Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 28, 2026

    4:27:47 PM

  • special dgp makes major revelation regarding lpu controversy

    LPU ਵਿਵਾਦ 'ਤੇ ਸਪੈਸ਼ਲ DGP ਦਾ ਵੱਡਾ ਖ਼ੁਲਾਸਾ!...

  • supreme court  cancellation of elections

    ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, ਪੰਜਾਬ ਦੀਆਂ ਇਹ...

  • baba bageshwar dhirendra shastri punjab

    ਪੰਜਾਬ ਨੂੰ ਲੈ ਕੇ ਬਾਬਾ ਬਾਗੇਸ਼ਵਰ ਧੀਰੇਂਦਰ ਸ਼ਾਸਤਰੀ...

  • no tariffs

    'ਨਹੀਂ ਲੱਗੇਗਾ ਟੈਰਿਫ਼..!', ਅਮਰੀਕਾ ਨੇ ਭਾਰਤ ਲਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana
  • ਲਾਲ ਕਿਲ੍ਹੇ ’ਤੇ ਵਾਪਰੀ ਘਟਨਾ ਮੋਦੀ ਸਰਕਾਰ ਦੀ ਕਿਸਾਨ ਅੰਦੋਲਨ ਨੂੰ ਕਮਜ਼ੋਰ ਕਰਨ ਦੀ ਸਾਜ਼ਿਸ਼ ਸੀ : ਬੈਂਸ

PUNJAB News Punjabi(ਪੰਜਾਬ)

ਲਾਲ ਕਿਲ੍ਹੇ ’ਤੇ ਵਾਪਰੀ ਘਟਨਾ ਮੋਦੀ ਸਰਕਾਰ ਦੀ ਕਿਸਾਨ ਅੰਦੋਲਨ ਨੂੰ ਕਮਜ਼ੋਰ ਕਰਨ ਦੀ ਸਾਜ਼ਿਸ਼ ਸੀ : ਬੈਂਸ

  • Edited By Anuradha,
  • Updated: 28 Jan, 2021 02:24 PM
Ludhiana
red fort incident
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਪਾਲੀ) : ਕੇਂਦਰ ਦੀ ਭਾਜਪਾ ਸਰਕਾਰ ਨੇ 26 ਜਨਵਰੀ ਨੂੰ ਦਿੱਲੀ ਵਿਖੇ ਕਿਸਾਨ ਟਰੈਕਟਰ-ਪਰੇਡ ਦੌਰਾਨ ਸ਼ਰਾਰਤੀ ਅਨਸਰਾਂ ਨਾਲ ਹੁੜਦੰਗ ਮਚਾ ਕੇ ਕਿਸਾਨ ਜਥੇਬੰਦੀਆਂ ਦੇ ਸੰਘਰਸ਼ ਅੰਦੋਲਨ ਨੂੰ ਪਾੜਨ ਲਈ ਸਾਜ਼ਿਸ਼ ਰਚੀ ਸੀ, ਜਿਸ ਵਿਚ ਉਹ ਕਾਮਯਾਬ ਹੋ ਗਈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਲੋਕ ਇਨਸਾਫ ਪਾਰਟੀ ‘ਲਿਪ’ ਦੇ ਮੁਖੀ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਪੱਤਰਕਾਰ ਸੰਮੇਲਨ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਲਾਲ ਕਿਲ੍ਹਾ ਸਿੰਘੂ ਬਾਰਡਰ ਤੋਂ 30 ਤੋਂ 35 ਕਿਲੋਮੀਟਰ ਦੇ ਫਾਸਲੇ ’ਤੇ ਹੈ। ਇਸ ਰਸਤੇ ’ਚ ਪੁਲਸ ਵੱਲੋਂ ਬੈਰੀਕੇਡ ਨਾ ਲਗਾਏ ਜਾਣ ’ਤੇ ਸਾਬਿਤ ਹੁੰਦਾ ਹੈ ਕਿ ਪੁਲਸ ਨੇ ਸ਼ਰਾਰਤੀ ਅਨਸਰਾਂ ਤੇ ਨੌਜਵਾਨ ਕਿਸਾਨਾਂ ਨੂੰ ਭੜਕਾ ਕੇ ਕਿਲੇ੍ਹ ਤੱਕ ਪਹੁੰਚਣ ਲਈ ਮਦਦ ਕੀਤੀ ਹੈ।

ਇਹ ਵੀ ਪੜ੍ਹੋ : ਬਿਕਰਮ ਮਜੀਠੀਆ ਦਾ ਵੱਡਾ ਬਿਆਨ, ਲਾਲ ਕਿਲੇ੍ਹ ਦੀ ਘਟਨਾ ਦੀ ਜਾਂਚ ਇੰਟਰਨੈਸ਼ਨਲ ਏਜੰਸੀ ਤੋਂ ਕਰਵਾਈ ਜਾਵੇ

‘ਲਿਪ’ ਮੁਖੀ ਨੇ ਕਿਹਾ ਕਿ 26 ਜਨਵਰੀ ਵਾਲੇ ਦਿਨ ਭਾਜਪਾ ਨੇ ਸੋਚੀ-ਸਮਝੀ ਸਾਜ਼ਿਸ਼ ਅਧੀਨ ਸ਼ਰਾਰਤੀ ਅਨਸਰਾਂ ਤੇ ਨੌਜਵਾਨ ਕਿਸਾਨੀ ਨੂੰ ਲਾਲ ਕਿਲ੍ਹੇ ’ਤੇ ਚੜ੍ਹਾਉਣ ਲਈ ਪ੍ਰੋਗਰਾਮ ਉਲੀਕਿਆ ਸੀ। ਰਾਜੇਵਾਲ, ਉਗਰਾਹਾਂ ਅਤੇ ਟਿਕੈਤ ਵਰਗੇ ਕਿਸਾਨ ਆਗੂ ਜਿਹੜੇ ਲਾਲ ਕਿਲੇ੍ਹ ਵੱਲ ਗਏ ਵੀ ਨਹੀਂ ਸਨ, ਉਨ੍ਹਾਂ ’ਤੇ ਵੀ ਮੁਕੱਦਮਾ ਦਰਜ ਕੀਤਾ ਗਿਆ ਹੈ। ਬੈਂਸ ਨੇ ਕਿਹਾ ਕਿ ਪੰਜਾਬ ਦਾ ਮੁੱਖ ਕਿੱਤਾ ਕਿਸਾਨੀ ਹੈ, ਜੇਕਰ ਪੰਜਾਬ ’ਚ ਕਿਸਾਨੀ ਖ਼ਤਮ ਹੋ ਗਈ ਤਾਂ ਪੰਜਾਬ ਤਬਾਹ ਹੋ ਜਾਵੇਗਾ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਦਿੱਲੀ ਦੇ ਬਾਰਡਰਾਂ ’ਤੇ ਗਿਣਤੀ ਨੂੰ ਵਧਾ ਕੇ ਕੇਂਦਰ ਸਰਕਾਰ ਦੀਆਂ ਕੋਝੀਆਂ ਚਾਲਾਂ ਨੂੰ ਫੇਲ ਕੀਤਾ ਜਾਵੇ। ਇਸ ਮੌਕੇ ਜਥੇਬੰਦਕ ਸਕੱਤਰ ਬਲਦੇਵ ਸਿੰਘ ਪ੍ਰਧਾਨ, ਹਲਕਾ ਪੂਰਬੀ ਦੇ ਇੰਚਾਰਜ ਗੁਰਜੋਧ ਸਿੰਘ, ਯੂਥ ਵਿੰਗ ਦੇ ਪ੍ਰਧਾਨ ਹਰਜਾਪ ਸਿੰਘ ਗਿੱਲ, ਜਗਪ੍ਰੀਤ ਸਿੰਘ, ਮਨਿੰਦਰ ਸਿੰਘ ਮਨੀ ਹਾਜ਼ਰ ਸਨ।

ਇਹ ਵੀ ਪੜ੍ਹੋ : ਟਰੱਕ ਅਤੇ ਕਾਰ ਦੀ ਹੋਈ ਭਿਆਨਕ ਟੱਕਰ ’ਚ 2 ਦੀ ਮੌਤ

ਨੋਟ : ਇਸ ਖ਼ਬਰ ਸਬੰਧ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ

 

  • Red Fort
  • Modi Government
  • farmer protest
  • simarjit singh bains
  • ਲਾਲ ਕਿਲ੍ਹੇ
  • ਮੋਦੀ ਸਰਕਾਰ
  • ਕਿਸਾਨ ਅੰਦੋਲਨ

ਪੰਜਾਬ ਸਰਕਾਰ ’ਤੇ ਸਖ਼ਤ ਹੋਈ NGT, ਜਲਦ 50 ਕਰੋੜ ਦਾ ਜੁਰਮਾਨਾ ਜਮ੍ਹਾ ਕਰਵਾਉਣ ਦੇ ਦਿੱਤੇ ਹੁਕਮ

NEXT STORY

Stories You May Like

  • 350th martyrdom anniversary of guru tegh bahadur sahib ji be held at red fort
    ਗੁਰੂ ਤੇਗ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਦੇ ਸਮਾਪਤੀ ਸਮਾਗਮ ਵੀ ਲਾਲ ਕਿਲ੍ਹੇ ’ਤੇ ਹੋਣਗੇ: ਕਾਲਕਾ, ਕਾਹਲੋਂ
  • stubble burning case
    ਝੋਨੇ ਦੀ ਪਰਾਲੀ ਨੂੰ ਸਾੜਣ ਤੋਂ ਗੁਰੇਜ਼ ਕਰਨ ਕਿਸਾਨ
  • farmer dies of electrocution
    ਪੰਜਾਬ: ਖੇਤਾਂ ਵੱਲ ਗਏ ਕਿਸਾਨ ਨਾਲ ਵਾਪਰੀ ਅਣਹੋਣੀ! ਤੜਫ਼-ਤੜਫ਼ ਕੇ ਨਿਕਲੀ ਜਾਨ
  • jamui like incident occurs in odisha
    'ਪਲੀਜ਼ ਛੱਡ ਦਿਓ...': ਓਡੀਸ਼ਾ 'ਚ ਵਾਪਰੀ ਜਮੁਈ ਵਰਗੀ ਘਟਨਾ
  • paddy procurement  farmers  charuni
    ਝੋਨੇ ਦੀ ਖਰੀਦ ਤੋਂ ਨਾਰਾਜ਼ ਕਿਸਾਨ, ਚੜੂਨੀ ਨੇ ਸ਼ਾਹਬਾਦ 'ਚ ਨੈਸ਼ਨਲ ਹਾਈਵੇਅ ਜਾਮ ਕਰਨ ਦਾ ਕੀਤਾ ਐਲਾਨ
  • reduces   windfall tax   on exports of petrol  diesel and atf
    ਸਰਕਾਰ ਨੇ ਪੈਟਰੋਲ, ਡੀਜ਼ਲ ਅਤੇ ATF ਦੀ ਬਰਾਮਦ ’ਤੇ ‘ਵਿੰਡਫਾਲ ਟੈਕਸ’ ਘਟਾਇਆ
  • pakistan committee
    ਪਾਕਿ ਕਮੇਟੀ ਗੁਰਦੁਆਰਾ ਲਾਲ ਖੂਹ ਦੀ ਹੋਂਦ ਨੂੰ ਨਹੀਂ ਰੱਖ ਸਕੀ ਬਰਕਰਾਰ
  • government  sugarcane farmers rakesh tikait
    "ਜੇਕਰ ਸਰਕਾਰ ਨੇ ਗੰਨਾ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਨਾ ਕੀਤੀਆਂ ਤਾਂ ਅੰਦੋਲਨ ਕਰਾਂਗੇ": ਰਾਕੇਸ਼ ਟਿਕੈਤ
  • special dgp makes major revelation regarding lpu controversy
    LPU ਵਿਵਾਦ 'ਤੇ ਸਪੈਸ਼ਲ DGP ਦਾ ਵੱਡਾ ਖ਼ੁਲਾਸਾ! ਦੱਸਿਆ ਯੂਨੀਵਰਸਿਟੀ 'ਚ ਕੌਣ ਲੈ...
  • lovely professional university students protest
    LPU 'ਚ ਪ੍ਰਦਰਸ਼ਨ ਦੌਰਾਨ 'ਯੂਨੀ ਮਾਲ' 'ਚ ਹੋਈ ਖੁੱਲ੍ਹੀ ਲੁੱਟ! ਦੁਕਾਨਾਂ ਦੇ ਭੰਨੇ...
  • kewal singh dhillon bjp press confrence
    ਪੰਜਾਬ 'ਚ ਵਿੱਕ ਰਿਹੈ ਟੌਫ਼ੀਆਂ ਵਾਂਗ ਘਰ-ਘਰ ਨਸ਼ਾ, ਭਾਜਪਾ ਨਸ਼ੇ ਦੇ ਕੌਹੜ ਨੂੰ...
  • jalandhar s cp satinder singh in action strict orders issued
    ਜਲੰਧਰ ਵਾਸੀ ਦੇਣ ਧਿਆਨ! ਐਕਸ਼ਨ 'ਚ CP ਸਤਿੰਦਰ ਸਿੰਘ, ਜਾਰੀ ਇਹ ਹੁਕਮ
  • entry of women commission in lpu controversy notice to dc and ssp
    LPU ਮਾਮਲੇ 'ਚ ਮਹਿਲਾ ਕਮਿਸ਼ਨ ਦੀ ਐਂਟਰੀ! DC ਤੇ SSP ਨੂੰ ਨੋਟਿਸ, ਮੰਗੀ ਰਿਪੋਰਟ
  • motorcyclist dies in accident with car
    ਕਾਰ ਨਾਲ ਵਾਪਰੇ ਹਾਦਸੇ ਦੌਰਾਨ ਮੋਟਰਸਾਈਕਲ ਸਵਾਰ ਦੀ ਮੌਤ
  • internet suspended in lpu area
    ਵੱਡੀ ਖ਼ਬਰ ; LPU ਦੇ ਨੇੜਲੇ ਇਲਾਕਿਆਂ 'ਚ ਇੰਟਰਨੈੱਟ ਬੰਦ
  • lpu closed for 10 days following violent incidents
    ਹਿੰਸਕ ਘਟਨਾਵਾਂ ਤੋਂ ਬਾਅਦ LPU 10 ਦਿਨਾਂ ਲਈ ਬੰਦ, ਰੈਗੂਲਰ ਕਲਾਸਾਂ ਅਤੇ...
Trending
Ek Nazar
ebola outbreak

ਕਾਂਗੋ 'ਚ ਈਬੋਲਾ ਦੇ ਮਾਮਲੇ 8,000 ਤੋਂ ਪਾਰ; ਬਿਮਾਰੀ ਅਜੇ ਵੀ ਬੇਕਾਬੂ

social media influencer

30 ਸਾਲ ਦੀ ਉਮਰ 'ਚ ਮਸ਼ਹੂਰ ਸੋਸ਼ਲ ਮੀਡੀਆ ਇਨਫਲੂਐਂਸਰ ਨੇ ਛੱਡੀ ਦੁਨੀਆ, ਮੌਤ ਤੋਂ...

avalanche in nepal

ਨੇਪਾਲ 'ਚ ਬਰਫ਼ ਖਿਸਕਣ ਮਗਰੋਂ ਦੋ ਹੋਰ ਲਾਸ਼ਾਂ ਬਰਾਮਦ, 12 ਲੋਕ ਅਜੇ ਵੀ ਲਾਪਤਾ

major mishap involving rohit sharma

ਰੋਹਿਤ ਸ਼ਰਮਾ ਨਾਲ ਵਾਪਰ ਗਿਆ ਵੱਡਾ ਹਾਦਸਾ ! ਬੱਸ 'ਚੋਂ ਡਿੱਗਾ ਬਾਹਰ, ਵੀਡੀਓ...

mecca pact

ਪਾਕਿਸਤਾਨ 'ਚ ਵਧਦੀ ਬਗ਼ਾਵਤ ਅਤੇ ਅਫ਼ਗਾਨਿਸਤਾਨ ਨਾਲ ਤਣਾਅ ਨੇ 'ਮੱਕਾ ਸਮਝੌਤੇ'...

time change in australia

ਆਸਟ੍ਰੇਲੀਆ 'ਚ ਸਮਾਂ ਤਬਦੀਲੀ 4 ਅਕਤੂਬਰ ਤੋਂ

kashmera shah supports sunita ahuja amidst divorce with govinda

'ਕੋਈ ਕੋ-ਸਟਾਰ ਇੰਨੀਆਂ ਪ੍ਰਾਈਵੇਟ ਗੱਲਾਂ ਕਿਵੇਂ ਜਾਣ ਸਕਦਾ ਹੈ ?"; ਕਸ਼ਮੀਰਾ ਸ਼ਾਹ...

trump campaign advertisement

ਟੈਕਸਦਾਤਾਵਾਂ ਦੇ ਪੈਸੇ ਨਾਲ ਟਰੰਪ ਦੇ ਪ੍ਰਚਾਰ ਦਾ ਇਸ਼ਤਿਹਾਰ ਪ੍ਰਸਾਰਿਤ

the severity of a snakebite

ਸੱਪਾਂ ਦੇ ਡੰਗ ਦਾ ਕਹਿਰ, ਜਾਨ ਲਈ ਖ਼ਤਰਾ ਬਣਦੀ ਹੈ ਇਲਾਜ ’ਚ ਕੀਤੀ ਦੇਰੀ

us iran conflict

ਈਰਾਨ 'ਤੇ ਮੁੜ ਹਮਲਾ ਕਰਨ ਦੇ ਮੂਡ 'ਚ ਟਰੰਪ !

shweta singh kirti shares post mortem details of late sushant singh rajput

'ਲੱਤ ਟੁੱਟੀ ਤੇ ਅੱਖ ਵੀ..!', ਸੁਸ਼ਾਂਤ ਸਿੰਘ ਰਾਜਪੂਤ ਦੀ ਭੈਣ ਨੇ ਸ਼ੇਅਰ ਕੀਤੀ...

bigg boss 20  badshah  s ex wife isha rikhi gets evicted from show

Bigg Boss 'ਚ Flop ਹੋਈ ਬਾਦਸ਼ਾਹ ਦੀ Ex-Wife ਈਸ਼ਾ ਰਿੱਖੀ ! ਤੀਜੇ ਹਫ਼ਤੇ ਹੀ ਹੋ...

the atmosphere in lpu became tense

LPU 'ਚ ਮਾਹੌਲ ਹੋਇਆ ਤਣਾਅਪੂਰਨ ! ਸਰਕਾਰੀ ਗੱਡੀਆਂ ਨੂੰ ਲਾ 'ਤੀ ਅੱਗ, ਪੁਲਸ...

incident with  azerbaijani woman

ਪਾਕਿਸਤਾਨ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਜ਼ਬਰ ਜਿਨਾਹ

blf female unit

ਬੀਐਲਐਫ ਦਾ ਵੱਡਾ ਦਾਅਵਾ, ਮਹਿਲਾ ਯੂਨਿਟ ਨੇ ਨੌਂ ਪਾਕਿਸਤਾਨੀ ਫੌਜੀ ਕੀਤੇ ਢੇਰ

sri lankan police remove statue

ਸ੍ਰੀਲੰਕਾਈ ਪੁਲਿਸ ਨੇ ਹਟਾਇਆ ਪਾਬੰਦੀਸ਼ੁਦਾ LTTE ਆਗੂ ਦਾ ਬੁੱਤ

homes near us airbase evacuated

ਇੰਗਲੈਂਡ 'ਚ ਅਮਰੀਕੀ ਏਅਰਬੇਸ ਨੇੜਲੇ ਘਰ ਕਰਵਾਏ ਗਏ ਖਾਲੀ

boat capsizes

ਯਾਤਰੀਆਂ ਨਾਲ ਭਰੀ ਕਿਸ਼ਤੀ ਕਿਵੂ ਝੀਲ 'ਚ ਪਲਟੀ, 12 ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • ludhiana husband wife
      ਵਿਆਹ ਤੋਂ ਥੋੜ੍ਹੀ ਦੇਰ ਹੀ ਬਾਅਦ ਰੁੱਸ ਕੇ ਪੇਕੇ ਚਲੀ ਗਈ ਵਹੁਟੀ, ਦੁਖੀ ਹੋਏ...
    • kewal singh dhillon bjp press confrence
      ਪੰਜਾਬ 'ਚ ਵਿੱਕ ਰਿਹੈ ਟੌਫ਼ੀਆਂ ਵਾਂਗ ਘਰ-ਘਰ ਨਸ਼ਾ, ਭਾਜਪਾ ਨਸ਼ੇ ਦੇ ਕੌਹੜ ਨੂੰ...
    • punjab bjp assembly elections punjab elections
      ਪੰਜਾਬ ’ਚ ਭਾਜਪਾ ਦੀ ਨਵੀਂ ਬਿਸਾਤ, ਸੱਤਾ ਦੀ ਲੜਾਈ ਲਈ ਬਦਲੀ ਰਣਨੀਤੀ
    • ludhiana kidnapping case
      ਲੁਧਿਆਣਾ 'ਚ 4 ਮਹੀਨਿਆਂ ਦਾ ਬੱਚਾ ਅਗਵਾ! ਸਕੀ ਭੂਆ ਹੀ ਨਿਕਲੀ ਮਾਸਟਰਮਾਈਂਡ
    • jalandhar s cp satinder singh in action strict orders issued
      ਜਲੰਧਰ ਵਾਸੀ ਦੇਣ ਧਿਆਨ! ਐਕਸ਼ਨ 'ਚ CP ਸਤਿੰਦਰ ਸਿੰਘ, ਜਾਰੀ ਇਹ ਹੁਕਮ
    • entry of women commission in lpu controversy notice to dc and ssp
      LPU ਮਾਮਲੇ 'ਚ ਮਹਿਲਾ ਕਮਿਸ਼ਨ ਦੀ ਐਂਟਰੀ! DC ਤੇ SSP ਨੂੰ ਨੋਟਿਸ, ਮੰਗੀ ਰਿਪੋਰਟ
    • punjab congress leadership pays obeisance at sri darbar sahib
      ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਈ ਪੰਜਾਬ ਕਾਂਗਰਸ ਦੀ ਲੀਡਰਸ਼ਿਪ, ਇਕਜੁੱਟਤਾ ਦਾ...
    • lpu internet shutdown dgp gaurav yadav
      LPU ਘਟਨਾ ਤੋਂ ਬਾਅਦ ਕਈ ਇਲਾਕਿਆਂ 'ਚ ਇੰਟਰਨੈੱਟ ਬੰਦ,  DGP ਨੇ ਦਿੱਤੇ ਕਾਰਵਾਈ ਦੇ...
    • the severity of a snakebite
      ਸੱਪਾਂ ਦੇ ਡੰਗ ਦਾ ਕਹਿਰ, ਜਾਨ ਲਈ ਖ਼ਤਰਾ ਬਣਦੀ ਹੈ ਇਲਾਜ ’ਚ ਕੀਤੀ ਦੇਰੀ
    • internet suspended in lpu area
      ਵੱਡੀ ਖ਼ਬਰ ; LPU ਦੇ ਨੇੜਲੇ ਇਲਾਕਿਆਂ 'ਚ ਇੰਟਰਨੈੱਟ ਬੰਦ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +