Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 09, 2026

    2:42:50 PM

  • ferozepur administration up to achieve the target of zero stubble burning

    ਪੰਜਾਬ : ਪਰਾਲੀ ਸਾੜਨ 'ਤੇ ਸਖ਼ਤੀ, ਫਿਰੋਜ਼ਪੁਰ 'ਚ 5...

  • punjabi students in canada

    ਕੈਨੇਡਾ 'ਚ ਪੜ੍ਹ ਰਹੇ ਪੰਜਾਬੀ ਵਿਦਿਆਰਥੀਆਂ ਦੀ ਵਧੀ...

  • rajbir ghumman gets no relief from the high court

    ਰਾਜਬੀਰ ਘੁੰਮਣ ਨੂੰ ਹਾਈ ਕੋਰਟ ਤੋਂ ਨਹੀਂ ਮਿਲੀ ਰਾਹਤ

  • amazon lays off again  1000 employees  india us

    ਐਮਾਜ਼ੋਨ ’ਚ ਫਿਰ ਛਾਂਟੀ, 1000 ਮੁਲਾਜ਼ਮਾਂ ਦੀ ਗਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • New Delhi
  • ਪੈਟਰੋਲ-ਡੀਜ਼ਲ 'ਤੇ ਐਕਸਾਈਜ਼ ਡਿਊਟੀ 'ਚ ਕਟੌਤੀ ਨਾਲ ਸੂਬਿਆਂ ਦੀ ਹਿੱਸੇਦਾਰੀ 'ਤੇ ਕੋਈ ਅਸਰ ਨਹੀਂ : ਸੀਤਾਰਮਨ

BUSINESS News Punjabi(ਵਪਾਰ)

ਪੈਟਰੋਲ-ਡੀਜ਼ਲ 'ਤੇ ਐਕਸਾਈਜ਼ ਡਿਊਟੀ 'ਚ ਕਟੌਤੀ ਨਾਲ ਸੂਬਿਆਂ ਦੀ ਹਿੱਸੇਦਾਰੀ 'ਤੇ ਕੋਈ ਅਸਰ ਨਹੀਂ : ਸੀਤਾਰਮਨ

  • Edited By Harinder Kaur,
  • Updated: 23 May, 2022 06:37 PM
New Delhi
reduction in excise duty on petrol and diesel will not affect states share
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ - ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਵਿਰੋਧੀ ਧਿਰ ਦੇ ਇਨ੍ਹਾਂ ਦੋਸ਼ਾਂ ਨੂੰ ਰੱਦ ਕਰ ਦਿੱਤਾ ਹੈ ਕਿ ਵਾਹਨਾਂ ਦੇ ਈਂਧਨ 'ਤੇ ਐਕਸਾਈਜ਼ ਡਿਊਟੀ 'ਚ ਕਟੌਤੀ ਨਾਲ ਕੇਂਦਰੀ ਟੈਕਸਾਂ 'ਚ ਰਾਜਾਂ ਦੀ ਹਿੱਸੇਦਾਰੀ ਪ੍ਰਭਾਵਿਤ ਹੋਵੇਗੀ। ਸੀਤਾਰਮਨ ਨੇ ਕਿਹਾ ਕਿ ਪੈਟਰੋਲ 'ਚ 8 ਰੁਪਏ ਅਤੇ ਡੀਜ਼ਲ 'ਚ 6 ਰੁਪਏ ਦੀ ਕਟੌਤੀ ਇਨ੍ਹਾਂ ਈਂਧਨ 'ਤੇ ‪ਲਗਾਏ ਜਾਣ ਵਾਲੇ ਸੜਕ ਅਤੇ ਬੁਨਿਆਦੀ ਢਾਂਚਾ ਸੈੱਸ 'ਚ ਕੀਤੀ ਗਈ ਹੈ, ਜਿਸ ਦੀ ਵਸੂਲੀ ਕਦੇ ਵੀ ਰਾਜਾਂ ਨਾਲ ਸਾਂਝੀ ਨਹੀਂ ਕੀਤੀ ਜਾਂਦੀ। ਇਸ ਲਈ ਵਿਰੋਧੀ ਧਿਰ ਦਾ ਇਹ ਦੋਸ਼ ਸੱਚ ਨਹੀਂ ਹੈ।

ਇਹ ਵੀ ਪੜ੍ਹੋ :  LPG ਸਿਲੰਡਰ 'ਤੇ ਮਿਲੇਗੀ 200 ਰੁਪਏ ਸਬਸਿਡੀ, ਜਾਣੋ ਕਿਹੜੇ ਲੋਕਾਂ ਨੂੰ ਮਿਲੇਗਾ ਇਸ ਯੋਜਨਾ ਦਾ ਲਾਭ

ਵਿੱਤ ਮੰਤਰੀ ਨੇ ਟਵੀਟ ਕਰਕੇ ਦਿੱਤੀ ਇਸ ਦੀ ਜਾਣਕਾਰੀ 

ਨਿਰਮਲਾ ਸੀਤਾਰਮਨ ਨੇ ਟਵਿੱਟਰ 'ਤੇ ਲਿਖਿਆ ਕਿ ਉਹ ਪੈਟਰੋਲ ਅਤੇ ਡੀਜ਼ਲ 'ਤੇ ਲਗਾਏ ਜਾਣ ਵਾਲੇ ਟੈਕਸਾਂ ਬਾਰੇ ਲਾਭਦਾਇਕ ਜਾਣਕਾਰੀ ਸਾਂਝੀ ਕਰ ਰਹੀ ਹੈ ਜੋ ਸਾਰਿਆਂ ਲਈ ਫਾਇਦੇਮੰਦ ਹੋਵੇਗਾ। "ਪੈਟਰੋਲ ਅਤੇ ਡੀਜ਼ਲ 'ਤੇ ਆਬਕਾਰੀ ਡਿਊਟੀ ਬੇਸਿਕ ਐਕਸਾਈਜ਼ ਡਿਊਟੀ (ਬੀ.ਈ.ਡੀ.), ਵਿਸ਼ੇਸ਼ ਵਧੀਕ ਆਬਕਾਰੀ ਡਿਊਟੀ (SAED), ਸੜਕ ਅਤੇ ਬੁਨਿਆਦੀ ਢਾਂਚਾ ਸੈੱਸ (RIC) ਅਤੇ ਖੇਤੀਬਾੜੀ ਅਤੇ ਬੁਨਿਆਦੀ ਢਾਂਚਾ ਵਿਕਾਸ ਟੈਕਸ (AIDC) ਦਾ ਸੁਮੇਲ ਹੈ। ਬੇਸਿਕ ਐਕਸਾਈਜ਼ ਡਿਊਟੀ ਰਾਜਾਂ ਨਾਲ ਸਾਂਝੀ ਕੀਤੀ ਜਾਂਦੀ ਹੈ ਜਦੋਂ ਕਿ SAED, RIC ਅਤੇ AIDC ਨੂੰ ਸਾਂਝਾ ਨਹੀਂ ਕੀਤਾ ਜਾਂਦਾ ਹੈ।

ਵਿੱਤ ਮੰਤਰੀ ਨੇ ਕਿਹਾ ਕਿ ਆਰਆਈਸੀ 'ਚ ਪੈਟਰੋਲ 'ਤੇ 8 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 'ਤੇ 6 ਰੁਪਏ ਪ੍ਰਤੀ ਲੀਟਰ ਦੀ ਐਕਸਾਈਜ਼ ਡਿਊਟੀ ਕਟੌਤੀ ਪੂਰੀ ਤਰ੍ਹਾਂ ਨਾਲ ਕੀਤੀ ਗਈ ਹੈ। ਨਵੰਬਰ 2021 ਵਿੱਚ, ਜਦੋਂ ਪੈਟਰੋਲ ਵਿੱਚ 5 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਵਿੱਚ 10 ਰੁਪਏ ਪ੍ਰਤੀ ਲੀਟਰ ਦੀ ਕਟੌਤੀ ਕੀਤੀ ਗਈ ਸੀ, ਤਾਂ ਇਹ ਕਟੌਤੀ RIC ਵਿੱਚ ਹੀ ਕੀਤੀ ਗਈ ਸੀ। ਕੇਂਦਰ-ਰਾਜ ਟੈਕਸ ਸ਼ੇਅਰਿੰਗ ਪ੍ਰਣਾਲੀ ਦੇ ਤਹਿਤ, ਕੇਂਦਰ ਦੁਆਰਾ ਇਕੱਠੇ ਕੀਤੇ ਟੈਕਸ ਦਾ 41 ਪ੍ਰਤੀਸ਼ਤ ਰਾਜਾਂ ਨੂੰ ਜਾਂਦਾ ਹੈ। ਹਾਲਾਂਕਿ, ਇਹਨਾਂ ਵਿੱਚ ਸੈੱਸ ਦੇ ਰੂਪ ਵਿੱਚ ਵਸੂਲੇ ਜਾਣ ਵਾਲੇ ਟੈਕਸ ਸ਼ਾਮਲ ਨਹੀਂ ਹਨ। ਪੈਟਰੋਲ ਅਤੇ ਡੀਜ਼ਲ 'ਤੇ ਲਗਾਏ ਜਾਣ ਵਾਲੇ ਜ਼ਿਆਦਾਤਰ ਟੈਕਸ 'ਸੈੱਸ' ਹਨ।

ਇਹ ਵੀ ਪੜ੍ਹੋ : PNB ਨੇ ATM ਟ੍ਰਾਂਜੈਕਸ਼ਨ ਫੀਸ ਤੋਂ ਕਮਾਏ 645 ਕਰੋੜ ਰੁਪਏ , ਇਨ੍ਹਾਂ ਖ਼ਾਤਾਧਾਰਕਾਂ ਤੋਂ ਵੀ ਕੀਤੀ ਬੰਪਰ ਕਮਾਈ

ਸ਼ਨੀਵਾਰ ਦੀ ਕਟੌਤੀ ਤੋਂ ਪਹਿਲਾਂ ਜਿੱਥੇ ਪੈਟਰੋਲ 'ਤੇ ਕੇਂਦਰੀ ਟੈਕਸ 27.90 ਰੁਪਏ ਪ੍ਰਤੀ ਲੀਟਰ ਸੀ, ਉਥੇ ਬੇਸਿਕ ਐਕਸਾਈਜ਼ ਡਿਊਟੀ ਸਿਰਫ 1.40 ਰੁਪਏ ਪ੍ਰਤੀ ਲੀਟਰ ਸੀ। ਇਸੇ ਤਰ੍ਹਾਂ ਡੀਜ਼ਲ 'ਤੇ ਕੁੱਲ ਕੇਂਦਰੀ ਟੈਕਸ 21.80 ਰੁਪਏ ਅਤੇ ਬੇਸਿਕ ਐਕਸਾਈਜ਼ ਡਿਊਟੀ ਸਿਰਫ਼ 1.80 ਰੁਪਏ ਸੀ। ਵਿਸ਼ੇਸ਼ ਵਾਧੂ ਐਕਸਾਈਜ਼ ਡਿਊਟੀ ਪੈਟਰੋਲ 'ਤੇ 11 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 'ਤੇ 8 ਰੁਪਏ ਸੀ। AIDC ਪੈਟਰੋਲ 'ਤੇ 2.50 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 'ਤੇ 4 ਰੁਪਏ ਪ੍ਰਤੀ ਲੀਟਰ ਸੀ।

ਪੈਟਰੋਲ 'ਤੇ 13 ਰੁਪਏ ਪ੍ਰਤੀ ਲੀਟਰ ਦੀ ਵਾਧੂ ਆਬਕਾਰੀ ਡਿਊਟੀ RIC ਵਜੋਂ ਲਗਾਈ ਗਈ ਸੀ ਅਤੇ ਡੀਜ਼ਲ 'ਤੇ 8 ਰੁਪਏ ਪ੍ਰਤੀ ਲੀਟਰ ਦੀ ਅਜਿਹੀ ਡਿਊਟੀ ਲਗਾਈ ਗਈ ਸੀ। ਇਸ 'ਚ ਸ਼ਨੀਵਾਰ ਦੀ ਐਕਸਾਈਜ਼ ਡਿਊਟੀ 'ਚ ਕਟੌਤੀ ਕੀਤੀ ਗਈ ਹੈ। ਪੈਟਰੋਲ 'ਤੇ ਸਿਰਫ 1.40 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 'ਤੇ 1.80 ਰੁਪਏ ਪ੍ਰਤੀ ਲੀਟਰ ਦਾ ਬੀ.ਈ.ਡੀ. ਕੁਲੈਕਸ਼ਨ ਸੂਬਿਆਂ ਨਾਲ ਸਾਂਝਾ ਕੀਤਾ ਜਾਂਦਾ ਹੈ।

ਸੀਤਾਰਮਨ ਨੇ ਕਿਹਾ, ''ਬੇਸਿਕ ਐਕਸਾਈਜ਼ ਡਿਊਟੀ ਜੋ ਰਾਜਾਂ ਨਾਲ ਸਾਂਝੀ ਕੀਤੀ ਜਾਂਦੀ ਹੈ, ਨੂੰ ਛੂਹਿਆ ਵੀ ਨਹੀਂ ਗਿਆ। ਇਸ ਲਈ ਕੇਂਦਰ ਦੋ ਵਾਰ ਟੈਕਸ ਕਟੌਤੀ ਦਾ ਬੋਝ ਝੱਲੇਗਾ (ਪਹਿਲੀ ਕਟੌਤੀ ਨਵੰਬਰ ਵਿਚ ਅਤੇ ਦੂਜੀ ਸ਼ਨੀਵਾਰ ਨੂੰ)।” ਉਨ੍ਹਾਂ ਕਿਹਾ ਕਿ ਕੱਲ੍ਹ ਕੱਟੇ ਗਏ ਟੈਕਸ ਨਾਲ ਕੇਂਦਰ ਨੂੰ 1,00,000 ਕਰੋੜ ਰੁਪਏ ਦਾ ਬੋਝ ਪਵੇਗਾ। ਨਵੰਬਰ 2021 ਵਿੱਚ ਕਟੌਤੀ ਕੀਤੇ ਗਏ ਟੈਕਸ ਨਾਲ ਕੇਂਦਰ ਨੂੰ ਸਾਲਾਨਾ 1,20,000 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ। ਕੇਂਦਰ ਦੇ ਮਾਲੀਏ 'ਤੇ ਕੁੱਲ 2,20,000 ਕਰੋੜ ਰੁਪਏ ਦਾ ਅਸਰ ਪਵੇਗਾ।

ਇਹ ਵੀ ਪੜ੍ਹੋ : ਚੀਨ ਛੱਡ ਕੇ ਭਾਰਤ ਆਉਣ ਦੀ ਤਿਆਰੀ 'ਚ Apple, ਵਧਾਏਗਾ ਆਪਣਾ ਉਤਪਾਦਨ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।

 

  • Petrol
  • Diesel
  • Excise Duty
  • Deduction
  • State
  • Stake
  • Nirmala Sitharaman
  • ਪੈਟਰੋਲ
  • ਡੀਜ਼ਲ
  • ਐਕਸਾਈਜ਼ ਡਿਊਟੀ
  • ਕਟੌਤੀ
  • ਸੂਬਾ
  • ਹਿੱਸੇਦਾਰੀ
  • ਨਿਰਮਲਾ ਸੀਤਾਰਮਨ

ਗਰਮੀ ਵਧਣ ਨਾਲ ਹੀ ਫਰਿੱਜ਼, AC ਦੀ ਵਿਕਰੀ ’ਚ ਜ਼ੋਰਦਾਰ ਉਛਾਲ : ਰਿਪੋਰਟ

NEXT STORY

Stories You May Like

  • more than 50 liters of diesel will not be available at petrol pumps
    ਪੈਟਰੋਲ ਪੰਪ 'ਤੇ ਨਹੀਂ ਮਿਲੇਗਾ 50 ਲੀਟਰ ਤੋਂ ਵੱਧ ਡੀਜ਼ਲ, ਦੋ ਵੱਡੀਆਂ ਕੰਪਨੀਆਂ ਨੇ ਲਿਆ ਫੈਸਲਾ
  • amazon lays off again  1000 employees  india us
    ਐਮਾਜ਼ੋਨ ’ਚ ਫਿਰ ਛਾਂਟੀ, 1000 ਮੁਲਾਜ਼ਮਾਂ ਦੀ ਗਈ ਨੌਕਰੀ, ਭਾਰਤ-ਅਮਰੀਕਾ ਸਮੇਤ ਕਈ ਦੇਸ਼ਾਂ ’ਤੇ ਅਸਰ
  • no charge to customers on   upi payments    0 4 per cent mdr
    UPI ਭੁਗਤਾਨ ’ਤੇ ਗਾਹਕਾਂ ਤੋਂ ਕੋਈ ਚਾਰਜ ਨਹੀਂ, ਵੱਡੇ ਵਪਾਰੀਆਂ ਲਈ 0.4 ਫੀਸਦੀ MDR ਪ੍ਰਸਤਾਵਿਤ
  • mixing ethanol in petrol causes no harm to vehicles
    ਪੈਟਰੋਲ ’ਚ ਇਥੇਨੌਲ ਮਿਲਾਉਣ ਨਾਲ ਵਾਹਨਾਂ ਨੂੰ ਕੋਈ ਨੁਕਸਾਨ ਨਹੀਂ : ਗਡਕਰੀ
  • no proposal to allow stock exchanges to trade in their own shares  sebi
    ਸ਼ੇਅਰ ਬਾਜ਼ਾਰਾਂ ਨੂੰ ਆਪਣੇ ਸ਼ੇਅਰ ’ਚ ਖੁਦ ਕਾਰੋਬਾਰ ਦੀ ਇਜਾਜ਼ਤ ਦੇਣ ਦੀ ਫਿਲਹਾਲ ਕੋਈ ਤਜਵੀਜ਼ ਨਹੀਂ : ਸੇਬੀ
  • collision between car and bike  2 accused arrested
    ਕਾਰ ਤੇ ਬਾਈਕ ਦੀ ਟੱਕਰ ਮਗਰੋਂ ਨੌਜਵਾਨ 'ਤੇ ਹਥਿਆਰ ਨਾਲ ਹਮਲਾ, 2 ਮੁਲਜ਼ਮ ਗ੍ਰਿਫ਼ਤਾਰ
  • stock market  sensex opens with a gain of 120 points and nifty crosses 22 600
    ਸ਼ੇਅਰ ਬਾਜ਼ਾਰ 'ਚ ਤੇਜ਼ੀ : ਸੈਂਸੈਕਸ 120 ਅੰਕਾਂ ਦੇ ਵਾਧੇ ਨਾਲ ਖੁੱਲ੍ਹਿਆ ਤੇ ਨਿਫਟੀ 22,600 ਦੇ ਪਾਰ
  • major improvement in china us trade relations
    ਚੀਨ-ਅਮਰੀਕਾ ਵਪਾਰਕ ਸਬੰਧਾਂ 'ਚ ਵੱਡਾ ਸੁਧਾਰ, 30 ਅਰਬ ਡਾਲਰ ਦੀ ਟੈਰਿਫ ਕਟੌਤੀ 'ਤੇ ਬਣੀ ਸਹਿਮਤੀ
  • bjp protests over smart city scams in jalandhar
    ਜਲੰਧਰ 'ਚ ਸਮਾਰਟ ਸਿਟੀ ਘਪਲਿਆਂ ਨੂੰ ਲੈ ਕੇ ਭਾਜਪਾ ਦਾ ਰੋਸ ਪ੍ਰਦਰਸ਼ਨ
  • lpu protest revelation
    LPU ਮਾਮਲੇ 'ਚ ਹੁਣ ਤੱਕ ਦਾ ਵੱਡਾ ਖ਼ੁਲਾਸਾ! ਵਾਇਰਲ ਪੋਸਟ ਦਾ ਸੱਚ ਆਇਆ ਸਾਹਮਣੇ,...
  • charanjit singh channi to launch pagri sambhal yatra
    ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ ਚੰਨੀ ਦਾ ਵੱਡਾ ਐਲਾਨ, ਕੱਢਣਗੇ 'ਪੱਗੜੀ...
  • robbers snatching a woman  s bag in main market jalandhar
    ਜਲੰਧਰ: ਲੁਟੇਰਿਆਂ ਦੇ ਬੁਲੰਦ ਹੌਂਸਲੇ! ਮੇਨ ਮਾਰਕੀਟ 'ਚ ਔਰਤ ਦਾ ਬੈਗ ਖੋਹ ਕੇ ਹੋਏ...
  • pargat singh pays obeisance at dera sachkhand ballan
    ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਡੇਰਾ ਸੱਚਖੰਡ ਬੱਲਾਂ ਹੋਏ ਨਤਮਸਤਕ
  • punjab long power cut in punjab on friday electricity will remain shut
    ਪੰਜਾਬ 'ਚ ਸ਼ੁੱਕਰਵਾਰ ਨੂੰ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬੰਦ...
  • patwari and employee arrested during raid in tehsil complex in jalandhar
    ਪੰਜਾਬ: ਤਹਿਸੀਲ ਕੰਪਲੈਕਸ 'ਚ ਛਾਪੇਮਾਰੀ ਦੌਰਾਨ ਪਟਵਾਰੀ ਤੇ ਕਰਿੰਦਾ ਗ੍ਰਿਫ਼ਤਾਰ!...
  • police raid bookie monu  s house  14 people arrested
    ਸੱਟੇਬਾਜ਼ ਮੋਨੂੰ ਦੇ ਘਰ ਪੁਲਸ ਦੀ ਰੇਡ, 14 ਵਿਅਕਤੀ ਕੀਤੇ ਗਏ ਗ੍ਰਿਫ਼ਤਾਰ
Trending
Ek Nazar
major restrictions imposed in bathinda city district magistrate issues orders

ਬਠਿੰਡਾ ਸ਼ਹਿਰ 'ਚ ਲੱਗੀਆਂ ਵੱਡੀਆਂ ਪਾਬੰਦੀਆਂ, ਜ਼ਿਲਾ ਮੈਜਿਸਟ੍ਰੇਟ ਨੇ ਜਾਰੀ ਕੀਤੇ...

formidable cricketer retirement from all formats

ਗੁਜਰਾਤ 'ਚ ਜਨਮੇ ਧਾਕੜ Cricketer ਨੇ ਸਾਰੇ ਫਾਰਮੈਟਾਂ ਤੋਂ ਸੰਨਿਆਸ ਲੈਣ ਦਾ ਕਰ...

harbhajan mann s heart touching statement

ਵਿਆਹ ਪ੍ਰੋਗਰਾਮ ਲਾਉਣ ਨੂੰ ਲੈ ਕੇ ਹਰਭਜਨ ਮਾਨ ਦਾ ਦਿਲ ਨੂੰ ਛੂਹਣ ਵਾਲਾ ਬਿਆਨ,...

china s k visa

ਇਕ ਸਾਲ ਬਾਅਦ ਵੀ ਚੀਨ ਦਾ 'K ਵੀਜ਼ਾ' ਬਣਿਆ ਬੁਝਾਰਤ; ਬਿਨੈਕਾਰ ਹੋ ਰਹੇ ਖੁਆਰ

government job 27 lakh rupees excise officer police

ਸਰਕਾਰੀ ਨੌਕਰੀ ਲਈ ਦਿੱਤੇ 27 ਲੱਖ, ਆਬਕਾਰੀ ਅਧਿਕਾਰੀ ਦੀ ਕੁਰਸੀ 'ਤੇ ਬੈਠਦੇ ਹੀ ਹੋ...

assets worth seized in 5 drug smuggling cases in sonbhadra

ਸੋਨਭੱਦਰ ’ਚ ਨਸ਼ਾ ਸਮੱਗਲਿੰਗ ਦੇ 5 ਮਾਮਲਿਆਂ ’ਚ 5.32 ਕਰੋੜ ਦੀ ਜਾਇਦਾਦ ਜ਼ਬਤ

heavy rain expected tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

seven story building collapses

ਇਸਤਾਂਬੁਲ 'ਚ ਸੱਤ ਮੰਜ਼ਿਲਾ ਇਮਾਰਤ ਦਾ ਹਿੱਸਾ ਢਹਿਆ, ਮਲਬੇ 'ਚ ਫਸੇ ਸੱਤ ਲੋਕ...

when nana patekar put acting career on hold  joined army during kargil war

ਨਾਨਾ ਪਾਟੇਕਰ ਦੀ ਦੇਸ਼ਭਗਤੀ ; ਕਾਰਗਿਲ ਦੀ ਜੰਗ ਦੌਰਾਨ ਐਕਟਿੰਗ ਛੱਡ ਫੌਜ 'ਚ ਹੋ ਗਏ...

prisoners in pakistan

ਪਾਕਿਸਤਾਨ ਦੀਆਂ ਜੇਲ੍ਹਾਂ 'ਚ ਸਮਰੱਥਾ ਤੋਂ 152% ਵੱਧ ਕੈਦੀ; 73% ਤੋਂ ਵੱਧ ਕੇਸ...

power crisis

ਬਿਜਲੀ ਸੰਕਟ ਹੋਇਆ ਹੋਰ ਡੂੰਘਾ; ਰੋਜ਼ਾਨਾ ਲੱਗ ਰਹੇ ਲੰਬੇ ਕੱਟ, ਗੁਆਂਢੀ ਮੁਲਕ 'ਚ...

hindu mp in pakistan

ਪਾਕਿਸਤਾਨ 'ਚ ਹਿੰਦੂ ਸੰਸਦ ਮੈਂਬਰ ਨੇ ਇਤਿਹਾਸਕ ਧਾਰਮਿਕ ਸਥਾਨਾਂ ਦੀ ਸੁਰੱਖਿਆ ਦਾ...

kabir singh shergill

ਪਟਿਆਲਾ ਦੇ ਵਿਦਿਆਰਥੀ ਕਬੀਰ ਸ਼ੇਰਗਿੱਲ ਨੇ ਵਧਾਇਆ ਦੇਸ਼ ਦਾ ਮਾਣ

pakistani man  in us

ਅਮਰੀਕਾ 'ਚ ਪਾਕਿਸਤਾਨੀ ਨਾਗਰਿਕ ਨੂੰ 14 ਸਾਲ ਦੀ ਕੈਦ; ਹੋਵੇਗਾ ਡਿਪੋਰਟ

iphone  theft  password  message  thief

ਸ਼ਾਤਰ ਚੋਰ ਦਾ ਕਾਰਾ ; ਪਹਿਲਾਂ ਚੋਰੀ ਕੀਤਾ iPhone, ਫ਼ਿਰ ਮੈਸੇਜ ਕਰ ਮੰਗਿਆ ਪਾਸਵਰਡ

flash floods alert

ਨੇਪਾਲ 'ਚ ਭਾਰੀ ਮੀਂਹ , ਅਚਾਨਕ ਹੜ੍ਹ ਆਉਣ ਦਾ ਬਣਿਆ ਖ਼ਤਰਾ

ai based platform for women leaders

ਅਮਰੀਕਾ 'ਚ ਮਹਿਲਾ ਆਗੂਆਂ ਲਈ AI-ਅਧਾਰਿਤ ਪਲੇਟਫਾਰਮ ਲਾਂਚ

high command  harish rawat  public yatra

ਹਾਈਕਮਾਂਡ ਦੀ ਚਿਤਾਵਨੀ ਦਰਕਿਨਾਰ, ਰੋਕ ਦੇ ਬਾਵਜੂਦ ਹਰੀਸ਼ ਰਾਵਤ ਨੇ ਕੱਢੀ ਯਾਤਰਾ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • cancer medicine will be 70  cheaper
      ਸਰਕਾਰ ਦਾ ਵੱਡਾ ਫ਼ੈਸਲਾ , 70% ਸਸਤੀ ਹੋਵੇਗੀ ਕੈਂਸਰ ਦੀ ਦਵਾਈ
    • protests increase among traders over upi payment
      UPI Payment ਨੂੰ ਲੈ ਕੇ ਵਪਾਰੀਆਂ 'ਚ ਵਧਿਆ ਵਿਰੋਧ, ਕਿਹਾ-MDR ਲ਼ੱਗਾ ਤਾਂ...
    • gst council s big decisions fine amount reduced rules changed
      GST Council ਦੇ ਵੱਡੇ ਫ਼ੈਸਲੇ : ਜੁਰਮਾਨੇ ਦੀ ਰਕਮ ਘਟਾਈ, ਨੋਟਿਸ ਤੇ ਗ਼੍ਰਿਫਤਾਰੀ...
    • increased demand for loans to buy tv fridge  goods by pledging gold
      TV-Fridge ਖ਼ਰੀਦਣ ਲਈ ਕਰਜ਼ਿਆਂ ਦੀ ਵਧੀ ਮੰਗ, ਸੋਨਾ ਗਿਰਵੀ ਰੱਖ ਕੇ ਜ਼ਰੂਰਤ ਦਾ...
    • havoc in indian stock market sensex falls 1045 points
      ਗਲੋਬਲ ਤਣਾਅ ਕਾਰਨ ਭਾਰਤੀ ਸ਼ੇਅਰ ਬਾਜ਼ਾਰ 'ਚ ਮਚੀ ਤਬਾਹੀ, ਸੈਂਸੈਕਸ 1045 ਅੰਕ...
    • crew members earning
      96 ਲੱਖ ਤਨਖ਼ਾਹ, 48 ਲੱਖ ਬੋਨਸ ! ਜੰਗ ਨੇ ਵਧਾ'ਤੀ ਸਮੁੰਦਰੀ ਕ੍ਰੂ ਮੈਂਬਰਾਂ ਦੀ...
    • serious allegations against tiktok in ny
      Tiktok 'ਤੇ NY 'ਚ ਲੱਗੇ ਗੰਭੀਰ ਦੋਸ਼, ਬੱਚਿਆਂ ਦੀ ਸੁਰੱਖਿਆ ਨਾਲ ਕੀਤਾ ਖਿਲਵਾੜ
    • air india will give   travel sim card   to passengers
      Air India ਯਾਤਰੀਆਂ ਨੂੰ ਦੇਵੇਗੀ 'Travel sim card' , ਮਿਲਣਗੀਆਂ ਇਹ ਸਹੂਲਤਾਂ
    • half of the middle east region  s poor population is in pakistan alone
      ਵਿਸ਼ਵ ਬੈਂਕ ਦਾ ਦਾਅਵਾ: ਮੱਧ ਪੂਰਬ ਖੇਤਰ ਦੀ ਅੱਧੀ ਗਰੀਬ ਆਬਾਦੀ ਇਕੱਲੇ ਪਾਕਿਸਤਾਨ...
    • stock market  sensex falls below 72 000  market crash due to these reasons
      ਸ਼ੇਅਰ ਬਾਜ਼ਾਰ 'ਚ ਹਾਹਾਕਾਰ! 72,000 ਤੋਂ ਹੇਠਾਂ ਆਇਆ ਸੈਂਸੈਕਸ, ਇਨ੍ਹਾਂ ਕਾਰਨਾਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +