਾਵੇਗਾ। ਉਤਰਾਖੰਡ ਨੂੰ ਵੱਖਰੇ ਸੂਬੇ ਵੱਜੋਂ ਮਾਨਤਾ ਦਵਾਉਣ ਵਾਲੇ ਸਵ. ਅਟਲ ਬਿਹਾਰੀ ਵਾਜਪਾਈ ਦਾ 25 ਦਸੰਬਰ ਨੂੰ ਜਨਮ ਦਿਨ ਹੈ। ਇਸੇ ਲਈ ਸਰਕਾਰ ਵਲੋਂ ਉਨ੍ਹਾਂ ਦੇ ਜਨਮ ਦਿਨ ਮੌਕੇ ਹੀ ਇਸ ਯੋਜਨਾ ਦੀ ਸੂਬੇ ਅੰਦਰ ਸ਼ੁਰੂਆਤ ਕੀਤੀ ਜਾ ਰਹੀ ਹੈ। ਛੱਤੀਸਗੜ੍ਹ ਦੇ ਮੁੱਖ ਮੰਤਰੀ ਕਰਨਗੇ ਮੰਤਰੀ ਮੰਡਲ ਦਾ ਵਿਸਥਾਰ ਛੱਤੀਸਗੜ੍ਹ ਦੇ ਮੁੱਖ ਮੰਤਰੀ ਸੁਰੇਸ਼ ਬਘੇਲ 25 ਦਸੰਬਰ ਨੂੰ ਆਪਣੀ ਕੈਬਨਿਟ ਦਾ ਵਿਸਥਾਰ ਕਰਨਗੇ। ਇਸ ਦਿਨ 10 ਵਿਧਾਇਕਾਂ ਵਲੋਂ ਮੰਤਰੀ ਅਹੁੱਦੇ ਦੀ ਸਹੁੰ ਚੁਕਣ ਦੀ ਸੰਭਾਵਨਾ ਹੈ। ਇਸ ਤੋਂ ਪਹਿਲਾਂ 17 ਦਸੰਬਰ ਨੂੰ ਬਘੇਲ ਨੇ ਮੁੱਖ ਮੰਤਰੀ ਅਹੁੱਦੇ ਦੀ ਸਹੁੰ ਚੁਕੀ ਸੀ, ਉਸ ਵੇਲੇ ਉਨ੍ਹਾਂ ਨਾਲ ਟੀ. ਐਸ. ਸਿੰਘਦੇਵ ਅਤੇ ਤਾਮਰਧਵਜ ਸ਼ਾਹ ਨੇ ਮੰਤਰੀ ਦੇ ਅਹੁੱਦੇ ਦੀ ਸਹੁੰ ਚੁੱਕੀ ਸੀ। ਨਹੀਂ ਖੁਲ੍ਹਣਗੇ ਸਕੂਲ ਪੰਜਾਬ ਸਰਕਾਰ ਵਲੋਂ ਸੂਬੇ ਭਰ ਦੇ ਸਕੂਲਾਂ 'ਚ 25 ਦਸੰਬਰ ਤੋਂ ਛੁੱਟੀਆਂ ਦਾ ਐਲਾਣ ਕਰ ਦਿੱਤਾ ਹੈ। ਜਿਸ ਕਾਰਨ ਸੂਬੇ ਭਰ ਦੇ ਸਕੂਲ ਮੰਗਲਵਾਰ ਤੋਂ ਬੰਦ ਰਹਿਣਗੇ। ਇਹ ਛੁੱਟੀਆਂ 1 ਜਨਵਰੀ ਤਕ ਹੋਣਗੀਆਂ। ਅੱਜ ਲਾਂਚ ਹੋਵੇਗਾ Poco Phone ਸ਼ਾਓਮੀ ਪੋਕੋ ਐੱਫ1 ਦੀ ਸਫਲਤਾ ਤੋਂ ਬਾਅਦ ਹੁਣ ਕੰਪਨੀ ਨੇ ਇਕ ਵਾਰ ਨਵੇਂ ਪੋਕੋਫੋਨ ਦਾ ਐਲਾਨ ਕੀਤਾ ਹੈ। ਕੰਪਨੀ ਦੇ ਆਫਿਸ਼ਲ ਟਵਿਟਰ ਹੈਂਡਲ ਤੋਂ ਕੀਤੇ ਗਏ ਟਵਿਟ 'ਚ ਵੀ ਇਸ ਦੇ 25 ਦਸੰਬਰ ਨੂੰ ਆਉਣ ਦੀ ਗੱਲ ਕੀਤੀ ਗਈ ਹੈ। ਖੇਡ ਅੱਜ ਹੋਣ ਵਾਲੇ ਮੁਕਾਬਲੇ ਕ੍ਰਿਕਟ : ਰਣਜੀ ਟਰਾਫੀ ਕ੍ਰਿਕਟ ਟੂਰਨਾਮੈਂਟ-2018 ਬੈਡਮਿੰਟਨ : ਹੈਦਰਾਬਾਦ ਬਨਾਮ ਚੇਨਈ (ਪ੍ਰੀਮੀਅਰ ਲੀਗ-2018) ਕਬੱਡੀ : ਪ੍ਰੋ ਕਬੱਡੀ ਲੀਗ-2018
ਐਮਾਜ਼ੋਨ ਨੇ SGPC ਤੋਂ ਮੰਗੀ ਲਿਖਤੀ ਮੁਆਫੀ (ਦੇਖੋ 22 ਜ਼ਿਲਿਆਂ ਦੀਆਂ ਖਾਸ ਖਬਰਾਂ)
Stories You May Like
6000 ਰੁਪਏ ਸਸਤਾ ਹੋਇਆ Samsung ਦਾ ਧਾਕੜ ਫੋਨ!
ਭਿਆਨਕ ਬਿਜਲੀ ਸੰਕਟ ਦੀ ਲਪੇਟ 'ਚ ਪਾਕਿਸਤਾਨ! 16-16 ਘੰਟੇ ਦੇ ਬਿਜਲੀ ਕੱਟਾਂ ਦੀ...
IPL ਵਿਚਾਲੇ ਮਿਸ ਨਾ ਹੋ ਜਾਵੇ IND vs SA T20 ਸੀਰੀਜ਼, ਇੰਨੇ ਵਜੇ ਸ਼ੁਰੂ ਹੋਵੇਗਾ...
ਆਸਟ੍ਰੇਲੀਆ ਜਾ ਰਹੀ ਫਲਾਈਟ 'ਚ ਭਾਰਤੀ ਵਿਅਕਤੀ ਦਾ ਸ਼ਰਮਨਾਕ ਕਾਰਾ, ਹੋਇਆ ਗ੍ਰਿਫ਼ਤਾਰ
ਚਲਦੇ ਮੈਚ 'ਚ ਟਰੈਕਟਰ ਲੈ ਕੇ ਵੜ ਗਿਆ ਸ਼ਖ਼ਸ, ਵਾਹ 'ਤੀ ਪਿੱਚ
ਇਟਲੀ ਪੁਲਸ ਨੇ ਭਾਰਤੀ ਗਰੁੱਪ ਦੀ ਲੁੱਟ ਦਾ ਕੀਤਾ ਪਰਦਾਫਾਸ਼! 1369 ਵਿਦੇਸ਼ੀ...
ਸ਼ੁੱਕਰ ਦੇ ਗੋਚਰ ਨਾਲ ਬਣੇਗਾ 'ਮਾਲਵਯ ਰਾਜਯੋਗ', ਇਨ੍ਹਾਂ ਰਾਸ਼ੀਆਂ ਦੀ ਚਮਕੇਗੀ...
ਜਲੰਧਰ-ਗੋਰਾਇਆ NH 'ਤੇ ਭਿਆਨਕ ਹਾਦਸਾ! ਟਰੱਕ ਤੇ ਕਾਰ ਦੀ ਟੱਕਰ ਮਗਰੋਂ ਪਲਟੇ ਵਾਹਨ
IPL 2026 : 'ਸਰਪੰਚ ਸਾਬ੍ਹ' ਨੇ ਬਣਾ 'ਤਾ ਇਕ ਹੋਰ ਰਿਕਾਰਡ, ਵਿਰਾਟ ਕੋਹਲੀ ਨੂੰ...
ਲੁਧਿਆਣਾ-ਜਲੰਧਰ ਜੀ. ਟੀ. ਰੋਡ 'ਤੇ ਭਿਆਨਕ ਹਾਦਸਾ, ਟਿੱਪਰ ਦੀ ਟਰੱਕ ਨਾਲ...
‘ਆਰਟੇਮਿਸ-2’ ਮਿਸ਼ਨ: ਚੰਦਰਮਾ ਦੇ ਇਤਿਹਾਸਕ ਸਫ਼ਰ ਤੋਂ ਬਾਅਦ ਪੁਲਾੜ ਯਾਤਰੀਆਂ ਨੇ...
ਬਿਨਾਂ ਪੁੱਛੇ ਰਸਗੁੱਲਾ ਖਾਣ 'ਤੇ ਤਪਦੇ ਤਦੂੰਰ 'ਚ ਸੁੱਟ 'ਤਾ ਮੁੰਡਾ, ਹਿਲਾ...
ਹੁਣ ਇਸ ਕੰਪਨੀ ਨੇ ਗਾਹਕਾਂ ਨੂੰ ਦਿੱਤਾ ਝਟਕਾ! 1 ਮਈ ਤੋਂ ਮਹਿੰਗੀਆਂ ਹੋ ਜਾਣਗੀਆਂ...
ਇੱਕੋ ਦਿਨ 'ਚ IPL 'ਚੋਂ 2 ਧਾਕੜ ਖਿਡਾਰੀ ਬਾਹਰ! ਹੁਣ ਇਸ ਟੀਮ ਨੂੰ ਲੱਗਾ ਵੱਡਾ ਝਟਕਾ
ਧੜਮ ਡਿੱਗੀ Samsung ਦੇ ਧਾਕੜ ਫੋਨ ਦੀ ਕੀਮਤ! ਪਹਿਲੀ ਵਾਰ ਹੋਇਆ ਇੰਨਾ ਸਸਤਾ
IPL ਵਿਚਾਲੇ ਧਾਕੜ ਖਿਡਾਰੀ ਨੇ ਅਚਾਨਕ ਲੈ ਲਿਆ ਸੰਨਿਆਸ!
'ਮੈਨੂੰ ਕਮਰੇ 'ਚ ਬੁਲਾ ਕੇ...!' ਮਸ਼ਹੂਰ ਅਦਾਕਾਰਾ ਨੇ ਖੋਲ੍ਹੇ ਕਾਸਟਿੰਗ ਕਾਊਚ...
ਘੱਟੋ-ਘੱਟ ਤਨਖਾਹ 69000 ਰੁਪਏ...! ਮੁਲਾਜ਼ਮਾਂ ਦੀ ਲੱਗੇਗੀ ਲਾਟਰੀ, 8th Pay...
Subscribe Now!