Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, NOV 01, 2026

    7:42:42 PM

  • sangruru incident

    ਪੰਜਾਬ: ਮਾਸੂਮ ਭੈਣ-ਭਰਾਵਾਂ ਨਾਲ ਵਾਪਰੀ ਅਣਹੋਣੀ!...

  • punjab mla resigned

    BIG BREAKING: ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ!...

  • new twist case of a daughter murdered by her father

    ਪੰਜਾਬ: ਸੁੱਤੀ ਪਈ ਧੀ ਦਾ ਕਤਲ ਕਰਨ ਵਾਲੇ ਪਿਓ ਨੇ ਵੀ...

  • young man brutally beaten up at auto repair shop

    ਲੁਧਿਆਣਾ 'ਚ ਵੱਡੀ ਵਾਰਦਾਤ! ਆਟੋ ਰਿਪੇਅਰ ਦੀ ਦੁਕਾਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Mansa
  • ਸਿੱਧੂ ਮੂਸੇਵਾਲਾ ਕਤਲ ਕਾਂਡ ਨੂੰ ਲੈ ਕੇ ਮਾਨਸਾ ਦੇ ਐੱਸ. ਐੱਸ. ਪੀ. ਦਾ ਵੱਡਾ ਬਿਆਨ

PUNJAB News Punjabi(ਪੰਜਾਬ)

ਸਿੱਧੂ ਮੂਸੇਵਾਲਾ ਕਤਲ ਕਾਂਡ ਨੂੰ ਲੈ ਕੇ ਮਾਨਸਾ ਦੇ ਐੱਸ. ਐੱਸ. ਪੀ. ਦਾ ਵੱਡਾ ਬਿਆਨ

  • Edited By Gurminder Singh,
  • Updated: 03 Sep, 2022 02:25 PM
Mansa
regarding sidhu moosewala murder incident mansa ssp big statement
  • Share
    • Facebook
    • Tumblr
    • Linkedin
    • Twitter
  • Comment

