Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 17, 2026

    10:45:56 AM

  • middle east cold war

    Cold War ਦਾ ਰੂਪ ਧਾਰ ਗਈ ਮਿਡਲ ਈਸਟ ਦੀ ਜੰਗ ! ਹੁਣ...

  • big news from across punjab regarding aadhaar cards

    ਪੰਜਾਬ ਭਰ 'ਚ ਆਧਾਰ ਕਾਰਡਾਂ ਨੂੰ ਲੈ ਕੇ ਵੱਡੀ ਖ਼ਬਰ!...

  • delhi mumbai expressway mini bus 8 passengers

    ਦਿੱਲੀ-ਮੁੰਬਈ ਐਕਸਪ੍ਰੈਸਵੇਅ 'ਤੇ ਭਿਆਨਕ ਹਾਦਸਾ; 8...

  • new revelation regarding phone calls in parvinder jhota murder case

    ਪਰਵਿੰਦਰ ਝੋਟਾ ਕਤਲ ਮਾਮਲੇ 'ਚ ਫੋਨ ਕਰਨ ਨੂੰ ਲੈ ਕੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਭਾਜਪਾ ਸਰਕਾਰ ਕਾਰਨ ਮੇਹੁਲ ਚੋਕਸੀ ਵਿਰੁੱਧ ਰੈੱਡ ਕਾਰਨਰ ਨੋਟਿਸ ਰੱਦ ਹੋਇਆ : ਰਾਘਵ ਚੱਢਾ

PUNJAB News Punjabi(ਪੰਜਾਬ)

ਭਾਜਪਾ ਸਰਕਾਰ ਕਾਰਨ ਮੇਹੁਲ ਚੋਕਸੀ ਵਿਰੁੱਧ ਰੈੱਡ ਕਾਰਨਰ ਨੋਟਿਸ ਰੱਦ ਹੋਇਆ : ਰਾਘਵ ਚੱਢਾ

  • Edited By Anuradha,
  • Updated: 22 Mar, 2023 01:33 PM
Chandigarh
red corner notice against mehul choksi was canceled
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਰਮਨਜੀਤ ਸਿੰਘ) : ਆਮ ਆਦਮੀ ਪਾਰਟੀ ਨੇ ਭਗੌੜੇ ਮੇਹੁਲ ਚੋਕਸੀ ਵਿਰੁੱਧ ਰੈੱਡ ਕਾਰਨਰ ਨੋਟਿਸ ਰੱਦ ਹੋਣ ਲਈ ਕੇਂਦਰ ਸਰਕਾਰ ’ਤੇ ਹਮਲਾ ਬੋਲਿਆ। ‘ਆਪ’ ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਕਿਹਾ ਕਿ ਸੀ. ਬੀ. ਆਈ.-ਈ. ਡੀ. ਵਿਰੋਧੀ ਧਿਰ ਨੇਤਾਵਾਂ ਦੇ ਖਿਲਾਫ ਸਖਤ ਬਣੀ ਹੋਈ ਹੈ। ਉਹ ਝੂਠੇ ਕੇਸ ਬਣਾ ਕੇ ਉਨ੍ਹਾਂ ਨੂੰ ਫਸਾਉਂਦੀ ਹੈ ਪਰ ਹਜ਼ਾਰਾਂ ਕਰੋੜਾਂ ਦੀ ਧੋਖਾਧੜੀ ਕਰਨ ਵਾਲੇ ਭਾਜਪਾ ਦੇ ਦੋਸਤਾਂ ਨੂੰ ਕੁਝ ਨਹੀਂ ਕਰਦੀ। ਮੀਡੀਆ ਨੂੰ ਸੰਬੋਧਨ ਕਰਦੇ ਹੋਏ ਰਾਘਵ ਚੱਢਾ ਨੇ ਕਿਹਾ ਕਿ ਭਾਜਪਾ ਸਰਕਾਰ ਮੇਹੁਲ ਚੋਕਸੀ ਨੂੰ ਰੈੱਡ ਕਾਰਪੇਟ ਦੀ ਸੁਵਿਧਾ ਪ੍ਰਦਾਨ ਕਰ ਰਹੀ ਹੈ। ਪੂਰੀ ਭਾਜਪਾ ਉਸ ਨੂੰ ਬਚਾਉਣ ਵਿਚ ਲੱਗੀ ਹੋਈ ਹੈ। ਈ. ਡੀ.-ਸੀ. ਬੀ. ਆਈ. ’ਤੇ ਸਵਾਲ ਉਠਾਉਂਦੇ ਹੋਏ ਰਾਘਵ ਚੱਢਾ ਨੇ ਕਿਹਾ ਕਿ ਇਹ ਬਹੁਤ ਦੁੱਖ ਦੀ ਗੱਲ ਹੈ ਕਿ ਕੇਂਦਰ ਸਰਕਾਰ ਦੀ ਈ.ਡੀ.-ਸੀ.ਬੀ.ਆਈ., ਇੰਟਰਪੋਲ ਨੂੰ ਮੇਹੁਲ ਚੋਕਸੀ ਖਿਲਾਫ ਸਬੂਤ ਦੇਣ ਵਿਚ ਅਸਫਲ ਰਹੀ, ਇਸ ਲਈ ਇੰਟਰਪੋਲ ਨੇ ਰੈੱਡ ਕਾਰਨਰ ਨੋਟਿਸ ਰੱਦ ਕਰ ਦਿੱਤਾ। ਮੇਹੁਲ ਚੋਕਸੀ ਨੂੰ ਬਚਾਉਣ ਦੀ ਕੋਸ਼ਿਸ਼ ਕਿਉਂ ਕਰ ਰਹੀ ਹੈ ਸੀ. ਬੀ.ਆਈ.-ਈ.ਡੀ.? ਸਵਾਲ ਉਠਾਉਂਦੇ ਹੋਏ ਰਾਘਵ ਚੱਢਾ ਨੇ ਕਿਹਾ ਕਿ ਮੇਹੁਲ ਚੋਕਸੀ 2018 ਵਿਚ ਦਾਵੋਸ ਵਿਚ ਵਰਲਡ ਇਕਨਾਮਿਕ ਫੋਰਮ ਵਿਚ ਵੀ ਪ੍ਰਧਾਨ ਮੰਤਰੀ ਦੇ ਨਾਲ ਖੜ੍ਹਾ ਸੀ। ਇਸ ਤੋਂ ਦੋ ਦਿਨ ਬਾਅਦ ਪੰਜਾਬ ਨੈਸ਼ਨਲ ਬੈਂਕ ਨੇ ਦੱਸਿਆ ਕਿ ਉਸ ਨੇ 13,500 ਕਰੋੜ ਦਾ ਗਬਨ ਕੀਤਾ ਹੈ ਪਰ ਐੱਫ. ਆਈ. ਆਰ. ਦਰਜ ਹੋਣ ਤੱਕ ਕੇਂਦਰ ਸਰਕਾਰ ਨੇ ਮੇਹੁਲ ਚੋਕਸੀ ਨਾਲ ਮਿਲੀਭੁਗਤ ਕਰ ਕੇ ਉਸ ਨੂੰ ਭਾਰਤ ਤੋਂ ਫਰਾਰ ਕਰਵਾ ਦਿੱਤਾ। ਜਦੋਂ ਉਹ ਐਂਟੀਗੁਆ ਭੱਜ ਗਿਆ ਤਾਂ ਭਾਜਪਾ ਸਰਕਾਰ ਨੇ ਉਸ ਵਿਰੁੱਧ ਕਾਰਵਾਈ ਕਰਨ ਦੀ ਬਜਾਏ, ਉਸ ਨੂੰ ਐਂਟੀਗੁਆ ਦੀ ਨਾਗਰਿਕਤਾ ਲੈਣ ਲਈ ਐੱਨ.ਓ.ਸੀ. ਜਾਰੀ ਕਰ ਦਿੱਤਾ। ਇਸ ਸਰਟੀਫਿਕੇਟ ਦੇ ਆਧਾਰ ’ਤੇ ਉਸ ਨੂੰ ਐਂਟੀਗੁਆ ਦੀ ਨਾਗਰਿਕਤਾ ਮਿਲੀ।

ਇਹ ਵੀ ਪੜ੍ਹੋ : ਅੰਮ੍ਰਿਤਪਾਲ ਪਾਕਿ ਜਾਂ ਨੇਪਾਲ ਭੱਜ ਗਿਆ ਤਾਂ ਉਸ ਨੂੰ ਫੜਨਾ ਮੁਸ਼ਕਲ ਹੋ ਜਾਵੇਗਾ ਔਖਾ

ਉਨ੍ਹਾਂ ਦੋਸ਼ ਲਾਇਆ ਕਿ ਨੀਰਵ ਮੋਦੀ ਅਤੇ ਮੇਹੁਲ ਚੋਕਸੀ ਨੇ ਭਾਰਤੀ ਜਨਤਾ ਪਾਰਟੀ ਨੂੰ ਕਰੋੜਾਂ ਰੁਪਏ ਦਾ ਫੰਡ ਦਿੱਤਾ ਹੈ। ਭਾਜਪਾ ਦੇ ਕਈ ਵੱਡੇ ਨੇਤਾਵਾਂ ਨਾਲ ਉਨ੍ਹਾਂ ਦੇ ਚੰਗੇ ਸਬੰਧ ਹਨ। ਇਸ ਲਈ ਜਦੋਂ ਇੰਟਰਪੋਲ ਨੇ ਰੈੱਡ ਕਾਰਨਰ ਨੋਟਿਸ ਜਾਰੀ ਕਰ ਕੇ ਭਾਰਤ ਸਰਕਾਰ ਤੋਂ ਉਸ ਦੇ ਖਿਲਾਫ ਸਬੂਤ ਮੰਗੇ ਤਾਂ ਭਾਜਪਾ ਸਰਕਾਰ ਨੇ ਜਾਣਬੁੱਝ ਕੇ ਇੰਟਰਪੋਲ ਨੂੰ ਕੋਈ ਸਬੂਤ ਨਹੀਂ ਦਿੱਤਾ, ਜਿਸ ਕਾਰਣਨ ਉਹ ਅੱਜ ਵਿਦੇਸਾਂ ‘ਚ ਐਸ਼ੋ-ਆਰਾਮ ਦੀ ਜ਼ਿੰਦਗੀ ਬਤੀਤ ਕਰ ਰਹੇ ਹਨ। ਚੱਢਾ ਨੇ ਭਾਜਪਾ ਨੂੰ ਕਈ ਸਵਾਲ ਪੁੱਛੇ। ਉਨ੍ਹਾਂ ਪੁੱਛਿਆ ਕਿ ਮੇਹੁਲ ਚੋਕਸੀ ਨੂੰ ਕਿਸ ਨੇ ਦੱਸਿਆ ਕਿ ਉਸ ਦੇ ਖਿਲਾਫ ਜਾਂਚ ਹੋਵੇਗੀ, ਤਾਂ ਜੋ ਉਹ ਫਰਾਰ ਹੋ ਸਕੇ? ਮੇਹੁਲ ਚੋਕਸੀ ਨੇ ਭਾਜਪਾ ਨੂੰ ਕਿੰਨੇ ਕਰੋੜ ਰੁਪਏ ਦਾਨ ਕੀਤੇ? ਭਾਜਪਾ ਸਰਕਾਰ ਨੇ ਮੇਹੁਲ ਚੋਕਸੀ ਨੂੰ ਕਿਸੇ ਹੋਰ ਦੇਸ਼ ਦੀ ਨਾਗਰਿਕਤਾ ਲੈਣ ਲਈ ਐੱਨ. ਓ. ਸੀ. ਸਰਟੀਫਿਕੇਟ ਕਿਉਂ ਜਾਰੀ ਕੀਤਾ? ਮੇਹੁਲ ਚੋਕਸੀ ਦਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀ ਸਬੰਧ ਹੈ? 2016 ਵਿਚ, ਮੇਹੁਲ ਚੋਕਸੀ ਦੇ ਖ਼ਿਲਾਫ਼ ਜਾਂਚ ਲਈ ਪ੍ਰਧਾਨ ਮੰਤਰੀ ਦਫਤਰ ਨੂੰ ਇੱਕ ਪੱਤਰ ਸੌਂਪਿਆ ਗਿਆ ਸੀ, ਤਾਂ ਫਿਰ ਅਜੇ ਤੱਕ ਜਾਂਚ ਕਿਉਂ ਨਹੀਂ ਹੋਈ? ਕੀ ਮੇਹੁਲ ਚੋਕਸੀ, ਨੀਰਵ ਮੋਦੀ, ਵਿਜੈ ਮਾਲਿਆ ਅਤੇ ਲਲਿਤ ਮੋਦੀ ਵਰਗੇ ਭਗੌੜੇ ਭਾਜਪਾ ਵਿਚ ਸ਼ਾਮਲ ਹੋਣ ਜਾ ਰਹੇ ਹਨ? ਕਿਉਂਕਿ ਪਹਿਲਾਂ ਵੀ ਅਜਿਹਾ ਕਰਕੇ ਭਾਜਪਾ ਸਰਕਾਰ ਨੇ ਕਈ ਭ੍ਰਿਸ਼ਟ ਲੋਕਾਂ ਦੇ ਕੇਸ ਖਤਮ ਕਰ ਦਿੱਤੇ ਹਨ।       

ਇਹ ਵੀ ਪੜ੍ਹੋ : ਵਿਧਾਨ ਸਭਾ ’ਚ ਬੋਲੇ ਮਨਪ੍ਰੀਤ ਇਯਾਲੀ, ਸਿਸਟਮ ’ਤੇ ਚੁੱਕੇ ਸਵਾਲ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ

  • BJP government
  • notice
  • Raghav Chadha
  • ਭਾਜਪਾ ਸਰਕਾਰ
  • ਨੋਟਿਸ
  • ਰਾਘਵ ਚੱਢਾ

ਜਲੰਧਰ ਦੇ ਭਾਰਗੋ ਕੈਂਪ 'ਚ ਸ਼ਰਾਰਤੀ ਅਨਸਰਾਂ ਨੇ ਭੰਨੇ ਗੱਡੀਆਂ ਦੇ ਸ਼ੀਸ਼ੇ, ਘਟਨਾ CCTV 'ਚ ਹੋਈ ਕੈਦ, ਸਹਿਮੇ ਲੋਕ

NEXT STORY

Stories You May Like

  • interpol red notice
    ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ
  • modi government  schemes  punjab bjp
    ਮੋਦੀ ਸਰਕਾਰ ਦੀਆਂ ਸਕੀਮਾਂ ਦਾ ਲਾਭ ਹਰ ਘਰ ਤੱਕ ਪਹੁੰਚਾਉਣਾ ਭਾਜਪਾ ਦਾ ਟੀਚਾ : ਬਲਵਿੰਦਰ ਹਾਕਮਵਾਲਾ
  • licenses of 17 travel agents cancelled in bathinda district
    ਬਠਿੰਡਾ ਜ਼ਿਲ੍ਹੇ 'ਚ 17 ਟ੍ਰੈਵਲ ਏਜੰਟਾਂ ਦੇ ਲਾਇਸੈਂਸ ਰੱਦ, ਪੜ੍ਹੋ ਕੀ ਹੈ ਕਾਰਨ
  • gold and silver prices may increase due to this government decision
    ਤਿਉਹਾਰੀ ਸੀਜ਼ਨ ਦਰਮਿਆਨ ਸਰਕਾਰ ਦੇ ਇਸ ਫ਼ੈਸਲੇ ਕਾਰਨ ਵਧ ਸਕਦੇ ਹਨ Gold-Silver ਦੇ ਭਾਅ
  • iran turns on pakistan as saudi defense pact takes effect
    ਸਊਦੀ ਰੱਖਿਆ ਸਮਝੌਤਾ ਲਾਗੂ ਹੁੰਦਿਆਂ ਹੀ ਪਾਕਿਸਤਾਨ ਵਿਰੁੱਧ ਹੋਇਆ ਈਰਾਨ
  • the bjp burned effigies of cm bhagwant mann and the aap government
    ਪੰਜਾਬ ਭਰ 'ਚ ਭਾਜਪਾ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਸਰਕਾਰ ਦੇ ਪੁਤਲੇ ਫੂਕੇ
  • bjp  kewal singh dhillon  crops
    ਭਾਜਪਾ ਸਰਕਾਰ ਬਣਨ 'ਤੇ ਕਿਸਾਨਾਂ ਨੂੰ ਸਾਰੀਆਂ ਫਸਲਾਂ 'ਤੇ MSP ਦਿੱਤੀ ਜਾਵੇਗੀ : ਕੇਵਲ ਸਿੰਘ ਢਿੱਲੋਂ
  • high court issues notice to ed
    ਪੁੱਡਾ ਭਵਨ 'ਚ ਈ. ਡੀ. ਦੀ ਕਾਰਵਾਈ ਨੂੰ ਚੁਣੌਤੀ! ਹਾਈਕੋਰਟ ਨੇ ਨੋਟਿਸ ਜਾਰੀ ਕਰਕੇ ਮੰਗਿਆ ਜਵਾਬ
  • easy registration    becomes a headache for the public
    ਈਜ਼ੀ ਰਜਿਸਟ੍ਰੇਸ਼ਨ ਸਿਸਟਮ ਬਣਿਆ ਲੋਕਾਂ ਲਈ ਸਿਰਦਰਦੀ, 4 ਘੰਟੇ ਸਰਵਰ ਠੱਪ ਹੋਣ ਨਾਲ...
  • beware of online fraud during the festive season
    ਤਿਉਹਾਰਾਂ ’ਤੇ ਆਨਲਾਈਨ ਠੱਗੀ ਤੋਂ ਰਹੋ ਸਾਵਧਾਨ, ਫਰਜ਼ੀ ਵੈੱਬਸਾਈਟਾਂ ਤੇ ਛੋਟ ਦੇ...
  • power cut
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ Power Cut!
  • jalandhar cantt aam aadmi party resignations
    ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਵੱਲੋਂ ਅਸਤੀਫ਼ੇ...
  • power cut in punjab
    ਪੰਜਾਬ 'ਚ ਭਲਕੇ ਲੱਗਣਗੇ ਲੰਬੇ POWER CUT! ਇਨ੍ਹਾਂ ਇਲਾਕਿਆਂ 'ਚ ਸਾਰਾ ਦਿਨ...
  • lpu violence case two more boys arrested
    LPU ਹਿੰਸਾ ਮਾਮਲੇ 'ਚ ਨਵੀਂ ਅਪਡੇਟ! ਹਿਮਾਚਲ ਤੇ ਹਰਿਆਣਾ ਦੇ ਰਹਿਣ ਵਾਲੇ 2 ਹੋਰ...
  • half day holiday for 24 october schools and colleges closed in jalandhar
    24 ਅਕਤੂਬਰ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ! ਬੰਦ ਰਹਿਣਗੇ ਜਲੰਧਰ ਦੇ ਸਕੂਲ-ਕਾਲਜ
  • accused arrested for writing khalistani slogans in diljit dosanjh s village
    ਦਿਲਜੀਤ ਦੋਸਾਂਝ ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਵਾਲੇ 3 ਗ੍ਰਿਫ਼ਤਾਰ! ਮੋਗਾ...
Trending
Ek Nazar
fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • parvinder jhota case update
      ਪਰਵਿੰਦਰ ਝੋਟੇ ਦੇ ਪਿਤਾ ਤੇ ਕਮੇਟੀ ਵੱਲੋਂ 19 ਅਕਤੂਬਰ ਲਈ ਨਵਾਂ ਐਲਾਨ
    • rs 9 75 crore spent on free sanitary pad scheme  dr  baljit kaur
      ਮੁਫ਼ਤ ਸੈਨੇਟਰੀ ਪੈਡ ਯੋਜਨਾ ’ਤੇ 9.75 ਕਰੋੜ ਰੁਪਏ ਖ਼ਰਚ : ਡਾ. ਬਲਜੀਤ ਕੌਰ
    • unidentified assailants opened fire at a congress leader  s house
      ਅਣਪਛਾਤੇ ਹਮਲਾਵਰਾਂ ਨੇ ਕਾਂਗਰਸੀ ਆਗੂ ਦੇ ਘਰ ’ਤੇ ਚਲਾਈਆਂ ਗੋਲੀਆਂ, ਮੰਗੀ 5 ਕਰੋੜ...
    • power cut
      ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ Power Cut!
    • major decision by the singh sahibans of sri akal takht sahib
      ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖਾਹੀਆ ਕਰਾਰ, ਪੰਜ ਸਿੰਘ ਸਾਹਿਬਾਨਾਂ ਨੇ...
    • parvinder jhota case update
      ਪਰਵਿੰਦਰ ਝੋਟਾ ਮਾਮਲਾ: ਅਮਿਤ ਸ਼ਾਹ ਦੇ ਟਵੀਟ ਮਗਰੋਂ ਐਕਸ਼ਨ! ਪੰਜਾਬ ਦੇ ਮੁੱਖ ਸਕੱਤਰ...
    • jalandhar cantt aam aadmi party resignations
      ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਵੱਲੋਂ ਅਸਤੀਫ਼ੇ...
    • police officers transfers notification
      ਪੰਜਾਬ 'ਚ ਪੁਲਸ ਅਫਸਰਾਂ ਦੇ ਤਬਾਦਲੇ, ਨੋਟੀਫਿਕੇਸ਼ਨ ਜਾਰੀ
    • major regarding ravinder jhota s cremation
      ਪਰਵਿੰਦਰ ਝੋਟਾ ਦੇ ਸਸਕਾਰ ਨੂੰ ਲੈ ਕੇ ਵੱਡੀ ਖ਼ਬਰ, ਮੀਟਿੰਗ ਤੋਂ ਬਾਅਦ ਡੀ. ਆਈ....
    • parvinder singh jhota jathedar kuldeep singh gargaj
      ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਮਿਲਣ ਪਹੁੰਚੇ ਜਥੇਦਾਰ, ਕਿਹਾ ਇਹ ਕੌਮ ਦਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +