helo
ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।
ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।
THU, APR 30, 2026
ਵੈਸ਼ਨੋ ਦੇਵੀ ਤੋਂ ਪਰਤ ਰਹੇ ਪਰਿਵਾਰ ਨਾਲ ਵਾਪਰਿਆ...
ਈਰਾਨ ਨਾਲ ਜੰਗ US ਨੂੰ ਪੈ ਰਹੀ ਮਹਿੰਗੀ! ਅਰਬਾਂ...
GT vs RCB: ਬੈਂਗਲੁਰੂ ਨੇ ਗੁਜਰਾਤ ਨੂੰ 156 ਦੌੜਾਂ...
GT vs RCB : ਗੁਜਰਾਤ ਨੇ ਟਾਸ ਜਿੱਤ ਕੇ ਬੈਂਗਲੁਰੂ...
ਪੰਜਾਬ
ਮਨੋਰੰਜਨ
Photos
Videos
ਜਲੰਧਰ (ਨੈਸ਼ਨਲ ਡੈਸਕ)— ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਮਹਾਰਾਸ਼ਟਰ 'ਚ ਕਰੀਬ 41000 ਕਰੋੜ ਰੁਪਏ ਦੀ ਰਿਹਾਇਸ਼ ਤੇ ਬੁਨਿਆਦੀ ਢਾਂਚਾ ਪ੍ਰਾਜੈਕਟ ਦੀ ਸ਼ੁਰੂਆਤ ਕਰਨਗੇ। ਮੋਦੀ ਠਾਣੇ ਜ਼ਿਲੇ 'ਚ ਠਾਣੇ-ਭਿਵੰਡੀ-ਕਲਿਆਣ ਮੈਟਰੋ ਰੇਲਮਾਰਗ-ਪੰਜ ਤੇ ਦਹੀਸਰ-ਮੀਰਾ ਭਯੰਦਰ ਮੈਟਰੋ ਰੇਲਮਾਰਗ-ਨੌ ਦਾ ਨੀਂਹ ਪੱਥਰ ਰੱਖਣਗੇ। ਹਾਮਿਦ ਨਿਹਾਲ ਅੰਸਾਰੀ ਨੂੰ ਅੱਜ ਰਿਹਾ ਕਰੇਗਾ ਪਾਕਿ ਪਾਕਿਸਤਾਨ ਦੇ ਪੇਸ਼ਾਵਰ ਹਾਈਕੋਰਟ ਵਿਚ ਇੱਕ ਲੰਮੀ ਕਾਨੂੰਨੀ ਲੜਾਈ ਲੜਣ ਦੇ ਬਾਅਦ ਆਖ਼ਿਰਕਾਰ ਪਾਕਿਸਤਾਨ ਸਰਕਾਰ ਨੇ ਭਾਰਤੀ ਕੈਦੀ ਇੰਜੀਨੀਅਰ ਹਾਮਿਦ ਨਿਹਾਲ ਅੰਸਾਰੀ ਨੂੰ ਰਿਹਾਅ ਕਰਨ ਦੇ ਆਦੇਸ਼ ਦੇ ਦਿੱਤੇ ਹਨ। ਜਾਣਕਾਰੀ ਦੇ ਅਨੁਸਾਰ ਮੁੰਬਈ ਨਿਵਾਸੀ ਹਾਮਿਦ ਨਿਹਾਲ ਅੰਸਾਰੀ ਸਾਲ 2012 ਵਿਚ ਇੱਕ ਪਾਕਿਸਤਾਨੀ ਲੜਕੀ ਦੇ ਪ੍ਰੇਮ ਵਿਚ ਫੇਸਬੁਕ 'ਤੇ ਫਸ ਗਿਆ ਸੀ ਜਿਸ ਨੂੰ ਮਿਲਣ ਲਈ ਉਹ ਅਫਗਾਨਿਸਤਾਨ ਦੇ ਰਸਤੇ ਗੈਰਕਾਨੂਨੀ ਢੰਗ ਨਾਲ ਅਫਗਾਨ-ਪਾਕਿਸਤਾਨ ਬਾਰਡਰ ਦੇ ਇਲਾਕੇ ਵਿਚ ਸਥਿਤ ਇੱਕ ਹੋਟਲ ਵਿਚ ਗਿਆ ਪਰ ਉੱਥੇ ਪਾਕਿਸਤਾਨੀ ਸੁਰੱਖਿਆ ਏਜੰਸੀਆਂ ਨੇ ਉਸ ਨੂੰ ਗ੍ਰਿਫਤਾਰ ਕਰ ਲਿਆ। 18 ਦਸੰਬਰ ਤੱਕ ਬੂਥ ਲੈਵਲ ਏਜੰਟਾਂ ਦੀਆਂ ਸੂਚੀਆਂ ਜਮ੍ਹਾਂ ਕਰਵਾਉਣ ਰਾਜਨੀਤਕ ਪਾਰਟੀਆਂ ਮੁੱਖ ਚੋਣ ਅਫ਼ਸਰ ਪੰਜਾਬ ਡਾ. ਐਸ ਕਰੁਣਾ ਰਾਜੂ ਨੇ ਅੱਜ ਇੱਥੇ ਪੰਜਾਬ ਰਾਜ ਦੀਆਂ ਸਮੂੰਹ ਰਜਿਸਟਰਡ ਅਤੇ ਅਨਰਜਿਸਟਰਡ ਰਾਜਨੀਤਕ ਪਾਰਟੀਆਂ ਦੇ ਪ੍ਰਤੀਨਿੱਧਾਂ ਨਾਲ ਫੋਟੋ ਵੋਟਰ ਸੂਚੀਆਂ ਦੀ ਸੁਧਾਈ ਸਬੰਧੀ ਚੱਲ ਰਹੀ ਮੁਹਿੰਮ ਬਾਰੇ ਮੀਟਿੰਗ ਕੀਤੀ । ਮੀਟਿੰਗ ਨੂੰ ਸੰਬੋਧਨ ਕਰਦਿਆਂ ਸੀ.ਈ.ਓ. ਡਾ. ਰਾਜੂ ਨੇ ਪੰਜਾਬ ਰਾਜ ਦੀਆਂ ਸਮੂਹ ਰਜਿਸਟਰਡ ਅਤੇ ਅਨਰਜਿਸਟਰਡ ਰਾਜਨੀਤਕ ਪਾਰਟੀਆਂ ਦੇ ਪ੍ਰਤੀਨਿੱਧਾਂ ਨੁੰ ਕਿਹਾ ਕਿ 18 ਦਸੰਬਰ 2018 ਤੱਕ ਬੂਥ ਲੈਵਲ ਏਜੰਟਾਂ ਦੀਆਂ ਸੂਚੀਆਂ ਜ਼ਰੂਰ ਜਮ੍ਹਾਂ ਕਰਵਾਉਣ। ਅੱਜ ਤੋਂ ਸ਼ੁਰੂ ਹੋਵੇਗਾ ਬਰਗਾੜੀ ਮੋਰਚਾ ਬੇਅਦਬੀ ਮਾਮਲਿਆਂ ਵਿੱਚ ਇਨਸਾਫ ਲਈ 6 ਮਹੀਨੇ ਚੱਲਿਆ ਬਰਗਾੜੀ ਮੋਰਚਾ ਬੇਸ਼ੱਕ ਖਤਮ ਹੋ ਚੁੱਕਿਆ ਹੈ ਪਰ ਇੱਕ ਵਾਰ ਫਿਰ ਅਜਿਹੇ ਮੋਰਚੇ ਦੀ ਤਿਆਰੀ ਤੇਜ਼ ਹੋ ਗਈ ਹੈ। ਯੂਨਾਈਟੇਡ ਸਿੱਖ ਮੂਵਮੈਂਟ ਨੇ ਐਲਾਨ ਕੀਤਾ ਹੈ ਕਿ ਬਰਗਾੜੀ ਮੋਰਚਾ ਮੁੜ ਸ਼ੁਰੂ ਕੀਤਾ ਜਾਵੇਗਾ, ਹਾਲਾਂਕਿ ਮੋਰਚੇ ਲਈ ਸਮਾਂ, ਤਾਰੀਖ ਅਤੇ ਹੋਰ ਰਣਨੀਤੀ 18 ਦਸੰਬਰ ਨੂੰ ਬੈਠਕ ਵਿੱਚ ਉਲੀਕੀ ਜਾਵੇਗੀ। ਲੋਕ ਸਭਾ 'ਚ ਤਿੰਨ ਤਲਾਕ ਬਿੱਲ ਪੇਸ਼ 11 ਦਸੰਬਰ ਤੋਂ ਮੋਦੀ ਸਰਕਾਰ ਦਾ ਅੰਤਿਮ ਸਰਦ ਰੁੱਤ ਸੈਸ਼ਨ ਚੱਲ ਰਿਹਾ ਹੈ। ਪਿਛਲੇ ਦਿਨੀਂ ਰਾਫੇਲ ਡੀਲ, ਕਾਵੇਰੀ ਮੁੱਦਾ ਤੇ ਰਾਮ ਮੰਦਰ ਮੁੱਦੇ ਨੂੰ ਲੈ ਕੇ ਸੰਸਦ ਦੀ ਕਾਰਵਾਈ ਰੁੱਕਦੀ ਰਹੀ ਉਥੇ ਹੀ ਸੋਮਵਾਰ ਨੂੰ ਮੋਦੀ ਸਰਕਾਰ ਨੇ ਲੰਬੇ ਸਮੇਂ ਤੋਂ ਲਟਕੇ ਤਿੰਨ ਤਲਾਕ ਬਿੱਲ ਨੂੰ ਪੇਸ਼ ਕੀਤਾ, ਜਿਸ ਨੂੰ ਲੈ ਕੇ ਲੋਕ ਸਭਾ 'ਚ ਹੰਗਾਮਾ ਹੋ ਗਿਆ ਤੇ ਸਦਨ ਦੀ ਕਾਰਵਾਈ ਪੂਰੇ ਦਿਨ ਲਈ ਰੋਕਣੀ ਪਈ। ਮੰਨਿਆ ਜਾ ਰਿਹਾ ਹੈ ਕਿ ਸਦਨ 'ਚ ਤਿੰਨ ਤਲਾਕ ਬਿੱਲ ਨੂੰ ਲੈ ਕੇ ਬਹਿਸ ਹੋ ਸਕਦੀ ਹੈ। ਖੇਡ ਅੱਜ ਹੋਣ ਵਾਲੇ ਮੁਕਾਬਲੇ ਕ੍ਰਿਕਟ : ਭਾਰਤ ਬਨਾਮ ਆਸਟਰੇਲੀਆ (ਦੂਜਾ ਟੈਸਟ, ਪੰਜਵਾਂ ਦਿਨ) ਆਈ. ਪੀ. ਐੱਲ.-2019 ਲਈ ਖਿਡਾਰੀਆਂ ਦੀ ਨੀਲਾਮੀ ਕਬੱਡੀ : ਪ੍ਰੋ ਕਬੱਡੀ ਲੀਗ-2018
ਬਠਿੰਡਾ 'ਚ ਕਿਸਾਨਾਂ ਨੇ ਘੇਰਿਆ ਡੀ.ਸੀ. ਦਫਤਰ (ਦੇਖੋ 22 ਜ਼ਿਲਿਆਂ ਦੀਆਂ ਖਾਸ ਖਬਰਾਂ)
Stories You May Like
LPG ਸਿਲੰਡਰ ਤੋਂ ਲੈ ਕੇ UPI ਤੱਕ 1 ਮਈ ਤੋਂ ਬਦਲ ਜਾਣਗੇ ਇਹ ਨਿਯਮ! ਤੁਹਾਡੀ ਜੇਬ...
ਲਗਾਤਾਰ 3 ਦਿਨ ਛੁੱਟੀਆਂ ! ਸ਼ੇਅਰ ਬਾਜ਼ਾਰ ਰਹੇਗਾ ਬੰਦ, ਜਾਣੋ ਹੁਣ ਕਦੋ ਹੋਵੇਗੀ...
ਭਾਰੀ ਮੀਂਹ ਦੇ ਨਾਲ ਹੋਈ ਗੜੇਮਾਰੀ! ਦਿੱਲੀ-ਐੱਨ.ਸੀ.ਆਰ. 'ਚ ਬਦਲਿਆ ਮੌਸਮ ਦਾ ਮਿਜ਼ਾਜ
ਅਮਰੀਕਾ ਦਾ ਵੱਡਾ ਕਦਮ; ਭਾਰਤ ਨੂੰ ਮੋੜੀਆਂ 1.4 ਕਰੋੜ ਡਾਲਰ ਦੀਆਂ 657 ਪੁਰਾਤਨ...
5 ਭਰਾਵਾਂ ਨੇ ਇਕੋ ਮੰਡਪ 'ਚ ਕਰਵਾਇਆ ਵਿਆਹ, ਬਾਰਾਤ ਲੈ ਕੇ ਆਈਆਂ ਲਾੜੀਆਂ
ਇਜ਼ਰਾਈਲ ਖ਼ਿਲਾਫ਼ ਹਿਜ਼ਬੁੱਲਾ ਦਾ ਨਵਾਂ ਹਥਿਆਰ: ਛੋਟੇ ਆਕਾਰ ਦੇ ਡਰੋਨਾਂ ਰਾਹੀਂ...
ਅੰਮ੍ਰਿਤਸਰ 'ਚ ਇਕ ਘਰ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ
ਕਰਾਚੀ 'ਚ ਸਿੰਗਲ-ਸਕ੍ਰੀਨ ਸਿਨੇਮਾਘਰਾਂ ਦੀ ਵਾਪਸੀ; ਫਿਲਮ ਉਦਯੋਗ ਨੂੰ ਮਿਲੇਗਾ...
ਟਰੰਪ ਨੇ ਈਰਾਨ 'ਤੇ ਤਣਾਅ ਵਿਚਕਾਰ ਜਰਮਨੀ ਨੂੰ ਵੀ ਦੇ'ਤੀ ਚੇਤਾਵਨੀ
ਜਲੰਧਰ 'ਚ ਵੱਡੀ ਵਾਰਦਾਤ! ਕਲੱਬ ਕਬਾਨਾ ਨੇੜੇ ਸ਼ਰੇਆਮ ਵੱਢਿਆ ਨੌਜਵਾਨ, ਚੱਲੀਆਂ...
ਮਸ਼ਹੂਰ ਇਲੈਕਟ੍ਰਾਨਿਕਸ ਦੀ ਦੁਕਾਨ 'ਤੇ ਵੱਡੀ ਵਾਰਦਾਤ ਦੀ ਕੋਸ਼ਿਸ਼, ਬਣਿਆ ਦਹਿਸ਼ਤ ਦਾ...
IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ
ਬੈਂਗਲੁਰੂ 'ਚ ਭਾਰੀ ਮੀਂਹ ਦਾ ਕਹਿਰ! ਹਸਪਤਾਲ ਦੀ ਕੰਧ ਡਿੱਗਣ ਕਾਰਨ 7 ਲੋਕਾਂ ਦੀ ਮੌਤ
ਦਿੱਲੀ ਹਾਈ ਕੋਰਟ 'ਚ ਸੁਣਵਾਈ ਦੌਰਾਨ ਚੱਲ ਪਈ 'ਗੰਦੀ' ਵੀਡੀਓ! ਜਸਟਿਸ ਨੇ ਤੁਰੰਤ...
ਸਿਨਸਿਨਾਟੀ ਅਤੇ ਮੇਸਨ ਸ਼ਹਿਰਾਂ ਦੀਆਂ ਨਗਰ ਕੌਂਸਲਾਂ ਨੇ ਅਪ੍ਰੈਲ ਦਾ ਮਹੀਨਾ 'ਸਿੱਖ...
Punjab: ਨਿਹੰਗ ਬਾਣੇ 'ਚ ਆਏ ਵਿਅਕਤੀ ਰਾਤੋ-ਰਾਤ ਕਰ ਗਏ ਵੱਡਾ ਕਾਂਡ! CCTV ਆਈ...
ਇਟਲੀ 'ਚ ਇੱਕ ਹੋਰ ਭਾਰਤੀ ਨੌਜਵਾਨ ਦੀ ਦਰਦਨਾਕ ਮੌਤ, ਭਾਈਚਾਰੇ 'ਚ ਸੋਗ ਦੀ ਲਹਿਰ
Subscribe Now!