ਮਾਨਸਾ (ਸੰਦੀਪ ਮਿੱਤਲ) : ਬਹੁ-ਚਰਚਿਤ ਸਿੱਧੂ ਮੂਸੇਵਾਲਾ ਕਤਲ ਕਾਂਡ ਵਿਚ ਬੇਸ਼ੱਕ ਕੁਝ ਵਿਅਕਤੀਆਂ ਦੀ ਗ੍ਰਿਫਤਾਰੀ ਤੋਂ ਬਾਅਦ ਨਵੇਂ ਵਿਅਕਤੀਆਂ ਦਾ ਨਾਂ ਸਾਹਮਣੇ ਆ ਰਿਹਾ ਹੈ ਪਰ ਜ਼ਿਲ੍ਹਾ ਪੁਲਸ ਮੁਖੀ ਗੌਰਵ ਤੂਰਾ ਵੱਲੋਂ ਇਸ ਸਬੰਧੀ ਸ਼ੋਸ਼ਲ ਮੀਡੀਆ ਤੇ ਹੋਰ ਥਾਵਾਂ ’ਤੇ ਫੈਲਾਈਆਂ ਜਾ ਰਹੀਆਂ ਅਫਵਾਹਾਂ ਤੋਂ ਸੁਚੇਤ ਰਹਿਣ ਅਤੇ ਗੁਰੇਜ਼ ਕਰਨ ਦੀ ਸਲਾਹ ਦਿੱਤੀ ਹੈ। ਪੁਲਸ ਮੁਖੀ ਦਾ ਦਾਅਵਾ ਹੈ ਕਿ ਸਿੱਧੂ ਮੂਸੇਵਾਲਾ ਪਰਿਵਾਰ ਨੂੰ ਇਨਸਾਫ ਦਿਵਾਉਣ ਲਈ ਮਾਨਸਾ ਤੇ ਪੰਜਾਬ ਭਰ ਦੀ ਪੁਲਸ ਦਿਨ-ਰਾਤ ਲੱਗੀ ਹੋਈ ਹੈ। ਐੱਸ. ਐੱਸ. ਪੀ. ਤੂਰਾ ਨੇ ਕਿਹਾ ਕਿ ਸਿੱਧੂ ਮੂਸੇਵਾਲਾ ਕਤਲ ਕਾਂਡ ਤੋਂ ਬਾਅਦ ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਵੱਲੋਂ ਬਣਾਈ ਗਈ ‘ਸਿੱਟ’ ਵਿਚ ਕੁਝ ਅਫਸਰਾਂ ਜਿਸ ਵਿਚ ਏ. ਡੀ.ਜੀ.ਪੀ. ਪ੍ਰਮੋਦ ਬਾਨ, ਆਈ.ਜੀ. ਜਸਕਰਨ ਸਿੰਘ, ਏ. ਆਈ. ਜੀ. ਗੁਰਮੀਤ ਸਿੰਘ ਚੌਹਾਨ ਨੂੰ ਬਾਏ ਨੇਮ ਸ਼ਾਮਲ ਕੀਤਾ ਗਿਆ ਹੈ, ਜਦੋਂ ਕਿ ਉਹ ਅਤੇ ਮਾਨਸਾ ਦੇ ਹੋਰ ਅਧਿਕਾਰੀ ਬਤੌਰ ਪੁਲਸ ਅਹੁਦੇ ਵਜੋਂ ‘ਸਿੱਟ’ ਵਿਚ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਜੋ ਥਾਣਾ ਸਿਟੀ-1 ਮਾਨਸਾ ਦੇ ਮੁਖੀ ਦੀ ਬਦਲੀ ਨੂੰ ਲੈ ਕੇ ਮੂਸੇਵਾਲਾ ਕਤਲ ਕਾਂਡ ਜਾਂਚ ਅਫਸਰ ਬਦਲਣ ਦੀ ਅਫਵਾਹ ਫੈਲੀ ਹੈ, ਉਸ ਨਾਲ ਇਸ ਦਾ ਕੋਈ ਲੈਣਾ ਦੇਣਾ ਨਹੀਂ ਹੈ। ਉਹ ਇਕ ਰੂਟੀਨ ਦੀ ਬਦਲੀ ਹੈ। ਥਾਣਾ ਸਿਟੀ-1 ਦਾ ਜੋ ਵੀ ਇੰਚਾਰਜ ਹੋਵੇਗਾ, ਉਹ ਇਸ ‘ਸਿੱਟ’ ਵਿਚ ਸ਼ਾਮਲ ਹੈ। ਇਸ ਕਰ ਕੇ ਜਾਂਚ ਅਧਿਕਾਰੀ ਬਦਲਣ ਦੀਆਂ ਗੱਲਾਂ ਉਸਾਰੀਆਂ ਨਾ ਜਾਣ।

ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮਾਸਟਰ ਮਾਈਂਡ ਗੈਂਗਸਟਰ ਗੋਲਡੀ ਬਰਾੜ ਨੇ ਪੰਜਾਬ ਪੁਲਸ ਨੂੰ ਦਿੱਤੀ ਧਮਕੀ

PunjabKesari

ਉਨ੍ਹਾਂ ਕਿਹਾ ਕਿ ਇਸ ਦੇ ਨਾਲ ਇਸ ਕਤਲ ਕਾਂਡ ਦੇ ਸਬੰਧ ਵਿਚ ਦਿੱਲੀ ਪੁਲਸ ਵੱਲੋਂ ਫੜੇ ਗਏ ਕੁਝ ਵਿਅਕਤੀਆਂ ਦੇ ਆਧਾਰ ’ਤੇ ਕਤਲ ਵਾਲੇ ਦਿਨ ਕੁਝ ਵਿਅਕਤੀ ਪਿੰਡ ਖਿਆਲਾ ਵਿਖੇ ਰੁਕੇ ਹੋਣ ਦੀ ਗੱਲ ਕਹੀ ਗਈ ਅਤੇ ਕਿਹਾ ਗਿਆ ਕਿ ਇਸ ਵਿਚ ਮਾਨਸਾ ਪੁਲਸ ਦੀ ਲਾਪ੍ਰਵਾਹੀ ਸਾਹਮਣੇ ਆਈ ਹੈ। ਗੌਰਵ ਤੂਰਾ ਨੇ ਕਿਹਾ ਕਿ ਸਿੱਧੂ ਮੂਸੇਵਾਲਾ ਇਕ ਅੰਨ੍ਹਾ ਕਤਲ ਕੇਸ ਸੀ । ਕਾਤਲ ਕਿਤੇ ਵੀ ਲੁਕੇ ਹੋ ਸਕਦੇ ਸਨ , ਜਦ ਉਨ੍ਹਾਂ ਦੀ ਪਛਾਣ ਹੀ ਨਹੀਂ ਸੀ। ਇਸ ਲਈ ਇਹ ਗੱਲਾਂ ਨਿਰ ਆਧਾਰ ਹਨ । ਉਨ੍ਹਾਂ ਕਿਹਾ ਕਿ ਕਾਤਲਾਂ ਦੀ ਪਛਾਣ ਇਸ ਕਤਲ ਕਾਂਡ ਦੀ ਡੂੰਘੀ ਜਾਂਚ ਤੋਂ ਬਾਅਦ ਸਾਹਮਣੇ ਆਈ ਹੈ। ਉਨ੍ਹਾਂ ਕਿਹਾ ਕਿ ਛੇਤੀ ਹੀ ਬਾਕੀ ਦੋਸ਼ੀ ਵੀ ਪੁਲਸ ਦੀ ਗ੍ਰਿਫਤਾਰ ਵਿਚ ਹੋਣਗੇ ਅਤੇ ਜੋ ਵਿਦੇਸ਼ਾਂ ਵਿਚ ਬੈਠੇ ਹਨ, ਉਨ੍ਹਾਂ ਨੂੰ ਫੜ ਕੇ ਲਿਆਉਣ ਲਈ ਵੀ ਪੁਲਸ ਕਾਰਵਾਈ ਜਾਰੀ ਹੈ।

ਇਹ ਵੀ ਪੜ੍ਹੋ : ਲੋਕਾਂ ਨੂੰ ਥਾਣੇ ’ਚ ਬੰਦ ਕਰਨ ਦੀ ਧਮਕੀ ਦੇਣ ਵਾਲਾ ਥਾਣੇਦਾਰ ਖੁਦ ਪਹੁੰਚਿਆ ਸਲਾਖਾਂ ਪਿੱਛੇ, ਪੁਲਸ ਨੇ ਕੀਤਾ ਗ੍ਰਿਫ਼ਤਾਰ

ਜ਼ਿਲ੍ਹਾ ਪੁਲਸ ਮੁਖੀ ਗੌਰਵ ਤੂਰਾ ਨੇ ਦੱਸਿਆ ਕਿ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੂੰ ਮਿਲੀ ਧਮਕੀ ਸਬੰਧੀ ਪੁਲਸ ਵੱਲੋਂ ਇਸ ਈਮੇਲ ਨੂੰ ਗੂਗਲ ਰਾਹੀਂ ਪੜਤਾਲਿਆ ਜਾ ਰਿਹਾ ਹੈ ਅਤੇ ਪੁਲਸ ਨੂੰ ਆਸ ਹੈ ਕਿ ਇਸ ਧਮਕੀ ਦੇ ਅਸਲੀ ਨਕਲੀ ਹੋਣ ਦਾ ਮਾਮਲਾ ਸਾਫ਼ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਸਿੱਧੂ ਮੂਸੇਵਾਲਾ ਦੇ ਮਾਪਿਆਂ ਦੀ ਸੁਰੱਖਿਆ ਪਹਿਲੇ ਦਿਨ ਤੋਂ ਹੀ ਵਧਾਈ ਹੋਈ ਹੈ।

ਇਹ ਵੀ ਪੜ੍ਹੋ : ਪੰਜਾਬ ’ਚ ਡੀ. ਜੀ. ਪੀ. ਦੀ ਨਿਯੁਕਤੀ ਨੂੰ ਲੈ ਕੇ ਫਿਰ ਫਸਿਆ ਪੇਚ, ਗੌਰਵ ਯਾਦਵ ਹੀ ਹੋਣਗੇ ਡੀ. ਜੀ. ਪੀ. !

ਉਧਰ ਪਤਾ ਲੱਗਾ ਹੈ ਕਿ ਕਾਰੋਬਾਰ ਨੂੰ ਲੈ ਕੇ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਪੇ ਵਿਦੇਸ਼ ਚਲੇ ਗਏ ਹਨ। ਉਹ ਅੱਜ ਸਵੇਰੇ ਘਰੋਂ ਗਏ ਹਨ ਅਤੇ ਉਨ੍ਹਾਂ ਦੀ ਵਾਪਸੀ ਬਾਰੇ ਕੋਈ ਜਾਣਕਾਰੀ ਨਹੀਂ ਹੈ । ਉਂਝ ਉਨ੍ਹਾਂ ਦੇ ਵਿਦੇਸ਼ੀ ਦੌਰੇ ਬਾਰੇ ਪੁਸ਼ਟੀ ਉਨ੍ਹਾਂ ਦੇ ਸਕੇ ਭਰਾ ਚਮਕੌਰ ਸਿੰਘ ਸਿੱਧੂ ਵੱਲੋਂ ਕੀਤੀ ਗਈ ਹੈ, ਜੋ ਪੰਜਾਬੀ ਗਾਇਕ ਦੇ ਤਾਇਆ ਹਨ। ਉਨ੍ਹਾਂ ਕਿਹਾ ਕਿ ਦੋਵੇਂ ਛੇਤੀ ਵਾਪਸ ਆਉਣਗੇ। ਇਸ ਤੋਂ ਪਹਿਲਾਂ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਕੁੱਝ ਦਿਨ ਪਹਿਲਾਂ ਦੱਸਿਆ ਸੀ ਕਿ ਪੰਜਾਬੀ ਗਾਇਕ ਦੇ ਵਿਦੇਸ਼ ਵਿਚਲੇ ਕਾਰੋਬਾਰ ਨੂੰ ਵੇਖਣ ਲਈ ਉਨ੍ਹਾਂ ਨੂੰ ਵਿਦੇਸ਼ ਯਾਤਰਾ ਕਰਨੀ ਪੈ ਸਕਦੀ ਹੈ।

ਇਹ ਵੀ ਪੜ੍ਹੋ : ਤਰਨਤਾਰਨ ’ਚ ਚਰਚ ਬੇਅਦਬੀ ਮਾਮਲੇ ’ਚ ਪੰਜਾਬ ਸਰਕਾਰ ਦੀ ਵੱਡੀ ਕਾਰਵਾਈ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।

  • Sidhu Moosewala
  • Murder
  • SSP
  • ਸਿੱਧੂ ਮੂਸੇਵਾਲਾ
  • ਕਤਲ
  • ਐੱਸਐੱਸਪੀ

ਤਰਨਤਾਰਨ 'ਚ ਨਸ਼ੇ ਦੀ ਓਵਰਡੋਜ਼ ਨਾਲ 2 ਸਕੇ ਭਰਾਵਾਂ ਦੀ ਮੌਤ, ਵੱਡੇ ਦੇ ਭੋਗ ਤੋਂ ਪਹਿਲਾਂ ਉੱਠੀ ਛੋਟੇ ਦੀ ਵੀ ਅਰਥੀ

NEXT STORY

Stories You May Like

  • parvinder jhota case
    ਪਰਵਿੰਦਰ ਝੋਟਾ ਕਤਲ ਕਾਂਡ ਮਾਮਲਾ: ਮਾਨਸਾ ਦੇ ਵਪਾਰੀਆਂ ਨੇ ਐਕਸ਼ਨ ਕਮੇਟੀ ਕੋਲੋਂ ਕਰ'ਤੀ ਵੱਡੀ ਮੰਗ
  • parvinder jhota  navjot sidhu  punjab
    ਪਰਵਿੰਦਰ ਝੋਟਾ ਕਤਲ ਮਾਮਲੇ ਵਿਚ ਨਵਜੋਤ ਸਿੱਧੂ ਦਾ ਵੱਡਾ ਬਿਆਨ
  • amit shah parvinder jhota bhim singh
    ਅਮਿਤ ਸ਼ਾਹ ਦੇ ਮਾਨਸਾ ਦੌਰੇ ਨੂੰ ਲੈ ਕੇ ਵਿਵਾਦ, ਪਰਵਿੰਦਰ ਦੇ ਪਿਤਾ ਨੇ ਦਿੱਤਾ ਵੱਡਾ ਬਿਆਨ
  • sukhjinder randhawa statement regarding rahul gandhi s visit to punjab
    ਰਾਹੁਲ ਗਾਂਧੀ ਦੀ ਪੰਜਾਬ ਫੇਰੀ ਨੂੰ ਲੈ ਕੇ ਸੁਖਜਿੰਦਰ ਸਿੰਘ ਰੰਧਾਵਾ ਦਾ ਵੱਡਾ ਬਿਆਨ
  • balkaur singh mansa
    ਸਿੱਧੂ ਮੂਸੇਵਾਲਾ ਦਾ HOLOGRAM ਟੂਰ ਛੱਡ ਮਾਨਸਾ ਧਰਨੇ 'ਚ ਪਹੁੰਚੇ ਬਲਕੌਰ ਸਿੰਘ
  • threats to blow up schools  police launch search operation
    ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਨੂੰ ਲੈ ਕੇ ACP ਕਰਨੈਲ ਸਿੰਘ ਦਾ ਵੱਡਾ ਬਿਆਨ
  • partap singh bajwa s big statement regarding parvinder jhota in the vidhan sabha
    ਵਿਧਾਨ ਸਭਾ 'ਚ ਪਰਵਿੰਦਰ ਝੋਟੇ ਨੂੰ ਲੈ ਕੇ ਪ੍ਰਤਾਪ ਸਿੰਘ ਬਾਜਵਾ ਦਾ ਵੱਡਾ ਬਿਆਨ, ਪੜ੍ਹੋ ਕੀ ਕਿਹਾ
  • farmers make a major announcement regarding the jhota murder case
    ਪਰਵਿੰਦਰ ਝੋਟਾ ਕਤਲ ਮਾਮਲੇ ਨੂੰ ਲੈ ਕੇ ਕਿਸਾਨਾਂ ਦਾ ਵੱਡਾ ਐਲਾਨ, ਭਲਕੇ ਤੋਂ ਸੰਘਰਸ਼ ਤੇਜ਼ ਕਰਨ ਦਾ ਫ਼ੈਸਲਾ
  • speed records owner s son dead on road accident
    ਬੀਨੂੰ ਢਿੱਲੋਂ ਨੇ 'ਸਪੀਡ ਰਿਕਾਰਡਸ' ਦੇ ਮਾਲਕ ਦੇ ਪੁੱਤਰ ਦੇ ਦਿਹਾਂਤ 'ਤੇ...
  • pargat singh met the dera beas chief
    ਪਰਗਟ ਸਿੰਘ ਨੇ ਡੇਰਾ ਬਿਆਸ ਮੁਖੀ ਨਾਲ ਕੀਤੀ ਮੁਲਾਕਾਤ, ਪੰਜਾਬ ਦੀ ਖ਼ੁਸ਼ਹਾਲੀ ਦੀ...
  • son of speed records owner
    Speed Records ਦੇ ਮਾਲਕ ਦੇ ਪੁੱਤ ਦੀ ਸੜਕ ਹਾਦਸੇ 'ਚ ਮੌਤ ! ਪੰਜਾਬੀ ਮਿਊਜ਼ਿਕ...
  • wallet and mobile phone looted after assaulting a soldier
    ਰੇਲਵੇ ਸਟੇਸ਼ਨ ਰੋਡ 'ਤੇ ਛੁੱਟੀ 'ਤੇ ਆਏ ਫ਼ੌਜੀ ਨਾਲ ਕੁੱਟਮਾਰ ਕਰਕੇ ਪਰਸ ਤੇ...
  • person who tore down posters for nagar kirtan arrested
    ਨਗਰ ਕੀਰਤਨ ਦੇ ਲੱਗੇ ਪੋਸਟਰ ਫਾੜਨ ਵਾਲਾ ਗ੍ਰਿਫ਼ਤਾਰ
  • man dies in accident on track near platform
    ਪਲੇਟਫਾਰਮ ਨੇੜੇ ਟ੍ਰੈਕ ’ਤੇ ਹੋਏ ਹਾਦਸੇ ’ਚ ਵਿਅਕਤੀ ਦੀ ਮੌਤ
  • special police drive in jalandhar schools and colleges
    ਜਲੰਧਰ ਦੇ ਸਕੂਲਾਂ ਤੇ ਕਾਲਜਾਂ ’ਚ ਪੁਲਸ ਦੀ ਵਿਸ਼ੇਸ਼ ਮੁਹਿੰਮ, ਸਨਿਫਰ ਡਾਗ ਸਕੁਐਡ...
  • police conducted a raid in the drug hotspot village of naharpur
    ਨਸ਼ੇ ਦੇ ਹਾਟਸਪਾਟ ਪਿੰਡ ਨਾਹਰਪੁਰ ’ਚ ਥਾਣਾ ਮਕਸੂਦਾਂ ਦੀ ਪੁਲਸ ਨੇ ਕੀਤੀ...
Trending
Ek Nazar
a picture on a hoarding turned the girl into a bollywood star

ਹੋਰਡਿੰਗ 'ਤੇ ਲੱਗੀ ਤਸਵੀਰ ਨੇ ਕੁੜੀ ਨੂੰ ਬਣਾ'ਤਾ ਬਾਲੀਵੁੱਡ ਸਟਾਰ ! ਇੰਝ ਮਿਲਿਆ...

indian fishermen

ਸ਼੍ਰੀਲੰਕਾਈ ਜਲ ਸੈਨਾ ਨੇ ਫੜੇ ਸੱਤ ਭਾਰਤੀ ਮਛੇਰੇ, ਕਿਸ਼ਤੀ ਵੀ ਕੀਤੀ ਜ਼ਬਤ

air services

ਭਾਰਤ ਅਤੇ ਸਾਊਦੀ ਅਰਬ ਵਿਚਾਲੇ ਹਵਾਈ ਆਵਾਜਾਈ ਨੂੰ ਲੈ ਕੇ ਅਹਿਮ ਖ਼ਬਰ

jaishankar met with his counterparts

ਜੈਸ਼ੰਕਰ ਨੇ ਰੂਸ, ਪੋਲੈਂਡ ਅਤੇ ਦੱਖਣੀ ਕੋਰੀਆ ਦੇ ਹਮਰੁਤਬਾ ਨਾਲ ਕੀਤੀ ਮੁਲਾਕਾਤ...

yo yo honey singh expresses grief over the death of his nephew  divit auluck

ਯੋ-ਯੋ ਹਨੀ ਸਿੰਘ ਨੇ ਭਤੀਜੇ ਦਿਵਿਤ ਓਲਕ ਦੀ ਮੌਤ 'ਤੇ ਜਤਾਇਆ ਦੁੱਖ ! ਦੱਸਿਆ...

canada visa processing

ਕੈਨੇਡਾ ਜਾਣ ਦੀ ਤਿਆਰੀ 'ਚ ਬੈਠੇ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ

famous fitness influencer

ਮਸ਼ਹੂਰ ਫਿਟਨੈੱਸ ਇਨਫਲੂਐਂਸਰ ਦੀ ਭਿਆਨਕ ਸੜਕ ਹਾਦਸੇ 'ਚ ਮੌਤ, 29 ਸਾਲ ਦੀ ਉਮਰ 'ਚ...

g20 foreign ministers   meeting

G20 ਵਿਦੇਸ਼ ਮੰਤਰੀਆਂ ਦੀ ਅਟਲਾਂਟਾ ਮੀਟਿੰਗ ਮੁੱਖ ਮੁੱਦਿਆਂ 'ਤੇ ਸਹਿਮਤੀ ਤੋਂ...

gold  silver  price

13,000 ਰੁਪਏ ਸਸਤੀ ਹੋਈ ਚਾਂਦੀ ! Gold ਦਾ ਵੀ ਡਿੱਗਾ ਭਾਅ, ਜਾਣੋ ਕੀ ਹੈ ਤਾਜ਼ਾ...

h 1b visa holders

H-1B ਵੀਜ਼ਾ ਧਾਰਕਾਂ ਨੂੰ ਨਿਸ਼ਾਨਾ ਬਣਾਉਣਾ ਨਾਲ ਪ੍ਰਭਾਵਿਤ ਹੋਵੇਗੀ ਅਮਰੀਕੀ...

veteran director who gave bollywood many superhit films passes away

ਬਾਲੀਵੁੱਡ ਨੂੰ ਕਈ ਸੁਪਰਹਿੱਟ ਫਿਲਮਾਂ ਦੇਣ ਵਾਲੇ ਦਿੱਗਜ ਨਿਰਦੇਸ਼ਕ ਦਾ ਦਿਹਾਂਤ,...

salman khan blasts scout on bigg boss  weekend ka vaar

"ਤੁਹਾਡੇ ਤੋਂ ਘਟੀਆ ਆਦਮੀ ਕੋਈ ਨਹੀਂ": ਲਵ ਗਿੱਲ ਮਾਮਲੇ 'ਚ ਸਲਮਾਨ ਖਾਨ ਨੇ ਸਕਾਊਟ...

ind vs pak cricket

IND vs PAK: ਪਾਕਿਸਤਾਨ ਹੱਥੋਂ ਹਾਰੀ TEAM INDIA! ਕਪਤਾਨ ਪੰਡਯਾ ਨੂੰ ਇੱਕੋ ਓਵਰ...

arshdeep singh sets a world record in a losing match

ਹਾਰੇ ਮੈਚ 'ਚ ਅਰਸ਼ਦੀਪ ਸਿੰਘ ਨੇ ਬਣਾ 'ਤਾ World Record ! ਅਜਿਹਾ ਕਰਨ ਵਾਲੇ...

namesake candidate

ਮਥੁਰਾ ਦੀ ਹੇਮਾ ਮਾਲਿਨੀ ਵਾਂਗ ਅਲਾਸਕਾ 'ਚ ਵੀ ਉੱਤਰੇ ਇੱਕੋ ਨਾਂ ਦੇ ਉਮੀਦਵਾਰ ;...

veteran actress passes away

400 ਤੋਂ ਵਧੇਰੇ ਫਿਲਮਾਂ 'ਚ ਨਜ਼ਰ ਆ ਚੁੱਕੀ ਦਿੱਗਜ ਅਦਾਕਾਰਾ ਦਾ ਦਿਹਾਂਤ,...

punjabi woman in america

ਅਮਰੀਕਾ 'ਚ ਲਾਪਤਾ ਪੰਜਾਬਣ ਦੀ ਮਿਲੀ ਲਾਸ਼, ਪਰਿਵਾਰ ਦਾ ਰੋ-ਰੋ ਬੁਰਾ ਹਾਲ

vladimir putin statement

ਯੂਰਪ ਨਾਲ ਜੰਗ ਨਹੀਂ ਚਾਹੁੰਦਾ ਰੂਸ : ਪੁਤਿਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • drug trafficking network busted in amritsar
      ਅੰਮ੍ਰਿਤਸਰ 'ਚ ਨਸ਼ਾ ਤਸਕਰੀ ਦੇ ਨੈੱਟਵਰਕ ਦਾ ਪਰਦਾਫ਼ਾਸ਼! ਕਰੋੜਾਂ ਦੀ ਹੈਰੋਇਨ ਸਣੇ...
    • speed records owner s son dead on road accident
      ਬੀਨੂੰ ਢਿੱਲੋਂ ਨੇ 'ਸਪੀਡ ਰਿਕਾਰਡਸ' ਦੇ ਮਾਲਕ ਦੇ ਪੁੱਤਰ ਦੇ ਦਿਹਾਂਤ 'ਤੇ...
    • punjab bus car
      ਪੰਜਾਬ: ਸਵਾਰੀਆਂ ਨਾਲ ਭਰੀ ਬੱਸ ਨਾਲ ਵਾਪਰਿਆ ਭਿਆਨਕ ਹਾਦਸਾ! ਉੱਜੜ ਗਿਆ ਪਰਿਵਾਰ
    • big incident in ludhiana
      ਵੱਡੀ ਖ਼ਬਰ: 4 ਦਿਨ ਪਹਿਲਾਂ ਪੰਜਾਬ ਆਈ NRI ਮਹਿਲਾ ਦਾ ਕਤਲ!
    • firing in muktsar
      ਘਰ ਦੇ ਬਾਹਰ ਖੜ੍ਹੇ ਮੁੰਡੇ ਦੇ ਮਾਰੀਆਂ ਗੋਲ਼ੀਆਂ! ਪੈ ਗਈਆਂ ਭਾਜੜਾਂ
    • aap mlas raise questions about the party following resignations
      ਅਸਤੀਫ਼ੇ ਮਗਰੋਂ 'ਆਪ' ਵਿਧਾਇਕਾਂ ਨੇ ਪਾਰਟੀ 'ਤੇ ਚੁੱਕੇ ਸਵਾਲ, ਰੇਤ ਮਾਫ਼ੀਆ ਨੂੰ...
    • checking in moga
      ਦੀਵਾਲੀ ਦੇ ਮੱਦੇਨਜ਼ਰ ਫੂਡ ਸੇਫਟੀ ਟੀਮ ਵੱਲੋਂ ਮਿਠਾਈਆਂ ਤੇ ਕਰਿਆਨੇ ਦੀਆਂ ਦੁਕਾਨਾਂ...
    • jathedar gargajj in uk
      ਜਥੇਦਾਰ ਗੜਗੱਜ ਨੇ ਯੂ.ਕੇ. 'ਚ ਮਹਾਰਾਜਾ ਦਲੀਪ ਸਿੰਘ ਦੀ 133ਵੀਂ ਬਰਸੀ ਨੂੰ...
    • a major gift from the central government to the residents of chandigarh
      ਚੰਡੀਗੜ੍ਹ ਵਾਸੀਆਂ ਨੂੰ ਕੇਂਦਰ ਸਰਕਾਰ ਦਾ ਵੱਡਾ ਤੋਹਫ਼ਾ, ਅਮਿਤ ਸ਼ਾਹ ਨੇ ਕੀਤਾ ਵੱਡਾ...
    • advocate dhami statement
      ਨਵੰਬਰ 1984 ਦਾ ਸਿੱਖ ਕਤਲੇਆਮ ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ ਦੇ ਮੱਥੇ 'ਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +