Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, FEB 23, 2026

    4:33:40 AM

  • jalandhar woman

    ਜਲੰਧਰ: ਵਿਆਹੁਤਾ ਨੇ ਚੁੱਕਿਆ ਖ਼ੌਫ਼ਨਾਕ ਕਦਮ, ਸੋਸ਼ਲ...

  • punjab power cut

    ਹੁਣੇ ਕਰ ਲਓ ਤਿਆਰੀ! ਭਲਕੇ ਜਲੰਧਰ ਸਣੇ ਇਨ੍ਹਾਂ...

  • india vs south africa t20 world cup

    T20 WC : ਦੱਖਣੀ ਅਫ਼ਰੀਕਾ ਨੇ ਭਾਰਤ ਨੂੰ 76 ਦੌੜਾਂ...

  • aap government has returned to protect the saints of nanaksar sukhbir badal

    ਅਕਾਲੀ ਦਲ ਨੂੰ ਸਮਰਥਨ ਦੇਣ ਮਗਰੋਂ 'ਆਪ' ਸਰਕਾਰ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Gurdaspur
  • ‘ਲਾਲ ਲਕੀਰ’ ਅੰਦਰ ਰਹਿੰਦੇ ਲੋਕਾਂ ਲਈ ਵੱਡੀ ਰਾਹਤ, CM ਚੰਨੀ ਵੱਲੋਂ ‘ਮੇਰਾ ਘਰ ਮੇਰੇ ਨਾਮ’ ਸਕੀਮ ਦੀ ਸ਼ੁਰੂਆਤ

PUNJAB News Punjabi(ਪੰਜਾਬ)

‘ਲਾਲ ਲਕੀਰ’ ਅੰਦਰ ਰਹਿੰਦੇ ਲੋਕਾਂ ਲਈ ਵੱਡੀ ਰਾਹਤ, CM ਚੰਨੀ ਵੱਲੋਂ ‘ਮੇਰਾ ਘਰ ਮੇਰੇ ਨਾਮ’ ਸਕੀਮ ਦੀ ਸ਼ੁਰੂਆਤ

  • Updated: 17 Oct, 2021 05:10 PM
Gurdaspur
red line cm channi launches mera ghar mere naam scheme
  • Share
    • Facebook
    • Tumblr
    • Linkedin
    • Twitter
  • Comment

ਗੁਰਦਾਸਪੁਰ/ਦੀਨਾਨਗਰ (ਸਰਬਜੀਤ/ਕਪੂਰ)-ਸੂਬੇ ਦੇ ਲੱਖਾਂ ਪਰਿਵਾਰਾਂ ਖਾਸ ਕਰਕੇ ਸਮਾਜ ਦੇ ਕਮਜ਼ੋਰ ਵਰਗਾਂ ਨੂੰ ਵੱਡੀ ਰਾਹਤ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ‘ਮੇਰਾ ਘਰ ਮੇਰੇ ਨਾਮ’ ਸਕੀਮ ਦੀ ਸ਼ੁਰੂਆਤ ਕੀਤੀ, ਜਿਸ ਨਾਲ ਪਿੰਡਾਂ ਅਤੇ ਸ਼ਹਿਰਾਂ ’ਚ ਲਾਲ ਲਕੀਰ ਅੰਦਰ ਆਉਂਦੇ ਘਰਾਂ ਵਿਚ ਰਹਿ ਰਹੇ ਪਰਿਵਾਰਾਂ ਨੂੰ ਜਾਇਦਾਦਾਂ ਦੇ ਮਾਲਕੀ ਹੱਕ ਦਿੱਤੇ ਜਾਣਗੇ। ਅੱਜ ਇਥੇ ਸੂਬਾ ਪੱਧਰੀ ਸਮਾਗਮ ਦੌਰਾਨ ਮੁੱਖ ਮੰਤਰੀ ਨਾਲ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਮਾਲ ਮੰਤਰੀ ਅਰੁਣਾ ਚੌਧਰੀ ਵੀ ਹਾਜ਼ਰ ਸਨ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਇਹ ਸਕੀਮ ਪੰਜਾਬ ਵਾਸੀਆਂ ਵਿਸ਼ੇਸ਼ ਤੌਰ ’ਤੇ ਸਮਾਜ ਦੇ ਲੋੜਵੰਦ ਤੇ ਕਮਜ਼ੋਰ ਵਰਗਾਂ ਨੂੰ ਅਤਿ ਲੋੜੀਂਦੀ ਰਾਹਤ ਮੁਹੱਈਆ ਕਰਵਾਏਗੀ। ਚੰਨੀ ਨੇ ਕਿਹਾ ਕਿ ਇਸ ਸਕੀਮ ਨੂੰ ਪਹਿਲਾਂ ਸਿਰਫ਼ ਪਿੰਡਾਂ ਦੇ ਲੋਕਾਂ ਲਈ ਸ਼ੁਰੂ ਕੀਤਾ ਗਿਆ ਸੀ, ਜਿਸ ਦਾ ਘੇਰਾ ਵਧਾ ਕੇ ਹੁਣ ਸ਼ਹਿਰਾਂ ’ਚ ਲਾਲ ਲਕੀਰ ਅੰਦਰ ਰਹਿੰਦੇ ਲੋਕਾਂ ਨੂੰ ਵੀ ਇਸ ਦਾ ਲਾਭ ਦੇਣ ਦਾ ਫ਼ੈਸਲਾ ਕੀਤਾ ਗਿਆ। ਚੰਨੀ ਨੇ ਅੱਗੇ ਕਿਹਾ ਕਿ ਇਸ ਸਮੁੱਚੀ ਸਕੀਮ ਨੂੰ ਲਾਗੂ ਕਰਨ ਦਾ ਜ਼ਿੰਮਾ ਮਾਲ ਵਿਭਾਗ ਨੂੰ ਦਿੱਤਾ ਗਿਆ ਹੈ, ਜੋ ਡਿਜੀਟਲ ਮੈਪਿੰਗ ਕਰਨ ਲਈ ਪੇਂਡੂ ਤੇ ਸ਼ਹਿਰੀ ਇਲਾਕਿਆਂ ’ਚ ਅਜਿਹੀਆਂ ਰਿਹਾਇਸ਼ੀ ਜਾਇਦਾਦਾਂ ਦਾ ਡਰੋਨ ਸਰਵੇ ਕਰਵਾਏਗਾ। ਮੁੱਖ ਮੰਤਰੀ ਨੇ ਕਿਹਾ ਕਿ ਸਾਰੇ ਯੋਗ ਲਾਭਪਾਤਰੀਆਂ ਨੂੰ ਢੁੱਕਵੀਂ ਸ਼ਨਾਖਤ ’ਤੇ ਤਸਦੀਕ ਕਰਨ ਤੋਂ ਬਾਅਦ ਜਾਇਦਾਦ ਦਾ ਮਾਲਕੀ ਹੱਕ ਦੇਣ ਲਈ ਪ੍ਰਾਪਰਟੀ ਕਾਰਡ (ਸੰਨਦ) ਜਾਰੀ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਇਸ ਪ੍ਰਕਿਰਿਆ ਤੋਂ ਪਹਿਲਾਂ ਲਾਭਪਾਤਰੀਆਂ ਨੂੰ ਆਪਣੇ ਇਤਰਾਜ਼ ਦਾਇਰ ਕਰਨ ਲਈ 15 ਦਿਨ ਦਾ ਸਮਾਂ ਵੀ ਦਿੱਤਾ ਜਾਵੇਗਾ ਅਤੇ ਜੇਕਰ ਉਨ੍ਹਾਂ ਪਾਸੋਂ ਕੋਈ ਜਵਾਬ ਨਹੀਂ ਆਉਂਦਾ ਤਾਂ ਸੰਨਦਾਂ ਜਾਰੀ ਕਰ ਦਿੱਤੀਆਂ ਜਾਣਗੀਆਂ।

ਇਹ ਵੀ ਪੜ੍ਹੋ : ਪ੍ਰਕਾਸ਼ ਸਿੰਘ ਬਾਦਲ ਦੀ ਸਿਆਸੀ ਪਾਰਟੀਆਂ ਨੂੰ ਅਪੀਲ, ਕਿਹਾ-ਕੇਂਦਰ ਦੇ ਪੰਜਾਬ ’ਤੇ ਹੱਲੇ ਖ਼ਿਲਾਫ ਹੋਣ ਇਕਜੁੱਟ

PunjabKesari

ਉਨ੍ਹਾਂ ਦੱਸਿਆ ਕਿ ਇਹ ਸੰਨਦਾਂ ਰਜਿਸਟਰੀ ਦਾ ਉਦੇਸ਼ ਪੂਰਾ ਕਰਨਗੀਆਂ, ਜਿਸ ਨਾਲ ਸਬੰਧਿਤ ਲੋਕਾਂ ਨੂੰ ਬੈਂਕਾਂ ਪਾਸੋਂ ਕਰਜ਼ਾ ਮਿਲ ਸਕਦਾ ਹੈ ਜਾਂ ਉਹ ਆਪਣੀ ਜਾਇਦਾਦ ਵੀ ਵੇਚ-ਵੱਟ ਸਕਦੇ ਹਨ, ਜਿਸ ਕਰਕੇ ਇਸ ਦੀ ਕੀਮਤ ਵੀ ਵਧੇਗੀ। ਚੰਨੀ ਨੇ ਇਹ ਵੀ ਕਿਹਾ ਕਿ ਸ਼ਹਿਰਾਂ ਦੇ ਪੁਰਾਣੇ ਮੁਹੱਲਿਆਂ ’ਚ ਪੀੜ੍ਹੀ ਦਰ ਪੀੜ੍ਹੀ ਰਹਿ ਰਹੇ ਲੋਕ ਵੀ ਇਸ ਸਕੀਮ ਦੇ ਘੇਰੇ ’ਚ ਆਉਣਗੇ। ਮੁੱਖ ਮੰਤਰੀ ਨੇ ਅੱਗੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਇਕ ਹੋਰ ਵੱਡੀ ਪਹਿਲਕਦਮੀ ਕਰਦਿਆਂ ਲਾਲ ਲਕੀਰ ਤੋਂ ਬਾਹਰ ਝੁੱਗੀ-ਝੌਂਪੜੀਆਂ ਵਿੱਚ ਰਹਿੰਦੇ ਲੋਕਾਂ ਨੂੰ ਮਾਲਕੀ ਹੱਕ ਦੇ ਕੇ ਵੱਡੀ ਰਾਹਤ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਆਉਂਦੀ ਦੀਵਾਲੀ ਤੱਕ ਸੂਬਾ ਸਰਕਾਰ ਇਸ ਸਕੀਮ ਅਧੀਨ ਇਨ੍ਹਾਂ ਲੋਕਾਂ ਨੂੰ ਮਾਲਕੀ ਹੱਕ ਦੇਣਾ ਯਕੀਨੀ ਬਣਾਏਗੀ। ਚੰਨੀ ਨੇ ਕਿਹਾ ਕਿ ਇਨ੍ਹਾਂ ਲੋਕ ਪੱਖੀ ਉਪਰਾਲਿਆਂ ਦਾ ਮੁੱਖ ਮਨੋਰਥ ਲੋਕਾਂ ਨੂੰ ਵੱਧ ਤੋਂ ਵੱਧ ਰਾਹਤ ਮੁਹੱਈਆ ਕਰਵਾਉਣਾ ਹੈ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਬਿਜਲੀ ਦੇ ਜਿਹੜੇ ਵੀ ਕੁਨੈਕਸ਼ਨ ਬਕਾਏ ਬਿੱਲਾਂ ਕਰਕੇ ਕੱਟ ਦਿੱਤੇ ਗਏ ਸੀ, ਉਨ੍ਹਾਂ ਕੁਨੈਕਸ਼ਨਾਂ ਨੂੰ ਦੀਵਾਲੀ ਤੱਕ ਮੁੜ ਬਹਾਲ ਕਰ ਦਿੱਤਾ ਜਾਵੇਗਾ। ਉਨ੍ਹਾਂ ਸਪੱਸ਼ਟ ਸ਼ਬਦਾਂ ’ਚ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬਕਾਏ ਬਿੱਲ ਮੁਆਫ਼ ਕਰਨ ਦੀ ਸਕੀਮ ਦਾ ਲਾਭ ਹਰੇਕ ਯੋਗ ਲਾਭਪਾਤਰੀ ਨੂੰ ਦਿੱਤਾ ਜਾਵੇਗਾ, ਚਾਹੇ ਉਹ ਕਿਸੇ ਵੀ ਜਾਤ, ਧਰਮ ਨਾਲ ਸਬੰਧ ਰੱਖਦਾ ਹੋਵੇ। ਉਨ੍ਹਾਂ ਕਿਹਾ ਕਿ ਸੂਬੇ ਦੇ 72 ਲੱਖ ਬਿਜਲੀ ਖ਼ਪਤਕਾਰਾਂ ਵਿਚੋਂ 52 ਲੱਖ ਖ਼ਪਤਕਾਰਾਂ ਨੂੰ ਬਕਾਏ ਬਿੱਲ ਮੁਆਫ਼ੀ ਦਾ ਲਾਭ ਮਿਲੇਗਾ। ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਉਨ੍ਹਾਂ ਕੋਲ ਬਹੁਤ ਘੱਟ ਸਮਾਂ ਹੈ ਪਰ ਉਹ ਨਿਰੰਤਰ ਕੰਮ ਕਰ ਰਹੇ ਹਨ ਤਾਂ ਕਿ ਸੂਬਾ ਸਰਕਾਰ ਦੀਆਂ ਵਿਕਾਸ ਮੁਖੀ ਸਕੀਮਾਂ ਦਾ ਲਾਭ ਵੱਧ ਤੋਂ ਵੱਧ ਲੋਕਾਂ ਨੂੰ ਦੇਣਾ ਯਕੀਨੀ ਬਣਾਇਆ ਜਾ ਸਕੇ।

ਇਹ ਵੀ ਪੜ੍ਹੋ : ਕਿਸਾਨੀ ਸੰਘਰਸ਼ ਨੂੰ ਜਾਣਬੁੱਝ ਕੇ ਕੀਤਾ ਜਾ ਰਿਹੈ ਬਦਨਾਮ : ਬੀਬੀ ਜਗੀਰ ਕੌਰ

ਦੀਨਾਨਗਰ ਲਈ ਕਈ ਨਵੇਂ ਪ੍ਰੋਜੈਕਟਾਂ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਥੋਂ ਦੇ ਮੌਜੂਦਾ ਕਮਿਊਨਿਟੀ ਹੈਲਥ ਸੈਂਟਰ ਨੂੰ ਸਬ-ਡਵੀਜ਼ਨਲ ਹਸਪਤਾਲ ਵਜੋਂ ਅੱਪਗ੍ਰੇਡ ਕੀਤਾ ਜਾਵੇਗਾ। ਚੰਨੀ ਨੇ ਕਿਹਾ ਕਿ ਇਹ ਵਿਧਾਨ ਸਭਾ ਹਲਕਾ ਉਨ੍ਹਾਂ ਦੇ ਦਿਲ ਦੇ ਬਹੁਤ ਕਰੀਬ ਹੈ ਅਤੇ ਉਹ ਇਸ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡਣਗੇ। ਕਾਂਗਰਸੀ ਵਰਕਰਾਂ ਨਾਲ ਆਪਣੀਆਂ ਭਾਵਨਾਵਾਂ ਸਾਂਝੀਆਂ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕਾਂਗਰਸੀ  ਵਰਕਰਾਂ ਦਾ ਇਕ ਨਵਾਂ ਯੁੱਗ ਆਇਆ ਹੈ ਅਤੇ ਸੂਬੇ ’ਚ ਹੁਣ ਚੁਣੇ ਹੋਏ ਨੁਮਾਇੰਦਿਆਂ ਦਾ ਰਾਜ ਹੈ। ਮੁੱਖ ਮੰਤਰੀ ਹੋਣ ਦੇ ਨਾਤੇ ਉਨ੍ਹਾਂ ਦਾ ਸਭ ਤੋਂ ਵੱਧ ਧਿਆਨ ਕਾਂਗਰਸੀ ਵਰਕਰਾਂ ਦੇ ਮਾਣ-ਸਤਿਕਾਰ ਨੂੰ ਬਹਾਲ ਕਰਵਾਉਣ ਵੱਲ ਹੋਵੇਗਾ। ਉਨ੍ਹਾਂ ਕਿਹਾ ਕਿ ਹਰੇਕ ਕਾਂਗਰਸ ਵਰਕਰ ਹੀ ਹੁਣ ਪੰਜਾਬ ਦਾ ਮੁੱਖ ਮੰਤਰੀ ਹੈ ਕਿਉਂਕਿ ਉਨ੍ਹਾਂ ਨੇ ਸੂਬੇ ’ਚ ਸਾਰੀਆਂ ਤਾਕਤਾਂ ਦਾ ਵਿਕੇਂਦਰੀਕਰਨ ਕਰ ਦਿੱਤਾ ਹੈ। ਇਕੱਠ ਨੂੰ ਸੰਬੋਧਨ ਕਰਦਿਆਂ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਦੀਨਾਨਗਰ ਹਲਕੇ ਨਾਲ ਆਪਣੀ ਪੁਰਾਣੀ ਪਰਿਵਾਰਕ ਸਾਂਝਾ ਨੂੰ ਚੇਤੇ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ 'ਮੇਰਾ ਘਰ ਮੇਰੇ ਨਾਮ' ਸਕੀਮ ਦੇ ਰੂਪ ’ਚ ਸੂਬੇ ਨੂੰ ਵੱਡੀ ਸੌਗ਼ਾਤ ਦਿੱਤੀ ਗਈ ਹੈ। ਰੰਧਾਵਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦਾ ਗੱਠਜੋੜ ਨਾਪਾਕ ਸਾਂਝ ਹੈ, ਜੋ ਫਿਰਕੂ ਨਫ਼ਰਤ ਦੀ ਵਿਚਾਰਧਾਰਾ ’ਤੇ ਆਧਾਰਿਤ ਹੈ। ਉਪ ਮੁੱਖ ਮੰਤਰੀ ਨੇ ਕਿਹਾ ਕਿ ਸਰਹੱਦੀ ਇਲਾਕੇ ਦੇ ਲੋਕ ਮੁਲਕ ਦੇ ਬਹਾਦਰ ਦੇਸ਼ਭਗਤ ਹਨ ਪਰ ਬੀ. ਐੱਸ. ਐੱਫ. ਦਾ ਅਧਿਕਾਰ ਖੇਤਰ ਵਧਾ ਕੇ ਕੇਂਦਰ ਸਰਕਾਰ ਇਨ੍ਹਾਂ ਲੋਕਾਂ ਦੀ ਦੇਸ਼ਭਗਤੀ ਅਤੇ ਦਿਆਨਤਦਾਰੀ ਉੱਤੇ ਗੰਭੀਰ ਸਵਾਲੀਆ ਨਿਸ਼ਾਨ ਲਗਾ ਰਹੀ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਰੰਧਾਵਾ ਨੇ ਕਿਹਾ ਕਿ ਸਰਹੱਦ ਪਾਰ ਤੋਂ ਅੱਤਵਾਦ ਜਾਂ ਨਸ਼ੇ ਦੇ ਕਾਰੋਬਾਰ ਰਾਹੀਂ ਸੂਬੇ ਨੂੰ ਅਸਥਿਰ ਕਰਨ ਦੇ ਉਦੇਸ਼ ਨਾਲ ਘੜੇ ਜਾਣ ਵਾਲੇ ਕਿਸੇ ਵੀ ਮਨਸੂਬੇ ਨੂੰ ਮੂੰਹ-ਤੋੜਵਾਂ ਜਵਾਬ ਦੇਣ ਲਈ ਪੰਜਾਬ ਪੁਲਸ ਹੁਣ ਪੂਰੀ ਤਰ੍ਹਾਂ ਸਮੱਰਥਾਵਾਨ ਹੈ।

ਉਨ੍ਹਾਂ ਨੇ ਡਾ. ਮਨਮੋਹਨ ਸਿੰਘ ਸਰਕਾਰ ਵੱਲੋਂ ਸਰਹੱਦੀ ਖੇਤਰਾਂ ਦੇ ਵਿਕਾਸ ਲਈ ਸ਼ੁਰੂ ਕੀਤੇ 'ਸਰਹੱਦੀ ਖੇਤਰ ਵਿਕਾਸ ਫੰਡ ਪ੍ਰੋਗਰਾਮ' ਤਹਿਤ ਦਿੱਤੇ ਜਾਂਦੇ ਫੰਡਾਂ ’ਚ ਮੋਦੀ ਸਰਕਾਰ ਵੱਲੋਂ ਕੇਂਦਰ ਦੇ ਹਿੱਸੇ ਵਿੱਚ ਕਟੌਤੀ ਕਰਨ ਦੇਣ ਦੀ ਸਖ਼ਤ ਆਲੋਚਨਾ ਕੀਤੀ ਕਿਉਂ ਜੋ ਇਸ ਨਾਲ ਸਰਹੱਦੀ ਇਲਾਕਿਆਂ ਦੇ ਵਿਕਾਸ ਨੂੰ ਢਾਅ ਲੱਗ ਰਹੀ ਹੈ। ਮਾਲ ਮੰਤਰੀ ਅਰੁਣਾ ਚੌਧਰੀ ਨੇ ਆਪਣੇ ਸੰਬੋਧਨ ’ਚ ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ ਦਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਇਹ ਲੋਕ ਪੱਖੀ ਸਕੀਮ ਮੁੱਖ ਮੰਤਰੀ ਦੀ ਦੂਰਅੰਦੇਸ਼ ਪਹੁੰਚ ਦੇ ਨਤੀਜੇ ਸਦਕਾ ਲਾਗੂ ਕੀਤੀ ਜਾ ਰਹੀ ਹੈ, ਜੋ ਹਮੇਸ਼ਾਂ ਹੀ ਲੋਕਾਂ ਦੇ ਭਲੇ ਲਈ ਤੱਤਪਰ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਇਹ ਸਕੀਮ ਪਿੰਡਾਂ ਅਤੇ ਸ਼ਹਿਰਾਂ ਨੂੰ ਹੋਰ ਮਜ਼ਬੂਤ ਕਰਨ ਲਈ ਕ੍ਰਾਂਤੀਕਾਰੀ ਕਦਮ ਸਾਬਿਤ ਹੋਵੇਗੀ। ਇਸ ਮੌਕੇ ਮੁੱਖ ਮੰਤਰੀ ਨੇ ਪਿੰਡ ਮੀਰਪੁਰ ਅਤੇ ਮਹਾਦੇਵ ਕਲਾਂ ਦੇ 50 ਲਾਭਪਾਤਰੀਆਂ ਨੂੰ ਜਾਇਦਾਦ ਦੇ ਮਾਲਕੀ ਹੱਕ ਦੀਆਂ ਸੰਨਦਾਂ ਸੌਂਪੀਆਂ। ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ 2.59 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਤਹਿਸੀਲ ਕੰਪਲੈਕਸ ਅਤੇ ਮਹਾਰਾਜਾ ਰਣਜੀਤ ਸਿੰਘ ਦੇ ਨਾਂ ’ਤੇ 4.50 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਪਾਰਕ ਦੇ ਨੀਂਹ ਪੱਥਰ ਵੀ ਰੱਖੇ।  ਇਸ ਮੌਕੇ ਬੱਸ ਸਟੈਂਡ ਲਈ ਵੀ 2.90 ਕਰੋੜ ਰੁਪਏ ਦੇਣ ਦਾ ਐਲਾਨ ਕੀਤਾ। ਇਸ ਮੌਕੇ ਵਿਧਾਇਕ ਫ਼ਤਿਹਜੰਗ ਸਿੰਘ ਬਾਜਵਾ, ਬਲਵਿੰਦਰ ਸਿੰਘ ਲਾਡੀ ਅਤੇ ਸੰਤੋਖ ਸਿੰਘ ਭਲਾਈਪੁਰ ਤੋਂ ਇਲਾਵਾ ਕਾਂਗਰਸੀ ਨੇਤਾ ਅਸ਼ੋਕ ਚੌਧਰੀ ਤੇ ਹੋਰ ਵੀ ਹਾਜ਼ਰ ਸਨ। 

  • Chief Minister Channi
  • Red Line
  • My Home My Name Scheme
  • Sukhjinder Randhawa
  • ਮੁੱਖ ਮੰਤਰੀ ਚੰਨੀ
  • ਲਾਲ ਲਕੀਰ
  • ਮੇਰਾ ਘਰ ਮੇਰੇ ਨਾਮ ਸਕੀਮ
  • ਸੁਖਜਿੰਦਰ ਰੰਧਾਵਾ

ਹਲਕਾ ਬਾਬਾ ਬਕਾਲਾ ਸਾਹਿਬ ’ਚ ਕਾਂਗਰਸ ਨੂੰ ਲੱਗਾ ਵੱਡਾ ਝਟਕਾ

NEXT STORY

Stories You May Like

  • bhiwadi factory accident cm bhajanlal announces compensation
    ਭਿਵਾੜੀ ਫੈਕਟਰੀ ਹਾਦਸਾ: CM ਭਜਨਲਾਲ ਵੱਲੋਂ ਪੀੜਤ ਪਰਿਵਾਰਾਂ ਲਈ ਮੁਆਵਜ਼ੇ ਦਾ ਐਲਾਨ
  • cm nayab singh saini s warning to punjab government
    'ਪੰਜਾਬ 'ਚ ਮੇਰੇ ਪ੍ਰੋਗਰਾਮਾਂ ਨੂੰ ਰੋਕਿਆ ਜਾ ਰਿਹਾ', CM ਨਾਇਬ ਸੈਣੀ ਦੀ ਪੰਜਾਬ ਸਰਕਾਰ ਨੂੰ ਚਿਤਾਵਨੀ
  • deputy cm in punjab
    ਵੱਡੀ ਖ਼ਬਰ: ਪੰਜਾਬ 'ਚ ਲਾਏ ਜਾਣਗੇ 2 ਡਿਪਟੀ CM! ਚੋਣਾਂ ਤੋਂ ਪਹਿਲਾਂ 'ਆਪ' 'ਚ ਵੱਡੀ ਹਲਚਲ
  • cm saini
    ਸੂਰਜਕੁੰਡ ਹਾਦਸਾ: CM ਸੈਣੀ ਵੱਲੋਂ ਮ੍ਰਿਤਕ SI ਦੇ ਪਰਿਵਾਰਕ ਮੈਂਬਰ ਨੂੰ ਨੌਕਰੀ, ਜ਼ਖ਼ਮੀਆਂ ਨੂੰ 1-1 ਲੱਖ ਮੁਆਵਜ਼ੇ ਦਾ
  • himachal cm sukhu  s health suddenly deteriorated
    ਹਿਮਾਚਲ ਦੇ CM ਸੁੱਖੂ ਦੀ ਸਿਹਤ ਅਚਾਨਕ ਵਿਗੜੀ, ਇਲਾਜ ਲਈ ਦਿੱਲੀ ਏਮਜ਼ ਲਿਆਂਦਾ
  • big incident in jalandhar area
    ਜਲੰਧਰ ਪਾਸ਼ ਇਲਾਕੇ 'ਚ ਵੱਡੀ ਵਾਰਦਾਤ, ਲੁਟੇਰਿਆਂ ਨੇ ਘਰ ਅੰਦਰ ਦਾਖ਼ਲ ਹੋ ਔਰਤ ਨਾਲ ਕੀਤੀ ਲੁੱਟ-ਖੋਹ
  • old pension scheme  pension restoration
    ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਲਈ ਹੋ ਗਿਆ ਵੱਡਾ ਐਲਾਨ
  • cm mann hospitalization political connection
    ਸਿਆਸੀ ਚਰਚਾ: CM ਮਾਨ ਦੇ ਹਸਪਤਾਲ ਦਾਖ਼ਲ ਹੋਣ ਦਾ 2 ਡਿਪਟੀ CM ਲਾਉਣ ਦੀ ਕਵਾਇਦ ਨਾਲ ਕੀ ਹੈ ਕੁਨੈਕਸ਼ਨ?
  • lucky oberoi murder case
    ਲੱਕੀ ਓਬਰਾਏ ਹੱਤਿਆ ਕਾਂਡ: ਪਤਨੀ ਨੇ ਲਾਏ ਗੰਭੀਰ ਦੋਸ਼, ਕਿਹਾ- 'ਕਤਲ ਪਿੱਛੇ ਜੋਗਾ...
  • jalandhar woman
    ਜਲੰਧਰ: ਵਿਆਹੁਤਾ ਨੇ ਚੁੱਕਿਆ ਖ਼ੌਫ਼ਨਾਕ ਕਦਮ, ਸੋਸ਼ਲ ਮੀਡੀਆ 'ਤੇ ਲਾਈਵ ਹੋ ਕੇ...
  • punjab power cut
    ਹੁਣੇ ਕਰ ਲਓ ਤਿਆਰੀ! ਭਲਕੇ ਜਲੰਧਰ ਸਣੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...
  • pargat singh
    ਹੜ੍ਹ ਪੀੜਤਾਂ ਦੇ ਮੁੱਦੇ 'ਤੇ ਕਾਂਗਰਸ ਨੇ ਘੇਰੀ 'ਆਪ' ਸਰਕਾਰ, ਪਰਗਟ ਸਿੰਘ ਨੇ...
  • punjab weather change strong winds
    ਪੰਜਾਬ ਦੇ Weather ਦੀ ਨਵੀਂ ਅਪਡੇਟ ਜਾਰੀ! ਮੌਸਮ ਵਿਭਾਗ ਵੱਲੋਂ 27 ਫਰਵਰੀ ਤੱਕ...
  • national president of human rights and bjp leader aarti rajput received a threat
    ਜਲੰਧਰ 'ਚ ਮਨੁੱਖੀ ਅਧਿਕਾਰ ਕੌਂਸਲ (ਭਾਰਤ) ਦੀ ਰਾਸ਼ਟਰੀ ਪ੍ਰਧਾਨ ਆਰਤੀ ਰਾਜਪੂਤ...
  • partap bajwa statement on floods victims families
    ਹੜ੍ਹਾਂ ਦੇ 6 ਮਹੀਨਿਆਂ ਬਾਅਦ ਵੀ ਪੀੜਤ ਪਰਿਵਾਰ ਮੁਆਵਜ਼ੇ ਦੀ ਕਰ ਰਹੇ ਉਡੀਕ:...
  • sukhpal singh khaira statement
    ਲੋਕ ਚੋਣਾਂ 'ਚ ਲੈਣਗੇ ਮਾਨ ਸਰਕਾਰ ਦੇ ਅੱਤਿਆਚਾਰਾਂ ਦਾ ਬਦਲਾ! ਬੇਸਬਰੀ ਨਾਲ ਕਰ...
Trending
Ek Nazar
t20 world cup 2026

T20 WC 2026: ਭਾਰਤ ਤੋਂ ਇਸ ਮਾਮਲੇ 'ਚ ਅੱਗੇ ਨਿਕਲਿਆ ਪਾਕਿਸਤਾਨ, ਬਣਿਆ ਨੰਬਰ-1

wedding selfie grooms kicks bride

Smile Plz! ਸੈਲਫੀ ਲੈਣ 'ਤੇ ਭੜਕਿਆ ਲਾੜਾ, ਸਟੇਜ 'ਤੇ ਹੀ ਲਾੜੀ ਨੂੰ ਮਾਰ 'ਤੀ...

live in partner student burned sanitizer

ਵਿਦਿਆਰਥਣ ਨਾਲ ਦਰਿੰਦਗੀ ਦੀਆਂ ਹੱਦਾਂ ਪਾਰ! ਪਹਿਲਾਂ ਕੀਤਾ ਜਬਰ-ਜ਼ਨਾਹ, ਫ਼ਿਰ...

terrorist module 6 arrested isi

ਦੇਸ਼ ਨੂੰ ਦਹਿਲਾ ਦੇਣ ਵਾਲੇ ਅੱਤਵਾਦੀ ਹਮਲੇ ਦੀ ਸਾਜ਼ਿਸ਼ ਨਾਕਾਮ! ਤਮਿਲਨਾਡੂ ਤੋਂ 6...

police recruitment race youth dies

ਪੁਲਸ ਭਰਤੀ ਦੀ ਦੌੜ ਬਣੀ 'ਕਾਲ' ! 'ਫਿਨਿਸ਼ ਲਾਈਨ' ਤੋਂ ਕੁਝ ਕਦਮ ਪਹਿਲਾਂ...

ind vs sa t20 world cup super 8 match

Super Sunday... ਸਿਰਫ ਦੱ.ਅਫਰੀਕਾ ਹੀ ਨਹੀਂ, ਬੰਗਲਾਦੇਸ਼ ਨਾਲ ਵੀ ਭਿੜੇਗੀ ਟੀਮ...

owner of famous fashion brand dies under mysterious circumstances in thailand

ਥਾਈਲੈਂਡ 'ਚ ਮਸ਼ਹੂਰ ਫੈਸ਼ਨ ਬਰਾਂਡ ਦੇ ਮਾਲਕ ਦੀ ਭੇਤਭਰੇ ਹਾਲਾਤਾਂ 'ਚ ਮੌਤ

people caught a thief stealing expensive chocolates in jalandhar

ਜਲੰਧਰ: ਮਹਿੰਗੀ ਚਾਕਲੇਟ ਨੇ ਫਸਾ 'ਤੀ ਨੌਜਵਾਨ ਦੀ ਜਾਨ! ਲੋਕਾਂ ਨੇ ਹਾਰ ਪਾ ਕੱਢਿਆ...

sargun mehta refutes pregnancy rumours

ਕੀ ਸੱਚੀਂ ਪ੍ਰੈਗਨੈਂਟ ਹੈ ਸਰਗੁਣ ਮਹਿਤਾ ! ਅਦਾਕਾਰਾ ਨੇ ਖ਼ੁਦ ਪੋਸਟ ਪਾ ਤੋੜੀ ਚੁੱਪੀ

accident wedding 5 members

ਗੁਜਰਾਤ 'ਚ ਰੂਹ ਕੰਬਾਊ ਹਾਦਸਾ: ਵਿਆਹ ਤੋਂ ਪਰਤ ਰਹੇ ਇੱਕੋ ਪਰਿਵਾਰ ਦੇ 5 ਮੈਂਬਰਾਂ...

chips and cold drinks

Chips ਤੇ Cold Drinks ਦੇ ਸ਼ੌਕੀਨ ਸਾਵਧਾਨ! ਰਿਸਰਚ 'ਚ ਹੋਇਆ ਹੋਸ਼ ਉੱਡਾ ਦੇਣ...

8 police officers suspended

ਵੱਡੀ ਕਾਰਵਾਈ: ਇਸ ਸੂਬੇ 'ਚ ਡਿਊਟੀ ਤੋਂ ਗੈਰ-ਹਾਜ਼ਰ ਰਹਿਣ ਵਾਲੇ 8 ਪੁਲਸ ਮੁਲਾਜ਼ਮ...

free ration cut name new rules

ਮੁਫ਼ਤ ਰਾਸ਼ਨ ਲੈਣ ਵਾਲਿਆਂ ਦਾ ਕੱਟਿਆ ਜਾਵੇਗਾ ਨਾਮ! 1 ਅਪ੍ਰੈਲ ਤੋਂ ਲਾਗੂ ਹੋਣਗੇ ਇਹ...

actor shares emotional final advice to daughters

ਪਿਓ ਦਾ ਆਖ਼ਰੀ Gift ! ਧੀਆਂ ਨੂੰ ਦੇ ਗਿਆ ਉਮਰ ਭਰ ਦਾ 'ਗੁਰ', ਭਾਵੁਕ ਕਰ...

singer kishore mandal and krish mandal bought mercedes

'ਦਿਲ ਲਗਾਨਾ ਮਨਾ ਥਾ' ਫੇਮ ਗਾਇਕ ਭਰਾਵਾਂ ਦੇ ਹੁਨਰ ਨੂੰ ਲੱਗੇ ਭਾਗ ! ਖਰੀਦੀ 75...

sargun mehta pregnancy rumours

ਵਿਆਹ ਦੇ 12 ਸਾਲ ਬਾਅਦ ਮੰਮੀ-ਡੈਡੀ ਬਣੇਗੀ ਪੰਜਾਬੀ ਇੰਡਸਟਰੀ ਦੀ ਇਹ ਜੋੜੀ ! ਸੋਸ਼ਲ...

mumbai court grants bail raj kundra in alleged bitcoin scam case

ਰਾਜ ਕੁੰਦਰਾ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਮਿਲੀ ਜ਼ਮਾਨਤ, ਪਰ ਮੰਨਣੀਆਂ ਪੈਣਗੀਆਂ...

indian cricketer announces divorce

ਇਕ ਹੋਰ ਭਾਰਤੀ ਕ੍ਰਿਕਟਰ ਦਾ ਹੋ ਗਿਆ ਤਲਾਕ, ਭਾਵੁਕ ਪੋਸਟ ਪਾ ਬਿਆਨ ਕੀਤਾ ਦਰਦ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • app government preparing to shock electricity consumers
      ਬਿਜਲੀ ਖਪਤਕਾਰਾਂ ਨੂੰ ਝਟਕਾ ਦੇਣ ਦੀ ਤਿਆਰੀ 'ਚ APP ਸਰਕਾਰ ! ਪ੍ਰਾਪਰਟੀ ਟੈਕਸ...
    • national president of human rights and bjp leader aarti rajput received a threat
      ਜਲੰਧਰ 'ਚ ਮਨੁੱਖੀ ਅਧਿਕਾਰ ਕੌਂਸਲ (ਭਾਰਤ) ਦੀ ਰਾਸ਼ਟਰੀ ਪ੍ਰਧਾਨ ਆਰਤੀ ਰਾਜਪੂਤ...
    • partap bajwa statement on floods victims families
      ਹੜ੍ਹਾਂ ਦੇ 6 ਮਹੀਨਿਆਂ ਬਾਅਦ ਵੀ ਪੀੜਤ ਪਰਿਵਾਰ ਮੁਆਵਜ਼ੇ ਦੀ ਕਰ ਰਹੇ ਉਡੀਕ:...
    • sukhpal singh khaira statement
      ਲੋਕ ਚੋਣਾਂ 'ਚ ਲੈਣਗੇ ਮਾਨ ਸਰਕਾਰ ਦੇ ਅੱਤਿਆਚਾਰਾਂ ਦਾ ਬਦਲਾ! ਬੇਸਬਰੀ ਨਾਲ ਕਰ...
    • raja warring expressed concern over the death of 2 punjab police personnel
      ਪੰਜਾਬ ਪੁਲਸ ਦੇ 2 ਮੁਲਾਜ਼ਮਾਂ ਦੀ ਮੌਤ 'ਤੇ ਰਾਜਾ ਵੜਿੰਗ ਨੇ ਪ੍ਰਗਟਾਈ ਚਿੰਤਾ,...
    • sukhpal singh khaira statement
      CM ਭਗਵੰਤ ਮਾਨ ਨੇ ਪੰਜਾਬ ਨੂੰ ਬਣਾਇਆ ਪੁਲਸ ਸਟੇਟ: ਸੁਖਪਾਲ ਖਹਿਰਾ
    • shiromani akali dal s constituency in charge hs walia s vehicle attacked
      ਪੰਜਾਬ 'ਚ ਅਕਾਲੀ ਦਲ ਦੇ ਆਗੂ ਦੀ ਗੱਡੀ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ!
    • major incident in punjab
      ਪੰਜਾਬ 'ਚ ਵੱਡੀ ਵਾਰਦਾਤ! NRI ਦੇ ਘਰ ਤੇ ਚੱਲੀਆਂ ਗੋਲ਼ੀਆਂ, ਕੰਬਿਆ ਇਹ ਇਲਾਕਾ
    • sukhpal singh khaira statement
      ਸਕੀਮ ਪੰਜਾਬ ਦੀ, ਪਰ ਠੇਕਾ ਗੈਰ-ਪੰਜਾਬੀਆਂ ਨੂੰ ਕਿਉਂ ਦੇ ਰਹੀ ਹੈ 'ਆਪ' ਸਰਕਾਰ...
    • sri anandpur sahib chandigarh road blocked
      ਭੜਕੇ ਅਧਿਆਪਕਾਂ ਨੇ ਸ੍ਰੀ ਅਨੰਦਪੁਰ ਸਾਹਿਬ-ਚੰਡੀਗੜ੍ਹ ਮਾਰਗ ਕੀਤਾ ਜਾਮ! ਕਿਹਾ ਜੇਕਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +