ਫ਼ਰੀਦਕੋਟ, (ਰਾਜਨ)- ਨੌਕਰੀ ਲਗਵਾਉਣ ਦਾ ਝਾਂਸਾ ਦੇ ਕੇ ਠੱਗੀ ਮਾਰਨ ਦੇ ਦੋਸ਼ 'ਚ ਪੁਲਸ ਨੇ ਇਕ ਵਿਅਕਤੀ ਖਿਲਾਫ਼ ਕੇਸ ਦਰਜ ਕੀਤਾ ਹੈ।
ਗੁਰਮੇਲ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ ਗੁਰੂ ਅਰਜਨ ਦੇਵ ਨਗਰ ਫਰੀਦਕੋਟ ਨੇ ਪੁਲਸ ਨੂੰ ਦੱਸਿਆ ਕਿ ਰਾਜਵਿੰਦਰ ਸਿੰਘ ਵਾਸੀ ਦਿਆਲਪੁਰ ਨੇ ਉਸ ਨੂੰ ਨੌਕਰੀ ਲਗਵਾਉਣ ਦਾ ਝਾਂਸਾ ਦੇ 1 ਲੱਖ 23000 ਰੁਪਏ ਦੀ ਠੱਗੀ ਮਾਰੀ ਹੈ।
ਮੁੱਖ ਮੰਤਰੀ ਦੇ ਸ਼ਹਿਰ 'ਚ ਡੇਂਗੂ, ਮਲੇਰੀਆ ਤੇ ਵਾਇਰਲ ਦਾ ਕਹਿਰ ਸਿਖਰਾਂ 'ਤੇ
NEXT STORY