helo
ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।
ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।
THU, APR 23, 2026
ਬਠਿੰਡਾ 'ਚ ਵੱਡੀ ਵਾਰਦਾਤ! ਗੁਆਂਢੀਆਂ ਨੇ ਕੁੱਟ-ਕੁੱਟ...
ਪੰਜਾਬ 'ਚ ਸਿਆਸੀ ਹਲਚਲ ਤੇਜ਼, ਵਿਧਾਨ ਸਭਾ ਚੋਣਾਂ...
ਅੰਮ੍ਰਿਤਪਾਲ ਸਿੰਘ ਦੀ ਕੋਰਟ 'ਚ ਪੇਸ਼ੀ, ਅੰਮ੍ਰਿਤਸਰ...
ਪਿਤਾ ਦਾ ਹਾਲ ਜਾਣਨ ਦੀ ਬਜਾਏ ਜੋਤੀ ਤੇ ਉਸ ਦਾ ਪਤੀ...
ਪੰਜਾਬ
ਮਨੋਰੰਜਨ
Photos
Videos
ਜਲੰਧਰ (ਵੈੱਬ ਡੈਸਕ)— ਨੇਵੀ ਦਿਵਸ ਹਰ ਸਾਲ 4 ਦਸੰਬਰ ਨੂੰ ਮਨਾਇਆ ਜਾਂਦਾ ਹੈ। ਇਸ ਦਿਨ ਨੇਵੀ ਫੌਜ ਦੇ ਬਹਾਦਰ ਫੌਜੀਆਂ ਨੂੰ ਯਾਦ ਕੀਤਾ ਜਾਂਦਾ ਹੈ। ਨੇਵੀ ਡੇਅ 1971 ਦੇ ਭਾਰਤ-ਪਾਕਿਸਤਾਨ ਯੁੱਧ 'ਚ ਭਾਰਤੀ ਨੇਵੀ ਫੌਜ ਦੀ ਜਿੱਤ ਦੇ ਜਸ਼ਨ ਦੇ ਰੂਪ 'ਚ ਮਨਾਇਆ ਜਾਂਦਾ ਹੈ। ਇਸ ਹਮਲੇ ਨੇ 1971 ਦੇ ਯੁੱਧ ਦੀ ਸ਼ੁਰੂਆਤ ਕੀਤੀ ਸੀ। ਨੈਸ਼ਨਲ ਹੈਰਾਲਡ ਮਾਮਲੇ ਦੀ ਸੁਣਵਾਈ ਅੱਜ ਨੈਸ਼ਨਲ ਹੈਰਾਲਡ ਹਾਊਸ ਮਾਮਲੇ 'ਚ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਤੇ ਯੂ.ਪੀ.ਏ. ਪ੍ਰਧਾਨ ਸੋਨੀਆ ਦੀ ਪਟੀਸ਼ਨ 'ਤੇ ਅੱਜ ਸੁਪਰੀਮ ਕੋਰਟ ਸੁਣਵਾਈ ਕਰੇਗਾ। ਦੱਸ ਦਈਏ ਕਿ ਸਾਲ 2011-12 'ਚ ਇਨਕਮ ਟੈਕਸ ਮਾਮਲੇ 'ਚ ਦਿੱਲੀ ਹਾਈ ਕੋਰਟ ਦੇ ਆਦੇਸ਼ ਨੂੰ ਸੁਪਰੀਮ ਕੋਰਟ 'ਚ ਸੋਨੀਆ ਤੇ ਰਾਹੁਲ ਨੇ ਚੁਣੌਤੀ ਦਿੱਤੀ ਸੀ। ਪੀ.ਐੱਮ. ਮੋਦੀ ਜੈਪੁਰ ਦੌਰੇ 'ਤੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਰਾਜਸਥਾਨ ਚੋਣ ਪ੍ਰਚਾਰ ਦੇ ਮੱਦੇਨਜ਼ਰ ਕੱਲ ਸਵੇਰੇ 11 ਵਜੇ ਹਨੁਮਾਨਗੜ੍ਹ 'ਚ ਆਮ ਸਭਾ ਨੂੰ ਸੰਬੋਧਿਤ ਕਰਨਗੇ। ਇਸ ਤੋਂ ਬਾਅਦ ਉਹ 2:45 ਵਜੇ ਸੀਕਰ 'ਚ ਤੇ 4:50 ਵਜੇ ਜੈਪੁਰ 'ਚ ਆਮ ਸਭਾ ਨੂੰ ਸੰਬੋਧਿਤ ਕਰਨਗੇ। ਓ.ਪੀ. ਸੋਨੀ ਅੱਜ ਅਧਿਆਪਕਾਂ ਨਾਲ ਕਰਨਗੇ ਬੈਠਕ ਲੰਬੇ ਸਮੇਂ ਤੋਂ ਪਟਿਆਲਾ 'ਚ ਧਰਨੇ ਉਤੇ ਬੈਠੇ ਅਧਿਆਪਕਾਂ ਵਲੋਂ ਬੀਤੇ ਦਿਨੀਂ ਸਿੱਖਿਆ ਮੰਤਰੀ ਓ. ਪੀ. ਸੋਨੀ ਦੇ ਭਰੋਸੇ ਤੋਂ ਬਾਅਦ ਧਰਨਾ ਖਤਮ ਕਰ ਦਿੱਤਾ ਗਿਆ ਸੀ। ਮੰਗਲਵਾਰ ਨੂੰ ਸਿੱਖਿਆ ਮੰਤਰੀ ਵਲੋਂ ਮੁੜ ਧਰਨਾਕਾਰੀ ਅਧਿਆਪਕਾਂ ਨਾਲ ਇਕ ਬੈਠਕ ਕੀਤੀ ਜਾਵੇਗੀ। ਜਿਥੇ ਅਧਿਆਪਕਾਂ ਦੇ ਮਸਲਿਆਂ 'ਤੇ ਵਿਚਾਰ ਚਰਚਾ ਹੋਵੇਗੀ। ਇਸ ਬੈਠਕ ਤੋਂ ਬਾਅਦ ਅਗਲੀ ਮੀਟਿੰਗ ਇਨਾਂ ਅਧਿਆਪਕਾਂ ਵਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ 15 ਦਸੰਬਰ ਨੂੰ ਕੀਤੀ ਜਾਵੇਗੀ। ਨਿੱਕ ਤੇ ਪ੍ਰਿਅੰਕਾ ਦੇ ਵਿਆਹ ਦੀ ਰਿਸੈਪਸ਼ਨ ਪਾਰਟੀ ਅੱਜ ਨਿੱਕ ਤੇ ਪ੍ਰਿਅੰਕਾ ਦੇ ਵਿਆਹ ਦੀ ਰਿਸੈਪਸ਼ਨ ਦਾ ਗ੍ਰੈਂਡ ਪ੍ਰਬੰਧ ਦਿੱਲੀ 'ਚ 4 ਦਸੰਬਰ ਨੂੰ ਕੀਤਾ ਗਿਆ ਹੈ। ਖੇਡ ਅੱਜ ਹੋਣ ਵਾਲੇ ਮੁਕਾਬਲੇ ਹਾਕੀ : ਇੰਗਲੈਂਡ ਬਨਾਮ ਆਸਟਰੇਲੀਆ (ਹਾਕੀ ਵਿਸ਼ਵ ਕੱਪ-2018) ਕ੍ਰਿਕਟ : ਪਾਕਿਸਤਾਨ ਬਨਾਮ ਨਿਊਜ਼ੀਲੈਂਡ (ਤੀਜਾ ਟੈਸਟ, ਦੂਜਾ ਦਿਨ) ਹਾਕੀ : ਆਇਰਲੈਂਡ ਬਨਾਮ ਚੀਨ (ਹਾਕੀ ਵਿਸ਼ਵ ਕੱਪ-2018) ਫੁੱਟਬਾਲ : ਕੇਰਲ ਬਨਾਮ ਜਮਸ਼ੇਦਪੁਰ (ਆਈ. ਐੱਸ. ਐੱਲ.)
ਕੀ ਅਸੀਂ ਆਕਸੀਜ਼ਨ ਸਿਲੰਡਰ ਨਾਲ ਲਿਆ ਕਰਾਂਗੇ ਸਾਹ...?
Stories You May Like
ਚੀਨੀ ਰਾਜਦੂਤ ਨੇ ਸ਼ਾਹਬਾਜ਼ ਸ਼ਰੀਫ ਨਾਲ ਕੀਤੀ ਮੁਲਾਕਾਤ, ਪੱਛਮੀ ਏਸ਼ੀਆ ਦੀ ਸਥਿਤੀ...
ਕੇਦਰੀ ਜੇਲ੍ਹ ’ਚੋਂ ਦਰਜਨ ਤੋਂ ਵੱਧ ਮੋਬਾਈਲ ਤੇ ਨਸ਼ੀਲੇ ਪਦਾਰਥ ਬਰਾਮਦ
ਦੋ ਪਾਕਿਸਤਾਨੀ ਕਰਨਗੇ ਚੀਨ ਦੇ ਸਪੇਸ ਸਟੇਸ਼ਨ ਦਾ ਦੌਰਾ, PM ਸ਼ਰੀਫ ਨੇ ਕੀਤੀ ਮੁਲਾਕਾਤ
ਅਮਰੀਕਾ 'ਚ ਵੱਡਾ ਹਾਦਸਾ; ਕੈਮੀਕਲ ਲੀਕ ਹੋਣ ਕਾਰਨ ਦੋ ਲੋਕਾਂ ਦੀ ਮੌਤ, 19 ਜ਼ਖ਼ਮੀ
1986 'ਚ ਪਤਨੀ ਦਾ ਕਤਲ ਕਰ ਕੇ ਫਰਾਰ ਹੋਇਆ ਪਤੀ, 40 ਸਾਲਾਂ ਬਾਅਦ ਪੁਲਸ ਨੇ ਕੀਤਾ...
BLACKOUT ਬਾਰੇ ਆ ਗਈ ਪੂਰੀ ਡਿਟੇਲ, ਜਾਣੋ ਕੀ ਕੁਝ ਰੱਖਣਾ ਪਵੇਗਾ ਬੰਦ
15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ 'ਤੇ ਲੱਗੀ ਪਾਬੰਦੀ, ਤੁਰਕੀ...
6 ਮਹੀਨੇ No Leave...! ਕੇਦਾਰਨਾਥ ਧਾਮ ਦਾ ਪੁਜਾਰੀ ਬਣਨ ਦੇ ਸਖ਼ਤ ਨਿਯਮ, ਸਿਰਫ਼...
ਸੱਸ ਦੀ ਸੇਵਾ ਨਾ ਕੀਤੀ ਤਾਂ ਜਾਵੇਗੀ ਨੌਕਰੀ, ਬਿਲਾਸਪੁਰ ਹਾਈਕਰੋਟ ਦਾ ਵੱਡਾ ਫੈਸਲਾ
23, 24, 25, 26, 27 ਅਪ੍ਰੈਲ ਨੂੰ ਕਹਿਰ ਵਰ੍ਹਾਏਗੀ ਗਰਮੀ! ਇਨ੍ਹਾਂ ਸੂਬਿਆਂ 'ਚ...
ਹੈਕਰਾਂ ਨੇ ਚੋਰੀ ਕਰ ਲਏ 25 ਲੱਖ ਅਮਰੀਕੀ ਡਾਲਰ! ਸ਼੍ਰੀਲੰਕਾ ਦੇ ਵਿੱਤ ਮੰਤਰਾਲੇ...
ਸਿਗਰੇਟ ਤੋਂ ਬਿਨਾਂ ਨੌਜਵਾਨਾਂ ਨੂੰ ਜਕੜ ਰਿਹਾ ਫੇਫੜਿਆਂ ਦਾ ਕੈਂਸਰ, ਮਾਹਿਰਾਂ ਨੇ...
ਮੌਤ ਤੋਂ ਬਾਅਦ ਅਦਾਕਾਰਾ ਦੀ ਆਖਰੀ ਪੋਸਟ ਹੋਈ ਵਾਇਰਲ, ਪੰਜਾਬੀ ਗਾਇਕ ਦੇ ਭਜਨ 'ਤੇ...
ਸਕੂਲ 'ਚ ਅਧਿਆਪਕਾਂ ਦੇ ਮੋਬਾਈਲ ਫੋਨ ਦੀ ਵਰਤੋਂ 'ਤੇ ਲੱਗੀ ਰੋਕ, ਮਧੂਬਨੀ DM ਵਲੋਂ...
ਭਿਆਨਕ ਹਾਦਸਾ! ਸਵਾਰੀਆਂ ਨਾਲ ਭਰੀ ਪਿਕਅੱਪ ਵੈਨ ਪਲਟੀ, 6 ਦੀ ਮੌਤ, ਕਈ ਗੰਭੀਰ ਜ਼ਖਮੀ
IPL 2026 ਦਾ ਸਭ ਤੋਂ ਖ਼ਤਰਨਾਕ ਗੇਂਦਬਾਜ਼! ਹੁਣ ਤਕ ਕੋਈ ਵੀ ਬੱਲੇਬਾਜ਼ ਨਹੀਂ ਮਾਰ...
ਪਿੱਜ਼ਾ ਵੇਚਣ ਦੀ ਆੜ 'ਚ ਚੱਲ ਰਿਹਾ ਸੀ ਹੈਰੋਇਨ ਦਾ ਧੰਦਾ! ਇਕ ਗ੍ਰਿਫਤਾਰ
ਲੇਬਨਾਨ 'ਚ ਡਰੋਨ ਹਮਲੇ, ਇੱਕ ਵਿਅਕਤੀ ਦੀ ਮੌਤ
Subscribe Now!