Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, FEB 23, 2026

    11:45:29 AM

  • new twist in the case of the death of two police accused

    ਦੋ ਪੁਲਸ ਮੁਲਜ਼ਮਾਂ ਦੀ ਮੌਤ ਦੇ ਮਾਮਲੇ 'ਚ ਨਵਾਂ...

  • idfc first bank shares fell by 20   this caused huge fall

    20% ਡਿੱਗੇ IDFC First Bank ਦੇ ਸ਼ੇਅਰ, ਇਸ ਵਜ੍ਹਾ...

  • nanaksar saints  jathedar kuldeep singh gargajj

    ਨਾਨਕਸਰ ਵਾਲੇ ਸੰਤਾਂ ਨਾਲ ਜੇ ਕੋਈ ਘਟਨਾ ਵਾਪਰੀ ਤਾਂ...

  • punjabis in problem

    ਪੰਜਾਬੀਆਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ ! ਟਰੰਪ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਪੜ੍ਹੋ ਅੱਜ ਦੀਆਂ ਵੱਡੀਆਂ ਖ਼ਬਰਾਂ

PUNJAB News Punjabi(ਪੰਜਾਬ)

ਪੜ੍ਹੋ ਅੱਜ ਦੀਆਂ ਵੱਡੀਆਂ ਖ਼ਬਰਾਂ

  • Updated: 19 Mar, 2022 10:09 PM
Jalandhar
read today  s big news jagbani
  • Share
    • Facebook
    • Tumblr
    • Linkedin
    • Twitter
  • Comment

ਜਲੰਧਰ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਦੀ ਨਵੀਂ ਕੈਬਨਿਟ ਦੇ 10 ਮੰਤਰੀਆਂ ਨੂੰ ਅੱਜ ਰਾਜਪਾਲ ਬਨਵਾਰੀਲਾਲ ਪੁਰੋਹਿਤ ਵੱਲੋਂ ਸਹੁੰ ਚੁਕਵਾਈ ਗਈ। ਉਥੇ ਹੀ ਜੇਕਰ ਰੂਸ-ਯੂਕ੍ਰੇਨ ਯੁੱਧ ਦੀ ਗੱਲ ਕਰੀਏ ਤਾਂ ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਨੇ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਨੂੰ ਰੂਸ ਨੂੰ ਸਾਜ਼ੋ-ਸਾਮਾਨ ਦੀ ਮਦਦ ਦੇਣ ’ਤੇ ‘ਗੰਭੀਰ ਨਤੀਜੇ’ ਭੁਗਤਣ ਦੀ ਚਿਤਾਵਨੀ ਦਿੱਤੀ ਹੈ। ਇਹੋ ਜਿਹੀਆਂ ਘਟਨਾਵਾਂ ਸਬੰਧੀ ਪੜ੍ਹੋ ਅੱਜ ਦੀਆਂ ਵੱਡੀਆਂ ਖ਼ਬਰਾਂ-

ਭਗਵੰਤ ਮਾਨ ਕੈਬਨਿਟ ਦਾ ਗਠਨ : 10 ਮੰਤਰੀਆਂ ਨੇ ਚੁੱਕੀ ਸਹੁੰ, ਜਾਣੋ ਪੂਰਾ ਵੇਰਵਾ

ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਦੇ ਪਹਿਲੇ ਦਸ ਮੰਤਰੀਆਂ ਨੇ ਅੱਜ ਆਪਣੇ ਅਹੁਦੇ ਦੀ ਗੋਪਨੀਅਤਾ ਦੀ ਸਹੁੰ ਚੁੱਕ ਲਈ ਹੈ। ਰਾਜਪਾਲ ਭਵਨ ਵਿਚ ਭਗਵੰਤ ਮਾਨ ਸਰਕਾਰ ਦੇ 10 ਮੰਤਰੀਆਂ ਨੂੰ ਗਵਰਨਰ ਬਨਵਾਰੀ ਲਾਲ ਪੁਰੋਹਿਤ ਨੇ ਅਹੁਦੇ ਦੀ ਸਹੁੰ ਚੁਕਵਾਈ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਹਾਜ਼ਰ ਰਹੇ ਜਦੋਂ ਕਿ ਹਰਿਆਣਾ ਦੇ ਰਾਜਪਾਲ ਬੰਗਾਰੂ ਦੱਤਾਤ੍ਰੇਅ ਪਹਿਲੀ ਵਾਰ ਪੰਜਾਬ ਕੈਬਨਿਟ ਦੇ ਸਹੁੰ ਚੁੱਕ ਸਮਾਗਮ ਵਿੱਚ ਹਾਜ਼ਰ ਰਹੇ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਪਿੰਡ ਖਟਕੜ ਕਲਾ ਵਿਖੇ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕ ਚੁੱਕੇ ਹਨ। ਰਾਜਪਾਲ ਭਵਨ ਵਿਚ ਹੋਏ ਸਹੁੰ ਚੁੱਕ ਸਮਾਗਮ ਵਿਚ ਸਭ ਤੋਂ ਪਹਿਲਾਂ ਲਗਾਤਾਰ ਦੂਜੀਵਾਰ ਵਿਧਾਇਕ ਬਣੇ ਹਰਪਾਲ ਚੀਮਾ ਨੇ ਅਹੁਦੇ ਦੀ ਸਹੁੰ ਚੁੱਕੀ। ਡਾ. ਬਲਜੀਤ ਕੌਰ ਨੇ ਦੂਜੇ ਨੰਬਰ, ਹਰਭਜਨ ਸਿੰਘ ਨੇ ਤੀਜੇ ਨੰਬਰ ’ਤੇ ਅਹੁਦੇ ਦੀ ਸਹੁੰ ਚੁੱਕੀ। ਇਸ ਤੋਂ ਬਾਅਦ ਡਾ. ਵਿਜੇ ਸਿੰਗਲਾ, ਲਾਲ ਚੰਦ ਕਟਾਰੂਚੱਕ, ਮੀਤ ਹੇਅਰ, ਕੁਲਦੀਪ ਧਾਲੀਵਾਲ, ਬ੍ਰਹਮ ਸ਼ੰਕਰ ਜਿੰਪਾ ਅਤੇ ਅਖੀਰ ਵਿਚ ਹਰਜੋਤ ਬੈਂਸ ਨੇ ਕੈਬਨਿਟ ਮੰਤਰੀ ਵਜੋਂ ਅਹੁਦੇ ਦੀ ਸਹੁੰ ਚੁੱਕੀ। ਮੰਤਰੀ ਅਹੁਦੇ ਦੀ ਸਹੁੰ ਚੁੱਕਣ ਵਾਲੇ 10 ਵਿਧਾਇਕਾਂ ’ਚੋਂ 8 ਆਗੂ ਪਹਿਲੀ ਵਾਰ ਵਿਧਾਇਕ ਬਣੇ ਹਨ।

ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦਾ ਹੋਇਆ ਅੰਤਿਮ ਸੰਸਕਾਰ, ਧਾਹਾਂ ਮਾਰ ਰੋਇਆ ਪਰਿਵਾਰ (ਤਸਵੀਰਾਂ)

14 ਮਾਰਚ ਦੀ ਸ਼ਾਮ ਗੋਲ਼ੀਆਂ ਮਾਰ ਕੇ ਕਤਲ ਕੀਤੇ ਗਏ ਕੌਮਾਂਤਰੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦਾ ਅੱਜ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਜੱਦੀ ਪਿੰਡ ਨੰਗਲ ਅੰਬੀਆਂ ਵਿਖੇ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਇਸ ਦੌਰਾਨ ਜਿੱਥੇ ਕਈ ਖੇਡ ਪ੍ਰੇਮੀਆਂ ਪਹੁੰਚੇ, ਉਥੇ ਹੀ ਕਈ ਮਹਾਨ ਆਗੂ ਵੀ ਮੌਜੂਦ ਰਹੇ। ਅੰਤਿਮ ਸਸਕਾਰ ਤੋਂ ਪਹਿਲਾਂ ਅੱਜ ਸਵੇਰੇ ਸੰਦੀਪ ਨੰਗਲ ਦਾ ਪੋਸਟਮਾਰਮ ਕਰਵਾਇਆ ਗਿਆ ਅਤੇ ਇਸ ਦੇ ਬਾਅਦ ਲਾਸ਼ ਪਰਿਵਾਰਕ ਮੈਂਬਰਾਂ ਨੂੰ ਹਵਾਲੇ ਕੀਤੀ ਗਈ।

ਸੰਦੀਪ ਨੰਗਲ ਅੰਬੀਆਂ ਕਤਲ ਕਾਂਡ ’ਚ ਵੱਡਾ ਖ਼ੁਲਾਸਾ, ਚਾਰ ਗ੍ਰਿਫ਼ਤਾਰ, ਸਾਹਮਣੇ ਆਇਆ ਕਤਲ ਦਾ ਪੂਰਾ ਸੱਚ

ਪੰਜਾਬ ਪੁਲਸ ਨੇ ਕੌਮਾਂਤਰੀ ਕਬੱਡੀ ਖਿਡਾਰੀ ਦੇ ਕਤਲ ਦੇ ਇਕ ਹਫ਼ਤੇ ਤੋਂ ਵੀ ਘੱਟ ਸਮੇਂ ਅੰਦਰ ਇਸ ਕਤਲ ਦੀ ਸਾਜ਼ਿਸ਼ ਰਚਣ ਵਾਲੇ ਚਾਰ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ ਇਸ ਵੱਡੇ ਕਤਲ ਕਾਂਡ ਦੀ ਗੁੱਥੀ ਨੂੰ ਸੁਲਝਾ ਲਿਆ ਹੈ। ਦੱਸਣਯੋਗ ਹੈ ਕਿ 14 ਮਾਰਚ 2022 ਨੂੰ ਸ਼ਾਮ 6 ਵਜੇ ਦੇ ਕਰੀਬ ਜਲੰਧਰ ਜ਼ਿਲ੍ਹੇ ਦੇ ਪਿੰਡ ਮੱਲ੍ਹੀਆਂ ਵਿਚ ਚੱਲ ਰਹੇ ਕਬੱਡੀ ਮੈਚ ਦੌਰਾਨ ਪੰਜ ਅਣਪਛਾਤੇ ਹਮਲਾਵਰਾਂ ਨੇ ਨਾਮਵਰ ਕਬੱਡੀ ਖਿਡਾਰੀ ਸੰਦੀਪ ਸਿੰਘ ਉਰਫ਼ ਸੰਦੀਪ ਨੰਗਲ ਅੰਬੀਆਂ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ। ਗ੍ਰਿਫ਼ਤਾਰ ਕੀਤੇ ਵਿਅਕਤੀਆਂ ਦੀ ਪਛਾਣ ਫਤਿਹ ਸਿੰਘ ਉਰਫ ਯੁਵਰਾਜ ਵਾਸੀ ਸੰਗਰੂਰ, ਕੌਸ਼ਲ ਚੌਧਰੀ ਵਾਸੀ ਨਾਹਰਪੁਰ ਰੂਪਾ ਗੁਰੂਗ੍ਰਾਮ ਹਰਿਆਣਾ, ਅਮਿਤ ਡਾਗਰ ਵਾਸੀ ਪਿੰਡ ਮਹੇਸ਼ਪੁਰ ਪਲਵਾਂ ਹਰਿਆਣਾ ਦੇ, ਸਿਮਰਨਜੀਤ ਸਿੰਘ ਉਰਫ ਜੁਝਾਰ ਸਿੰਘ ਉਰਫ ਗੈਂਗਸਟਰ ਵਾਸੀ ਪਿੰਡ ਮਾਧੋਪੁਰ ਪੀਲੀਭੀਤ, ਯੂ.ਪੀ. ਵਜੋਂ ਹੋਈ ਹੈ। ਇਹ ਚਾਰੇ ਦੋਸ਼ੀ ਜੋ ਹਿਸਟਰੀਸ਼ੀਟਰ ਹਨ ਅਤੇ 20 ਤੋਂ ਵੱਧ ਅਪਰਾਧਿਕ ਮਾਮਲਿਆਂ ਜਿਨ੍ਹਾਂ ਵਿਚ ਜਿ਼ਆਦਾਤਰ ਕਤਲ ਅਤੇ ਇਰਾਦਾ ਕਤਲ ਦੇ ਕੇਸ ਹਨ, ’ਚ ਲੋੜੀਂਦੇ ਹਨ,  ਨੂੰ ਵੱਖ-ਵੱਖ ਜੇਲ੍ਹਾਂ ਤੋਂ ਪ੍ਰੋਡਕਸ਼ਨ ਵਾਰੰਟ ’ਤੇ ਲਿਆਂਦਾ ਗਿਆ ਸੀ।

ਅਹਿਮ ਖ਼ਬਰ : ਅਨਮੋਲ ਰਤਨ ਸਿੱਧੂ ਬਣੇ ਪੰਜਾਬ ਦੇ ਐਡਵੋਕੇਟ ਜਨਰਲ

ਕਾਨੂੰਨੀ ਖੇਤਰ ’ਚ ਇਕ ਮਾਇਨਾਜ਼ ਸ਼ਖ਼ਸੀਅਤ ਵਜੋਂ ਜਾਣੇ ਜਾਂਦੇ ਅਨਮੋਲ ਰਤਨ ਸਿੰਘ ਸਿੱਧੂ ਨੇ ਅੱਜ ਪੰਜਾਬ ਦੇ ਐਡਵੋਕੇਟ ਜਨਰਲ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਨਸ਼ਿਆਂ ਵਿਰੁੱਧ ਜੰਗ ’ਚ ਆਪਣਾ ਬਣਦਾ ਯੋਗਦਾਨ ਪਾਉਂਦਿਆਂ ਅੱਜ ਪੰਜਾਬ ਦੇ ਐਡਵੋਕੇਟ ਜਨਰਲ ਅਨਮੋਲ ਰਤਨ ਸਿੰਘ ਸਿੱਧੂ ਨੇ ਆਪਣੀ ਤਨਖਾਹ ਨਸ਼ਾ ਪੀੜਤ ਲੋਕਾਂ ਦੇ ਇਲਾਜ ਅਤੇ ਮੁੜ ਵਸੇਬੇ ਲਈ ਦਾਨ ਕਰਨ ਦਾ ਵਾਅਦਾ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਡਵੋਕੇਟ ਜਨਰਲ ਨੇ ਦੱਸਿਆ ਕਿ ਉਹ ਇਸ ਨੇਕ ਕਾਰਜ ਦੀ ਸ਼ੁਰੂਆਤ ਅੰਮ੍ਰਿਤਸਰ (ਪੂਰਬੀ) ਦੀ ਵਿਧਾਇਕ ਜੀਵਨਜੋਤ ਕੌਰ ਦੀ ਅਗਵਾਈ ’ਚ ਪਿੰਡ ਮਕਬੂਲਪੁਰਾ ਤੋਂ ਕਰਨਗੇ। ਦੱਸਣਯੋਗ ਹੈ ਕਿ ਅਨਮੋਲ ਰਤਨ ਸਿੱਧੂ ਦਾ ਜਨਮ 1 ਮਈ 1958 (ਮਜ਼ਦੂਰ ਦਿਵਸ) ਨੂੰ ਇਕ ਕਿਸਾਨ ਪਰਿਵਾਰ ’ਚ ਹੋਇਆ ਸੀ।

ਅਮਰੀਕਾ ਦੀ ਚੀਨ ਨੂੰ ਚੇਤਾਵਨੀ, ਕਿਹਾ- ਰੂਸ ਨੂੰ ਸਾਜੋ-ਸਾਮਾਨ ਦੀ ਮਦਦ ਦੇਣ ਦੇ ਹੋਣਗੇ 'ਗੰਭੀਰ ਨਤੀਜੇ' 

ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਨੇ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਨੂੰ ਯੂਕ੍ਰੇਨ ਦੇ ਸ਼ਹਿਰਾਂ ਅਤੇ ਨਾਗਰਿਕਾਂ 'ਤੇ ਹਮਲਿਆਂ ਦਰਮਿਆਨ ਰੂਸ ਨੂੰ ਸਾਜੋ-ਸਾਮਾਨ ਦੀ ਮਦਦ ਦੇਣ 'ਤੇ 'ਗੰਭੀਰ ਨਤੀਜੇ' ਦੀ ਚੇਤਾਵਨੀ ਦਿੱਤੀ ਹੈ। ਦੋਵਾਂ ਨੇਤਾਵਾਂ ਨੇ ਸ਼ੁੱਕਰਵਾਰ ਨੂੰ ਕਰੀਬ 2 ਘੰਟੇ ਤੱਕ ਟੈਲੀਫੋਨ 'ਤੇ ਗੱਲਬਾਤ ਕੀਤੀ। ਗੱਲਬਾਤ ਦਾ ਕੇਂਦਰ ਯੂਕ੍ਰੇਨ 'ਤੇ ਰੂਸੀ ਹਮਲਾ ਸੀ। ਨਵੰਬਰ ਤੋਂ ਬਾਅਦ ਦੋਵਾਂ ਨੇਤਾਵਾਂ ਵਿਚਾਲੇ ਸ਼ਾਇਦ ਇਹ ਪਹਿਲੀ ਗੱਲਬਾਤ ਸੀ।

ਇਟਲੀ ’ਚ ਵਾਪਰੀ ਦਿਲ-ਕੰਬਾਊ ਘਟਨਾ, ਜ਼ਿੰਦਾ ਸੜਿਆ ਪੰਜਾਬੀ ਵਿਅਕਤੀ

ਇਹ ਗੱਲ ਸੋਲਾਂ ਆਨੇ ਸੱਚ ਹੈ ਕਿ ਮੌਤ ਦਾ ਕੋਈ ਪਤਾ ਨਹੀਂ ਕਦੋਂ ਬੰਦੇ ਨੂੰ ਦਬੋਚ ਲਵੇ। ਕਈ ਵਾਰ ਤਾਂ ਪ੍ਰਦੇਸਾਂ ’ਚ ਜਿਹੜਾ ਬੰਦਾ ਸਾਰਾ ਦਿਨ ਮਿੱਟੀ ਨਾਲ ਮਿੱਟੀ ਹੋ ਕੇ ਰਾਤ ਘਰ ਆ ਕੇ ਖੁਦ ਹੀ ਤਵੇ ਉੱਤੇ ਹੱਥ ਜਾਲ਼ੇ, ਉਸ ਨੂੰ ਵੀ ਰੋਟੀ ਖਾਣ ਦਾ ਹੁਕਮ ਨਹੀਂ ਹੁੰਦਾ ਤੇ ਮੌਤ ਦਾ ਦੈਂਤ ਉਸ ਨੂੰ ਖਾ ਲੈਂਦਾ ਹੈ। ਅਜਿਹਾ ਹੀ ਦਿਲ-ਕੰਬਾਊ ਹਾਦਸਾ ਇਟਲੀ ਦੇ ਜ਼ਿਲ੍ਹੇ ਲਾਤੀਨਾ ਸ਼ਹਿਰ ਸਨ ਫਲੀਚੇ ਦੇ ਖੇਤੀਬਾੜੀ ਵਾਲੇ ਇਲਾਕੇ ’ਚ ਉਦੋਂ ਦੇਖਣ ਨੂੰ ਮਿਲਿਆ, ਜਦੋਂ ਦੋ ਪੰਜਾਬੀ ਸਾਰਾ ਦਿਨ ਖੇਤਾਂ ’ਚ ਕੰਮ ਕਰਨ ਉਪੰਰਤ ਘਰ ਆ ਕੇ ਰੋਟੀ ਬਣਾਉਣ ਲੱਗੇ ਤਾਂ ਉਨ੍ਹਾਂ ਦੇ ਘਰ ’ਚ ਠੰਡ ਤੋਂ ਬਚਣ ਲਈ ਕਮਰੇ ਨੂੰ ਨਿੱਘਾ ਕਰਨ ਲਈ ਲੱਗੇ ਹੀਟਰ ਨਾਲ ਕਮਰੇ ਨੂੰ ਅੱਗ ਲੱਗ ਗਈ, ਜਿਸ ’ਚ ਇਕ ਪੰਜਾਬੀ ਨੌਜਵਾਨ ਦੀ ਮੌਤ ਤੇ ਦੂਜੇ ਦੇ ਗੰਭੀਰ ਜ਼ਖ਼ਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।

 

  • Bhagwant Mann
  • AAP
  • Cabinet Minister
  • Governor Banwarilal Purohit
  • Government of Punjab
  • Joe Biden
  • China
  • ਭਗਵੰਤ ਮਾਨ
  • ਆਪ
  • ਕੈਬਨਿਟ ਮੰਤਰੀ
  • ਰਾਜਪਾਲ ਬਨਵਾਰੀਲਾਲ ਪੁਰੋਹਿਤ
  • ਪੰਜਾਬ ਸਰਕਾਰ
  • ਜੋਅ ਬਾਈਡੇਨ
  • ਚੀਨ

ਜਾਣੋ ਕੌਣ ਹਨ ਭਗਵੰਤ ਮਾਨ ਦੀ ਵਜ਼ਾਰਤ ’ਚ ਇਕਲੌਤੀ ਮਹਿਲਾ ਮੰਤਰੀ ਡਾ. ਬਲਜੀਤ ਕੌਰ

NEXT STORY

Stories You May Like

  • bsp mayawati
    ਗੱਠਜੋੜ ਨਾਲ ਚੋਣ ਲੜਨ ਦੀਆਂ ਰਿਪੋਰਟਾਂ ਗੁੰਮਰਾਹਕੁੰਨ ਵਾਲੀਆਂ 'ਜਾਅਲੀ ਖ਼ਬਰਾਂ' : ਮਾਇਆਵਤੀ
  • prakash raj clears the air on prabhas  s   spirit
    'Spirit' ਤੋਂ ਬਾਹਰ ਹੋਣ ਦੀਆਂ ਖ਼ਬਰਾਂ ਮਹਿਜ਼ ਅਫ਼ਵਾਹ, ਪ੍ਰਕਾਸ਼ ਰਾਜ ਨੇ ਤੋੜੀ ਚੁੱਪੀ
  • portugal and poland visa
    ਯੂਰਪ ਜਾਣ ਦੇ ਚਾਹਵਾਨਾਂ ਲਈ ਸੁਨਹਿਰੀ ਮੌਕਾ : ਪੁਰਤਗਾਲ ਅਤੇ ਪੋਲੈਂਡ 'ਚ ਵਰਕ ਪਰਮਿਟ ਦੀਆਂ ਵੱਡੀਆਂ ਸਹੂਲਤਾਂ
  • government buses will not run in punjab today
    ਪੰਜਾਬ 'ਚ ਅੱਜ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ! ਸਫ਼ਰ ਕਰਨ ਤੋਂ ਪਹਿਲਾਂ ਪੜ੍ਹੋ ਜ਼ਰੂਰੀ ਅਪਡੇਟ
  • gold and silver prices have fallen know today s prices
    ਅੱਜ ਫਿਰ ਟੁੱਟੇ Gold-Silver ਦੇ ਭਾਅ, ਖਰੀਦਣ ਤੋਂ ਪਹਿਲਾਂ ਜਾਣੋ ਅੱਜ ਦੀਆਂ ਕੀਮਤਾਂ
  • after sonu sood now tej pratap yadav has announced his support for rajpal yadav
    ਜੇਲ੍ਹ ਜਾਣ ਦੀਆਂ ਖ਼ਬਰਾਂ ਵਿਚਾਲੇ ਰਾਜਪਾਲ ਯਾਦਵ ਲਈ ਵੱਡੀ ਰਾਹਤ, ਤੇਜ ਪ੍ਰਤਾਪ ਯਾਦਵ ਨੇ ਦਿੱਤੀ 11 ਲੱਖ ਦੀ ਮਦਦ
  • pakistan put forward these 3 big conditions in the meeting with icc
    ਮੈਚ ਦਾ ਬਾਈਕਾਟ ਸਿਰਫ ਡਰਾਮਾ? ICC ਨਾਲ ਮੀਟਿੰਗ 'ਚ ਪਾਕਿ ਨੇ ਰੱਖੀਆਂ ਇਹ 3 ਵੱਡੀਆਂ ਸ਼ਰਤਾਂ!
  • big news regarding the travel of government buses in punjab today
    ਪੰਜਾਬ 'ਚ ਅੱਜ ਸਰਕਾਰੀ ਬੱਸਾਂ ਦੇ ਸਫ਼ਰ ਨੂੰ ਲੈ ਕੇ ਵੱਡੀ ਖ਼ਬਰ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹੋ ਜ਼ਰੂਰੀ ਅਪਡੇਟ
  • sukhpal khaira  punjab government  punjab police
    ਸੁਖਪਾਲ ਖਹਿਰਾ ਦਾ ਘਰ ਢਾਹੁਣ ਪਹੁੰਚੀ ਪੰਜਾਬ ਪੁਲਸ
  • train delays continue ahead of holi
    ਹੋਲੀ ਤੋਂ ਪਹਿਲਾਂ ਟ੍ਰੇਨਾਂ ਦੀ ਦੇਰੀ ਦਾ ਸਿਲਸਿਲਾ ਜਾਰੀ: ਵੈਸ਼ਨੋ ਦੇਵੀ ਸਪੈਸ਼ਲ...
  • jalandhar woman
    ਜਲੰਧਰ: ਵਿਆਹੁਤਾ ਨੇ ਚੁੱਕਿਆ ਖ਼ੌਫ਼ਨਾਕ ਕਦਮ, ਸੋਸ਼ਲ ਮੀਡੀਆ 'ਤੇ ਲਾਈਵ ਹੋ ਕੇ...
  • punjab power cut
    ਹੁਣੇ ਕਰ ਲਓ ਤਿਆਰੀ! ਭਲਕੇ ਜਲੰਧਰ ਸਣੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...
  • lucky oberoi murder case
    ਲੱਕੀ ਓਬਰਾਏ ਹੱਤਿਆ ਕਾਂਡ: ਪਤਨੀ ਨੇ ਲਾਏ ਗੰਭੀਰ ਦੋਸ਼, ਕਿਹਾ- 'ਕਤਲ ਪਿੱਛੇ ਜੋਗਾ...
  • pargat singh
    ਹੜ੍ਹ ਪੀੜਤਾਂ ਦੇ ਮੁੱਦੇ 'ਤੇ ਕਾਂਗਰਸ ਨੇ ਘੇਰੀ 'ਆਪ' ਸਰਕਾਰ, ਪਰਗਟ ਸਿੰਘ ਨੇ...
  • punjab weather change strong winds
    ਪੰਜਾਬ ਦੇ Weather ਦੀ ਨਵੀਂ ਅਪਡੇਟ ਜਾਰੀ! ਮੌਸਮ ਵਿਭਾਗ ਵੱਲੋਂ 27 ਫਰਵਰੀ ਤੱਕ...
  • national president of human rights and bjp leader aarti rajput received a threat
    ਜਲੰਧਰ 'ਚ ਮਨੁੱਖੀ ਅਧਿਕਾਰ ਕੌਂਸਲ (ਭਾਰਤ) ਦੀ ਰਾਸ਼ਟਰੀ ਪ੍ਰਧਾਨ ਆਰਤੀ ਰਾਜਪੂਤ...
Trending
Ek Nazar
it  s official  rashmika mandanna  vijay deverakonda announce their wedding

ਲੱਗ ਗਈ ਰਿਸ਼ਤੇ 'ਤੇ ਪੱਕੀ ਮੋਹਰ ! ਰਸ਼ਮਿਕਾ ਤੇ ਵਿਜੇ ਦੇ ਵਿਆਹ ਦੀ ਤਰੀਕ ਆਈ...

this is the first   female superstar   of cinema

ਇਹ ਹੈ ਸਿਨੇਮਾ ਦੀ ਪਹਿਲੀ 'ਫੀਮੇਲ ਸੁਪਰਸਟਾਰ', ਰੈੱਡ ਲਾਈਟ ਏਰੀਆ 'ਚ ਹੋਇਆ ਸੀ...

irctc ticket booking indian railway strictness many fake id card closed

ਰੇਲਵੇ ਟਿਕਟ ਬੁਕਿੰਗ ’ਚ ਚਲਾਕੀ ਪਵੇਗੀ ਭਾਰੀ, AI ਦੀ ਨਜ਼ਰ ’ਚ ਆਏ ਯੂਜ਼ਰ, ID...

t20 world cup 2026

T20 WC 2026: ਭਾਰਤ ਤੋਂ ਇਸ ਮਾਮਲੇ 'ਚ ਅੱਗੇ ਨਿਕਲਿਆ ਪਾਕਿਸਤਾਨ, ਬਣਿਆ ਨੰਬਰ-1

wedding selfie grooms kicks bride

Smile Plz! ਸੈਲਫੀ ਲੈਣ 'ਤੇ ਭੜਕਿਆ ਲਾੜਾ, ਸਟੇਜ 'ਤੇ ਹੀ ਲਾੜੀ ਨੂੰ ਮਾਰ 'ਤੀ...

live in partner student burned sanitizer

ਵਿਦਿਆਰਥਣ ਨਾਲ ਦਰਿੰਦਗੀ ਦੀਆਂ ਹੱਦਾਂ ਪਾਰ! ਪਹਿਲਾਂ ਕੀਤਾ ਜਬਰ-ਜ਼ਨਾਹ, ਫ਼ਿਰ...

terrorist module 6 arrested isi

ਦੇਸ਼ ਨੂੰ ਦਹਿਲਾ ਦੇਣ ਵਾਲੇ ਅੱਤਵਾਦੀ ਹਮਲੇ ਦੀ ਸਾਜ਼ਿਸ਼ ਨਾਕਾਮ! ਤਮਿਲਨਾਡੂ ਤੋਂ 6...

police recruitment race youth dies

ਪੁਲਸ ਭਰਤੀ ਦੀ ਦੌੜ ਬਣੀ 'ਕਾਲ' ! 'ਫਿਨਿਸ਼ ਲਾਈਨ' ਤੋਂ ਕੁਝ ਕਦਮ ਪਹਿਲਾਂ...

ind vs sa t20 world cup super 8 match

Super Sunday... ਸਿਰਫ ਦੱ.ਅਫਰੀਕਾ ਹੀ ਨਹੀਂ, ਬੰਗਲਾਦੇਸ਼ ਨਾਲ ਵੀ ਭਿੜੇਗੀ ਟੀਮ...

owner of famous fashion brand dies under mysterious circumstances in thailand

ਥਾਈਲੈਂਡ 'ਚ ਮਸ਼ਹੂਰ ਫੈਸ਼ਨ ਬਰਾਂਡ ਦੇ ਮਾਲਕ ਦੀ ਭੇਤਭਰੇ ਹਾਲਾਤਾਂ 'ਚ ਮੌਤ

people caught a thief stealing expensive chocolates in jalandhar

ਜਲੰਧਰ: ਮਹਿੰਗੀ ਚਾਕਲੇਟ ਨੇ ਫਸਾ 'ਤੀ ਨੌਜਵਾਨ ਦੀ ਜਾਨ! ਲੋਕਾਂ ਨੇ ਹਾਰ ਪਾ ਕੱਢਿਆ...

sargun mehta refutes pregnancy rumours

ਕੀ ਸੱਚੀਂ ਪ੍ਰੈਗਨੈਂਟ ਹੈ ਸਰਗੁਣ ਮਹਿਤਾ ! ਅਦਾਕਾਰਾ ਨੇ ਖ਼ੁਦ ਪੋਸਟ ਪਾ ਤੋੜੀ ਚੁੱਪੀ

accident wedding 5 members

ਗੁਜਰਾਤ 'ਚ ਰੂਹ ਕੰਬਾਊ ਹਾਦਸਾ: ਵਿਆਹ ਤੋਂ ਪਰਤ ਰਹੇ ਇੱਕੋ ਪਰਿਵਾਰ ਦੇ 5 ਮੈਂਬਰਾਂ...

chips and cold drinks

Chips ਤੇ Cold Drinks ਦੇ ਸ਼ੌਕੀਨ ਸਾਵਧਾਨ! ਰਿਸਰਚ 'ਚ ਹੋਇਆ ਹੋਸ਼ ਉੱਡਾ ਦੇਣ...

8 police officers suspended

ਵੱਡੀ ਕਾਰਵਾਈ: ਇਸ ਸੂਬੇ 'ਚ ਡਿਊਟੀ ਤੋਂ ਗੈਰ-ਹਾਜ਼ਰ ਰਹਿਣ ਵਾਲੇ 8 ਪੁਲਸ ਮੁਲਾਜ਼ਮ...

free ration cut name new rules

ਮੁਫ਼ਤ ਰਾਸ਼ਨ ਲੈਣ ਵਾਲਿਆਂ ਦਾ ਕੱਟਿਆ ਜਾਵੇਗਾ ਨਾਮ! 1 ਅਪ੍ਰੈਲ ਤੋਂ ਲਾਗੂ ਹੋਣਗੇ ਇਹ...

actor shares emotional final advice to daughters

ਪਿਓ ਦਾ ਆਖ਼ਰੀ Gift ! ਧੀਆਂ ਨੂੰ ਦੇ ਗਿਆ ਉਮਰ ਭਰ ਦਾ 'ਗੁਰ', ਭਾਵੁਕ ਕਰ...

singer kishore mandal and krish mandal bought mercedes

'ਦਿਲ ਲਗਾਨਾ ਮਨਾ ਥਾ' ਫੇਮ ਗਾਇਕ ਭਰਾਵਾਂ ਦੇ ਹੁਨਰ ਨੂੰ ਲੱਗੇ ਭਾਗ ! ਖਰੀਦੀ 75...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • heartbreaking accident in punjab
      ਪੰਜਾਬ 'ਚ ਰੂਹ ਕੰਬਾਊ ਹਾਦਸਾ, ਸਕੇ ਭਰਾਵਾਂ ਸਣੇ 3 ਨੌਜਵਾਨਾਂ ਦੀ ਮੌਤ, ਘਰਾਂ 'ਚ...
    • train delays continue ahead of holi
      ਹੋਲੀ ਤੋਂ ਪਹਿਲਾਂ ਟ੍ਰੇਨਾਂ ਦੀ ਦੇਰੀ ਦਾ ਸਿਲਸਿਲਾ ਜਾਰੀ: ਵੈਸ਼ਨੋ ਦੇਵੀ ਸਪੈਸ਼ਲ...
    • punjab and haryana uk visa ban
      ਪੰਜਾਬ ਤੇ ਹਰਿਆਣਾ ਦੇ ਨੌਜਵਾਨਾਂ ਨੂੰ ਨਹੀਂ ਮਿਲੇਗਾ UK ਦਾ ਵੀਜ਼ਾ ! ਵਜ੍ਹਾ ਜਾਣ...
    • sukhbir badal demands immediate resignation of cm mann
      'ਤੁਸੀਂ ਕੁਰਸੀ ਦੇ ਲਾਇਕ ਨਹੀਂ ਹੋ...', ਸੁਖਬੀਰ ਬਾਦਲ ਨੇ ਤੁਰੰਤ ਮੰਗਿਆ CM ਮਾਨ...
    • jalandhar woman
      ਜਲੰਧਰ: ਵਿਆਹੁਤਾ ਨੇ ਚੁੱਕਿਆ ਖ਼ੌਫ਼ਨਾਕ ਕਦਮ, ਸੋਸ਼ਲ ਮੀਡੀਆ 'ਤੇ ਲਾਈਵ ਹੋ ਕੇ...
    • aap government has returned to protect the saints of nanaksar sukhbir badal
      ਅਕਾਲੀ ਦਲ ਨੂੰ ਸਮਰਥਨ ਦੇਣ ਮਗਰੋਂ 'ਆਪ' ਸਰਕਾਰ ਨੇ ਨਾਨਕਸਰ ਵਾਲੇ ਸੰਤਾਂ ਦੀ...
    • punjab power cut
      ਹੁਣੇ ਕਰ ਲਓ ਤਿਆਰੀ! ਭਲਕੇ ਜਲੰਧਰ ਸਣੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...
    • lucky oberoi murder case
      ਲੱਕੀ ਓਬਰਾਏ ਹੱਤਿਆ ਕਾਂਡ: ਪਤਨੀ ਨੇ ਲਾਏ ਗੰਭੀਰ ਦੋਸ਼, ਕਿਹਾ- 'ਕਤਲ ਪਿੱਛੇ ਜੋਗਾ...
    • sukhpal khaira  punjab government  punjab police
      ਸੁਖਪਾਲ ਖਹਿਰਾ ਦਾ ਘਰ ਢਾਹੁਣ ਪਹੁੰਚੀ ਪੰਜਾਬ ਪੁਲਸ
    • pargat singh
      ਹੜ੍ਹ ਪੀੜਤਾਂ ਦੇ ਮੁੱਦੇ 'ਤੇ ਕਾਂਗਰਸ ਨੇ ਘੇਰੀ 'ਆਪ' ਸਰਕਾਰ, ਪਰਗਟ ਸਿੰਘ ਨੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +